Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    TUE, MAR 17, 2026

    5:51:02 PM

  • thief ran away from police

    ਸਵੇਰੇ ਐਨਕਾਊਂਟਰ ਕਰ ਫੜ੍ਹਿਆ ਚੋਰ, ਸ਼ਾਮ ਨੂੰ ਆਟੋ...

  • luxury car purchased for senate chairman

    ਪਾਕਿ ਦੇ ਪੱਲੇ ਨਹੀਂ ਧੇਲਾ ਤੇ ਕਰਦਾ ਮੇਲਾ-ਮੇਲਾ !...

  • punjab weather update

    ਪੰਜਾਬ 'ਚ ਮੀਂਹ ਬਾਰੇ ਨਵੀਂ ਅਪਡੇਟ! ਇਨ੍ਹਾਂ...

  • recruitment of riders launched in uae s noon company

    UAE ਦੀ NOON ਕੰਪਨੀ 'ਚ ਨਿਕਲੀ ਰਾਈਡਰਾਂ ਦੀ ਭਰਤੀ,...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਧਰਮ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • National News
  • ਸ਼ਾਰਦਾ ਯੂਨੀਵਰਸਿਟੀ ਤੋਂ ਲਾਪਤਾ ਕਸ਼ਮੀਰੀ ਵਿਦਿਆਰਥੀ ਅੱਤਵਾਦੀ ਸੰਗਠਨ 'ਚ ਸ਼ਾਮਲ

NATIONAL News Punjabi(ਦੇਸ਼)

ਸ਼ਾਰਦਾ ਯੂਨੀਵਰਸਿਟੀ ਤੋਂ ਲਾਪਤਾ ਕਸ਼ਮੀਰੀ ਵਿਦਿਆਰਥੀ ਅੱਤਵਾਦੀ ਸੰਗਠਨ 'ਚ ਸ਼ਾਮਲ

  • Updated: 03 Nov, 2018 03:39 PM
National
missing kashmiri student has joined terrorism
  • Share
    • Facebook
    • Tumblr
    • Linkedin
    • Twitter
  • Comment

ਨੋਇਡਾ— ਪਿਛਲੇ 28 ਅਕਤੂਬਰ ਤੋਂ ਦਿੱਲੀ ਨਾਲ ਲੱਗਦੇ ਗ੍ਰੇਟਰ ਨੋਇਡਾ ਦੇ ਸ਼ਾਰਦਾ ਯੂਨੀਵਰਸਿਟੀ ਤੋਂ ਲਾਪਤਾ ਵਿਦਿਆਰਥੀ 17 ਸਾਲਾ ਅਹਿਤੇਸ਼ਾਮ ਬਿਲਾਲ ਸੂਫੀ ਨੇ ਸੋਸ਼ਲ ਮੀਡੀਆ 'ਤੇ ਵੀਡੀਓ ਜਾਰੀ ਕਰਕੇ ਦੱਸਿਆ ਕਿ ਉਹ ਕਸ਼ਮੀਰ 'ਚ ਅੱਤਵਾਦੀ ਧਿਰ 'ਚ ਸ਼ਾਮਲ ਹੋ ਗਿਆ ਹੈ। ਅਹਿਤੇਸ਼ਾਮ ਸ਼੍ਰੀਨਗਰ ਦਾ ਰਹਿਣ ਵਾਲਾ ਹੈ। ਸ਼ਾਰਦਾ ਯੂਨੀਵਰਸਿਟੀ 'ਚ ਉਹ ਗ੍ਰੈਜੁਏਸ਼ਨ ਦੀ ਪੜ੍ਹਾਈ ਕਰ ਰਿਹਾ ਹੈ ਤੇ ਪਹਿਲੇ ਸਾਲ ਦਾ ਵਿਦਿਆਰਥੀ ਹੈ। 28 ਅਕਤੂਬਰ ਨੂੰ ਉਸ ਨੇ ਵੀ.ਵੀ. ਪ੍ਰਸ਼ਾਸਨ ਤੋਂ ਦਿੱਲੀ ਜਾਣ ਦੀ ਗੱਲ ਕਹਿ ਕੇ ਛੁੱਟੀ ਲਈ ਸੀ। ਇਸ ਤੋਂ ਠੀਕ ਇਕ ਦਿਨ ਪਹਿਲਾਂ ਯੂਨੀਵਰਸਿਟੀ ਕੈਂਪ 'ਚ ਕੁਝ ਅਫਗਾਨੀ ਵਿਦਿਆਰਥੀਆਂ ਨਾਲ ਉਸ ਦਾ ਝਗੜਾ ਹੋਇਆ ਸੀ।
ਯੂਨੀਵਰਸਿਟੀ ਪ੍ਰਸ਼ਸਾਨ ਨੇ ਦੱਸਿਆ ਕਿ ਗ੍ਰੇਟਰ ਨੋਇਡਾ ਦੇ ਨਾਲੇਜ ਪਾਰਕ ਥਾਣੇ ਤੇ ਸ਼੍ਰੀਨਗਰ ਦੇ ਖਾਨਯਾਰ ਥਾਣੇ 'ਚ ਉਸ ਦੇ ਲਾਪਤਾ ਹੋਣ ਦੀ ਰਿਪੋਰਟ ਦਰਜ ਕਰਵਾਈ ਗਈ ਸੀ। ਸੋਸ਼ਲ ਮੀਡੀਆ 'ਚ ਵਾਇਰਲ ਹੋਈ ਤਸਵੀਰ 'ਚ ਉਹ ਕਾਲੇ ਰੰਗ ਦੇ ਕੱਪੜੇ 'ਚ ਹੈ ਤੇ ਕਹਿ ਰਿਹਾ ਹੈ ਕਿ ਉਸ ਨੇ ਆਈ.ਐੱਸ.ਆਈ.ਐੱਸ. ਤੋਂ ਪ੍ਰਭਾਵਿਤ ਇਕ ਅੱਤਵਾਦੀ ਧਿਰ 'ਆਈ.ਐੱਸ.ਜੇ.ਕੇ.' ਇਸਲਾਮਿਕ ਸਟੇਟ ਜੰਮੂ ਕਸ਼ਮੀਰ ਨੂੰ ਜੁਆਇਨ ਕਰ ਲਿਆ ਹੈ। ਹਾਲਾਂਕਿ ਬਾਅਦ 'ਚ ਇਸ ਵੀਡੀਓ ਨੂੰ ਹਟਾ ਦਿੱਤਾ ਗਿਆ।
ਯੂ.ਪੀ. ਏ.ਟੀ.ਐੱਸ. ਦੇ ਆਈ.ਜੀ. ਅਸੀਮ ਪੂਰੀ ਨੇ ਦੱਸਿਆ ਕਿ ਉਹ ਲੋਕ ਉਸ ਦੀ ਟ੍ਰੈਕਿੰਗ ਕਰ ਰਹੇ ਸਨ। ਉਹ ਲੋਕ ਕਸ਼ਮੀਰ ਨਾਲ ਲਗਾਤਾਰ ਸੰਪਰਕ 'ਚ ਹਨ ਤੇ ਬਿਲਾਲ ਦੇ ਦਿੱਲੀ ਤੋਂ ਕਸ਼ਮੀਰ ਤਕ ਦੇ ਸਫਰ 'ਤੇ ਉਨ੍ਹਾਂ ਨੇ ਨਿਗਰਾਨੀ ਰੱਖੀ। ਕਸ਼ਮੀਰ ਪੁਲਸ ਦੇ ਅਧਿਕਾਰੀਆਂ ਦਾ ਕਹਿਣਾ ਹੈ ਕਿ ਉਹ ਬਿਲਾਲ ਦੀ ਕਸ਼ਮੀਰ 'ਚ ਮੌਜੂਦਗੀ ਦੀ ਪੁਸ਼ਟੀ ਕਰਨ ਦੀ ਕੋਸ਼ਿਸ਼ ਕਰ ਰਹੇ ਹਨ।

  • ਸ਼ਾਰਦਾ ਯੂਨੀਵਰਸਿਟੀ
  • ਲਾਪਤਾ ਕਸ਼ਮੀਰੀ ਵਿਦਿਆਰਥੀ
  • ਆਈ.ਐੱਸ.ਜੇ.ਕੇ.

CBI ਮਾਮਲੇ ਨੂੰ ਲੈ ਕੇ ਖੜਗੇ ਨੇ ਖੜਕਾਇਆ ਸੁਪਰੀਮ ਕੋਰਟ ਦਾ ਦਰਵਾਜ਼ਾ

NEXT STORY

Stories You May Like

  • punjab central university  cancer research
    WHO ਵੱਲੋਂ ਪੰਜਾਬ ਕੇਂਦਰੀ ਯੂਨੀਵਰਸਿਟੀ ਦੀ ਕੈਂਸਰ ਖੋਜ ਨੂੰ ਮਾਨਤਾ, ਫਰਾਂਸ ਤੋਂ ਆਇਆ ਸੱਦਾ
  • bullying of sikh students at panjab university is unfortunate  jathedar gargajj
    ਪੰਜਾਬ ਯੂਨੀਵਰਸਿਟੀ ’ਚ ਸਿੱਖ ਵਿਦਿਆਰਥੀਆਂ ਨਾਲ ਧੱਕੇਸ਼ਾਹੀ ਮੰਦਭਾਗੀ : ਜਥੇਦਾਰ ਗੜਗੱਜ
  • dallas brodie statement
    ''ਖਾਲਿਸਤਾਨੀ ਲਹਿਰ ਨੂੰ ਅੱਤਵਾਦੀ ਸੰਗਠਨ ਐਲਾਨਣ ਲਈ ਪਾਵਾਂਗੀ ਪਟੀਸ਼ਨ..!'', BC ਦੀ MLA ਦਾ ਵਿਵਾਦਤ ਬਿਆਨ
  • mohan lal banga rejoins akali dal
    ਮੋਹਨ ਲਾਲ ਬੰਗਾ ਮੁੜ ਅਕਾਲੀ ਦਲ ’ਚ ਸ਼ਾਮਲ
  • class 12 student dies in horrific accident
    ਕਹਿਰ ਓ ਰੱਬਾ! ਪੇਪਰ ਦੇਣ ਗਏ 12ਵੀਂ ਜਮਾਤ ਦੇ ਵਿਦਿਆਰਥੀ ਦੀ ਭਿਆਨਕ ਹਾਦਸੇ 'ਚ ਮੌਤ
  • lathicharge on students at panjab university
    ਪੰਜਾਬ ਯੂਨੀਵਰਸਿਟੀ 'ਚ ਵਿਦਿਆਰਥੀਆਂ 'ਤੇ ਲਾਠੀਚਾਰਜ, ਪੜ੍ਹੋ ਕੀ ਹੈ ਪੂਰਾ ਮਾਮਲਾ
  • punjab bjp  aam aadmi party
    ਹਲਕਾ ਘਨੌਰ ਦੇ ਪਿੰਡ ਉਂਟਸਰ ਤੋਂ 2 ਦਰਜਨ ਪਰਿਵਾਰ ਭਾਜਪਾ ’ਚ ਸ਼ਾਮਲ
  • deadbody of missing handwal man recovered from mukerian hydel canal
    6 ਦਿਨਾਂ ਤੋਂ ਲਾਪਤਾ ਹੰਦਵਾਲ ਦੇ ਵਿਅਕਤੀ ਦੀ ਲਾਸ਼ ਮੁਕੇਰੀਆਂ ਹਾਈਡਲ ਨਹਿਰ 'ਚੋਂ ਬਰਾਮਦ
  • punjab weather update
    ਪੰਜਾਬ 'ਚ ਮੀਂਹ ਬਾਰੇ ਨਵੀਂ ਅਪਡੇਟ! ਇਨ੍ਹਾਂ ਤਾਰੀਖ਼ਾਂ ਲਈ ਜਾਰੀ ਹੋਇਆ ਅਲਰਟ,...
  • recruitment of riders launched in uae s noon company
    UAE ਦੀ NOON ਕੰਪਨੀ 'ਚ ਨਿਕਲੀ ਰਾਈਡਰਾਂ ਦੀ ਭਰਤੀ, ਮਹੀਨੇ ਦੇ 1 ਲੱਖ ਤੱਕ ਕਮਾਉਣ...
  • a strong storm will hit punjab
    ਪੰਜਾਬ 'ਚ ਆਵੇਗਾ ਤੇਜ਼ ਤੁਫ਼ਾਨ, 3 ਦਿਨਾਂ ਲਈ ਵੱਡਾ ਅਲਰਟ, ਪੜ੍ਹੋ ਮੌਸਮ ਵਿਭਾਗ ਦੀ...
  • sunil jakhar slams aap government
    ਕਰਜ਼ਾ, ਗੈਂਗਸਟਰਵਾਦ ਅਤੇ ਨਸ਼ਿਆਂ ਦਾ ਫੈਲਾਅ, ‘ਆਪ’ ਸਰਕਾਰ ਦੀਆਂ 4 ਸਾਲਾਂ ਦੀਆਂ...
  • raja warring exlusive interview
    ਮੇਰਾ 12x5=48 ਹੋਵੇ ਜਾਂ 60 ਪਰ ਭਗਵੰਤ ਮਾਨ ਦਾ ਪ੍ਰਦਰਸ਼ਨ 100 ਫ਼ੀਸਦੀ ਜ਼ੀਰੋ ਹੈ...
  • ashwani sharma on aap protest
    ਵਿਧਾਨ ਸਭਾ ਵਿਚ ਨਾਅਰੇ ਲਿਖ ਕੇ ਪ੍ਰਦਰਸ਼ਨ ਕਰਨਾ ਸੰਸਦੀ ਮਰਿਆਦਾ ਦੀ ਉਲੰਘਣਾ :...
  • accident in jalandhar  s ppr market  audi hits thar  cctv comes to light
    ਜਲੰਧਰ ਦੀ PPR ਮਾਰਕੀਟ 'ਚ ਹਾਦਸਾ: ਆਡੀ ਨੇ ਥਾਰ ਨੂੰ ਮਾਰੀ ਟੱਕਰ, ਸੀਸੀਟੀਵੀ 'ਚ...
  • sukhbir singh badal statement
    ਦਿੱਲੀ ਦੀਆਂ ਪਾਰਟੀਆਂ ਨੇ ਪੰਜਾਬ ਨੂੰ ਕੀਤਾ ਬਰਬਾਦ, ਆਪਣੇ ਹੀ ਵਿਧਾਇਕਾਂ ਨੂੰ ਨਹੀਂ...
Trending
Ek Nazar
indians in america

ਅਮਰੀਕਾ 'ਚ ਭਾਰਤੀਆਂ ਦਾ ਦਬਦਬਾ: ਦੌਲਤ ਤੇ ਗਿਆਨ 'ਚ ਮੋਹਰੀ, ਪਰ ਸਿਆਸੀ ਸੱਤਾ...

iranian government bans traditional festival celebrations

ਜੰਗ ਦੇ ਸਾਏ ਹੇਠ ਈਰਾਨ ਸਰਕਾਰ ਨੇ ਰਵਾਇਤੀ ਤਿਉਹਾਰ ਮਨਾਉਣ 'ਤੇ ਲਾਈ ਪਾਬੰਦੀ,...

holi mohalla in italy

ਇਟਲੀ : ਹੋਲੇ ਮਹੱਲੇ ਮੌਕੇ ਗੁਰੁ ਦੀਆ ਲਾਡਲੀਆ ਫੌਜਾਂ ਨੇ ਦਿਖਾਇਆ ਖਾਲਸਾਈ ਜਾਹੋ...

famous actress  death  bollywood  tv

ਮਨੋਰੰਜਨ ਜਗਤ 'ਚ ਸੋਗ ਦੀ ਲਹਿਰ, ਮਸ਼ਹੂਰ ਅਦਾਕਾਰਾ ਦਾ ਹੋਇਆ ਦਿਹਾਂਤ

domestic dispute  mother in law  daughter in law  cylinder gas

'ਗੈਸ ਘੱਟ ਫੂਕਿਆ ਕਰ..!', ਸੁਣ ਕੇ ਨੂੰਹ ਦਾ ਚੜ੍ਹ ਗਿਆ ਪਾਰਾ, ਸੱਸ ਖ਼ਿਲਾਫ਼...

punjab police inspector

ਖਾਕੀ ਦਾ ਵੀ ਨਹੀਂ ਰਿਹਾ ਖੌਫ਼! ਪੰਜਾਬ ਪੁਲਸ ਦੇ ਸਾਬਕਾ ਇੰਸਪੈਕਟਰ ਦਾ...

abhishek sharma captain

ਅਭਿਸ਼ੇਕ ਸ਼ਰਮਾ ਬਣ ਸਕਦੇ ਹਨ ਕਪਤਾਨ, ਲਿਆ ਗਿਆ ਹੈਰਾਨ ਕਰਨ ਵਾਲਾ ਫੈਸਲਾ!

t20 world cup 2026 team india

T20 ਵਿਸ਼ਵ ਕੱਪ ਜਿੱਤਣ ਵਾਲੀ TEAM INDIA ਦੇ ਖਿਡਾਰੀਆਂ ਦਾ ICC ਨੇ ਕੀਤਾ...

gold price fall

ਸੋਨੇ ਦੀਆਂ ਕੀਮਤਾਂ 'ਚ ਆਈ ਵੱਡੀ ਗਿਰਾਵਟ, ਜਾਣੋ 10 ਗ੍ਰਾਮ Gold ਦਾ ਰੇਟ

post office new service india post 24 speed post delivery service

ਭਾਰਤੀ ਡਾਕ ਵਿਭਾਗ ਦਾ ਵੱਡਾ ਧਮਾਕਾ! ਹੁਣ 24 ਘੰਟਿਆਂ 'ਚ ਮਿਲੇਗਾ ਪਾਰਸਲ, ਦੇਰੀ...

american soldiers killed in attacks on baghdad base

ਅਮਰੀਕੀ ਟਿਕਾਣਿਆਂ 'ਤੇ ਈਰਾਨੀ ਹਮਲੇ ਵਧੇ, ਬਗਦਾਦ ਬੇਸ 'ਤੇ ਹਮਲੇ 'ਚ ਮਾਰੇ ਗਏ...

amritsar becomes   shimla   in the heat of march

ਗੁਰੂ ਨਗਰੀ ’ਤੇ ਕੁਦਰਤ ਮਿਹਰਬਾਨ; ਮਾਰਚ ਦੀ ਗਰਮੀ ’ਚ ‘ਸ਼ਿਮਲਾ’ ਬਣਿਆ ਅੰਮ੍ਰਿਤਸਰ

order veg thali meat bone piece

ਆਰਡਰ ਕੀਤੀ 'ਵੈੱਜ ਥਾਲੀ' 'ਚ ਹੱਡੀ ਦੇਖ ਗਾਹਕ ਦੇ ਉੱਡੇ ਹੋਸ਼! ਲਖਨਊ ਦੇ ਹੋਟਲ 'ਚ...

gold price plummets on first day of the week

ਹਫ਼ਤੇ ਦੇ ਪਹਿਲੇ ਦਿਨ ਹੀ ਮੂਧੇ ਮੂੰਹ ਡਿੱਗਾ ਸੋਨਾ ! ਚਾਂਦੀ ਦੀਆਂ ਕੀਮਤਾਂ 'ਚ ਵੀ...

huge shortage of healthy organs for donation

ਅੰਗ ਦਾਨ ਲਈ ਸਿਹਤਮੰਦ ਅੰਗਾਂ ਦੀ ਵੱਡੀ ਘਾਟ, ਸਕ੍ਰੀਨਿੰਗ ਦੌਰਾਨ ਇੱਕ-ਤਿਹਾਈ ਅੰਗ...

firing at former sarpanch s house

ਸਾਬਕਾ ਸਰਪੰਚ ਦੇ ਘਰ ’ਤੇ ਫਾਇਰਿੰਗ, ਜਾਨੋਂ ਮਾਰਨ ਦੀ ਨੀਅਤ ਨਾਲ ਕੀਤੇ 10 ਫਾਇਰ

young boy making reel accident

Reel ਬਣਾਉਣ ਦੇ ਚੱਕਰ 'ਚ ਨੌਜਵਾਨ ਨਾਲ ਵਾਪਰੀ ਅਜਿਹੀ ਅਣਹੋਈ, ਉੱਠਿਆ ਜਨਾਜ਼ਾ

oil executives warn trump

ਹੋਰ ਵਧੇਗਾ ਊਰਜਾ ਸੰਕਟ, ਤੇਲ ਕੰਪਨੀਆਂ ਦੀ ਟਰੰਪ ਨੂੰ ਚੇਤਾਵਨੀ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • illegal cutting trees landslides floods
      'ਰੁੱਖਾਂ ਦੀ ਗ਼ੈਰ-ਕਾਨੂੰਨੀ ਕਟਾਈ ਕਾਰਨ ਆਈਆਂ ਜ਼ਮੀਨ ਖਿਸਕਣ ਅਤੇ ਹੜ੍ਹ ਵਰਗੀ...
    • earthquake earth people injured
      ਭੂਚਾਲ ਦੇ ਝਟਕਿਆਂ ਨਾਲ ਕੰਬੀ ਧਰਤੀ, ਡਰ ਦੇ ਮਾਰੇ ਘਰਾਂ 'ਚੋਂ ਬਾਹਰ ਨਿਕਲੇ ਲੋਕ
    • new virus worries people
      ਨਵੇਂ ਵਾਇਰਸ ਨੇ ਚਿੰਤਾ 'ਚ ਪਾਏ ਲੋਕ, 15 ਦੀ ਹੋਈ ਮੌਤ
    • dawn warning issued for punjabis
      ਪੰਜਾਬੀਆਂ ਲਈ ਚੜ੍ਹਦੀ ਸਵੇਰ ਚਿਤਾਵਨੀ ਜਾਰੀ! ਇਨ੍ਹਾਂ ਪਿੰਡਾਂ ਲਈ ਵੱਡਾ ਖ਼ਤਰਾ,...
    • fashion young woman trendy look crop top with lehenga
      ਮੁਟਿਆਰਾਂ ਨੂੰ ਟਰੈਂਡੀ ਲੁਕ ਦੇ ਰਹੇ ਹਨ ਕ੍ਰਾਪ ਟਾਪ ਵਿਦ ਲਹਿੰਗਾ
    • yamuna water level in delhi is continuously decreasing
      ਦਿੱਲੀ 'ਚ ਯਮੁਨਾ ਦਾ ਪਾਣੀ ਲਗਾਤਾਰ ਹੋ ਰਿਹਾ ਘੱਟ, ਖਤਰਾ ਅਜੇ ਵੀ ਬਰਕਰਾਰ
    • another heartbreaking incident in punjab
      ਪੰਜਾਬ 'ਚ ਫਿਰ ਰੂਹ ਕੰਬਾਊ ਘਟਨਾ, ਨੌਜਵਾਨ ਨੂੰ ਮਾਰੀ ਗੋਲੀ, ਮੰਜ਼ਰ ਦੇਖਣ ਵਾਲਿਆਂ...
    • abhijay chopra blood donation camp
      ਲੋਕਾਂ ਦੀ ਸੇਵਾ ਕਰਨ ਵਾਲੇ ਹੀ ਅਸਲ ਰੋਲ ਮਾਡਲ ਹਨ : ਅਭਿਜੈ ਚੋਪੜਾ
    • big news  famous singer abhijit in coma
      ਵੱਡੀ ਖਬਰ ; ਕੋਮਾ 'ਚ ਪਹੁੰਚਿਆ ਮਸ਼ਹੂਰ Singer ਅਭਿਜੀਤ
    • alcohol bottle ration card viral
      ਸ਼ਰਾਬ ਦੀ ਬੋਤਲ ਵਾਲਾ ਰਾਸ਼ਨ ਕਾਰਡ ਵਾਇਰਲ, ਅਜੀਬ ਘਟਨਾ ਨੇ ਉਡਾਏ ਹੋਸ਼
    • 7th pay commission  big good news for 1 2 crore employees  after gst now
      7th Pay Commission : 1.2 ਕਰੋੜ ਕਰਮਚਾਰੀਆਂ ਲਈ ਵੱਡੀ ਖ਼ੁਸ਼ਖ਼ਬਰੀ, GST ਤੋਂ...
    • ਦੇਸ਼ ਦੀਆਂ ਖਬਰਾਂ
    • hospital  patient  attack
      ਅਲੀਗੜ੍ਹ: ਹਸਪਤਾਲ 'ਚ ਦਾਖਲ ਮਰੀਜ਼ 'ਤੇ ਬਦਮਾਸ਼ਾਂ ਵਲੋਂ ਅਨ੍ਹੇਵਾਹ ਫਾਇਰਿੰਗ,...
    • ganga river  boat  iftar party  video  viral  arrested
      ਕਾਸ਼ੀ ਦੀ ਪਵਿੱਤਰ ਗੰਗਾ 'ਚ ਕਿਸ਼ਤੀ 'ਤੇ ਇਫ਼ਤਾਰ ਪਾਰਟੀ: ਵੀਡੀਓ ਵਾਇਰਲ ਹੋਣ...
    • rahul gandhi tea party parliament
      ਰਾਹੁਲ ਗਾਂਧੀ ਦੀ 'ਟੀ-ਪਾਰਟੀ' 'ਤੇ ਹੰਗਾਮਾ! ਸੰਸਦ ਦੀਆਂ ਪੌੜੀਆਂ 'ਤੇ ਚਾਹ-ਬਿਸਕੁਟ...
    • da hike 5 percent employees salary
      ਸਰਕਾਰੀ ਮੁਲਾਜ਼ਮਾਂ ਲਈ ਖ਼ਾਸ ਖ਼ਬਰ! DA 'ਚ 5 ਫ਼ੀਸਦੀ ਦਾ ਵਾਧਾ, 1 ਅਪ੍ਰੈਲ ਤੋਂ...
    • delhi  iron bridge collapses
      ਦਿੱਲੀ: ਰੂਪ ਨਗਰ 'ਚ ਡਿੱਗਾ ਨਾਲੇ 'ਤੇ ਬਣਿਆ 60 ਫੁੱਟ ਲੰਬਾ ਲੋਹੇ ਦਾ ਪੁਲ, ਔਰਤ...
    • lpg  delhi  accused arrested  police
      ਕਿੱਲਤ ਵਿਚਾਲੇ ਦਿੱਲੀ 'ਚ LPG ਦੀ ਕਾਲਾਬਾਜ਼ਾਰੀ ਦਾ ਪਰਦਾਫਾਸ਼ ! 62 ਸਿਲੰਡਰਾਂ...
    • eggs expiry date
      ਮੁਰਗੀ ਨੇ ਕਦੋਂ ਦਿੱਤਾ ਆਂਡਾ? ਨਾ ਦੱਸਣ 'ਤੇ ਦੁਕਾਨਦਾਰ 'ਤੇ ਹੋਵੇਗਾ ਪਰਚਾ
    • cabinet ranks salary
      ਸਾਰੇ ਕੈਬਨਿਟ ਰੈਂਕ ਖ਼ਤਮ, ਤਨਖਾਹਾਂ 'ਤੇ ਵੀ ਰੋਕ; ਸੁੱਖੂ ਸਰਕਾਰ ਦਾ ਵੱਡਾ ਫੈਸਲਾ
    • 19 senior police officers transfers
      ਚੋਣ ਕਮਿਸ਼ਨ ਨੇ ਪੱਛਮੀ ਬੰਗਾਲ 'ਚ 19 ਸੀਨੀਅਰ ਪੁਲਸ ਅਧਿਕਾਰੀਆਂ ਦੇ ਕੀਤੇ ਤਬਾਦਲੇ
    • petrol and diesel prices
      ਹੁਣ ਮਹਿੰਗਾ ਹੋਵੇਗਾ ਪੈਟਰੋਲ-ਡੀਜ਼ਲ ! ਪੰਪਾਂ 'ਤੇ ਲੱਗ ਸਕਦੀਆਂ ਲੰਬੀਆਂ ਲਾਈਨਾਂ,...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +