Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    WED, JUN 03, 2026

    10:39:40 PM

  • hauz rani hotel fire lovkesh bajaj

    ਦਿੱਲੀ ਅੱਗ ਹਾਦਸਾ ਮਾਮਲੇ 'ਚ ਹੋਟਲ ਮਾਲਕ ਲਵਕੇਸ਼...

  • cylinder burst after cooking gas leak

    ਗੁਰਦਾਸਪੁਰ 'ਚ ਰਸੋਈ ਗੈਸ ਲੀਕ ਮਗਰੋਂ ਫਟਿਆ ਸਿਲੰਡਰ!...

  • big revelation after the incident in italy

    ਸਿਰਫ਼ 5 ਯੂਰੋ ਕਾਰਨ ਮਾਰ'ਤੇ 4 ਮਜ਼ਦੂਰ! ਇਟਲੀ 'ਚ...

  • next 48 hours crucial heavy rain and thunderstorm alert in punjab

    ਅਗਲੇ 48 ਘੰਟੇ ਅਹਿਮ! ਪੰਜਾਬ 'ਚ ਭਾਰੀ ਮੀਂਹ ਤੇ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • National News
  • ਸ਼ਰਮਨਾਕ! ਨਾਬਾਲਗ ਧੀ ਨਾਲ ਪਿਓ ਨਾਲ ਕੀਤਾ ਜਬਰ ਜ਼ਿਨਾਹ

NATIONAL News Punjabi(ਦੇਸ਼)

ਸ਼ਰਮਨਾਕ! ਨਾਬਾਲਗ ਧੀ ਨਾਲ ਪਿਓ ਨਾਲ ਕੀਤਾ ਜਬਰ ਜ਼ਿਨਾਹ

  • Edited By Disha,
  • Updated: 26 Oct, 2024 01:27 PM
National
minor daughter father police arrested
  • Share
    • Facebook
    • Tumblr
    • Linkedin
    • Twitter
  • Comment

ਸਹਾਰਨਪੁਰ (ਭਾਸ਼ਾ)- ਇਕ ਨਾਬਾਲਗ ਕੁੜੀ ਨਾਲ ਉਸ ਦੇ ਪਿਓ ਵਲੋਂ ਜਬਰ ਜ਼ਿਨਾਹ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਪੁਲਸ ਨੇ ਸ਼ਨੀਵਰ ਨੂੰ ਇਹ ਜਾਣਕਾਰੀ ਦਿੱਤੀ। ਉਸ ਨੇ ਦੱਸਿਆ ਕਿ ਮਮਲਾ ਦਰਜ ਕਰ ਕੇ ਦੋਸ਼ੀ ਪਿਤਾ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਹੈ। ਪੁਲਸ ਸੁਪਰਡੈਂਟ ਸਾਗਰ ਜੈਨ ਨੇ ਦੱਸਿਆ ਕਿ ਸਹਾਰਨਪੁਰ ਜ਼ਿਲ੍ਹੇ ਦੇ ਇਕ ਪਿੰਡ 'ਚ ਨਾਬਾਲਗ ਕੁੜੀ ਨੇ ਵੀਰਵਾਰ ਨੂੰ ਥਾਣੇ ਪਹੁੰਚ ਕੇ ਆਪਣੇ ਪਿਤਾ 'ਤੇ ਸ਼ਰਾਬ ਪੀ ਕੇ ਜਬਰ ਜ਼ਿਨਾਹ ਕਰਨ ਦਾ ਦੋਸ਼ ਲਗਾਇਆ। ਜੈਨ ਨੇ ਸ਼ਿਕਾਇਤ ਦੇ ਹਵਾਲੇ ਤੋਂ ਦੱਸਿਆ ਕਿ ਪੀੜਤਾ ਨੇ ਦੋਸ਼ ਲਗਾਇਆ ਹੈ ਕਿ ਉਸ ਨੇ ਇਸ ਬਾਰੇ ਪਰਿਵਾਰ ਦੇ ਹੋਰ ਮੈਂਬਰਾਂ ਨੂੰ ਵੀ ਦੱਸਿਆ ਸੀ, ਜਿਸ 'ਤੇ 2 ਵਾਰ ਪੰਚਾਇਤ ਨੇ ਉਸ ਦੇ ਪਿਤਾ ਨੂੰ ਹਿਦਾਇਤ ਵੀ ਦਿੱਤੀ ਪਰ ਉਸ ਦਾ ਪਿਤਾ ਆਪਣੀਆਂ ਹਰਕਤਾਂ ਤੋਂ ਬਾਜ਼ ਨਹੀਂ ਆਇਆ।  

ਸ਼ਿਕਾਇਤਕਰਤਾ ਅਨੁਸਾਰ ਵਿਰੋਧ ਕਰਨ 'ਤੇ ਪਿਤਾ ਉਸ ਦੀ ਕੁੱਟਮਾਰ ਵੀ ਕਰਦਾ ਸੀ। ਜੈਨ ਨੇ ਦੱਸਿਆ ਕਿ ਪੁਲਸ ਨੇ ਪੀੜਤ ਕੁੜੀ ਦੀ ਮੈਡੀਕਲ ਜਾਂਚ ਕਰਵਾਈ ਅਤੇ ਉਸ ਦੇ ਪਿਤਾ ਵਿਰੁੱਧ ਜਬਰ ਜ਼ਿਨਾਹ ਅਤੇ ਹੋਰ ਸੰਬੰਧਤ ਧਾਰਾਵਾਂ 'ਚ ਮੁਕੱਦਮਾ ਦਰਜ ਕਰ ਲਿਆ ਹੈ। ਪੁਲਸ ਨੇ ਦੋਸ਼ੀ ਪਿਤਾ ਨੂੰ ਗ੍ਰਿਫ਼ਤਾਰ ਕਰ ਕੇ ਕਾਨੂੰਨੀ ਕਾਰਵਾਈ ਪੂਰੀ ਕਰਨ ਤੋਂ ਬਾਅਦ ਜੇਲ੍ਹ ਭੇਜ ਦਿੱਤਾ ਹੈ। ਪੁਲਸ ਅਨੁਸਾਰ ਪੀੜਤਾ ਦੀ ਮਾਂ ਦੀ 10 ਸਾਲ ਪਹਿਲਾਂ ਮੌਤ ਹੋ ਚੁੱਕੀ ਹੈ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

  • Minor daughter
  • father
  • police
  • arrested
  • ਨਾਬਾਲਗ ਧੀ
  • ਪਿਓ
  • ਪੁਲਸ
  • ਗ੍ਰਿਫ਼ਤਾਰ

ਦਿਲਜੀਤ ਦੇ ਸ਼ੋਅ ਤੋਂ ਪਹਿਲਾਂ ED ਨੇ ਪਾ 'ਤੀ ਵੱਡੀ ਕਾਰਵਾਈ, 13 ਥਾਵਾਂ 'ਤੇ ਛਾਪੇ

NEXT STORY

Stories You May Like

  • shameful act
    ਢੋਂਗੀ ਬਾਬੇ ਦਾ ਸ਼ਰਮਨਾਕ ਕਾਰਾ, ਇਲਾਜ ਦੇ ਬਹਾਨੇ ਕੁੜੀ ਨਾਲ ਕੀਤਾ ਜਬਰ-ਜ਼ਿਨਾਹ
  • rajasthan high court  asaram
    ਸਮੂਹਿਕ ਜਬਰ-ਜ਼ਿਨਾਹ ਦੇ ਦੋਸ਼ ਤੋਂ ਮੁਕਤ ਆਸਾਰਾਮ, ਨਾਬਾਲਗ ਮਾਮਲੇ ’ਚ ਉਮਰਕੈਦ ਬਰਕਰਾਰ
  • shameful act of schoolgirls in rupnagar
    ਸਕੂਲੀ ਵਿਦਿਆਰਥਣਾਂ ਦਾ ਸ਼ਰਮਨਾਕ ਕਾਰਾ ! ਘਰ 'ਚ ਸਹੇਲੀ ਨਾਲ ਕੀਤਾ ਵੱਡਾ ਕਾਂਡ, ਫਿਰ ਵੀਡੀਓ ਬਣਾ...
  • rape victim  accused  marriage  court  bail
    ਜਬਰ-ਜ਼ਿਨਾਹ ਪੀੜਤਾ ਕਰਨਾ ਚਾਹੁੰਦੀ ਹੈ ਮੁਲਜ਼ਮ ਨਾਲ ਵਿਆਹ ! ਅਦਾਲਤ ਨੇ ਦਿੱਤੀ ਜ਼ਮਾਨਤ
  • woman raped in amritsar hotel
    ਅੰਮ੍ਰਿਤਸਰ ਦੇ ਹੋਟਲ ’ਚ ਔਰਤ ਨਾਲ ਜਬਰ-ਜ਼ਿਨਾਹ, ਅਸ਼ਲੀਲ ਵੀਡੀਓ ਬਣਾ ਕੇ...
  • father uncle shot daughter 10 times
    ਨਸ਼ੇੜੀ ਭਰਾ ਨਾਲ ਵਿਆਹ ਤੋਂ ਕੀਤਾ ਇਨਕਾਰ, ਪਿਓ-ਚਾਚੇ ਨੇ ਧੀ ਨੂੰ ਮਾਰੀਆਂ 10 ਗੋਲੀਆਂ ਫਿਰ ਵੱਢ 'ਤਾ ਸਿਰ
  • high court grants bail to mla pathan majra in rape case
    MLA ਪਠਾਣਮਾਜਰਾ ਦੀ ਜਬਰ-ਜ਼ਿਨਾਹ ਦੇ ਮਾਮਲੇ 'ਚ ਹਾਈਕੋਰਟ ਨੇ ਜ਼ਮਾਨਤ ਕੀਤੀ ਮਨਜ਼ੂਰ
  • big incident in punjab  rape of girl
    ਪੰਜਾਬ 'ਚ ਵੱਡੀ ਘਟਨਾ, ਕੁੜੀ ਦਾ ਜਬਰ-ਜ਼ਿਨਾਹ ਤੋਂ ਬਾਅਦ ਕਤਲ, ਹਾਲਤ ਦੇਖ ਪਰਿਵਾਰ ਦੇ ਉਡੇ ਹੋਸ਼
  • asi caught red handed while taking bribe
    1,30,000 ਰੁਪਏ ਰਿਸ਼ਵਤ ਲੈਂਦਾ ASI ਰੰਗੇ ਹੱਥੀਂ ਕਾਬੂ
  • next 48 hours crucial heavy rain and thunderstorm alert in punjab
    ਅਗਲੇ 48 ਘੰਟੇ ਅਹਿਮ! ਪੰਜਾਬ 'ਚ ਭਾਰੀ ਮੀਂਹ ਤੇ ਹਨ੍ਹੇਰੀ-ਤੂਫ਼ਾਨ ਦਾ Alert,...
  • sabzi mandi as traders shut shops
    ਜਲੰਧਰ ਦੀ ਇਸ ਮੰਡੀ 'ਚ ਦੁਕਾਨਾਂ ਹੋਈਆਂ ਬੰਦ! ਪਸਰਿਆ ਸੰਨਾਟਾ, ਜਾਣੋ ਕੀ ਰਹੀ...
  • tempo driver hits cyclist
    ਇਨਸਾਨੀਅਤ ਸ਼ਰਮਸਾਰ: ਟੈਂਪੂ ਚਾਲਕ ਨੇ ਸਾਈਕਲ ਸਵਾਰ ਨੂੰ ਮਾਰੀ ਟੱਕਰ, ਇਲਾਜ ਬਹਾਨੇ...
  • former congress mla arrives at ed office in money laundering case
    ਜਲੰਧਰ ਵਿਖੇ ਮਨੀ ਲਾਂਡਰਿੰਗ ਕੇਸ 'ਚ ED ਦਫ਼ਤਰ ਪਹੁੰਚੇ ਸਾਬਕਾ ਕਾਂਗਰਸੀ ਵਿਧਾਇਕ
  • road accident outside maqsudan sabji mandi jalandhar
    ਮਕਸੂਦਾਂ ਸਬਜ਼ੀ ਮੰਡੀ ਦੇ ਬਾਹਰ ਤੇਜ਼ ਰਫ਼ਤਾਰ ਟਰੱਕ ਨੇ ਬਿਜਲੀ ਦਾ ਖੰਭਾ ਤੋੜਿਆ
  • punjabi girls achieved big positions across the country
    ਪੰਜਾਬ ਦੀਆਂ ਇਨ੍ਹਾਂ ਧੀਆਂ ਨੇ ਚਮਕਾਇਆ ਨਾਂ, ਦੇਸ਼ ਭਰ 'ਚੋਂ ਹਾਸਲ ਕੀਤੇ ਵੱਡੇ ਮੁਕਾਮ
  • suspicious drone found on government school playground
    ਜਲੰਧਰ ਵਿਖੇ ਸਰਕਾਰੀ ਸਕੂਲ ਦੇ ਮੈਦਾਨ 'ਚੋਂ ਮਿਲਿਆ ਸ਼ੱਕੀ ਡਰੋਨ, ਫੈਲੀ ਦਹਿਸ਼ਤ
Trending
Ek Nazar
da hike update how much salary increase

ਫਿਰ ਵਧਣ ਵਾਲਾ ਹੈ DA? ਕੇਂਦਰੀ ਮੁਲਾਜ਼ਮਾਂ ਲਈ ਖੁਸ਼ਖਬਰੀ, ਇੰਨੀ ਵਧ ਸਕਦੀ ਹੈ...

india vs afghanistan test

ਅਫ਼ਗਾਨਿਸਤਾਨ ਖ਼ਿਲਾਫ਼ ਟੈਸਟ ਤੋਂ ਪਹਿਲਾਂ TEAM INDIA ਨੂੰ ਝਟਕਾ! ਧਾਕੜ ਖਿਡਾਰੀ...

dgca airport photography videography rules reels selfie ban

ਏਅਰਪੋਰਟ 'ਤੇ Selfie ਜਾਂ Reel ਬਣਾਉਂਦੇ ਫੜੇ ਗਏ ਤਾਂ ਜ਼ਬਤ ਹੋਵੇਗਾ ਫੋਨ! ਜਾਣ...

famous actor set to marry for the third time

ਤੀਜੀ ਵਾਰ ਲਾੜਾ ਬਣਨ ਜਾ ਰਿਹੈ ਬਾਲੀਵੁੱਡ ਦਾ ਸੁਪਰਸਟਾਰ ! ਸਾਹਮਣੇ ਆਈ ਵਿਆਹ ਦੀ...

fire breaks out in residential building electric vehicle

ਚਾਰਜਿੰਗ ਦੌਰਾਨ ਇਲੈਕਟ੍ਰਿਕ ਵਾਹਨ ਨੂੰ ਲੱਗੀ ਅੱਗ, ਰਿਹਾਇਸ਼ੀ ਇਮਾਰਤ 'ਚ ਪਈਆਂ...

kangana ranaut speaks on 26 11 attacks

"ਜਦੋਂ 26/11 ਦਾ ਹਮਲਾ ਹੋਇਆ, ਅਸੀਂ ਪਾਰਟੀ 'ਚ ਨੱਚ ਰਹੇ ਸੀ": ਕੰਗਨਾ ਨੇ ਸਾਂਝਾ...

high alert in jammu ahead of amarnath yatra

ਅਮਰਨਾਥ ਯਾਤਰਾ ਤੋਂ ਪਹਿਲਾਂ ਜੰਮੂ 'ਚ 'ਹਾਈ ਅਲਰਟ', ਸੁਰੱਖਿਆ ਏਜੰਸੀਆਂ ਨੇ...

main door rules for wealth prosperity

ਪੈ ਜਾਵੇਗੀ ਕੰਗਾਲੀ ਦੀ ਮਾਰ! ਦਰਵਾਜ਼ਾ ਖੋਲ੍ਹਦੇ ਹੀ ਤਾਂ ਨਹੀਂ ਕਰ ਰਹੇ ਇਹ ਗਲਤੀ

new york senate  august 15

ਨਿਊਯਾਰਕ ਸੈਨੇਟ 'ਚ 15 ਅਗਸਤ, 2026 ਨੂੰ 'ਭਾਰਤ ਸੁਤੰਤਰਤਾ ਦਿਵਸ' ਵਜੋਂ ਮਨਾਉਣ...

women every month rs 3000 account

28 ਲੱਖ ਔਰਤਾਂ ਨੂੰ ਹਰ ਮਹੀਨੇ 3000, ਬੰਗਾਲ 'ਚ ਸ਼ੁਰੂ ਹੋਈ ਇਹ ਯੋਜਨਾ

motorcycle journey to arctic ocean

ਓਨਟਾਰੀਓ ਦਾ ਵਿਅਕਤੀ ਮੋਟਰਸਾਈਕਲ ਰਾਹੀਂ ਆਰਕਟਿਕ ਮਹਾਂਸਾਗਰ ਤੱਕ ਦੇ ਸਫ਼ਰ ਲਈ ਹੋਇਆ...

demands to ban sikh religious symbols in uk

ਯੂਕੇ 'ਚ ਸਿੱਖ ਧਾਰਮਿਕ ਚਿੰਨ੍ਹ ਕਿਰਪਾਨ ’ਤੇ ਪਾਬੰਦੀ ਦੀ ਉੱਠੀ ਮੰਗ

canadian pm carney s message to immigrants

'ਆਪਣੀਆਂ ਦੁਸ਼ਮਣੀਆਂ ਪਿੱਛੇ ਛੱਡ ਕੇ ਆਓ', ਕੈਨੇਡੀਅਨ ਪੀਐਮ ਕਾਰਨੀ ਦਾ ਪ੍ਰਵਾਸੀਆਂ...

famous comedian deported from dubai

ਮਸ਼ਹੂਰ ਕਾਮੇਡੀਅਨ ਨੂੰ ਦੁਬਈ ਤੋਂ ਕੀਤਾ ਗਿਆ ਡਿਪੋਰਟ; ਇਕ ਵੀਡੀਓ ਕਾਰਨ ਕੱਟਣੀ ਪਈ...

terrible accident on film set

ਫਿਲਮ ਦੇ ਸੈੱਟ 'ਤੇ ਵਾਪਰਿਆ ਭਿਆਨਕ ਹਾਦਸਾ; ਧਮਾਕੇ ਦੌਰਾਨ 26 ਸਾਲਾ ਮੁੰਡੇ ਦੀ ਮੌਤ

aruna irani battled cancer twice shares her personal story

ਆਪਣੀ ਹੀ ਗਲਤੀ ਨਾਲ ਦੂਜੀ ਵਾਰ ਕੈਂਸਰ ਦਾ ਸ਼ਿਕਾਰ ਹੋਈ ਬਾਲੀਵੁੱਡ ਦੀ ਮਸ਼ਹੂਰ...

famous actress   statement creates stir in the industry

'ਪ੍ਰੋਡਿਊਸਰ ਨੇ ਮੇਰੇ ਨਾਲ..!' ਮਸ਼ਹੂਰ ਅਦਾਕਾਰਾ ਦੇ ਬਿਆਨ ਨੇ ਇੰਡਸਟਰੀ 'ਚ...

drug smugglers road thrown 100 notes police encounter

ਫ਼ਿਲਮੀ ਅੰਦਾਜ਼ 'ਚ ਨਸ਼ਾ ਤਸਕਰਾਂ ਨੇ ਸੜਕ 'ਤੇ ਸੁੱਟੇ 100-100 ਦੇ ਨੋਟ, ਪੁਲਸ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਦੇਸ਼ ਦੀਆਂ ਖਬਰਾਂ
    • karnataka  congress  chief minister  dk shivakumar  oath
      ਬਦਲ ਗਿਆ ਕਰਨਾਟਕ ਦਾ CM ! ਡੀ.ਕੇ. ਸ਼ਿਵਕੁਮਾਰ ਨੇ ਚੁੱਕੀ ਮੁੱਖ ਮੰਤਰੀ ਅਹੁਦੇ ਦੀ...
    • delhi s malviya nagar hotel fire
      ਦਿੱਲੀ ਹੋਟਲ 'ਚ ਲੱਗੀ ਭਿਆਨਕ ਅੱਗ! 17 ਵਿਦੇਸ਼ੀਆਂ ਸਣੇ 21 ਲੋਕਾਂ ਦੀ ਮੌਤ
    • fire breaks out in residential building electric vehicle
      ਚਾਰਜਿੰਗ ਦੌਰਾਨ ਇਲੈਕਟ੍ਰਿਕ ਵਾਹਨ ਨੂੰ ਲੱਗੀ ਅੱਗ, ਰਿਹਾਇਸ਼ੀ ਇਮਾਰਤ 'ਚ ਪਈਆਂ...
    • five children drown in water filled pit
      ਗਰਮੀ ਕਰ ਕੇ ਟੋਏ 'ਚ ਨਹਾਉਣ ਗਏ 5 ਜਵਾਕਾਂ ਦੀ ਡੁੱਬਣ ਕਾਰਨ ਮੌਤ
    • father  son  land  police  business
      ਚਿੱਟਾ ਹੋਇਆ ਖੂਨ ! 40 ਬੀਘਾ ਜ਼ਮੀਨ ਖ਼ਾਤਰ ਪਿਓ ਨੇ ਮਰਵਾ ਦਿੱਤਾ ਪੁੱਤ
    • high alert in jammu ahead of amarnath yatra
      ਅਮਰਨਾਥ ਯਾਤਰਾ ਤੋਂ ਪਹਿਲਾਂ ਜੰਮੂ 'ਚ 'ਹਾਈ ਅਲਰਟ', ਸੁਰੱਖਿਆ ਏਜੰਸੀਆਂ ਨੇ...
    • from lpg cylinders to cars
      LPG ਸਿਲੰਡਰ ਤੋਂ ਲੈ ਕੇ ਕਾਰਾਂ ਤੱਕ! ਇਨ੍ਹਾਂ ਨਿਯਮਾਂ 'ਚ ਹੋ ਗਏ ਵੱਡੇ ਬਦਲਾਅ
    • delhi police files culpable homicide fir in malviya nagar hotel blaze
      ਦਿੱਲੀ ਹੋਟਲ ਦੇ ਦਰਦਨਾਕ ਹਾਦਸੇ ਮਗਰੋਂ ਪੁਲਸ ਨੇ FIR ਕੀਤੀ ਦਰਜ
    • ai  help  robbery  accused  arrested  police
      AI ਦੀ ਮਦਦ ਨਾਲ ਲੁੱਟ ਦਾ ਦੋਸ਼ੀ ਗ੍ਰਿਫ਼ਤਾਰ, 25 ਸਾਲਾਂ ਤੋਂ ਸੀ ਫਰਾਰ
    • delhi fire malviya nagar delhi fire
      ਲਾਈਸੈਂਸ 6 ਦਾ ਤੇ ਬਣਾ'ਤੇ 25 ਕਮਰੇ! ਮਾਲਵੀ ਨਗਰ ਦਾ ਹੋਟਲ ਬਣਿਆਂ 21 ਲੋਕਾਂ ਦੀ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +