Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    THU, MAR 26, 2026

    9:05:39 AM

  • australia work visa

    ਆਸਟ੍ਰੇਲੀਆ ਜਾਣ ਦਾ ਸੁਪਨਾ ਕਰੋ ਸਾਕਾਰ ! ਵਧੀਆ ਕਮਾਈ...

  • passenger bus fire

    ਸਵਾਰੀਆਂ ਨਾਲ ਭਰੀ ਬੱਸ ਨੂੰ ਲੱਗੀ ਅੱਗ! ਕਈ ਲੋਕਾਂ...

  • earthquake hit

    ਸਵੇਰੇ-ਸਵੇਰੇ ਕੰਬ ਗਿਆ ਗੁਆਂਢੀ ਮੁਲਕ ! ਸੁੱਤੇ ਪਏ...

  • delhi assembly passes censure motion against punjab s aap government

    DM ਖੁਦਕੁਸ਼ੀ ਮਾਮਲਾ : ਦਿੱਲੀ ਵਿਧਾਨ ਸਭਾ 'ਚ ਪੰਜਾਬ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • National News
  • New Delhi
  • ਤਹਿਰਾਨ ਤੋਂ ਸ਼ੁਰੂ ਹੋਇਆ ਭਾਰਤੀ ਵਿਦਿਆਰਥੀਆਂ ਦਾ ਰੈਸਕਿਊ ! ਭਾਰਤ ਨੇ ਵਧਾਈ ਚੌਕਸੀ

NATIONAL News Punjabi(ਦੇਸ਼)

ਤਹਿਰਾਨ ਤੋਂ ਸ਼ੁਰੂ ਹੋਇਆ ਭਾਰਤੀ ਵਿਦਿਆਰਥੀਆਂ ਦਾ ਰੈਸਕਿਊ ! ਭਾਰਤ ਨੇ ਵਧਾਈ ਚੌਕਸੀ

  • Edited By Disha,
  • Updated: 04 Mar, 2026 12:44 PM
New Delhi
ministry of external affairs  indian students  rescue  india
  • Share
    • Facebook
    • Tumblr
    • Linkedin
    • Twitter
  • Comment

ਨਵੀਂ ਦਿੱਲੀ- ਵਿਦੇਸ਼ ਮੰਤਰਾਲਾ ਨੇ ਪੱਛਮੀ ਏਸ਼ੀਆ 'ਚ ਵਧਦੇ ਸੰਕਟ ਤੋਂ ਪ੍ਰਭਾਵਿਤ ਭਾਰਤੀ ਨਾਗਰਿਕਾਂ ਦੀ ਮਦਦ ਲਈ ਕੰਟਰੋਲ ਰੂਮ ਸਥਾਪਤ ਕੀਤਾ ਹੈ। ਵਿਦੇਸ਼ ਮੰਤਰਾਲਾ ਨੇ ਕਿਹਾ ਕਿ ਪੱਛਮੀ ਏਸ਼ੀਆ 'ਚ ਲਗਭਗ ਇਕ ਕਰੋੜ ਭਾਰਤੀ ਰਹਿੰਦੇ ਹਨ ਅਤੇ ਉਨ੍ਹਾਂ ਦੀ ਸੁਰੱਖਿਆ ਤੇ ਕਲਿਆਣ ਨਵੀਂ ਦਿੱਲੀ ਲਈ 'ਸਰਵਉੱਚ ਪਹਿਲ' ਹਨ। ਈਰਾਨ-ਅਮਰੀਕਾ ਸੰਘਰਸ਼ ਵਿਚਾਲੇ, ਈਰਾਨ ਸਥਿਤ ਭਾਰਤੀ ਦੂਤਘਰ ਨੇ ਸੈਂਕੜੇ ਭਾਰਤੀ ਵਿਦਿਆਰਥੀਆਂ ਨੂੰ ਤਹਿਰਾਨ ਤੋਂ ਸੁਰੱਖਿਅਤ ਸਥਾਨਾਂ 'ਤੇ ਭੇਜ ਦਿੱਤਾ ਹੈ। ਵਿਦੇਸ਼ ਮੰਤਰਾਲਾ ਨੇ ਬੁੱਧਵਾਰ ਨੂੰ ਦੱਸਿਆ,''ਪੱਛਮੀ ਏਸ਼ੀਆ ਅਤੇ ਖਾੜੀ ਖੇਤਰ 'ਚ ਮੌਜੂਦ ਸਥਿਤੀ ਨੂੰ ਦੇਖਦੇ ਹੋਏ ਵਿਦੇਸ਼ ਮੰਤਰਾਲਾ 'ਚ ਇਕ ਕੰਟਰੋਲ ਰੂਮ ਸਥਾਪਤ ਕੀਤਾ ਗਿਆ ਹੈ। ਇਸ 'ਤੇ ਸਵੇਰੇ 9 ਵਜੇ ਤੋਂ ਰਾਤ 9 ਵਜੇ ਤੱਕ ਸੰਪਰਕ ਕੀਤਾ ਜਾ ਸਕਦਾ ਹੈ।''

ਅਮਰੀਕਾ ਨੇ 28 ਫਰਵਰੀ ਨੂੰ ਈਰਾਨ 'ਤੇ ਫ਼ੌਜ ਹਮਲੇ ਸ਼ੁਰੂ ਕੀਤੇ ਸਨ, ਜਿਸ 'ਚ ਈਰਾਨ ਦੇ ਸਰਵਉੱਚ ਨੇਤਾ ਅਯਾਤੁੱਲਾ ਅਲੀ ਖਾਮੇਨੇਈ ਦੀ ਮੌਤ ਹੋਈ। ਇਸ ਤੋਂ ਬਾਅਦ ਈਰਾਨ ਨੇ ਇਜ਼ਰਾਈਲ ਨਾਲ ਹੀ ਕਈ ਖਾੜੀ ਦੇਸ਼ਾਂ 'ਚ ਅਮਰੀਕੀ ਫ਼ੌਜ ਟਿਕਾਣਿਆਂ 'ਤੇ ਹਮਲੇ ਕੀਤੇ, ਜਿਨ੍ਹਾਂ 'ਚ ਸੰਯੁਕਤ ਅਰਬ ਅਮੀਰਾਤ, ਬਹਿਰੀਨ, ਕੁਵੈਤ, ਜਾਰਡਨ ਅਤੇ ਸਾਊਦੀ ਅਰਬ ਸ਼ਾਮਲ ਹਨ। ਵਿਦੇਸ਼ ਮੰਤਰਾਲਾ ਨੇ ਕਿਹਾ ਕਿ ਖਾੜੀ ਖੇਤਰ 'ਚ ਕਰੀਬ ਇਕ ਕਰੋੜ ਭਾਰਤੀ ਨਾਗਰਿਕ ਰਹਿੰਦੇ ਹਨ ਅਤੇ 'ਉਨ੍ਹਾਂ ਦੀ ਸੁਰੱਖਿਆ ਅਤੇ ਕਲਿਆਣ ਸਾਡੀ ਸਰਵਉੱਚ ਪਹਿਲ ਹਨ। ਅਸੀਂ ਅਜਿਹੇ ਕਿਸੇ ਵੀ ਘਟਨਾਕ੍ਰਮ ਦੇ ਪ੍ਰਤੀ ਉਦਾਸੀਨ ਨਹੀਂ ਰਹਿ ਸਕਦੇ, ਜੋ ਉਨ੍ਹਾਂ ਨੂੰ ਨਕਾਰਾਤਮਕ ਰੂਪ ਨਾਲ ਪ੍ਰਭਾਵਿਤ ਕਰਨ।'' ਇਸ ਨੇ ਕਿਹਾ ਕਿ ਨਵੀਂ ਦਿੱਲੀ ਸਥਿਤੀ 'ਤੇ ਲਗਾਤਾਰ ਨਜ਼ਰ ਰੱਖੇਗੀ ਅਤੇ ਰਾਸ਼ਟਰੀ ਹਿੱਤ 'ਚ ਜ਼ਰੂਰੀ ਫ਼ੈਸਲੇ ਲਵੇਗੀ। ਮੰਤਰਾਲਾ ਨੇ ਇਹ ਵੀ ਕਿਹਾ ਕਿ ਉਹ ਖੇਤਰ ਦੀਆਂ ਸਰਕਾਰਾਂ ਅਤੇ ਹੋਰ ਪ੍ਰਮੁੱਖ ਅੰਤਰਰਾਸ਼ਟਰੀ ਸਹਿਯੋਗੀਆਂ ਨਾਲ ਸੰਪਰਕ 'ਚ ਹੈ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

For Whatsapp:- https://whatsapp.com/channel/0029Va94hsaHAdNVur4L170e

  • Ministry of External Affairs
  • Indian Students
  • Rescue
  • India
  • ਵਿਦੇਸ਼ ਮੰਤਰਾਲਾ
  • ਭਾਰਤੀ ਵਿਦਿਆਰਥੀ
  • ਰੈਸਕਿਊ
  • ਭਾਰਤ

Holi Gift ਦੇ ਨਾਂ 'ਤੇ ਖਾਲੀ ਹੋ ਰਹੇ ਬੈਂਕ ਖ਼ਾਤੇ! ਇਸ ਲਿੰਕ 'ਤੇ ਕਲਿੱਕ ਕਰਦੇ ਹੀ ਉੱਡ ਜਾਵੇਗੀ ਤੁਹਾਡੀ ਕਮਾਈ

NEXT STORY

Stories You May Like

  • indian students begin returning from iran
    ਭਾਰਤੀ ਵਿਦਿਆਰਥੀਆਂ ਦੀ ਈਰਾਨ ਤੋਂ ਵਾਪਸੀ ਸ਼ੁਰੂ, ਅਰਮੀਨੀਆ ਸਰਹੱਦ ਵੱਲ ਰਵਾਨਾ ਹੋਵੇਗਾ ਪਹਿਲਾ ਜੱਥਾ
  • indian rescue  west asia  narendra modi  lok sabha
    ''ਜੰਗ ਵਿਚਾਲੇ ਭਾਰਤ ਨੇ ਨਹੀਂ ਛੱਡਿਆ ਨਾਗਰਿਕਾਂ ਦਾ ਸਾਥ ! 3.75 ਲੱਖ ਭਾਰਤੀਆਂ ਨੂੰ ਕੀਤਾ ਰੈਸਕਿਊ'' : PM ਮੋਦੀ
  • saudi arabia intercepts 50 drones
    ਖਾੜੀ ਦੇਸ਼ਾਂ 'ਚ ਤਣਾਅ! ਇਜ਼ਰਾਈਲ ਦਾ ਤਹਿਰਾਨ 'ਤੇ ਜ਼ਬਰਦਸਤ ਹਮਲਾ, ਸਾਊਦੀ ਅਰਬ ਨੇ ਡੇਗੇ 50 ਡਰੋਨ
  • qatar resumes flights to india
    Good News : Qatar ਨੇ ਭਾਰਤ ਲਈ ਉਡਾਣਾਂ ਮੁੜ ਕੀਤੀਆਂ ਸ਼ੁਰੂ, ਸਫ਼ਰ ਕਰਨ ਵਾਲਿਆਂ ਨੂੰ ਵੱਡੀ ਰਾਹਤ
  • indi ans stu dents drops to 8 1 in canada
    ਫਿੱਕਾ ਪਿਆ ਕੈਨੇਡਾ ਦਾ ਮੋਹ , ਭਾਰਤੀ ਵਿਦਿਆਰਥੀਆਂ ਦੀ ਗਿਣਤੀ ਘਟ ਕੇ ਹੋਈ 8% ; ਤਾਜ਼ਾ ਰਿਪੋਰਟ ਨੇ ਕੀਤਾ ਹੈਰਾਨ
  • good news for indian economy  fitch ratings raises india  s gdp growth forecast
    ਭਾਰਤੀ ਅਰਥਵਿਵਸਥਾ ਲਈ ਚੰਗੀ ਖ਼ਬਰ: ਫਿਚ ਰੇਟਿੰਗਸ ਨੇ ਭਾਰਤ ਦੀ GDP ਵਿਕਾਸ ਦਰ ਦਾ ਅਨੁਮਾਨ ਵਧਾਇਆ
  • lpg crisis  india  s plan b has become active
    LPG Crisis: ਭਾਰਤ ਦਾ Plan-B ਹੋਇਆ ਐਕਟਿਵ, ਹੁਣ ਇਨ੍ਹਾਂ ਦੇਸ਼ਾਂ ਤੋਂ ਆ ਰਹੀ ਐੱਲਪੀਜੀ ਦੀ ਸਪਲਾਈ
  • pakistan extends airspace ban for indian aircraft for another month
    ਪਾਕਿਸਤਾਨ ਨੇ ਭਾਰਤੀ ਜਹਾਜ਼ਾਂ ਲਈ ਆਪਣੇ ਹਵਾਈ ਖੇਤਰ 'ਤੇ ਪਾਬੰਦੀ ਇੱਕ ਮਹੀਨੇ ਲਈ ਵਧਾਈ
  • australia work visa
    ਆਸਟ੍ਰੇਲੀਆ ਜਾਣ ਦਾ ਸੁਪਨਾ ਕਰੋ ਸਾਕਾਰ ! ਵਧੀਆ ਕਮਾਈ ਨਾਲ ਭਵਿੱਖ ਸੁਧਾਰਨ ਦੇ...
  • journalists punjab and himachal pradesh visited thenzawal solar plant
    ਪੰਜਾਬ ਤੇ ਹਿਮਾਚਲ ਪ੍ਰਦੇਸ਼ ਦੇ ਪੱਤਰਕਾਰਾਂ ਨੇ ਮਿਜ਼ੋਰਮ 'ਚ 10 ਮੈਗਾਵਾਟ...
  • punjab weather heavy raining yellow alert
    26, 27 ਤੇ 29 ਨੂੰ ਪਵੇਗਾ ਭਾਰੀ ਮੀਂਹ! ਇਨ੍ਹਾਂ ਜ਼ਿਲ੍ਹਿਆਂ 'ਚ Alert, ਪੰਜਾਬ ਦੇ...
  • holiday declared in punjab on thursday
    ਪੰਜਾਬ 'ਚ ਵੀਰਵਾਰ ਨੂੰ ਛੁੱਟੀ ਦਾ ਐਲਾਨ, ਸਕੂਲ, ਕਾਲਜ ਤੇ ਦਫ਼ਤਰ ਰਹਿਣਗੇ ਬੰਦ
  • bikram majithia big statement
    ਪੰਜਾਬ ਦੇ ਪੈਸੇ ਨਾਲ ਕੇਜਰੀਵਾਲ ਲਈ ਪ੍ਰਾਈਵੇਟ ਜੈੱਟ ਦਾ ਪ੍ਰਬੰਧ, ਮਜੀਠੀਆ ਨੇ CM...
  • dr daljeet singh cheema
    DM ਰੰਧਾਵਾ ਖ਼ੁਦਕੁਸ਼ੀ ਮਾਮਲੇ ਦੀ CBI ਜਾਂਚ ਤੋਂ ਪਿੱਛੇ ਭੱਜ ਰਹੇ ਭਗਵੰਤ ਮਾਨ :...
  • sukhpal singh khaira statement
    ਆਮ ਆਦਮੀ ਪਾਰਟੀ ਦੀ ਸਰਕਾਰ ਦੇ 'ਜ਼ੀਰੋ ਟਾਲਰੈਂਸ' ਦੇ ਦਾਅਵੇ ਕਿੱਥੇ ਗਏ?:...
  • power cut in punjab
    ਪੰਜਾਬ 'ਚ 9 ਘੰਟਿਆਂ ਦਾ POWER CUT! ਇਨ੍ਹਾਂ ਇਲਾਕਿਆਂ 'ਚ ਬੰਦ ਰਹੇਗੀ ਬਿਜਲੀ
Trending
Ek Nazar
this big ban imposed in hoshiarpur district

ਹੁਸ਼ਿਆਰਪੁਰ ਜ਼ਿਲ੍ਹੇ 'ਚ ਲੱਗੀ ਇਹ ਵੱਡੀ ਪਾਬੰਦੀ! ਸ਼ਾਮ 7 ਤੋਂ ਸਵੇਰੇ 7 ਵਜੇ ਤੱਕ...

india lpg gas crisis

LPG ਸੰਕਟ ਵਿਚਾਲੇ ਭਾਰਤ ਦੀ ਮਦਦ ਲਈ ਅੱਗੇ ਆਇਆ ਇਹ ਦੇਸ਼, 20 ਹਜ਼ਾਰ KM ਦੂਰੋਂ ਭੇਜ...

chaitra navratri ashtami rashifal golden time

ਦੁਰਗਾ ਅਸ਼ਟਮੀ ਤੋਂ ਸ਼ੁਰੂ ਹੋਣਗੇ ਇਨ੍ਹਾਂ 4 ਰਾਸ਼ੀਆਂ ਦੇ ਚੰਗੇ ਦਿਨ, ਖੂਬ ਬਰਸੇਗਾ...

oil crisis apan  america

ਤੇਲ ਸੰਕਟ ਨਾਲ ਨਜਿੱਠਣ ਲਈ ਜਾਪਾਨ ਤੇ ਅਮਰੀਕਾ ਆਏ ਇਕੱਠੇ; ਅਲਾਸਕਾ ਤੋਂ ਹੋਵੇਗੀ...

big news for fire fighters  home minister writes to all states

ਅਗਨੀਵੀਰਾਂ ਲਈ ਵੱਡੀ ਖ਼ਬਰ ! ਗ੍ਰਹਿ ਮੰਤਰੀ ਨੇ ਸਾਰੇ ਸੂਬਿਆਂ ਨੂੰ ਚਿੱਠੀ, 20%...

indian man arrested in us

ਅਮਰੀਕਾ 'ਚ ਭਾਰਤੀ ਵਿਅਕਤੀ ਦੀ ਸ਼ਰਮਨਾਕ ਕਰਤੂਤ! ਪੁਲਸ ਨੇ ਕੀਤਾ ਗ੍ਰਿਫ਼ਤਾਰ

russia shot down 400 ukrainian drones

ਰੂਸ ਦਾ ਵੱਡਾ ਦਾਅਵਾ: 400 ਯੂਕਰੇਨੀ ਡਰੋਨ ਕੀਤੇ ਢੇਰ; ਮਾਸਕੋ ਤੇ ਕੀਵ 'ਚ ਭਿਆਨਕ...

mahakumbh viral girl  monalisa  sanoj mishra

ਮਹਾਕੁੰਭ ਦੀ 'ਵਾਇਰਲ ਗਰਲ' ਮੋਨਾਲੀਸਾ ਦਾ ਵੱਡਾ ਧਮਾਕਾ; ਫਿਲਮ ਮੇਕਰ ਸਨੋਜ...

26 and 27 march additional holiday

26 ਤੇ 27 ਮਾਰਚ ਨੂੰ ਛੁੱਟੀ ਦਾ ਐਲਾਨ! ਰਾਮ ਨੌਮੀ ਮੌਕੇ ਯੋਗੀ ਸਰਕਾਰ ਨੇ ਲਿਆ ਵੱਡਾ...

melbourne s 38th annual australian sikh games

ਯਾਦਗਾਰੀ ਹੋਣਗੀਆਂ ਮੈਲਬੌਰਨ ਦੀਆਂ 38ਵੀਆਂ ਸਾਲਾਨਾ ਆਸਟ੍ਰੇਲੀਆਈ ਸਿੱਖ ਖੇਡਾਂ

punjab doctor s grand entry in dhurandar 2

ਪੰਜਾਬ ਦੇ ਡਾਕਟਰ ਦੀ 'ਧੁਰੰਦਰ 2' 'ਚ ਸ਼ਾਨਦਾਰ ਐਂਟਰੀ ! ਜਾਣੋ ਅਦਾਕਾਰ ਦਾ ਇਲਾਜ ਕਰ...

4 convicts including punjabi woman sentenced in england

ਇੰਗਲੈਂਡ 'ਚ ਡਰੱਗ ਮਾਫੀਆ 'ਤੇ ਸਖ਼ਤ ਕਾਰਵਾਈ ,ਪੰਜਾਬਣ ਸਮੇਤ ਚਾਰ ਦੋਸ਼ੀਆਂ ਨੂੰ...

gangaur festival celebrated in brampton

ਰਾਜਸਥਾਨੀ ਭਾਈਚਾਰੇ ਵੱਲੋਂ ਬ੍ਰੈਂਪਟਨ 'ਚ ਧੂਮਧਾਮ ਨਾਲ ਮਨਾਇਆ ਗਿਆ ਗੰਗੌਰ ਸਮਾਗਮ...

ipl 2026 champion

IPL ਸ਼ੁਰੂ ਹੋਣ ਤੋਂ 4 ਦਿਨ ਪਹਿਲਾਂ ਵੱਡਾ ਉਲਟਫੇਰ! ਇੱਕੋ ਦਿਨ ਵਿਕ ਗਈਆਂ ਦੋ...

ipl 2026 bcci announces new rules

IPL 2026 'ਚ ਆਇਆ ਨਵਾਂ ਨਿਯਮ, ਟੀਮਾਂ ਨੂੰ ਇੰਝ ਮਿਲੇਗਾ ਫਾਇਦਾ

ipl 2026

IPL ਸ਼ੁਰੂ ਹੋਣ ਤੋਂ ਪਹਿਲਾਂ ਵੱਡਾ ਧਮਾਕਾ! 1,52,81,60,86,000 ਰੁਪਏ 'ਚ ਵਿਕ ਗਈ...

former revolutionary guards commander named new secretary

ਈਰਾਨ: ਸਾਬਕਾ ਰੈਵੋਲਿਊਸ਼ਨਰੀ ਗਾਰਡ ਕਮਾਂਡਰ ਸੁਪਰੀਮ ਨੈਸ਼ਨਲ ਸਿਕਿਓਰਿਟੀ ਕੌਂਸਲ ਦਾ...

due to gas shortage  dhabas and street vendors closed

ਗੈਸ ਦੀ ਕਿੱਲਤ ਕਾਰਨ ਢਾਬੇ ਤੇ ਰੇਹੜੀਆਂ ਹੋਈਆਂ ਬੰਦ, ਖਾਣ-ਪੀਣ ਦੀਆਂ ਵਸਤਾਂ ਦੇ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • illegal cutting trees landslides floods
      'ਰੁੱਖਾਂ ਦੀ ਗ਼ੈਰ-ਕਾਨੂੰਨੀ ਕਟਾਈ ਕਾਰਨ ਆਈਆਂ ਜ਼ਮੀਨ ਖਿਸਕਣ ਅਤੇ ਹੜ੍ਹ ਵਰਗੀ...
    • earthquake earth people injured
      ਭੂਚਾਲ ਦੇ ਝਟਕਿਆਂ ਨਾਲ ਕੰਬੀ ਧਰਤੀ, ਡਰ ਦੇ ਮਾਰੇ ਘਰਾਂ 'ਚੋਂ ਬਾਹਰ ਨਿਕਲੇ ਲੋਕ
    • new virus worries people
      ਨਵੇਂ ਵਾਇਰਸ ਨੇ ਚਿੰਤਾ 'ਚ ਪਾਏ ਲੋਕ, 15 ਦੀ ਹੋਈ ਮੌਤ
    • dawn warning issued for punjabis
      ਪੰਜਾਬੀਆਂ ਲਈ ਚੜ੍ਹਦੀ ਸਵੇਰ ਚਿਤਾਵਨੀ ਜਾਰੀ! ਇਨ੍ਹਾਂ ਪਿੰਡਾਂ ਲਈ ਵੱਡਾ ਖ਼ਤਰਾ,...
    • fashion young woman trendy look crop top with lehenga
      ਮੁਟਿਆਰਾਂ ਨੂੰ ਟਰੈਂਡੀ ਲੁਕ ਦੇ ਰਹੇ ਹਨ ਕ੍ਰਾਪ ਟਾਪ ਵਿਦ ਲਹਿੰਗਾ
    • yamuna water level in delhi is continuously decreasing
      ਦਿੱਲੀ 'ਚ ਯਮੁਨਾ ਦਾ ਪਾਣੀ ਲਗਾਤਾਰ ਹੋ ਰਿਹਾ ਘੱਟ, ਖਤਰਾ ਅਜੇ ਵੀ ਬਰਕਰਾਰ
    • another heartbreaking incident in punjab
      ਪੰਜਾਬ 'ਚ ਫਿਰ ਰੂਹ ਕੰਬਾਊ ਘਟਨਾ, ਨੌਜਵਾਨ ਨੂੰ ਮਾਰੀ ਗੋਲੀ, ਮੰਜ਼ਰ ਦੇਖਣ ਵਾਲਿਆਂ...
    • abhijay chopra blood donation camp
      ਲੋਕਾਂ ਦੀ ਸੇਵਾ ਕਰਨ ਵਾਲੇ ਹੀ ਅਸਲ ਰੋਲ ਮਾਡਲ ਹਨ : ਅਭਿਜੈ ਚੋਪੜਾ
    • big news  famous singer abhijit in coma
      ਵੱਡੀ ਖਬਰ ; ਕੋਮਾ 'ਚ ਪਹੁੰਚਿਆ ਮਸ਼ਹੂਰ Singer ਅਭਿਜੀਤ
    • alcohol bottle ration card viral
      ਸ਼ਰਾਬ ਦੀ ਬੋਤਲ ਵਾਲਾ ਰਾਸ਼ਨ ਕਾਰਡ ਵਾਇਰਲ, ਅਜੀਬ ਘਟਨਾ ਨੇ ਉਡਾਏ ਹੋਸ਼
    • 7th pay commission  big good news for 1 2 crore employees  after gst now
      7th Pay Commission : 1.2 ਕਰੋੜ ਕਰਮਚਾਰੀਆਂ ਲਈ ਵੱਡੀ ਖ਼ੁਸ਼ਖ਼ਬਰੀ, GST ਤੋਂ...
    • ਦੇਸ਼ ਦੀਆਂ ਖਬਰਾਂ
    • mizoram  a unique example of honesty  discipline and development
      ਮਿਜ਼ੋਰਮ: ਇਮਾਨਦਾਰੀ, ਅਨੁਸ਼ਾਸਨ ਤੇ ਵਿਕਾਸ ਦੀ ਇੱਕ ਵਿਲੱਖਣ ਮਿਸਾਲ
    • off the record  rahul  s political understanding is still lacking
      ਆਫ਼ ਦ ਰਿਕਾਰਡ : ਰਾਹੁਲ ਦੀ ਸਿਆਸੀ ਸਮਝ ਅਜੇ ਘੱਟ
    • more than 40 000 hostels affected by lpg shortage
      LPG ਦੀ ਕਮੀ ਨਾਲ 40,000 ਤੋਂ ਵੱਧ ਹੋਸਟਲ ਪ੍ਰਭਾਵਿਤ, 35 ਲੱਖ ਵਿਦਿਆਰਥੀਆਂ ’ਤੇ...
    • india not a dalal nation like pakistan jaishankar
      "ਅਸੀਂ ਕੋਈ ਦਲਾਲ ਦੇਸ਼ ਨਹੀਂ...", ਜੈਸ਼ੰਕਰ ਨੇ ਪਾਕਿਸਤਾਨ ਦੀ ਵਿਚੋਲਗੀ ਦੀ ਤੁਲਨਾ...
    • new formula for electricity bills in bihar
      ਹੁਣ ਸ਼ਾਮ ਵੇਲੇ ਬਿਜਲੀ ਵਰਤਣੀ ਪਵੇਗੀ ਮਹਿੰਗੀ, ਬਿਹਾਰ ’ਚ ਬਿਜਲੀ ਬਿੱਲਾਂ ਦਾ ਨਵਾਂ...
    • cm rekha gupta s big attack on aap convener over sheesh mahal
      'ਕੇਜਰੀਵਾਲ ਰਹਿਮਾਨ ਡਕੈਤ ਸਨ ਪਰ...', 'ਆਪ' ਕਨਵੀਨਰ 'ਤੇ CM ਰੇਖਾ ਗੁਪਤਾ ਦਾ...
    • electricity has become expensive
      ਮਹਿੰਗੀ ਹੋਈ ਬਿਜਲੀ, ਕੀਮਤਾਂ 'ਚ 6.12 ਫੀਸਦੀ ਦੇ ਵਾਧੇ ਦਾ ਐਲਾਨ; ਇਸ ਸੂਬੇ ਨੇ...
    • electricity has become cheaper in hp
      HP 'ਚ ਬਿਜਲੀ ਹੋਈ ਸਸਤੀ ! ਸਰਕਾਰ ਨੇ ਦਰਾਂ 'ਚ ਕੀਤੀ ਕਟੌਤੀ, 1 ਅਪ੍ਰੈਲ ਤੋਂ...
    • unidentified trailer crushes motorcyclist
      ਅਣਪਛਾਤੇ ਟ੍ਰੇਲਰ ਨੇ ਮੋਟਰਸਾਈਕਲ ਸਵਾਰ ਨੂੰ ਕੁਚਲਿਆ, ਸਿਰ ਧੜ ਤੋਂ ਹੋਇਆ ਵੱਖ
    • railways big action crores of irctc accounts closed
      ਰੇਲਵੇ ਦਾ ਵੱਡਾ ਐਕਸ਼ਨ! ਇੱਕੋ ਝਟਕੇ 'ਚ ਬੰਦ ਕੀਤੇ ਕਰੋੜਾਂ IRCTC ਖਾਤੇ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +