ਦਿੱਲੀ : (ਸੋਨੂ ਚੋਪੜਾ) : ਦਿੱਲੀ 'ਚ ਹਾਈ ਕਮਾਨ ਨਾਲ ਪੰਜਾਬ ਕਾਂਗਰਸ ਦੀ ਵਿਸ਼ੇਸ਼ ਮੀਟਿੰਗ ਹੋਈ। ਇਸ ਦੌਰਾਨ ਵਿਧਾਨ ਸਭਾ ਚੋਣਾਂ ਦੀ ਤਿਆਰੀ ਨੂੰ ਲੈ ਕੇ ਵਿਚਾਰ ਚਰਚਾ ਕੀਤੀ ਗਈ। ਸੂਬਾ ਕਾਂਗਰਸ ਇੰਚਾਰਜ ਭੂਪੇਸ਼ ਬਘੇਲ ਨੇ ਇਹ ਮੀਟਿੰਗ ਸੱਦੀ ਸੀ।

ਦੱਸਣਯੋਗ ਹੈ ਕਿ ਇਸ ਮੀਟਿੰਗ ਵਿਚ 2027 ਦੀਆਂ ਪੰਜਾਬ ਵਿਚ ਹੋਣ ਵਾਲੀਆਂ ਵਿਧਾਨ ਸਭਾ ਚੋਣਾਂ ਸਬੰਧੀ ਅਹਿਮ ਵਿਚਾਰਾਂ ਸਾਂਝੀਆਂ ਕੀਤੀਆਂ ਗਈਆਂ। ਬੈਠਕ 'ਚ ਸੰਸਦ ਮੈਂਬਰ ਅਤੇ ਸੀਨੀਅਰ ਆਗੂ ਵੀ ਮੌਜੂਦ ਰਹੇ। ਇਸ ਦੌਰਾਨ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਆਦਿ ਵੀ ਮੌਜੂਦ ਸਨ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਸਕੂਲਾਂ ਦੇ ਬਾਹਰ ਜੰਕ ਫੂਡ ’ਤੇ ਠੱਲ੍ਹ ਪਾਉਣ ਦੀ ਤਿਆਰੀ, ਵਿਕਰੀ 150 ਫੀਸਦੀ ਵਧੀ; ਮਾਹਰਾਂ ਨੇ ਜਤਾਈ ਚਿੰਤਾ
NEXT STORY