Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SUN, AUG 23, 2026

    7:00:59 PM

  • punjab weather raining imd yellow alert

    ਪੰਜਾਬ ਦੇ ਮੌਸਮ ਦੀ 27 ਅਗਸਤ ਤੱਕ ਤਾਜ਼ਾ ਅਪਡੇਟ...

  • boiler explosion in mohali 40 laborers escaped

    ਪੰਜਾਬ ਦੇ ਇਸ ਇਲਾਕੇ 'ਚ ਧਮਾਕਾ! ਬੁਆਇਲਰ ਫਟਣ ਨਾਲ...

  • country s first baaz drone battalion deployed in jalandhar

    ਜਲੰਧਰ 'ਚ ਦੇਸ਼ ਦੀ ਪਹਿਲੀ ਬਾਜ਼ ਡਰੋਨ ਬਟਾਲੀਅਨ...

  • trump on canada

    'ਕੈਨੇਡਾ ਅਮਰੀਕਾ ਦਾ 51ਵਾਂ ਸੂਬਾ ਬਣੇ ਬਿਨਾਂ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • National News
  • ਬਾਂਸ ਦੀਆਂ ਝਾੜੀਆਂ ਨਾਲ...! ਕੁੜੀ ਨਾਲ ਖੇਤ 'ਚ ਹੈਵਾਨੀਅਤ ਦੀਆਂ ਹੱਦਾਂ ਪਾਰ

NATIONAL News Punjabi(ਦੇਸ਼)

ਬਾਂਸ ਦੀਆਂ ਝਾੜੀਆਂ ਨਾਲ...! ਕੁੜੀ ਨਾਲ ਖੇਤ 'ਚ ਹੈਵਾਨੀਅਤ ਦੀਆਂ ਹੱਦਾਂ ਪਾਰ

  • Edited By Inder Prajapati,
  • Updated: 06 Mar, 2026 11:47 PM
National
minor girl was brutally murdered after being gang raped
  • Share
    • Facebook
    • Tumblr
    • Linkedin
    • Twitter
  • Comment

ਪੂਰਨੀਆ : ਬਿਹਾਰ ਦੇ ਪੂਰਨੀਆ ਜ਼ਿਲ੍ਹੇ ਤੋਂ ਇਨਸਾਨੀਅਤ ਨੂੰ ਸ਼ਰਮਸਾਰ ਕਰਨ ਵਾਲੀ ਇੱਕ ਰੂਹ ਕੰਬਾਊ ਘਟਨਾ ਸਾਹਮਣੇ ਆਈ ਹੈ। ਇੱਥੇ ਇੱਕ 16 ਸਾਲਾ ਨਾਬਾਲਗ ਲੜਕੀ ਦੀ ਗੈਂਗਰੇਪ ਤੋਂ ਬਾਅਦ ਬੇਰਹਿਮੀ ਨਾਲ ਹੱਤਿਆ ਕਰ ਦਿੱਤੀ ਗਈ। ਮੁਲਜ਼ਮਾਂ ਨੇ ਵਾਰਦਾਤ ਨੂੰ ਅੰਜਾਮ ਦੇਣ ਤੋਂ ਬਾਅਦ ਲੜਕੀ ਦੀ ਲਾਸ਼ ਨੂੰ ਬਾਂਸ ਦੀਆਂ ਝਾੜੀਆਂ ਵਿੱਚ ਫਾਹੇ ਨਾਲ ਲਟਕਾ ਦਿੱਤਾ ਤਾਂ ਜੋ ਇਹ ਮਾਮਲਾ ਖੁਦਕੁਸ਼ੀ ਲੱਗੇ।

ਹੋਲੀ ਦੀਆਂ ਤਿਆਰੀਆਂ ਵਿਚਕਾਰ ਲਾਪਤਾ ਹੋਈ ਸੀ ਧੀ
ਮ੍ਰਿਤਕਾ 8ਵੀਂ ਜਮਾਤ ਦੀ ਵਿਦਿਆਰਥਣ ਸੀ ਅਤੇ ਦੋ ਦਿਨਾਂ ਤੋਂ ਘਰੋਂ ਲਾਪਤਾ ਸੀ। ਲੜਕੀ ਦੇ ਪਿਤਾ ਨੇ ਦੱਸਿਆ ਕਿ ਘਰ ਵਿੱਚ ਹੋਲੀ ਦੀਆਂ ਤਿਆਰੀਆਂ ਚੱਲ ਰਹੀਆਂ ਸਨ ਅਤੇ ਬੇਟੀ ਨੇ ਰਾਸ਼ਨ ਦੇ ਸਾਮਾਨ ਦੀ ਸੂਚੀ ਵੀ ਲਿਖਵਾਈ ਸੀ। ਉਹ ਕਿਸੇ ਕੰਮ ਲਈ ਘਰੋਂ ਬਾਹਰ ਗਈ ਸੀ ਪਰ ਵਾਪਸ ਨਹੀਂ ਆਈ। ਪਰਿਵਾਰ ਨੇ ਜਦੋਂ ਉਸ ਦੇ ਮੋਬਾਈਲ ਫੋਨ ਦੀ ਜਾਂਚ ਕੀਤੀ ਤਾਂ ਇੱਕ ਨੰਬਰ 'ਤੇ ਲਗਾਤਾਰ ਗੱਲ ਹੋਣ ਦਾ ਪਤਾ ਲੱਗਿਆ, ਜੋ ਉਸ ਦੇ ਸਹਿਪਾਠੀ ਕਰਨ ਵਿਸ਼ਵਾਸ ਦਾ ਸੀ।

ਸ਼ਰਾਬ ਪਾਰਟੀ, ਗੈਂਗਰੇਪ ਅਤੇ ਕਤਲ
ਜਦੋਂ ਪਿੰਡ ਵਾਸੀਆਂ ਅਤੇ ਪਰਿਵਾਰ ਨੇ ਕਰਨ ਵਿਸ਼ਵਾਸ ਤੋਂ ਪੁੱਛਗਿੱਛ ਕੀਤੀ ਤਾਂ ਉਸ ਨੇ ਸਾਰੀ ਸੱਚਾਈ ਉਗਲ ਦਿੱਤੀ। ਕਰਨ ਨੇ ਕਬੂਲ ਕੀਤਾ ਕਿ ਉਸ ਦਾ ਲੜਕੀ ਨਾਲ ਪਿਛਲੇ 2 ਸਾਲਾਂ ਤੋਂ ਪ੍ਰੇਮ ਸਬੰਧ ਸੀ। ਘਟਨਾ ਵਾਲੇ ਦਿਨ ਉਹ ਮੱਕੀ ਦੇ ਖੇਤ ਕੋਲ ਆਪਣੇ ਦੋਸਤਾਂ ਨਾਲ ਸ਼ਰਾਬ ਪੀ ਰਿਹਾ ਸੀ ਅਤੇ ਉਸ ਨੇ ਲੜਕੀ ਨੂੰ ਉੱਥੇ ਬੁਲਾਇਆ ਸੀ। ਲੜਕੀ ਦੇ ਆਉਂਦੇ ਹੀ ਉਸ ਦੇ ਦੋਸਤ ਵੀ ਉੱਥੇ ਪਹੁੰਚ ਗਏ ਅਤੇ ਸਾਰਿਆਂ ਨੇ ਮਿਲ ਕੇ ਉਸ ਨਾਲ ਗੈਂਗਰੇਪ ਕੀਤਾ। ਜਦੋਂ ਲੜਕੀ ਨੇ ਘਰਦਿਆਂ ਨੂੰ ਦੱਸਣ ਦੀ ਧਮਕੀ ਦਿੱਤੀ ਤਾਂ ਮੁਲਜ਼ਮਾਂ ਨੇ ਡਰ ਦੇ ਮਾਰੇ ਉਸ ਦੇ ਆਪਣੇ ਹੀ ਦੁਪੱਟੇ ਅਤੇ ਹੱਥਾਂ ਨਾਲ ਗਲਾ ਘੁੱਟ ਕੇ ਉਸ ਦਾ ਕਤਲ ਕਰ ਦਿੱਤਾ ਅਤੇ ਲਾਸ਼ ਨੂੰ ਬਾਂਸ ਨਾਲ ਲਟਕਾ ਦਿੱਤਾ।

ਪੁਲਸ ਨੂੰ ਚਕਮਾ ਦੇ ਕੇ ਫ਼ਰਾਰ ਹੋਇਆ ਮੁੱਖ ਮੁਲਜ਼ਮ 
ਪਿੰਡ ਵਾਸੀਆਂ ਨੇ ਮੁਲਜ਼ਮ ਕਰਨ ਨੂੰ ਇੱਕ ਕਮਰੇ ਵਿੱਚ ਬੰਦ ਕਰਕੇ ਪੁਲਸ ਨੂੰ ਸੂਚਨਾ ਦਿੱਤੀ ਸੀ। ਪਰ ਜਦੋਂ ਪੁਲਸ ਟੀਮ ਮੌਕੇ 'ਤੇ ਪਹੁੰਚੀ ਤਾਂ ਮੁਲਜ਼ਮ ਕਮਰੇ ਅੰਦਰ ਪੌੜੀ ਦੀ ਮਦਦ ਨਾਲ ਛੱਤ ਰਾਹੀਂ ਪੁਲਸ ਨੂੰ ਚਕਮਾ ਦੇ ਕੇ ਫ਼ਰਾਰ ਹੋ ਗਿਆ। ਪੁਲਸ ਨੇ ਲਾਸ਼ ਨੂੰ ਕਬਜ਼ੇ ਵਿੱਚ ਲੈ ਕੇ ਪੋਸਟਮਾਰਟਮ ਕਰਵਾ ਕੇ ਪਰਿਵਾਰ ਨੂੰ ਸੌਂਪ ਦਿੱਤੀ ਹੈ। ਫਿਲਹਾਲ ਕਰਨ ਸਮੇਤ ਉਸ ਦੇ ਸਾਰੇ ਸਾਥੀ ਫ਼ਰਾਰ ਹਨ, ਜਿਨ੍ਹਾਂ ਦੀ ਭਾਲ ਲਈ ਪੁਲਸ ਵੱਲੋਂ ਛਾਪੇਮਾਰੀ ਕੀਤੀ ਜਾ ਰਹੀ ਹੈ।
 

  • minor girl
  • murder
  • rape
  • Purnia
  • Bihar

ਸਰਦੀਆਂ ’ਚ ਗਾਜ਼ੀਆਬਾਦ ਰਿਹਾ ਦੇਸ਼ ਦਾ ਸਭ ਤੋਂ ਪ੍ਰਦੂਸ਼ਿਤ ਸ਼ਹਿਰ, ਨੋਇਡਾ ਦੂਜੇ ਅਤੇ ਦਿੱਲੀ ਤੀਜੇ ਨੰਬਰ ’ਤੇ

NEXT STORY

Stories You May Like

  • fire breaks out in electrical wires  sound of explosion causes panic
    ਬਿਜਲੀ ਦੀਆਂ ਤਾਰਾਂ ਨੂੰ ਲੱਗੀ ਅੱਗ, ਧਮਾਕੇ ਦੀ ਆਵਾਜ਼ ਨਾਲ ਮਚੀ ਦਹਿਸ਼ਤ
  • discussions of alliances in punjab politics ahead of 2027 assembly elections
    2027 ਦੀਆਂ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਪੰਜਾਬ ਦੀ ਸਿਆਸਤ 'ਚ ਗਠਜੋੜ ਦੀਆਂ ਚਰਚਾਵਾਂ
  • us sanctions on russia increase threat to oil supply
    ਰੂਸ ’ਤੇ ਅਮਰੀਕੀ ਪਾਬੰਦੀਆਂ ਨਾਲ ਤੇਲ ਸਪਲਾਈ ’ਤੇ ਵਧਿਆ ਖਤਰਾ
  • 13 players of team india are undergoing treatment for injuries
    ਬੁਮਰਾਹ ਤੋਂ ਲੈ ਕੇ ਹਾਰਦਿਕ ਤਕ ਪੰਡਯਾ, ਟੀਮ ਇੰਡੀਆ ਦੇ 13 ਖਿਡਾਰੀਆਂ ਦੀਆਂ ਸੱਟਾਂ ਦਾ ਚਲ ਰਿਹੈ ਇਲਾਜ
  • fssai cancels licenses of two companies
    ਖਾਣ-ਪੀਣ ਦੀਆਂ ਵਸਤਾਂ 'ਚ ਮਿਲੇ ਜ਼ਿੰਦਾ ਕੀੜੇ, ਉੱਲੀ ਤੇ ਚੂਹਿਆਂ ਦਾ ਮਲ; FSSAI ਨੇ ਦੋ ਕੰਪਨੀਆਂ ਦੇ ਲਾਇਸੈਂਸ ਕੀਤੇ ਰੱ
  • sensation in tarn taran
    ਵੱਡੀ ਖ਼ਬਰ: ਕਤਲ ਮਾਮਲੇ 'ਚ ਗ੍ਰਿਫ਼ਤਾਰ ਕੁੜੀ ਨੇ ਥਾਣੇ 'ਚ ਕੀਤੀ ਖ਼ੁਦਕੁਸ਼ੀ, ਬਾਥਰੂਮ 'ਚ ਚੁੰਨੀ ਨਾਲ ਲਾਇਆ ਫਾਹਾ
  • fearing theft  farmer buried rs 5 lakh in field
    ਚੋਰੀ ਦੇ ਡਰੋਂ ਖੇਤ 'ਚ ਕਿਸਾਨ ਨੇ ਦੱਬ ਦਿੱਤੇ ਸਨ 5 ਲੱਖ ਰੁਪਏ, ਸਿਉਂਕ ਨੇ 'ਮਿਹਨਤ ਦੀ ਕਮਾਈ' ਨੂੰ ਕਰ 'ਤਾ ਬਰਬਾਦ
  • girl deadbody is found at royal hotel
    ਲੁਧਿਆਣੇ ਦੀ ਕੁੜੀ ਨੂੰ ਜਲੰਧਰ ਦੇ ਮਸ਼ਹੂਰ ਹੋਟਲ 'ਚ ਇਸ ਹਾਲ 'ਚ ਵੇਖ ਪੁਲਸ ਦੇ ਉੱਡੇ ਹੋਸ਼
  • punjab weather raining imd yellow alert
    ਪੰਜਾਬ ਦੇ ਮੌਸਮ ਦੀ 27 ਅਗਸਤ ਤੱਕ ਤਾਜ਼ਾ ਅਪਡੇਟ ਜਾਰੀ! ਇਨ੍ਹਾਂ ਜ਼ਿਲ੍ਹਿਆਂ 'ਚ...
  • country s first baaz drone battalion deployed in jalandhar
    ਜਲੰਧਰ 'ਚ ਦੇਸ਼ ਦੀ ਪਹਿਲੀ ਬਾਜ਼ ਡਰੋਨ ਬਟਾਲੀਅਨ ਤਾਇਨਾਤ, ਪੰਜਾਬ ਬਾਰਡਰ 'ਤੇ...
  • heat wave will hit punjab again
    ਪੰਜਾਬ 'ਚ ਫਿਰ ਵਰ੍ਹੇਗਾ ਗਰਮੀ ਦਾ ਕਹਿਰ, ਆਉਣ ਵਾਲੇ ਦਿਨਾਂ ਦੀ ਜਾਣੋ ਰਿਪੋਰਟ
  • ba student commits suicide by jumping from 10th floor in jalandhar heights
    ਜਲੰਧਰ ਹਾਈਟਸ 'ਚ 10ਵੀਂ ਮੰਜ਼ਿਲ ਤੋਂ ਛਾਲ ਮਾਰ ਕੇ BA ਦੀ ਵਿਦਿਆਰਥਣ ਨੇ ਕੀਤੀ...
  • elderly man brutally murdered in jalandhar
    ਜਲੰਧਰ 'ਚ ਬਜ਼ੁਰਗ ਦਾ ਬੇਰਹਿਮੀ ਨਾਲ ਕਤਲ! ਕ੍ਰਿਕਟ ਗਰਾਊਂਡ ਨੇੜਿਓਂ ਮਿਲੀ ਲਾਸ਼
  • vehicle loaded with gas cylinders stolen
    ਮਲਸੀਆਂ ਦੇ ਮੇਨ ਚੌਕ ਨੇੜਿਓਂ ਗੈਸ ਸਿਲੰਡਰਾਂ ਨਾਲ ਭਰੀ ਗੱਡੀ ਚੋਰੀ, ਨਜ਼ਦੀਕੀ ਪਿੰਡ...
  • terrible accident on jalandhar nakodar road two boys died
    ਜਲੰਧਰ-ਨਕੋਦਰ ਰੋਡ 'ਤੇ ਵਾਪਰਿਆ ਭਿਆਨਕ ਹਾਦਸਾ! ਦੋ ਨੌਜਵਾਨਾਂ ਦੀ ਦਰਦਨਾਕ ਮੌਤ
  • punjabi in canada
    ਕੈਨੇਡਾ ਜਾਣ ਦੇ ਚਾਹਵਾਨ ਪੰਜਾਬੀਆਂ ਦੀ ਜੇਬ 'ਤੇ ਵਧਿਆ ਬੋਝ !  1 ਸਤੰਬਰ ਤੋਂ ਨਵਾਂ...
Trending
Ek Nazar
road incident

A66 ’ਤੇ ਭਿਆਨਕ ਸੜਕ ਹਾਦਸਾ, ਦੋ ਪੁਲਸ ਅਧਿਕਾਰੀਆਂ ਸਮੇਤ 7 ਦੀ ਮੌਤ

incident in sydney

ਸਿਡਨੀ 'ਚ ਹਿੱਟ-ਐਂਡ-ਰਨ ਮਾਮਲੇ 'ਚ ਡਰਾਈਵਰ ਗ੍ਰਿਫ਼ਤਾਰ

join defense pact

ਸਾਊਦੀ ਅਰਬ-ਪਾਕਿਸਤਾਨ-ਤੁਰਕੀ ਰੱਖਿਆ ਸਮਝੌਤੇ 'ਚ ਸ਼ਾਮਲ ਹੋਣ ਲਈ ਬੰਗਲਾਦੇਸ਼ ਤਿਆਰ

deputy prime minister dar to visit britain

ਪਾਕਿਸਤਾਨ ਦੇ ਉਪ ਪ੍ਰਧਾਨ ਮੰਤਰੀ ਡਾਰ ਭਲਕੇ ਤੋਂ ਬ੍ਰਿਟੇਨ ਦੇ ਪੰਜ ਦਿਨਾਂ ਦੌਰੇ...

south africa attract indian tourists

ਦੱਖਣੀ ਅਫਰੀਕਾ ਦਾ 100,000 ਭਾਰਤੀਆਂ ਨੂੰ ਵੀਜ਼ਾ ਦੇਣ ਦਾ ਟੀਚਾ !

bahawalpur compound restored

ਮੁੜ ਬਹਾਲ ਹੋਇਆ ਜੈਸ਼-ਏ-ਮੁਹੰਮਦ ਦਾ ਬਹਾਵਲਪੁਰ ਹੈੱਡਕੁਆਰਟਰ

imran khan

ਇਮਰਾਨ ਖ਼ਾਨ ਦੀ ਰਿਹਾਈ ਅਤੇ ਇਲਾਜ ਨੂੰ ਲੈ ਕੇ ਫੌਜ ਤੇ ਸੁਪਰੀਮ ਕੋਰਟ ਆਹਮੋ-ਸਾਹਮਣੇ

thieves target 4 shops in one night

ਗੁਰਦਾਸਪੁਰ: ਚੋਰਾਂ ਨੇ ਇਕੋ ਰਾਤ 4 ਦੁਕਾਨਾਂ ਨੂੰ ਬਣਾਇਆ ਨਿਸ਼ਾਨਾ, 8 ਲੱਖ ਦੇ...

migrant boat capsizes

ਪ੍ਰਵਾਸੀਆਂ ਨੂੰ ਲਿਜਾ ਰਹੀ ਕਿਸ਼ਤੀ ਪਲਟੀ, ਦੋ ਲੋਕਾਂ ਦੀ ਮੌਤ, ਟਿਊਨੀਸ਼ੀਆ 'ਚ...

love father opposition lover daughter

ਪਿਆਰ 'ਚ ਰੋੜਾ ਬਣ ਰਿਹਾ ਸੀ ਪਿਓ, ਪ੍ਰੇਮੀ ਨਾਲ ਮਿਲ ਧੀ ਨੇ ਕਰ 'ਤਾ ਕਤਲ, ਫਿਰ...

electricity meters meter application power corporation

ਬਿਜਲੀ ਦੇ ਮੀਟਰ ਅਪਲਾਈ ਕਰਨ ਵਾਲਿਆਂ ਲਈ ਖੜ੍ਹੀ ਹੋਈ ਨਵੀਂ ਮੁਸੀਬਤ, ਹੁਣ ਪਿਆ ਵੱਡਾ...

continuous rains have increased the concerns of the people of border villages

ਪੰਜਾਬ ਦੇ ਸਰਹੱਦੀ ਪਿੰਡਾਂ ਲਈ ਬਰਸਾਤ ਬਣੀ ਕਹਿਰ: ਕਿਸਾਨਾਂ ਨੂੰ ਸਤਾਉਣ ਲੱਗਾ ਡਰ,...

legendary actress of punjabi industry  jatinder kaur

ਜਦੋਂ ਸਹੁਰਿਆਂ ਨੇ ਵਾਪਸ ਤੋਰ'ਤੀ ਸੀ ਪੰਜਾਬੀ ਇੰਡਸਟਰੀ ਦੀ ਦਿੱਗਜ ਅਦਾਕਾਰਾ...

boy crossing ravi river

ਰਾਵੀ ਦਰਿਆ ਪਾਰ ਕਰਦਿਆਂ ਮੁੰਡਾ ਪਾਣੀ ਦੇ ਤੇਜ਼ ਵਹਾਅ 'ਚ ਰੁੜ੍ਹਿਆ, ਰੈਸਕਿਊ...

pukhraj bhalla paid obeisance at sri harmandir sahib

ਜਸਵਿੰਦਰ ਭੱਲਾ ਦੀ ਪਹਿਲੀ ਬਰਸੀ 'ਤੇ ਸ੍ਰੀ ਹਰਿਮੰਦਰ ਸਾਹਿਬ ਨਤਮਸਤਕ ਹੋਇਆ ਪੁੱਤਰ...

emraan hashmi

ਇਮਰਾਨ ਹਾਸ਼ਮੀ ਨੇ 'ਆਵਾਰਾਪਨ 2' 'ਚ ਕਿਉਂ ਨਹੀਂ ਕੀਤਾ ਇਕ ਵੀ Kissing Scene !...

bollywood veteran actress  s health deteriorates

ਬਾਲੀਵੁੱਡ ਦੀ ਦਿੱਗਜ ਅਦਾਕਾਰਾ ਦੀ ਵਿਗੜ ਗਈ ਸਿਹਤ ! ਹਸਪਤਾਲ 'ਚ ਕਰਾਇਆ ਗਿਆ ਦਾਖਲ

major robbery on highway

ਪੰਜਾਬ ਦੇ ਇਸ ਹਾਈਵੇਅ 'ਤੇ ਵੱਡੀ ਲੁੱਟ, ਹਥਿਆਰਾਂ ਦੀ ਨੋਕ 'ਤੇ ਟਰੱਕ ਡਰਾਈਵਰ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਦੇਸ਼ ਦੀਆਂ ਖਬਰਾਂ
    • ration card holders free sarees dhotis cm vijay
      ਰਾਸ਼ਨ ਕਾਰਡ ਧਾਰਕਾਂ ਨੂੰ ਫ੍ਰੀ ਮਿਲਣਗੇ ਕੱਪੜੇ ! ਤਿਉਹਾਰੀ ਸੀਜ਼ਨ ਮੌਕੇ CM ਵਿਜੇ...
    • third vande bharat express to run on jammu srinagar route
      ਜੰਮੂ-ਸ੍ਰੀਨਗਰ ਰੂਟ 'ਤੇ ਚੱਲੇਗੀ ਤੀਜੀ ਵੰਦੇ ਭਾਰਤ ਐਕਸਪ੍ਰੈਸ; ਉਧਮਪੁਰ ਨੂੰ...
    • jantar mantar  reservation reforms  protests
      ਜੰਤਰ-ਮੰਤਰ 'ਤੇ ਰਾਖਵਾਂਕਰਨ ਸੁਧਾਰਾਂ ਵਿਰੁੱਧ ਪ੍ਰਦਰਸ਼ਨ ਦੀ ਕੋਈ ਇਜਾਜ਼ਤ ਨਹੀਂ:...
    • hafiz saeed
      26/11 ਹਮਲੇ ਦੇ ਮਾਸਟਰਮਾਈਂਡ ਹਾਫ਼ਿਜ਼ ਸਈਦ ਨੂੰ ਸੰਮਨ ਭੇਜੇਗਾ ਭਾਰਤ ! ਪਾਕਿ...
    • chhari mubarak anantnag shri amarnath ji
      ਸ਼੍ਰੀ ਅਮਰਨਾਥ ਜੀ ਯਾਤਰਾ: ਪਵਿੱਤਰ ਛੜੀ ਮੁਬਾਰਕ ਦਾ ਅਤਿੰਮ ਪੜਾਅ ਸ਼ੁਰੂ, ਅਨੰਤਨਾਗ...
    • deepender singh hooda  sajjan kumar  role
      ਆਲੋਚਨਾ ਤੋਂ ਬਾਅਦ ਦੀਪੇਂਦਰ ਹੁੱਡਾ ਦਾ ਬਿਆਨ, ਕਿਹਾ-ਸੱਜਣ ਕੁਮਾਰ ਨੂੰ ਕਦੇ ਵੀ...
    • kolkata  mutton  fish 2 parties
      ਕੋਲਕਾਤਾ: ਮਟਨ-ਮੱਛੀ ਦੀ ਦਾਅਵਤ ਨੂੰ ਲੈ ਕੇ 2 ਧਿਰਾਂ 'ਚ ਹੋਈ ਲੜਾਈ, ਥਾਣੇ ਦੇ...
    • rahul gandhi  batman  poster
      ਕਾਂਗਰਸ ਹੈੱਡਕੁਆਰਟਰ ਦੇ ਨੇੜੇ ਲੱਗੇ ਰਾਹੁਲ ਗਾਂਧੀ ਨੂੰ ਅਸਲ ਜ਼ਿੰਦਗੀ ਦਾ...
    • pm modi space startup ceos seva teerth
      ਦੁਨੀਆ ਦੀਆਂ ਨਜ਼ਰਾਂ ਹੁਣ ਭਾਰਤ 'ਤੇ ! PM ਮੋਦੀ ਨੇ ਸਪੇਸ ਸੈਕਟਰ ਦੇ 20 ਸਟਾਰਟਅੱਪ...
    • pok reporter
      POK ਦੇ ਵਿਰੋਧ ਪ੍ਰਦਰਸ਼ਨਾਂ ਨੂੰ ਕਵਰ ਕਰਨ ਵਾਲੇ ਪੱਤਰਕਾਰ ਨੂੰ ਐਲਾਨਿਆ ਗਿਆ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +