Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    FRI, OCT 09, 2026

    12:53:12 PM

  • microsoft  h 1b

    H-1B ਅਰਜ਼ੀਆਂ ਰਾਹੀਂ ਭਰਤੀ ਸਬੰਧੀ ਮਾਈਕ੍ਰੋਸਾਫਟ ਦਾ...

  • a major gift from the railway department ahead of the festive season

    ਤਿਉਹਾਰਾਂ ਤੋਂ ਪਹਿਲਾਂ ਰੇਲਵੇ ਵਿਭਾਗ ਦਾ ਵੱਡਾ...

  • cockroach janata party  cjp  protest  delhi police  train cancellations

    CJP ਦਾ ਪ੍ਰਦਰਸ਼ਨ ਭਲਕੇ, ਪੁਲਸ ਨੇ ਨਹੀਂ ਦਿੱਤੀ...

  • lpu protest revelation

    LPU ਮਾਮਲੇ 'ਚ ਹੁਣ ਤੱਕ ਦਾ ਵੱਡਾ ਖ਼ੁਲਾਸਾ! ਵਾਇਰਲ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • National News
  • ਭਾਜਪਾ ਆਗੂ ਨੂੰ ਬਦਮਾਸ਼ਾਂ ਨੇ ਮਾਰੀ ਗੋਲੀ, ਪਤਨੀ ਨਾਲ ਬਜ਼ਾਰ ਤੋਂ ਪਰਤ ਰਹੇ ਸਨ ਘਰ

NATIONAL News Punjabi(ਦੇਸ਼)

ਭਾਜਪਾ ਆਗੂ ਨੂੰ ਬਦਮਾਸ਼ਾਂ ਨੇ ਮਾਰੀ ਗੋਲੀ, ਪਤਨੀ ਨਾਲ ਬਜ਼ਾਰ ਤੋਂ ਪਰਤ ਰਹੇ ਸਨ ਘਰ

  • Edited By Disha,
  • Updated: 13 Jul, 2024 02:46 PM
National
miscreants shoot bjp leader
  • Share
    • Facebook
    • Tumblr
    • Linkedin
    • Twitter
  • Comment

ਜਾਲੌਨ (ਵਾਰਤਾ)- ਉੱਤਰ ਪ੍ਰਦੇਸ਼ ਦੇ ਜਾਲੌਨ ਜ਼ਿਲ੍ਹੇ 'ਚ ਭਾਜਪਾ ਆਗੂ ਅਤੇ ਵਿਸ਼ਵ ਹਿੰਦੂ ਪ੍ਰੀਸ਼ਦ ਦੇ ਸਾਬਕਾ ਜ਼ਿਲ੍ਹਾ ਪ੍ਰਧਾਨ ਭਾਸਕਰ ਅਵਸਥੀ ਨੂੰ ਬਾਈਕ ਸਵਾਰ ਬਦਮਾਸ਼ਾਂ ਨੇ ਘਰ ਦੇ ਕੋਲ ਗੋਲੀ ਮਾਰ ਦਿੱਤੀ। ਬਾਈਕ ਸਵਾਰ ਬਦਮਾਸ਼ਾਂ ਨੇ ਸ਼ੁੱਕਰਵਾਰ ਦੇਰ ਸ਼ਾਮ ਇਸ ਘਟਨਾ ਨੂੰ ਅੰਜਾਮ ਦਿੱਤਾ। ਗੋਲੀ ਲੱਗਣ ਨਾਲ ਜ਼ਖ਼ਮੀ ਹੋਏ ਭਾਜਪਾ ਆਗੂ ਨੂੰ ਸਥਾਨਕ ਲੋਕਾਂ ਦੀ ਮਦਦ ਨਾਲ ਪਤਨੀ ਨੇ ਇਲਾਜ ਲਈ ਮੈਡੀਕਲ ਕਾਲਜ 'ਚ ਦਾਖ਼ਲ ਕਰਵਾਇਆ। ਜਿੱਥੇ ਮੁੱਢਲੇ ਇਲਾਜ ਤੋਂ ਬਾਅਦ ਡਾਕਟਰਾਂ ਨੇ ਕਾਨਪੁਰ ਰੈਫਰ ਕਰ ਦਿੱਤਾ। ਘਟਨਾ ਦੀ ਜਾਣਕਾਰੀ ਮਿਲਣ 'ਤੇ ਪੁਲਸ ਸੁਪਰਡੈਂਟ ਡਾਕਟਰ ਈਰਜ ਰਾਜਾ ਫੋਰਸ ਨਾਲ ਮੈਡੀਕਲ ਕਾਲਜ ਪਹੁੰਚੇ ਅਤੇ ਘਟਨਾ ਦੀ ਜਾਣਕਾਰੀ ਲਈ। ਐੱਸ.ਪੀ. ਨੇ ਦੋਸ਼ੀਆਂ ਦੀ ਜਲਦ ਗ੍ਰਿਫ਼ਤਾਰੀ ਲਈ 3 ਟੀਮਾਂ ਗਠਿਤ ਕਰ ਦਿੱਤੀਆਂ ਹਨ। 

ਘਟਨਾ ਉਰਈ ਕੋਤਵਾਲੀ ਦੇ ਅੰਬੇਡਕਰ ਚੌਰਾਹੇ ਤੋਂ ਬੰਬੀ ਰੋਡ ਜਾਣ ਵਾਲੇ ਜਲ ਨਿਗਮ ਨੇੜੇ ਦੀ ਹੈ। ਉਰਈ ਸ਼ਹਿਰ ਦੇ ਮੁਹੱਲਾ ਰਾਜੇਂਦਰ ਨਗਰ ਦੇ ਰਹਿਣ ਵਾਲੇ ਭਾਜਪਾ ਆਗੂ ਅਵਸਥੀ ਗਰੁੱਪ ਆਫ਼ ਇੰਸਟੀਚਿਊਟ ਦੇ ਡਾਇਰੈਕਟਰ, ਵਿਸ਼ਵ ਹਿੰਦੂ ਪ੍ਰੀਸ਼ਦ ਦੇ ਸਾਬਕਾ ਜ਼ਿਲ੍ਹਾ ਪ੍ਰਧਾਨ ਭਾਸਕਰ ਅਵਸਥੀ ਆਪਣੀ ਪਤਨੀ ਸਾਧਨਾ ਅਵਸਥੀ ਨਾਲ ਸਕੂਟੀ 'ਤੇ ਬਜ਼ਾਰ ਤੋਂ ਘਰ ਆ ਰਹੇ ਸਨ। ਉਹ ਆਪਣੇ ਘਰ ਤੋਂ ਥੋੜ੍ਹੀ ਦੂਰ ਜਲ ਨਿਗਮ ਦੇ ਦਫ਼ਤਰ ਕੋਲ ਪਹੁੰਚੇ, ਉਦੋਂ ਬਾਈਕ ਸਵਾਰ ਅਣਪਛਾਤੇ ਬਦਮਾਸ਼ ਉਨ੍ਹਾਂ ਦੇ ਸਾਹਮਣੇ ਆ ਗਏ ਅਤੇ ਪਿਸਤੌਲ ਕੱਢ ਕੇ ਭਾਸਕਰ ਨੂੰ ਗੋਲੀ ਮਾਰ ਦਿੱਤੀ, ਜੋ ਉਨ੍ਹਾਂ ਦੇ ਮੋਢੇ 'ਤੇ ਲੱਗੀ, ਜਦੋਂ ਕਿ ਪਤਨੀ ਵਾਲ-ਵਾਲ ਬਚ ਗਈ। ਗੋਲੀ ਦੀ ਆਵਾਜ਼ ਸੁਣ ਕੇ ਸੰਘਣੀ ਆਬਾਦੀ 'ਚ ਰਹਿਣ ਵਾਲੇ ਲੋਕ ਡਰ ਗਏ। ਮੁਹੱਲੇ ਦੇ ਲੋਕ ਜ਼ਖ਼ਮੀ ਭਾਸਕਰ ਅਵਸਥੀ ਨੂੰ ਚੁੱਕ ਕੇ ਮੈਡੀਕਲ ਕਾਲਜ ਲੈ ਕੇ ਗਏ। ਜਿੱਥੇ ਡਾਕਟਰਾਂ ਨੇ ਹਾਲਾਤ ਦੇਕਦੇ ਹੋਏ ਮੁੱਢਲੇ ਇਲਾਜ ਤੋਂ ਬਾਅਦ ਉਨ੍ਹਾਂ ਨੂੰ ਹਾਇਰ ਸੈਂਟਰ ਲਈ ਰੈਫਰ ਕਰ ਦਿੱਤਾ। ਮੌਕੇ 'ਤੇ ਪਹੁੰਚੇ ਐੱਸ.ਪੀ. ਨੇ ਘਟਨਾ ਦੀ ਜਾਣਕਾਰੀ ਲਈ।

ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ

👇Join us on Whatsapp channel👇

https://whatsapp.com/channel/0029Va94hsaHAdNVur4L170e

  • Uttar Pradesh
  • BJP leader
  • goon
  • bullet
  • wife
  • ਉੱਤਰ ਪ੍ਰਦੇਸ਼
  • ਭਾਜਪਾ ਆਗੂ
  • ਬਦਮਾਸ਼
  • ਗੋਲੀ
  • ਪਤਨੀ

200 ਫੁੱਟ ਡੂੰਘੀ ਖੱਡ 'ਚ ਡਿੱਗੀ ਬੱਸ; 2 ਦੀ ਮੌਤ, 25 ਲੋਕ ਜ਼ਖ਼ਮੀ

NEXT STORY

Stories You May Like

  • bjp leader incident
    ਭਾਜਪਾ ਆਗੂ ਦਾ ਗੋਲੀ ਮਾਰ ਕੇ ਕਤਲ, ਪੱਛਮੀ ਬੰਗਾਲ 'ਚ ਵਾਪਰੀ ਵੱਡੀ ਘਟਨਾ
  • major incident in ajnala
    ਅਜਨਾਲਾ 'ਚ ਵਾਰਦਾਤ: ਡਿਊਟੀ ਤੋਂ ਘਰ ਪਰਤ ਰਹੇ ਰੇਲਵੇ ਪੁਲਸ ਜਵਾਨ 'ਤੇ ਫਾਇਰਿੰਗ, ਬਾਂਹ 'ਚੋਂ ਆਰ-ਪਾਰ ਹੋਈ ਗੋਲੀ
  • accident in fatehgarh sahib
    ਕੀਰਤਪੁਰ ਸਾਹਿਬ ਤੋਂ ਪਿਤਾ ਦੇ ਫੁੱਲ ਤਾਰ ਕੇ ਪਰਤ ਰਹੇ ਪਰਿਵਾਰ ਨਾਲ ਵਾਪਰਿਆ ਹਾਦਸਾ
  • sambit patra  punjab  corruption  bjp leader
    ਭਾਜਪਾ ਆਗੂ ਸੰਬਿਤਾ ਪਾਤਰਾ ਦਾ ਦੋਸ਼, ਪੰਜਾਬ 'ਚ ਭ੍ਰਿਸ਼ਟਾਚਾਰ ਜ਼ੋਰਾਂ 'ਤੇ, ਕਾਨੂੰਨ ਵਿਵਸਥਾ ਵੀ ਵਿਗੜੀ
  • bikram majithia visits home akali leader shot dead shares grief with family
    ਗੋਲ਼ੀਆਂ ਮਾਰ ਕਤਲ ਕੀਤੇ ਅਕਾਲੀ ਆਗੂ ਦੇ ਘਰ ਪਹੁੰਚੇ ਮਜੀਠੀਆ, ਪਰਿਵਾਰ ਨਾਲ ਦੁੱਖ਼ ਕੀਤਾ ਸਾਂਝਾ
  • customers are buying 1 8 times more expensive oil for health
    ਸਿਹਤ ਲਈ 1.8 ਗੁਣਾ ਮਹਿੰਗਾ ਤੇਲ ਖ਼ਰੀਦ ਰਹੇ ਗਾਹਕ, Premium Oil ਲੋਕਾਂ ਨੂੰ ਕਰ ਰਹੇ ਆਕਰਸ਼ਿਤ
  • truck hits motorcyclist on his way to visit a relative  dies on the spot
    ਰਿਸ਼ਤੇਦਾਰ ਨੂੰ ਮਿਲਣ ਜਾ ਰਹੇ ਮੋਟਰਸਾਈਕਲ ਸਵਾਰ ਨੂੰ ਟਰੱਕ ਨੇ ਮਾਰੀ ਟੱਕਰ, ਮੌਕੇ ’ਤੇ ਮੌਤ
  • bjp mla  house  explosion  arrested  police
    ਭਾਜਪਾ ਵਿਧਾਇਕ ਦੇ ਘਰ ਦੇ ਬਾਹਰ ਹੋਏ ਧਮਾਕੇ ਸਬੰਧੀ 7 ਗ੍ਰਿਫ਼ਤਾਰ
  • robbers snatching a woman  s bag in main market jalandhar
    ਜਲੰਧਰ: ਲੁਟੇਰਿਆਂ ਦੇ ਬੁਲੰਦ ਹੌਂਸਲੇ! ਮੇਨ ਮਾਰਕੀਟ 'ਚ ਔਰਤ ਦਾ ਬੈਗ ਖੋਹ ਕੇ ਹੋਏ...
  • lpu protest revelation
    LPU ਮਾਮਲੇ 'ਚ ਹੁਣ ਤੱਕ ਦਾ ਵੱਡਾ ਖ਼ੁਲਾਸਾ! ਵਾਇਰਲ ਪੋਸਟ ਦਾ ਸੱਚ ਆਇਆ ਸਾਹਮਣੇ,...
  • pargat singh pays obeisance at dera sachkhand ballan
    ਪੰਜਾਬ ਕਾਂਗਰਸ ਦੇ ਨਵੇਂ ਪ੍ਰਧਾਨ ਪਰਗਟ ਸਿੰਘ ਡੇਰਾ ਸੱਚਖੰਡ ਬੱਲਾਂ ਹੋਏ ਨਤਮਸਤਕ
  • charanjit singh channi to launch pagri sambhal yatra
    ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਕਰਨ ਲਈ ਚੰਨੀ ਦਾ ਵੱਡਾ ਐਲਾਨ, ਕੱਢਣਗੇ 'ਪੱਗੜੀ...
  • punjab long power cut in punjab on friday electricity will remain shut
    ਪੰਜਾਬ 'ਚ ਸ਼ੁੱਕਰਵਾਰ ਨੂੰ ਲੱਗੇਗਾ ਲੰਬਾ Power Cut! ਇਨ੍ਹਾਂ ਇਲਾਕਿਆਂ 'ਚ ਬੰਦ...
  • patwari and employee arrested during raid in tehsil complex in jalandhar
    ਪੰਜਾਬ: ਤਹਿਸੀਲ ਕੰਪਲੈਕਸ 'ਚ ਛਾਪੇਮਾਰੀ ਦੌਰਾਨ ਪਟਵਾਰੀ ਤੇ ਕਰਿੰਦਾ ਗ੍ਰਿਫ਼ਤਾਰ!...
  • police raid bookie monu  s house  14 people arrested
    ਸੱਟੇਬਾਜ਼ ਮੋਨੂੰ ਦੇ ਘਰ ਪੁਲਸ ਦੀ ਰੇਡ, 14 ਵਿਅਕਤੀ ਕੀਤੇ ਗਏ ਗ੍ਰਿਫ਼ਤਾਰ
  • two accused arrested who wrote khalistani slogans
    ਖਾਲਿਸਤਾਨੀ ਨਾਅਰੇ ਲਿਖਣ ਤੇ ਹੁਸ਼ਿਆਰਪੁਰ 'ਚ ਡਾ. ਭੀਮ ਰਾਓ ਅੰਬੇਡਕਰ ਦੇ ਬੁੱਤ ਦੀ...
Trending
Ek Nazar
government job 27 lakh rupees excise officer police

ਸਰਕਾਰੀ ਨੌਕਰੀ ਲਈ ਦਿੱਤੇ 27 ਲੱਖ, ਆਬਕਾਰੀ ਅਧਿਕਾਰੀ ਦੀ ਕੁਰਸੀ 'ਤੇ ਬੈਠਦੇ ਹੀ ਹੋ...

assets worth seized in 5 drug smuggling cases in sonbhadra

ਸੋਨਭੱਦਰ ’ਚ ਨਸ਼ਾ ਸਮੱਗਲਿੰਗ ਦੇ 5 ਮਾਮਲਿਆਂ ’ਚ 5.32 ਕਰੋੜ ਦੀ ਜਾਇਦਾਦ ਜ਼ਬਤ

heavy rain expected tomorrow

ਭਲਕੇ ਪਵੇਗਾ ਭਾਰੀ ਮੀਂਹ ! ਮੌਸਮ ਵਿਭਾਗ ਨੇ ਇਨ੍ਹਾਂ ਸੂਬਿਆਂ 'ਚ ਜਾਰੀ ਕੀਤਾ ਅਲਰਟ

seven story building collapses

ਇਸਤਾਂਬੁਲ 'ਚ ਸੱਤ ਮੰਜ਼ਿਲਾ ਇਮਾਰਤ ਦਾ ਹਿੱਸਾ ਢਹਿਆ, ਮਲਬੇ 'ਚ ਫਸੇ ਸੱਤ ਲੋਕ...

when nana patekar put acting career on hold  joined army during kargil war

ਨਾਨਾ ਪਾਟੇਕਰ ਦੀ ਦੇਸ਼ਭਗਤੀ ; ਕਾਰਗਿਲ ਦੀ ਜੰਗ ਦੌਰਾਨ ਐਕਟਿੰਗ ਛੱਡ ਫੌਜ 'ਚ ਹੋ ਗਏ...

prisoners in pakistan

ਪਾਕਿਸਤਾਨ ਦੀਆਂ ਜੇਲ੍ਹਾਂ 'ਚ ਸਮਰੱਥਾ ਤੋਂ 152% ਵੱਧ ਕੈਦੀ; 73% ਤੋਂ ਵੱਧ ਕੇਸ...

power crisis

ਬਿਜਲੀ ਸੰਕਟ ਹੋਇਆ ਹੋਰ ਡੂੰਘਾ; ਰੋਜ਼ਾਨਾ ਲੱਗ ਰਹੇ ਲੰਬੇ ਕੱਟ, ਗੁਆਂਢੀ ਮੁਲਕ 'ਚ...

hindu mp in pakistan

ਪਾਕਿਸਤਾਨ 'ਚ ਹਿੰਦੂ ਸੰਸਦ ਮੈਂਬਰ ਨੇ ਇਤਿਹਾਸਕ ਧਾਰਮਿਕ ਸਥਾਨਾਂ ਦੀ ਸੁਰੱਖਿਆ ਦਾ...

kabir singh shergill

ਪਟਿਆਲਾ ਦੇ ਵਿਦਿਆਰਥੀ ਕਬੀਰ ਸ਼ੇਰਗਿੱਲ ਨੇ ਵਧਾਇਆ ਦੇਸ਼ ਦਾ ਮਾਣ

pakistani man  in us

ਅਮਰੀਕਾ 'ਚ ਪਾਕਿਸਤਾਨੀ ਨਾਗਰਿਕ ਨੂੰ 14 ਸਾਲ ਦੀ ਕੈਦ; ਹੋਵੇਗਾ ਡਿਪੋਰਟ

iphone  theft  password  message  thief

ਸ਼ਾਤਰ ਚੋਰ ਦਾ ਕਾਰਾ ; ਪਹਿਲਾਂ ਚੋਰੀ ਕੀਤਾ iPhone, ਫ਼ਿਰ ਮੈਸੇਜ ਕਰ ਮੰਗਿਆ ਪਾਸਵਰਡ

flash floods alert

ਨੇਪਾਲ 'ਚ ਭਾਰੀ ਮੀਂਹ , ਅਚਾਨਕ ਹੜ੍ਹ ਆਉਣ ਦਾ ਬਣਿਆ ਖ਼ਤਰਾ

ai based platform for women leaders

ਅਮਰੀਕਾ 'ਚ ਮਹਿਲਾ ਆਗੂਆਂ ਲਈ AI-ਅਧਾਰਿਤ ਪਲੇਟਫਾਰਮ ਲਾਂਚ

high command  harish rawat  public yatra

ਹਾਈਕਮਾਂਡ ਦੀ ਚਿਤਾਵਨੀ ਦਰਕਿਨਾਰ, ਰੋਕ ਦੇ ਬਾਵਜੂਦ ਹਰੀਸ਼ ਰਾਵਤ ਨੇ ਕੱਢੀ ਯਾਤਰਾ,...

lover 10 rupees bindi girl viral video

ਮਹਿੰਗੇ ਤੋਹਫ਼ੇ ਨਹੀਂ, 10 ਰੁਪਏ ਦੀ ਬਿੰਦੀ ਨਾਲ ਜਿੱਤਿਆ ਕੁੜੀ ਦਾ ਦਿਲ! ਵਾਇਰਲ...

first lady arrested

ਸ਼੍ਰੀਲੰਕਾ ਦੀ ਸਾਬਕਾ ਪਹਿਲੀ ਮਹਿਲਾ ਸ਼ਿਰਾਂਥੀ ਰਾਜਪਕਸ਼ੇ ਧੋਖਾਧੜੀ ਦੇ ਦੋਸ਼ਾਂ...

punjabi men in canada

ਕੈਨੇਡਾ 'ਚ ਹਥਿਆਰਾਂ ਦੀ ਖੇਪ ਸਣੇ 2 ਪੰਜਾਬੀ ਕਾਬੂ

anushka sharma

44.1 ਕਰੋੜ, 3 ਫਲੈਟ ਤੇ 24ਵੀਂ ਮੰਜ਼ਿਲ ! ਚਰਚਾ 'ਚ ਆਈ ਅਨੁਸ਼ਕਾ ਸ਼ਰਮਾ ਦੀ ਨਵੀਂ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਦੇਸ਼ ਦੀਆਂ ਖਬਰਾਂ
    • major attack in imphal
      ਇੰਫਾਲ 'ਚ ਵੱਡਾ ਹਮਲਾ : ਗ੍ਰੇਨੇਡ ਧਮਾਕੇ 'ਚ RAF ਦਾ ਹੈੱਡ ਕਾਂਸਟੇਬਲ ਜ਼ਖਮੀ
    • supreme court  educational institutions  delhi police  government
      ਸਿੱਖਿਆ ਸੰਸਥਾਵਾਂ ਦੇ ਆਲੇ-ਦੁਆਲੇ ਗਸ਼ਤ ਵਧਾਏ ਪੁਲਸ : ਸੁਪਰੀਮ ਕੋਰਟ
    • vote counting begins for nandigram and rejinagar assembly by elections
      ਪੱਛਮੀ ਬੰਗਾਲ: ਨੰਦੀਗ੍ਰਾਮ ਅਤੇ ਰੇਜੀਨਗਰ ਵਿਧਾਨ ਸਭਾ ਉਪ-ਚੋਣਾਂ ਲਈ ਵੋਟਾਂ ਦੀ...
    • two people killed in a horrific road accident
      ਮੱਧ ਪ੍ਰਦੇਸ਼ : ਭਿਆਨਕ ਸੜਕ ਹਾਦਸੇ 'ਚ 2 ਲੋਕਾਂ ਦੀ ਦਰਦਨਾਕ ਮੌਤ, 3 ਜ਼ਖਮੀ
    • risk of heavy rain from uttarakhand to kerala
      ਉੱਤਰਾਖੰਡ ਤੋਂ ਕੇਰਲ ਤੱਕ ਭਾਰੀ ਮੀਂਹ ਦਾ ਖ਼ਤਰਾ ! ਮੌਸਮ ਵਿਭਾਗ ਵੱਲੋਂ ਚੇਤਾਵਨੀ...
    • bypoll results of by elections for 5 assembly seats and 1 lok sabha
      Bypoll results: ਅੱਜ ਐਲਾਨੇ ਜਾਣਗੇ 5 ਵਿਧਾਨ ਸਭਾ ਅਤੇ 1 ਲੋਕ ਸਭਾ ਸੀਟ ਦੇ...
    • today goddess lakshmi s blessings will be upon these 4 zodiac signs
      ਅੱਜ ਇਨ੍ਹਾਂ 4 ਰਾਸ਼ੀਆਂ 'ਤੇ ਹੋਵੇਗੀ ਮਾਂ ਲਕਸ਼ਮੀ ਦੀ ਕਿਰਪਾ ! ਕਾਰੋਬਾਰ 'ਚ ਹੋਵੇਗਾ...
    • odisha  explosion in ambulance outside hospital
      ਓਡੀਸ਼ਾ: ਹਸਪਤਾਲ ਦੇ ਬਾਹਰ ਐਂਬੂਲੈਂਸ 'ਚ ਹੋਇਆ ਧਮਾਕਾ, ਇਕ ਮਰੀਜ਼ ਦੀ ਮੌਤ (ਦੋਖੋ...
    • gold worth  37 lakh found in shoes at mumbai airport
      ਮੁੰਬਈ ਏਅਰਪੋਰਟ ’ਤੇ ਜੁੱਤੀਆਂ ’ਚੋਂ ਮਿਲਿਆ 37 ਲੱਖ ਦਾ ਸੋਨਾ, ਸ਼ਾਰਜਾਹ ਤੋਂ ਆਇਆ...
    • big b got emotional remembering nana patekar on the kbc stage
      ਸੱਚ ਬੋਲਣ ਦੀ ਉਨ੍ਹਾਂ ਦੀ ਹਿੰਮਤ ਸੱਚਮੁੱਚ ਬੇਮਿਸਾਲ ਸੀ...KBC ਦੇ ਮੰਚ 'ਤੇ ਨਾਨਾ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +