Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    THU, JUL 30, 2026

    8:23:39 AM

  • pm modi instagram 10 5 crore followers

    ਸੋਸ਼ਲ ਮੀਡੀਆ ’ਤੇ ‘PM ਮੋਦੀ ਨੰਬਰ-1’, 10.5 ਕਰੋੜ...

  • punjab bandh school holiday update

    ਭਲਕੇ ਪੰਜਾਬ ਬੰਦ ਦੌਰਾਨ ਸਕੂਲਾਂ ਵਿਚ ਛੁੱਟੀ ਬਾਰੇ...

  • punjab congress chief warrents

    ਕਾਂਗਰਸ ਦੇ ਕੌਮੀ ਪ੍ਰਧਾਨ ਦੀ ਪੰਜਾਬ 'ਚ ਹੋਵੇਗੀ...

  • dilip gavit wins gold

    CWG 2026: ਭਾਰਤ ਦੀ ਬੱਲੇ-ਬੱਲੇ, ਦਿਲੀਪ ਗਾਵਿਤ ਨੇ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • National News
  • ਬੈਂਗਲੁਰੂ ਦੇ ਚਾਮਰਾਜਪੇਟ ’ਚ ਸ਼ਰਾਰਤੀ ਅਨਸਰਾਂ ਨੇ 3 ਗਊਆਂ ਦੇ ਕੱਟੇ ਥਣ, ਸਥਿਤੀ ਤਣਾਅਪੂਰਨ

NATIONAL News Punjabi(ਦੇਸ਼)

ਬੈਂਗਲੁਰੂ ਦੇ ਚਾਮਰਾਜਪੇਟ ’ਚ ਸ਼ਰਾਰਤੀ ਅਨਸਰਾਂ ਨੇ 3 ਗਊਆਂ ਦੇ ਕੱਟੇ ਥਣ, ਸਥਿਤੀ ਤਣਾਅਪੂਰਨ

  • Edited By Inder Prajapati,
  • Updated: 13 Jan, 2025 05:18 AM
National
miscreants mutilate 3 cows in bengaluru  s chamarajpet
  • Share
    • Facebook
    • Tumblr
    • Linkedin
    • Twitter
  • Comment

ਬੈਂਗਲੁਰੂ (ਭਾਸ਼ਾ) - ਕਰਨਾਟਕ ਦੀ ਰਾਜਧਾਨੀ ਬੈਂਗਲੁਰੂ ਦੇ ਚਾਮਰਾਜਪੇਟ ਇਲਾਕੇ ’ਚ ਉਸ  ਸਮੇਂ ਤਣਾਅ ਫੈਲ ਗਿਆ, ਜਦੋਂ ਕੁਝ ਅਣਪਛਾਤੇ ਲੋਕਾਂ ਨੇ 3 ਗਊਆਂ ’ਤੇ ਹਮਲਾ ਕਰ ਕੇ ਉਨ੍ਹਾਂ ਦੇ  ਥਣ ਕੱਟ ਦਿੱਤੇ। ਪੁਲਸ ਸੂਤਰਾਂ  ਅਨੁਸਾਰ ਇਹ ਘਟਨਾ ਚਾਮਰਾਜਪੇਟ  ਦੇ  ਵਿਨਾਇਕਨਗਰ ’ਚ ਹੋਈ। ਇਹ ਗਊਆਂ ਸਥਾਨਕ ਵਿਅਕਤੀ ਕਰਨ ਦੀਆਂ ਹਨ। 

ਪਸ਼ੂਆਂ ਦੀ ਦਰਦਨਾਕ ਆਵਾਜ਼ ਸੁਣ ਕੇ ਲੋਕ ਜਾਗ ਗਏ ਅਤੇ ਉਨ੍ਹਾਂ ਵੇਖਿਆ ਕਿ ਪਸ਼ੂ ਜ਼ਖ਼ਮੀ ਹਾਲਤ ’ਚ ਖੂਨ ਨਾਲ ਲਥਪਥ ਪਏ ਹਨ, ਜਿਸ ਨਾਲ ਲੋਕਾਂ ’ਚ ਗੁੱਸਾ ਫੈਲ ਗਿਆ ਅਤੇ ਇਲਾਕੇ ’ਚ ਸਥਿਤੀ ਤਣਾਅਪੂਰਨ ਹੋ ਗਈ। ਘਟਨਾ ’ਤੇ ਪ੍ਰਤੀਕਿਰਿਆ ਦਿੰਦਿਆਂ ਭਾਰਤੀ ਜਨਤਾ ਪਾਰਟੀ (ਭਾਜਪਾ) ਨੇ ਐਲਾਨ ਕੀਤਾ ਕਿ  ਜੇਕਰ ਸਰਕਾਰ ਕਾਰਵਾਈ ਕਰਨ ’ਚ ਅਸਫਲ ਰਹੀ ਤਾਂ ਉਹ ‘ਕਾਲੀ ਸੰਕ੍ਰਾਂਤੀ’ ਮਨਾਵੇਗੀ।
 
ਕਰਨਾਟਕ ਵਿਧਾਨ ਸਭਾ ’ਚ ਵਿਰੋਧੀ ਧਿਰ ਦੇ ਨੇਤਾ ਆਰ. ਅਸ਼ੋਕ ਨੇ ਪੱਤਰਕਾਰਾਂ ਨੂੰ ਕਿਹਾ, ‘‘ਇਹ ਘਿਨਾਉਣਾ ਅਪਰਾਧ ਜੇਹਾਦੀ ਮਾਨਸਿਕਤਾ ਨੂੰ ਦਰਸਾਉਂਦਾ ਹੈ। ਜੇ ਸਰਕਾਰ  ਮੁਲਜ਼ਮਾਂ ਖਿਲਾਫ ਕਾਰਵਾਈ ਕਰਨ ’ਚ ਅਸਫਲ ਰਹਿੰਦੀ ਹੈ ਤਾਂ ਅਸੀ ‘ਕਾਲੀ ਸੰਕ੍ਰਾਂਤੀ’ ਮਨਾਵਾਂਗੇ।” ਇਸ ਦਰਮਿਆਨ, ਗ੍ਰਹਿ ਮੰਤਰੀ ਜੀ. ਪਰਮੇਸ਼ਵਰ ਨੇ ਕਿਹਾ ਕਿ ਪੁਲਸ ਮਾਮਲੇ ਦੀ ਜਾਂਚ  ਕਰੇਗੀ। 

  • cows
  • Bengaluru
  • Chamarajpet
  • Vinayaknagar

ਆਸਥਾ ਦੇ ਮਹਾਕੁੰਭ ਦੀ ਅੱਜ ਹੋਵੇਗੀ ਸ਼ੁਰੂਆਤ, ਪਹਿਲੇ ਸ਼ਾਹੀ ਇਸ਼ਨਾਨ 'ਚ ਲੱਖਾਂ ਸ਼ਰਧਾਲੂ ਲਗਾਉਣਗੇ ਡੁਬਕੀ

NEXT STORY

Stories You May Like

  • 3 members of a gang of thieves arrested with 15 stolen motorcycles
    ਚੋਰੀ ਦੇ 15 ਮੋਟਰਸਾਈਕਲਾਂ ਸਣੇ ਚੋਰ ਗਿਰੋਹ ਦੇ 3 ਮੈਂਬਰਾਂ ਕਾਬੂ
  • 3 days yours 3 days me 2 wife divided husband
    3 ਦਿਨ ਤੇਰਾ, 3 ਦਿਨ ਮੇਰਾ..! ਪੰਚਾਇਤ ਨੇ ਕਰਵਾ'ਤਾ ਪਤੀ ਦਾ ਬਟਵਾਰਾ, ਹੋਸ਼ ਉਡਾਏਗਾ ਪੂਰਾ ਮਾਮਲਾ
  • traffic police  private schools  bus challans
    ਟ੍ਰੈਫਿਕ ਪੁਲਸ ਨੇ ਪ੍ਰਾਈਵੇਟ ਸਕੂਲਾਂ ਦੀਆਂ 14 ਬੱਸਾਂ ਦੇ ਕੱਟੇ ਚਲਾਨ
  • hdfc bank board imposes fine on 3 officials including md
    HDFC ਬੈਂਕ ਦੇ ਬੋਰਡ ਨੇ MD ਸਮੇਤ 3 ਅਧਿਕਾਰੀਆਂ ’ਤੇ ਲਾਇਆ ਜੁਰਮਾਨਾ
  • 1 55 lakh women accounts no rs 1000
    1.55 ਲੱਖ ਔਰਤਾਂ ਦੇ ਖ਼ਾਤੇ 'ਚ ਹਰ ਮਹੀਨੇ ਨਹੀਂ ਆਉਣਗੇ 1000-1000 ਰੁਪਏ ! ਛੱਤੀਸਗੜ੍ਹ ਸਰਕਾਰ ਨੇ ਕੱਟੇ ਨਾਂ
  • the doors of luck will open for these 3 zodiac signs
    ਇਨ੍ਹਾਂ 3 ਰਾਸ਼ੀਆਂ ਲਈ ਖੁੱਲ੍ਹਣਗੇ ਕਿਸਮਤ ਦੇ ਦਰਵਾਜ਼ੇ, ਹੋਵੇਗੀ ਧਨ ਦੀ ਵਰਖਾ ! ਸਾਉਣ 'ਚ ਰਾਹੂ ਦਾ ਹੋਵੇਗਾ ਗੋਚਰ
  • rain  water  3 children  drown
    ਡੋਂਗਰਗੜ੍ਹ 'ਚ ਮੀਂਹ ਨੇ ਕਰਾਈ 'ਬੱਸ' ! ਪਾਣੀ ਨਾਲ ਭਰੇ ਟੋਏ 'ਚ ਡਿੱਗੇ 3 ਜਵਾਕਾਂ ਦੀ ਦਰਦਨਾਕ ਮੌਤ
  • mamata freeze  440 crores  3 bank accounts
    ਮਮਤਾ ਨੂੰ ਰਾਹਤ ਨਹੀਂ, ਫ੍ਰੀਜ਼ ਹੀ ਰਹਿਣਗੇ 440 ਕਰੋੜ ਰੁਪਏ ਵਾਲੇ ਤ੍ਰਿਣਮੂਲ ਦੇ 3 ਬੈਂਕ ਖਾਤੇ
  • punjab bandh school holiday update
    ਭਲਕੇ ਪੰਜਾਬ ਬੰਦ ਦੌਰਾਨ ਸਕੂਲਾਂ ਵਿਚ ਛੁੱਟੀ ਬਾਰੇ ਜਥੇਬੰਦੀਆਂ ਨੇ ਕਰ'ਤਾ ਵੱਡਾ...
  • now traffic police will be able to control traffic even in the rain
    ਹੁਣ ਬਰਸਾਤ ’ਚ ਵੀ ਟ੍ਰੈਫਿਕ ਕੰਟਰੋਲ ਕਰ ਸਕੇਗੀ ਟ੍ਰੈਫਿਕ ਪੁਲਸ, ਰੇਨਕੋਟ ਅਤੇ...
  • even a 14 year sentence could not improve harpal singh
    14 ਸਾਲ ਦੀ ਸਜ਼ਾ ਵੀ ਨਾ ਸੁਧਾਰ ਸਕੀ ਹਰਪਾਲ ਸਿੰਘ ਨੂੰ, ਜੇਲ੍ਹ 'ਚੋਂ ਆਉਂਦਿਆਂ ਹੀ...
  • bpeo office clerk arrested for accepting bribe
    5 ਹਜ਼ਾਰ ਰਿਸ਼ਵਤ ਲੈਂਦਾ BPEO ਦਫ਼ਤਰ ਦਾ ਕਲਰਕ ਗ੍ਰਿਫ਼ਤਾਰ
  • djjs guru purnima
    ਗੁਰੂ ਪੂਰਨਿਮਾ ਮੌਕੇ ਪੰਜ ਲੱਖ ਤੋਂ ਵੱਧ ਸ਼ਰਧਾਲੂ ਸਰਵ ਸ਼੍ਰੀ ਆਸ਼ੂਤੋਸ਼ ਮਹਾਰਾਜ ਜੀ ਦੇ...
  • heavy rain and storm in punjab alert issued
    ਪੰਜਾਬ 'ਚ ਇਨ੍ਹਾਂ ਤਾਰੀਖ਼ਾਂ ਨੂੰ ਪਵੇਗਾ ਭਾਰੀ ਮੀਂਹ! ਆਵੇਗਾ ਹਨ੍ਹੇਰੀ-ਤੂਫ਼ਾਨ,...
  • new regarding jalandhar bandh call
    ਭਲਕੇ ਜਲੰਧਰ ਰਹੇਗਾ ਬੰਦ ਜਾਂ ਖੁੱਲ੍ਹਾ! ਪੜ੍ਹੋ ਵੱਡੀ ਅਪਡੇਟ
  • five suspects including avtar singh arrested
    ਥਾਈਲੈਂਡ 'ਚ 3 ਭਾਰਤੀਆਂ ਨੂੰ ਅਗਵਾ ਕਰਨ ਦੇ ਦੋਸ਼ 'ਚ ਜਲੰਧਰ ਦੇ ਅਵਤਾਰ ਸਿੰਘ ਸਮੇਤ...
Trending
Ek Nazar
silver price falls

ਮੁੱਧੇ ਮੂੰਹ ਡਿੱਗੀ ਚਾਂਦੀ, 6 ਮਹੀਨਿਆਂ 'ਚ ਕੀਮਤ ਹੋਈ ਅੱਧੀ; ਜਾਣੋ ਨਵੇਂ ਰੇਟ

missile attack on american

ਅਮਰੀਕੀ ਫੌਜਾਂ 'ਤੇ  ਈਰਾਨ ਦੇ ਮਿਜ਼ਾਈਲ ਹਮਲਾ ਕੀਤੇ ਨਾਕਾਮ

fine imposed on indian origin

ਭਾਰਤੀ ਮੂਲ ਦੇ ਵਿਅਕਤੀ 'ਤੇ ਆਪਣੇ ਪੁੱਤਰਾਂ ਦੀ ਜਾਨ ਨੂੰ ਖ਼ਤਰੇ 'ਚ ਪਾਉਣ ਲਈ...

missiles shot down

ਈਰਾਨ ਤੋਂ ਦਾਗੀਆਂ ਪੰਜ ਮਿਜ਼ਾਈਲਾਂ ਕੀਤੀਆਂ ਢੇਰ : ਜਾਰਡਨ ਦਾ ਦਾਅਵਾ

earthquake in japan

ਜਾਪਾਨ ਭੂਚਾਲ : ਮਰਨ ਵਾਲਿਆਂ ਦੀ ਗਿਣਤੀ 18 ਹੋਈ

wife of famous actor demands rs 40 lakh as maintenance allowance

ਮਸ਼ਹੂਰ ਅਦਾਕਾਰ ਤੋਂ ਪਤਨੀ ਨੇ ਗੁਜ਼ਾਰੇ ਭੱਤੇ ਵਜੋਂ ਮੰਗੇ 40 ਲੱਖ ਰੁਪਏ ! ਹੁਣ...

fisheries agreement

ਚੀਨ ਨੇ ਮੱਛੀ ਉਦਯੋਗ ਸਬੰਧੀ ਸਮਝੌਤੇ 'ਤੇ ਦਸਤਖ਼ਤ ਕਰਨ ਤੋਂ ਕੀਤਾ ਇਨਕਾਰ

action on mosques

ਫਰਾਂਸ ਨੇ ਕੱਟੜਪੰਥੀ ਮਸਜਿਦਾਂ ਨੂੰ ਕਰ'ਤਾ ਬੰਦ

political upheaval

ਵਿਕਟੋਰੀਆ 'ਚ ਵੱਡਾ ਸਿਆਸੀ ਉਲਟਫ਼ੇਰ ! ਜੈਸਿੰਟਾ ਐਲਨ ਦੇ ਅਸਤੀਫ਼ੇ ਤੋਂ ਬਾਅਦ ਬੈਨ...

after his wife now the badshah s mother in law shares cryptic posts

'ਰੱਬ ਤੁਹਾਡੀ ਮੌਤ ਨੂੰ ਮੁਸ਼ਕਲ ਬਣਾ ਦੇਵੇਗਾ'; ਪਤਨੀ ਤੋਂ ਬਾਅਦ ਹੁਣ ਬਾਦਸ਼ਾਹ ਦੀ...

famous actor passes away

ਮਨੋਰੰਜਨ ਇਡੰਸਟਰੀ 'ਚ ਪਸਰਿਆ ਮਾਤਮ, ਮਸ਼ਹੂਰ ਅਦਾਕਾਰ ਨੇ ਛੱਡੀ ਦੁਨੀਆ, ਬ੍ਰਿਟੇਨ 'ਚ...

us lawmakers

ਦੋ ਅਮਰੀਕੀ ਸੰਸਦ ਮੈਂਬਰਾਂ ਨੇ ਪਾਕਿਸਤਾਨ ਦੇ ਫੌਜ ਮੁਖੀ ਨਾਲ ਕੀਤੀ ਮੁਲਾਕਾਤ

pok polls

PoK ਚੋਣਾਂ : ਪਹਿਲੇ ਪੜਾਅ 'ਚ ਸ਼ਰੀਫ਼ ਦੀ ਪੀਐਮਐਲ-ਐਨ ਨੇ ਜਿੱਤੀਆਂ 9 ਸੀਟਾਂ

us iran talks

ਮਹਾਂਯੁੱਧ ਰੋਕਣ ਦੀ ਕੋਸ਼ਿਸ਼ ! ਅਮਰੀਕਾ ਅਤੇ ਈਰਾਨ ਵਿਚਾਲੇ ਮੁੜ ਗੱਲਬਾਤ ਕਰਾਉਣ ਦੀਆਂ...

tension in pok

PoK 'ਚ ਵਧਿਆ ਤਣਾਅ;  ਪੁਲਸ ਫਾਇਰਿੰਗ 'ਚ 20 ਤੋਂ ਵੱਧ ਮੌਤਾਂ, ਦਰਜਨਾਂ ਜ਼ਖਮੀ

minorities n bangladesh

ਬੰਗਲਾਦੇਸ਼ 'ਚ ਘੱਟ ਗਿਣਤੀਆਂ 'ਤੇ ਕਹਿਰ; 6 ਮਹੀਨਿਆਂ 'ਚ 824 ਘਟਨਾਵਾਂ ਦਰਜ

monsoon in pakistan

ਪਾਕਿਸਤਾਨ 'ਚ ਹੜ੍ਹ ਨੇ ਮਚਾਈ ਤਬਾਹੀ, ਮੌਤਾਂ ਦੀ ਗਿਣਤੀ 100 ਤੋਂ ਪਾਰ

heavy rain  next 4 days  weather

28, 29, 30, 31 ਜੁਲਾਈ ਨੂੰ ਪਵੇਗਾ ਬਹੁਤ ਭਾਰੀ ਮੀਂਹ! IMD ਵਲੋਂ ਤੇਜ਼...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਦੇਸ਼ ਦੀਆਂ ਖਬਰਾਂ
    • baby dies after drowning in water filled bucket
      ਪਾਣੀ ਨਾਲ ਭਰੀ ਬਾਲਟੀ ’ਚ ਡੁੱਬਣ ਨਾਲ 6 ਮਹੀਨੇ ਦੇ ਬੱਚੇ ਦੀ ਮੌਤ
    • husband killed wife in kanpur
      ਪਤਨੀ ਦਾ ਕਤਲ ਕਰ ਕੇ ਮਾਂਗ ’ਚ ਭਰਿਆ ਸਿੰਧੂਰ, ਫਿਰ ਫਾਹਾ ਲੈ ਕੇ ਦਿੱਤੀ ਜਾਨ
    • terror in patna
      ਪਟਨਾ 'ਚ ਦਹਿਸ਼ਤ: Blinkit ਡਿਲੀਵਰੀ ਗਰਲ 'ਤੇ ਬਦਮਾਸ਼ਾਂ ਨੇ ਚਲਾਈਆਂ ਗੋਲੀਆਂ,...
    • brother in law beheads sister in law over delay in serving food
      ਹੈਵਾਨੀਅਤ ਦੀ ਹੱਦ ਪਾਰ: ਖਾਣਾ ਦੇਣ 'ਚ ਦੇਰੀ ਹੋਣ 'ਤੇ ਦਿਓਰ ਨੇ ਵੱਢਿਆ ਭਾਬੀ ਦਾ...
    • farmers loans up to 2 lakh will be waived
      ਕਿਸਾਨਾਂ ਦਾ 2 ਲੱਖ ਰੁਪਏ ਤੱਕ ਦਾ ਕਰਜ਼ਾ ਹੋਵੇਗਾ ਮੁਆਫ਼, ਮਹਾਰਾਸ਼ਟਰ ਸਰਕਾਰ ਦਾ...
    • security tightened at jantar mantar
      ਜੰਤਰ-ਮੰਤਰ 'ਤੇ ਸੁਰੱਖਿਆ ਹੋਰ ਸਖ਼ਤ: ਬੈਰੀਕੇਡਾਂ ਨੂੰ ਵੈਲਡਿੰਗ ਕਰ ਬਣਾਇਆ ਜਾ...
    • relief to farmers regarding moong procurement
      ਮੂੰਗੀ ਦੀ ਖਰੀਦ ਸਬੰਧੀ ਕਿਸਾਨਾਂ ਨੂੰ ਵੱਡੀ ਰਾਹਤ, MP ਸਰਕਾਰ ਨੇ ਕੀਤੇ 3 ਵੱਡੇ...
    • bhadohi district will now be named sant ravidas nagar
      ਭਦੋਹੀ ਜ਼ਿਲ੍ਹੇ ਦਾ ਨਾਂ ਹੁਣ ਹੋਵੇਗਾ 'ਸੰਤ ਰਵਿਦਾਸ ਨਗਰ', CM ਯੋਗੀ ਦਾ ਵੱਡਾ...
    • ordered a dress for a wedding  fine was imposed on the boutique
      ਆਰਡਰ ਕੀਤੀ ਸੀ ਵਿਆਹ ਲਈ ਡਰੈੱਸ, ਨਹੀਂ ਮਿਲੀ ਤਾਂ ਬੁਟੀਕ ’ਤੇ ਠੋਕਿਆ 36,880 ਰੁਪਏ...
    • rahul gandhi pc responsibility should be fixed for brutality on students
      ਰਾਹੁਲ ਗਾਂਧੀ ਪ੍ਰੈੱਸ ਕਾਨਫਰੈਂਸ : ਵਿਦਿਆਰਥੀਆਂ 'ਤੇ ਕੀਤੀ ਬੇਰਹਿਮੀ ਦੀ ਤੈਅ ਹੋਣੀ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +