Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    WED, OCT 07, 2026

    10:18:33 AM

  • rbi mpc borrowers suffer big setback repo rate hiked

    RBI MPC : ਕਰਜ਼ਦਾਰਾਂ ਨੂੰ ਲੱਗਾ ਵੱਡਾ ਝਟਕਾ, Repo...

  • oil tanker incident

    ਯੂਕਰੇਨੀ ਡਰੋਨ ਹਮਲੇ ਮਗਰੋਂ ਤੇਲ ਟੈਂਕਰ ਨੂੰ ਲੱਗੀ...

  • stock market plunges ahead of rbi mpc results  sensex falls 460 points

    RBI MPC ਨਤੀਜਿਆਂ ਤੋਂ ਪਹਿਲਾਂ ਸ਼ੇਅਰ ਬਾਜ਼ਾਰ ਚ...

  • i want to live injured captain machhar

    "ਮੈਂ ਮਰਨਾ ਨਹੀਂ ਚਾਹੁੰਦਾ...", ਫਲਾਈਦੁਬਈ ਦੀ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • National News
  • 9 ਜ਼ਿਲ੍ਹਿਆਂ 'ਚ 3 ਦਸੰਬਰ ਤਕ ਬੰਦ ਰਹੇਗਾ ਇੰਟਰਨੈੱਟ

NATIONAL News Punjabi(ਦੇਸ਼)

9 ਜ਼ਿਲ੍ਹਿਆਂ 'ਚ 3 ਦਸੰਬਰ ਤਕ ਬੰਦ ਰਹੇਗਾ ਇੰਟਰਨੈੱਟ

  • Edited By Rakesh,
  • Updated: 01 Dec, 2024 11:23 PM
National
mobile internet ban in nine districts
  • Share
    • Facebook
    • Tumblr
    • Linkedin
    • Twitter
  • Comment

ਨੈਸ਼ਨਲ ਡੈਸਕ- ਮਣੀਪੁਰ ਸਰਕਾਰ ਨੇ ਐਤਵਾਰ ਨੂੰ ਸੂਬੇ ਦੇ 9 ਜ਼ਿਲ੍ਹਿਆਂ 'ਚ ਮੋਬਾਇਲ ਇੰਟਰਨੈੱਟ ਸੇਵਾਵਾਂ 'ਤੇ ਲੱਗੀ ਰੋਕ ਦੋ ਦਿਨਾਂ ਲਈ ਵਧਾ ਕੇ 3 ਦਸੰਬਰ ਤਕ ਕਰ ਦਿੱਤਾ ਹੈ। ਗ੍ਰਹਿ ਵਿਭਾਗ ਵੱਲੋਂ ਜਾਰੀ ਹੁਕਮਾਂ ਵਿੱਚ ਕਿਹਾ ਗਿਆ ਹੈ ਕਿ ਇੰਫਾਲ ਪੱਛਮੀ, ਇੰਫਾਲ ਪੂਰਬੀ, ਕਾਕਚਿੰਗ, ਬਿਸ਼ਨੂਪੁਰ, ਥੌਬਲ, ਚੂਰਾਚਾਂਦਪੁਰ, ਕੰਗਪੋਕਪੀ, ਫੇਰਜਾਵਲ ਅਤੇ ਜੀਰੀਬਾਮ ਵਿੱਚ ਇੰਟਰਨੈਟ 'ਤੇ ਲੱਗੀ ਰੋਕ ਵਧਾ ਦਿੱਤੀ ਗਈ ਹੈ। 

ਜਾਰੀ ਹੁਕਮਾਂ 'ਚ ਕਿਹਾ ਗਿਆ ਹੈ ਕਿ ਸੂਬਾ ਸਰਕਾਰ ਨੇ ਮੌਜੂਦਾ ਕਾਨੂੰਨ ਵਿਵਸਥਾ ਦੀ ਸਥਿਤੀ ਅਤੇ ਇੰਟਰਨੈੱਟ ਸੇਵਾਵਾਂ ਦੇ ਆਮ ਸੰਚਾਲਨ ਦੇ ਨਾਲ ਇਸ ਦੇ ਸੰਬੰਧ ਦੀ ਸਮੀਖਿਆ ਕਰਨ ਤੋਂ ਬਾਅਦ ਜਨਹਿਤ 'ਚ ਮਣੀਪੁਰ ਦੇ ਇੰਫਾਲ ਪੱਛਮੀ, ਇੰਫਾਲ ਪੂਰਬੀ, ਕਾਕਚਿੰਗ, ਬਿਸ਼ਨੂਪੁਰ, ਥੌਬਲ, ਚੂਰਾਚਾਂਦਪੁਰ, ਕੰਗਪੋਕਪੀ, ਫੇਰਜਾਵਲ ਅਤੇ ਜੀਰੀਬਾਮ ਵਿੱਚ 3 ਦਸੰਬਰ ਦੀ ਸ਼ਾਮ 5.15 ਵਜੇ ਤਕ ਵੀਸੈਟ ਅਤੇ ਵੀਪੀਐੱਨ ਸੇਵਾਵਾਂ ਸਮੇਤ ਮੋਬਾਇਲ ਇੰਟਰਨੈੱਟ ਅਤੇ ਮੋਬਾਇਲ ਡਾਟਾ ਸੇਵਾਵਾਂ ਨੂੰ ਮੁਅੱਤਲ ਰੱਖਣ ਦਾ ਫੈਸਲਾ ਕੀਤਾ ਗਿਆ ਹੈ। 

ਇਹ ਵੀ ਪੜ੍ਹੋ- ਵਿਦਾਈ ਸਮੇਂ ਲਾੜੀ ਨੂੰ ਰੋਂਦੀ ਵੇਖ ਲਾੜੇ ਦੇ ਵੀ ਛਲਕੇ ਹੰਝੂ, ਵੀਡੀਓ ਵੇਖ ਲੋਕਾਂ ਨੇ ਕਿਹਾ...

ਮਣੀਪੁਰ ਅਤੇ ਅਸਾਮ 'ਚ ਕ੍ਰਮਵਾਰ ਜਿਰੀ ਅਤੇ ਬਰਾਕ ਨਦੀਆਂ 'ਚ 3 ਔਰਤਾਂ ਅਤੇ 3 ਬੱਚਿਆਂ ਦੀਆਂ ਲਾਸ਼ਾਂ ਬਰਾਮਦ ਹੋਣ ਤੋਂ ਬਾਅਦ ਸੂਬੇ 'ਚ ਹਿੰਸਾ ਭੜਕਨ ਦੇ ਚਲਦੇ 16 ਨਵੰਬਰ ਤੋਂ ਇੰਟਰਨੈੱਟ ਸੇਵਾਵਾਂ ਅਸਥਾਈ ਤੌਰ 'ਤੇ ਮੁਅੱਤਲ ਕਰ ਦਿੱਤੀਆਂ ਗਈਆਂ ਹਨ। ਮਣੀਪੁਰ ਸਰਕਾਰ ਨੇ ਆਮ ਲੋਕਾਂ, ਸਿਹਤ ਸਹੂਲਤਾਂ, ਵਿਦਿਅਕ ਸੰਸਥਾਵਾਂ ਅਤੇ ਹੋਰ ਦਫਤਰਾਂ ਨੂੰ ਹੋਣ ਵਾਲੀਆਂ ਮੁਸ਼ਕਲਾਂ ਨੂੰ ਦੇਖਦੇ ਹੋਏ 19 ਨਵੰਬਰ ਨੂੰ ਬ੍ਰਾਡਬੈਂਡ ਸੇਵਾਵਾਂ 'ਤੇ ਲੱਗੀ ਮੁਅੱਤਲੀ ਨੂੰ ਸ਼ਰਤ ਨਾਲ ਹਟਾ ਲਿਆ ਸੀ। 

ਮਣੀਪੁਰ ਵਿੱਚ ਜਿਰੀਬਾਮ ਜ਼ਿਲ੍ਹੇ ਵਿੱਚ ਇੱਕ ਰਾਹਤ ਕੈਂਪ ਵਿੱਚੋਂ ਮੇਤੇਈ ਭਾਈਚਾਰੇ ਦੀਆਂ ਤਿੰਨ ਔਰਤਾਂ ਅਤੇ ਤਿੰਨ ਬੱਚਿਆਂ ਦੇ ਲਾਪਤਾ ਹੋਣ ਤੋਂ ਬਾਅਦ ਹਿੰਸਾ ਵਧ ਗਈ। ਇਹ ਘਟਨਾ 11 ਨਵੰਬਰ ਨੂੰ ਸੁਰੱਖਿਆ ਬਲਾਂ ਅਤੇ ਸ਼ੱਕੀ ਕੁਕੀ-ਜੋ ਅੱਤਵਾਦੀਆਂ ਵਿਚਾਲੇ ਹੋਈ ਗੋਲੀਬਾਰੀ ਵਿਚ 10 ਅੱਤਵਾਦੀਆਂ ਦੇ ਮਾਰੇ ਜਾਣ ਤੋਂ ਬਾਅਦ ਹੋਈ। ਬਾਅਦ ਵਿੱਚ ਉਨ੍ਹਾਂ 6 ਲੋਕਾਂ ਦੀਆਂ ਲਾਸ਼ਾਂ ਬਰਾਮਦ ਕੀਤੀਆਂ ਗਈਆਂ। ਪਿਛਲੇ ਸਾਲ ਮਈ ਤੋਂ ਇੰਫਾਲ ਘਾਟੀ ਅਤੇ ਆਸ-ਪਾਸ ਦੇ ਪਹਾੜੀ ਖੇਤਰਾਂ ਵਿੱਚ ਰਹਿਣ ਵਾਲੇ ਮੇਤੇਈ ਅਤੇ ਕੁਕੀ-ਜੋ ਸਮੂਹਾਂ ਦਰਮਿਆਨ ਨਸਲੀ ਹਿੰਸਾ ਵਿੱਚ 250 ਤੋਂ ਵੱਧ ਲੋਕ ਮਾਰੇ ਜਾ ਚੁੱਕੇ ਹਨ ਅਤੇ ਹਜ਼ਾਰਾਂ ਲੋਕ ਬੇਘਰ ਹੋ ਗਏ ਹਨ।

ਇਹ ਵੀ ਪੜ੍ਹੋ- ਕ੍ਰੈਸ਼ ਹੋਣ ਤੋਂ ਵਾਲ-ਵਾਲ ਬਚਿਆ ਜਹਾਜ਼, ਪਾਇਲਟ ਦੀ ਸਮਝਦਾਰੀ ਨਾਲ ਇੰਝ ਬਚੀਆਂ ਕਈ ਜਾਨਾਂ (ਵੀਡੀਓ)

  • Manipur
  • Mobile Internet
  • Manipur Government
  • Home Department

15 ਸਾਲਾਂ 'ਚ 200 HIV ਪਾਜ਼ੇਟਿਵ ਦੇ ਹੋਏ ਵਿਆਹ, ਪੈਦਾ ਹੋਏ 64 ਬੱਚਿਆਂ 'ਚੋਂ 62 ਸਿਹਤਮੰਦ

NEXT STORY

Stories You May Like

  • 9 mobile phones and 3 chargers recovered from 11 inmates in amritsar jail
    ਅੰਮ੍ਰਿਤਸਰ ਦੀ ਕੇਂਦਰੀ ਜੇਲ੍ਹ 'ਚੋਂ 11 ਹਵਾਲਾਤੀਆਂ ਤੋਂ 9 ਮੋਬਾਈਲ ਫ਼ੋਨ ਤੇ 3 ਚਾਰਜਰ ਬਰਾਮਦ
  • 9 accused arrested with heroin
    9 ਮੁਲਜ਼ਮ ਹੈਰੋਇਨ ਅਤੇ ਨਸ਼ਾ ਕਰਦੇ ਗ੍ਰਿਫ਼ਤਾਰ
  • the stock market will remain closed for three consecutive days
    ਲਗਾਤਾਰ ਤਿੰਨ ਦਿਨ ਬੰਦ ਰਹੇਗਾ ਸ਼ੇਅਰ ਬਾਜ਼ਾਰ,  BSE ਅਤੇ NSE 'ਤੇ ਨਹੀਂ ਹੋਵੇਗੀ ਟ੍ਰੇਡਿੰਗ
  • 3 days milk supply shutdown
    3 ਦਿਨਾਂ ਲਈ ਬੰਦ ਦੁੱਧ ਦੀ ਸਪਲਾਈ, ਹਰਿਆਣਾ ਦੇ ਪਸ਼ੂ ਪਾਲਕਾਂ ਨੇ ਲਿਆ ਅਹਿਮ ਫੈਸਲਾ, ਜਾਣੋ ਕਾਰਨ
  • 9 indian fishermen arrested in sri lankan waters
    ਸ਼੍ਰੀਲੰਕਾ ਦੇ ਜਲ ਖੇਤਰ 'ਚ ਮੱਛੀ ਫੜਣ ਦੇ ਦੋਸ਼ 'ਚ 9 ਭਾਰਤੀ ਮਛੇਰੇ ਗ੍ਰਿਫਤਾਰ
  • 9 indian youths arrested in italy
    ਇਟਲੀ 'ਚ ਫੜੇ ਗਏ 9 ਭਾਰਤੀ ਨੌਜਵਾਨ ! ਆਪਣੇ ਹੀ ਦੇਸ਼ ਦੇ ਲੋਕਾਂ ਨਾਲ ਕਰਦੇ ਸੀ ਇਹ ਕੰਮ, ਫਿਰ...
  • greater noida  double decker bus  fire  9 passengers
    ਗ੍ਰੇਟਰ ਨੋਇਡਾ 'ਚ ਚੱਲਦੀ ਡਬਲ-ਡੈਕਰ ਬੱਸ ਨੂੰ ਲੱਗੀ ਭਿਆਨਕ ਅੱਗ, 9 ਯਾਤਰੀਆਂ ਦੀ ਮੌਤ
  • internet suspended in lpu area
    ਵੱਡੀ ਖ਼ਬਰ ; LPU ਦੇ ਨੇੜਲੇ ਇਲਾਕਿਆਂ 'ਚ ਇੰਟਰਨੈੱਟ ਬੰਦ
  • jalandhar firecracker market approval
    ਵੱਡੀ ਖ਼ਬਰ : ਜਲੰਧਰ 'ਚ ਇਸ ਥਾਂ 'ਤੇ ਲੱਗੇਗੀ ਪਟਾਕਾ ਮਾਰਕੀਟ, ਜ਼ਿਲ੍ਹਾ ਪ੍ਰਸ਼ਾਸਨ...
  • action against corruption
    ਪੰਜਾਬ: ਭ੍ਰਿਸ਼ਟਾਚਾਰ ਦੇ ਦੋਸ਼ਾਂ ਹੇਠ ਸਰਕਾਰੀ ਮੁਲਾਜ਼ਮ ਗ੍ਰਿਫ਼ਤਾਰ
  • famous punjabi singer buta mohammad
    ਪੰਜਾਬੀ ਗਾਇਕ ਬੂਟਾ ਮੁਹੰਮਦ ਨਾਲ ਸੜਕੀ ਹਾਦਸੇ ਦੀ ਅਫਵਾਹ, ਸਹੀ ਸਲਾਮਤ ਹਨ ਗਾਇਕ
  • raid in jalandhar
    ਜਲੰਧਰ ਦੇ 3 ਮਸ਼ਹੂਰ ਹੋਟਲਾਂ 'ਤੇ ਪੈ ਗਈ RAID! ਜਾਣੋ ਪੂਰੀ ਅਪਡੇਟ
  • consumer commission deals a  31 lakh blow to the improvement trust
    ਖਪਤਕਾਰ ਕਮਿਸ਼ਨ ਨੇ ਇੰਦਰਾਪੁਰਮ ਸਕੀਮ ਦੇ 2 ਮਾਮਲਿਆਂ 'ਚ ਇੰਪਰੂਵਮੈਂਟ ਟਰੱਸਟ ਨੂੰ...
  • festival special train will run from october 8 to purnia
    8 ਅਕਤੂਬਰ ਤੋਂ ਪੂਰਨੀਆ ਲਈ ਚੱਲੇਗੀ ਤਿਉਹਾਰ ਸਪੈਸ਼ਲ ਟ੍ਰੇਨ, ਨਕੋਦਰ-ਫਿਲੌਰ ਤੋਂ...
  • power cut in punjab
    ਪੰਜਾਬ ਦੇ ਇਨ੍ਹਾਂ ਇਲਾਕਿਆਂ 'ਚ ਲੱਗੇਗਾ ਲੰਬਾ POWER CUT! ਸਾਰਾ ਦਿਨ ਨਹੀਂ ਆਉਣੀ...
  • two crore fine collected from ticketless rail passengers in september
    ਰੇਲਵੇ ਵਿਭਾਗ ਦਾ ਸਖ਼ਤ ਐਕਸ਼ਨ! ਬਿਨਾਂ ਟਿਕਟ ਵਾਲੇ ਯਾਤਰੀਆਂ ਤੋਂ 2 ਕਰੋੜ ਰੁਪਏ...
Trending
Ek Nazar
theft at famous actress s cafe thief makes off with the entire cash counter

ਮਸ਼ਹੂਰ ਅਦਾਕਾਰਾ ਦੇ ਕੈਫੇ 'ਚ ਚੋਰੀ, ਪੂਰਾ ਕੈਸ਼ ਕਾਊਂਟਰ ਹੀ ਉਡਾ ਲੈ ਗਿਆ ਚੋਰ,...

power outage tomorrow long power cuts scheduled

ਭਲਕੇ ਬਿਜਲੀ ਰਹੇਗੀ ਬੰਦ! ਪੰਜਾਬ 'ਚ ਇਨ੍ਹਾਂ ਇਲਾਕਿਆਂ 'ਚ ਲੱਗੇਗਾ ਲੰਬਾ Power...

hindu temple vandalised

ਪਾਕਿਸਤਾਨ 'ਚ ਹਿੰਦੂ ਮੰਦਰ ਦੀ ਭੰਨ-ਤੋੜ; ਇੱਕ ਵਿਅਕਤੀ ਗ੍ਰਿਫ਼ਤਾਰ

pakistan afghanistan conflict

ਪਾਕਿਸਤਾਨ ਅਤੇ ਤਾਲਿਬਾਨ ਵਿਚਾਲੇ ਟਕਰਾਅ ਤੀਜੇ ਹਫ਼ਤੇ 'ਚ ਦਾਖਲ;  ਸਰਹੱਦ 'ਤੇ...

ganguly appointed head coach of delhi capitals for ipl 2027

IPL 2027 ਤੋਂ ਪਹਿਲਾਂ ਬਦਲ ਗਿਆ ਟੀਮ ਦਾ ਕੋਚ ! Team India ਦੇ ਸਾਬਕਾ ਕਪਤਾਨ...

folk singer pammi bai honoured in australian parliament

ਆਸਟ੍ਰੇਲੀਆਈ ਸੰਸਦ 'ਚ ਚਮਕਿਆ ਪੰਜਾਬ ਦਾ ਮਾਣ ; ਲੋਕ ਗਾਇਕ ਪੰਮੀ ਬਾਈ ਦਾ ਵਿਸ਼ੇਸ਼...

indians  in sri lanka

ਸ੍ਰੀਲੰਕਾ 'ਚ 8 ਭਾਰਤੀ ਗ੍ਰਿਫ਼ਤਾਰ, ਲੱਗੇ ਇਹ ਦੋਸ਼

abhinav shukla questions punjab police over rising crime

ਮੈਡ ਸੰਧੂ ਦੇ ਕਤਲ 'ਤੇ ਭੜਕਿਆ TV ਇੰਡਸਟਰੀ ਦਾ ਮਸ਼ਹੂਰ ਅਦਾਕਾਰ ! ਪੰਜਾਬ ਦੀ...

un chief arrives in pakistan

UN ਮੁਖੀ ਅਧਿਕਾਰਤ ਦੌਰੇ 'ਤੇ ਪਹੁੰਚੇ ਪਾਕਿਸਤਾਨ

nushrratt bharuccha

ਹੁਣ ਕਦੇ ਆਪਣੇ ਪੈਰਾਂ 'ਤੇ ਖੜ੍ਹੀ ਨਹੀਂ ਹੋ ਸਕੇਗੀ ਨੁਸਰਤ ਭਰੂਚਾ ? ਪੋਸਟ ਨੇ...

famous actor lost his battle with cancer

ਕੈਂਸਰ ਤੋਂ ਜੰਗ ਹਾਰਿਆ ਮਸ਼ਹੂਰ ਅਦਾਕਾਰ, ਅਮਰੀਕਾ 'ਚ ਲਏ ਆਖਰੀ ਸਾਹ

kiran rao on how today  s youth perceive romantic relationships

'ਵਿਆਹ ਤੋਂ ਪਹਿਲਾਂ ਫਿਜ਼ੀਕਲ ਹੋਣਾ 'ਨਾਰਮਲ'; ਆਮਿਰ ਖ਼ਾਨ ਦੀ Ex-Wife ਨੇ...

pakistan cricket team eliminated from the tournament india

ਪਾਕਿਸਤਾਨ ਕ੍ਰਿਕਟ Team ਨਾਲ ਹੋ ਗਿਆ 'ਮੋਏ-ਮੋਏ' ! India ਨਾਲ ਮੈਚ ਤੋਂ...

flood search in nepal

ਨੇਪਾਲ 'ਚ ਹੜ੍ਹ ਪੀੜਤਾਂ ਲਈ ਖੋਜ ਤੇ ਬਚਾਅ ਅਭਿਆਨ ਖਤਮ, 1,455 ਮੌਤਾਂ ਤੋਂ ਬਾਅਦ...

rakul preet singh breaks silence on it raid reports

'ਮੇਰਾ ਇਸ ਨਾਲ ਕੋਈ ਲੈਣ-ਦੇਣਾ ਨਹੀਂ', IT ਰੇਡ 'ਤੇ ਰਕੁਲ ਪ੍ਰੀਤ ਸਿੰਘ ਨੇ...

air strikes by ukraine

ਹਵਾਈ ਹਮਲਿਆਂ ਨੇ ਰੂਸ ਦੀ ਤੇਲ ਸੋਧਕ ਸਮਰੱਥਾ ਨੂੰ ਕੀਤਾ ਪ੍ਰਭਾਵਿਤ

raf fairford airbase

ਅਮਰੀਕਾ ਨੇ ਬ੍ਰਿਟੇਨ ਦੇ RAF ਫੇਅਰਫੋਰਡ ਏਅਰ ਬੇਸ ਤੋਂ ਹਟਾਏ ਸਾਰੇ ਬੰਬਾਰ

indian restaurant in uk

ਬ੍ਰਿਟੇਨ 'ਚ ਭਾਰਤੀ ਰੈਸਟੋਰੈਂਟ ਨੂੰ ਅੱਗ ਲਗਾਉਣ ਦਾ ਮਾਮਲਾ, ਦੋ ਨਾਬਾਲਗਾਂ ਨੂੰ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਦੇਸ਼ ਦੀਆਂ ਖਬਰਾਂ
    • rp singh raised questions regarding functioning of punjab government
      ED ਦੇ ਤਿੰਨ ਪੱਤਰਾਂ ਦੇ ਬਾਵਜੂਦ FIR ਨਹੀਂ, ਹੁਣ ਹਾਈ ਕੋਰਟ ਦੇ ਹੁਕਮਾਂ 'ਤੇ CBI...
    • varanasi  s pakistaneshwar mahadev temple to be renamed
      ਹੁਣ 'ਸਿੰਧੂ ਗੰਗੇਸ਼ਵਰ ਮਹਾਦੇਵ' ਵਜੋਂ ਜਾਣਿਆ ਜਾਵੇਗਾ ਵਾਰਾਣਸੀ ਦੇ...
    • air marshal ashutosh dixit to be the new chief of the indian air force
      ਏਅਰ ਮਾਰਸ਼ਲ ਆਸ਼ੂਤੋਸ਼ ਦੀਕਸ਼ਿਤ ਹੋਣਗੇ ਭਾਰਤੀ ਹਵਾਈ ਫੌਜ ਦੇ ਨਵੇਂ ਪ੍ਰਮੁੱਖ
    • rahul and priyanka detained
      ਵੱਡੀ ਕਾਰਵਾਈ: ਆਕਾਸ਼ਵਾਣੀ ਭਵਨ ਦੇ ਬਾਹਰ ਧਰਨੇ 'ਤੇ ਬੈਠੇ ਰਾਹੁਲ ਤੇ ਪ੍ਰਿਯੰਕਾ ਲਏ...
    • massive fire suddenly broke out in the bus
      30 ਯਾਤਰੀਆਂ ਨੂੰ ਲੈ ਕੇ ਬਿਹਾਰ ਜਾ ਰਹੀ ਡਬਲ ਡੈਕਰ ਬੱਸ ਬਣੀ ਅੱਗ ਦਾ ਗੋਲਾ, ਪੈ...
    • arvind kejriwal reaction on cbi raid
      CM ਮਾਨ ਦੇ ਕੈਂਪ ਆਫ਼ਿਸ 'ਤੇ CBI ਰੇਡ ਨੂੰ ਲੈ ਕੇ 'ਆਪ' ਸੁਪਰੀਮੋ ਅਰਵਿੰਦ...
    • ashutosh dixit to be the new air force chief
      ਆਸ਼ੂਤੋਸ਼ ਦੀਕਸ਼ਿਤ ਹੋਣਗੇ ਹਵਾਈ ਫੌਜ ਦੇ ਨਵੇਂ ਮੁਖੀ,  31 ਅਕਤੂਬਰ ਨੂੰ ਸੰਭਾਲਣਗੇ...
    • shameful incident in the capital
      ਰਾਜਧਾਨੀ 'ਚ ਸ਼ਰਮਨਾਕ ਵਾਰਦਾਤ: ਦਿੱਲੀ ਦੇ ਫ਼ਾਈਵ ਸਟਾਰ ਹੋਟਲ ’ਚ ਨਾਗਾਲੈਂਡ ਦੀ...
    • supreme court notice to gyanesh kumar
      ਗਿਆਨੇਸ਼ ਕੁਮਾਰ ਨੂੰ ਸੁਪਰੀਮ ਕੋਰਟ ਦਾ ਨੋਟਿਸ, 27 ਅਕਤੂਬਰ ਨੂੰ ਹੋਵੇਗੀ ਸੁਣਵਾਈ
    • jammu kashmir gcc summit 2026
      IIM Jammu ਵਿਖੇ 9-10 ਅਕਤੂਬਰ ਨੂੰ ਹੋਵੇਗਾ 'ਜੰਮੂ-ਕਸ਼ਮੀਰ ਜੀ.ਸੀ.ਸੀ. ਸੰਮੇਲਨ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +