Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    MON, JUN 30, 2025

    12:07:49 PM

  • do not travel in punjab roadways buses

    ਪੰਜਾਬ ਰੋਡਵੇਜ਼ ਦੀਆਂ ਬੱਸਾਂ 'ਚ ਨਾ ਕਰਿਓ ਸਫ਼ਰ!...

  • parents left their daughter under the theater seat this director became a god

    ਥੀਏਟਰ ਸੀਟ ਦੇ ਹੇਠਾਂ ਧੀ ਛੱਡ ਗਏ ਮਾਪੇ...ਚੂਹੇ...

  • loan up to rs 80 000 will be available without any guarantee

    ਬਿਨਾਂ ਕਿਸੇ ਗਰੰਟੀ ਦੇ ਮਿਲੇਗਾ 80,000 ਰੁਪਏ ਤੱਕ...

  • punjab  village  people  police

    ਦਿਨ ਚੜ੍ਹਦੇ ਪੰਜਾਬ ਦੇ ਇਸ ਪਿੰਡ ਵਿਚ ਪੈ ਗਿਆ ਰੌਲਾ,...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਸਿਹਤ
  • ਅਜਬ ਗਜਬ
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • National News
  • New Delhi
  • ਸਰਕਾਰੀ ਸਕੂਲਾਂ 'ਚ ਬੈਨ ਹੋਏ ਅਧਿਆਪਕਾਂ ਦੇ ਮੋਬਾਈਲ ਫੋਨ, ਫੜ੍ਹੇ ਜਾਣ 'ਤੇ ਹੋਵੇਗੀ ਵੱਡੀ ਕਾਰਵਾਈ

NATIONAL News Punjabi(ਦੇਸ਼)

ਸਰਕਾਰੀ ਸਕੂਲਾਂ 'ਚ ਬੈਨ ਹੋਏ ਅਧਿਆਪਕਾਂ ਦੇ ਮੋਬਾਈਲ ਫੋਨ, ਫੜ੍ਹੇ ਜਾਣ 'ਤੇ ਹੋਵੇਗੀ ਵੱਡੀ ਕਾਰਵਾਈ

  • Edited By Harinder Kaur,
  • Updated: 07 May, 2024 02:09 PM
New Delhi
mobile phones of teachers banned in government schools
  • Share
    • Facebook
    • Tumblr
    • Linkedin
    • Twitter
  • Comment

ਨਵੀਂ ਦਿੱਲੀ - ਸਕੂਲ ਅਧਿਆਪਕ ਡਿਊਟੀ ਸਮੇਂ ਦੌਰਾਨ ਮੋਬਾਈਲ ਫੋਨ ਦੀ ਵਰਤੋਂ ਬਿਲਕੁਲ ਨਹੀਂ ਕਰ ਸਕਣਗੇ। ਇੰਨਾ ਹੀ ਨਹੀਂ, ਜੇਕਰ ਕੋਈ ਅਧਿਆਪਕ ਸਕੂਲ ਸਮੇਂ ਦੌਰਾਨ ਬਿਨਾਂ ਦੱਸੇ ਸਕੂਲ ਦੀ ਇਮਾਰਤ ਤੋਂ ਭੇਰੂਜੀ-ਬਾਲਾਜੀ ਦੀ ਪੂਜਾ ਕਰਨ ਜਾਂ ਨਮਾਜ਼ ਅਦਾ ਕਰਨ ਦੇ ਨਾਂ 'ਤੇ ਚਲਾ ਜਾਂਦਾ ਹੈ, ਤਾਂ ਉਸ ਵਿਰੁੱਧ ਮੁਅੱਤਲ ਅਤੇ ਬਰਖਾਸਤ ਤੱਕ ਦੀ ਕਾਰਵਾਈ ਹੋ ਸਕਦੀ ਹੈ... ਇਹ ਗੱਲ ਰਾਜਸਥਾਨ ਦੇ ਸਿੱਖਿਆ ਮੰਤਰੀ  ਮਦਨ ਦਿਲਾਵਰ ਨੇ ਕਹੀ ਹੈ।

ਇਹ ਵੀ ਪੜ੍ਹੋ :     ਪਾਊਡਰ ਨਾਲ ਕੈਂਸਰ ਹੋਣ ਦਾ ਦਾਅਵਾ ਕਬੂਲੀ J&J ਕੰਪਨੀ, ਕਰੇਗੀ ਹਜ਼ਾਰਾਂ ਮੁਕੱਦਮਿਆਂ ਦਾ ਭੁਗਤਾਨ

ਇਸ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਦਿਲਾਵਰ ਨੇ ਕਿਹਾ ਕਿ ਹੁਣ ਸਿੱਖਿਆ ਵਿੱਚ ਗੁਣਵੱਤਾ ਨੂੰ ਲੈ ਕੇ ਅਧਿਆਪਕਾਂ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇਗੀ। ਸਿੱਖਿਆ ਮੰਤਰੀ ਮਦਨ ਦਿਲਾਵਰ ਨੇ ਅਧਿਆਪਕਾਂ ਵੱਲੋਂ ਡਿਊਟੀ ਸਮੇਂ ਦੌਰਾਨ ਮੋਬਾਈਲ ਫ਼ੋਨ ਦੀ ਵਰਤੋਂ ਕਰਨ ਅਤੇ ਸਕੂਲ ਛੱਡ ਕੇ ਬਾਹਰ ਜਾਣ ਦੀਆਂ ਸ਼ਿਕਾਇਤਾਂ 'ਤੇ ਸਖ਼ਤ ਰੁਖ਼ ਅਖਤਿਆਰ ਕੀਤਾ ਹੈ। ਉਨ੍ਹਾਂ ਕਿਹਾ ਕਿ ਸਕੂਲ ਪਹਿਲਾਂ ਤੋਂ ਬਣੇ ਸਾਰੇ ਹੁਕਮਾਂ, ਹਦਾਇਤਾਂ ਅਤੇ ਨਿਯਮਾਂ ਦੀ ਪਾਲਣਾ ਕਰਨ ਦੀ ਕੋਸ਼ਿਸ਼ ਕਰ ਰਹੇ ਹਨ।

ਇਹ ਵੀ ਪੜ੍ਹੋ :     ਨੀਂਦ ਉਡਾ ਸਕਦੀਆਂ ਹਨ ਆਲੂ-ਪਿਆਜ਼ ਦੀਆਂ ਕੀਮਤਾਂ, ਫਿਰ ਵਧਣੇ ਸ਼ੁਰੂ ਹੋਏ ਭਾਅ

ਪੂਜਾ-ਨਮਾਜ਼ ਦੇ ਨਾਂ 'ਤੇ ਸਕੂਲ ਨਾ ਛੱਡੋ

ਸਕੂਲ ਵਿੱਚ ਮਾਹੌਲ ਨੂੰ ਸੁਧਾਰਨ ਲਈ ਹਰ ਕੋਈ ਯਤਨਸ਼ੀਲ ਹੈ ਤਾਂ ਜੋ ਕੋਈ ਵੀ ਅਧਿਆਪਕ ਸਕੂਲ ਸਮੇਂ ਦੌਰਾਨ ਭੀਰੂ-ਬਾਲਾਜੀ ਦੀ ਪੂਜਾ ਜਾਂ ਨਮਾਜ਼ ਅਦਾ ਕਰਨ ਦੇ ਨਾਂ ’ਤੇ ਸਕੂਲ ਨਾ ਛੱਡੇ। ਜੇਕਰ ਜਾਣਾ ਹੈ ਤਾਂ ਉਹ ਛੁੱਟੀ ਲੈ ਕੇ ਲਿਖਤੀ ਰੂਪ ਵਿੱਚ ਦੇਵੇ। ਰਜਿਸਟਰ ਵਿੱਚ ਦਰਜ ਕੀਤਾ ਜਾਵੇਗਾ ਕਿ ਅਧਿਆਪਕ ਛੁੱਟੀ 'ਤੇ ਗਿਆ ਹੈ, ਨਹੀਂ ਤਾਂ ਜੇਕਰ ਕੋਈ ਅਧਿਆਪਕ ਬਿਨਾਂ ਨੋਟਿਸ ਦੇ ਚਲਾ ਗਿਆ ਤਾਂ ਉਸ ਵਿਰੁੱਧ ਕਾਰਵਾਈ ਕੀਤੀ ਜਾਵੇਗੀ।

ਇਹ ਵੀ ਪੜ੍ਹੋ :   ਚੀਨ ਦੀ ਇਸ ਹਰਕਤ ਕਾਰਨ ਦੁਨੀਆ ਭਰ 'ਚ ਲਗਾਤਰ ਵਧ ਰਹੀਆਂ ਸੋਨਾ ਦੀਆਂ ਕੀਮਤਾਂ

ਅਧਿਆਪਕਾਂ ਨੂੰ ਵੀ ਕੀਤਾ ਜਾ ਸਕਦਾ ਹੈ ਬਰਖ਼ਾਸਤ

ਸਿੱਖਿਆ ਮੰਤਰੀ ਨੇ ਚਿਤਾਵਨੀ ਦਿੱਤੀ ਕਿ ਅਜਿਹੇ ਅਧਿਆਪਕਾਂ ਖ਼ਿਲਾਫ਼ ਮੁਅੱਤਲੀ ਤੋਂ ਲੈ ਕੇ ਬਰਖਾਸਤਗੀ ਤੱਕ ਦੀ ਕਾਰਵਾਈ ਕੀਤੀ ਜਾ ਸਕਦੀ ਹੈ। ਦਿਲਾਵਰ ਨੇ ਮੋਬਾਈਲ ਨੂੰ ਇੱਕ ਬਿਮਾਰੀ ਦੱਸਦਿਆਂ ਕਿਹਾ ਕਿ ਸਕੂਲ ਵਿੱਚ ਕੁਝ ਅਧਿਆਪਕ ਮੋਬਾਈਲ ’ਤੇ ਸ਼ੇਅਰ ਬਾਜ਼ਾਰ ਜਾਂ ਸੋਸ਼ਲ ਮੀਡੀਆ ਦੇਖਦੇ ਰਹਿੰਦੇ ਹਨ ਅਤੇ ਇਸ ਵਿੱਚ ਉਲਝੇ ਰਹਿੰਦੇ ਹਨ। ਅਜਿਹੇ 'ਚ ਹਦਾਇਤ ਕੀਤੀ ਗਈ ਹੈ ਕਿ ਹੁਣ ਕੋਈ ਵੀ ਅਧਿਆਪਕ ਸਕੂਲ ਦੇ ਅੰਦਰ ਮੋਬਾਈਲ ਫ਼ੋਨ ਨਹੀਂ ਲੈ ਕੇ ਜਾਵੇਗਾ।

ਜੇਕਰ ਗਲਤੀ ਨਾਲ ਵੀ ਕਿਸੇ ਅਧਿਆਪਕ ਦਾ ਮੋਬਾਈਲ ਫੋਨ ਆਉਂਦਾ ਹੈ ਤਾਂ ਉਹ ਪ੍ਰਿੰਸੀਪਲ ਕੋਲ ਜਮ੍ਹਾਂ ਕਰਵਾ ਦੇਵੇਗਾ। ਸਕੂਲ ਸਮੇਂ ਦੌਰਾਨ ਕੇਵਲ ਪ੍ਰਿੰਸੀਪਲ ਦਾ ਮੋਬਾਈਲ ਹੀ ਖੁੱਲ੍ਹਾ ਰਹੇਗਾ ਤਾਂ ਜੋ ਜੇਕਰ ਕੋਈ ਐਮਰਜੈਂਸੀ ਵਾਪਰਦੀ ਹੈ ਤਾਂ ਪ੍ਰਿੰਸੀਪਲ ਦੇ ਫੋਨ ’ਤੇ ਸੂਚਨਾ ਦਿੱਤੀ ਜਾ ਸਕੇ। ਇਸ ਨਾਲ ਮੋਬਾਈਲਾਂ ਕਾਰਨ ਬੱਚਿਆਂ ਦੀ ਪੜ੍ਹਾਈ ਦਾ ਨੁਕਸਾਨ ਨਹੀਂ ਹੋਵੇਗਾ। ਇਸ ਦੇ ਨਾਲ ਹੀ ਸਕੂਲਾਂ ਵਿੱਚ ਪੜ੍ਹਾਉਣ ਵਾਲੇ ਅਧਿਆਪਕਾਂ ਨੂੰ ਬੱਚਿਆਂ ਨੂੰ ਪੜ੍ਹਾਉਣ ਤੋਂ ਪਹਿਲਾਂ ਖੁਦ ਪੜ੍ਹਣ ਦੀ ਸਲਾਹ ਦਿੱਤੀ ਜਾ ਰਹੀ ਹੈ ਤਾਂ ਜੋ ਬੱਚਿਆਂ ਦੀਆਂ ਸਮੱਸਿਆਵਾਂ ਨੂੰ ਸਹੀ ਢੰਗ ਨਾਲ ਹੱਲ ਕੀਤਾ ਜਾ ਸਕੇ।

ਇਸ ਤੋਂ ਇਲਾਵਾ ਸਿੱਖਿਆ ਮੰਤਰੀ ਨੇ ਕਿਹਾ ਕਿ ਸਰਕਾਰੀ ਸਕੂਲਾਂ ਵਿੱਚ ਖੇਡ ਮੈਦਾਨਾਂ ਤੋਂ ਸਾਰੇ ਕਬਜ਼ੇ ਹਟਾਏ ਜਾਣਗੇ। ਇਸ 'ਤੇ ਮੁਹਿੰਮ ਵਜੋਂ ਕੰਮ ਕਰਨਾ ਸ਼ੁਰੂ ਕਰ ਦਿੱਤਾ ਹੈ। ਅਜਿਹੇ ਛੋਟੇ-ਛੋਟੇ ਮਸਲਿਆਂ ਨੂੰ ਹੱਲ ਕਰਕੇ ਸਿੱਖਿਆ ਵਿੱਚ ਗੁਣਵੱਤਾ ਲਿਆਉਣ ਦੇ ਯਤਨ ਕੀਤੇ ਜਾ ਰਹੇ ਹਨ।

ਇਹ ਵੀ ਪੜ੍ਹੋ :      ਨਵੀਂ ਖੁੱਲ੍ਹੀ ਦੁਕਾਨ ’ਚ ਚੋਰੀ ਦੇ ਮਾਮਲੇ ’ਚ ਇੰਸ਼ੋਰੈਂਸ ਕੰਪਨੀ ਨੂੰ ਹਰਜਾਨੇ ਸਣੇ 9.90 ਲੱਖ ਰੁਪਏ ਕਲੇਮ ਅਦਾ ਕਰਨ ਦੇ ਹੁਕਮ

ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 
For Android:-  https://play.google.com/store/apps/details?id=com.jagbani&hl=en 
For IOS:-  https://itunes.apple.com/in/app/id538323711?mt=8

  • Government
  • school
  • teacher
  • mobile phone
  • ban
  • ਸਰਕਾਰੀ
  • ਸਕੂਲ
  • ਅਧਿਆਪਕ
  • ਮੋਬਾਈਲ ਫੋਨ
  • ਪਾਬੰਦੀ

ਚੋਣ ਕਮਿਸ਼ਨ ਵਲੋਂ ਸਿਆਸੀ ਪਾਰਟੀਆਂ ਨੂੰ ਹੁਕਮ, ਤਿੰਨ ਘੰਟਿਆਂ ਅੰਦਰ ਹਟਾਓ ਫਰਜ਼ੀ ਸਮੱਗਰੀ

NEXT STORY

Stories You May Like

  • major action against sho anil kumar of jalandhar police station no 3
    ਪੰਜਾਬ ਦੇ ਇਸ SHO 'ਤੇ ਡਿੱਗੀ ਗਾਜ! ਦੁੱਗਲ ਚਾਂਪ ਮਾਲਕਾਂ ’ਤੇ ਹੋਏ ਹਮਲੇ ਨੂੰ ਲੈ ਹੋਈ ਵੱਡੀ ਕਾਰਵਾਈ
  • google  s smartphone banned
    Google ਦੇ ਸਮਾਰਟਫੋਨ 'ਤੇ ਲੱਗਾ ਬੈਨ! ਇਸ ਕਾਰਨ ਹੋਈ ਕਾਰਵਾਈ
  • punjab government takes major action against female sarpanch and her husband
    ਮਹਿਲਾ ਸਰਪੰਚ ਤੇ ਉਸ ਦੇ ਪਤੀ 'ਤੇ ਪੰਜਾਬ ਪੁਲਸ ਦੀ ਵੱਡੀ ਕਾਰਵਾਈ, ਮਾਮਲਾ ਕਰੇਗਾ ਹੈਰਾਨ
  • government schools set new milestone
    ਸਰਕਾਰੀ ਸਕੂਲਾਂ ਵੱਲੋਂ ਨਵਾਂ ਮੀਲ ਪੱਥਰ ਕਾਇਮ, 474 ਵਿਦਿਆਰਥੀਆਂ ਨੇ ਕੀਤਾ NEET ’ਚ ਕੁਆਲੀਫਾਈ
  • 275 government schools to be closed
    275 ਸਰਕਾਰੀ ਸਕੂਲਾਂ ਨੂੰ ਲੱਗੇਗਾ ਤਾਲਾ ! ਹੋਰ ਸਕੂਲਾਂ 'ਚ ਸ਼ਿਫਟ ਹੋਣਗੇ ਵਿਦਿਆਰਥੀ
  • school timings changed again  new timings will be implemented
    ਫਿਰ ਬਦਲਿਆ ਸਕੂਲਾਂ ਦਾ ਸਮਾਂ, ਲਾਗੂ ਹੋਵੇਗੀ ਨਵੀਂ ਟਾਈਮਿੰਗ
  • bulldozer action in manjit nagar  jalandhar
    ਪੁਲਸ ਨੇ ਘੇਰ ਲਿਆ ਪੰਜਾਬ ਦਾ ਇਹ ਇਲਾਕਾ, ਮਿੰਟਾਂ 'ਚ ਪਾਈਆਂ ਭਾਜੜਾਂ ਤੇ ਕਰ 'ਤੀ ਵੱਡੀ ਕਾਰਵਾਈ
  • police action
    Law ਕਾਲਜ 'ਚ ਵਿਦਿਆਰਥਣ ਨਾਲ ਹੋਏ ਸਮੂਹਿਕ ਜਬਰ-ਜਨਾਹ ਮਾਮਲੇ 'ਚ ਪੁਲਸ ਦੀ ਵੱਡੀ ਕਾਰਵਾਈ
  • transporter  s employees set fire to junk
    ਕੋਰੋਨਾ ਤੋਂ ਵੀ ਸਬਕ ਨਹੀਂ ਲੈਂਦੇ ਅਜਿਹੇ ਲੋਕ, ਕਬਾੜ ਨੂੰ ਲਾਈ ਟਰਾਂਸਪੋਰਟਰ ਦੇ...
  • hooliganism in front of central town gurdwara in broad daylight
    ਜਲੰਧਰ 'ਚ ਗੁਰਦਆਰੇ ਦੇ ਸਾਹਮਣੇ ਗੁੰਡਾਗਰਦੀ ਦਾ ਨੰਗਾ ਨਾਚ, ਚੱਲੇ ਤੇਜ਼ਧਾਰ ਹਥਿਆਰ
  • 114 drug smugglers arrested on 120th day of   war on drugs
    'ਯੁੱਧ ਨਸ਼ਿਆਂ ਵਿਰੁੱਧ' ਤਹਿਤ 120ਵੇਂ ਦਿਨ 114 ਨਸ਼ਾ ਸਮੱਗਲਰ ਗ੍ਰਿਫ਼ਤਾਰ
  • heavy rain for next 3 hours in punjab
    ਪੰਜਾਬ 'ਚ ਅਗਲੇ 3 ਘੰਟੇ ਭਾਰੀ! ਵੱਜਣ ਲੱਗੀ ਪੰਜਾਬੀਆਂ ਦੇ ਫੋਨ ਦੀ ਘੰਟੀ, 11...
  • powercom is taking major action against those who steal electricity
    Punjab: ਬਿਜਲੀ ਚੋਰੀ ਕਰਨ ਵਾਲੇ ਦੇਣ ਧਿਆਨ, ਪਾਵਰਕਾਮ ਕਰ ਰਿਹੈ ਵੱਡੀ ਕਾਰਵਾਈ
  • lineman dies due to electric shock
    Punjab: ਬਿਜਲੀ ਠੀਕ ਕਰਨ ਲਈ ਖੰਭੇ 'ਤੇ ਚੜ੍ਹਿਆ ਸੀ ਲਾਈਨਮੈਨ, ਹੋਇਆ ਉਹ ਜੋ...
  • meteorological department has issued a warning in punjab
    ਪੰਜਾਬ ਵਾਸੀਆਂ 3 ਜੁਲਾਈ ਤੱਕ ਰਹਿਣ ਸਾਵਧਾਨ, ਮੌਸਮ ਵਿਭਾਗ ਨੇ ਦਿੱਤੀ ਚੇਤਾਵਨੀ
  • today  s top 10 news
    CM ਮਾਨ ਵੱਲੋਂ ਵੱਡਾ ਤੋਹਫਾ ਤੇ ਭਗਵਾਨ ਜਗਨਨਾਥ ਰੱਥ ਯਾਤਰਾ 'ਚ ਮਚੀ ਭਾਜੜ, ਅੱਜ...
Trending
Ek Nazar
eighth festival of faiths held in ohio

ੳਹਾਈੳ ਵਿਖੇ ਅੱਠਵਾਂ ਫੈਸਟੀਵਲ ਆਫ ਫੇਥਸ ਆਯੋਜਿਤ (ਤਸਵੀਰਾਂ)

plane shook during landing

ਯਾਤਰੀਆਂ ਨਾਲ ਭਰਿਆ ਜਹਾਜ਼ ਲੈਂਡਿੰਗ ਦੌਰਾਨ ਲੱਗਾ ਹਿੱਲਣ, ਵੀਡੀਓ ਵਾਇਰਲ

firing at firefighters

ਅਮਰੀਕਾ 'ਚ ਫਾਇਰਫਾਈਟਰਾਂ 'ਤੇ ਗੋਲੀਬਾਰੀ, ਦੋ ਮਾਰੇ ਗਏ

heavy rain for next 3 hours in punjab

ਪੰਜਾਬ 'ਚ ਅਗਲੇ 3 ਘੰਟੇ ਭਾਰੀ! ਵੱਜਣ ਲੱਗੀ ਪੰਜਾਬੀਆਂ ਦੇ ਫੋਨ ਦੀ ਘੰਟੀ, 11...

major accident in punjab team member dies during shooting

ਪੰਜਾਬ 'ਚ ਵੱਡਾ ਹਾਦਸਾ! ਸ਼ੂਟਿੰਗ ਦੌਰਾਨ ਟੀਮ ਮੈਂਬਰ ਦੀ ਮੌਤ, ਪੈ ਗਈਆਂ ਭਾਜੜਾਂ

son killed his father in khanna

ਪੰਜਾਬ 'ਚ ਰਿਸ਼ਤੇ ਸ਼ਰਮਸਾਰ! ਪੁੱਤਰ ਨੇ ਪਤਨੀ ਨਾਲ ਮਿਲ ਕਰ 'ਤਾ ਪਿਓ ਦਾ ਕਤਲ,...

powercom is taking major action against those who steal electricity

Punjab: ਬਿਜਲੀ ਚੋਰੀ ਕਰਨ ਵਾਲੇ ਦੇਣ ਧਿਆਨ, ਪਾਵਰਕਾਮ ਕਰ ਰਿਹੈ ਵੱਡੀ ਕਾਰਵਾਈ

meteorological department has issued a warning in punjab

ਪੰਜਾਬ ਵਾਸੀਆਂ 3 ਜੁਲਾਈ ਤੱਕ ਰਹਿਣ ਸਾਵਧਾਨ, ਮੌਸਮ ਵਿਭਾਗ ਨੇ ਦਿੱਤੀ ਚੇਤਾਵਨੀ

baby girl  basket  parents sorry note

'ਸਾਨੂੰ ਮੁਆਫ਼ ਕਰ ਦਿਓ...', ਮਾਪੇ ਟੋਕਰੀ 'ਚ ਛੱਡ ਗਏ ਜਵਾਕ

vehicle collision

ਸੱਤ ਵਾਹਨਾਂ ਦੀ ਟੱਕਰ, ਪੰਜ ਲੋਕਾਂ ਦੀ ਮੌਤ

big accident in punjab

ਪੰਜਾਬ 'ਚ ਵੱਡਾ ਹਾਦਸਾ! ਅਮਰਨਾਥ ਯਾਤਰਾ ਲਈ ਜਾ ਰਿਹਾ ਟਰੱਕ ਅੰਡਰ ਬ੍ਰਿਜ ਹੇਠਾਂ...

punjab police arrested lakha sidhana

ਪੰਜਾਬ ਪੁਲਸ ਨੇ ਲੱਖਾ ਸਿਧਾਣਾ ਨੂੰ ਕੀਤਾ ਗ੍ਰਿਫ਼ਤਾਰ, ਜਾਣੋ ਕੀ ਹੈ ਪੂਰਾ ਮਾਮਲਾ

elon musk again targeted trump

'ਖ਼ਤਮ ਹੋ ਜਾਣਗੀਆਂ ਨੌਕਰੀਆਂ', Elon Musk ਨੇ Trump 'ਤੇ ਮੁੜ ਵਿੰਨ੍ਹਿਆ...

rain wreaks havoc in pakistan  death toll rises

ਪਾਕਿਸਤਾਨ 'ਚ ਮੀਂਹ ਦਾ ਕਹਿਰ, ਮਰਨ ਵਾਲਿਆਂ ਦੀ ਗਿਣਤੀ 40 ਦੇ ਕਰੀਬ

israeli forces kill hamas commander

ਇਜ਼ਰਾਈਲੀ ਫੌਜ ਨੇ ਹਮਾਸ ਕਮਾਂਡਰ ਕੀਤਾ ਢੇਰ

louis store built in shape of cruise

ਕਰੂਜ਼ ਦੇ ਆਕਾਰ 'ਚ ਬਣਿਆ 'ਦ ਲੂਈਸ' ਸਟੋਰ, ਤਸਵੀਰਾਂ ਵਾਇਰਲ

china expands in yellow sea

ਚੀਨ ਨੇ ਪੀਲੇ ਸਾਗਰ 'ਚ ਕੀਤਾ ਵਿਸਥਾਰ, ਏਸ਼ੀਆ-ਪ੍ਰਸ਼ਾਂਤ ਦੇਸ਼ਾਂ ਦੀ ਵਧੀ ਚਿੰਤਾ

explosion outside british columbia minister  s office

ਬ੍ਰਿਟਿਸ਼ ਕੋਲੰਬੀਆ ਦੀ ਮੰਤਰੀ ਦੇ ਦਫਤਰ ਦੇ ਬਾਹਰਵਾਰ ਧਮਾਕਾ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • despite the decline  people kept their distance from gold
      ਗਿਰਾਵਟ ਦੇ ਬਾਵਜੂਦ ਲੋਕਾਂ ਨੇ ਸੋਨੇ ਤੋਂ ਬਣਾਈ ਦੂਰੀ
    • tharoor rejects trump  s claim  says     india didn  t need any advice
      ਥਰੂਰ ਨੇ ਟਰੰਪ ਦੇ ਦਾਅਵੇ ਨੂੰ ਕੀਤਾ ਖ਼ਾਰਜ, ਕਿਹਾ- 'ਭਾਰਤ ਨੂੰ ਕਿਸੇ ਸਲਾਹ ਦੀ...
    • rains wreak havoc  34 people including 16 children die
      ਮਾਨਸੂਨ ਤੋਂ ਪਹਿਲਾਂ ਹੀ ਬਾਰਿਸ਼ ਦਾ ਕਹਿਰ, 16 ਬੱਚਿਆਂ ਸਣੇ 34 ਲੋਕਾਂ ਦੀ ਮੌਤ
    • youth driving e rickshaw dies under suspicious circumstances
      ਸ਼ੱਕੀ ਹਾਲਾਤ 'ਚ ਈ-ਰਿਕਸ਼ਾ ਚਲਾਉਣ ਵਾਲੇ ਨੌਜਵਾਨ ਦੀ ਮੌਤ
    • now it will be easier to send money from america to india
      ਪ੍ਰਵਾਸੀ ਭਾਰਤੀਆਂ ਲਈ ਖ਼ੁਸ਼ਖਬਰੀ! ਅਮਰੀਕਾ ਤੋਂ ਭਾਰਤ ਪੈਸਾ ਭੇਜਣਾ ਹੋਵੇਗਾ ਆਸਾਨ,...
    • union home minister amit shah to inaugurate turmeric board headquarters
      ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਅੱਜ ਨਿਜ਼ਾਮਾਬਾਦ 'ਚ ਹਲਦੀ ਬੋਰਡ ਦੇ ਮੁੱਖ...
    • the earth shook with the tremors of the earthquake that struck
      ਸਵੇਰੇ-ਸਵੇਰੇ ਲੱਗੇ ਭੂਚਾਲ ਦੇ ਝਟਕਿਆਂ ਨਾਲ ਕੰਬੀ ਧਰਤੀ, ਸੁੱਤੇ ਲੋਕ ਘਰਾਂ 'ਚੋਂ...
    • israel wreaks havoc again in gaza  72 people killed in attack
      ਇਜ਼ਰਾਈਲ ਨੇ ਗਾਜ਼ਾ 'ਚ ਮੁੜ ਮਚਾਈ ਤਬਾਹੀ, ਹਮਲੇ 'ਚ 72 ਲੋਕਾਂ ਦੀ ਮੌਤ
    • drug addiction trend growing among women
      ‘ਮਹਿਲਾਵਾਂ ’ਚ ਵਧ ਰਿਹਾ’ ਨਸ਼ਾਖੋਰੀ ਦਾ ਰੁਝਾਨ!
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (29 ਜੂਨ 2025)
    • aquarius people will have good business and work conditions
      ਕੁੰਭ ਰਾਸ਼ੀ ਵਾਲਿਆਂ ਦੀ ਵਪਾਰ ਅਤੇ ਕੰਮਕਾਜ ਦੀ ਦਸ਼ਾ ਚੰਗੀ ਰਹੇਗੀ, ਤੁਸੀਂ ਵੀ ਦੇਖੋ...
    • ਦੇਸ਼ ਦੀਆਂ ਖਬਰਾਂ
    • big news constable shot dead
      ਵੱਡੀ ਖ਼ਬਰ ; ਘਰ ਦੇ ਬਾਹਰ ਸੈਰ ਕਰ ਰਹੇ ਕਾਂਸਟੇਬਲ ਦਾ ਗੋਲ਼ੀ ਮਾਰ ਕੇ ਕਤਲ
    • heavy rain schools closed
      ਭਾਰੀ ਮੀਂਹ ਦਾ ਕਹਿਰ; ਪਹਿਲੀ ਤੋਂ 12ਵੀਂ ਤੱਕ ਦੇ ਸਕੂਲ ਬੰਦ
    • full preparations for amarnath yatra
      ਅਮਰਨਾਥ ਯਾਤਰਾ ਦੀ ਪੂਰੀ ਤਿਆਰੀਆਂ, ਜੰਮੂ ਤੋਂ ਕਸ਼ਮੀਰ ਤੱਕ ਅਜਿਹੇ ਪ੍ਰਬੰਧ,...
    • bjp will soon announce the new state president
      ਭਾਜਪਾ ਨਵੇਂ ਸੂਬਾ ਪ੍ਰਧਾਨ ਦਾ ਜਲਦ ਕਰੇਗੀ ਐਲਾਨ ! ਟਾਪ 'ਤੇ ਹਨ ਇਨ੍ਹਾਂ ਆਗੂਆਂ...
    • daughter chocolate father
      ਚੀਜੀ ਪਿੱਛੇ ਕਤਲ ! ਧੀ ਨੇ ਮੰਗੀ ਚਾਕਲੇਟ ਤਾਂ ਹੈਵਾਨ ਪਿਓ ਨੇ ਲੈ ਲਈ ਜਾਨ
    • pm modi remembers parkash singh badal and longowal in mann ki baat
      PM ਮੋਦੀ ਨੇ 'ਮਨ ਕੀ ਬਾਤ' 'ਚ ਪ੍ਰਕਾਸ਼ ਸਿੰਘ ਬਾਦਲ ਤੇ ਹਰਚੰਦ ਸਿੰਘ ਲੌਂਗੋਵਾਲ ਨੂੰ...
    • temple complex namaz video viral
      ਮੰਦਰ 'ਚ ਨੌਜਵਾਨ ਨੇ ਪੜ੍ਹੀ ਨਮਾਜ਼ ! ਵੀਡੀਓ ਵਾਇਰਲ ਹੋਣ ਮਗਰੋਂ ਨੌਜਵਾਨ...
    • congress leader partap singh bajwa came out in support of diljit
      ਦਿਲਜੀਤ ਦੇ ਹੱਕ 'ਚ ਸਾਹਮਣੇ ਆਏ ਕਾਂਗਰਸੀ ਆਗੂ ਬਾਜਵਾ, ਕਿਹਾ- 'ਕਲਾ ਨੂੰ ਸਿਆਸਤ...
    • indian army will be equipped with fpv drones
      FPV ਡਰੋਨ ਨਾਲ ਲੈਸ ਹੋਵੇਗੀ ਭਾਰਤੀ ਫ਼ੌਜ, ਦੁਸ਼ਮਣ ਨੂੰ ਜ਼ਮੀਨੀ ਲੜਾਈ 'ਚ ਹਰਾਉਣ...
    • quarrel seen on cctv  bodies of husband and wife found in flat
      CCTV 'ਚ ਦਿਸਿਆ ਝਗੜਾ, ਅਗਲੇ ਦਿਨ ਫਲੈਟ 'ਚੋਂ ਮਿਲੀਆਂ ਪਤੀ-ਪਤਨੀ ਦੀਆਂ ਲਾਸ਼ਾਂ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +