Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    FRI, JUL 31, 2026

    7:56:29 PM

  • international kabaddi player  s grief overwhelms him wife

    ਅੰਤਰਰਾਸ਼ਟਰੀ ਕਬੱਡੀ ਖਿਡਾਰੀ 'ਤੇ ਟੁੱਟਿਆ ਦੁੱਖਾਂ...

  • critical 48 hours in punjab thunderstorms and heavy rains alert issue

    ਪੰਜਾਬ 'ਚ 48 ਘੰਟੇ ਅਹਿਮ! ਹਨ੍ਹੇਰੀ-ਤੂਫ਼ਾਨ ਮਚਾਏਗਾ...

  • amarinder singh raja warring s big statement regarding the presidency

    ਪ੍ਰਧਾਨਗੀ ਨੂੰ ਲੈ ਕੇ ਰਾਜਾ ਵੜਿੰਗ ਦਾ ਵੱਡਾ ਬਿਆਨ,...

  • 4 accused arrested for conspiring to kill police

    50 ਹਜ਼ਾਰ 'ਚ ਹੋਇਆ ਪੁਲਸ ਮੁਲਾਜ਼ਮ ਦੇ ਕਤਲ ਦਾ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • National News
  • ਅਚਾਨਕ ਹੋਣ ਲੱਗ ਪਈ 'ਪੈਸਿਆਂ ਦੀ ਬਰਸਾਤ' ! ਕੋਰਟ ਕੰਪਲੈਕਸ 'ਚ ਦਿਖਿਆ ਅਨੋਖਾ ਨਜ਼ਾਰਾ

NATIONAL News Punjabi(ਦੇਸ਼)

ਅਚਾਨਕ ਹੋਣ ਲੱਗ ਪਈ 'ਪੈਸਿਆਂ ਦੀ ਬਰਸਾਤ' ! ਕੋਰਟ ਕੰਪਲੈਕਸ 'ਚ ਦਿਖਿਆ ਅਨੋਖਾ ਨਜ਼ਾਰਾ

  • Edited By Harpreet Singh,
  • Updated: 31 May, 2026 04:37 PM
National
money falling from sky
  • Share
    • Facebook
    • Tumblr
    • Linkedin
    • Twitter
  • Comment

ਨੈਸ਼ਨਲ ਡੈਸਕ- ਉੱਤਰ ਪ੍ਰਦੇਸ਼ ਦੇ ਬੁਲੰਦਸ਼ਹਿਰ ਤੋਂ ਇੱਕ ਹੈਰਾਨ ਕਰਨ ਵਾਲੀ ਖ਼ਬਰ ਸਾਹਮਣੇ ਆਈ ਹੈ, ਜਿੱਥੇ ਕਚਹਿਰੀ ਰੋਡ 'ਤੇ ਇੱਕ ਸ਼ਰਾਰਤੀ ਬਾਂਦਰ ਨੇ ਇੱਕ ਵਕੀਲ ਦਾ ਨੋਟਾਂ ਨਾਲ ਭਰਿਆ ਬੈਗ ਖੋਹ ਲਿਆ। ਬਾਂਦਰ ਇੰਨੇ 'ਤੇ ਹੀ ਨਹੀਂ ਰੁਕਿਆ, ਉਹ ਪੈਸਿਆਂ ਦਾ ਭਰਿਆ ਬੈਗ ਲੈ ਕੇ ਦਰੱਖ਼ਤ 'ਤੇ ਚੜ੍ਹ ਗਿਆ ਤੇ ਹਵਾ 'ਚ ਨੋਟ ਉਡਾਉਣੇ ਸ਼ੁਰੂ ਕਰ ਦਿੱਤੇ, ਜਿਸ ਨਾਲ ਕੋਰਟ ਕੰਪਲੈਕਸ ਵਿੱਚ ਅਚਾਨਕ 'ਨੋਟਾਂ ਦੀ ਬਾਰਿਸ਼' ਵਰਗਾ ਮਾਹੌਲ ਬਣ ਗਿਆ। ਇਸ ਘਟਨਾ ਦੀ ਵੀਡੀਓ ਸੋਸ਼ਲ ਮੀਡੀਆ 'ਤੇ ਤੇਜ਼ੀ ਨਾਲ ਵਾਇਰਲ ਹੋ ਰਹੀ ਹੈ।

ਜਾਣਕਾਰੀ ਮੁਤਾਬਕ, ਇਹ ਘਟਨਾ ਬੁਲੰਦਸ਼ਹਿਰ ਦੇ ਕਚਹਿਰੀ ਰੋਡ 'ਤੇ ਸਥਿਤ ਸਟੈਂਪ ਵਿਕਰੇਤਾ ਦੇ ਕੋਲ ਵਾਪਰੀ। ਇੱਕ ਵਕੀਲ ਆਪਣੇ ਕਲਾਇੰਟ ਦੀ ਜ਼ਮੀਨ ਦੀ ਰਜਿਸਟਰੀ ਤਿਆਰ ਕਰਵਾਉਣ ਅਤੇ ਸਟੈਂਪ ਖਰੀਦਣ ਲਈ 2 ਲੱਖ ਰੁਪਏ ਨਕਦ ਲੈ ਕੇ ਪਹੁੰਚਿਆ ਸੀ। ਉਹ ਹਾਲੇ ਕਾਗਜ਼ੀ ਕਾਰਵਾਈ ਦੀ ਤਿਆਰੀ ਕਰ ਹੀ ਰਹੇ ਸਨ ਕਿ ਅਚਾਨਕ ਉੱਥੇ ਇੱਕ ਬਾਂਦਰ ਆ ਪਹੁੰਚਿਆ ਅਤੇ ਪਲਕ ਝਪਕਦਿਆਂ ਹੀ ਵਕੀਲ ਦੇ ਹੱਥੋਂ ਨੋਟਾਂ ਨਾਲ ਭਰਿਆ ਬੈਗ ਖੋਹ ਕੇ ਨੇੜਲੇ ਇੱਕ ਉੱਚੇ ਦਰੱਖ਼ਤ 'ਤੇ ਜਾ ਚੜ੍ਹਿਆ।

ਦਰੱਖ਼ਤ 'ਤੇ ਬੈਠ ਕੇ ਬਾਂਦਰ ਖਾਣ-ਪੀਣ ਦੀ ਚੀਜ਼ ਲੱਭਣ ਦੇ ਚੱਕਰ ਵਿੱਚ ਬੈਗ ਨੂੰ ਫਰੋਲਣ ਲੱਗਾ। ਇਸ ਦੌਰਾਨ ਉਸ ਨੇ ਬੈਗ ਵਿੱਚੋਂ 500-500 ਰੁਪਏ ਦੇ ਨੋਟਾਂ ਦੀਆਂ ਗੱਡੀਆਂ ਕੱਢ ਕੇ ਹਵਾ ਵਿੱਚ ਉਡਾਉਣੀਆਂ ਸ਼ੁਰੂ ਕਰ ਦਿੱਤੀਆਂ। ਦਰੱਖ਼ਤ ਤੋਂ ਨੋਟਾਂ ਨੂੰ ਹੇਠਾਂ ਡਿੱਗਦੇ ਦੇਖ ਕੇ ਉੱਥੇ ਮੌਜੂਦ ਰਾਹਗੀਰਾਂ ਅਤੇ ਹੋਰ ਲੋਕਾਂ ਵਿੱਚ ਨੋਟ ਇਕੱਠੇ ਕਰਨ ਦੀ ਦੌੜ ਲੱਗ ਗਈ। ਇਹ ਦੇਖ ਕੇ ਵਕੀਲ ਅਤੇ ਉਨ੍ਹਾਂ ਦੇ ਸਾਥੀ ਬੇਵੱਸ ਹੋ ਗਏ ਅਤੇ ਲੋਕਾਂ ਨੂੰ ਨੋਟ ਨਾ ਚੁੱਕਣ ਦੀਆਂ ਅਪੀਲਾਂ ਕਰਨ ਲੱਗੇ।

A monkey in Bulandshahr snatched a bag with ₹2 lakh and scattered notes from a tree, but most of the money was later recovered.#UttarPradesh #Bulandshahr #ViralNews #India pic.twitter.com/vWf4uIVLDD

— Vishnu (@Vishnu1340367) May 31, 2026

ਨੋਟਾਂ ਦੀ ਬਾਰਿਸ਼ ਹੁੰਦੀ ਦੇਖ ਕੇ ਆਸ-ਪਾਸ ਭਾਰੀ ਭੀੜ ਇਕੱਠੀ ਹੋ ਗਈ। ਇਸ ਦੌਰਾਨ ਵਕੀਲ ਦੇ ਸਾਥੀਆਂ ਅਤੇ ਕੁਝ ਸਥਾਨਕ ਲੋਕਾਂ ਨੇ ਹਿੰਮਤ ਦਿਖਾਈ। ਇੱਕ ਨੌਜਵਾਨ ਬਾਂਦਰ ਕੋਲੋਂ ਬੈਗ ਛੁਡਾਉਣ ਲਈ ਦਰੱਖ਼ਤ 'ਤੇ ਚੜ੍ਹ ਗਿਆ। ਕਾਫ਼ੀ ਦੇਰ ਦੀ ਮੁਸ਼ੱਕਤ, ਕੇਲੇ ਅਤੇ ਹੋਰ ਚੀਜ਼ਾਂ ਦਾ ਲਾਲਚ ਦੇਣ ਤੋਂ ਬਾਅਦ, ਬਾਂਦਰ ਆਖ਼ਰਕਾਰ ਬੈਗ ਨੂੰ ਦਰੱਖ਼ਤ 'ਤੇ ਹੀ ਛੱਡ ਕੇ ਭੱਜ ਗਿਆ। ਵਕੀਲ ਨੂੰ ਉਨ੍ਹਾਂ ਦਾ ਬੈਗ ਤਾਂ ਵਾਪਸ ਮਿਲ ਗਿਆ ਹੈ, ਪਰ ਹਵਾ ਵਿੱਚ ਉੱਡੇ ਨੋਟਾਂ ਕਾਰਨ ਕੁਝ ਰਕਮ ਗਾਇਬ ਹੋਣ ਦਾ ਖਦਸ਼ਾ ਜਤਾਇਆ ਜਾ ਰਿਹਾ ਹੈ।

ਕਚਹਿਰੀ ਖੇਤਰ ਦੇ ਵਕੀਲਾਂ ਮੁਤਾਬਕ ਇੱਥੇ ਬਾਂਦਰਾਂ ਦੀ ਭਾਰੀ ਸਮੱਸਿਆ ਹੈ ਅਤੇ ਉਹ ਅਕਸਰ ਲੋਕਾਂ ਦੇ ਬੈਗ ਝਪਟ ਲੈਂਦੇ ਹਨ। ਫਿਲਹਾਲ, ਬਾਂਦਰ ਦੀ ਇਸ ਸ਼ਰਾਰਤ ਦੀ ਵੀਡੀਓ ਸੋਸ਼ਲ ਮੀਡੀਆ 'ਤੇ ਤੇਜ਼ੀ ਨਾਲ ਵਾਇਰਲ ਹੋ ਰਹੀ ਹੈ ਤੇ ਲੋਕਾਂ ਦੇ ਮਨੋਰੰਜਨ ਦਾ ਕੇਂਦਰ ਬਣੀ ਹੋਈ ਹੈ।

ਇਹ ਵੀ ਪੜ੍ਹੋ- ਕਸੌਲ ਘੁੰਮਣ ਗਏ ਪੰਜਾਬੀਆਂ ਦਾ ਪੈ ਗਿਆ ਪੰਗਾ ! ਚੱਲ ਗਈ ਗੋਲ਼ੀ, 4 ਗ੍ਰਿਫ਼ਤਾਰ

ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ

👇Join us on Whatsapp channel👇

https://whatsapp.com/channel/0029Va94hsaHAdNVur4L170e

 

  • Money
  • Court Complex
  • Advocate
  • Viral Video

ਭਾਬੀ ਨੇ ਵਿਆਹ ਤੋਂ ਕੀਤਾ ਇਨਕਾਰ ਤਾਂ ਦਿਓਰ ਬਣ ਗਿਆ ਹੈਵਾਨ ! ਨਿੱਕੀ ਜਿਹੀ ਜਾਨ ਨੂੰ ਦਿੱਤੀ ਦਰਦਨਾਕ ਮੌਤ

NEXT STORY

Stories You May Like

  • now traffic police will be able to control traffic even in the rain
    ਹੁਣ ਬਰਸਾਤ ’ਚ ਵੀ ਟ੍ਰੈਫਿਕ ਕੰਟਰੋਲ ਕਰ ਸਕੇਗੀ ਟ੍ਰੈਫਿਕ ਪੁਲਸ, ਰੇਨਕੋਟ ਅਤੇ ਗਮਸ਼ੂਜ਼ ਵੰਡੇ
  • high court  wife  husband  marriage  divorce
    ਰੁਚੀ ਖ਼ਤਮ ਹੋਣ ਦੀ ਗੱਲ ਕਹਿ ਕੇ ਪਤਨੀ ਨੂੰ ਨਹੀਂ ਛੱਡ ਸਕਦਾ ਪਤੀ : ਕਰਨਾਟਕ ਹਾਈ ਕੋਰਟ
  • beating case
    ਪੈਸਿਆਂ ਦੇ ਲੈਣ-ਦੇਣ ਦੀ ਰੰਜਿਸ਼ ’ਚ ਵਿਅਕਤੀ ਦੀ ਕੁੱਟਮਾਰ
  • parliament complex  black clothes  opposition
    ਸੰਸਦ ਕੰਪਲੈਕਸ 'ਚ ਕਾਲੇ ਕੱਪੜੇ ਪਹਿਨ ਵਿਰੋਧੀ ਪਾਰਟੀਆਂ ਨੇ ਕੀਤਾ ਪ੍ਰਦਰਸ਼ਨ, ਕੀਤੀ ਨਾਅਰੇਬਾਜ਼ੀ
  • voting for location of new judicial complex in jalandhar to be held tomorrow
    ਜਲੰਧਰ ਦੇ ਨਵੇਂ ਜੁਡੀਸ਼ੀਅਲ ਕੰਪਲੈਕਸ ਦੀ ਲੋਕੇਸ਼ਨ ਨੂੰ ਲੈ ਕੇ ਵਕੀਲ ਫਿਰ ਕਰਨਗੇ ਫ਼ੈਸਲਾ, ਭਲਕੇ ਹੋਵੇਗੀ ਵੋਟਿੰਗ
  • gold demand in india falls  impact of pm modi  s appeal on customs duty seen
    ਭਾਰਤ 'ਚ ਘਟੀ ਸੋਨੇ ਦੀ ਮੰਗ, ਕਸਟਮ ਡਿਊਟੀ ਤੇ PM ਮੋਦੀ ਦੀ ਅਪੀਲ ਦਾ ਦਿਖਿਆ ਅਸਰ
  • ban on stay of migrant workers in punjab s moonak khurd village
    ਪੰਜਾਬ ਦੇ ਇਸ ਪਿੰਡ 'ਚ ਪ੍ਰਵਾਸੀ ਮਜ਼ਦੂਰਾਂ ਦੇ ਰਹਿਣ 'ਤੇ ਲੱਗੀ ਪਾਬੰਦੀ! ਪੰਚਾਇਤ ਦਾ ਅਨੋਖਾ ਫਰਮਾਨ
  • arbitrariness comes at a cost
    ਮਨਮਾਨੀ ਕਰਨੀ ਪਈ ਮਹਿੰਗੀ: ਚੀਨ ਨੇ ‘ਟ੍ਰਿਪ ਡਾਟ ਕਾਮ’ ’ਤੇ ਲਾਇਆ 76.5 ਕਰੋੜ ਡਾਲਰ ਦਾ ਜੁਰਮਾਨਾ
  • critical 48 hours in punjab thunderstorms and heavy rains alert issue
    ਪੰਜਾਬ 'ਚ 48 ਘੰਟੇ ਅਹਿਮ! ਹਨ੍ਹੇਰੀ-ਤੂਫ਼ਾਨ ਮਚਾਏਗਾ ਕਹਿਰ ਤੇ ਪਵੇਗਾ ਭਾਰੀ ਮੀਂਹ,...
  • young man creates a portrait of martyr udham singh using soil jallianwala bagh
    ਜਲ੍ਹਿਆਂਵਾਲਾ ਬਾਗ ਦੀ ਮਿੱਟੀ ਨਾਲ ਬਣਾਈ ਸ਼ਹੀਦ ਊਧਮ ਸਿੰਘ ਦੀ ਤਸਵੀਰ, ਜਲੰਧਰ ਦੇ...
  • congress observes shaheed udham singh  s martyrdom day in jalandhar
    ਕਾਂਗਰਸ ਨੇ ਮਨਾਇਆ ਸ਼ਹੀਦ ਊਧਮ ਸਿੰਘ ਦਾ ਸ਼ਹੀਦੀ ਦਿਹਾੜਾ, ਨੌਜਵਾਨਾਂ ਨੂੰ ਕੀਤੀ ਅਪੀਲ
  • high alert in punjab
    ਹਾਈ ਅਲਰਟ 'ਤੇ ਪੰਜਾਬ! ਲੱਗਣਗੇ ਵਾਧੂ ਨਾਕੇ; ਸਾਰੇ ਜ਼ਿਲ੍ਹਿਆਂ ਲਈ ਸਖ਼ਤ ਨਿਰਦੇਸ਼...
  • jalandhar improvement trust suffers a setback of rs 50 lakh
    ਜਲੰਧਰ ਇੰਪਰੂਵਮੈਂਟ ਟਰੱਸਟ ਨੂੰ 50 ਲੱਖ ਦਾ ਲੱਗਾ ਝਟਕਾ
  • gang responsible for 26 robberies busted  2 accused arrested
    ਲੁੱਟਾਂ-ਖੋਹਾਂ ਦੀਆਂ 26 ਵਾਰਦਾਤਾਂ ਨੂੰ ਅੰਜਾਮ ਦੇਣ ਵਾਲੇ ਗਿਰੋਹ ਦਾ ਪਰਦਾਫ਼ਾਸ਼, 2...
  • jalandhar cp satinder singh in action mode
    ਐਕਸ਼ਨ ਮੋਡ 'ਚ ਜਲੰਧਰ ਦੇ CP ਸਤਿੰਦਰ ਸਿੰਘ! SHOs ਸਣੇ ਇਨ੍ਹਾਂ ਅਧਿਕਾਰੀਆਂ ਨੂੰ...
  • big related to punjab weather
    ਪੰਜਾਬ ਦੇ ਮੌਸਮ ਨਾਲ ਜੁੜੀ ਵੱਡੀ ਅਪਡੇਟ, ਆਉਣ ਵਾਲੇ ਦਿਨਾਂ ‘ਚ ਭਾਰੀ ਮੀਂਹ ਤੇ...
Trending
Ek Nazar
mountaineers missing

ਪਾਕਿਸਤਾਨ 'ਚ ਬਰਫ਼ ਖਿਸਕਣ ਤੋਂ ਬਾਅਦ 10 ਲਾਪਤਾ ਪਰਬਤਾਰੋਹੀਆਂ 'ਚੋਂ ਚਾਰ ਦੀਆਂ...

hollywood film grosses rs 72 crore on its first day of release in india

ਹਾਲੀਵੁੱਡ ਫਿਲਮ ਦਾ ਭਾਰਤ 'ਚ ਧਮਾਕਾ, ਰਿਲੀਜ਼ ਦੇ ਪਹਿਲੇ ਹੀ ਦਿਨ ਛਾਪ'ਤੇ 72...

agreement signed

ਭਾਰਤ ਅਤੇ ਭੂਟਾਨ ਨੇ 4,000 ਕਰੋੜ ਰੁਪਏ ਦੀ ਕਰਜ਼ਾ ਸਹੂਲਤ ਲਈ ਸਮਝੌਤੇ 'ਤੇ ਕੀਤੇ...

salman khan got injections in his head to look handsome and youthful

ਸੁੰਦਰ ਤੇ ਜਵਾਨ ਦਿਸਣ ਲਈ ਸਲਮਾਨ ਖਾਨ ਨੇ ਸਿਰ 'ਚ ਲਗਵਾਏ ਇੰਜੈਕਸ਼ਨ ! ਵੱਡਾ ਖੁਲਾਸਾ

situation in pok

PoK 'ਚ ਹਾਲਾਤ ਬਦਤਰ; ਪਾਕਿਸਤਾਨ ਸਰਕਾਰ ਖ਼ਿਲਾਫ਼ ਸੜਕਾਂ 'ਤੇ ਉਤਰੇ ਲੋਕ

child missing in dera baba nanak

ਡੇਰਾ ਬਾਬਾ ਨਾਨਕ ’ਚ ਬੱਚਾ ਲਾਪਤਾ, ਸਕੂਲ ਤੋਂ ਨਹੀਂ ਪਰਤਿਆ ਘਰ

water crisis

ਪਾਕਿਸਤਾਨ 'ਚ ਪਾਣੀ ਦਾ ਅਸਲ ਸੰਕਟ ਦਰਿਆਵਾਂ ਦੀ ਬਜਾਏ 'ਜ਼ਮੀਨ ਹੇਠਾਂ'

international mountaineers missing

ਪਾਕਿਸਤਾਨ: ਬ੍ਰੌਡ ਪੀਕ 'ਤੇ ਬਰਫ਼ ਦੇ ਤੋਦੇ ਡਿੱਗਣ ਤੋਂ ਬਾਅਦ 10 ਅੰਤਰਰਾਸ਼ਟਰੀ...

famous youtuber

ਮਸ਼ਹੂਰ Youtuber ਦੀ 27 ਸਾਲ ਉਮਰ 'ਚ ਮੌਤ, ਜਾਰਜੀਆ 'ਚ ਹੋਟਲ ਦੇ ਕਮਰੇ 'ਚੋਂ...

jassie gill bids adieu to his late mother with heartfelt message

'ਹਰ ਜਨਮ ਬਣੇ ਤੂੰ ਮਾਂ ਮੇਰੀ, ਹਰ ਜਨਮ ਮੈਂ ਤੇਰਾ ਪੁੱਤ ਹੋਵਾਂ'; ਜੱਸੀ ਗਿੱਲ ਨੇ...

famous bollywood actor donates rs 1 crore for assam flood victims

ਮਸ਼ਹੂਰ ਬਾਲੀਵੁੱਡ ਅਦਾਕਾਰ ਨੇ ਆਸਾਮ ਹੜ੍ਹ ਪੀੜਤਾਂ ਲਈ ਦਾਨ ਕੀਤੇ 1 ਕਰੋੜ ਰੁਪਏ, CM...

punjabistan will be settled in indias neighbourhood

ਭਾਰਤ ਦੇ ਗੁਆਂਢ 'ਚ ਵਸੇਗਾ 'ਪੰਜਾਬੀਸਤਾਨ', ਬਣ ਸਕਦੈ ਨਵਾਂ ਦੇਸ਼ !

imran khan sister grant bail

ਪਾਕਿਸਤਾਨ : ਅਦਾਲਤ ਨੇ ਇਮਰਾਨ ਖਾਨ ਦੀ ਭੈਣ ਨੂੰ ਦਿੱਤੀ ਜ਼ਮਾਨਤ

migrants reach britain from france

ਫਰਾਂਸ ਤੋਂ ਬ੍ਰਿਟੇਨ ਜਾਣ ਦੀ ਕੋਸ਼ਿਸ਼ 'ਚ ਚਾਰ ਪ੍ਰਵਾਸੀਆਂ ਦੀ ਮੌਤ

workers abducted

ਪਾਕਿਸਤਾਨ 'ਚ ਅਗਵਾ ਕੀਤੇ ਛੇ ਮਜ਼ਦੂਰਾਂ ਦੀਆਂ ਮਿਲੀਆਂ ਲਾਸ਼ਾਂ

high court stays rajesh khanna s old bungalow from being called bhutia

ਰਾਜੇਸ਼ ਖੰਨਾ ਦੇ ਪੁਰਾਣੇ ਬੰਗਲੇ ‘ਆਸ਼ੀਰਵਾਦ’ ਨੂੰ ‘ਭੂਤੀਆ’ ਕਹਿਣ ’ਤੇ ਹਾਈ ਕੋਰਟ...

russia  s ukraine conflict

ਯੂਕਰੇਨ 'ਤੇ ਰੂਸ ਦਾ ਵੱਡਾ ਹਮਲਾ;  ਸੱਤ ਮੌਤਾਂ, ਕਈ ਜ਼ਖਮੀ

out of control container truck crashes into house in mirzapur

ਘਰ ਅੰਦਰ ਸੌਂ ਰਹੇ ਸਨ ਪਿਓ-ਪੁੱਤ, ਅਚਾਨਕ ਅੰਦਰ ਆ ਵੜਿਆ ਟਰੱਕ, ਮਿਰਜ਼ਾਪੁਰ 'ਚ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਦੇਸ਼ ਦੀਆਂ ਖਬਰਾਂ
    • jammu and kashmir international film festival
      ਜੰਮੂ-ਕਸ਼ਮੀਰ ਅੰਤਰਰਾਸ਼ਟਰੀ ਫਿਲਮ ਫੈਸਟੀਵਲ: ਫਿਲਮਾਂ ਭੇਜਣ ਦੀ ਮਿਆਦ 1 ਅਗਸਤ ਤੱਕ...
    • renowned litterateur kailash chandra pant passes away at 90
      ਪ੍ਰਸਿੱਧ ਸਾਹਿਤਕਾਰ ਕੈਲਾਸ਼ ਚੰਦਰ ਪੰਤ ਦਾ 90 ਸਾਲ ਦੀ ਉਮਰ 'ਚ ਦੇਹਾਂਤ
    • big announcement of the central government for farmers
      ਕਿਸਾਨਾਂ ਲਈ ਕੇਂਦਰ ਸਰਕਾਰ ਦਾ ਵੱਡਾ ਐਲਾਨ! 2031 ਤੱਕ ਜਾਰੀ ਰਹੇਗੀ ਇਹ ਯੋਜਨਾ
    • ed takes action against illegal coal mining
      ਗੈਰ-ਕਾਨੂੰਨੀ ਕੋਲਾ ਮਾਈਨਿੰਗ ਨੂੰ ਲੈ ਕੇ ਐਕਸ਼ਨ ’ਚ ED, ਮਿਊਚੁਅਲ ਫੰਡ ਨਿਵੇਸ਼ ਤੇ...
    • cbi  suvendu adhikari  associate  murder  cbi  arrested
      CM ਸੁਵੇਂਦੂ ਅਧਿਕਾਰੀ ਦੇ ਸਹਿਯੋਗੀ ਦੇ ਕਤਲ ਦੇ ਦੋਸ਼ 'ਚ CBI ਨੇ 2 ਲੋਕਾਂ ਨੂੰ...
    • pm modi visit pakistan
      ਪ੍ਰਧਾਨ ਮੰਤਰੀ ਮੋਦੀ ਜਾਣਗੇ ਪਾਕਿਸਤਾਨ ! ਸੱਦਾ ਦੇਣ ਦੀ ਤਿਆਰੀ 'ਚ ਸ਼ਾਹਬਾਜ਼...
    • srinivas madula takes over command of the navy  s western fleet
      ਸ਼੍ਰੀਨਿਵਾਸ ਮੱਦੁਲਾ ਨੇ ਨੇਵੀ ਦੇ ਪੱਛਮੀ ਬੇੜੇ ਦੀ ਕਮਾਨ ਸੰਭਾਲੀ
    • bsf camp  flood water  soldiers  barrack roof  trees
      BSF ਕੈਂਪ 'ਚ ਆ ਗਿਆ ਹੜ੍ਹ ਦਾ ਪਾਣੀ, ਜਵਾਨਾਂ ਨੇ ਬੈਰਕ ਦੀ ਛੱਤ ਤੇ ਦਰੱਖਤਾਂ...
    • from credit cards to tatkal tickets many rules will change from tomorrow
      Credit Card ਤੋਂ ਲੈ ਕੇ ਤਤਕਾਲ ਟਿਕਟਾਂ ਤੱਕ...ਕੱਲ੍ਹ ਤੋਂ ਬਦਲ ਜਾਣਗੇ ਕਈ ਨਿਯਮ,...
    • court sentences 5 accused including tahir hussain
      ਅੰਕਿਤ ਸ਼ਰਮਾ ਕਤਲਕਾਂਡ 'ਚ ਅਦਾਲਤ ਨੇ ਤਾਹਿਰ ਹੁਸੈਨ ਸਮੇਤ 5 ਦੋਸ਼ੀਆਂ ਨੂੰ ਸੁਣਾਈ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +