ਜੈਤੋ (ਪਰਾਸ਼ਰ) : ਪ੍ਰਧਾਨ ਮੰਤਰੀ ਦਫ਼ਤਰ ਨੇ ਐਤਵਾਰ ਨੂੰ ਦੱਸਿਆ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ 15 ਜਨਵਰੀ ਨੂੰ ਵੀਡੀਓ ਕਾਨਫਰੰਸਿੰਗ ਰਾਹੀਂ ਪ੍ਰਧਾਨ ਮੰਤਰੀ ਆਦਿਵਾਸੀ ਨਿਆਂ ਮਹਾ ਅਭਿਆਨ (ਪੀ.ਐੱਮ.-ਜਨਮਨ) ਤਹਿਤ ਪ੍ਰਧਾਨ ਮੰਤਰੀ ਆਵਾਸ ਯੋਜਨਾ ਦਾ ਐਲਾਨ ਕਰਨਗੇ ਤੇ ਦੁਪਹਿਰ 12 ਵਜੇ ਗ੍ਰਾਮੀਣ ਦੇ 1 ਲੱਖ ਲਾਭਪਾਤਰੀਆਂ ਨੂੰ ਪਹਿਲੀ ਕਿਸ਼ਤ ਜਾਰੀ ਕਰਨਗੇ।
ਇਹ ਵੀ ਪੜ੍ਹੋ- ਮਾਲਦੀਵ ਦੇ ਰਾਸ਼ਟਰਪਤੀ ਮੁਇਜ਼ੂ ਨੇ ਮੁੜ ਕੀਤਾ ਵੱਡਾ ਐਲਾਨ, ਭਾਰਤ 'ਤੇ ਨਿਰਭਰਤਾ ਘਟਾਉਣ ਲਈ ਲਿਆ ਇਹ ਫ਼ੈਸਲਾ
ਉਨ੍ਹਾਂ ਦੱਸਿਆ ਕਿ ਪ੍ਰਧਾਨ ਮੰਤਰੀ ਇਸ ਮੌਕੇ ਲਾਭਪਾਤਰੀਆਂ ਨਾਲ ਗੱਲਬਾਤ ਵੀ ਕਰਨਗੇ। ਇਸ ਯੋਜਨਾ ਤਹਿਤ ਕਮਜ਼ੋਰ ਪਰਿਵਾਰਾਂ ਤੇ ਬਸਤੀਆਂ ਨੂੰ ਸੁਰੱਖਿਅਤ ਰਿਹਾਇਸ਼, ਸਾਫ਼ ਪੀਣ ਵਾਲੇ ਪਾਣੀ ਅਤੇ ਸੈਨੀਟੇਸ਼ਨ ਵਰਗੀਆਂ ਬੁਨਿਆਦੀ ਸਹੂਲਤਾਂ ਨਾਲ ਲੈਸ ਕਰ ਕੇ ਸਿਹਤ ਅਤੇ ਪੋਸ਼ਣ ਵਿੱਚ ਸੁਧਾਰ ਕਰਨਾ ਤੇ ਸਮਾਜਿਕ-ਆਰਥਿਕ ਸਥਿਤੀਆਂ ਨੂੰ ਸੁਧਾਰਨਾ ਹੈ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਪੋਂਗਲ ‘ਏਕ ਭਾਰਤ ਸ੍ਰੇਸ਼ਠ ਭਾਰਤ’ ਦਾ ਪ੍ਰਤੀਬਿੰਬ : ਮੋਦੀ
NEXT STORY