Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    THU, FEB 05, 2026

    5:36:34 PM

  • raids on offices of punjab kesari group extremely shameful pargat singh

    'ਪੰਜਾਬ ਕੇਸਰੀ ਗਰੁੱਪ' 'ਤੇ ਜੀਐੱਸਟੀ ਵਿਭਾਗ ਦੇ...

  • repressive action being taken to suppress the voice of the media rp singh

    ਮੀਡੀਆ ਦੀ ਆਵਾਜ਼ ਦਬਾਉਣ ਲਈ ਕੀਤੀ ਜਾ ਰਹੀ ਦਮਨਕਾਰੀ...

  • ashwani sharma statement punjab kesari group

    ਸੱਚ ਦੀ ਆਵਾਜ਼ ਨੂੰ ਦਬਾਉਣ ਲਈ ਮਾਨ ਸਰਕਾਰ ਘਟੀਆ...

  • bad news for 38 lakh ration card holders of punjab

    ਪੰਜਾਬ ਦੇ 38 ਲੱਖ ਰਾਸ਼ਨ ਕਾਰਡ ਧਾਰਕਾਂ ਲਈ ਬੁਰੀ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਧਰਮ
  • T20 World Cup 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • National News
  • ਵੱਡੀ ਖ਼ਬਰ ; ਵਿਧਾਇਕ ਦੀ ਵਿਧਾਇਕੀ ਖ਼ਤਮ ! ਅਦਾਲਤ ਨੇ ਸੁਣਾਈ 2 ਸਾਲ ਕੈਦ ਦੀ ਸਜ਼ਾ

NATIONAL News Punjabi(ਦੇਸ਼)

ਵੱਡੀ ਖ਼ਬਰ ; ਵਿਧਾਇਕ ਦੀ ਵਿਧਾਇਕੀ ਖ਼ਤਮ ! ਅਦਾਲਤ ਨੇ ਸੁਣਾਈ 2 ਸਾਲ ਕੈਦ ਦੀ ਸਜ਼ਾ

  • Edited By Harpreet Singh,
  • Updated: 01 Jun, 2025 02:48 PM
National
mla case
  • Share
    • Facebook
    • Tumblr
    • Linkedin
    • Twitter
  • Comment

ਨੈਸ਼ਨਲ ਡੈਸਕ- ਉੱਤਰ ਪ੍ਰਦੇਸ਼ ਸੂਬੇ ਤੋਂ ਵੱਡੀ ਖ਼ਬਰ ਸਾਹਮਣੇ ਆ ਰਹੀ ਹੈ, ਜਿੱਥੋਂ ਦੇ ਮਊ ਹਲਕੇ ਤੋਂ ਐੱਸ.ਬੀ.ਐੱਸ.ਪੀ. (ਸੁਹੇਲਦੇਵ ਭਾਰਤੀ ਸਮਾਜ ਪਾਰਟੀ) ਦੇ ਵਿਧਾਇਕ ਅੱਬਾਸ ਅੰਸਾਰੀ ਨੂੰ 2022 ਦੀ ਚੋਣ ਮੁਹਿੰਮ ਦੌਰਾਨ ਨਫਰਤ ਭਰੇ ਭਾਸ਼ਣ ਦੇ ਮਾਮਲੇ ਵਿੱਚ ਦੋ ਸਾਲ ਦੀ ਕੈਦ ਦੀ ਸਜ਼ਾ ਸੁਣਾਈ ਗਈ ਹੈ। ਅਦਾਲਤ ਦੇ ਇਸ ਫੈਸਲੇ ਮਗਰੋਂ ਉਸ ਦੀ ਵਿਧਾਇਕੀ ਵੀ ਖ਼ਤਮ ਕਰ ਦਿੱਤੀ ਗਈ ਹੈ।

ਜ਼ਿਕਰਯੋਗ ਹੈ ਕਿ ਅੱਬਾਸ ਅੰਸਾਰੀ, ਜੋ ਕਿ ਗੈਂਗਸਟਰ-ਸਿਆਸਤਦਾਨ ਮੁਖਤਾਰ ਅੰਸਾਰੀ ਦੇ ਪੁੱਤਰ ਹਨ, ਨੇ ਮਾਰਚ 2022 ਵਿੱਚ ਇੱਕ ਜਨਸਭਾ ਦੌਰਾਨ ਸਰਕਾਰੀ ਅਧਿਕਾਰੀਆਂ ਨੂੰ ਚੋਣਾਂ ਤੋਂ ਬਾਅਦ "ਸਬਕ ਸਿਖਾਉਣ" ਦੀ ਧਮਕੀ ਦਿੱਤੀ ਸੀ। ਇਸ ਮਾਮਲੇ ਵਿੱਚ ਉਨ੍ਹਾਂ ਦੇ ਚੋਣ ਏਜੰਟ ਮੰਸੂਰ ਅੰਸਾਰੀ ਨੂੰ ਵੀ ਛੇ ਮਹੀਨੇ ਦੀ ਕੈਦ ਹੋਈ ਹੈ।

ਇਹ ਵੀ ਪੜ੍ਹੋ- 'ਜੇ ਉਹ ਜੇਲ੍ਹ 'ਚ ਬੰਦ ਹੈ ਤਾਂ ਪਿਓ ਕਿਵੇਂ ਬਣ ਗਿਆ...?', ਓਵੈਸੀ ਦੇ ਸਵਾਲ ਨੇ ਪਾਕਿ ਦੀ ਕੀਤੀ ਬੋਲਤੀ ਬੰਦ

Uttar Pradesh | Suheldev Bharatiya Samaj Party MLA Abbas Ansari has been disqualified from the Assembly. This comes after the MP/MLA court in Mau yesterday sentenced him to 2 years of imprisonment in connection with a hate speech case.

(file pic) pic.twitter.com/1vvkDShawn

— ANI (@ANI) June 1, 2025

ਅੱਬਾਸ ਅੰਸਾਰੀ ਨੇ 2022 ਵਿੱਚ ਮਊ ਹਲਕੇ ਤੋਂ ਐੱਸ.ਬੀ.ਐੱਸ.ਪੀ. ਦੇ ਉਮੀਦਵਾਰ ਵਜੋਂ ਚੋਣ ਲੜੀ ਸੀ ਤੇ ਜਿੱਤ ਦਰਜ ਕੀਤੀ ਸੀ। ਉਨ੍ਹਾਂ ਦੀ ਵਿਧਾਇਕੀ ਖ਼ਤਮ ਹੋਣ ਕਾਰਨ ਹੁਣ ਮਊ ਵਿੱਚ ਉਪਚੋਣਾਂ ਹੋਣ ਦੀ ਸੰਭਾਵਨਾ ਹੈ। ਹਾਲਾਂਕਿ ਉਨ੍ਹਾਂ ਨੇ ਅਦਾਲਤ ਦੇ ਫੈਸਲੇ ਨੂੰ ਹਾਈਕੋਰਟ ਵਿੱਚ ਚੁਣੌਤੀ ਦੇਣ ਦੀ ਯੋਜਨਾ ਬਣਾਈ ਹੈ।

ਇਹ ਮਾਮਲਾ ਰਾਜਨੀਤਿਕ ਤੌਰ 'ਤੇ ਵੀ ਮਹੱਤਵਪੂਰਨ ਹੈ, ਕਿਉਂਕਿ ਅੱਬਾਸ ਅੰਸਾਰੀ ਇੱਕ ਪ੍ਰਮੁੱਖ ਵਿਧਾਇਕ ਸਨ ਅਤੇ ਉਨ੍ਹਾਂ ਦੀ ਗੈਰਹਾਜ਼ਰੀ ਦਾ ਪ੍ਰਭਾਵ ਉਨ੍ਹਾਂ ਦੇ ਖੇਤਰ ਅਤੇ ਪਾਰਟੀ 'ਤੇ ਪੈ ਸਕਦਾ ਹੈ।

ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ

👇Join us on Whatsapp channel👇

https://whatsapp.com/channel/0029Va94hsaHAdNVur4L170e

  • MLA
  • Case
  • Imprisonment
  • Suspended
  • Bye Elections

ਹਿਮਾਚਲ 'ਚ ਪੰਜਾਬੀ ਕੁੜੀ ਨਾਲ ਸਮੂਹਿਕ ਜਬਰ-ਜ਼ਨਾਹ, ਲਿਫਟ ਦੇ ਬਹਾਨੇ 4 ਮੁੰਡਿਆਂ ਨੇ...

NEXT STORY

Stories You May Like

  • lashkar e taiba recruitment case accused to 10 years in prison
    ਲਸ਼ਕਰ-ਏ-ਤੋਇਬਾ ਭਰਤੀ ਮਾਮਲਾ: ਕੋਲਕਾਤਾ ਦੀ NIA ਅਦਾਲਤ ਨੇ ਦੋਸ਼ੀ ਨੂੰ ਸੁਣਾਈ 10 ਸਾਲ ਦੀ ਕੈਦ
  • thane court sentences man to 20 years ri for raping minor
    ਨਾਬਾਲਗ ਨਾਲ ਜਬਰ-ਜ਼ਿਨਾਹ ਦੇ ਮਾਮਲੇ 'ਚ ਠਾਣੇ ਦੀ ਅਦਾਲਤ ਦਾ ਸਖ਼ਤ ਫੈਸਲਾ, ਦੋਸ਼ੀ ਨੂੰ 20 ਸਾਲ ਦੀ ਕੈਦ
  • sheikh hasina sentenced to 10 years in prison
    ਸ਼ੇਖ ਹਸੀਨਾ ਨੂੰ 10 ਸਾਲ ਦੀ ਕੈਦ ਦੀ ਸਜ਼ਾ
  • accused gets 2 years in jail in rs 3 crore cheque bounce case
    3 ਕਰੋੜ ਦੇ ਚੈੱਕ ਬਾਊਂਸ ਮਾਮਲੇ ’ਚ ਮੁਲਜ਼ਮ ਨੂੰ 2 ਸਾਲ ਦੀ ਕੈਦ
  • minor daughter  father  court
    ਨਾਬਾਲਗ ਧੀ ਨਾਲ ਹੱਦਾਂ ਟੱਪਣ ਵਾਲੇ ਪਿਤਾ ਨੂੰ ਅਦਾਲਤ ਨੇ ਸੁਣਾਈ ਮਿਸਾਲੀ ਸਜ਼ਾ
  • court verdict in 13 year old case
    13 ਸਾਲ ਬਾਅਦ ਇਨਸਾਫ਼ ! ਮਾਸੂਮ ਦੇ ਕਤਲ ਦੇ ਮਾਮਲੇ 'ਚ ਅਦਾਲਤ ਨੇ ਪਿਓ-ਪੁੱਤ ਨੂੰ ਸੁਣਾਈ ਮਿਸਾਲੀ ਸਜ਼ਾ
  • nigerian arrested with ice  white and cocaine gets 3 years in prison
    ਆਈਸ, ਚਿੱਟਾ ਤੇ ਕੋਕੀਨ ਸਮੇਤ ਗ੍ਰਿਫ਼ਤਾਰ ਨਾਈਜ਼ੀਰੀਅਨ ਨੂੰ 3 ਸਾਲ ਦੀ ਕੈਦ
  • woman sentenced to one year in prison
    ਦੁਕਾਨ ਦੇ ਕਿਰਾਏ ਲਈ ਦਿੱਤਾ 1.94 ਲੱਖ ਦਾ ਚੈੱਕ ਬਾਊਂਸ, ਔਰਤ ਨੂੰ ਇਕ ਸਾਲ ਦੀ ਸਜ਼ਾ
  • ashwani sharma statement punjab kesari group
    ਸੱਚ ਦੀ ਆਵਾਜ਼ ਨੂੰ ਦਬਾਉਣ ਲਈ ਮਾਨ ਸਰਕਾਰ ਘਟੀਆ ਹੱਥਕੰਡੇ ਅਪਣਾ ਰਹੀ: ਅਸ਼ਵਨੀ ਸ਼ਰਮਾ
  • bjp leader subhash sharma statement on punjab kesari group gst raid
    ਲੋਕਤੰਤਰ 'ਚ ਸਵਾਲ ਪੁੱਛਣ ਵਾਲਿਆਂ ਨੂੰ ਦਬਾਇਆ ਨਹੀਂ ਜਾ ਸਕਦਾ, 'ਆਪ' ਦੱਸੇ ਕੀ ਸੱਚ...
  • partap bajwa statement
    ਪੰਜਾਬ ਕੇਸਰੀ ਗਰੁੱਪ 'ਤੇ ਮੁੜ ਛਾਪੇ! 'ਆਪ' ਸਰਕਾਰ ਬੰਦ ਕਰਨਾ ਚਾਹੁੰਦੀ ਹੈ ਮੀਡੀਆ...
  • bikram singh majithia punjab kesari group
    ਪੰਜਾਬ ਕੇਸਰੀ ਗਰੁੱਪ ਦਾ ਇਤਿਹਾਸ ਭੁੱਲੀ ਪੰਜਾਬ ਸਰਕਾਰ, GST ਰੇਡ ਦੀ ਮਜੀਠੀਆ...
  • heartbreaking incident in jalandhar
    ਜਲੰਧਰ : ਹੈਵਾਨ ਬਣਿਆ ਪਿਓ ! ਭੁੱਖ ਨਾਲ ਤੜਫ਼ਦੀ ਧੀ ਨੂੰ ਬੇਰਹਿਮੀ ਨਾਲ ਉਤਾਰਿਆ...
  • sukhpal singh khaira statement
    ਖਹਿਰਾ ਨੇ ਘੇਰੀ ਕੇਂਦਰ ਸਰਕਾਰ, ਹਥਿਆਰਬੰਦ ਸੈਨਾਵਾਂ ਦੀ ਭਲਾਈ ਨੂੰ ਲੈ ਕੇ ਦਿੱਤਾ...
  • important news for those registering in punjab
    ਪੰਜਾਬ 'ਚ ਰਜਿਸਟਰੀਆਂ ਕਰਵਾਉਣ ਵਾਲੇ ਦੇਣ ਧਿਆਨ! ਖੜ੍ਹੀ ਹੋਈ ਵੱਡੀ ਮੁਸੀਬਤ
  • illegal liquor factory busted in jalandhar
    ਜਲੰਧਰ 'ਚ ਨਾਜਾਇਜ਼ ਸ਼ਰਾਬ ਬਣਾਉਣ ਵਾਲੀ ਫੈਕਟਰੀ ਦਾ ਪਰਦਾਫ਼ਾਸ਼, 10,000 ਲੀਟਰ...
Trending
Ek Nazar
salim gets emotional remembering his father

"ਆ ਜਾਓ ਯਾਰ Daddy, ਬਹੁਤ ਜ਼ਰੂਰਤ ਹੈ ਤੁਹਾਡੀ" - ਪਿਤਾ ਨੂੰ ਯਾਦ ਕਰਕੇ ਭਾਵੁਕ...

abhishek bachchan turns 50

ਬਾਲੀਵੁੱਡ ਦੇ 'ਗੁਰੂ' ਦੀ Fifty: 50 ਸਾਲਾਂ ਦੇ ਹੋਏ ਅਭਿਸ਼ੇਕ ਬੱਚਨ, ਫ਼ਿਲਮੀ...

mrunal thakur flaunt her baby bump

ਹੈਂ..., ਬਿਨਾਂ ਵਿਆਹ ਦੇ ਪ੍ਰੈਗਨੈਂਟ ਹੋ ਗਈ ਮ੍ਰਿਣਾਲ ਠਾਕੁਰ ! ਫਲਾਂਟ ਕੀਤਾ...

uidai aadhaar numbers locked government scheme

2.5 ਕਰੋੜ ਆਧਾਰ ਕਾਰਡ ਕੇਂਦਰ ਨੇ ਕਰ'ਤੇ ਬੰਦ! ਇਸ ਕਾਰਨ ਚੁੱਕਿਆ ਵੱਡਾ ਕਦਮ

gold price prediction

Gold ਦੀ ਕੀਮਤ Up ਜਾਵੇਗੀ ਜਾਂ Down! ਜਾਣੋਂ ਕੀ ਕਹਿੰਦੇ ਨੇ ਮਾਹਰ

china door

ਚਾਈਨਾ ਡੋਰ ਨਾਲ ਹੋਈ ਮੌਤ! ਦਰਜ ਹੋਵੇਗਾ ਕਤਲ ਦਾ ਪਰਚਾ, ਸਖ਼ਤ ਹੋਈ UP ਸਰਕਾਰ

has shamita shetty found new love  rumours are circulating

47 ਸਾਲਾ ਸ਼ਮਿਤਾ ਸ਼ੈੱਟੀ ਦੀ ਜ਼ਿੰਦਗੀ 'ਚ 'ਨਵੇਂ ਮੁੰਡੇ' ਦੀ ਐਂਟਰੀ! ਜਾਣੋ...

student cuts female teacher lips

ਇਕਤਰਫ਼ਾ ਪਿਆਰ 'ਚ ਹੈਵਾਨੀਅਤ: ਵਿਦਿਆਰਥੀ ਨੇ ਅਧਿਆਪਕਾ ਨਾਲ ਜੋ ਕੀਤਾ ਸੁਣ ਕੰਬ...

mobile  recharge  cheap plan

Users ਦੀਆਂ ਲੱਗੀਆਂ ਮੌਜਾਂ ! ਆ ਗਿਆ 365 ਦਿਨ ਦੀ ਵੈਲਡਿਟੀ ਵਾਲਾ ਧਾਕੜ ਤੇ ਬੇਹੱਦ...

famous actress oops moment

ਅਚਾਨਕ ਧੋਖਾ ਦੇ ਗਈ ਮਸ਼ਹੂਰ ਅਦਾਕਾਰਾ ਦੀ ਡਰੈੱਸ, ਕੈਮਰੇ 'ਚ ਕੈਦ ਹੋ ਗਿਆ ਸਭ ਕੁੱਝ

punjab power cut tomorrow

8 ਘੰਟੇ ਬੰਦ ਰਹੇਗੀ ਬਿਜਲੀ, Punjab ਦੇ ਇਨ੍ਹਾਂ ਇਲਾਕਿਆਂ 'ਚ ਲੱਗੇਗਾ ਲੰਬਾ...

whatsapp traffic challan deducted account

ਤੁਹਾਡੇ ਚਾਲਾਨ ਦੇ 1000 ਰੁਪਏ ਬਕਾਇਆ...! ਤੇ ਫੇਰ ਕੱਟੇ ਗਏ 4 ਲੱਖ, ਨਾ ਕਰਿਓ...

indian railways cancelled train list till may june

ਯਾਤਰੀ ਕਿਰਪਾ ਕਰ ਕੇ ਧਿਆਨ ਦੇਣ! ਮਈ-ਜੂਨ 'ਚ ਕਈ ਟ੍ਰੇਨਾਂ ਰੱਦ, ਸਫ਼ਰ ਤੋਂ...

navjot singh sidhu

'ਉਸ ਦਿਨ ਤੋਂ ਪਹਿਲਾਂ ਨਹੀਂ ਮਰਾਂਗਾ...!' ਨਵਜੋਤ ਸਿੱਧੂ ਨੇ ਸਟੇਜ ਤੋਂ ਆਖ 'ਤੀ...

popular music director s p venkatesh dies

ਸੁਰਾਂ ਦਾ ਸਫ਼ਰ ਹੋਇਆ ਖ਼ਤਮ! ਮਸ਼ਹੂਰ ਸੰਗੀਤਕਾਰ ਨੇ ਦੁਨੀਆ ਨੂੰ ਕਿਹਾ ਅਲਵਿਦਾ

spain moves to ban social media access for children under 16

16 ਸਾਲ ਤੋਂ ਘੱਟ ਉਮਰ ਦੇ ਬੱਚਿਆਂ ਲਈ ਸੋਸ਼ਲ ਮੀਡੀਆ 'ਤੇ ਲੱਗੇਗੀ ਪਾਬੰਦੀ, ਹੁਣ...

the genie took my son       father files fir with police

'ਜਿੰਨ ਨੇ ਚੁੱਕ ਲਿਆ ਮੇਰਾ ਮੁੰਡਾ..!' ਪਿਓ ਨੇ ਪੁਲਸ ਕੋਲ ਕਰਾ'ਤੀ FIR

toffee mouth blast girl cracked jaw

ਟੌਫੀ ਸਮਝ ਮੂੰਹ 'ਚ ਪਾਇਆ ਪਟਾਕਾ, ਹੋਇਆ ਜ਼ੋਰਦਾਰ ਧਮਾਕਾ: ਕੁੜੀ ਦਾ ਫਟਿਆ ਜਬਾੜਾ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • illegal cutting trees landslides floods
      'ਰੁੱਖਾਂ ਦੀ ਗ਼ੈਰ-ਕਾਨੂੰਨੀ ਕਟਾਈ ਕਾਰਨ ਆਈਆਂ ਜ਼ਮੀਨ ਖਿਸਕਣ ਅਤੇ ਹੜ੍ਹ ਵਰਗੀ...
    • earthquake earth people injured
      ਭੂਚਾਲ ਦੇ ਝਟਕਿਆਂ ਨਾਲ ਕੰਬੀ ਧਰਤੀ, ਡਰ ਦੇ ਮਾਰੇ ਘਰਾਂ 'ਚੋਂ ਬਾਹਰ ਨਿਕਲੇ ਲੋਕ
    • new virus worries people
      ਨਵੇਂ ਵਾਇਰਸ ਨੇ ਚਿੰਤਾ 'ਚ ਪਾਏ ਲੋਕ, 15 ਦੀ ਹੋਈ ਮੌਤ
    • dawn warning issued for punjabis
      ਪੰਜਾਬੀਆਂ ਲਈ ਚੜ੍ਹਦੀ ਸਵੇਰ ਚਿਤਾਵਨੀ ਜਾਰੀ! ਇਨ੍ਹਾਂ ਪਿੰਡਾਂ ਲਈ ਵੱਡਾ ਖ਼ਤਰਾ,...
    • fashion young woman trendy look crop top with lehenga
      ਮੁਟਿਆਰਾਂ ਨੂੰ ਟਰੈਂਡੀ ਲੁਕ ਦੇ ਰਹੇ ਹਨ ਕ੍ਰਾਪ ਟਾਪ ਵਿਦ ਲਹਿੰਗਾ
    • yamuna water level in delhi is continuously decreasing
      ਦਿੱਲੀ 'ਚ ਯਮੁਨਾ ਦਾ ਪਾਣੀ ਲਗਾਤਾਰ ਹੋ ਰਿਹਾ ਘੱਟ, ਖਤਰਾ ਅਜੇ ਵੀ ਬਰਕਰਾਰ
    • another heartbreaking incident in punjab
      ਪੰਜਾਬ 'ਚ ਫਿਰ ਰੂਹ ਕੰਬਾਊ ਘਟਨਾ, ਨੌਜਵਾਨ ਨੂੰ ਮਾਰੀ ਗੋਲੀ, ਮੰਜ਼ਰ ਦੇਖਣ ਵਾਲਿਆਂ...
    • abhijay chopra blood donation camp
      ਲੋਕਾਂ ਦੀ ਸੇਵਾ ਕਰਨ ਵਾਲੇ ਹੀ ਅਸਲ ਰੋਲ ਮਾਡਲ ਹਨ : ਅਭਿਜੈ ਚੋਪੜਾ
    • big news  famous singer abhijit in coma
      ਵੱਡੀ ਖਬਰ ; ਕੋਮਾ 'ਚ ਪਹੁੰਚਿਆ ਮਸ਼ਹੂਰ Singer ਅਭਿਜੀਤ
    • alcohol bottle ration card viral
      ਸ਼ਰਾਬ ਦੀ ਬੋਤਲ ਵਾਲਾ ਰਾਸ਼ਨ ਕਾਰਡ ਵਾਇਰਲ, ਅਜੀਬ ਘਟਨਾ ਨੇ ਉਡਾਏ ਹੋਸ਼
    • 7th pay commission  big good news for 1 2 crore employees  after gst now
      7th Pay Commission : 1.2 ਕਰੋੜ ਕਰਮਚਾਰੀਆਂ ਲਈ ਵੱਡੀ ਖ਼ੁਸ਼ਖ਼ਬਰੀ, GST ਤੋਂ...
    • ਦੇਸ਼ ਦੀਆਂ ਖਬਰਾਂ
    • suspected explosive device found bds deployed
      ਜੰਮੂ-ਕਸ਼ਮੀਰ : ਸ਼ੱਕੀ IED ਮਿਲਣ ਨਾਲ ਹੜਕੰਪ, ਸੁਰੱਖਿਆ ਬਲਾਂ ਨੇ ਇਲਾਕਾ ਕੀਤਾ ਸੀਲ
    • jammu kashmir  natural disaster  family  land lease  omar abdullah
      ਜੰਮੂ ਕਸ਼ਮੀਰ 'ਚ ਕੁਦਰਤੀ ਆਫ਼ਤ ਪ੍ਰਭਾਵਿਤ ਪਰਿਵਾਰਾਂ ਨੂੰ ਜ਼ਮੀਨ ਲੀਜ਼ 'ਤੇ...
    • congress mp could have attack pm narendra modi om birla
      PM ਮੋਦੀ 'ਤੇ ਹੋ ਸਕਦਾ ਸੀ 'ਹਮਲਾ'! ਸਪੀਕਰ ਓਮ ਬਿਰਲਾ ਦਾ ਵੱਡਾ ਦਾਅਵਾ
    • girls stunts moving car sunroof video viral
      ਹਿਮਾਚਲ ਆਈਆਂ ਕੁੜੀਆਂ ਦੀ ਸਟੰਟਬਾਜ਼ੀ! ਚੱਲਦੀ ਕਾਰ ਦੇ Sunroof ਤੋਂ ਕਰ 'ਤਾ ਕੁਝ...
    • bharat gen  ai   language  jitendra singh
      'ਭਾਰਤਜੇਨ' ਇਸੇ ਮਹੀਨੇ 22 ਭਾਸ਼ਾਵਾਂ 'ਤੇ ਆਧਾਰਤ AI ਮਾਡਲ ਦਾ ਕੰਮ ਕਰੇਗਾ ਪੂਰਾ
    • ngt on budha naala
      'ਬੁੱਢੇ ਨਾਲ਼ੇ ਦੀ ਸਫ਼ਾਈ ਲਈ ਕੱਢਣਾ ਪਵੇਗਾ ਪੱਕਾ ਹੱਲ..!', ਪ੍ਰਦੂਸ਼ਣ ਨੂੰ ਲੈ...
    • supreme court acting dgp
      ਵੱਡੀ ਖ਼ਬਰ: ਕਾਰਜਕਾਰੀ DGP ਲਾਉਣ 'ਤੇ ਸੁਪਰੀਮ ਕੋਰਟ ਹੋਈ ਸਖ਼ਤ
    • kerala  ed conducts raids in investment   fraud   case
      ਕੇਰਲ 'ਚ ਵੱਡੀ ਨਿਵੇਸ਼ ਧੋਖਾਧੜੀ, ਈਡੀ ਵਲੋਂ 'ਨੇਦੁਮਪਰਮਬਿਲ ਕ੍ਰੈਡਿਟ...
    • president anand marriage act government notification draupadi murmu
      'ਅਨੰਦ ਮੈਰਿਜ ਐਕਟ' : ਸਿੱਕਮ 'ਚ ਵਿਸਥਾਰ ਨੂੰ ਰਾਸ਼ਟਰਪਤੀ ਦੀ ਮਨਜ਼ੂਰੀ
    • supreme court orders payment of 25 da
      ਲੱਖਾਂ ਕਰਮਚਾਰੀਆਂ ਦੀਆਂ ਲੱਗੀਆਂ ਮੌਜਾਂ ! ਸੁਪਰੀਮ ਕੋਰਟ ਨੇ 25 ਫ਼ੀਸਦੀ DA ਅਦਾ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +