Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    TUE, MAR 24, 2026

    11:45:18 PM

  • sonia gandhi admitted to sir ganga ram hospital delhi

    ਸੋਨੀਆ ਗਾਂਧੀ ਦੀ ਅਚਾਨਕ ਵਿਗੜੀ ਸਿਹਤ, ਹਸਪਤਾਲ 'ਚ...

  • cag report exposes kejriwal  s honesty  pargat singh

    ਕੈਗ ਰਿਪੋਰਟ ਨੇ ਕੇਜਰੀਵਾਲ ਦੀ ਈਮਾਨਦਾਰੀ ਦਾ ਕੀਤਾ...

  • aap government forcing farmers to commit suicide sukhbir badal

    ਕਿਸਾਨਾਂ ਨੂੰ ਖੁਦਕੁਸ਼ੀਆਂ ਕਰਨ ਲਈ ਮਜਬੂਰ ਕਰ ਰਹੀ...

  • long power cut to be imposed in punjab tomorrow

    ਬੁੱਧਵਾਰ ਨੂੰ ਪੂਰਾ ਦਿਨ ਬੰਦ ਰਹੇਗੀ ਬਿਜਲੀ! ਪੰਜਾਬ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • National News
  • ਨਵੀਂ ਦਿੱਲੀ
  • ਮੋਦੀ ਸਰਕਾਰ ਨੇ ਮੁਆਫ ਕੀਤੇ 2.41 ਲੱਖ ਕਰੋੜ ਦੇ ਕਰਜ਼ੇ

NATIONAL News Punjabi(ਦੇਸ਼)

ਮੋਦੀ ਸਰਕਾਰ ਨੇ ਮੁਆਫ ਕੀਤੇ 2.41 ਲੱਖ ਕਰੋੜ ਦੇ ਕਰਜ਼ੇ

  • Updated: 23 Jan, 2018 04:14 PM
ਨਵੀਂ ਦਿੱਲੀ
modi government waives 2 41 lakh crores loan
  • Share
    • Facebook
    • Tumblr
    • Linkedin
    • Twitter
  • Comment

ਨਵੀਂ ਦਿੱਲੀ - ਮੋਦੀ ਸਰਕਾਰ ਜਦੋਂ ਤੋਂ ਮਈ 2014 ਵਿਚ ਸੱਤਾ 'ਚ ਆਈ ਹੈ, ਉਦੋਂ ਤੋਂ ਲੈ ਕੇ ਹੁਣ ਤਕ ਉਸ ਰਾਸ਼ੀ ਨਾਲੋਂ ਵੱਧ ਕਰਜ਼ੇ ਅਤੇ ਵੱਟੇ ਖਾਤੇ ਮੁਆਫ ਕੀਤੇ ਹਨ, ਜਿਹੜੀ ਰਾਸ਼ੀ ਉਸ ਨੇ ਵਸੂਲ ਕੀਤੀ ਹੈ।
ਹੈਰਾਨ ਕਰ ਦੇਣ ਵਾਲੇ ਤੱਥਾਂ ਤੋਂ ਪਤਾ ਲੱਗਾ ਹੈ ਕਿ ਸਰਕਾਰ ਨੇ ਵਸੂਲ ਕੀਤੇ ਪੈਸੇ ਨਾਲੋਂ ਵੱਧ ਐੱਨ. ਪੀ. ਏਜ਼ ਮੁਆਫ ਕੀਤੇ ਹਨ। ਸਰਕਾਰ ਨੇ ਪਿਛਲੇ 42 ਮਹੀਨਿਆਂ ਦੇ ਹੈਰਾਨਕੁੰਨ ਤੱਥ ਪੇਸ਼ ਕੀਤੇ ਹਨ।
ਜੇਕਰ ਮੋਦੀ ਸਰਕਾਰ ਨੇ ਸਾਲ 2014-15 ਦੌਰਾਨ ਕੰਪਨੀਆਂ ਤੋਂ 42,387 ਕਰੋੜ ਰੁਪਏ ਦੀ ਕਰਜ਼ਾ ਵਸੂਲੀ ਕੀਤੀ ਤਾਂ ਇਸੇ ਸਮੇਂ ਦੌਰਾਨ ਉਸ ਨੇ 49,018 ਕਰੋੜ ਰੁਪਏ ਦਾ ਕਰਜ਼ਾ ਮੁਆਫ ਵੀ ਕਰ ਦਿੱਤਾ।
ਇਹ ਦ੍ਰਿਸ਼ ਅਗਲੇ ਸਾਲ ਹੋਰ ਵੀ ਖਰਾਬ ਹੋ ਗਿਆ ਜਦੋਂ ਸਰਕਾਰੀ ਬੈਂਕਾਂ ਨੇ ਸਿਰਫ 40,903 ਕਰੋੜ ਰੁਪਏ ਦੀ ਵਸੂਲੀ ਕੀਤੀ ਅਤੇ ਸਾਲ 2015-16 ਦੌਰਾਨ 57585 ਕਰੋੜ ਰੁਪਏ ਦਾ ਕਰਜ਼ਾ ਮੁਆਫ ਕਰ ਦਿੱਤਾ।
ਪਬਲਿਕ ਸੈਕਟਰ ਬੈਂਕਾਂ ਦੀ ਵਿੱਤੀ ਸਿਹਤ ਹੋਰ ਵੀ ਜ਼ਿਆਦਾ ਵਿਗੜ ਗਈ ਜਦੋਂ ਉਨ੍ਹਾਂ ਨੇ 2016-17 ਦੌਰਾਨ 53250 ਕਰੋੜ ਰੁਪਏ ਦੀ ਕਰਜ਼ਾ ਵਸੂਲੀ ਕੀਤੀ ਅਤੇ 81683 ਕਰੋੜ ਰੁਪਏ ਮੁਆਫ ਕਰ ਦਿੱਤੇ।
ਮੌਜੂਦਾ ਵਿੱਤੀ ਸਾਲ (2017-18 ਸਤੰਬਰ ਮਹੀਨੇ ਤਕ) ਦੌਰਾਨ ਸਥਿਤੀ ਬਹੁਤ ਹੀ ਤਰਸਯੋਗ ਹੋ ਗਈ, ਜਦੋਂ ਬੈਂਕਾਂ ਵਲੋਂ 29302 ਕਰੋੜ ਰੁਪਏ ਵਸੂਲੇ ਗਏ ਅਤੇ 53625 ਕਰੋੜ ਰੁਪਏ ਮੁਆਫ ਕਰ ਦਿੱਤੇ ਗਏ।
ਮੋਦੀ ਵਿਵਸਥਾ ਅਧੀਨ ਪਿਛਲੇ 42 ਮਹੀਨਿਆਂ ਦੌਰਾਨ ਵਸੂਲੀ 1.65 ਲੱਖ ਕਰੋੜ ਰੁਪਏ ਹੋਈ ਜਦਕਿ 2.41 ਲੱਖ ਕਰੋੜ ਦੇ ਐੱਨ. ਪੀ. ਏ. ਮੁਆਫ ਕੀਤੇ ਗਏ।
ਸਰਕਾਰ ਵਲੋਂ ਮੁਹੱਈਆ ਕੀਤੀ ਗਈ ਸੂਚਨਾ ਅਨੁਸਾਰ 30 ਸਤੰਬਰ, 2017 ਤਕ ਪੀ. ਐੱਸ. ਯੂ. ਬੈਂਕਾਂ ਦੇ ਗ੍ਰੋਸ ਨਾਨ-ਪਰਫਾਰਮਿੰਗ ਐਸੇਟਸ (ਜੀ. ਐੱਨ. ਪੀ. ਏਜ਼) 6.90 ਲੱਖ ਕਰੋੜ ਰੁਪਏ ਸੀ ਜਦਕਿ ਪ੍ਰਾਈਵੇਟ ਸੈਕਟਰ ਬੈਂਕਾਂ ਦੇ ਐੱਨ. ਪੀ. ਏਜ਼ 86281 ਕਰੋੜ ਰੁਪਏ ਸੀ।
ਮੋਦੀ ਸਰਕਾਰ ਵਲੋਂ ਕੀਤੇ ਜਾ ਰਹੇ ਵੱਡੇ-ਵੱਡੇ ਦਾਅਵੇ ਕਿ ਉਹ ਕੰਪਨੀਆਂ ਅਤੇ ਸਨਅਤਾਂ ਦੇ ਐੱਨ. ਪੀ. ਏਜ਼ ਮੁਆਫ ਨਹੀਂ ਕਰ ਰਹੀ, ਦੇ ਉਲਟ ਅੰਕੜਿਆਂ ਤੋਂ ਪਤਾ ਲੱਗਦਾ ਹੈ ਕਿ ਵੱਡੀ ਪੱਧਰ 'ਤੇ ਕਰਜ਼ੇ ਮੁਆਫ ਕੀਤੇ ਗਏ ਹਨ। ਸਰਕਾਰ ਨੇ ਭਾਵੇਂ ਤਕਨੀਕੀ ਸਫਾਈ ਦਿੱਤੀ ਹੋਵੇ ਕਿ ਡੁੱਬੇ ਕਰਜ਼ੇ ਬੈਂਕਾਂ ਵਲੋਂ ਮੁਆਫ ਕੀਤੇ ਗਏ ਹਨ, ਸਰਕਾਰ ਵਲੋਂ ਨਹੀਂ ਪਰ ਸਰਕਾਰ ਪਬਲਿਕ ਸੈਕਟਰ ਬੈਂਕਾਂ ਨੂੰ ਉਭਾਰਨ ਲਈ ਉਨ੍ਹਾਂ ਨੂੰ ਲੱਗਭਗ ਇਕ ਲੱਖ ਕਰੋੜ ਰੁਪਏ ਦੇ ਰਹੀ ਹੈ। ਜਦੋਂ ਸਰਕਾਰ ਨੂੰ ਅਜਿਹੇ ਹਮਲਿਆਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ ਕਿ ਉਹ ਕਿਸਾਨਾਂ ਦੇ ਕਰਜ਼ੇ ਤਾਂ ਮੁਆਫ ਨਹੀਂ ਕਰ ਰਹੀ ਜਿਸ ਕਾਰਨ ਉਨ੍ਹਾਂ ਨੂੰ ਖੁਦਕੁਸ਼ੀਆਂ ਕਰਨ ਲਈ ਮਜਬੂਰ ਹੋਣਾ ਪੈ ਰਿਹਾ ਹੈ ਪਰ ਉਹ ਵੱਡੀ ਪੱਧਰ 'ਤੇ ਸਨਅਤਕਾਰਾਂ ਨੂੰ ਪੈਸਾ ਦੇ ਰਹੀ ਹੈ ਤਾਂ ਸਰਕਾਰ ਕਹਿੰਦੀ ਹੈ ਕਿ ਉਸ ਨੇ ਸਨਅਤਕਾਰਾਂ ਦੇ ਕਰਜ਼ੇ ਮੁਆਫ ਨਹੀਂ ਕੀਤੇ ਪਰ ਹੁਣ ਇਹ ਸਪੱਸ਼ਟ ਹੋ ਗਿਆ ਹੈ ਕਿ ਬੈਂਕਾਂ ਨੇ 2.41  ਲੱਖ ਕਰੋੜ ਰੁਪਏ ਦੇ ਕਰਜ਼ੇ ਮੁਆਫ ਕੀਤੇ ਹਨ। ਉੱਚ ਪੱਧਰੀ ਸੂਤਰਾਂ ਦਾ ਕਹਿਣਾ ਹੈ ਕਿ ਸਰਕਾਰ ਹੁਣ ਬੈਂਕਾਂ ਨੂੰ ਨੈਸ਼ਨਲ ਕੰਪਨੀ ਲਾਅ ਟ੍ਰਿਬਿਊਨਲ ਦੀਆਂ ਬਰੂਹਾਂ 'ਤੇ ਭੇਜ ਰਹੀ ਹੈ ਤੇ ਜਿਹੜੀਆਂ ਕੰਪਨੀਆਂ ਕਰਜ਼ਿਆਂ ਦੀ ਅਦਾਇਗੀ ਨਹੀਂ ਕਰ ਰਹੀਆਂ, ਨੂੰ ਬੀਮਾਰ ਐਲਾਨਿਆ ਜਾ ਰਿਹਾ ਹੈ ਅਤੇ ਉਨ੍ਹਾਂ ਨੂੰ ਘੱਟੋ-ਘੱਟ ਕੀਮਤਾਂ 'ਤੇ ਵੇਚਿਆ ਜਾ ਰਿਹਾ ਹੈ। ਉਹ ਇਨ੍ਹਾਂ ਕੰਪਨੀਆਂ ਨੂੰ ਨਵੇਂ ਖਰੀਦਦਾਰਾਂ ਦੇ ਹੱਥਾਂ ਵਿਚ ਵੇਚ ਕੇ ਇਨ੍ਹਾਂ ਨੂੰ ਮੁੜ ਸੁਰਜੀਤ ਕਰਨ ਦੇ ਇੱਛੁਕ ਹਨ।
ਓਧਰ ਵਿੱਤ ਮੰਤਰੀ ਅਰੁਣ ਜੇਤਲੀ ਨੇ ਅਜਿਹੀ ਸਥਿਤੀ ਲਈ ਯੂ. ਪੀ. ਏ. ਸਰਕਾਰ 'ਤੇ ਦੋਸ਼ ਮੜ੍ਹਨ ਦਾ ਯਤਨ ਕੀਤਾ ਹੈ।

  • Modi government
  • loans
  • crores
  • ਮੋਦੀ ਸਰਕਾਰ
  • ਕਰਜ਼ੇ
  • ਕਰੋੜ

ਹਰਿਆਣਾ 'ਚ ਇਕੱਲੇ ਚੋਣਾਂ ਲੜੇਗਾ 'ਅਕਾਲੀ ਦਲ'

NEXT STORY

Stories You May Like

  • school students uniform accounts money
    93 ਲੱਖ ਸਕੂਲੀ ਬੱਚਿਆਂ ਦੀ 'ਬੱਲੇ-ਬੱਲੇ'! ਵਰਦੀ ਲਈ ਇਸ ਸੂਬੇ ਦੀ ਸਰਕਾਰ ਨੇ ਖਾਤਿਆਂ 'ਚ ਪਾਏ 1047 ਕਰੋੜ ਰੁਪਏ
  • bajwa targets aap government
    ਕਰਜ਼ੇ 'ਚ ਦੱਬੇ 2 ਸਕੇ ਕਿਸਾਨ ਭਰਾਵਾਂ ਨੇ ਕੀਤੀ ਖ਼ੁਦਕੁਸ਼ੀ; ਬਾਜਵਾ ਨੇ ਘੇਰੀ 'ਆਪ' ਸਰਕਾਰ
  • partap singh bajwa statement
    ਕਰਜ਼ੇ ਹੇਠ ਦੱਬੇ ਪੰਜਾਬ 'ਚ ਕਰੋੜਾਂ ਦੀ ਫਜ਼ੂਲਖ਼ਰਚੀ! ਪ੍ਰਤਾਪ ਬਾਜਵਾ ਨੇ 'ਆਪ' ਸਰਕਾਰ 'ਤੇ ਸਾਧਿਆ ਨਿਸ਼ਾਨਾ
  • narendra modi  indian politics  historical achievement  head of government
    PM ਮੋਦੀ ਨੇ ਰਚਿਆ ਇਤਿਹਾਸ ! ਬਣੇ ਸਭ ਤੋਂ ਲੰਬੇ ਸਮੇਂ ਤੱਕ ਸਰਕਾਰ ਚਲਾਉਣ ਵਾਲੇ ਆਗੂ
  • narendra modi  assam  project  prime minister
    PM ਮੋਦੀ ਨੇ ਆਸਾਮ ਦੇ ਸਿਲਚਰ 'ਚ 23,550 ਕਰੋੜ ਰੁਪਏ ਦੇ ਪ੍ਰਾਜੈਕਟਾਂ ਦੀ ਕੀਤੀ ਸ਼ੁਰੂਆਤ
  • amid lpg crisis  thief steals two gas cylinders in jalandhar
    LPG ਦੇ ਸੰਕਟ ਵਿਚਾਲੇ ਜਲੰਧਰ 'ਚ ਚੋਰ ਨੇ ਦੋ ਸਿਲੰਡਰ ਕੀਤੇ ਚੋਰੀ
  • debt on farmers increased in punjab
    ਪੰਜਾਬ ਦੇ ਕਿਸਾਨਾਂ 'ਤੇ ਕਰਜ਼ੇ ਦੀ ਮਾਰ! ਤਿੰਨ ਸਾਲਾਂ ਵਿਚ 45,778 ਕਰੋੜ ਰੁਪਏ ਵਧਿਆ ਕਰਜ਼ਾ
  • narendra modi  kerala  development projects  inauguration
    PM ਮੋਦੀ ਨੇ ਕੇਰਲ 'ਚ 10,000 ਕਰੋੜ ਰੁਪਏ ਤੋਂ ਵੱਧ ਦੇ ਪ੍ਰਾਜੈਕਟਾਂ ਦਾ ਕੀਤਾ ਉਦਘਾਟਨ
  • cag report exposes kejriwal  s honesty  pargat singh
    ਕੈਗ ਰਿਪੋਰਟ ਨੇ ਕੇਜਰੀਵਾਲ ਦੀ ਈਮਾਨਦਾਰੀ ਦਾ ਕੀਤਾ ਪਰਦਾਫ਼ਾਸ਼ : ਪਰਗਟ ਸਿੰਘ
  • long power cut to be imposed in punjab tomorrow
    ਬੁੱਧਵਾਰ ਨੂੰ ਪੂਰਾ ਦਿਨ ਬੰਦ ਰਹੇਗੀ ਬਿਜਲੀ! ਪੰਜਾਬ ਦੇ ਇਨ੍ਹਾਂ ਇਲਾਕਿਆਂ 'ਚ...
  • punjab to receive rain with thunderstorms for next 4 days
    ਪੰਜਾਬ 'ਚ ਅਗਲੇ 4 ਦਿਨ ਹਨ੍ਹੇਰੀ-ਤੂਫ਼ਾਨ ਨਾਲ ਪਵੇਗਾ ਮੀਂਹ! ਮੌਸਮ ਵਿਭਾਗ ਵੱਲੋਂ...
  • nakodar congress protest
    ਨਕੋਦਰ ’ਚ ਕਾਂਗਰਸ ਆਗੂਆਂ ਵੱਲੋ ‘ਆਪ’ ਸਰਕਾਰ ਖ਼ਿਲਾਫ਼ ਰੋਸ ਪ੍ਰਦਰਸ਼ਨ
  • sukhpal khaira exposes aap government s zero tolerance lie towards corruption
    ਭਗਵੰਤ ਮਾਨ ਸਰਕਾਰ ਦੇ ਭ੍ਰਿਸ਼ਟਾਚਾਰ ਪ੍ਰਤੀ 'ਜ਼ੀਰੋ ਟਾਲਰੈਂਸ' ਦਾ ਝੂਠ ਬੇਨਕਾਬ:...
  • iran israel america war
    ਲੱਖ ਰੁਪਏ ਦੇ ਸਾਮਾਨ ਨੂੰ ਵਿਦੇਸ਼ ਭੇਜਣ ਲਈ ਖ਼ਰਚਨੇ ਪੈ ਰਹੇ 5 ਲੱਖ, ਉਦਯੋਗਪਤੀਆਂ...
  • hungama at soya treat shop in jalandhar  allegations leveled
    ਜਲੰਧਰ ਦੀ ਮਸ਼ਹੂਰ ਦੁਕਾਨ ਦੇ ਸੋਇਆ ਪਨੀਰ 'ਚੋਂ ਨਿਕਲਿਆ ਵਾਲ! ਹੋਇਆ ਜੰਮ ਕੇ ਹੰਗਾਮਾ
  • pargat singh on fir  fees
    ਪੰਜਾਬ 'ਚ FIR ਦੀ ਕਾਪੀ ਲਈ 80 ਰੁਪਏ ਦੀ ਫ਼ੀਸ 'ਤੇ ਬੋਲੇ ਪਰਗਟ ਸਿੰਘ- 'ਇਹ...
Trending
Ek Nazar
ipl 2026 bcci announces new rules

IPL 2026 'ਚ ਆਇਆ ਨਵਾਂ ਨਿਯਮ, ਟੀਮਾਂ ਨੂੰ ਇੰਝ ਮਿਲੇਗਾ ਫਾਇਦਾ

former revolutionary guards commander named new secretary

ਈਰਾਨ: ਸਾਬਕਾ ਰੈਵੋਲਿਊਸ਼ਨਰੀ ਗਾਰਡ ਕਮਾਂਡਰ ਸੁਪਰੀਮ ਨੈਸ਼ਨਲ ਸਿਕਿਓਰਿਟੀ ਕੌਂਸਲ ਦਾ...

ipl 2026

IPL ਸ਼ੁਰੂ ਹੋਣ ਤੋਂ ਪਹਿਲਾਂ ਵੱਡਾ ਧਮਾਕਾ! 1,52,81,60,86,000 ਰੁਪਏ 'ਚ ਵਿਕ ਗਈ...

due to gas shortage  dhabas and street vendors closed

ਗੈਸ ਦੀ ਕਿੱਲਤ ਕਾਰਨ ਢਾਬੇ ਤੇ ਰੇਹੜੀਆਂ ਹੋਈਆਂ ਬੰਦ, ਖਾਣ-ਪੀਣ ਦੀਆਂ ਵਸਤਾਂ ਦੇ...

us citizens leave iraq

ਅਮਰੀਕੀ ਨਾਗਰਿਕ ਤੁਰੰਤ ਛੱਡ ਦੇਣ ਇਰਾਕ, ਜਾਰੀ ਹੋਈ ਐਡਵਾਇਜ਼ਰੀ

know the full story of the raid on lokesh kangraj s house

ਮਸ਼ਹੂਰ ਡਾਇਰੈਕਟਰ ਦੇ ਘਰੋਂ ਮਿਲੀਆਂ 10 AK-47 ਰਾਈਫਲਾਂ ! ਪੁਲਸ ਜਾਂਚ ਨੇ ਉਡਾਏ ਸਭ...

amidst the song controversy the superhit punjabi singer became a bride

ਗਾਣੇ ਦੇ ਵਿਵਾਦ ਵਿਚਾਲੇ ਲਾੜਾ ਬਣਿਆ ਸੁਪਰਹਿੱਟ ਪੰਜਾਬੀ ਗਾਇਕ ! ਲਾੜੀ ਨਾਲ...

actor who married a girl 26 years younger breaks silence for the first time

26 ਸਾਲ ਛੋਟੀ ਕੁੜੀ ਨਾਲ ਵਿਆਹ ਕਰਾਉਣ ਵਾਲੇ ਮਸ਼ਹੂਰ ਅਦਾਕਾਰ ਨੇ ਪਹਿਲੀ ਵਾਰ ਤੋੜੀ...

superman fame actress valerie perrine passes away

ਮਨੋਰੰਜਨ ਜਗਤ ਨੂੰ ਵੱਡਾ ਝਟਕਾ ! 'ਸੁਪਰਮੈਨ' ਫੇਮ ਅਦਾਕਾਰਾ ਨੇ ਦੁਨੀਆ ਨੂੰ ਕਿਹਾ...

musician shreyas puranik becomes father  wife gives birth to daughter

ਮਸ਼ਹੂਰ ਮਿਊਜ਼ਿਕ ਕੰਪੋਜ਼ਰ ਦੇ ਘਰ ਗੂੰਜੀਆਂ ਕਿਲਕਾਰੀਆਂ ! ਪਤਨੀ ਨੇ ਧੀ ਨੂੰ ਦਿੱਤਾ...

people no lpg gas connection supply stopped

ਇਨ੍ਹਾਂ ਲੋਕਾਂ ਨੂੰ ਨਹੀਂ ਮਿਲੇਗੀ LPG, ਸਪਲਾਈ ਤੁਰੰਤ ਹੋਵੇਗੀ ਬੰਦ, ਸੈਣੀ ਸਰਕਾਰ...

singer ronnie bowman passes away at 64

ਸੜਕ ਹਾਦਸੇ 'ਚ ਮਸ਼ਹੂਰ ਗਾਇਕ ਰੌਨੀ ਦੀ ਹੋਈ ਦਰਦਨਾਕ ਮੌਤ, ਮਿਊਜ਼ਿਕ ਇੰਡਸਟਰੀ 'ਚ...

earthquake tremors felt in nepal  s bajhang  magnitude 4 1 measured

ਨੇਪਾਲ ਦੇ ਬਝਾਂਗ 'ਚ ਲੱਗੇ ਭੂਚਾਲ ਦੇ ਝਟਕੇ, 4.1 ਮਾਪੀ ਗਈ ਤੀਬਰਤਾ

canter collision

ਦਰਦਨਾਕ ਹਾਦਸਾ! ਬੇਕਾਬੂ ਕੈਂਟਰ ਨੇ ਕਈ ਲੋਕਾਂ ਨੂੰ ਦਰੜਿਆ, 3 ਮੌਤ, 4 ਗੰਭੀਰ ਜ਼ਖਮੀ

heavy snowfall disrupts lahaul spiti avalanche alert

Avalanche ਦਾ ਅਲਰਟ ਜਾਰੀ! ਭਾਰੀ ਬਰਫ਼ਬਾਰੀ ਕਾਰਨ ਲਾਹੌਲ-ਸਪੀਤੀ 'ਚ 104 ਸੜਕਾਂ...

cold storage collapses

ਦਰਦਨਾਕ ਹਾਦਸਾ! ਪ੍ਰਯਾਗਰਾਜ 'ਚ ਕੋਲਡ ਸਟੋਰ ਦੀ ਕੰਧ ਡਿੱਗੀ, ਮਲਬੇ ਹੇਠ ਦਬੇ ਕਈ...

floods in hawaii

ਹਵਾਈ 'ਚ ਭਿਆਨਕ ਹੜ੍ਹ, 2,000 ਤੋਂ ਵੱਧ ਲੋਕ ਹਨੇਰੇ 'ਚ ਰਹਿਣ ਲਈ ਮਜਬੂਰ

fraud case registered in mohali over fake tickets for diljit dosanjh concert

ਦਿਲਜੀਤ ਦੋਸਾਂਝ ਦੇ ਫੈਨ ਧਿਆਨ ਨਾਲ ਪੜ੍ਹ ਲੈਣ ਇਹ ਖ਼ਬਰ ! ਸਿੰਗਰ ਦੇ ਨਾਂ 'ਤੇ ਹੋ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • illegal cutting trees landslides floods
      'ਰੁੱਖਾਂ ਦੀ ਗ਼ੈਰ-ਕਾਨੂੰਨੀ ਕਟਾਈ ਕਾਰਨ ਆਈਆਂ ਜ਼ਮੀਨ ਖਿਸਕਣ ਅਤੇ ਹੜ੍ਹ ਵਰਗੀ...
    • earthquake earth people injured
      ਭੂਚਾਲ ਦੇ ਝਟਕਿਆਂ ਨਾਲ ਕੰਬੀ ਧਰਤੀ, ਡਰ ਦੇ ਮਾਰੇ ਘਰਾਂ 'ਚੋਂ ਬਾਹਰ ਨਿਕਲੇ ਲੋਕ
    • new virus worries people
      ਨਵੇਂ ਵਾਇਰਸ ਨੇ ਚਿੰਤਾ 'ਚ ਪਾਏ ਲੋਕ, 15 ਦੀ ਹੋਈ ਮੌਤ
    • dawn warning issued for punjabis
      ਪੰਜਾਬੀਆਂ ਲਈ ਚੜ੍ਹਦੀ ਸਵੇਰ ਚਿਤਾਵਨੀ ਜਾਰੀ! ਇਨ੍ਹਾਂ ਪਿੰਡਾਂ ਲਈ ਵੱਡਾ ਖ਼ਤਰਾ,...
    • fashion young woman trendy look crop top with lehenga
      ਮੁਟਿਆਰਾਂ ਨੂੰ ਟਰੈਂਡੀ ਲੁਕ ਦੇ ਰਹੇ ਹਨ ਕ੍ਰਾਪ ਟਾਪ ਵਿਦ ਲਹਿੰਗਾ
    • yamuna water level in delhi is continuously decreasing
      ਦਿੱਲੀ 'ਚ ਯਮੁਨਾ ਦਾ ਪਾਣੀ ਲਗਾਤਾਰ ਹੋ ਰਿਹਾ ਘੱਟ, ਖਤਰਾ ਅਜੇ ਵੀ ਬਰਕਰਾਰ
    • another heartbreaking incident in punjab
      ਪੰਜਾਬ 'ਚ ਫਿਰ ਰੂਹ ਕੰਬਾਊ ਘਟਨਾ, ਨੌਜਵਾਨ ਨੂੰ ਮਾਰੀ ਗੋਲੀ, ਮੰਜ਼ਰ ਦੇਖਣ ਵਾਲਿਆਂ...
    • abhijay chopra blood donation camp
      ਲੋਕਾਂ ਦੀ ਸੇਵਾ ਕਰਨ ਵਾਲੇ ਹੀ ਅਸਲ ਰੋਲ ਮਾਡਲ ਹਨ : ਅਭਿਜੈ ਚੋਪੜਾ
    • big news  famous singer abhijit in coma
      ਵੱਡੀ ਖਬਰ ; ਕੋਮਾ 'ਚ ਪਹੁੰਚਿਆ ਮਸ਼ਹੂਰ Singer ਅਭਿਜੀਤ
    • alcohol bottle ration card viral
      ਸ਼ਰਾਬ ਦੀ ਬੋਤਲ ਵਾਲਾ ਰਾਸ਼ਨ ਕਾਰਡ ਵਾਇਰਲ, ਅਜੀਬ ਘਟਨਾ ਨੇ ਉਡਾਏ ਹੋਸ਼
    • 7th pay commission  big good news for 1 2 crore employees  after gst now
      7th Pay Commission : 1.2 ਕਰੋੜ ਕਰਮਚਾਰੀਆਂ ਲਈ ਵੱਡੀ ਖ਼ੁਸ਼ਖ਼ਬਰੀ, GST ਤੋਂ...
    • ਦੇਸ਼ ਦੀਆਂ ਖਬਰਾਂ
    • boy did horrible thing
      ਰਾਤੀਂ ਸੁੱਤੇ ਨੌਜਵਾਨ ਨੇ ਸਵੇਰੇ ਨੇ ਖੋਲ੍ਹਿਆ ਦਰਵਾਜ਼ਾ ! ਪਰਿਵਾਰ ਨੇ ਮਾਰੀ ਆਵਾਜ਼...
    • raghav chadha raised the issue in parliament
      ਜੂਸ ਦੇ ਨਾਂ 'ਤੇ ਦੇਸ਼ ਨੂੰ ਪਿਲਾਇਆ ਜਾ ਰਿਹਾ 'ਜ਼ਹਿਰ'! ਰਾਘਵ ਚੱਢਾ ਨੇ ਸੰਸਦ 'ਚ...
    • delhi police turns to rakesh bedi s jameel jamali for road safety message
      "ਬੱਚਾ ਹੈ ਤੂ ਮੇਰਾ, ਯੇ ਲੇ ਹੈਲਮੇਟ ਪਹਿਨ": ਫਿਲਮ 'ਧੁਰੰਦਰ' ਦੇ ਡਾਇਲਾਗ ਨਾਲ...
    • harish rana euthanasia aiims hospital death supreme court
      ਵੱਡੀ ਖ਼ਬਰ : ਇੱਛਾ ਮੌਤ' ਦੀ ਇਜਾਜ਼ਤ ਪਾਉਣ ਵਾਲੇ ਨੌਜਵਾਨ ਦਾ ਹੋਇਆ ਦਿਹਾਂਤ, 13...
    • bees wreak havoc in mainpuri
      ਮੈਨਪੁਰੀ 'ਚ ਮਧੂ-ਮੱਖੀਆਂ ਦਾ ਕਹਿਰ ! ਹਮਲੇ ਕਾਰਨ ਇਕ ਕਿਸਾਨ ਦੀ ਮੌਤ, ਕਈ ਪਿੰਡ...
    • india smallest railway station
      ਇਹ ਹੈ ਭਾਰਤ ਦਾ ਸਭ ਤੋਂ ਅਨੋਖਾ ਰੇਲਵਾ ਸਟੇਸ਼ਨ, ਪਲਕ ਝਪਕਦੇ ਹੀ ਨਿਕਲ ਜਾਂਦਾ ਹੈ...
    • jairam ramesh  pakistan  america  israel  iran  india  narendra modi
      ਪਾਕਿਸਤਾਨ ਬਣਿਆ ਅਮਰੀਕਾ-ਇਜ਼ਰਾਈਲ ਅਤੇ ਈਰਾਨ ਵਿਚਾਲੇ ਮੁੱਖ ਵਿਚੋਲਾ: ਜੈਰਾਮ ਰਮੇਸ਼
    • girl was scratched by a dog
      ਕੁੱਤੇ ਨੇ ਮਾਰੀ ਝਰੀਟ ਤਾਂ ਕੁੜੀ ਨੇ ਟੀਕੇ ਦੇ ਡਰੋਂ ਨਾ ਦੱਸਿਆ ਘਰ ! ਹੁਣ...
    • india  s most wanted drug mafia jaswinder alias jazz arrested in dubai
      ਭਾਰਤ ਦਾ ਮੋਸਟ ਵਾਂਟੇਡ ਡਰੱਗ ਮਾਫੀਆ ਜਸਵਿੰਦਰ ਉਰਫ 'ਜੈਜ਼' ਦੁਬਈ 'ਚ ਗ੍ਰਿਫਤਾਰ
    • over 18 000 aushadhi kendras opened across the country in 11 years  nadda
      11 ਸਾਲਾਂ ਦੌਰਾਨ ਦੇਸ਼ ਭਰ 'ਚ 18,000 ਤੋਂ ਵੱਧ ਔਸ਼ਧੀ ਕੇਂਦਰ ਖੋਲ੍ਹੇ : ਨੱਢਾ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +