Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    WED, MAY 06, 2026

    10:11:35 AM

  • golden opportunity to work in uae

    ਜਿਪਸਮ, ਫਰਨੀਚਰ ਕਾਰਪੇਂਟਰ, UAE ਲਾਇਸੰਸ ਬੱਸ...

  • big news about jalandhar and amritsar blasts

    ਜਲੰਧਰ ਅਤੇ ਅੰਮ੍ਰਿਤਸਰ ਧਮਾਕਿਆਂ ਨੂੰ ਲੈ ਕੇ ਵੱਡੀ...

  • jalandhar amritsar explosion cctv

    ਜਲੰਧਰ ਤੋਂ ਬਾਅਦ ਅੰਮ੍ਰਿਤਸਰ 'ਚ ਧਮਾਕਾ, ਕੰਬਿਆ...

  • jalandhar blasts cctv footage activa bsf chowk

    ਜਲੰਧਰ ਬੰਬ ਧਮਾਕੇ ਦੀ CCTV ਫੁਟੇਜ ਆਈ ਸਾਹਮਣੇ,...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • National News
  • ਪਿਓ ਨੇ ਨਾਬਾਲਗ ਧੀ ਨੂੰ ਕਈ ਵਾਰ ਬਣਾਇਆ ਹਵਸ ਦਾ ਸ਼ਿਕਾਰ

NATIONAL News Punjabi(ਦੇਸ਼)

ਪਿਓ ਨੇ ਨਾਬਾਲਗ ਧੀ ਨੂੰ ਕਈ ਵਾਰ ਬਣਾਇਆ ਹਵਸ ਦਾ ਸ਼ਿਕਾਰ

  • Edited By Disha,
  • Updated: 27 Aug, 2024 12:24 PM
National
minor girl raped by father in thane  accused absconding
  • Share
    • Facebook
    • Tumblr
    • Linkedin
    • Twitter
  • Comment

ਠਾਣੇ (ਭਾਸ਼ਾ)- ਮਹਾਰਾਸ਼ਟਰ ਦੇ ਠਾਣੇ ਜ਼ਿਲ੍ਹੇ ਦੇ ਬਦਲਾਪੁਰ ਕਸਬੇ 'ਚ 16 ਸਾਲਾ ਕੁੜੀ ਨਾਲ ਉਸ ਦੇ ਪਿਤਾ ਨੇ ਕਈ ਵਾਰ ਜਬਰ ਜ਼ਿਨਾਹ ਕੀਤਾ ਅਤੇ ਉਸ ਨੂੰ ਕੁੱਟਿਆ। ਪੁਲਸ ਨੇ ਮੰਗਲਵਾਰ ਨੂੰ ਇਹ ਜਾਣਕਾਰੀ ਦਿੱਤੀ। ਪੁਲਸ ਨੇ ਦੱਸਿਆ ਕਿ ਦੋਸ਼ੀ ਫਰਾਰ ਹੈ ਅਤੇ ਉਸ ਨੂੰ ਫੜਨ ਲਈ ਕੋਸ਼ਿਸ਼ ਕੀਤੀ ਜਾ ਰਹੀ ਹੈ। ਬਦਲਾਪੁਰ ਈਸਟ ਪੁਲਸ ਥਾਣੇ ਦੇ ਇਕ ਅਧਿਕਾਰੀ ਨੇ ਦੱਸਿਆ,''ਦੋਸ਼ੀ ਆਪਣੀ ਨਾਬਾਲਗ ਧੀ ਨਾਲ ਹਮੇਸ਼ਾ ਕੁੱਟਮਾਰ ਕਰਦਾ ਸੀ ਅਤੇ ਉਸ ਨੇ ਕਈ ਵਾਰ ਉਸ ਨਾਲ ਜਬਰ ਜ਼ਿਨਾਹ ਵੀ ਕੀਤਾ। ਤਾਜ਼ਾ ਘਟਨਾ 22 ਅਗਸਤ ਦੀ ਹੈ, ਜਿਸ ਤੋਂ ਬਾਅਦ ਨਾਬਾਲਗ ਡਰ ਕਾਰਨ ਘਰੋਂ ਦੌੜ ਗਈ ਪਰ ਬਾਅਦ 'ਚ ਵਾਪਸ ਆ ਗਈ। ਸੋਮਵਾਰ ਨੂੰ ਉਸ ਨੇ ਪੁਲਸ ਨਾਲ ਸੰਪਰਕ ਕੀਤਾ ਅਤੇ ਆਪਣੇ ਪਿਤਾ ਖ਼ਿਲਾਫ਼ ਸ਼ਿਕਾਇਤ ਦਰਜ ਕਰਵਾਈ।''

ਅਧਿਕਾਰੀ ਨੇ ਦੱਸਿਆ ਕਿ ਔਰਤ ਦੀ ਸ਼ਿਕਾਇਤ ਦੇ ਆਧਾਰ 'ਤੇ ਪੁਲਸ ਨੇ ਵਿਅਕਤੀ ਖ਼ਿਲਾਫ਼ ਭਾਰਤੀ ਨਿਆਂ ਸੰਹਿਤਾ (ਬੀ.ਐੱਨ.ਐੱਸ.) ਧਾਰਾ 64 (ਜਬਰ ਜ਼ਿਨਾਹ) ਦੇ ਨਾਲ-ਨਾਲ ਜਿਨਸੀ ਅਪਰਾਧਾਂ ਤੋਂ ਬੱਚਿਆਂ ਦੀ ਸੁਰੱਖਿਆ (ਪੋਕਸੋ) ਐਕਟ ਦੇ ਅਧੀਨ ਸ਼ਿਕਾਇਤ ਦਰਜ ਕੀਤੀ ਗਈ ਹੈ। ਉਨ੍ਹਾਂ ਦੱਸਿਆ ਕਿ ਦੋਸ਼ੀ ਫਰਾਰ ਹੈ ਅਤੇ ਪੁਲਸ ਉਸ ਦੀ ਭਾਲ ਕਰ ਰਹੀ ਹੈ। ਬਦਲਾਪੁਰ ਸ਼ਹਿਰ 'ਚ ਹੀ ਬੀਤੇ ਦਿਨੀਂ ਇਕ ਸਕੂਲ 'ਚ ਸਫ਼ਾਈ ਕਰਮੀ ਵਲੋਂ 2 ਬੱਚੀਆਂ ਦਾ ਜਿਨਸੀ ਸ਼ੋਸ਼ਣ ਕਰਨ ਦੀ ਘਟਨਾ ਨਾਲ ਲੋਕਾਂ 'ਚ ਗੁੱਸਾ ਸੀ। ਇਸ ਘਟਨਾ ਨੂੰ ਲੈ ਕੇ ਵੱਡੇ ਪੈਮਾਨੇ 'ਤੇ ਵਿਰੋਧ ਪ੍ਰਦਰਸ਼ਨ ਹੋਇਆ, ਜਿਸ ਤੋਂ ਬਾਅਦ ਮਹਾਰਾਸ਼ਟਰ ਸਰਕਾਰ ਨੇ ਮਾਮਲੇ ਦੀ ਜਾਂਚ ਲਈ ਇਕ ਵਿਸ਼ੇਸ਼ ਜਾਂਚ ਦਲ (ਐੱਸ.ਆਈ.ਟੀ.) ਦਾ ਗਠਨ ਕੀਤਾ।

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:-  https://play.google.com/store/apps/details?id=com.jagbani&hl=en 

For IOS:-  https://itunes.apple.com/in/app/id538323711?mt=8

  • Father
  • daughter
  • sexual abuse
  • police
  • complaint
  • ਪਿਓ
  • ਧੀ
  • ਜਿਨਸੀ ਸ਼ੋਸ਼ਣ
  • ਪੁਲਸ
  • ਸ਼ਿਕਾਇਤ

CM ਮਮਤਾ ਦੀ ਚਿੱਠੀ 'ਤੇ ਆ ਗਿਆ ਮੋਦੀ ਸਰਕਾਰ ਦੀ ਮੰਤਰੀ ਦਾ ਜਵਾਬ

NEXT STORY

Stories You May Like

  • father rapes daughter in nawanshahr
    ਪੰਜਾਬ 'ਚ ਰਿਸ਼ਤੇ ਸ਼ਰਮਸਾਰ! ਕਲਯੁਗੀ ਪਿਓ ਨੇ ਧੀ ਦੀ ਰੋਲ਼ੀ ਪੱਤ, ਕੀਤਾ ਗਰਭਵਤੀ, ਇੰਝ ਖੁੱਲ੍ਹਿਆ ਭੇਤ
  • financial hardship  father  daughter  marriage  uttar pradesh
    ਆਰਥਿਕ ਤੰਗੀ ਨੇ ਲਈ ਬੇਬੱਸ ਪਿਓ ਦੀ ਜਾਨ! ਧੀ ਦਾ ਵਿਆਹ ਨਹੀਂ ਕਰਵਾ ਸਕਿਆ ਤਾਂ...
  • father and daughter kiln worker moga police
    ਪੰਜਾਬ : ਪਿਓ ਦੀਆਂ ਅੱਖਾਂ ਸਾਹਮਣੇ ਧੀ ਦਾ ਕਤਲ, ਦਿਨ ਦਿਹਾੜੇ ਵਾਪਰੀ ਘਟਨਾ ਨਾਲ ਕੰਬਿਆ ਪੂਰਾ ਸ਼ਹਿਰ
  • minor girl kidnapped on the pretext of marriage
    ਵਿਆਹ ਦਾ ਝਾਂਸਾ ਦੇ ਕੇ ਨਾਬਾਲਗ ਲੜਕੀ ਨੂੰ ਕੀਤਾ ਅਗਵਾ
  • drug addiction made the son a murderer
    ਨਸ਼ੇ ਨੇ ਪੁੱਤ ਨੂੰ ਬਣਾਇਆ ਕਾਤਲ! ਬੋਲੇਰੋ ਚੜ੍ਹਾ ਕੇ ਕਰ'ਤਾ ਪਿਓ ਦਾ ਕਤਲ
  • amritsar father cheating on his daughter for 2 years
    ਅੰਮ੍ਰਿਤਸਰ: 2 ਸਾਲਾਂ ਤੱਕ ਧੀ ਦੀ ਪੱਤ ਰੋਲਦਾ ਰਿਹਾ ਕਲਯੁੱਗੀ ਪਿਓ, ਅਦਾਲਤ ਨੇ ਸੁਣਾਈ ਮਿਸਾਲੀ ਸਜ਼ਾ
  • shopkeepers target shop in jalandhar
    ਜਲੰਧਰ 'ਚ ਦੁਕਾਨ 'ਤੇ ਨੌਸਰਬਾਜ਼ਾਂ ਨੇ ਬਣਾਇਆ ਨਿਸ਼ਾਨਾ, ਸਾਮਾਨ ਖ਼ਰੀਦਣ ਦੌਰਾਨ ਇੰਝ ਕੀਤੀ ਠੱਗੀ
  • cougar attacks vancouver island
    ਵੈਨਕੂਵਰ ਆਈਲੈਂਡ ’ਤੇ ਕੂਗਰ ਦਾ ਹਮਲਾ, 3 ਭੇਡਾਂ ਅਤੇ ਇੱਕ ਈਮੂ ਨੂੰ ਬਣਾਇਆ ਸ਼ਿਕਾਰ
  • golden opportunity to work in uae
    ਜਿਪਸਮ, ਫਰਨੀਚਰ ਕਾਰਪੇਂਟਰ, UAE ਲਾਇਸੰਸ ਬੱਸ ਡਰਾਈਵਰ ਤੇ GCC ਵਾਲੇ ਟਰੱਕ...
  • big news about jalandhar and amritsar blasts
    ਜਲੰਧਰ ਅਤੇ ਅੰਮ੍ਰਿਤਸਰ ਧਮਾਕਿਆਂ ਨੂੰ ਲੈ ਕੇ ਵੱਡੀ ਖ਼ਬਰ, ਇਸ ਸੰਗਠਨ ਨੇ ਲਈ...
  • jalandhar blasts cctv footage activa bsf chowk
    ਜਲੰਧਰ ਬੰਬ ਧਮਾਕੇ ਦੀ CCTV ਫੁਟੇਜ ਆਈ ਸਾਹਮਣੇ, ਉੱਡਦੇ ਦਿਖਾਈ ਦਿੱਤੇ ਐਕਟਿਵਾ ਦੇ...
  • jalandhar cp s statement in activa blast case near bsf chowk
    BSF ਚੌਕ ਨੇੜੇ ਬਲਾਸਟ ਮਾਮਲੇ 'ਚ ਆ ਗਿਆ ਜਲੰਧਰ CP ਦਾ ਬਿਆਨ, ਦੱਸਿਆ ਕਿਵੇਂ ਵਾਪਰੀ...
  • blast in activa near bsf chowk in jalandhar
    ਜਲੰਧਰ ਦੇ BSF ਚੌਕ ਨੇੜੇ ਐਕਟਿਵਾ 'ਚ ਹੋਇਆ ਬਲਾਸਟ, ਇਲਾਕੇ 'ਚ ਦਹਿਸ਼ਤ ਦਾ ਮਾਹੌਲ
  • punjab national bank my heeran gate bank locker
    ਜਲੰਧਰ ਦੇ ਪੰਜਾਬ ਨੈਸ਼ਨਲ ਬੈਂਕ 'ਚ ਹੈਰਾਨ ਕਰਨ ਵਾਲੀ ਘਟਨਾ, ਬੈਂਕ 'ਚੋਂ ਗਾਇਬ ਹੋਇਆ...
  • big warning in these areas in punjab tomorrow
    ਪੰਜਾਬ 'ਚ ਭਲਕੇ ਇਨ੍ਹਾਂ ਇਲਾਕਿਆਂ 'ਚ ਵੱਡੀ ਚਿਤਾਵਨੀ, ਮੌਸਮ ਵਿਭਾਗ ਨੇ ਦਿੱਤੀ...
  • new country from canada
    ਕੈਨੇਡਾ ਤੋਂ ਟੁੱਟ ਕੇ ਬਣੇਗਾ ਨਵਾਂ ਦੇਸ਼ ! ਰੈਫਰੈਂਡਮ ਲਈ ਉੱਠੀ ਆਵਾਜ਼, ਹਜ਼ਾਰਾਂ...
Trending
Ek Nazar
heavy rain alert next 48 hours

ਅਗਲੇ 48 ਘੰਟਿਆਂ 'ਚ ਪਵੇਗਾ ਭਾਰੀ ਮੀਂਹ! 11 ਸੂਬਿਆਂ 'ਚ ਹਨ੍ਹੇਰੀ-ਤੂਫਾਨ ਤੇ...

the famous actress has distanced herself from films

ਮਸ਼ਹੂਰ ਅਦਾਕਾਰਾ ਨੇ ਫਿਲਮਾਂ ਤੋਂ ਬਣਾਈ ਦੂਰੀ, ਕਿਹਾ- Intimate Scene...

weather update

ਪੈ ਗਏ ਮੋਟੇ-ਮੋਟੇ ਗੜ੍ਹੇ! ਅਗਲੇ 2 ਦਿਨ ਹਨ੍ਹੇਰੀ-ਤੂਫ਼ਾਨ ਨਾਲ ਭਾਰੀ ਮੀਂਹ ਦਾ...

power cut in punjab

ਪੰਜਾਬ 'ਚ ਬੁੱਧਵਾਰ ਸਵੇਰੇ ਹੀ ਲੱਗ ਜਾਵੇਗਾ ਬਿਜਲੀ ਦਾ ਕੱਟ, ਜਾਣੋ ਕਦੋਂ ਆਵੇਗੀ...

ipl 2026 remove rishabh pant

'ਰਿਸ਼ਭ ਪੰਤ ਨੂੰ ਤੁਰੰਤ ਕਪਤਾਨੀ ਤੋਂ ਹਟਾਓ', ਦਿੱਗਜਾਂ ਨੇ LSG ਨੂੰ ਦਿੱਤਾ 'ਮਾਸਟਰ...

vastu tips for money

ਅਲਮਾਰੀ ਜਾਂ ਲਾਕਰ ਨਹੀਂ ਇਸ ਥਾਂ ਰੱਖੋਂ ਪੈਸੇ, ਹੋਵੇਗੀ ਧਨ ਦੀ ਵਰਖਾ

sri lankan leaders congratulate vijay

ਸ਼੍ਰੀਲੰਕਾ ਦੇ ਨੇਤਾਵਾਂ ਨੇ ਤਾਮਿਲਨਾਡੂ ਵਿਧਾਨ ਸਭਾ ਚੋਣਾਂ 'ਚ ਜਿੱਤ 'ਤੇ ਵਿਜੇ...

pakistan navy assisted indian vessel

ਪਾਕਿਸਤਾਨੀ ਨੇਵੀ ਦੀ ਦਰਿਆਦਿਲੀ, ਅਰਬ ਸਾਗਰ 'ਚ ਫਸੇ ਭਾਰਤੀ ਜਹਾਜ਼ ਦੀ ਕੀਤੀ ਸਹਾਇਤਾ

mine collapse in colombia

ਕੋਲੰਬੀਆ 'ਚ ਖਾਨ ਹਾਦਸਾ, 9 ਲੋਕਾਂ ਦੀ ਮੌਤ

wife elopes with 55 year old village head cash

ਸੁਲਾਹ ਕਰਵਾਉਣ ਆਏ ਪ੍ਰਧਾਨ ਜੀ 33 ਸਾਲ ਛੋਟੀ ਨਵੀਂ ਵਿਆਹੀ ਲੈ ਕੇ ਹੋ ਗਏ ਫਰਾਰ!

kidney disease symptoms chronic kidney disease

'ਸਾਈਲੈਂਟ ਕਿੱਲਰ' ਹੈ ਕਿਡਨੀ ਦੀ ਬੀਮਾਰੀ! ਸਿਰਫ ਪੈਰਾਂ ਦੀ ਸੋਜ ਹੀ ਨਹੀਂ ਇਸ ਦਾ...

maulana mohammad idris prominent cleric shot dead in pakistan

ਪਾਕਿਸਤਾਨ 'ਚ ਇੱਕ ਪ੍ਰਮੁੱਖ ਮੌਲਵੀ ਦੀ ਗੋਲੀ ਮਾਰ ਕੇ ਹੱਤਿਆ

husband wife before first anniversary

ਗੁਆਂਢਣ ਦੇ ਇਸ਼ਕ 'ਚ ਅੰਨ੍ਹਾ ਹੋਇਆ ਪਤੀ, ਪਹਿਲੀ ਐਨੀਵਰਸਰੀ ਤੋਂ ਪਹਿਲਾਂ ਹੀ...

indian journalists win pulitzer prize

ਮਾਣ ਦੀ ਗੱਲ, ਦੋ ਭਾਰਤੀ ਪੱਤਰਕਾਰਾਂ ਨੇ ਜਿੱਤਿਆ ਪੁਲਿਤਜ਼ਰ ਪੁਰਸਕਾਰ

pakistan resumes exports of alcoholic beverages

ਪੰਜ ਦਹਾਕਿਆਂ ਬਾਅਦ ਪਾਕਿਸਤਾਨ ਮੁੜ ਵੇਚੇਗਾ 'ਸ਼ਰਾਬ'

rbi  s big decision  emi rules will change  borrowers will get big relief

RBI ਦਾ ਵੱਡਾ ਫੈਸਲਾ: ਬਦਲ ਜਾਣਗੇ EMI ਦੇ ਨਿਯਮ, ਕਰਜ਼ਦਾਰਾਂ ਨੂੰ ਮਿਲੇਗੀ ਵੱਡੀ...

a famous bollywood actress will become a bride at the age of 39

ਵਿਆਹ ਹੋ ਗਿਆ ਪੱਕਾ ! 39 ਸਾਲ ਦੀ ਉਮਰ 'ਚ ਦੁਲਹਨ ਬਣੇਗੀ ਮਸ਼ਹੂਰ ਬਾਲੀਵੁੱਡ...

actor santhosh nair was killed in road accident in pathanamthitta

100 ਤੋਂ ਵੱਧ ਫ਼ਿਲਮਾਂ ਕਰ ਚੁੱਕੇ ਮਸ਼ਹੂਰ ਅਦਾਕਾਰ ਦੀ ਸੜਕ ਹਾਦਸੇ 'ਚ ਮੌਤ !...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਦੇਸ਼ ਦੀਆਂ ਖਬਰਾਂ
    • weather update
      ਪੈ ਗਏ ਮੋਟੇ-ਮੋਟੇ ਗੜ੍ਹੇ! ਅਗਲੇ 2 ਦਿਨ ਹਨ੍ਹੇਰੀ-ਤੂਫ਼ਾਨ ਨਾਲ ਭਾਰੀ ਮੀਂਹ ਦਾ...
    • india spam calls rank
      ਸਭ ਤੋਂ ਵੱਧ ਸਪੈਮ ਕਾਲ ਪ੍ਰਭਾਵਿਤ ਦੇਸ਼ਾਂ ’ਚ ਭਾਰਤ 5ਵੇਂ ਸਥਾਨ ’ਤੇ: ਟਰੂਕਾਲਰ...
    • asansol durga mandir
      ਭਾਜਪਾ ਦੇ ਆਉਂਦਿਆਂ ਹੀ ਆਸਨਸੋਲ ’ਚ 17 ਸਾਲਾਂ ਤੋਂ ਬੰਦ ਮੰਦਰ ਖੁੱਲ੍ਹਿਆ
    • number of judges to increase in supreme court
      ਮੋਦੀ ਕੈਬਨਿਟ ਦਾ ਵੱਡਾ ਫੈਸਲਾ: ਸੁਪਰੀਮ ਕੋਰਟ 'ਚ ਵਧੇਗੀ ਜੱਜਾਂ ਦੀ ਗਿਣਤੀ
    • petrol bottle bombs congress leader ratan engti
      ਆਸਾਮ ’ਚ ਕਾਂਗਰਸ ਨੇਤਾ ਦੇ ਘਰ ’ਤੇ ਸੁੱਟੇ ਗਏ ਪੈਟਰੋਲ ਬੰਬ
    • saffron movement in bengal
      ਬੰਗਾਲ ’ਚ ਭਗਵਾ ਲਹਿਰ : ਸੰਘ ਪਰਿਵਾਰ ਲਈ ਇਕ ਇਤਿਹਾਸਕ ਵਿਚਾਰਧਾਰਕ ਜਿੱਤ
    • vastu tips for money
      ਅਲਮਾਰੀ ਜਾਂ ਲਾਕਰ ਨਹੀਂ ਇਸ ਥਾਂ ਰੱਖੋਂ ਪੈਸੇ, ਹੋਵੇਗੀ ਧਨ ਦੀ ਵਰਖਾ
    • trump congratulates pm modi on bjp  s historic victory
      ਪੱਛਮੀ ਬੰਗਾਲ 'ਚ ਭਾਜਪਾ ਦੀ ਇਤਿਹਾਸਕ ਜਿੱਤ 'ਤੇ ਟਰੰਪ ਨੇ PM ਮੋਦੀ ਨੂੰ ਦਿੱਤੀ...
    • famous luxury brand chanel launched footwear
      ਨਵਾਂ ਫੈਸ਼ਨ: ਮਾਰਕੀਟ 'ਚ ਆਈ ਅਜੀਬੋ-ਗਰੀਬ ਚੱਪਲ, ਕੀਮਤ ਸੁਣ ਉੱਡ ਜਾਣਗੇ ਹੋਸ਼
    • government takes big decisions in union cabinet
      ਕੇਂਦਰੀ ਕੈਬਨਿਟ 'ਚ ਸਰਕਾਰ ਨੇ ਲਏ ਵੱਡੇ ਫੈਸਲੇ, ਕਿਸਾਨਾਂ ਤੇ ਉਦਯੋਗਾਂ ਲਈ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +