Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    FRI, APR 17, 2026

    5:50:38 PM

  • punjab power cut

    Punjab 'ਚ 8 ਘੰਟਿਆਂ ਦਾ Power Cut! ਇਨ੍ਹਾਂ...

  • students abducted in nigeria

    ਨਾਈਜੀਰੀਆ 'ਚ ਵੱਡੀ ਵਾਰਦਾਤ, ਬੰਦੂਕਧਾਰੀਆਂ ਨੇ ਅਗਵਾ...

  • gautam adani becomes asia  s richest person  10 richest people in world

    ਏਸ਼ੀਆ ਦੇ ਸਭ ਤੋਂ ਅਮੀਰ ਵਿਅਕਤੀ ਬਣੇ ਗੌਤਮ ਅਡਾਨੀ,...

  • fortune overturned of punjabi boy

    ਆਹ ਹੁੰਦੀ ਐ ਕਿਸਮਤ...! ਵਿਦੇਸ਼ ਜਾਣ ਲਈ ਨਹੀਂ ਫੜ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • National News
  • ਸੈਰ ਸਪਾਟਾ ਮੰਤਰਾਲਾ ਨੇ ਮਹਾਕੁੰਭ 2025 ਨੂੰ ਗਲੋਬਲ ਸੈਰ-ਸਪਾਟਾ ਕੇਂਦਰ ਵਜੋਂ ਉਤਸ਼ਾਹ ਦੇਣ ਲਈ ਚੁੱਕੇ ਕਈ ਅਹਿਮ ਕਦਮ

NATIONAL News Punjabi(ਦੇਸ਼)

ਸੈਰ ਸਪਾਟਾ ਮੰਤਰਾਲਾ ਨੇ ਮਹਾਕੁੰਭ 2025 ਨੂੰ ਗਲੋਬਲ ਸੈਰ-ਸਪਾਟਾ ਕੇਂਦਰ ਵਜੋਂ ਉਤਸ਼ਾਹ ਦੇਣ ਲਈ ਚੁੱਕੇ ਕਈ ਅਹਿਮ ਕਦਮ

  • Edited By Disha,
  • Updated: 12 Jan, 2025 02:33 PM
National
ministry of tourism mahakumbh 2025 global tourism devotees
  • Share
    • Facebook
    • Tumblr
    • Linkedin
    • Twitter
  • Comment

ਪ੍ਰਯਾਗਰਾਜ- ਸੈਰ-ਸਪਾਟਾ ਮੰਤਰਾਲਾ ਮਹਾਕੁੰਭ ​​2025 ਨੂੰ ਨਾ ਸਿਰਫ਼ ਅਧਿਆਤਮਿਕ ਸਮਾਗਮਾਂ ਲਈ ਸਗੋਂ ਗਲੋਬਲ ਸੈਰ-ਸਪਾਟੇ ਲਈ ਵੀ ਇਕ ਇਤਿਹਾਸਕ ਆਯੋਜਨ ਬਣਾਉਣ ਲਈ ਤਿਆਰ ਹੈ। ਇਸ ਸ਼ੁੱਭ ਮੌਕੇ ਨੂੰ ਮਨਾਉਣ ਲਈ, ਮੰਤਰਾਲਾ ਘਰੇਲੂ ਅਤੇ ਅੰਤਰਰਾਸ਼ਟਰੀ ਸੈਰ-ਸਪਾਟੇ ਨੂੰ ਉਤਸ਼ਾਹਿਤ ਕਰਨ ਦੇ ਉਦੇਸ਼ ਨਾਲ ਕਈ ਪਹਿਲਕਦਮੀਆਂ ਕਰ ਰਿਹਾ ਹੈ। ਇਹ ਮਹਾਕੁੰਭ ​​ਦੁਨੀਆ ਦੇ ਸਭ ਤੋਂ ਵੱਡੇ ਅਤੇ ਸਭ ਤੋਂ ਮਹੱਤਵਪੂਰਨ ਧਾਰਮਿਕ ਸਮਾਗਮਾਂ 'ਚੋਂ ਇਕ ਹੈ, ਜੋ ਹਰ 12 ਸਾਲਾਂ ਬਾਅਦ ਭਾਰਤ ਦੇ ਚਾਰ ਸਥਾਨਾਂ 'ਚੋਂ ਇਕ 'ਤੇ ਆਯੋਜਿਤ ਹੁੰਦਾ ਹੈ। ਮਹਾਕੁੰਭ-2025 13 ਜਨਵਰੀ ਨੂੰ ਉੱਤਰ ਪ੍ਰਦੇਸ਼ ਦੇ ਪ੍ਰਯਾਗਰਾਜ 'ਚ ਸ਼ੁਰੂ ਹੋਵੇਗਾ ਅਤੇ 26 ਫਰਵਰੀ 2025 ਤੱਕ ਜਾਰੀ ਰਹੇਗਾ। ਇਸ ਨੂੰ ਪੂਰਨ ਕੁੰਭ ਵੀ ਕਿਹਾ ਜਾਂਦਾ ਹੈ। ਇਸ ਵਿਸ਼ਾਲ ਆਯੋਜਨ 'ਚ ਦੁਨੀਆ ਭਰ ਤੋਂ ਲੱਖਾਂ ਸ਼ਰਧਾਲੂਆਂ, ਸੈਲਾਨੀਆਂ ਅਤੇ ਤੀਰਥਯਾਤਰੀਆਂ ਦੇ ਆਉਣ ਦੀ ਉਮੀਦ ਹੈ। ਇਹ ਭਾਰਤ ਦੀ ਸੱਭਿਆਚਾਰਕ, ਅਧਿਆਤਮਿਕ ਵਿਰਾਸਤ ਅਤੇ ਸੈਰ-ਸਪਾਟਾ ਸੰਭਾਵਨਾ ਨੂੰ ਪ੍ਰਦਰਸ਼ਿਤ ਕਰਨ ਦਾ ਇੱਕ ਵਿਲੱਖਣ ਮੌਕਾ ਹੈ। ਸੈਰ-ਸਪਾਟਾ ਮੰਤਰਾਲਾ ਇਸ ਮਹਾਕੁੰਭ 'ਚ 5000 ਵਰਗ ਫੁੱਟ ਦਾ ਇਕ ਵਿਸ਼ਾਲ ਅਤੁੱਲਯ ਭਾਰਤ ਮੰਡਪ ਸਥਾਪਤ ਕਰ ਰਿਹਾ ਹੈ, ਜੋ ਵਿਦੇਸ਼ੀ ਸੈਲਾਨੀਆਂ, ਵਿਦਵਾਨਾਂ, ਖੋਜਕਰਤਾਵਾਂ, ਫੋਟੋਗ੍ਰਾਫ਼ਰਾਂ, ਪੱਤਰਕਾਰਾਂ, ਪ੍ਰਵਾਸੀ ਭਾਈਚਾਰੇ, ਭਾਰਤੀ ਪ੍ਰਵਾਸੀਆਂ ਆਦਿ ਨੂੰ ਸਹੂਲਤ ਪ੍ਰਦਾਨ ਕਰੇਗਾ। ਇਹ ਮੰਡਪ ਸੈਲਾਨੀਆਂ ਨੂੰ ਇੱਕ ਵਿਲੱਖਣ ਅਨੁਭਵ ਪ੍ਰਦਾਨ ਕਰੇਗਾ, ਜੋ ਭਾਰਤ ਦੀ ਅਮੀਰ ਸੱਭਿਆਚਾਰਕ ਵਿਰਾਸਤ ਅਤੇ ਕੁੰਭ ਮੇਲੇ ਦੀ ਮਹੱਤਤਾ ਨੂੰ ਦਰਸਾਉਂਦਾ ਹੈ। ਇਹ ਮੰਡਪ 'ਚ ਦੇਖੋ ਅਪਨਾ ਦੇਸ਼- ਲੋਕਾਂ ਦੀ ਪਸੰਦ ਦਾ ਸਰਵੇਖਣ ਵੀ ਹੋਵੇਗਾ, ਜਿਸ 'ਚ ਸੈਲਾਨੀ ਭਾਰਤ 'ਚ  ਆਪਏ ਮਨਪਸੰਦ ਸੈਰ-ਸਪਾਟਾ ਸਥਾਨਾਂ ਲਈ ਵੋਟ ਕਰ ਸਕਣਗੇ। 

PunjabKesari

ਇਸ ਮਹਾਕੁੰਭ 'ਚ ਸ਼ਾਮਲ ਹੋਣ ਵਾਲੇ ਵਿਦੇਸ਼ੀ ਸੈਲਾਨੀਆਂ, ਪ੍ਰਭਾਵਸ਼ਾਲੀ ਹਸਤੀਆਂ, ਪੱਤਰਕਾਰਾਂ ਅਤੇ ਫੋਟੋਗ੍ਰਾਫ਼ਰਾਂ ਦੀਆਂ ਵਿਸ਼ੇਸ਼ ਜ਼ਰੂਰਤਾਂ ਨੂੰ ਪੂਰਾ ਕਰਨ ਲਈ ਸੈਰ-ਸਪਾਟਾ ਮੰਤਰਾਲਾ ਨੇ ਇਕ ਸਮਰਪਿਤ ਟੋਲ-ਫ੍ਰੀ ਟੂਰਿਸਟ ਇੰਫੋਲਾਈਨ (1800111363 ਜਾਂ 1363) ਸ਼ੁਰੂ ਕੀਤੀ ਹੈ। ਅੰਗਰੇਜ਼ੀ ਅਤੇ ਹਿੰਦੀ ਤੋਂ ਇਲਾਵਾ ਟੋਲ ਫ੍ਰੀ ਇੰਫੋਲਾਈਨ ਹੁਣ 10 ਅੰਤਰਰਾਸ਼ਟਰੀ ਭਾਸ਼ਾਵਾਂ ਅਤੇ ਤਮਿਲ, ਤੇਲੁਗੂ, ਕੰਨੜ, ਬੰਗਾਲੀ, ਆਸਾਮੀ ਅਤੇ ਮਰਾਠੀ ਸਮੇਤ ਭਾਰਤੀ ਸਥਾਨਕ ਭਾਸ਼ਾਵਾਂ 'ਚ ਵੀ ਕੰਮ ਕਰ ਰਹੀ ਹੈ। ਇਹ ਸੇਵਾ ਅੰਤਰਰਾਸ਼ਟਰੀ ਸੈਲਾਨੀਆਂ ਦੀ ਹਿੱਸੇਦਾਰੀ ਨੂੰ ਸੌਖਾ ਅਤੇ ਵੱਧ ਸੁਖਦ ਬਣਾਉਣ ਲਈ ਮਦਦ, ਸੂਚਨਾ ਅਤੇ ਮਾਰਗਦਰਸ਼ਨ ਪ੍ਰਦਾਨ ਕਰੇਗੀ।

PunjabKesari

ਸੈਰ-ਸਪਾਟਾ ਮੰਤਰਾਲਾ ਨੇ ਆਉਣ ਵਾਲੇ ਮਹਾਕੁੰਭ 2025 ਨੂੰ ਚਰਚਿਤ ਕਰਨ ਲਈ ਇਕ ਵੱਡਾ ਸੋਸ਼ਲ ਮੀਡੀਆ ਮੁਹਿੰਮ ਸ਼ੁਰੂ ਕੀਤੀ ਹੈ। ਲੋਕਾਂ ਨੂੰ ਮਹਾਕੁੰਭ ਦੇ ਇਸ ਆਯੋਜਨ ਨਾਲ ਜੁੜੇ ਆਪਣੇ ਅਨੁਭਵ ਅਤੇ ਆਨੰਦ ਦੇ ਪਲ ਸਾਂਝਾ ਕਰਨ ਲਈ ਉਤਸ਼ਾਹਤ ਕਰਨ ਲਈ #ਮਹਾਕੁੰਭ2025 ਅਤੇ #ਸਪੀਚੁਅਲਪ੍ਰਯਾਗਰਾਜ ਵਰਗੇ ਵਿਸ਼ੇਸ਼ ਹੈਸ਼ਟੈਗ ਇਸਤੇਮਾਲ ਕੀਤਾ ਜਾ ਰਿਹਾ ਹੈ। ਸੋਸ਼ਲ ਮੀਡੀਆ ਮੁਕਾਬਲੇ ਅਤੇ ਆਈਟੀਡੀਸੀ, ਯੂਪੀ ਟੂਰਿਜ਼ਮ ਅਤੇ ਹੋਰ ਸੰਗਠਨਾਂ ਨਾਲ ਸਹਿਯੋਗੀ ਪੋਸਟਾਂ ਇਸ ਸਮਾਗਮ ਦੀ ਦਿੱਖ ਫੈਲਾਉਣਗੀਆਂ ਅਤੇ ਲੋਕਾਂ ਨੂੰ ਇਸ ਅਧਿਆਤਮਿਕ ਤਿਉਹਾਰ ਦੇਖਣ ਲਈ ਸੱਦਾ ਦੇਣਗੀਆਂ। ਸੈਰ-ਸਪਾਟਾ ਮੰਤਰਾਲੇ ਨੇ ਉੱਤਰ ਪ੍ਰਦੇਸ਼ ਰਾਜ ਸੈਰ-ਸਪਾਟਾ ਵਿਕਾਸ ਨਿਗਮ (UPSTDC), IRCTC ਅਤੇ ITDC ਵਰਗੇ ਮੁੱਖ ਸੈਰ-ਸਪਾਟਾ ਹਿੱਸੇਦਾਰਾਂ ਨਾਲ ਸਹਿਯੋਗ ਕੀਤਾ ਹੈ ਤਾਂ ਜੋ ਕਈ ਤਰ੍ਹਾਂ ਦੇ ਕਿਉਰੇਟਿਡ ਟੂਰ ਪੈਕੇਜ ਅਤੇ ਲਗਜ਼ਰੀ ਰਿਹਾਇਸ਼ ਵਿਕਲਪ ਪੇਸ਼ ਕੀਤੇ ਜਾ ਸਕਣ। ਆਈਟੀਡੀਸੀ ਨੇ ਪ੍ਰਯਾਗਰਾਜ 'ਚ ਟੈਂਟ ਸਿਟੀ 'ਚ 80 ਲਗਜ਼ਰੀ ਰਿਹਾਇਸ਼ਾਂ ਬਣਾਈਆਂ ਹਨ, ਜਦੋਂ ਕਿ ਆਈਆਰਸੀਟੀਸੀ ਸ਼ਰਧਾਲੂਆਂ ਅਤੇ ਸੈਲਾਨੀਆਂ ਲਈ ਲਗਜ਼ਰੀ ਟੈਂਟ ਵੀ ਪ੍ਰਦਾਨ ਕਰ ਰਿਹਾ ਹੈ। ਇਹ ਪੈਕੇਜ ਇਕ ਡਿਜੀਟਲ ਬਰੋਸ਼ਰ 'ਚ ਉਪਲੱਬਧ ਹੋਣਗੇ, ਜਿਸ ਨੂੰ ਵੱਧ ਤੋਂ ਵੱਧ ਪ੍ਰਚਾਰ ਲਈ ਭਾਰਤੀ ਮਿਸ਼ਨਾਂ ਅਤੇ ਭਾਰਤ ਸੈਰ-ਸਪਾਟਾ ਦਫਤਰਾਂ 'ਚ ਵਧੇਰੇ ਪ੍ਰਚਾਰ ਲਈ ਵਿਆਪਕ ਤੌਰ 'ਤੇ ਪ੍ਰਸਾਰਿਤ ਕੀਤਾ ਗਿਆ ਹੈ।

PunjabKesari

ਇਸ ਮਹਾਕੁੰਭ 'ਚ ਆਉਣ ਵਾਲੇ ਸੈਲਾਨੀਆਂ ਲਈ ਬਿਨਾਂ ਰੁਕਾਵਟ ਯਾਤਰਾ ਨੂੰ ਯਕੀਨੀ ਬਣਾਉਣ ਲਈ, ਸੈਰ-ਸਪਾਟਾ ਮੰਤਰਾਲੇ ਨੇ ਦੇਸ਼ ਦੇ ਕਈ ਸ਼ਹਿਰਾਂ ਤੋਂ ਪ੍ਰਯਾਗਰਾਜ ਤੱਕ ਹਵਾਈ ਸੇਵਾਵਾਂ ਨੂੰ ਵਧਾਉਣ ਲਈ ਅਲਾਇੰਸ ਏਅਰ ਨਾਲ ਭਾਈਵਾਲੀ ਕੀਤੀ ਹੈ। ਇਸ ਨਾਲ ਘਰੇਲੂ ਅਤੇ ਅੰਤਰਰਾਸ਼ਟਰੀ ਸ਼ਰਧਾਲੂਆਂ ਲਈ ਮਹਾਕੁੰਭ ​​'ਚ ਆਉਣਾ-ਜਾਣਾ ਸੌਖਾ ਹੋ ਜਾਵੇਗਾ।

PunjabKesari

ਇਸ ਦੁਰਲੱਭ ਮੌਕੇ ਦਾ ਲਾਭ ਉਠਾਉਣ ਲਈ, ਸੈਰ-ਸਪਾਟਾ ਮੰਤਰਾਲਾ ਮਹਾਕੁੰਭ ​​ਦੀ ਸ਼ਾਨ ਅਤੇ ਅਧਿਆਤਮਿਕ ਸਾਰ ਨੂੰ ਕੈਮਰੇ 'ਚ ਕੈਦ ਕਰਨ ਲਈ ਵੱਡੇ ਪੈਮਾਨੇ 'ਤੇ ਫੋਟੋਸ਼ੂਟ ਅਤੇ ਵੀਡੀਓਗ੍ਰਾਫ਼ੀ ਪ੍ਰਾਜੈਕਟ ਸ਼ੁਰੂ ਕਰੇਗਾ। ਇਹ ਦ੍ਰਿਸ਼ ਅੰਤਰਰਾਸ਼ਟਰੀ ਅਤੇ ਰਾਸ਼ਟਰੀ ਮੀਡੀਆ ਪਲੇਟਫਾਰਮਾਂ 'ਤੇ ਵਿਆਪਕ ਤੌਰ 'ਤੇ ਸਾਂਝੇ ਕੀਤੇ ਜਾਣਗੇ, ਜਿਸ ਨਾਲ ਮਹਾਕੁੰਭ ​​ਦੀ ਸ਼ਾਨ ਦਾ ਪ੍ਰਦਰਸ਼ਨ ਹੋਵੇਗਾ ਅਤੇ ਪ੍ਰਯਾਗਰਾਜ ਦੀ ਇਕ ਅਧਿਆਤਮਿਕ ਅਤੇ ਸੱਭਿਆਚਾਰਕ ਸਥਾਨ ਵਜੋਂ ਸੈਰ-ਸਪਾਟਾ ਸਮਰੱਥਾ 'ਤੇ ਜ਼ੋਰ ਦਿੱਤਾ ਜਾਵੇਗਾ।

PunjabKesari

  • Ministry of Tourism
  • Mahakumbh 2025
  • Global Tourism
  • Devotees
  • ਸੈਰ ਸਪਾਟਾ ਮੰਤਰਾਲਾ
  • ਮਹਾਕੁੰਭ 2025
  • ਗਲੋਬਲ ਸੈਰ ਸਪਾਟਾ
  • ਸ਼ਰਧਾਲੂ

ਸਰ੍ਹੋਂ ਦੇ ਤੇਲ ਨੇ ਪੁਆਇਆ ਪੁਆੜਾ, ਤਲਾਕ ਤੱਕ ਪੁੱਜੀ ਪਤੀ- ਪਤਨੀ ਵਿਚਾਲੇ ਗੱਲ

NEXT STORY

Stories You May Like

  • medical tourism
    ਭਾਰਤ ਦੀ ਅਗਲੀ ਵੱਡੀ ਬਰਾਮਦ : ਮੈਡੀਕਲ ਸੈਰ-ਸਪਾਟਾ
  • 15 banks get approval for import of gold and silver
    ਸੋਨੇ-ਚਾਂਦੀ ਦੀ ਦਰਾਮਦ ਲਈ 15 ਬੈਂਕਾਂ ਨੂੰ ਮਿਲੀ ਮਨਜ਼ੂਰੀ, ਕੇਂਦਰ ਸਰਕਾਰ ਨੇ ਜਾਰੀ ਕੀਤੀ ਸੂਚੀ
  • elderly man walking becomes victim of robbers
    ਸੈਰ ਕਰ ਰਿਹਾ ਬਜ਼ੁਰਗ ਹੋਇਆ ਲੁਟੇਰਿਆਂ ਦਾ ਸ਼ਿਕਾਰ
  • world famous pindari glacier trek to open from april 15
    ਪਹਾੜਾਂ ਦੀ ਸੈਰ ਦੇ ਸ਼ੌਕੀਨਾਂ ਲਈ ਖੁਸ਼ਖਬਰੀ, 15 ਅਪ੍ਰੈਲ ਤੋਂ ਖੁੱਲ੍ਹੇਗਾ ਵਿਸ਼ਵ ਪ੍ਰਸਿੱਧ ਪਿੰਡਾਰੀ ਗਲੇਸ਼ੀਅਰ ਟ੍ਰੈਕ
  • important news for pensioners
    ਪੈਨਸ਼ਨ ਧਾਰਕਾਂ ਲਈ ਧਿਆਨ ਦੇਣ ਯੋਗ ਖ਼ਬਰ! ਪੰਜਾਬ ਤੇ ਹਰਿਆਣਾ ਹਾਈਕੋਰਟ ਨੇ ਸੁਣਾਇਆ ਅਹਿਮ ਫ਼ੈਸਲਾ
  • important news for pilgrims going on shri amarnath yatra
    ਸ਼੍ਰੀ ਅਮਰਨਾਥ ਯਾਤਰਾ 'ਤੇ ਜਾਣ ਵਾਲੇ ਸ਼ਰਧਾਲੂਆਂ ਲਈ ਅਹਿਮ ਖ਼ਬਰ! ਰਜਿਸਟ੍ਰੇਸ਼ਨ ਨੂੰ ਲੈ ਕੇ ...
  • body of youth missing for last 5 days found in pond
    ਘਰੋਂ ਸੈਰ ਕਰਨ ਨਿਕਲਿਆ ਫਗਵਾੜੇ ਦਾ ਰਾਜਨ ਮੁੜ ਕੇ ਨਾ ਆਇਆ, ਛੱਪੜ 'ਚੋਂ ਤੈਰਦੀ ਮਿਲੀ ਲਾਸ਼, ਕਤਲ ਦਾ ਖਦਸ਼ਾ
  • maha kumbh iitian baba marriage
    ਲਾੜਾ ਬਣਿਆ ਮਹਾਕੁੰਭ ਦਾ 'IIT ਬਾਬਾ'! ਜਾਣੋ ਕੌਣ ਹੈ ਕਰਨਾਟਕ ਦੀ ਇੰਜੀਨੀਅਰ, ਜਿਸ ਨੇ ਜਿੱਤਿਆ ਦਿਲ
  • nearly one and a half acres of farmer  s wheat burnt to ashes
    ਬਿਆਸ ਪਿੰਡ ’ਚ ਅੱਗ ਲੱਗਣ ਕਾਰਨ ਕਿਸਾਨ ਦੀ ਕਰੀਬ ਡੇਢ ਏਕੜ ਕਣਕ ਸੜ ਕੇ ਸੁਆਹ
  • fraud case in jalandhar
    ਵਿਦੇਸ਼ ਭੇਜਣ ਦੇ ਨਾਂ 'ਤੇ ਮਾਰੀ 20 ਲੱਖ ਦੀ ਠੱਗੀ, 3 ਮੁਲਜ਼ਮਾਂ ਖ਼ਿਲਾਫ਼ ਮਾਮਲਾ...
  • preparations for strict action against corruption in tehbazari branch
    ਜਲੰਧਰ ਨਗਰ ਨਿਗਮ ਦੀ ਤਹਿਬਾਜ਼ਾਰੀ ਬ੍ਰਾਂਚ ’ਚ ਚੱਲ ਰਹੇ ਖੁੱਲ੍ਹੇਆਮ ਭ੍ਰਿਸ਼ਟਾਚਾਰ...
  • recruitment of riders launched in uae noon company
    UAE ਦੀ NOON ਕੰਪਨੀ 'ਚ ਨਿਕਲੀ ਰਾਈਡਰਾਂ ਦੀ ਭਰਤੀ, ਮਹੀਨੇ ਦੇ 1 ਲੱਖ ਤੱਕ ਕਮਾਉਣ...
  • vehicles overturn in horrific truck car collision on highway jalandhar goraya
    ਜਲੰਧਰ-ਗੋਰਾਇਆ NH 'ਤੇ ਭਿਆਨਕ ਹਾਦਸਾ! ਟਰੱਕ ਤੇ ਕਾਰ ਦੀ ਟੱਕਰ ਮਗਰੋਂ ਪਲਟੇ ਵਾਹਨ
  • impact of gulf war visible in punjab it became difficult for house builders
    ਖਾੜੀ ਜੰਗ ਦਾ ਪੰਜਾਬ 'ਚ ਦਿਸਿਆ ਅਸਰ! ਘਰ ਬਣਾਉਣ ਵਾਲਿਆਂ ਲਈ ਹੋਇਆ ਔਖਾ
  • 5 suppliers arrested for selling drugs
    ਕਪੂਰਥਲਾ ਤੋਂ ਜਲੰਧਰ ਚਿੱਟਾ ਵੇਚਣ ਆਉਣ ਵਾਲਿਆਂ ਸਮੇਤ 5 ਸਪਲਾਇਰ ਗ੍ਰਿਫ਼ਤਾਰ
  • new in pnb bank robbery case jalandhar   one person arrested
    ਜਲੰਧਰ: PNB ਬੈਂਕ ’ਚ ਹੋਈ ਲੁੱਟ ਦੇ ਮਾਮਲੇ 'ਚ ਨਵੀਂ ਅਪਡੇਟ! ਸਾਬਕਾ DSP ਦੇ...
Trending
Ek Nazar
cricket pitch tractor incident

ਚਲਦੇ ਮੈਚ 'ਚ ਟਰੈਕਟਰ ਲੈ ਕੇ ਵੜ ਗਿਆ ਸ਼ਖ਼ਸ, ਵਾਹ 'ਤੀ ਪਿੱਚ

italian police expose indian group s robbery

ਇਟਲੀ ਪੁਲਸ ਨੇ ਭਾਰਤੀ ਗਰੁੱਪ ਦੀ ਲੁੱਟ ਦਾ ਕੀਤਾ ਪਰਦਾਫਾਸ਼! 1369 ਵਿਦੇਸ਼ੀ...

akshaya tritiya shukra gochar malavya rajyog

ਸ਼ੁੱਕਰ ਦੇ ਗੋਚਰ ਨਾਲ ਬਣੇਗਾ 'ਮਾਲਵਯ ਰਾਜਯੋਗ', ਇਨ੍ਹਾਂ ਰਾਸ਼ੀਆਂ ਦੀ ਚਮਕੇਗੀ...

vehicles overturn in horrific truck car collision on highway jalandhar goraya

ਜਲੰਧਰ-ਗੋਰਾਇਆ NH 'ਤੇ ਭਿਆਨਕ ਹਾਦਸਾ! ਟਰੱਕ ਤੇ ਕਾਰ ਦੀ ਟੱਕਰ ਮਗਰੋਂ ਪਲਟੇ ਵਾਹਨ

sarpanch sahab sets another record

IPL 2026 : 'ਸਰਪੰਚ ਸਾਬ੍ਹ' ਨੇ ਬਣਾ 'ਤਾ ਇਕ ਹੋਰ ਰਿਕਾਰਡ, ਵਿਰਾਟ ਕੋਹਲੀ ਨੂੰ...

horrible accident on ludhiana jalandhar gt road  tipper collides with truck

ਲੁਧਿਆਣਾ-ਜਲੰਧਰ ਜੀ. ਟੀ. ਰੋਡ 'ਤੇ  ਭਿਆਨਕ ਹਾਦਸਾ, ਟਿੱਪਰ ਦੀ ਟਰੱਕ ਨਾਲ...

astronauts share experiences

‘ਆਰਟੇਮਿਸ-2’ ਮਿਸ਼ਨ: ਚੰਦਰਮਾ ਦੇ ਇਤਿਹਾਸਕ ਸਫ਼ਰ ਤੋਂ ਬਾਅਦ ਪੁਲਾੜ ਯਾਤਰੀਆਂ ਨੇ...

children eat rasgulla thrown tandoor

ਬਿਨਾਂ ਪੁੱਛੇ ਰਸਗੁੱਲਾ ਖਾਣ 'ਤੇ ਤਪਦੇ ਤਦੂੰਰ 'ਚ ਸੁੱਟ 'ਤਾ ਮੁੰਡਾ, ਹਿਲਾ...

increase prices of all s

ਹੁਣ ਇਸ ਕੰਪਨੀ ਨੇ ਗਾਹਕਾਂ ਨੂੰ ਦਿੱਤਾ ਝਟਕਾ! 1 ਮਈ ਤੋਂ ਮਹਿੰਗੀਆਂ ਹੋ ਜਾਣਗੀਆਂ...

ipl 2026

ਇੱਕੋ ਦਿਨ 'ਚ IPL 'ਚੋਂ 2 ਧਾਕੜ ਖਿਡਾਰੀ ਬਾਹਰ! ਹੁਣ ਇਸ ਟੀਮ ਨੂੰ ਲੱਗਾ ਵੱਡਾ ਝਟਕਾ

samsung smartphone price drop

ਧੜਮ ਡਿੱਗੀ Samsung ਦੇ ਧਾਕੜ ਫੋਨ ਦੀ ਕੀਮਤ! ਪਹਿਲੀ ਵਾਰ ਹੋਇਆ ਇੰਨਾ ਸਸਤਾ

star cricketer announces retirement

IPL ਵਿਚਾਲੇ ਧਾਕੜ ਖਿਡਾਰੀ ਨੇ ਅਚਾਨਕ ਲੈ ਲਿਆ ਸੰਨਿਆਸ!

casting couch moment debut salman khan

'ਮੈਨੂੰ ਕਮਰੇ 'ਚ ਬੁਲਾ ਕੇ...!' ਮਸ਼ਹੂਰ ਅਦਾਕਾਰਾ ਨੇ ਖੋਲ੍ਹੇ ਕਾਸਟਿੰਗ ਕਾਊਚ...

major on the 8th pay commission minimum salary

ਘੱਟੋ-ਘੱਟ ਤਨਖਾਹ 69000 ਰੁਪਏ...! ਮੁਲਾਜ਼ਮਾਂ ਦੀ ਲੱਗੇਗੀ ਲਾਟਰੀ, 8th Pay...

school principal caught by vigilance taking rs 6 000 bribe

6,000 ਰੁਪਏ ਰਿਸ਼ਵਤ ਲੈਂਦਾ ਸਕੂਲ ਦਾ ਪ੍ਰਿੰਸੀਪਲ ਵਿਜੀਲੈਂਸ ਵੱਲੋਂ ਕਾਬੂ

important news for pilgrims going on shri amarnath yatra

ਸ਼੍ਰੀ ਅਮਰਨਾਥ ਯਾਤਰਾ 'ਤੇ ਜਾਣ ਵਾਲੇ ਸ਼ਰਧਾਲੂਆਂ ਲਈ ਅਹਿਮ ਖ਼ਬਰ! ਰਜਿਸਟ੍ਰੇਸ਼ਨ ਨੂੰ...

punjabi man dies in dubai

ਮੰਦਭਾਗੀ ਖ਼ਬਰ: ਦੁਬਈ 'ਚ ਪੰਜਾਬੀ ਵਿਅਕਤੀ ਦੀ ਮੌਤ, ਪਰਿਵਾਰ 'ਤੇ ਟੁੱਟਿਆ ਦੁੱਖ਼ਾਂ...

bsnl 599 plan 70 days 3gb data daily offer

70 ਦਿਨਾਂ ਲਈ ਰੀਚਾਰਜ ਦੀ No Tension! Unlimited ਕਾਲਿੰਗ ਨਾਲ ਰੋਜ਼ ਮਿਲੇਗਾ 3...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • illegal cutting trees landslides floods
      'ਰੁੱਖਾਂ ਦੀ ਗ਼ੈਰ-ਕਾਨੂੰਨੀ ਕਟਾਈ ਕਾਰਨ ਆਈਆਂ ਜ਼ਮੀਨ ਖਿਸਕਣ ਅਤੇ ਹੜ੍ਹ ਵਰਗੀ...
    • earthquake earth people injured
      ਭੂਚਾਲ ਦੇ ਝਟਕਿਆਂ ਨਾਲ ਕੰਬੀ ਧਰਤੀ, ਡਰ ਦੇ ਮਾਰੇ ਘਰਾਂ 'ਚੋਂ ਬਾਹਰ ਨਿਕਲੇ ਲੋਕ
    • new virus worries people
      ਨਵੇਂ ਵਾਇਰਸ ਨੇ ਚਿੰਤਾ 'ਚ ਪਾਏ ਲੋਕ, 15 ਦੀ ਹੋਈ ਮੌਤ
    • dawn warning issued for punjabis
      ਪੰਜਾਬੀਆਂ ਲਈ ਚੜ੍ਹਦੀ ਸਵੇਰ ਚਿਤਾਵਨੀ ਜਾਰੀ! ਇਨ੍ਹਾਂ ਪਿੰਡਾਂ ਲਈ ਵੱਡਾ ਖ਼ਤਰਾ,...
    • fashion young woman trendy look crop top with lehenga
      ਮੁਟਿਆਰਾਂ ਨੂੰ ਟਰੈਂਡੀ ਲੁਕ ਦੇ ਰਹੇ ਹਨ ਕ੍ਰਾਪ ਟਾਪ ਵਿਦ ਲਹਿੰਗਾ
    • yamuna water level in delhi is continuously decreasing
      ਦਿੱਲੀ 'ਚ ਯਮੁਨਾ ਦਾ ਪਾਣੀ ਲਗਾਤਾਰ ਹੋ ਰਿਹਾ ਘੱਟ, ਖਤਰਾ ਅਜੇ ਵੀ ਬਰਕਰਾਰ
    • another heartbreaking incident in punjab
      ਪੰਜਾਬ 'ਚ ਫਿਰ ਰੂਹ ਕੰਬਾਊ ਘਟਨਾ, ਨੌਜਵਾਨ ਨੂੰ ਮਾਰੀ ਗੋਲੀ, ਮੰਜ਼ਰ ਦੇਖਣ ਵਾਲਿਆਂ...
    • abhijay chopra blood donation camp
      ਲੋਕਾਂ ਦੀ ਸੇਵਾ ਕਰਨ ਵਾਲੇ ਹੀ ਅਸਲ ਰੋਲ ਮਾਡਲ ਹਨ : ਅਭਿਜੈ ਚੋਪੜਾ
    • big news  famous singer abhijit in coma
      ਵੱਡੀ ਖਬਰ ; ਕੋਮਾ 'ਚ ਪਹੁੰਚਿਆ ਮਸ਼ਹੂਰ Singer ਅਭਿਜੀਤ
    • alcohol bottle ration card viral
      ਸ਼ਰਾਬ ਦੀ ਬੋਤਲ ਵਾਲਾ ਰਾਸ਼ਨ ਕਾਰਡ ਵਾਇਰਲ, ਅਜੀਬ ਘਟਨਾ ਨੇ ਉਡਾਏ ਹੋਸ਼
    • 7th pay commission  big good news for 1 2 crore employees  after gst now
      7th Pay Commission : 1.2 ਕਰੋੜ ਕਰਮਚਾਰੀਆਂ ਲਈ ਵੱਡੀ ਖ਼ੁਸ਼ਖ਼ਬਰੀ, GST ਤੋਂ...
    • ਦੇਸ਼ ਦੀਆਂ ਖਬਰਾਂ
    • lok sabha rahul gandhi narendra modi wife
      'PM ਤੇ ਮੇਰੇ ਕੋਲ ਪਤਨੀ ਵਾਲਾ ਮੁੱਦਾ ਨਹੀਂ ਹੈ...', ਲੋਕ ਸਭਾ 'ਚ ਰਾਹੁਲ ਵਲੋਂ...
    • nashik case  devendra fadnavis  maharashtra government
      ਨਾਸਿਕ ਮਾਮਲੇ 'ਚ ਕਿਸੇ ਵੀ ਦੋਸ਼ੀ ਨੂੰ ਬਖਸ਼ਿਆ ਨਹੀਂ ਜਾਵੇਗਾ : ਦੇਵੇਂਦਰ ਫੜਨਵੀਸ
    • weddings get 2 commercial lpg cylinders with card
      'ਵਿਆਹ ਦਾ ਕਾਰਡ ਦਿਖਾਓ ਤੇ 2 LPG ਸਿਲੰਡਰ ਲੈ ਜਾਓ', ਗੈਸ ਕੰਪਨੀਆਂ ਵੱਲੋਂ ਆਮ...
    • raghav chadha  harivansh  rajya sabha  deputy speaker  congratulations
      ਹਰੀਵੰਸ਼ ਦੇ ਰਾਜ ਸਭਾ ਦਾ ਡਿਪਟੀ ਸਪੀਕਰ ਚੁਣੇ ਜਾਣ 'ਤੇ ਰਾਘਵ ਚੱਢਾ ਨੇ ਦਿੱਤੀ ਵਧਾਈ
    • rahul gandhi women reservation bill
      'OBC-ਦਲਿਤ ਨੂੰ ਹਿੰਦੂ ਕਹਿੰਦੇ ਹੋ ਪਰ ਅਧਿਕਾਰ ਨਹੀਂ ਦਿੰਦੇ...', ਰਾਹੁਲ ਦੇ...
    • car  bus  accident  fire  people  death
      ਬੱਸ ਅਤੇ ਕਾਰ ਦੀ ਟੱਕਰ ਮਗਰੋਂ ਦੋਵੇਂ ਵਾਹਨਾਂ 'ਚ ਲੱਗੀ ਅੱਗ, 6 ਲੋਕ ਜਿਊਂਦੇ ਸੜੇ
    • women  s reservation bill  vote  pm narendra modi
      ਮਹਿਲਾ ਰਿਜ਼ਰਵੇਸ਼ਨ ਬਿੱਲ 'ਤੇ ਵੋਟ ਪਾਉਣ ਤੋਂ ਪਹਿਲਾਂ PM ਨਰਿੰਦਰ ਮੋਦੀ ਦਾ ਅਹਿਮ...
    • kashmir valley  rain  hailstorm
      ਕਸ਼ਮੀਰ ਵਾਦੀ ਦੇ ਕਈ ਇਲਾਕਿਆਂ 'ਚ ਮੀਂਹ ਤੇ ਗੜੇਮਾਰੀ ਹੋਣ ਦੀ ਸੰਭਾਵਨਾ, ਮੁੱਖ...
    • lok sabha mp harsimrat badal
      ਮਹਿਲਾ ਰਾਖਵਾਂਕਰਨ ਬਿੱਲ ਨੂੰ ਲੈ ਕੇ ਲੋਕ ਸਭਾ 'ਚ ਬੋਲੀ MP ਹਰਸਿਮਰਤ ਬਾਦਲ, ਆਖੀ...
    • supreme court  pawan khera  assam court  bail
      ਪਵਨ ਖੇੜਾ ਨੂੰ ਸੁਪਰੀਮ ਕੋਰਟ ਤੋਂ ਝਟਕਾ, ਕਿਹਾ- 'ਜ਼ਮਾਨਤ ਲਈ ਆਸਾਮ ਦੀ ਕੋਰਟ 'ਚ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +