Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    WED, MAR 25, 2026

    12:48:20 PM

  • swati maliwal cm mann kejriwal private jet

    ਕੇਜਰੀਵਾਲ ਜੀ, ਕਰਜ਼ੇ 'ਚ ਡੁੱਬੇ ਪੰਜਾਬ ਦੇ ਕਰੋੜਾਂ...

  • ravneet bittu  s sharp verbal attack on raja warring

    ਰਵਨੀਤ ਬਿੱਟੂ ਨੇ ਰਾਜਾ ਵੜਿੰਗ 'ਤੇ ਲਾਏ ਗੰਭੀਰ...

  • iran on donald trump

    ਜੰਗ ਵਿਚਾਲੇ ਇਰਾਨ ਦਾ ਵੱਡਾ ਕਦਮ ! ਗੱਲਬਾਤ ਲਈ ਟਰੰਪ...

  • saudi prince mbs pushed trump to continue iran war

    'ਈਰਾਨ ਨਾਲ ਜੰਗ ਰੋਕਣੀ ਹੋਵੇਗੀ .......', ਸਾਊਦੀ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • National News
  • New Delhi
  • ਮਿਜ਼ੋਰਮ ਵਿਲੱਖਣ ਸੋਚ ਅਤੇ ਈਮਾਨਦਾਰੀ ਵਾਲੀਆਂ ਕਦਰਾਂ ਕੀਮਤਾਂ ਪਛਾਨਣ ਵਾਲੇ ਸੂਬੇ ਵਜੋਂ ਅੱਗੇ ਵੱਧ ਰਿਹਾ ਸੂਬਾ

NATIONAL News Punjabi(ਦੇਸ਼)

ਮਿਜ਼ੋਰਮ ਵਿਲੱਖਣ ਸੋਚ ਅਤੇ ਈਮਾਨਦਾਰੀ ਵਾਲੀਆਂ ਕਦਰਾਂ ਕੀਮਤਾਂ ਪਛਾਨਣ ਵਾਲੇ ਸੂਬੇ ਵਜੋਂ ਅੱਗੇ ਵੱਧ ਰਿਹਾ ਸੂਬਾ

  • Edited By Vandana,
  • Updated: 25 Mar, 2026 11:31 AM
New Delhi
mizoram moving forward as state
  • Share
    • Facebook
    • Tumblr
    • Linkedin
    • Twitter
  • Comment

ਮਿਜ਼ੋਰਮ/ਜਲੰਧਰ, (ਸਾਹਨੀ)- 20 ਫਰਵਰੀ,1987 ਨੂੰ ਭਾਰਤੀ ਸੰਘ ਦਾ 23ਵਾਂ ਰਾਜ ਬਣਨ ਤੋਂ ਬਾਅਦ ਮਿਜ਼ੋਰਮ ਸੂਬੇ ਦੇ ਵਸਨੀਕਾਂ ਨੇ ਆਪਣੇ ਸੂਬੇ ਦੀ ਵਿਲੱਖਣ ਪਹਿਚਾਣ ਬਣਾਉਣ ਲਈ ਸ਼ੁਰੂਆਤੀ ਦੌਰ ਤੋਂ ਹੀ ਕਈ ਅਹਿਮ ਫੈਸਲੇ ਲੈ ਕੇ ਮਹੱਤਵਪੂਰਨ ਰਣਨੀਤਕ ਮਹੱਤਵ ਬਣਾਈ ਰੱਖਿਆ ਹੈ। ਮੌਜੂਦਾ ਸਮੇਂ ਵਿਚ ਇਹ ਸੂਬੇ ਦੇ ਲੋਕ ਟ੍ਰੈਫਿਕ ਨਿਯਮਾਂ ਦੀ ਪਾਲਣਾ ਕਰਨ ਵਿੱਚ ਆਪਣੀ ਵਿਸ਼ੇਸ਼ ਪਹਿਚਾਣ ਤਾਂ ਬਣਾਈ ਬੈਠੇ ਹਨ ਨਾਲ ਹੀ ਟ੍ਰੈਫਿਕ ਰਹੀ ਹੋਣ ਵਾਲੇ ਸਾਊਂਡ ਪੋਲੁਏਸ਼ਨ ਤੋਂ ਵੀ ਖੁਦ ਨੂੰ ਬਚਾ ਕੇ ਰੱਖਿਆ ਹੋਇਆ ਹੈ। ਇਹ ਸੂਬਾ ਇਹ ਪੱਛਮ ਵਿੱਚ ਬੰਗਲਾਦੇਸ਼ ਨਾਲ 318 ਕਿਲੋਮੀਟਰ ਦੀ ਅੰਤਰਰਾਸ਼ਟਰੀ ਸੀਮਾ ਅਤੇ ਪੂਰਬ ਅਤੇ ਦੱਖਣ ਵਿੱਚ ਮਿਆਂਮਾਰ ਨਾਲ 510 ਕਿਲੋਮੀਟਰ ਦੀ ਸਰਹੱਦ ਸਾਂਝੀ ਕਰਦਾ ਹੈ, ਜਦੋਂ ਕਿ ਅਸਾਮ, ਮਨੀਪੁਰ ਅਤੇ ਤ੍ਰਿਪੁਰਾ ਦੇ ਘਰੇਲੂ ਰਾਜਾਂ ਨਾਲ ਵੀ ਲੱਗਦਾ ਹੈ। ਮਿਜ਼ੋਰਮ ਦੇ ਇਸ ਮੀਡੀਆ ਟੂਰ ਦੇ ਅੱਜ ਦੂਜੇ ਦਿਨ ਪੱਤਰਕਾਰਾਂ ਦਾ ਇੱਕ ਵਫ਼ਦ ਅੱਜ ਪ੍ਰੈਸ ਇਨਫਰਮੇਸ਼ਨ ਬਿਊਰੋ (ਪੀਆਈਬੀ) ਦੇ ਅਧਿਕਾਰੀਆਂ ਨਾਲ ਅੰਤਰ-ਰਾਜੀ ਸੰਚਾਰ ਅਤੇ ਸੱਭਿਆਚਾਰਕ ਸਮਝ ਨੂੰ ਉਤਸ਼ਾਹਿਤ ਕਰਨ ਲਈ ਸੂਚਨਾ ਅਤੇ ਲੋਕ ਸੰਪਰਕ ਡਾਇਰੈਕਟੋਰੇਟ (ਡੀਆਈਪੀਆਰ), ਮਿਜ਼ੋਰਮ ਸਰਕਾਰ ਅਤੇ ਮਿਜ਼ੋਰਮ ਜਰਨਲਿਸਟਸ ਐਸੋਸੀਏਸ਼ਨ (ਐਮਜੇਏ) ਨਾਲ ਇੰਟਰਐਕਟਿਵ ਸੈਸ਼ਨ ਕੀਤੇ। 

ਇਸ ਮੌਕੇ ਅੱਜ ਸਵੇਰੇ ਡੀਆਈਪੀਆਰ ਦਫ਼ਤਰ ਵਿਖੇ ਡਾਇਰੈਕਟਰ ਕੇ. ਵਨਲਾਲਸਾਂਗੀ ਅਤੇ ਹੋਰ ਸੀਨੀਅਰ ਅਧਿਕਾਰੀਆਂ ਨੇ ਵਫ਼ਦ ਦਾ ਨਿੱਘਾ ਸਵਾਗਤ ਕੀਤਾ ਗਿਆ। ਮੀਟਿੰਗ ਦੌਰਾਨ, ਆਏ ਪੱਤਰਕਾਰਾਂ ਨੇ ਮਿਜ਼ੋਰਮ ਦੇ ਵਿਕਾਸ ਪ੍ਰੋਜੈਕਟਾਂ ਅਤੇ ਇਸਦੇ ਵਿਲੱਖਣ ਸੱਭਿਆਚਾਰਕ ਦ੍ਰਿਸ਼ ਬਾਰੇ  ਗੱਲਬਾਤ ਵਿੱਚ ਹਿੱਸਾ ਲਿਆ। ਅਧਿਕਾਰੀਆਂ ਨੇ ਇਸ ਗੱਲ 'ਤੇ ਜ਼ੋਰ ਦਿੱਤਾ ਕਿ ਮਿਜ਼ੋਰਮ ਦੀ ਉੱਚ ਸਾਖਰਤਾ ਦਰ ਨੇ ਇੱਕ ਅਨੁਸ਼ਾਸਿਤ ਅਤੇ ਪ੍ਰਗਤੀਸ਼ੀਲ ਸਮਾਜ ਨੂੰ ਆਕਾਰ ਦੇਣ ਵਿੱਚ ਇੱਕ ਮਹੱਤਵਪੂਰਨ ਭੂਮਿਕਾ ਨਿਭਾਈ ਹੈ। ਇਸ ਤੋਂ ਬਾਅਦ ਵਫ਼ਦ ਨੇ ਮਿਜ਼ੋਰਮ ਜਰਨਲਿਸਟ ਐਸੋਸੀਏਸ਼ਨ ਦੇ ਪ੍ਰਧਾਨ ਸੀ. ਲਾਲਰਾਮਬੁਤਸਾਈਹਾ, ਸਮੇਤ ਹੋਰ ਅਹੁਦੇਦਾਰਾਂ  ਨਾਲ ਮੁਲਾਕਾਤ ਕੀਤੀ, ਇਸ ਦੌਰਾਨ ਦੋਵੇਂ ਸੂਬਿਆਂ ਦੇ ਪੱਤਰਕਾਰਾਂ ਨੇ ਰਾਜ ਵਿੱਚ ਮੀਡੀਆ ਦੇ ਇਤਿਹਾਸ ਅਤੇ ਵਿਕਾਸ ਬਾਰੇ ਆਪਣੇ ਵਿਚਾਰ ਸਾਂਝੇ ਕੀਤੇ। 

PunjabKesari

ਪੂਰੇ ਸੂਬੇ ਵਿਚ ਪਤਰਕਾਰਾਂ ਦੀ ਇੱਕ ਹੀ ਐਸੋਸੀਏਸ਼ਨ -

ਗੱਲਬਾਤ ਦੌਰਾਨ ਐਸੋਸੀਏਸ਼ਨ ਦੇ ਪ੍ਰਧਾਨ ਨੇ ਦੱਸਿਆ ਕਿ ਪੂਰੇ ਮਿਜ਼ੋਰਮ ਵਿਚ ਇਕ ਹੀ ਜਰਨਲਿਸਟ ਐੋਸੀਏਸ਼ਨ ਹੈ ਅਤੇ ਮਿਜੋਰਮ ਦੇ ਸਾਰੇ ਜ਼ਿਲ੍ਹਿਆਂ ਵਿੱਚ ਇਸੇ ਐਸੋਸੀਏਸ਼ਨ ਵੱਲੋਂ ਹੋਰ ਬ੍ਰਾਂਚਾਂ ਬਣਾਇਆ ਹਨ। ਇਸ ਐਸੋਸੀਏਸ਼ਨ ਦੇ ਫਾਉਂਡਰ ਪ੍ਰੈਜ਼ੀਡੈਂਟ ਸ਼੍ਰੀ ਲਾਲ ਧਨਹਲਵਾ ਮਿਜੋਰਮ ਦੇ ਪੰਜ ਵਾਰ ਮੁੱਖਮੰਤਰੀ ਰਹਿ ਚੁੱਕੇ ਹਨ। ਮਿਜ਼ੋਰਮ ਵਿਚ ਤਿੰਨ ਅੰਗ੍ਰੇਜੀ ਅਤੇ 30 ਦੇ ਕਰੀਬ ਮੀਜੋ ਭਾਸ਼ਾ ਵਿੱਚ ਅਖ਼ਬਾਰਾਂ ਛਪਦੀਆਂ ਹਨ। ਇਸ ਦੌਰਾਨ ਗੱਲਬਾਤ ਤੇਜ਼ੀ ਨਾਲ ਮਿਜ਼ੋ ਲੋਕਾਂ ਦੇ ਸਮਾਜਿਕ ਨੈਤਿਕਤਾ ਵੱਲ ਵਧੀ, ਜਿਸ ਵਿਚ ਸਥਾਨਕ ਵਸਿਆ ਦੀ ਪਹਾੜਾ ਦੀ ਸ਼ਾਨਦਾਰ ਸੜਕ ਸਮਝ ਜੌ ਪਹਾੜਾ ਦੀਆਂ ਛੋਟੀਆ ਸੜਕਾਂ ਤੇ ਬਿਨਾ ਸਾਊਂਡ ਪੋਲਿਊਸ਼ਨ ਦੇ ਲਾਈਨ ਵਿੱਚ ਰਹਿ ਕੇ ਗੱਡੀਆਂ ਨੂੰ ਚਲਾਣਾ ਅਤੇ ਹੈਲਮੇਟ ਦਾ ਜਰੂਰੀ ਇਸਤੇਮਾਲ ਕਰਨਾ ਲੋਕਾਂ ਦੀ ਅਟੱਲ ਇਮਾਨਦਾਰੀ ਵਾਲੀ ਸੋਚ ਦਰਸ਼ਾਉਂਦਾ ਹੈ।

ਔਰਤਾਂ ਦੀ ਹਰ ਖੇਤਰ ਵਿੱਚ ਨੁਮਾਇੰਦਗੀ ਵੱਧ 

ਟੂਰ ਦੌਰਾਨ ਵੇਖਣ ਵਿਚ ਆਇਆ ਕਿ ਮਿਜ਼ੋਰਮ ਵਿਚ ਔਰਤਾਂ ਹਰ ਖੇਤਰ ਵਿਚ ਅੱਗੇ ਹੋ ਕੇ ਕੰਮ ਕਰਦੀਆਂ ਹਨ ਅਤੇ ਇਥੇ ਔਰਤਾਂ ਦੀ ਜਨਮ ਦਰ ਮਾਰਦਾ ਨਾਲੋ ਵੱਧ ਹੈ। ਇਥੇ ਔਰਤਾਂ ਦੀ ਸਰਕਾਰੀ ਅਦਾਰਿਆਂ ਵਿਚ, ਦੁਕਾਨਾਂ, ਸੜਕਾਂ ਕੰਢੇ ਛੋਟੀਆ ਦੁਕਾਨਾਂ, ਹੋਟਲਾਂ, ਆਦਿ ਲਗਭਗ ਹਰ ਖੇਤਰ ਵਿੱਚ  ਚੰਗੀ ਪਕੜ ਹੈ।

PunjabKesari

ਬਿਨਾ ਦੁਕਾਨਦਾਰਾਂ ਦੇ ਵੀ ਈਮਾਨਦਾਰੀ ਨਾਲ ਦੁਕਾਨਾਂ ਚਲਦਿਆਂ  

ਗੱਲਬਾਤ ਦੌਰਾਨ ਸਾਂਝੀਆਂ ਕੀਤੀਆਂ ਗਈਆਂ ਸਭ ਤੋਂ ਪ੍ਰਭਾਵਸ਼ਾਲੀ ਹਾਈਲਾਈਟਾਂ ਵਿੱਚੋਂ "ਦੁਕਾਨਦਾਰ ਤੋਂ ਬਿਨਾਂ ਦੁਕਾਨ" ਦੀ ਧਾਰਨਾ ਦੀ ਵੀ ਗੱਲ ਸਾਹਮਣੇ ਆਈ। ਜਾਨਕਾਰੀ ਅਨੁਸਾਰ ਮਿਜ਼ੋਰਮ ਦੇ ਬਹੁਤ ਸਾਰੇ ਦੂਰ-ਦੁਰਾਡੇ ਖੇਤਰਾਂ ਵਿੱਚ, ਸਥਾਨਕ ਕਿਸਾਨ ਤਾਜ਼ੇ ਉਤਪਾਦਾਂ ਨਾਲ ਭਰੇ ਸੜਕ ਕਿਨਾਰੇ ਸਟਾਲ ਲਗਾਉਂਦੇ ਹਨ ਅਤੇ ਇਹ ਸਟਾਲ ਬਿਨਾ ਕਿਸੇ ਜਿਮੇਵਾਰੀ ਦੇ ਛੱਡ ਦਿੱਤੇ ਜਾਂਦੇ ਹਨ; ਕਿਸਾਨ ਸਿਰਫ਼ ਇੱਕ ਕੀਮਤ ਸੂਚੀ ਅਤੇ ਇੱਕ ਕਲੈਕਸ਼ਨ ਬਾਕਸ ਜਾਂ ਇੱਕ QR ਕੋਡ ਮੇਜ਼ 'ਤੇ ਰੱਖਦੇ ਹਨ। ਰਾਹਗੀਰ ਉਹਨਾਂ ਦੀ ਲੋੜ ਦੀ ਚੋਣ ਕਰਦੇ ਹਨ ਅਤੇ ਬਿਨਾਂ ਕਿਸੇ ਨਿਗਰਾਨੀ ਦੇ ਸਹੀ ਰਕਮ ਦਾ ਭੁਗਤਾਨ ਕਰਦੇ ਹਨ।  ਇਹ ਅਭਿਆਸ, ਜੋ ਕਿ ਡੂੰਘੇ ਭਾਈਚਾਰੇ ਦੇ ਵਿਸ਼ਵਾਸ ਵਿੱਚ ਜੜ੍ਹਿਆ ਹੋਇਆ ਹੈ, ਕਿਸਾਨਾਂ ਨੂੰ ਵਿਚੋਲਿਆਂ ਦੀ ਲੋੜ ਤੋਂ ਬਿਨਾਂ ਸਿੱਧੇ ਖਪਤਕਾਰਾਂ ਨੂੰ ਆਪਣਾ ਮਾਲ ਵੇਚਣ ਦੀ ਸੋਚ ਨੂੰ ਉਤਸ਼ਾਹਿਤ ਕਰਦਾ ਹੈ। ਲੋਕਾਂ ਦੀ ਇਸ ਸੋਚ ਤੇ ਆਉਣ ਵਾਲੇ ਪੱਤਰਕਾਰਾਂ ਨੇ "ਇਮਾਨਦਾਰੀ ਦੇ ਸਟਾਲਾਂ" ਲਈ ਆਪਣੀ ਪ੍ਰਸ਼ੰਸਾ ਪ੍ਰਗਟ ਕੀਤੀ, ਇਹ ਨੋਟ ਕਰਦੇ ਹੋਏ ਕਿ ਅਜਿਹੇ ਰੋਜ਼ਾਨਾ ਅਭਿਆਸ ਮਿਜ਼ੋਰਮ ਦੇ ਨਾਗਰਿਕਾਂ ਦੇ ਉੱਚ ਨੈਤਿਕ ਸੋਚ ਦਾ ਪ੍ਰਮਾਣ ਹਨ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8

ਨੋਟ- ਇਸ ਖ਼ਬਰ ਬਾਰੇ ਕੁਮੈਂਟ ਕਰ ਦਿਓ ਰਾਏ।

  • Mizoram
  • unique thinking
  • honesty
  • media tour
  • ਮਿਜ਼ੋਰਮ
  • ਵਿਲੱਖਣ ਸੋਚ
  • ਈਮਾਨਦਾਰੀ
  • ਮੀਡੀਆ ਟੂਰ

ਕਾਂਗਰਸ ਨੂੰ ਵੱਡਾ ਝਟਕਾ: ਮੁੱਖ ਦਫ਼ਤਰ ਖਾਲੀ ਕਰਨ ਦਾ ਨੋਟਿਸ

NEXT STORY

Stories You May Like

  • restaurants consider raising prices lpg shortage
    ਹੁਣ ਹੋਟਲਾਂ-ਢਾਬਿਆਂ 'ਤੇ ਮਹਿੰਗੀ ਹੋਵੇਗੀ ਰੋਟੀ, LPG Shortage ਕਾਰਨ ਵੱਧ ਸਕਦੀਆਂ ਕੀਮਤਾਂ
  • heroin and drug pills recovered from bullet motorcycle riders
    ਬੁਲੇਟ ਮੋਟਰਸਾਈਕਲ ਸਵਾਰਾਂ ਤੋਂ ਹੈਰੋਇਨ ਤੇ ਨਸ਼ੇ ਵਾਲੀਆਂ ਗੋਲ਼ੀਆਂ ਬਰਾਮਦ
  • milk price hiked by 10 rupees
    ਮਹਿੰਗਾ ਹੋਇਆ ਦੁੱਧ, 10 ਰੁਪਏ ਤਕ ਵੱਧ ਗਈਆਂ ਕੀਮਤਾਂ, ਬਜਟ ਦੌਰਾਨ ਵੱਡਾ ਐਲਾਨ
  • using rohit sharma as an   impact player   is wrong  aakash chopra
    ਰੋਹਿਤ ਸ਼ਰਮਾ ਸਭ ਤੋਂ ਫਿੱਟ ਅਤੇ ਮਜ਼ਬੂਤ ਖਿਡਾਰੀ, 'ਇਮਪੈਕਟ ਪਲੇਅਰ' ਵਜੋਂ ਵਰਤੋਂ ਗਲਤ: ਆਕਾਸ਼ ਚੋਪੜਾ
  • fssai  s big decision
    FSSAI ਦਾ ਵੱਡਾ ਫੈਸਲਾ: ਹੁਣ 1.5 ਕਰੋੜ ਤੋਂ ਵੱਧ ਟਰਨਓਵਰ ’ਤੇ ਸੂਬਾ ਪੱਧਰੀ ਲਾਇਸੈਂਸ ਲੈਣਾ ਹੋਇਆ ਲਾਜ਼ਮੀ
  • cag report exposes kejriwal  s honesty  pargat singh
    ਕੈਗ ਰਿਪੋਰਟ ਨੇ ਕੇਜਰੀਵਾਲ ਦੀ ਈਮਾਨਦਾਰੀ ਦਾ ਕੀਤਾ ਪਰਦਾਫ਼ਾਸ਼ : ਪਰਗਟ ਸਿੰਘ
  • 3 eye examination machines installed in the hospital located at divyang ashram
    ਦਿਵਿਆਂਗ ਆਸ਼ਰਮ ਸਥਿਤ ਹਸਪਤਾਲ ’ਚ ਲੱਗੀਆਂ 3 ਅਤਿ-ਆਧੁਨਿਕ ਅੱਖਾਂ ਦੀ ਜਾਂਚ ਵਾਲੀਆਂ ਮਸ਼ੀਨਾਂ
  • thieves snatch woman  s earrings in broad daylight
    ਜਲੰਧਰ 'ਚ ਦਿਨ-ਦਿਹਾੜੇ ਲੁੱਟ! ਧੀ ਨੂੰ ਸਕੂਲ ਛੱਡਣ ਜਾ ਰਹੀ ਔਰਤ ਦੀਆਂ ਖੋਹ ਲਈਆਂ ਵਾਲੀਆਂ
  • holiday declared in punjab on thursday
    ਪੰਜਾਬ 'ਚ ਵੀਰਵਾਰ ਨੂੰ ਛੁੱਟੀ ਦਾ ਐਲਾਨ, ਸਕੂਲ, ਕਾਲਜ ਤੇ ਦਫ਼ਤਰ ਰਹਿਣਗੇ ਬੰਦ
  • australia work visa
    ਆਸਟ੍ਰੇਲੀਆ ਜਾਣ ਦਾ ਸੁਪਨਾ ਕਰੋ ਸਾਕਾਰ ! ਵਧੀਆ ਕਮਾਈ ਨਾਲ ਭਵਿੱਖ ਸੁਧਾਰਨ ਦੇ...
  • jalandhar  fight between councilor and the agent at the convenience center
    ਜਲੰਧਰ ਵਿਖੇ ਸੁਵਿਧਾ ਸੈਂਟਰ 'ਚ ਹੋਇਆ ਭਾਰੀ ਹੰਗਾਮਾ, ਚੱਲੇ ਲੱਤਾਂ-ਮੁੱਕੇ, ਸਾਬਕਾ...
  • booking rules changed after 25 days know who will get the cylinder
    ਹੁਣ 25 ਦਿਨਾਂ ਬਾਅਦ ਬੁਕਿੰਗ ਵਾਲਾ ਨਿਯਮ ਵੀ ਬਦਲਿਆ, ਜਾਣੋ ਕਿਸ ਨੂੰ ਕਿੰਨੇ ਦਿਨਾਂ...
  • partap singh bajwa big statement
    DM ਰੰਧਾਵਾ ਖ਼ੁਦਕੁਸ਼ੀ ਮਾਮਲੇ 'ਚ ਬਾਜਵਾ ਨੇ ਘੇਰੀ 'ਆਪ', ਕਿਹਾ-ਲਾਲਜੀਤ ਭੁੱਲਰ ਨੂੰ...
  • fire broke out in bsnl exchange communication services stopped
    ਜਲੰਧਰ ਦੇ ਕਈ ਇਲਾਕਿਆਂ 'ਚ ਇੰਟਰਨੈੱਟ ਤੇ ਟੈਲੀਫੋਨ ਦੀਆਂ ਸੇਵਾਵਾਂ ਠੱਪ
  • mizoram moving forward as state
    ਮਿਜ਼ੋਰਮ ਵਿਲੱਖਣ ਸੋਚ ਅਤੇ ਈਮਾਨਦਾਰੀ ਵਾਲੀਆਂ ਕਦਰਾਂ ਕੀਮਤਾਂ ਪਛਾਨਣ ਵਾਲੇ ਸੂਬੇ...
  • major weather alert in punjab from today to march 28
    ਪੰਜਾਬ 'ਚ ਅੱਜ ਤੋਂ 28 ਮਾਰਚ ਤੱਕ ਮੌਸਮ ਦਾ ਵੱਡਾ ਅਲਰਟ, ਵਿਭਾਗ ਨੇ ਦਿੱਤੀ ਅਹਿਮ...
Trending
Ek Nazar
gangaur festival celebrated in brampton

ਰਾਜਸਥਾਨੀ ਭਾਈਚਾਰੇ ਵੱਲੋਂ ਬ੍ਰੈਂਪਟਨ 'ਚ ਧੂਮਧਾਮ ਨਾਲ ਮਨਾਇਆ ਗਿਆ ਗੰਗੌਰ ਸਮਾਗਮ...

ipl 2026 champion

IPL ਸ਼ੁਰੂ ਹੋਣ ਤੋਂ 4 ਦਿਨ ਪਹਿਲਾਂ ਵੱਡਾ ਉਲਟਫੇਰ! ਇੱਕੋ ਦਿਨ ਵਿਕ ਗਈਆਂ ਦੋ...

ipl 2026 bcci announces new rules

IPL 2026 'ਚ ਆਇਆ ਨਵਾਂ ਨਿਯਮ, ਟੀਮਾਂ ਨੂੰ ਇੰਝ ਮਿਲੇਗਾ ਫਾਇਦਾ

ipl 2026

IPL ਸ਼ੁਰੂ ਹੋਣ ਤੋਂ ਪਹਿਲਾਂ ਵੱਡਾ ਧਮਾਕਾ! 1,52,81,60,86,000 ਰੁਪਏ 'ਚ ਵਿਕ ਗਈ...

former revolutionary guards commander named new secretary

ਈਰਾਨ: ਸਾਬਕਾ ਰੈਵੋਲਿਊਸ਼ਨਰੀ ਗਾਰਡ ਕਮਾਂਡਰ ਸੁਪਰੀਮ ਨੈਸ਼ਨਲ ਸਿਕਿਓਰਿਟੀ ਕੌਂਸਲ ਦਾ...

due to gas shortage  dhabas and street vendors closed

ਗੈਸ ਦੀ ਕਿੱਲਤ ਕਾਰਨ ਢਾਬੇ ਤੇ ਰੇਹੜੀਆਂ ਹੋਈਆਂ ਬੰਦ, ਖਾਣ-ਪੀਣ ਦੀਆਂ ਵਸਤਾਂ ਦੇ...

us citizens leave iraq

ਅਮਰੀਕੀ ਨਾਗਰਿਕ ਤੁਰੰਤ ਛੱਡ ਦੇਣ ਇਰਾਕ, ਜਾਰੀ ਹੋਈ ਐਡਵਾਇਜ਼ਰੀ

know the full story of the raid on lokesh kangraj s house

ਮਸ਼ਹੂਰ ਡਾਇਰੈਕਟਰ ਦੇ ਘਰੋਂ ਮਿਲੀਆਂ 10 AK-47 ਰਾਈਫਲਾਂ ! ਪੁਲਸ ਜਾਂਚ ਨੇ ਉਡਾਏ ਸਭ...

amidst the song controversy the superhit punjabi singer became a bride

ਗਾਣੇ ਦੇ ਵਿਵਾਦ ਵਿਚਾਲੇ ਲਾੜਾ ਬਣਿਆ ਸੁਪਰਹਿੱਟ ਪੰਜਾਬੀ ਗਾਇਕ ! ਲਾੜੀ ਨਾਲ...

actor who married a girl 26 years younger breaks silence for the first time

26 ਸਾਲ ਛੋਟੀ ਕੁੜੀ ਨਾਲ ਵਿਆਹ ਕਰਾਉਣ ਵਾਲੇ ਮਸ਼ਹੂਰ ਅਦਾਕਾਰ ਨੇ ਪਹਿਲੀ ਵਾਰ ਤੋੜੀ...

superman fame actress valerie perrine passes away

ਮਨੋਰੰਜਨ ਜਗਤ ਨੂੰ ਵੱਡਾ ਝਟਕਾ ! 'ਸੁਪਰਮੈਨ' ਫੇਮ ਅਦਾਕਾਰਾ ਨੇ ਦੁਨੀਆ ਨੂੰ ਕਿਹਾ...

musician shreyas puranik becomes father  wife gives birth to daughter

ਮਸ਼ਹੂਰ ਮਿਊਜ਼ਿਕ ਕੰਪੋਜ਼ਰ ਦੇ ਘਰ ਗੂੰਜੀਆਂ ਕਿਲਕਾਰੀਆਂ ! ਪਤਨੀ ਨੇ ਧੀ ਨੂੰ ਦਿੱਤਾ...

people no lpg gas connection supply stopped

ਇਨ੍ਹਾਂ ਲੋਕਾਂ ਨੂੰ ਨਹੀਂ ਮਿਲੇਗੀ LPG, ਸਪਲਾਈ ਤੁਰੰਤ ਹੋਵੇਗੀ ਬੰਦ, ਸੈਣੀ ਸਰਕਾਰ...

singer ronnie bowman passes away at 64

ਸੜਕ ਹਾਦਸੇ 'ਚ ਮਸ਼ਹੂਰ ਗਾਇਕ ਰੌਨੀ ਦੀ ਹੋਈ ਦਰਦਨਾਕ ਮੌਤ, ਮਿਊਜ਼ਿਕ ਇੰਡਸਟਰੀ 'ਚ...

earthquake tremors felt in nepal  s bajhang  magnitude 4 1 measured

ਨੇਪਾਲ ਦੇ ਬਝਾਂਗ 'ਚ ਲੱਗੇ ਭੂਚਾਲ ਦੇ ਝਟਕੇ, 4.1 ਮਾਪੀ ਗਈ ਤੀਬਰਤਾ

canter collision

ਦਰਦਨਾਕ ਹਾਦਸਾ! ਬੇਕਾਬੂ ਕੈਂਟਰ ਨੇ ਕਈ ਲੋਕਾਂ ਨੂੰ ਦਰੜਿਆ, 3 ਮੌਤ, 4 ਗੰਭੀਰ ਜ਼ਖਮੀ

heavy snowfall disrupts lahaul spiti avalanche alert

Avalanche ਦਾ ਅਲਰਟ ਜਾਰੀ! ਭਾਰੀ ਬਰਫ਼ਬਾਰੀ ਕਾਰਨ ਲਾਹੌਲ-ਸਪੀਤੀ 'ਚ 104 ਸੜਕਾਂ...

cold storage collapses

ਦਰਦਨਾਕ ਹਾਦਸਾ! ਪ੍ਰਯਾਗਰਾਜ 'ਚ ਕੋਲਡ ਸਟੋਰ ਦੀ ਕੰਧ ਡਿੱਗੀ, ਮਲਬੇ ਹੇਠ ਦਬੇ ਕਈ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • illegal cutting trees landslides floods
      'ਰੁੱਖਾਂ ਦੀ ਗ਼ੈਰ-ਕਾਨੂੰਨੀ ਕਟਾਈ ਕਾਰਨ ਆਈਆਂ ਜ਼ਮੀਨ ਖਿਸਕਣ ਅਤੇ ਹੜ੍ਹ ਵਰਗੀ...
    • earthquake earth people injured
      ਭੂਚਾਲ ਦੇ ਝਟਕਿਆਂ ਨਾਲ ਕੰਬੀ ਧਰਤੀ, ਡਰ ਦੇ ਮਾਰੇ ਘਰਾਂ 'ਚੋਂ ਬਾਹਰ ਨਿਕਲੇ ਲੋਕ
    • new virus worries people
      ਨਵੇਂ ਵਾਇਰਸ ਨੇ ਚਿੰਤਾ 'ਚ ਪਾਏ ਲੋਕ, 15 ਦੀ ਹੋਈ ਮੌਤ
    • dawn warning issued for punjabis
      ਪੰਜਾਬੀਆਂ ਲਈ ਚੜ੍ਹਦੀ ਸਵੇਰ ਚਿਤਾਵਨੀ ਜਾਰੀ! ਇਨ੍ਹਾਂ ਪਿੰਡਾਂ ਲਈ ਵੱਡਾ ਖ਼ਤਰਾ,...
    • fashion young woman trendy look crop top with lehenga
      ਮੁਟਿਆਰਾਂ ਨੂੰ ਟਰੈਂਡੀ ਲੁਕ ਦੇ ਰਹੇ ਹਨ ਕ੍ਰਾਪ ਟਾਪ ਵਿਦ ਲਹਿੰਗਾ
    • yamuna water level in delhi is continuously decreasing
      ਦਿੱਲੀ 'ਚ ਯਮੁਨਾ ਦਾ ਪਾਣੀ ਲਗਾਤਾਰ ਹੋ ਰਿਹਾ ਘੱਟ, ਖਤਰਾ ਅਜੇ ਵੀ ਬਰਕਰਾਰ
    • another heartbreaking incident in punjab
      ਪੰਜਾਬ 'ਚ ਫਿਰ ਰੂਹ ਕੰਬਾਊ ਘਟਨਾ, ਨੌਜਵਾਨ ਨੂੰ ਮਾਰੀ ਗੋਲੀ, ਮੰਜ਼ਰ ਦੇਖਣ ਵਾਲਿਆਂ...
    • abhijay chopra blood donation camp
      ਲੋਕਾਂ ਦੀ ਸੇਵਾ ਕਰਨ ਵਾਲੇ ਹੀ ਅਸਲ ਰੋਲ ਮਾਡਲ ਹਨ : ਅਭਿਜੈ ਚੋਪੜਾ
    • big news  famous singer abhijit in coma
      ਵੱਡੀ ਖਬਰ ; ਕੋਮਾ 'ਚ ਪਹੁੰਚਿਆ ਮਸ਼ਹੂਰ Singer ਅਭਿਜੀਤ
    • alcohol bottle ration card viral
      ਸ਼ਰਾਬ ਦੀ ਬੋਤਲ ਵਾਲਾ ਰਾਸ਼ਨ ਕਾਰਡ ਵਾਇਰਲ, ਅਜੀਬ ਘਟਨਾ ਨੇ ਉਡਾਏ ਹੋਸ਼
    • 7th pay commission  big good news for 1 2 crore employees  after gst now
      7th Pay Commission : 1.2 ਕਰੋੜ ਕਰਮਚਾਰੀਆਂ ਲਈ ਵੱਡੀ ਖ਼ੁਸ਼ਖ਼ਬਰੀ, GST ਤੋਂ...
    • ਦੇਸ਼ ਦੀਆਂ ਖਬਰਾਂ
    • harish rana coma life made into a film
      ਵੱਡੇ ਪਰਦੇ 'ਤੇ ਦਿਖੇਗਾ 13 ਸਾਲ ਕੋਮਾ 'ਚ ਰਹਿਣ ਦਾ ਦਰਦ! ਹਰੀਸ਼ ਰਾਣਾ ਦੀ ਜ਼ਿੰਦਗੀ...
    • rishikesh becomes the yoga capital of the world
      ਰਿਸ਼ੀਕੇਸ਼ ਬਣਿਆ ਵਿਸ਼ਵ ਦੀ 'ਯੋਗ ਰਾਜਧਾਨੀ', 80 ਦੇਸ਼ਾਂ ਦੇ ਸਾਧਕਾਂ ਨੇ ਲਿਆ...
    • children who are connected to religion are happier
      ਧਰਮ ਨਾਲ ਜੁੜੇ ਬੱਚੇ ਹੁੰਦੇ ਨੇ ਜ਼ਿਆਦਾ ਖੁਸ਼ਕਿਸਮਤ! 70 ਦੇਸ਼ਾਂ ਦੀ ਰਿਪੋਰਟ 'ਚ...
    • jairam ramesh on government
      ਜੈਰਾਮ ਰਮੇਸ਼ ਨੇ ਕੇਂਦਰ 'ਤੇ ਵਿੰਨ੍ਹਿਆ ਨਿਸ਼ਾਨਾ, ਕਿਹਾ- ''ਸਰਕਾਰ ਧਿਆਨ ਭਟਕਾਉਣ...
    • accused  self proclaimed baba
      ਜਬਰ-ਜ਼ਨਾਹ ਦੇ ਮੁਲਜ਼ਮ ‘ਸਵੈ-ਘੋਸ਼ਿਤ ਬਾਬੇ’ ਦੀਆਂ ਮਿਲੀਆਂ 100 ਇਤਰਾਜ਼ਯੋਗ...
    • now there will be a holiday for cylinders
      ਹੁਣ ਸਿਲੰਡਰਾਂ ਦੀ ਹੋਵੇਗੀ ਛੁੱਟੀ! ਹਰ ਘਰ ਦੀ ਰਸੋਈ 'ਚ ਪਹੁੰਚੇਗੀ ਪਾਈਪ ਵਾਲੀ...
    • the lottery will be held today for these zodiac signs
      ਚੰਦਰਮਾ ਦੀ ਚਾਲ 'ਚ ਵੱਡਾ ਫੇਰਬਦਲ! ਅੱਜ ਇਨ੍ਹਾਂ ਰਾਸ਼ੀਆਂ ਵਾਲਿਆਂ ਦੀ ਲੱਗੇਗੀ...
    • double decker bus accident
      ਰੂਹ ਕੰਬਾਊ ਹਾਦਸਾ: ਤੇਜ਼ ਰਫ਼ਤਾਰ ਡਬਲ ਡੈਕਰ ਬੱਸ ਪਲਟਣ ਕਾਰਨ 5 ਲੋਕਾਂ ਦੀ ਮੌਤ,...
    • women officers pension
      ਸਥਾਈ ਕਮਿਸ਼ਨ ਤੋਂ ਵਾਂਝੀਆਂ ਮਹਿਲਾ ਅਫ਼ਸਰ ਪੂਰੀ ਪੈਨਸ਼ਨ ਦੀਆਂ ਹੱਕਦਾਰ, ਸੁਪਰੀਮ...
    • west asia conflict central government calls all party meeting
      West Asia Conflict: ਕੇਂਦਰ ਸਰਕਾਰ ਨੇ ਸੱਦੀ ਸਰਬ-ਪਾਰਟੀ ਮੀਟਿੰਗ, ਅੱਜ ਪੱਛਮੀ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +