ਨਵੀਂ ਦਿੱਲੀ — ਉਪ ਪ੍ਰਧਾਨ ਜਗਦੀਪ ਧਨਖੜ ਨੇ ਸ਼ੁੱਕਰਵਾਰ ਨੂੰ ਕਿਹਾ ਕਿ ਪਿਛਲੇ ਛੇ ਦਹਾਕਿਆਂ 'ਚ ਇਹ ਪਹਿਲਾ ਮੌਕਾ ਹੈ ਜਦੋਂ ਕੋਈ ਪ੍ਰਧਾਨ ਮੰਤਰੀ ਲਗਾਤਾਰ ਤੀਜੀ ਵਾਰ ਸੱਤਾ 'ਚ ਪਰਤਿਆ ਹੈ। ਧਨਖੜ ਨੇ ਕਿਹਾ ਕਿ 1962 ਤੋਂ ਬਾਅਦ ਇਹ ਪਹਿਲਾ ਮੌਕਾ ਹੈ ਜਦੋਂ ਕਿਸੇ ਪ੍ਰਧਾਨ ਮੰਤਰੀ ਨੂੰ ਤੀਜਾ ਕਾਰਜਕਾਲ ਮਿਲਿਆ ਹੈ। ਉਨ੍ਹਾਂ ਕਿਹਾ ਕਿ ਜਵਾਹਰ ਲਾਲ ਨਹਿਰੂ 1962 ਵਿੱਚ ਲਗਾਤਾਰ ਤੀਜੀ ਵਾਰ ਪ੍ਰਧਾਨ ਮੰਤਰੀ ਬਣੇ ਸਨ। ਇਸ ਤੋਂ ਬਾਅਦ ਪ੍ਰਧਾਨ ਮੰਤਰੀ ਮੋਦੀ ਲਗਾਤਾਰ ਤੀਜੀ ਵਾਰ ਅਹੁਦਾ ਸੰਭਾਲਣਗੇ।
ਇਹ ਵੀ ਪੜ੍ਹੋ- ਜਿਨਸੀ ਸ਼ੋਸ਼ਣ ਦੇ ਦੋਸ਼ੀ ਵਿਅਕਤੀ ਨੂੰ ਉਸ ਦੇ ਦੋਸਤ ਨੇ ਚਾਕੂ ਮਾਰ ਕਰ 'ਤਾ ਕਤਲ
ਇੱਕ ਅਧਿਕਾਰਤ ਬਿਆਨ ਦੇ ਅਨੁਸਾਰ, ਰਾਜ ਸਭਾ ਇੰਟਰਨਸ਼ਿਪ ਪ੍ਰੋਗਰਾਮ ਦੇ ਭਾਗੀਦਾਰਾਂ ਨਾਲ ਗੱਲ ਕਰਦੇ ਹੋਏ, ਧਨਖੜ ਨੇ ਇੰਟਰਨਾਂ ਨੂੰ ਆਪਣੇ ਵਿਚਾਰ ਪ੍ਰਗਟ ਕਰਨ ਲਈ ਸੋਸ਼ਲ ਮੀਡੀਆ ਦੀ ਸ਼ਕਤੀ ਦਾ ਇਸਤੇਮਾਲ ਕਰਨ ਅਤੇ ਲੋਕਤੰਤਰ ਵਿੱਚ ਹਾਨੀਕਾਰਕ ਪ੍ਰਵਿਰਤੀਆਂ ਤੋਂ ਸੁਚੇਤ ਰਹਿਣ ਦੀ ਅਪੀਲ ਕੀਤੀ।
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e
ਜਿਨਸੀ ਸ਼ੋਸ਼ਣ ਦੇ ਦੋਸ਼ੀ ਵਿਅਕਤੀ ਨੂੰ ਉਸ ਦੇ ਦੋਸਤ ਨੇ ਚਾਕੂ ਮਾਰ ਕਰ 'ਤਾ ਕਤਲ
NEXT STORY