Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    FRI, AUG 07, 2026

    10:26:20 PM

  • punjab congress 50 50 formula

    ਪੰਜਾਬ ਵਿਚ 2027 ਦੀਆਂ ਚੋਣਾਂ ਨੂੰ ਲੈ ਕੇ ਕਾਂਗਰਸ...

  • 5 accused arrested with drugs worth crores and illegal weapons in punjab

    ਪੰਜਾਬ 'ਚ ਕਰੋੜਾਂ ਦੇ ਨਸ਼ੇ ਤੇ ਗੈਰ-ਕਾਨੂੰਨੀ ਹਥਿਆਰ...

  • government school  call monitor  punjab school

    ਸਰਕਾਰੀ ਸਕੂਲ ਦੇ ਬਾਹਰ ਹੋਏ ਮੁੰਡੇ ਦੇ ਕਤਲ 'ਚ...

  • weather forecast for next 5 days in punjab rain alert on these dates

    ਪੰਜਾਬ 'ਚ ਅਗਲੇ 5 ਦਿਨਾਂ ਲਈ ਮੌਸਮ ਦੀ ਵੱਡੀ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • National News
  • 'ਕੇਜਰੀਵਾਲ ਨੇ ਇੱਕ ਨਹੀਂ, ਦੋ 'ਸ਼ੀਸ਼ ਮਹਿਲ' ਬਣਾਏ', ਦਿੱਲੀ ਵਿਧਾਨ ਸਭਾ 'ਚ ਮੰਤਰੀ ਪ੍ਰਵੇਸ਼ ਸਾਹਿਬ ਸਿੰਘ ਦਾ ਵੱਡਾ ਦਾ

NATIONAL News Punjabi(ਦੇਸ਼)

'ਕੇਜਰੀਵਾਲ ਨੇ ਇੱਕ ਨਹੀਂ, ਦੋ 'ਸ਼ੀਸ਼ ਮਹਿਲ' ਬਣਾਏ', ਦਿੱਲੀ ਵਿਧਾਨ ਸਭਾ 'ਚ ਮੰਤਰੀ ਪ੍ਰਵੇਸ਼ ਸਾਹਿਬ ਸਿੰਘ ਦਾ ਵੱਡਾ ਦਾ

  • Edited By Shubam Kumar,
  • Updated: 25 Mar, 2026 07:08 PM
National
minister parvesh sahib singh s big claim in delhi assembly
  • Share
    • Facebook
    • Tumblr
    • Linkedin
    • Twitter
  • Comment

ਨੈਸ਼ਨਲ ਡੈਸਕ : ਦਿੱਲੀ ਵਿਧਾਨ ਸਭਾ ਵਿੱਚ ਬੁੱਧਵਾਰ ਨੂੰ ਪੀਡਬਲਯੂਡੀ ਮੰਤਰੀ ਪ੍ਰਵੇਸ਼ ਸਾਹਿਬ ਸਿੰਘ ਨੇ ਇਕ ਵੱਡਾ ਖੁਲਾਸਾ ਕਰਦਿਆਂ ਦਾਅਵਾ ਕੀਤਾ ਕਿ ਸਾਬਕਾ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਸਿਰਫ਼ ਇੱਕ ਨਹੀਂ, ਸਗੋਂ ਦੋ 'ਸ਼ੀਸ਼ ਮਹਿਲ' ਤਿਆਰ ਕੀਤੇ ਹਨ। ਮੰਤਰੀ ਨੇ ਸਦਨ ਵਿੱਚ ਕਾਗਜ਼ਾਂ ਦਾ ਇੱਕ ਲੰਬਾ ਰੋਲ ਲਹਿਰਾਉਂਦੇ ਹੋਏ ਕੇਜਰੀਵਾਲ ਦੇ ਬੰਗਲੇ ਦੀ ਮੁਰੰਮਤ ਤੇ ਨਿਰਮਾਣ ਵਿੱਚ ਹੋਈਆਂ ਕਥਿਤ ਬੇਨਿਯਮੀਆਂ ਅਤੇ ਭ੍ਰਿਸ਼ਟਾਚਾਰ ਦੀ ਸੂਚੀ ਪੇਸ਼ ਕੀਤੀ।

ਦੂਜੇ ਬੰਗਲੇ 'ਤੇ ਖਰਚੇ ਗਏ 25 ਕਰੋੜ ਰੁਪਏ 
ਮੰਤਰੀ ਅਨੁਸਾਰ ਕੇਜਰੀਵਾਲ ਦੀ ਮੁੱਖ ਰਿਹਾਇਸ਼ ਦੇ ਨਾਲ ਹੀ ਇੱਕ 4,000 ਵਰਗ ਗਜ਼ ਦੇ ਪਲਾਟ 'ਤੇ ਇਕ ਹੋਰ ਵੱਡੀ ਇਮਾਰਤ ਬਣਾਈ ਜਾ ਰਹੀ ਸੀ। ਉਨ੍ਹਾਂ ਦਾਅਵਾ ਕੀਤਾ ਕਿ ਇਸ 'ਤੇ ਪਹਿਲਾਂ ਹੀ 25 ਕਰੋੜ ਰੁਪਏ ਖਰਚ ਕੀਤੇ ਜਾ ਚੁੱਕੇ ਸਨ ਅਤੇ 60 ਕਰੋੜ ਰੁਪਏ ਹੋਰ ਖਰਚਣ ਦੀ ਯੋਜਨਾ ਸੀ, ਪਰ ਸਰਕਾਰ ਬਦਲਣ ਕਾਰਨ ਇਹ ਕੰਮ ਪੂਰਾ ਨਹੀਂ ਹੋ ਸਕਿਆ। ਉਨ੍ਹਾਂ ਦੋਸ਼ ਲਾਇਆ ਕਿ ਇਸ ਨਿਰਮਾਣ ਲਈ ਬਿਨਾਂ ਇਜਾਜ਼ਤ ਦੇ ਕਈ ਦਰੱਖਤ ਕੱਟੇ ਗਏ ਅਤੇ ਹੈਰੀਟੇਜ ਬੰਗਲਿਆਂ ਨੂੰ ਢਾਹ ਦਿੱਤਾ ਗਿਆ।

ਕੋਵਿਡ ਕਾਲ ਦੌਰਾਨ ਲੋਕ ਮਰ ਰਹੇ ਸਨ, ਕੇਜਰੀਵਾਲ ਬੰਗਲਾ ਬਣਾ ਰਹੇ ਸਨ
 ਪ੍ਰਵੇਸ਼ ਸਾਹਿਬ ਸਿੰਘ ਨੇ ਕਿਹਾ ਕਿ ਜਦੋਂ 2020 ਵਿੱਚ ਦਿੱਲੀ ਕੋਰੋਨਾ ਮਹਾਮਾਰੀ ਨਾਲ ਜੂਝ ਰਹੀ ਸੀ, ਉਸ ਸਮੇਂ ਮੁੱਖ ਮੰਤਰੀ ਹਸਪਤਾਲ ਬਣਾਉਣ ਦੀ ਬਜਾਏ ਆਪਣੇ 'ਸ਼ੀਸ਼ ਮਹਿਲ' ਦੇ ਨਿਰਮਾਣ ਵਿੱਚ ਰੁੱਝੇ ਹੋਏ ਸਨ। ਉਨ੍ਹਾਂ ਕਿਹਾ ਕਿ ਜੇਕਰ ਬੰਗਲੇ 'ਤੇ ਖਰਚੇ ਗਏ 58 ਕਰੋੜ ਰੁਪਏ ਵੈਂਟੀਲੇਟਰਾਂ ਅਤੇ ਆਈਸੀਯੂ (ICU) ਬੈੱਡਾਂ 'ਤੇ ਖਰਚ ਕੀਤੇ ਜਾਂਦੇ, ਤਾਂ ਹਜ਼ਾਰਾਂ ਦਿੱਲੀ ਵਾਸੀਆਂ ਦੀ ਜਾਨ ਬਚਾਈ ਜਾ ਸਕਦੀ ਸੀ।

5 ਲੱਖ ਦੀ ਟਾਇਲਟ ਸੀਟ ਤੇ 1.5 ਕਰੋੜ ਦੇ ਪਰਦੇ
ਮੰਤਰੀ ਨੇ ਬੰਗਲੇ ਵਿੱਚ ਲਗਾਈਆਂ ਗਈਆਂ ਲਗਜ਼ਰੀ ਚੀਜ਼ਾਂ ਦੀ ਸੂਚੀ ਪੜ੍ਹਦਿਆਂ ਦੱਸਿਆ ਕਿ ਉੱਥੇ 1.5 ਕਰੋੜ ਰੁਪਏ ਦੇ ਪਰਦੇ, 1.5 ਕਰੋੜ ਦੇ ਝੂਮਰ, 5 ਲੱਖ ਰੁਪਏ ਦੀਆਂ ਟਾਇਲਟ ਸੀਟਾਂ, 14 ਲੱਖ ਰੁਪਏ ਦਾ ਟ੍ਰੈਡਮਿਲ, ਜੈਕੂਜ਼ੀ ਅਤੇ ਹੋਰ ਕਈ ਮਹਿੰਗੇ ਸਾਮਾਨ ਮੌਜੂਦ ਹਨ। ਕੈਗ (CAG) ਦੀ ਰਿਪੋਰਟ ਦਾ ਹਵਾਲਾ ਦਿੰਦੇ ਹੋਏ ਉਨ੍ਹਾਂ ਦੱਸਿਆ ਕਿ ਬੰਗਲੇ ਦੇ ਨਿਰਮਾਣ ਦੀ ਲਾਗਤ ਸ਼ੁਰੂਆਤੀ ਅਨੁਮਾਨ ਨਾਲੋਂ 342 ਫੀਸਦੀ ਜ਼ਿਆਦਾ ਵਧ ਗਈ ਸੀ।

ਆਮ ਆਦਮੀ ਹੋਣ ਦਾ ਦਿੱਤਾ ਸੀ ਧੋਖਾ
 ਬੀਜੇਪੀ ਮੰਤਰੀ ਨੇ ਕੇਜਰੀਵਾਲ ਦੇ ਪੁਰਾਣੇ ਵਾਅਦਿਆਂ ਨੂੰ ਯਾਦ ਦਿਵਾਉਂਦਿਆਂ ਕਿਹਾ ਕਿ ਜਿਸ ਵਿਅਕਤੀ ਨੇ ਸਹੁੰ ਚੁੱਕੀ ਸੀ ਕਿ ਉਹ ਕੋਈ ਸਰਕਾਰੀ ਗੱਡੀ ਜਾਂ ਬੰਗਲਾ ਨਹੀਂ ਲਵੇਗਾ, ਉਸ ਨੇ ਸਹੁੰ ਚੁੱਕਣ ਦੇ 20 ਦਿਨਾਂ ਦੇ ਅੰਦਰ ਹੀ ਆਪਣੇ ਲਈ ਬੰਗਲਾ ਅਲਾਟ ਕਰਵਾ ਲਿਆ ਸੀ। ਉਨ੍ਹਾਂ ਕੇਜਰੀਵਾਲ ਨੂੰ 'ਦਿੱਲੀ ਦਾ ਡਾਕੂ' ਦੱਸਦਿਆਂ ਕਿਹਾ ਕਿ ਉਨ੍ਹਾਂ ਨੇ ਜਨਤਾ ਨੂੰ ਗੁਮਰਾਹ ਕੀਤਾ ਹੈ। ਜ਼ਿਕਰਯੋਗ ਹੈ ਕਿ ਇਸ ਚਰਚਾ ਦੌਰਾਨ 'ਆਪ' (AAP) ਦੇ ਵਿਧਾਇਕ ਸਦਨ ਵਿੱਚ ਮੌਜੂਦ ਨਹੀਂ ਸਨ, ਕਿਉਂਕਿ ਉਨ੍ਹਾਂ ਨੇ ਬਜਟ ਸੈਸ਼ਨ ਦਾ ਬਾਈਕਾਟ ਕੀਤਾ ਹੋਇਆ ਸੀ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

Whatsapp Channel: https://whatsapp.com/channel/0029Va94hsaHAdNVur4L170e

 

  • Arvind Kejriwal
  • Sheesh Mahal Controversy
  • Delhi Assembly
  • Parvesh Sahib Singh

LPG ਸੰਕਟ ਵਿਚਾਲੇ ਭਾਰਤ ਦੀ ਮਦਦ ਲਈ ਅੱਗੇ ਆਇਆ ਇਹ ਦੇਸ਼, 20 ਹਜ਼ਾਰ KM ਦੂਰੋਂ ਭੇਜ ਰਿਹਾ ਗੈਸ

NEXT STORY

Stories You May Like

  • the issue of the film   sutlej   was raised in the vidhan sabha
    ਵਿਧਾਨ ਸਭਾ 'ਚ 'ਸਤਲੁਜ' ਫਿਲਮ ਦਾ ਮੁੱਦਾ ਉੱਠਿਆ, ਮਨਪ੍ਰੀਤ ਇਆਲੀ ਨੂੰ ਵਿੱਤ ਮੰਤਰੀ ਨੇ ਦਿੱਤਾ ਜਵਾਬ
  • partap singh bajwa raised the issue of illegal mining in the vidhan sabha
    ਵਿਧਾਨ ਸਭਾ 'ਚ ਪ੍ਰਤਾਪ ਸਿੰਘ ਬਾਜਵਾ ਨੇ ਚੁੱਕਿਆ ਨਾਜਾਇਜ਼ ਮਾਈਨਿੰਗ ਦਾ ਮੁੱਦਾ
  • bajwa  s big claim in the vidhan sabha
    ਵਿਧਾਨ ਸਭਾ 'ਚ ਬਾਜਵਾ ਦਾ ਵੱਡਾ ਦਾਅਵਾ: ਪੰਜਾਬ ਪੁਲਸ ਦੇ ਅਫਸਰਾਂ ਦਾ ਗੈਂਗਸਟਰਾਂ ਨਾਲ ਤਾਲਮੇਲ
  • pargat singh statement in punjab vidhan sabha
    ਵਿਧਾਨ ਸਭਾ 'ਚ ਪੇਪਰ ਲੀਕ ਮਾਮਲੇ 'ਤੇ ਬੋਲੇ ਪਰਗਟ ਸਿੰਘ-ਸਾਨੂੰ ਕਮਜ਼ੋਰ ਨਹੀਂ ਪੈਣਾ ਚਾਹੀਦਾ
  • epfo no change in pf contribution for now no second chance for higher pension
    EPFO ਦਾ ਵੱਡਾ ਸੰਕੇਤ, PF ਯੋਗਦਾਨ ’ਚ ਫਿਲਹਾਲ ਕੋਈ ਬਦਲਾਅ ਨਹੀਂ,ਹਾਇਰ ਪੈਨਸ਼ਨ ਦਾ ਦੂਜਾ ਮੌਕਾ ਨਹੀਂ
  • taj mahal  korean tourists  monkeys  attack
    ਤਾਜ ਮਹਿਲ ਦੇਖਣ ਆਏ ਕੋਰੀਆਈ ਸੈਲਾਨੀ 'ਤੇ ਬਾਂਦਰਾਂ ਦਾ ਹਮਲਾ, ਇੱਕ ਘੰਟੇ ਤੱਕ ਨਹੀਂ ਆਈ ਐਂਬੂਲੈਂਸ
  • good news for bus travelers in punjab
    ਪੰਜਾਬ 'ਚ ਬੱਸਾਂ ਦਾ ਸਫ਼ਰ ਕਰਨ ਵਾਲਿਆਂ ਲਈ ਖ਼ੁਸ਼ਖ਼ਬਰੀ! ਵਿਧਾਨ ਸਭਾ 'ਚ ਹੋ ਗਿਆ ਵੱਡਾ ਐਲਾਨ
  • politics heats up in the vidhan sabha over ethanol issue
    ਵਿਧਾਨ ਸਭਾ 'ਚ ਈਥਾਨੋਲ ਦੇ ਮੁੱਦੇ 'ਤੇ ਗਰਮਾਈ ਸਿਆਸਤ, ਵਿਧਾਇਕ ਅਵਤਾਰ ਸਿੰਘ ਜੂਨੀਅਰ ਨੇ ਮੰਗਿਆ ਜਵਾਬ
  • center collides with motorcycle  mother dies  son seriously injured
    ਕੈਂਟਰ ਨੇ ਮੋਟਰਸਾਈਕਲ ਨੂੰ ਮਾਰੀ ਟੱਕਰ, ਮਾਂ ਦੀ ਮੌਤ, ਪੁੱਤਰ ਗੰਭੀਰ ਜ਼ਖ਼ਮੀ
  • weather forecast for next 5 days in punjab rain alert on these dates
    ਪੰਜਾਬ 'ਚ ਅਗਲੇ 5 ਦਿਨਾਂ ਲਈ ਮੌਸਮ ਦੀ ਵੱਡੀ ਭਵਿੱਖਬਾਣੀ! ਇਨ੍ਹਾਂ ਤਾਰੀਖ਼ਾਂ ਨੂੰ...
  • road near transport nagar becomes cause of accidents
    ਟਰਾਂਸਪੋਰਟ ਨਗਰ ਨੇੜੇ ਸੜਕ ਬਣੀ ਹਾਦਸਿਆਂ ਦਾ ਕਾਰਨ, ਪ੍ਰੇਸ਼ਾਨ ਹੋ ਰਹੇ ਵਾਹਨ ਚਾਲਕ
  • khalistani slogans found written on school walls in jalandhar
    ਜਲੰਧਰ 'ਚ ਸਕੂਲ ਦੀਆਂ ਕੰਧਾਂ 'ਤੇ ਲਿਖੇ ਮਿਲੇ ਖਾਲਿਸਤਾਨੀ ਨਾਅਰੇ! ਪੰਨੂ ਨੇ ਲਈ...
  • mahindra pickup stolen in jalandhar
    ਜਲੰਧਰ 'ਚ ਚੋਰ ਡੇਢ ਮਿੰਟਾਂ 'ਚ ਕਰ ਗਏ ਵੱਡੀ ਵਾਰਦਾਤ! CCTV ਕੈਮਰੇ ਨੇ ਉਡਾਏ...
  • security increased in jalandhar deployment of women police personnel
    ਜਲੰਧਰ 'ਚ ਵਧੀ ਸੁਰੱਖਿਆ! ਚੱਪੇ-ਚੱਪੇ ਲੱਗੇ ਨਾਕੇ, ਮਹਿਲਾ ਪੁਲਸ ਕਰਮਚਾਰੀਆਂ ਦੀ ਕਰ...
  • municipal corporation strict on property owners 4 properties sealed
    ਇਨ੍ਹਾਂ ਡਿਫਾਲਟਰਾਂ 'ਤੇ ਹੋ ਗਈ ਵੱਡੀ ਕਾਰਵਾਈ! ਟੈਕਸ ਸਬੰਧੀ ਜਾਰੀ ਹੋਏ ਸਖ਼ਤ ਹੁਕਮ
  • jalandhar gymkhana club elections likely to be postponed till september
    ਜਲੰਧਰ ਜਿਮਖਾਨਾ ਕਲੱਬ ਦੀਆਂ ਚੋਣਾਂ ਸਤੰਬਰ ਤੱਕ ਟਲਣ ਦੇ ਆਸਾਰ, ਅਜੇ ਤੱਕ ਜਾਰੀ...
Trending
Ek Nazar
bengal cm adhikari visits ailing mithun chakraborty at hospital in kolkata

ਦਿੱਗਜ ਅਦਾਕਾਰ ਮਿਥੁਨ ਚੱਕਰਵਰਤੀ ਦੀ ਹੋਈ ਸਰਜਰੀ, ਹਾਲ ਜਾਣਨ ਲਈ ਹਸਪਤਾਲ ਪਹੁੰਚੇ...

explosion in damascus

ਦਮਿਸ਼ਕ 'ਚ ਬੰਬ ਧਮਾਕਾ, 14 ਲੋਕ ਜ਼ਖਮੀ

clash in prison

ਸ਼੍ਰੀਲੰਕਾ ਦੀ ਜੇਲ੍ਹ ਚ ਹੋਈ ਝੜਪ, ਦੋ ਕੈਦੀਆਂ ਦੀ ਮੌਤ ਤੇ ਕਈ ਜ਼ਖਮੀ

action of italian police

ਇਟਲੀ ਪੁਲਸ ਨੇ ਆਈ.ਐਸ.ਆਈ.ਐਸ ਲਈ ਪ੍ਰਚਾਰ ਕਰਨ ਦ ਦੋਸ਼ 'ਚ 16 ਸਾਲਾ ਨੌਜਵਾਨ ਨੂੰ...

call foriran and us

ਈਰਾਨ ਅਤੇ ਅਮਰੀਕਾ ਨੂੰ ਮੁੜ ਗੱਲਬਾਤ ਕਰਨ ਦੀ ਅਪੀਲ

security forces operation

ਪਾਕਿਸਤਾਨ ਚ ਸੁਰੱਖਿਆ ਬਲਾਂ ਨੇ 10 ਅੱਤਵਾਦੀ ਕੀਤੇ ਢੇਰ

incident in school

ਸਕੂਲ ਗੋਲੀਬਾਰੀ ਅਪਡੇਟ : ਵਿਦਿਆਰਥੀਆਂ ਸਣੇ ਛੇ ਲੋਕਾਂ ਦੀ ਮੌਤ ਅਤੇ ਕਈ ਹੋਰ ਜ਼ਖਮੀ

kangana ranaut targets rahul gandhi for silence on jharkhand students agitation

'ਲੋਕਾਂ ਨੂੰ ਭੜਕਾਉਣ ਸਭ ਤੋਂ ਪਹਿਲਾਂ ਪਹੁੰਚਦੇ ਹਨ...'; ਰਾਹੁਲ ਗਾਂਧੀ 'ਤੇ ਕੰਗਨਾ...

independence day in boston

ਬੋਸਟਨ 'ਚ ਭਾਰਤੀ-ਅਮਰੀਕੀ ਭਾਈਚਾਰਾ ਸ਼ਾਨਦਾਰ ਢੰਗ ਨਾਲ ਮਨਾਏਗਾ ਆਜ਼ਾਦੀ ਦਿਵਸ

groom in sherwani food delivery video viral

ਹੈਂ! ਲਾੜੀ ਨੂੰ ਮੰਡਪ 'ਚ ਛੱਡ ਫੂਡ ਡਿਲਵਰੀ ਦਾ ਕੰਮ ਕਰਨ ਤੁਰ ਪਿਆ ਲਾੜਾ! ਪੂਰੀ...

veteran actress usha nadkarni

ਪਤੀ ਛੱਡ ਗਿਆ, ਪੁੱਤ ਵੀ ਨਹੀਂ ਦਿੰਦਾ ਮਾਂ ਦਾ ਦਰਜਾ, 1987 ਤੋਂ ਇਕੱਲੀ ਰਹਿ ਰਹੀ...

punjabi businessman in canada

ਕੈਨੇਡਾ 'ਚ ਲੁਟੇਰੇ ਨੇ ਪੰਜਾਬੀ ਕਾਰੋਬਾਰੀ ਦਾ ਕਰ'ਤਾ ਕਤਲ

i wish pm modi was a dictator       rupali ganguly  s statement creates a stir

'ਕਾਸ਼ PM ਮੋਦੀ ਤਾਨਾਸ਼ਾਹ ਹੁੰਦੇ...; ਰੁਪਾਲੀ ਗਾਂਗੁਲੀ ਦੇ ਬਿਆਨ ਨਾਲ ਮਚੀ ਹਲਚਲ

kamal sadanah birthday incident

20ਵੇਂ ਜਨਮਦਿਨ 'ਤੇ ਅੱਖਾਂ ਸਾਹਮਣੇ ਖਤਮ ਹੋ ਗਿਆ ਪਰਿਵਾਰ, ਮਸਾਂ ਬਚੀ ਸੀ ਇਸ...

kapurthala dc issues strict orders regarding petrol pumps

ਪੈਟਰੋਲ ਪੰਪਾਂ ਨੂੰ ਲੈ ਕੇ ਕਪੂਰਥਲਾ DC ਨੇ ਜਾਰੀ ਕੀਤੇ ਸਖ਼ਤ ਹੁਕਮ

youngest black professor resigns

ਕੈਂਬਰਿਜ ਯੂਨੀਵਰਸਿਟੀ ਦੇ ਸਭ ਤੋਂ ਛੋਟੀ ਉਮਰ ਦੇ ਗੈਰ ਗੋਰੇ ਪ੍ਰੋਫੈਸਰ ਨੇ ਦੇ'ਤਾ...

us removes sanctions on iraqi airline

ਅਮਰੀਕਾ ਨੇ ਇਰਾਕੀ ਏਅਰਾਲਾਈਨ ਤੋਂ ਹਟਾਈ ਪਾਬੰਦੀ

vehicle collision

ਆਸਟ੍ਰੇਲੀਆ : ਟੱਕਰ ਮਗਰੋਂ ਵਾਹਨਾਂ 'ਚ ਲੱਗੀ ਅੱਗ,  ਪੰਜ ਲੋਕਾਂ ਦੀ ਮੌਤ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਦੇਸ਼ ਦੀਆਂ ਖਬਰਾਂ
    • delhi airport  electric scooter  gold seized
      ਦਿੱਲੀ ਏਅਰਪੋਰਟ 'ਤੇ ਖਿਡੌਣੇ ਵਾਲੇ ਇਲੈਕਟ੍ਰਿਕ ਸਕੂਟਰ ਦੇ ਟਾਇਰ 'ਚ ਲੁਕਾ ਕੇ...
    • tn cm vijay  s wife sangeetha withdraws her divorce petition
      ਤਲਾਕ ਨਹੀਂ ਲਵੇਗੀ CM ਵਿਜੇ ਦੀ ਪਤਨੀ, ਸੰਗੀਤਾ ਨੇ ਵਾਪਸ ਲਈ ਅਰਜੀ, ਕੋਰਟ ਨੇ ਬੰਦ...
    • synthetic milk  shampoo  health  artificial milk  chemical
      ਸਾਵਧਾਨ! ਸਿਹਤ ਨਾਲ ਹੋ ਰਿਹਾ ਖਿਲਵਾੜ, ਸ਼ੈਂਪੂ ਅਤੇ ਕਾਸਟਿਕ ਸੋਡੇ ਨਾਲ ਬਣ ਰਿਹਾ ਹੈ...
    • central governments big step for women entrepreneurs
      ਕੇਂਦਰ ਸਰਕਾਰ ਦਾ ਮਹਿਲਾ ਉੱਦਮੀਆਂ ਲਈ ਵੱਡਾ ਕਦਮ, ਪੇਂਡੂ ਖੇਤਰਾਂ ਵਿੱਚ ਕਾਰੋਬਾਰਾਂ...
    • union minister  rajya sabha  pmgsy  report
      ਕੇਂਦਰੀ ਮੰਤਰੀ ਵੱਲੋਂ ਰਾਜ ਸਭਾ 'ਚ PMGSY ਦੀ ਪ੍ਰਗਤੀ ਰਿਪੋਰਟ ਪੇਸ਼, ਪੇਂਡੂ ਸੜਕ...
    • bengal cm adhikari visits ailing mithun chakraborty at hospital in kolkata
      ਦਿੱਗਜ ਅਦਾਕਾਰ ਮਿਥੁਨ ਚੱਕਰਵਰਤੀ ਦੀ ਹੋਈ ਸਰਜਰੀ, ਹਾਲ ਜਾਣਨ ਲਈ ਹਸਪਤਾਲ ਪਹੁੰਚੇ...
    • mother  children  pond  police
      ਦਿਲ ਦਹਿਲਾਉਣ ਵਾਲਾ ਹਾਦਸਾ : ਮਾਂ ਸਣੇ 4 ਬੱਚਿਆਂ ਦੀ ਤਲਾਅ 'ਚ ਡੁੱਬਣ ਨਾਲ ਮੌਤ
    • well water waves crowd
      ਖੂਹ 'ਚੋਂ ਉਠਣ ਲੱਗੀਆਂ ਪਾਣੀ ਦੀਆਂ ਲਹਿਰਾਂ, ਵੇਖਣ ਵਾਲਿਆਂ ਦੀ ਲੱਗ ਗਈ ਭੀੜ
    • ambulance  drug  seized woman  arrested
      ਐਂਬੂਲੈਂਸ 'ਚੋਂ 45 ਕਰੋੜ ਰੁਪਏ ਦਾ ਨਸ਼ੀਲਾ ਪਦਾਰਥ ਜ਼ਬਤ, 'ਮਰੀਜ਼' ਔਰਤ ਸਮੇਤ...
    • neet ug paper was leaked not from the printing press
      ਕਿਵੇਂ ਲੀਕ ਹੋਇਆ ਸੀ NEET-UG ਪੇਪਰ ! CBI ਨੇ ਚਾਰਜਸ਼ੀਟ 'ਚ ਖੋਲ੍ਹਿਆ ਰਾਜ਼
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +