ਰੀਓ ਡੀ ਜਨੇਰੀਓ (ਏਜੰਸੀ)- ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਬ੍ਰਾਜ਼ੀਲ ਦੇ ਰੀਓ ਡੀ ਜਨੇਰੀਓ ਵਿੱਚ ਵਿਸ਼ਵ ਵਿਦਿਆ ਗੁਰੂਕੁਲਮ ਵਿੱਚ ਵਿਦਿਆਰਥੀਆਂ ਵੱਲੋਂ ਸੰਸਕ੍ਰਿਤ ਵਿੱਚ ਰਾਮਾਇਣ ਦੀਆਂ ਪੇਸ਼ ਕੀਤੀਆਂ ਗੀਆਂ ਝਲਕੀਆਂ ਨੂੰ ਦੇਖ ਕੇ ਉਨ੍ਹਾਂ ਦੀ ਸ਼ਲਾਘਾ ਕੀਤੀ ਹੈ।
ਇਹ ਵੀ ਪੜ੍ਹੋ: PM ਮੋਦੀ ਨੇ ਗੁਆਨਾ 'ਚ ਭਾਰਤੀ ਭਾਈਚਾਰੇ ਨਾਲ ਕੀਤੀ ਮੁਲਾਕਾਤ, ਕਿਹਾ- ਜੋਸ਼ੀਲੇ ਸੁਆਗਤ ਲਈ ਦਿਲੋਂ ਧੰਨਵਾਦ
ਮੋਦੀ ਨੇ ਸੋਸ਼ਲ ਮੀਡੀਆ ਪਲੇਟਫਾਰਮ X 'ਤੇ ਇਕ ਪੋਸਟ 'ਚ ਕਿਹਾ, ''ਜੋਨਸ ਮੈਸੇਟੀ ਅਤੇ ਉਨ੍ਹਾਂ ਦੀ ਟੀਮ ਨਾਲ ਮੁਲਾਕਾਤ ਹੋਈ। ਮੈਂ ਮਨ ਕੀ ਬਾਤ ਪ੍ਰੋਗਰਾਮ ਦੌਰਾਨ ਵੇਦਾਂਤ ਅਤੇ ਗੀਤਾ ਪ੍ਰਤੀ ਉਨ੍ਹਾਂ ਦੇ ਜਨੂੰਨ ਲਈ ਉਨ੍ਹਾਂ ਦਾ ਜ਼ਿਕਰ ਕੀਤਾ ਸੀ। ਉਨ੍ਹਾਂ ਦੀ ਟੀਮ ਨੇ ਸੰਸਕ੍ਰਿਤ ਵਿੱਚ ਰਾਮਾਇਣ ਦੀਆਂ ਝਲਕੀਆਂ ਪੇਸ਼ ਕੀਤੀਆਂ। ਇਹ ਸ਼ਲਾਘਾਯੋਗ ਹੈ ਕਿ ਕਿਵੇਂ ਭਾਰਤੀ ਸੰਸਕ੍ਰਿਤੀ ਪੂਰੀ ਦੁਨੀਆ ਵਿੱਚ ਪ੍ਰਭਾਵ ਪਾ ਰਹੀ ਹੈ।'' ਮੋਦੀ ਜੀ-20 ਸੰਮੇਲਨ 'ਚ ਸ਼ਾਮਲ ਹੋਣ ਲਈ ਬ੍ਰਾਜ਼ੀਲ ਗਏ ਸਨ।
ਇਹ ਵੀ ਪੜ੍ਹੋ: ਗੁਆਨਾ ਪੁੱਜੇ PM ਮੋਦੀ, ਏਅਰ ਪੋਰਟ 'ਤੇ ਰਿਸੀਵ ਕਰਨ ਆਏ ਰਾਸ਼ਟਰਪਤੀ, ਪ੍ਰਧਾਨ ਮੰਤਰੀ ਸਣੇ ਪੂਰੀ ਕੈਬਨਿਟ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਵਿਰਾਟ ਕੋਹਲੀ ਦੇ ਤਲਾਕ ਤੋਂ ਲੈ ਪੰਜਾਬ ਵਿੱਚ ਹੋਈਆਂ ਜ਼ਿਮਨੀ ਚੋਣਾਂ ਤਕ ਜਾਣੋ ਅੱਜ ਦੀਆਂ TOP-10 ਖਬਰਾਂ
NEXT STORY