Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    THU, FEB 12, 2026

    10:23:04 AM

  • big in firing case near sufi singer jyoti nooran  s house

    ਸੂਫੀ ਗਾਇਕਾ ਜੋਤੀ ਨੂਰਾਂ ਦੇ ਘਰ ਨੇੜੇ ਫਾਇਰਿੰਗ...

  • boy who shot himself after killing girl in law college dies

    ਲਾਅ ਕਾਲਜ 'ਚ ਕੁੜੀ ਨੂੰ ਗੋਲੀ ਮਾਰਨ ਵਾਲੇ ਮੁੰਡੇ ਦੀ...

  • manila punjabi young man

    ਵਿਦੇਸ਼ੀ ਧਰਤੀ ਨੇ ਨਿਗਲ਼ ਲਿਆ ਇਕ ਹੋਰ ਮਾਂ ਦਾ ਪੁੱਤ...

  • famous punjabi singer durga rangeela s grandson beaten up

    ਵੱਡੀ ਖਬਰ: ਮਸ਼ਹੂਰ ਪੰਜਾਬੀ ਗਾਇਕ ਦੁਰਗਾ ਰੰਗੀਲੇ ਦੇ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਧਰਮ
  • T20 World Cup 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • National News
  • New Delhi
  • ਮੋਦੀ ਅਤੇ ਕੇਜਰੀਵਾਲ ਇੱਕੋ ਸਿੱਕੇ ਦੇ ਦੋ ਪਹਿਲੂ: ਮਲਿਕਾਰਜੁਨ ਖੜਗੇ

NATIONAL News Punjabi(ਦੇਸ਼)

ਮੋਦੀ ਅਤੇ ਕੇਜਰੀਵਾਲ ਇੱਕੋ ਸਿੱਕੇ ਦੇ ਦੋ ਪਹਿਲੂ: ਮਲਿਕਾਰਜੁਨ ਖੜਗੇ

  • Edited By Cherry,
  • Updated: 29 Jan, 2025 06:53 PM
New Delhi
modi and kejriwal are two sides of the same coin  kharge
  • Share
    • Facebook
    • Tumblr
    • Linkedin
    • Twitter
  • Comment

ਨਵੀਂ ਦਿੱਲੀ (ਏਜੰਸੀ)- ਕਾਂਗਰਸ ਪ੍ਰਧਾਨ ਮਲਿਕਾਰਜੁਨ ਖੜਗੇ ਨੇ ਬੁੱਧਵਾਰ ਨੂੰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਦਿੱਲੀ ਦੇ ਸਾਬਕਾ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ 'ਤੇ ਤਿੱਖਾ ਹਮਲਾ ਬੋਲਿਆ ਅਤੇ ਦੋਸ਼ ਲਗਾਇਆ ਕਿ ਦੋਵੇਂ "ਇੱਕੋ ਸਿੱਕੇ ਦੇ ਦੋ ਪਹਿਲੂ" ਅਤੇ "ਝੂਠਿਆਂ ਦੇ ਸਰਦਾਰ" ਹਨ। '। ਇੱਥੇ ਬੁਰਾੜੀ ਵਿੱਚ ਇੱਕ ਚੋਣ ਰੈਲੀ ਨੂੰ ਸੰਬੋਧਨ ਕਰਦਿਆਂ ਖੜਗੇ ਨੇ ਇਹ ਵੀ ਕਿਹਾ ਕਿ ਭਾਰਤੀ ਜਨਤਾ ਪਾਰਟੀ (ਭਾਜਪਾ) ਅਤੇ ਆਮ ਆਦਮੀ ਪਾਰਟੀ (ਆਪ) ਨੇ ਮਿਲ ਕੇ ਕਾਂਗਰਸ ਨੂੰ ਸੱਤਾ ਤੋਂ ਹਟਾਇਆ ਪਰ ਦਿੱਲੀ ਅਤੇ ਦੇਸ਼ ਦੇ ਲੋਕਾਂ ਲਈ ਕੁਝ ਨਹੀਂ ਕੀਤਾ।

'ਆਪ' 'ਤੇ ਨਿਸ਼ਾਨਾ ਸਾਧਦੇ ਹੋਏ ਉਨ੍ਹਾਂ ਕਿਹਾ, "ਇਹ ਲੋਕ ਅਜਿਹੀਆਂ ਗੱਲਾਂ ਕਰਦੇ ਹਨ ਕਿ ਜਿਵੇਂ ਉਹ ਸਿੱਧਾ ਸਵਰਗ ਤੋਂ ਆਏ ਹੋਣ।" ਕਥਿਤ ਸ਼ਰਾਬ ਘੁਟਾਲੇ ਦਾ ਜ਼ਿਕਰ ਕਰਦੇ ਹੋਏ ਕਾਂਗਰਸ ਪ੍ਰਧਾਨ ਨੇ ਕਿਹਾ, "ਜੇ ਸਭ ਕੁਝ ਠੀਕ ਹੈ, ਤਾਂ (ਕੇਜਰੀਵਾਲ) ਜੇਲ੍ਹ ਕਿਉਂ ਗਏ? ਉਹ ਆਬਕਾਰੀ ਘੁਟਾਲੇ ਵਿੱਚ ਕਿਉਂ ਫੜੇ ਗਏ? ਤੁਸੀਂ ਦੋਵਾਂ (ਮੋਦੀ ਅਤੇ ਕੇਜਰੀਵਾਲ) ਹਰੀਸ਼ਚੰਦਰ ਦੇ ਪੁੱਤਰਾਂ ਨੇ ਮਿਲ ਕੇ ਸਾਨੂੰ (ਸੱਤਾ ਤੋਂ) ਹਟਾ ਦਿੱਤਾ, ਪਰ ਉਸ ਤੋਂ ਬਾਅਦ ਕੁਝ ਨਹੀਂ ਕੀਤਾ।" ਖੜਗੇ ਨੇ ਕਿਹਾ, "ਭਾਜਪਾ ਦੇ ਲੋਕ ਤਾਂ ਕਹਿੰਦੇ ਹਨ ਕਿ ਆਜ਼ਾਦੀ 2014 ਵਿੱਚ ਮੋਦੀ ਦੇ ਪ੍ਰਧਾਨ ਮੰਤਰੀ ਬਣਨ ਤੋਂ ਬਾਅਦ ਮਿਲੀ। 15 ਅਗਸਤ 1947 ਨੂੰ ਦੇਸ਼ ਨੂੰ ਆਜ਼ਾਦੀ ਮਿਲੀ, ਉਹ ਇਸਨੂੰ ਸਵੀਕਾਰ ਨਹੀਂ ਕਰਦੇ।"

ਆਰ.ਐੱਸ.ਐੱਸ ਮੁਖੀ ਮੋਹਨ ਭਾਗਵਤ ਦੇ ਇੱਕ ਤਾਜ਼ਾ ਬਿਆਨ ਦਾ ਹਵਾਲਾ ਦਿੰਦੇ ਹੋਏ, ਉਨ੍ਹਾਂ ਕਿਹਾ, "ਦਿੱਲੀ ਅਤੇ ਕੰਨਿਆਕੁਮਾਰੀ ਤੋਂ ਲੈ ਕੇ ਕਸ਼ਮੀਰ ਤੱਕ ਦੇ ਲੋਕਾਂ ਨੇ ਆਜ਼ਾਦੀ ਲਈ ਕੁਰਬਾਨੀ ਦਿੱਤੀ... ਉਸ ਸਮੇਂ ਮਹਾਤਮਾ ਗਾਂਧੀ, ਜਵਾਹਰ ਲਾਲ ਨਹਿਰੂ ਅਤੇ ਹੋਰ ਬਹੁਤ ਸਾਰੇ ਨੇਤਾਵਾਂ ਦੀ ਅਗਵਾਈ ਆਜ਼ਾਦੀ ਮਿਲੀ। ਸਾਨੂੰ ਆਜ਼ਾਦੀ ਭਾਜਪਾ ਅਤੇ 'ਆਪ' ਕਰਕੇ ਆਜ਼ਾਦੀ ਨਹੀਂ ਮਿਲੀ।'' ਉਨ੍ਹਾਂ ਦਾਅਵਾ ਕੀਤਾ ਕਿ ਭਾਜਪਾ ਅਤੇ ਕੇਜਰੀਵਾਲ ਨੇ ਮਿਲ ਕੇ ਅੰਨਾ ਹਜ਼ਾਰੇ ਦਾ ਅੰਦੋਲਨ ਚਲਾਇਆ। ਖੜਗੇ ਨੇ ਦੋਸ਼ ਲਾਇਆ, 'ਮੋਦੀ ਅਤੇ ਆਪ ਦੋਵੇਂ ਭਰਾ ਹਨ। ਇਹ ਇੱਕੋ ਸਿੱਕੇ ਦੇ ਦੋ ਪਹਿਲੂ ਹਨ। ਜੇ ਤੁਸੀਂ ਇੱਧਰ ਦੇਖੋਗੇ ਤਾਂ ਤੁਹਾਨੂੰ ਮੋਦੀ ਦਿਖਣਗੇ, ਜੇ ਤੁਸੀਂ ਦੂਜੇ ਪਾਸੇ ਮੁੜੋਗੇ ਤਾਂ ਤੁਹਾਨੂੰ ਕੇਜਰੀਵਾਲ।' ਖੜਗੇ ਨੇ ਦੋਸ਼ ਲਾਇਆ ਕਿ "ਸਬਕਾ ਸਾਥ, ਸਬਕਾ ਵਿਕਾਸ" ਦੀ ਗੱਲ ਕਰਨ ਵਾਲੇ ਨੇ "ਸਬਕਾ ਸੱਤਿਆਨਾਸ਼" ਕਰ ਦਿੱਤਾ ਹੈ।

  • Modi
  • Kejriwal
  • two sides
  • coin
  • Kharge

ਮਹਾਕੁੰਭ 'ਚ ਮਚੀ ਭਾਜੜ ਦੌਰਾਨ 30 ਲੋਕਾਂ ਦੀ ਮੌਤ, ਪ੍ਰਸ਼ਾਸਨ ਨੇ ਕੀਤੀ ਪੁਸ਼ਟੀ

NEXT STORY

Stories You May Like

  • mallikarjun kharge  rajya sabha  narendra modi  government
    97 ਮਿੰਟਾਂ ਦੇ ਭਾਸ਼ਣ 'ਚ ਸਵਾਲਾਂ ਦਾ ਇੱਕ ਵੀ ਜਵਾਬ ਨਹੀਂ ਦਿੱਤਾ', ਮਲਿਕਾਰਜੁਨ ਖੜਗੇ ਦਾ PM ਮੋਦੀ 'ਤੇ ਤਿੱਖਾ ਹਮਲਾ
  • rajya sabha  mallikarjun kharge  opposition  boycott
    ਮਲਿਕਾਰਜੁਨ ਖੜਗੇ ਨੂੰ ਬੋਲਣ ਦੀ ਮਨਜ਼ੂਰੀ ਨਾ ਮਿਲਣ 'ਤੇ ਰਾਜ ਸਭਾ ਤੋਂ ਵਿਰੋਧੀ ਧਿਰ ਨੇ ਕੀਤਾ ਬਾਈਕਾਟ
  • pm narendra modi  mark carney
    ਮੋਦੀ ਅਤੇ ਕਾਰਨੀ : ਇਕ ਨਵੇਂ ਗਲੋਬਲ ਆਰਡਰ ਦੇ ਰਚੇਤਾ
  • ajit pawar  death  kharge  rahul gandhi  grief
    ਅਜੀਤ ਪਵਾਰ ਦੇ ਦੇਹਾਂਤ 'ਤੇ ਖੜਗੇ, ਰਾਹੁਲ ਗਾਂਧੀ ਨੇ ਪ੍ਰਗਟ ਕੀਤਾ ਦੁੱਖ
  • police  person  arrested
    50 ਲਿਟਰ ਲਾਹਨ ਅਤੇ ਨਸ਼ੀਲੀ ਗੋਲੀਆਂ ਸਮੇਤ ਦੋ ਵਿਅਕਤੀ ਗ੍ਰਿਫ਼ਤਾਰ
  • fatal road accident in phagwara
    ਫਗਵਾੜਾ ‘ਚ ਭਿਆਨਕ ਸੜਕ ਹਾਦਸਾ: ਇੱਕੋ ਪਰਿਵਾਰ ਦੇ 2 ਮੈਂਬਰਾਂ ਦੀ ਮੌਤ, 4 ਗੰਭੀਰ ਜ਼ਖ਼ਮੀ
  • pollution parli power station two units closed
    ਪ੍ਰਦੂਸ਼ਣ ਕਾਰਨ ਸਰਕਾਰੀ ਪਰਲੀ ਪਾਵਰ ਸਟੇਸ਼ਨ ਨੂੰ ਦੋ ਯੂਨਿਟਾਂ ਬੰਦ ਕਰਨ ਦੇ ਹੁਕਮ
  • lok sabha  narendra modi  president  motion of thanks  passed
    ਲੋਕ ਸਭਾ 'ਚ PM ਮੋਦੀ ਦੇ ਜਵਾਬ ਦੇ ਬਿਨਾਂ ਰਾਸ਼ਟਰਪਤੀ ਦੇ ਭਾਸ਼ਣ 'ਤੇ ਧੰਨਵਾਦ ਪ੍ਰਸਤਾਵ ਪਾਸ
  • big in firing case near sufi singer jyoti nooran  s house
    ਸੂਫੀ ਗਾਇਕਾ ਜੋਤੀ ਨੂਰਾਂ ਦੇ ਘਰ ਨੇੜੇ ਫਾਇਰਿੰਗ ਮਾਮਲੇ 'ਚ ਵੱਡੀ ਅਪਡੇਟ ! CCTV...
  • punjab arms license
    ਪੰਜਾਬ ’ਚ ਹੁਣ ਆਸਾਨੀ ਨਾਲ ਨਹੀਂ ਮਿਲੇਗਾ ਅਸਲਾ ਲਾਇਸੈਂਸ, ਕਰਨਾ ਪਵੇਗਾ ਇਹ ਕੰਮ
  • ed summons former punjab cm captain amarinder singh
    ED ਵੱਲੋਂ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਸੰਮਨ, ਜਾਣੋ...
  • firing outside singer jyoti nooran s home
    ਵੱਡੀ ਵਾਰਦਾਤ ਨਾਲ ਫਿਰ ਕੰਬਿਆ ਪੰਜਾਬ! ਸੂਫ਼ੀ ਗਾਇਕਾ ਜੋਤੀ ਨੂਰਾਂ ਦੇ ਘਰ ਦੇ ਬਾਹਰ...
  • prtc and punbus contract workers
    ਆਧਾਰ ਕਾਰਡ ਵਾਲੀਆਂ ਬੱਸਾਂ 'ਬੰਦ', ਕਰ 'ਤਾ ਚੱਕਾ ਜਾਮ, ਮੁਲਾਜ਼ਮ ਘੇਰਨਗੇ CM...
  • sunil jakhar s big statement on sad bjp alliance discussions
    SAD-BJP ਗਠਜੋੜ ਦੀਆਂ ਚਰਚਾਵਾਂ 'ਤੇ ਸੁਨੀਲ ਜਾਖੜ ਦਾ ਵੱਡਾ ਬਿਆਨ
  • father kills 6 year old child by feeding him poisoned biscuits in jalandhar
    ਜਲੰਧਰ 'ਚ ਪਿਓ ਬਣਿਆ ਹੈਵਾਨ! ਬਿਸਕੁਟ ਖੁਆ ਕੇ ਜਵਾਕ ਨੂੰ ਉਤਾਰਿਆ ਮੌਤ ਦੇ ਘਾਟ,...
  • sukhpal singh khaira statement
    ਮੁੰਬਈ ਦੀਆਂ ਕੰਪਨੀਆਂ ਨੂੰ ਠੇਕੇ ਦੇਣ 'ਤੇ ਸੁਖਪਾਲ ਖਹਿਰਾ ਨੇ ਘੇਰੀ 'ਆਪ',...
Trending
Ek Nazar
if you go on strike salary cut

ਹੜਤਾਲ 'ਤੇ ਗਏ ਤਾਂ ਕੱਟੀ ਜਾਵੇਗੀ ਤਨਖ਼ਾਹ! TN ਸਰਕਾਰ ਨੇ ਕਰਮਚਾਰੀਆਂ ਨੂੰ ਦਿੱਤੀ...

trump debate

ਪਿਓ ਨੇ ਗੋਲੀ ਮਾਰ ਕੇ ਆਪਣੀ ਹੀ ਧੀ ਦਾ ਕੀਤਾ ਕਤਲ, ਟਰੰਪ 'ਤੇ ਬਹਿਸ ਬਣੀ ਮੌਤ ਦੀ...

police recruitment race young man dies in race

ਪੁਲਸ ਭਰਤੀ ਦੀ ਦੌੜ ਬਣੀ ਕਾਲ! 1600 ਮੀਟਰ ਦੀ ਰੇਸ ਦੌਰਾਨ ਨੌਜਵਾਨ ਦੀ ਹੋਈ ਮੌਤ

big blow to team india

ਟੀਮ ਇੰਡੀਆ ਦੇ ਨੈਟ ਸੈਸ਼ਨ ਤੋਂ ਆਈ BAD News! ਹੁਣ ਇਹ ਧਾਕੜ ਖਿਡਾਰੀ ਹੋਇਆ ਜ਼ਖ਼ਮੀ

baba vanga medical science synthetic organs

ਬਾਬਾ ਵੇਂਗਾ ਦੀ ਵੱਡੀ ਭਵਿੱਖਬਾਣੀ! ਸਿੰਥੈਟਿਕ ਅੰਗਾਂ ਨਾਲ ਵਧੇਗੀ ਮਨੁੱਖ ਦੀ ਉਮਰ...

abhishek sharma discharged from hospital

12 ਫਰਵਰੀ ਵਾਲਾ ਮੈਚ ਖੇਡਣਗੇ ਅਭਿਸ਼ੇਕ ਸ਼ਰਮਾ? ਸਿਹਤ ਨੂੰ ਲੈ ਕੇ ਤਿਲਕ ਵਰਮਾ ਨੇ...

fire broke out hotel in vrindavan

ਵ੍ਰਿੰਦਾਵਨ 'ਚ ਉਦਘਾਟਨ ਮੌਕੇ ਹੋਟਲ ਨੂੰ ਲੱਗੀ ਭਿਆਨਕ ਅੱਗ, ਛੱਤ 'ਤੇ ਫਸੇ ਕਈ ਲੋਕ

woman  lover arrested for murder of 15 year old son in jharkhand

ਪ੍ਰੇਮੀ ਦੇ ਪਿਆਰ 'ਚ ਅੰਨ੍ਹੀ ਹੋਈ ਕਲਯੁੱਗੀ ਮਾਂ! ਬੇਰਹਿਮੀ ਨਾਲ ਮਾਰਿਆ ਪੁੱਤ ਤੇ...

from reel to real when on screen chemistry becomes life s most beautiful story

ਕਦੇ ਬਣੇ ਸੀ ਫ਼ਿਲਮੀ ਪ੍ਰੇਮੀ, ਅੱਜ ਹਨ 'ਪਾਵਰ ਕਪਲਸ'; ਜਾਣੋ ਬਾਲੀਵੁੱਡ ਦੀਆਂ...

man threw a 2 year old child in forest

ਜਾਕੋ ਰਾਖੇ ਸਾਈਆਂ...! ਕਿਡਨੈਪਿੰਗ ਮਗਰੋਂ ਰੌਲਾ ਪੈਣ 'ਤੇ ਬੋਰੀ 'ਚ ਪਾ ਕੇ ਜੰਗਲ...

sanjay dutt maanayata dutt celebrate 18 years of marriage

'ਮੈਨੂੰ ਸੰਭਾਲਣ ਲਈ ਸ਼ੁਕਰੀਆ'; ਵਿਆਹ ਦੀ 18ਵੀਂ ਵਰ੍ਹੇਗੰਢ 'ਤੇ ਸੰਜੇ ਦੱਤ ਨੇ...

america used us worse than toilet paper pakistan

US ਨੇ 'ਟਾਇਲਟ ਪੇਪਰ' ਵਾਂਗ ਵਰਤ ਕੇ ਸੁੱਟਿਆ! Pak ਰੱਖਿਆ ਮੰਤਰੀ ਦਾ ਵੱਡਾ...

viral sensation flipperachi of fa9la fame to perform in mumbai on march 13

ਭਾਰਤ ਆ ਰਿਹੈ 'ਧੁਰੰਦਰ' ਦੇ ਗਾਣੇ  ‘FA9LA’ ਦਾ ਰੈਪਰ, ਇਸ ਦਿਨ ਹੋਵੇਗਾ ਪਹਿਲਾ...

raghav s wife parineeti gave this reaction when a girl called him handsome

ਰਾਘਵ ਚੱਢਾ ਨੂੰ ਕੁੜੀ ਨੇ ਕਿਹਾ 'ਹੈਂਡਸਮ' ਤਾਂ ਪਤਨੀ ਪਰਿਣੀਤੀ ਨੇ ਦਿਖਾਈਆਂ ਅੱਖਾਂ...

this organ is the first to stop functioning immediately after death

ਮੌਤ ਤੋਂ ਤੁਰੰਤ ਬਾਅਦ ਕੰਮ ਕਰਨਾ ਬੰਦ ਕਰ ਦਿੰਦੈ ਇਹ ਅੰਗ, ਜ਼ਿਆਦਾਤਰ ਲੋਕ ਹਨ ਅਣਜਾਣ

students free tablets youth jobs budget

40 ਲੱਖ ਵਿਦਿਆਰਥੀਆਂ ਨੂੰ ਮੁਫ਼ਤ ਟੈਬਲੇਟ, 10 ਲੱਖ ਨੌਕਰੀਆਂ! ਯੋਗੀ ਸਰਕਾਰ ਨੇ ਬਜਟ...

road accident car collision

ਰਾਜਸਥਾਨ 'ਚ ਰੂਹ ਕੰਬਾਊ ਹਾਦਸੇ ਨੇ ਪਵਾਏ ਵੈਣ ! 6 ਨੌਜਵਾਨਾਂ ਦੀ ਮੌਤ, ਕਾਰ ਦੇ...

12 killed eight injured as bus falls into river in nepal

ਨੇਪਾਲ 'ਚ ਭਿਆਨਕ ਸੜਕ ਹਾਦਸਾ! ਨਦੀ 'ਚ ਬੱਸ ਡਿੱਗਣ ਕਾਰਨ 12 ਲੋਕਾਂ ਦੀ ਮੌਤ, 8...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • illegal cutting trees landslides floods
      'ਰੁੱਖਾਂ ਦੀ ਗ਼ੈਰ-ਕਾਨੂੰਨੀ ਕਟਾਈ ਕਾਰਨ ਆਈਆਂ ਜ਼ਮੀਨ ਖਿਸਕਣ ਅਤੇ ਹੜ੍ਹ ਵਰਗੀ...
    • earthquake earth people injured
      ਭੂਚਾਲ ਦੇ ਝਟਕਿਆਂ ਨਾਲ ਕੰਬੀ ਧਰਤੀ, ਡਰ ਦੇ ਮਾਰੇ ਘਰਾਂ 'ਚੋਂ ਬਾਹਰ ਨਿਕਲੇ ਲੋਕ
    • new virus worries people
      ਨਵੇਂ ਵਾਇਰਸ ਨੇ ਚਿੰਤਾ 'ਚ ਪਾਏ ਲੋਕ, 15 ਦੀ ਹੋਈ ਮੌਤ
    • dawn warning issued for punjabis
      ਪੰਜਾਬੀਆਂ ਲਈ ਚੜ੍ਹਦੀ ਸਵੇਰ ਚਿਤਾਵਨੀ ਜਾਰੀ! ਇਨ੍ਹਾਂ ਪਿੰਡਾਂ ਲਈ ਵੱਡਾ ਖ਼ਤਰਾ,...
    • fashion young woman trendy look crop top with lehenga
      ਮੁਟਿਆਰਾਂ ਨੂੰ ਟਰੈਂਡੀ ਲੁਕ ਦੇ ਰਹੇ ਹਨ ਕ੍ਰਾਪ ਟਾਪ ਵਿਦ ਲਹਿੰਗਾ
    • yamuna water level in delhi is continuously decreasing
      ਦਿੱਲੀ 'ਚ ਯਮੁਨਾ ਦਾ ਪਾਣੀ ਲਗਾਤਾਰ ਹੋ ਰਿਹਾ ਘੱਟ, ਖਤਰਾ ਅਜੇ ਵੀ ਬਰਕਰਾਰ
    • another heartbreaking incident in punjab
      ਪੰਜਾਬ 'ਚ ਫਿਰ ਰੂਹ ਕੰਬਾਊ ਘਟਨਾ, ਨੌਜਵਾਨ ਨੂੰ ਮਾਰੀ ਗੋਲੀ, ਮੰਜ਼ਰ ਦੇਖਣ ਵਾਲਿਆਂ...
    • abhijay chopra blood donation camp
      ਲੋਕਾਂ ਦੀ ਸੇਵਾ ਕਰਨ ਵਾਲੇ ਹੀ ਅਸਲ ਰੋਲ ਮਾਡਲ ਹਨ : ਅਭਿਜੈ ਚੋਪੜਾ
    • big news  famous singer abhijit in coma
      ਵੱਡੀ ਖਬਰ ; ਕੋਮਾ 'ਚ ਪਹੁੰਚਿਆ ਮਸ਼ਹੂਰ Singer ਅਭਿਜੀਤ
    • alcohol bottle ration card viral
      ਸ਼ਰਾਬ ਦੀ ਬੋਤਲ ਵਾਲਾ ਰਾਸ਼ਨ ਕਾਰਡ ਵਾਇਰਲ, ਅਜੀਬ ਘਟਨਾ ਨੇ ਉਡਾਏ ਹੋਸ਼
    • 7th pay commission  big good news for 1 2 crore employees  after gst now
      7th Pay Commission : 1.2 ਕਰੋੜ ਕਰਮਚਾਰੀਆਂ ਲਈ ਵੱਡੀ ਖ਼ੁਸ਼ਖ਼ਬਰੀ, GST ਤੋਂ...
    • ਦੇਸ਼ ਦੀਆਂ ਖਬਰਾਂ
    • women  s policy 2026 approved in kerala
      ਕੇਰਲ ਸਰਕਾਰ ਦਾ ਵੱਡਾ ਕਦਮ: 'ਮਹਿਲਾ ਨੀਤੀ 2026' ਨੂੰ ਦਿੱਤੀ ਮਨਜ਼ੂਰੀ
    • wangchuk is completely healthy
      ਕੇਂਦਰ ਨੇ ਸੁਪਰੀਮ ਕੋਰਟ ’ਚ ਕਿਹਾ: ਵਾਂਗਚੁਕ ਪੂਰੀ ਤਰ੍ਹਾਂ ਤੰਦਰੁਸਤ, ਹਿਰਾਸਤ ’ਚ...
    • lift of 18 storey building falls from fourth floor
      ਮੁੰਬਈ 'ਚ ਵੱਡਾ ਹਾਦਸਾ: 18 ਮੰਜ਼ਿਲਾ ਇਮਾਰਤ ਦੀ ਲਿਫਟ ਚੌਥੀ ਮੰਜ਼ਿਲ ਤੋਂ ਡਿੱਗੀ
    • salman khan  s brother in law aayush sharma receives threat
      ਰਣਵੀਰ ਤੋਂ ਬਾਅਦ ਹੁਣ ਸਲਮਾਨ ਖਾਨ ਦੇ ਜੀਜੇ ਨੂੰ ਧਮਕੀ
    • india  s first   musical road   in mumbai
      ਮੁੰਬਈ 'ਚ ਭਾਰਤ ਦੀ ਪਹਿਲੀ 'ਮਿਊਜ਼ੀਕਲ ਰੋਡ', ਟਾਇਰ ਦੀ ਰਗੜ ਨਾਲ ਵੱਜੇਗੀ 'ਜੈ...
    • india has become a new hub for scammers
      ਸਾਵਧਾਨ! ਭਾਰਤ ਬਣਿਆ ਸਕੈਮਰਾਂ ਦਾ ਨਵਾਂ ਅੱਡਾ: 1 ਸਾਲ 'ਚ ਆਈਆਂ 4168 ਕਰੋੜ ਸਪੈਮ...
    • objectionable comments on social media against mayawati
      ਮਾਇਆਵਤੀ ਖ਼ਿਲਾਫ਼ ਸੋਸ਼ਲ ਮੀਡੀਆ 'ਤੇ ਇਤਰਾਜ਼ਯੋਗ ਟਿੱਪਣੀ, ਲਖਨਊ 'ਚ ਸਪਾ ਨੇਤਾ...
    • the 2026 assembly elections in west bengal
      ਪੱਛਮੀ ਬੰਗਾਲ ’ਚ 2026 ਦੀਆਂ ਵਿਧਾਨ ਸਭਾ ਚੋਣਾਂ ਲੰਬੀਆਂ ਨਹੀਂ ਖਿੱਚੀਆਂ ਜਾਣਗੀਆਂ
    • earthquake tremors in nanded
      ਨਾਂਦੇੜ 'ਚ ਲੱਗੇ ਭੂਚਾਲ ਦੇ ਝਟਕੇ, ਪ੍ਰਸ਼ਾਸਨ ਨੇ ਲੋਕਾਂ ਨੂੰ ਦਿੱਤੀ ਇਹ ਸਲਾਹ
    • police recruitment race young man dies in race
      ਪੁਲਸ ਭਰਤੀ ਦੀ ਦੌੜ ਬਣੀ ਕਾਲ! 1600 ਮੀਟਰ ਦੀ ਰੇਸ ਦੌਰਾਨ ਨੌਜਵਾਨ ਦੀ ਹੋਈ ਮੌਤ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +