Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    FRI, AUG 21, 2026

    2:13:38 PM

  • send parcels through railways from home    rail parcel app   launched

    ਪੰਜਾਬ ਵਾਸੀਆਂ ਲਈ Good News! ਹੁਣ ਘਰ ਬੈਠੇ ਰੇਲਵੇ...

  • traffic jam  punjab bandh  patiala highway

    ਪਟਿਆਲਾ-ਰਾਜਪੁਰਾ ਰੋਡ ’ਤੇ ਟਰੈਫਿਕ ਕੀਤਾ ਠੱਪ, ਭਾਰੀ...

  • punjab weather  know the big forecast for august 22  23 and 24

    ਪੰਜਾਬ Weather: ਜਾਣੋ 22, 23 ਤੇ 24 ਅਗਸਤ ਤੱਕ ਦੀ...

  • horrific accident on jalandhar jammu national highway husband and wife die

    ਜਲੰਧਰ-ਜੰਮੂ ਨੈਸ਼ਨਲ ਹਾਈਵੇਅ 'ਤੇ ਭਿਆਨਕ ਹਾਦਸਾ,...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • National News
  • Haryana
  • ਜੀਜੇ ਨੇ ਨਾਬਾਲਗ ਸਾਲੀ ਨਾਲ ਰੇਪ ਕਰ ਕੀਤਾ ਗਰਭਵਤੀ, ਗਰਭਪਾਤ ਤੋਂ ਬਾਅਦ ਵਿਗੜੀ ਹਾਲਤ

NATIONAL News Punjabi(ਦੇਸ਼)

ਜੀਜੇ ਨੇ ਨਾਬਾਲਗ ਸਾਲੀ ਨਾਲ ਰੇਪ ਕਰ ਕੀਤਾ ਗਰਭਵਤੀ, ਗਰਭਪਾਤ ਤੋਂ ਬਾਅਦ ਵਿਗੜੀ ਹਾਲਤ

  • Edited By Disha,
  • Updated: 19 Mar, 2024 06:54 PM
Haryana
minor girl became pregnant after rape in jind
  • Share
    • Facebook
    • Tumblr
    • Linkedin
    • Twitter
  • Comment

ਜੀਂਦ (ਭਾਸ਼ਾ)- ਹਰਿਆਣਾ ਦੇ ਜੀਂਦ ਜ਼ਿਲ੍ਹੇ 'ਚ ਇਕ ਵਿਅਕਤੀ ਨੇ ਆਪਣੀ ਨਾਬਾਲਗ ਸਾਲੀ ਨਾਲ ਜਬਰ ਜ਼ਿਨਾਹ ਕੀਤਾ, ਜਿਸ ਤੋਂ ਬਾਅਦ ਉਹ ਗਰਭਵਤੀ ਹੋ ਗਈ ਅਤੇ ਫਿਰ ਗਰਭਪਾਤ ਕਾਰਨ ਉਸ ਦੀ ਹਾਲਤ ਖ਼ਰਾਬ ਹੋ ਗਈ। ਪੁਲਸ ਨੇ ਇਹ ਜਾਣਕਾਰੀ ਦਿੱਤੀ। ਪੁਲਸ ਨੇ ਪੀੜਤਾ ਦੀ ਸ਼ਿਕਾਇਤ 'ਤੇ ਦੋਸ਼ੀ ਖ਼ਿਲਾਫ਼ ਜਬਰ ਜ਼ਿਨਾਹ ਅਤੇ ਗਰਭਪਾਤ ਸਮੇਤ ਵੱਖ-ਵੱਖ ਦੋਸ਼ਾਂ 'ਚ ਭਾਰਤੀ ਦੰਡਾਵਲੀ ਦੀਆਂ ਧਾਰਾਵਾਂ ਅਤੇ ਜਿਨਸੀ ਅਪਰਾਧਾਂ ਤੋਂ ਬੱਚਿਆਂ ਦੀ ਸੁਰੱਖਿਆ (ਪੋਕਸੋ) ਐਕਟ ਦੇ ਅਧੀਨ ਮਾਮਲਾ ਦਰਜ ਕਰ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ।

ਪੁਲਸ ਨੇ ਕਿਹਾ ਕਿ ਪੀੜਤਾ ਦੀ ਸ਼ਿਕਾਇਤ 'ਚ ਦੱਸਿਆ ਹੈ ਕਿ ਉਹ ਪਿਛਲੇ 6 ਮਹੀਨੇ 'ਚ ਆਪਣੀ ਭੈਣ ਨਾਲ ਸਫੀਦੋਂ ਨਗਰ 'ਚ ਰਹਿੰਦੀ ਹੈ, ਲਗਭਗ 3 ਮਹੀਨੇ ਪਹਿਲੇ ਰਾਤ ਨੂੰ ਝੁੱਗੀ 'ਚ ਬਿਹਾਰ ਦੇ ਚੰਪਾਨਗਰ ਦੇ ਵਾਸੀ ਉਸ ਦੇ ਜੀਜੇ ਨੇ ਉਸ ਨਾਲ ਜਬਰ ਜ਼ਿਨਾਹ ਕੀਤਾ, ਜਿਸ ਤੋਂ ਬਾਅਦ ਉਹ ਗਰਭਵਤੀ ਹੋ ਗਈ। ਸ਼ਿਕਾਇਤ 'ਚ ਕਿਹਾ ਗਿਆ ਹੈ ਕਿ ਨਾਬਾਲਗ ਨੇ ਆਪਣੀ ਭੈਣ ਨੂੰ ਇਸ ਬਾਰੇ ਦੱਸਿਆ ਅਤੇ 13 ਮਾਰਚ ਨੂੰ ਢਿੱਡ ਦਰਦ ਹੋਣ 'ਤੇ ਉਸ ਨੂੰ ਦਵਾਈ ਦਿੱਤੀ ਗਈ, ਜਿਸ ਤੋਂ ਬਾਅਦ ਉਸ ਨੂੰ ਖੂਨ ਆਉਣਾ ਸ਼ੁਰੂ ਹੋ ਗਿਆ ਅਤੇ ਹਾਲਤ ਖ਼ਰਾਬ ਹੋਣ 'ਤੇ ਉਸ ਨੂੰ ਸਫੀਦੋਂ 'ਚ ਨਗਰ ਹਸਪਤਾਲ ਲਿਜਾਇਆ ਗਿਆ। ਸ਼ਿਕਾਇਤ 'ਚ ਕਿਹਾ ਗਿਆ ਹੈ ਕਿ ਪੀੜਤਾ ਨੇ ਦੋਸ਼ ਲਗਾਇਆ ਕਿ ਉਸ ਦੇ ਜੀਜੇ ਨੇ ਘਟਨਾ ਬਾਰੇ ਕਿਸੇ ਨੂੰ ਦੱਸਣ 'ਤੇ ਬੁਰਾ ਅੰਜਾਮ ਭੁਗਤਣ ਦੀ ਧਮਕੀ ਦਿੱਤੀ ਸੀ। ਪੁਲਸ ਨੇ ਮਾਮਲਾ ਦਰਜ ਕਰ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ।

ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ

👇Join us on Whatsapp channel👇

https://whatsapp.com/channel/0029Va94hsaHAdNVur4L170e

  • Haryana
  • sister in law
  • rape
  • pregnant
  • police
  • ਹਰਿਆਣਾ
  • ਸਾਲੀ
  • ਰੇਪ
  • ਗਰਭਵਤੀ
  • ਪੁਲਸ

ਨਾਇਬ ਸੈਣੀ ਦਾ CM ਬਣਨਾ ਸੰਵਿਧਾਨਕ ਨਿਯਮਾਂ ਦੀ ਉਲੰਘਣਾ; ਜਾਣੋ ਵਿਧਾਨ ਸਭਾ ਸਪੀਕਰ ਨੇ ਕੀ ਕਿਹਾ

NEXT STORY

Stories You May Like

  • kapurthala police recover three missing minors from delhi within 48 hours
    48 ਘੰਟਿਆਂ 'ਚ ਦਿੱਲੀ ਤੋਂ ਬਰਾਮਦ ਹੋਏ ਕਪੂਰਥਲਾ ਤੋਂ ਲਾਪਤਾ 3 ਨਾਬਾਲਗ ਬੱਚੇ
  • lathi charge on protesters in jharkhand
    ਝਾਰਖੰਡ 'ਚ ਪ੍ਰਦਰਸ਼ਨਕਾਰੀਆਂ 'ਤੇ ਲਾਠੀਚਾਰਜ: ਅੱਥਰੂ ਗੈਸ ਦੇ ਗੋਲੇ ਛੱਡੇ, ਦੇਵੇਂਦਰ ਮਹਤੋ ਦੀ ਵਿਗੜੀ ਤਬੀਅਤ
  • father had sexually abused minor daughter
    ਰਿਸ਼ਤੇ ਹੋਏ ਸ਼ਰਮਸਾਰ: ਪਿਓ ਨੇ ਰੋਲੀ ਨਾਬਾਲਗ ਧੀ ਦੀ ਪੱਤ
  • rahane reveals about kohli after retirement
    ਕੋਹਲੀ ਆਪਣੇ ਰਨ ਚੇਜ਼ ਦਾ ਰਾਜ ਸ਼ੇਅਰ ਨਹੀਂ ਕਰਦੇ ਸਨ, ਸੰਨਿਆਸ ਤੋਂ ਬਾਅਦ ਰਹਾਣੇ ਨੇ ਕੀਤਾ ਖੁਲਾਸਾ
  • cartridges recovered from the bag of a minor girl
    ਗੋਂਡਾ: ਜੇਲ੍ਹ 'ਚ ਪ੍ਰੇਮੀ ਨੂੰ ਮਿਲਣ ਪੁੱਜੀ ਨਾਬਾਲਗ ਕੁੜੀ, 10 ਜ਼ਿੰਦਾ ਕਾਰਤੂਸ ਤੇ ਜਾਅਲੀ ਆਈਡੀ ਬਰਾਮਦ
  • two suspected minors roaming in pathankot hospital complex arrested
    ਪਠਾਨਕੋਟ ਹਸਪਤਾਲ ਕੰਪਲੈਕਸ ’ਚ ਘੁੰਮ ਰਹੇ ਦੋ ਸ਼ੱਕੀ ਨਾਬਾਲਗ ਕਾਬੂ, ਤੀਜਾ ਸਾਥੀ ਫ਼ਰਾਰ
  • padma shri hansraj hans makes a comeback
    ਪਦਮਸ਼੍ਰੀ ਹੰਸਰਾਜ ਹੰਸ ਨੇ ਕੀਤਾ ਕਮਬੈਕ ! 'ਆਜਾ ਦੋਵੇਂ ਨੱਚੀਏ' ਗੀਤ ਕਰ ਰਿਹੈ ਟ੍ਰੈਂਡ
  • garbage moving from city to villages
    ਸ਼ਹਿਰ ਤੋਂ ਪਿੰਡਾਂ ਵੱਲ ਹੋਇਆ ਕੂੜੇ ਦਾ ਰੁਖ, ਲੋਕਾਂ ਨੇ ਕੀਤਾ ਜੰਮ ਕੇ ਵਿਰੋਧ, ਕੂੜੇ ਨਾਲ ਭਰੀਆਂ ਗੱਡੀਆਂ ਰੋਕੀਆਂ
  • send parcels through railways from home    rail parcel app   launched
    ਪੰਜਾਬ ਵਾਸੀਆਂ ਲਈ Good News! ਹੁਣ ਘਰ ਬੈਠੇ ਰੇਲਵੇ ਜ਼ਰੀਏ ਭੇਜ ਸਕੋਗੇ ਪਾਰਸਲ,...
  • punjab weather  know the big forecast for august 22  23 and 24
    ਪੰਜਾਬ Weather: ਜਾਣੋ 22, 23 ਤੇ 24 ਅਗਸਤ ਤੱਕ ਦੀ ਵੱਡੀ ਭਵਿੱਖਬਾਣੀ
  • horrific accident on jalandhar jammu national highway husband and wife die
    ਜਲੰਧਰ-ਜੰਮੂ ਨੈਸ਼ਨਲ ਹਾਈਵੇਅ 'ਤੇ ਭਿਆਨਕ ਹਾਦਸਾ, ਪਤੀ-ਪਤਨੀ ਦੀ ਇਕੱਠਿਆਂ ਨਿਕਲੀ ਜਾਨ
  • punjab bandh response in bhogpur  markets remain closed
    ਭੋਗਪੁਰ 'ਚ ਪੰਜਾਬ ਬੰਦ ਨੂੰ ਭਰਵਾਂ ਹੁੰਗਾਰਾ, ਬਾਜ਼ਾਰ ਰਹੇ ਬੰਦ
  • punjab bandh has an impact on doaba buses closed jalandhar bus stand
    'ਪੰਜਾਬ ਬੰਦ' ਦਾ ਦੋਆਬੇ 'ਚ ਅਸਰ! ਬੱਸਾਂ ਬੰਦ, ਸੜਕਾਂ 'ਤੇ ਪਸਰਿਆ ਸੰਨਾਟਾ,...
  • health department strict against adulteration
    ਮਿਲਾਵਟਖੋਰੀ ਖ਼ਿਲਾਫ਼ ਸਿਹਤ ਵਿਭਾਗ ਦੀ ਸਖ਼ਤੀ, ਜਲੰਧਰ ਬੱਸ ਸਟੈਂਡ ਸਥਿਤ ਦੁਕਾਨਾਂ...
  • punjab bandh update
    'ਪੰਜਾਬ ਬੰਦ' ਦੌਰਾਨ ਕੀ ਕੁੱਝ ਬੰਦ ਤੇ ਕੀ ਕੁੱਝ ਖੁੱਲ੍ਹਾ? ਸਕੂਲਾਂ 'ਚ ਛੁੱਟੀ ਤੇ...
  • schools open or closed during punjab bandh minister harjot bains big decision
    ਪੰਜਾਬ ਬੰਦ ਦੌਰਾਨ ਸਕੂਲ ਖੁੱਲ੍ਹਣ ਨੂੰ ਲੈ ਕੇ ਜਾਣੋ ਕੀ ਬੋਲੇ ਮੰਤਰੀ ਹਰਜੋਤ ਬੈਂਸ
Trending
Ek Nazar
donald trump statement

ਮੁਸਲਮਾਨਾਂ ਨੂੰ ਲੈ ਕੇ ਟਰੰਪ ਨੇ ਦੇ'ਤਾ ਵੱਡਾ ਬਿਆਨ

veteran actress  s sudden health deterioration

400 ਤੋਂ ਵੱਧ ਫਿਲਮਾਂ ਕਰ ਚੁੱਕੀ ਦਿੱਗਜ ਅਦਾਕਾਰਾ ਦੀ ਅਚਾਨਕ ਵਿਗੜੀ ਸਿਹਤ, ICU...

controversial statement of famous bollywood actress

ਮਸ਼ਹੂਰ ਬਾਲੀਵੁੱਡ ਅਦਾਕਾਰਾ ਦਾ ਵਿਵਾਦਤ ਬਿਆਨ, ਕਿਹਾ- ਯੂਰਪੀਅਨ ਮਰਦ, ਭਾਰਤੀ ਮਰਦਾਂ...

this bollywood superstar was devastated by his son s illness

ਪਿੱਜ਼ਾ ਖਾਂਦੇ-ਖਾਂਦੇ ਆ ਗਿਆ ਖ਼ੂਨ ! 3 ਸਾਲਾ ਪੁੱਤ ਦੀ ਇਸ ਬੀਮਾਰੀ ਨਾਲ ਟੁੱਟ ਗਿਆ...

famous actress   ex husband dies  mystery revealed after many months

ਮਸ਼ਹੂਰ ਅਦਾਕਾਰਾ ਦੇ Ex-Husband ਦੀ ਹੋਈ ਮੌਤ ! ਕਈ ਮਹੀਨਿਆਂ ਬਾਅਦ ਖੁੱਲ੍ਹਿਆ ਭੇਤ

sunita ahuja withdraws divorce case govinda s manager confirms

ਟੁੱਟਣ ਤੋਂ ਬਚ ਗਿਆ 40 ਸਾਲ ਪੁਰਾਣਾ ਰਿਸ਼ਤਾ, ਸੁਨੀਤਾ ਆਹੂਜਾ ਨੇ ਤਲਾਕ ਦੀ ਅਰਜ਼ੀ...

this actress once wanted to have 11 children

ਕਦੇ 11 ਬੱਚੇ ਪੈਦਾ ਕਰਨਾ ਚਾਹੁੰਦੀ ਸੀ ਇਹ ਅਦਾਕਾਰਾ, ਪਰ ਹੁਣ ਨਹੀਂ ਬਣਨਾ ਚਾਹੁੰਦੀ...

car  well  family  death  police

ਖੂਹ 'ਚ ਜਾ ਡਿੱਗੀ ਕਾਰ ! ਇਕੋ ਪਰਿਵਾਰ ਦੇ 4 ਜੀਆਂ ਦੀ ਹੋਈ ਦਰਦਨਾਕ ਮੌਤ

kangana ranaut hits back at baba ramdev

"ਮੇਰੀ ਜਵਾਨੀ ਬਾਰੇ ਦਿਨੇ ਸੁਪਨੇ ਨਾ ਦੇਖੋ...": ਕੰਗਨਾ ਰਣੌਤ ਨੇ ਬਾਬਾ ਰਾਮਦੇਵ...

indian origin people arrested in us

ਅਮਰੀਕਾ 'ਚ ਇਮੀਗ੍ਰੇਸ਼ਨ ਮਾਮਲਿਆਂ ’ਚ ਭਾਰਤੀ ਮੂਲ ਦੇ 2 ਲੋਕ ਗ੍ਰਿਫ਼ਤਾਰ

raid on government officials

ਰਾਸ਼ਟਰਪਤੀ ਦੇ ਅਧਿਕਾਰੀਆਂ ਦੇ ਘਰ 'ਤੇ ਪੈ ਗਈ Raid ! ਯੂਕਰੇਨ 'ਚ ਭ੍ਰਿਸ਼ਟਾਚਾਰ...

former minister arrested

ਸ਼੍ਰੀਲੰਕਾ : ਦੋ ਵੱਖ-ਵੱਖ ਮਾਮਲਿਆਂ 'ਚ ਸਾਬਕਾ ਮੰਤਰੀ ਗ੍ਰਿਫਤਾਰ

russia iran conflict

ਮਾਸਕੋ ਦੇ ਨੇੜੇ ਇੱਕ ਗੋਦਾਮ 'ਤੇ ਡਰੋਨ ਹਮਲਾ, ਲੱਗੀ ਭਿਆਨਕ ਅੱਗ

situation in bangladesh

ਬੰਗਲਾਦੇਸ਼ 'ਚ ਅਲ-ਕਾਇਦਾ ਦੀ ਸਰਗਰਮੀ ਵਧੀ ; ਪੁਲਿਸ ਹਾਈ ਅਲਰਟ 'ਤੇ

lawmakers warn about china

ਚੀਨ ਜਲਦੀ ਹੀ ਪੱਛਮੀ ਪ੍ਰਸ਼ਾਂਤ 'ਚ ਪੈਦਾ ਕਰ ਸਕਦਾ ਹੈ ਖ਼ਤਰਾ, ਕਾਨੂੰਨਸਾਜ਼ਾਂ ਨੇ...

ebola virus

ਕਾਂਗੋ 'ਚ ਇਬੋਲਾ ਦਾ ਕਹਿਰ, ਮਾਮਲੇ 5,000 ਤੋਂ ਪਾਰ

pia dandia wins democratic primary

ਭਾਰਤੀ-ਅਮਰੀਕੀ ਪੀਆ ਡਾਂਡੀਆ ਨੇ ਫਲੋਰੀਡਾ 'ਚ ਜਿੱਤੀ ਡੈਮੋਕ੍ਰੇਟਿਕ ਪ੍ਰਾਇਮਰੀ

spacex rocket colliding with moon

ਸਪੇਸਐਕਸ ਨੇ ਰਾਕੇਟ ਦੇ ਚੰਦਰਮਾ ਨਾਲ ਟਕਰਾਉਣ ਨਾਲ ਬਣੇ 'ਟੋਏ' ਦੀਆਂ ਤਸਵੀਰਾਂ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਦੇਸ਼ ਦੀਆਂ ਖਬਰਾਂ
    • supreme court  three languages  students  compulsory study
      ਤਿੰਨ ਭਾਸ਼ਾ ਨੀਤੀ ਕਾਰਨ ਬੱਚਿਆਂ ’ਤੇ ਨਹੀਂ ਪੈਣਾ ਚਾਹੀਦਾ ਦਬਾਅ : ਸੁਪਰੀਮ ਕੋਰਟ
    • elon musk s starlink seeks entry into india
      ਐਲੋਨ ਮਸਕ ਦੀ 'ਸਟਾਰਲਿੰਕ' ਨੇ ਮੁੜ ਮੰਗੀ ਭਾਰਤ 'ਚ ਐਂਟਰੀ!  ਸੈਟੇਲਾਈਟ ਨੈੱਟਵਰਕ...
    • pakistan government to honour two indian doctors
      ਪਾਕਿ ਸਰਕਾਰ ਦੋ ਭਾਰਤੀ ਡਾਕਟਰਾਂ ਨੂੰ ਕਰੇਗਾ ਸਨਮਾਨਤ, ਜਾਣੋ ਪੂਰਾ ਮਾਮਲਾ
    • supreme court  jantar mantar  inquiry committee
      ਜੰਤਰ-ਮੰਤਰ ’ਤੇ ਹਿੰਸਾ ਨੂੰ ਲੈ ਕੇ ਸੁਪਰੀਮ ਕੋਰਟ ਨੇ ਬਣਾਈ ਜਾਂਚ ਕਮੇਟੀ
    • path cleared for obtaining mbbs degree after 13 years
      13 ਸਾਲ ਬਾਅਦ MBBS ਡਿਗਰੀ ਲੈਣ ਦਾ ਰਾਹ ਹੋਇਆ ਸਾਫ਼, ਡੋਮੀਸਾਈਲ ਵਿਵਾਦ 'ਚ ਹਾਈ...
    • collector  job  kbc  50 lakhs  yogesh sahu
      ਕੁਲੈਕਟਰ ਬਣਨ ਲਈ 1.5 ਲੱਖ ਦੀ ਨੌਕਰੀ ਛੱਡੀ, 'KBC' 'ਚ ਯੋਗੇਸ਼ ਨੇ ਜਿੱਤੇ 50...
    • tragic accident in kurla  mumbai
      ਮੁੰਬਈ ਦੇ ਕੁਰਲਾ 'ਚ ਵਾਪਰਿਆ ਦਰਦਨਾਕ ਹਾਦਸਾ: ਰਿਹਾਇਸ਼ੀ ਮਕਾਨਾਂ 'ਤੇ ਡਿੱਗੀ...
    • today  these 4 zodiac signs will be in a good mood
      ਅੱਜ ਇਨ੍ਹਾਂ 4 ਰਾਸ਼ੀਆਂ ਦੀ ਰਹੇਗੀ ਬੱਲੇ-ਬੱਲੇ! ਧਨ ਲਾਭ ਅਤੇ ਕਰੀਅਰ 'ਚ ਵੱਡੀ...
    • heavy rain alert
      21 ਤੋਂ 26 ਅਗਸਤ ਤੱਕ ਪਵੇਗਾ ਭਾਰੀ ਮੀਂਹ! ਮੌਸਮ ਵਿਭਾਗ ਨੇ ਇਨ੍ਹਾਂ ਸੂਬਿਆਂ 'ਚ...
    • major police reshuffle in up
      UP 'ਚ ਵੱਡਾ ਪੁਲਸ ਫੇਰਬਦਲ: 9 IPS ਅਫਸਰਾਂ ਦੇ ਤਬਾਦਲੇ, 7 ਜ਼ਿਲ੍ਹਿਆਂ ਦੇ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +