Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SAT, JUN 28, 2025

    12:27:46 PM

  • daughter in law and son beat elderly mother like animal

    ਕਲਯੁਗੀ ਨੂੰਹ-ਪੁੱਤ ਨੇ ਜਾਨਵਰਾਂ ਵਾਂਗ ਕੁੱਟੀ...

  • kiren rijiju dangerous road himachal pradesh

    'ਇੱਥੋਂ ਕੋਈ ਡਿੱਗਿਆ ਤਾਂ ਹੱਡੀ ਵੀ ਨਹੀਂ ਮਿਲਣੀ',...

  • these things banned due to weather

    ਮੌਸਮ ਨੂੰ ਲੈ ਕੇ ਇਨ੍ਹਾਂ ਚੀਜ਼ਾਂ 'ਤੇ ਲੱਗੀ...

  • indian government bans direct import of these goods from bangladesh

    ਬੰਗਲਾਦੇਸ਼ ਨੂੰ ਭਾਰਤ ਸਰਕਾਰ ਦਾ ਵੱਡਾ ਝਟਕਾ,...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਸਿਹਤ
  • ਅਜਬ ਗਜਬ
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • National News
  • IMD Alert: ਅਗਲੇ 7 ਦਿਨਾਂ 'ਚ 15 ਤੋਂ ਵਧੇਰੇ ਸੂਬਿਆਂ 'ਚ ਹਲਕੀ ਤੋਂ ਭਾਰੀ ਬਰਸਾਤ ਦਾ ਅਲਰਟ

NATIONAL News Punjabi(ਦੇਸ਼)

IMD Alert: ਅਗਲੇ 7 ਦਿਨਾਂ 'ਚ 15 ਤੋਂ ਵਧੇਰੇ ਸੂਬਿਆਂ 'ਚ ਹਲਕੀ ਤੋਂ ਭਾਰੀ ਬਰਸਾਤ ਦਾ ਅਲਰਟ

  • Edited By Baljit Singh,
  • Updated: 11 Aug, 2024 12:35 PM
National
monsoon rain imd heavy rains alert in more than 15 states
  • Share
    • Facebook
    • Tumblr
    • Linkedin
    • Twitter
  • Comment

ਨੈਸ਼ਨਲ ਡੈਸਕ : ਮੌਸਮ ਵਿਭਾਗ (IMD) ਨੇ ਅਗਲੇ ਸੱਤ ਦਿਨਾਂ 'ਚ 15 ਤੋਂ ਵੱਧ ਰਾਜਾਂ 'ਚ ਦਰਮਿਆਨੀ ਤੋਂ ਭਾਰੀ ਬਾਰਿਸ਼ ਦਾ ਅਲਰਟ ਜਾਰੀ ਕੀਤਾ ਹੈ। ਆਈਐੱਮਡੀ ਦੇ ਅਨੁਸਾਰ, ਮੌਨਸੂਨ ਟਰਫਲਾਈਨ ਮੱਧ ਸਮੁੰਦਰ ਦੀ ਉਚਾਈ ਦੇ ਆਮ ਪੱਧਰ 'ਤੇ ਬਣੀ ਹੋਈ ਹੈ ਅਤੇ ਅਗਲੇ 4 ਤੋਂ 5 ਦਿਨਾਂ ਦੌਰਾਨ ਇਸ ਦੇ ਬਣੇ ਰਹਿਣ ਦੀ ਉਮੀਦ ਹੈ। ਇਹ ਟਰਫਲਾਈਨ ਰਾਜਸਥਾਨ ਦੇ ਬੀਕਾਨੇਰ, ਹਰਿਆਣਾ ਦੇ ਰੋਹਤਕ ਦੇ ਨਾਲ-ਨਾਲ ਫਤਿਹਗੜ੍ਹ, ਚੁਰਕ, ਪੁਰੂਲੀਆ, ਕੋਟਾਂਈ ਤੋਂ ਲੰਘ ਰਹੀ ਹੈ। ਇਹ ਅਨੁਮਾਨ ਲਗਾਇਆ ਗਿਆ ਹੈ ਕਿ 11 ਤੋਂ 16 ਅਗਸਤ ਦੇ ਦੌਰਾਨ, ਹਿਮਾਚਲ ਪ੍ਰਦੇਸ਼, ਉੱਤਰਾਖੰਡ, ਰਾਜਸਥਾਨ, ਪੂਰਬੀ ਉੱਤਰ ਪ੍ਰਦੇਸ਼ ਵਿੱਚ ਕੁਝ ਥਾਵਾਂ 'ਤੇ ਭਾਰੀ ਬਾਰਿਸ਼ ਦੇ ਨਾਲ ਹਲਕੀ/ਦਰਮਿਆਨੀ ਬਾਰਿਸ਼ ਹੋਣ ਦੀ ਸੰਭਾਵਨਾ ਹੈ। 10 ਤੋਂ 14 ਅਗਸਤ ਦੌਰਾਨ ਪੂਰਬੀ ਰਾਜਸਥਾਨ ਦੇ ਵੱਖ-ਵੱਖ ਥਾਵਾਂ 'ਤੇ ਭਾਰੀ ਮੀਂਹ ਦੀ ਸੰਭਾਵਨਾ ਹੈ। 11 ਅਗਸਤ ਅਤੇ 14-16 ਅਗਸਤ ਦੌਰਾਨ ਜੰਮੂ-ਕਸ਼ਮੀਰ, ਪੱਛਮੀ ਉੱਤਰ ਪ੍ਰਦੇਸ਼, 11 ਅਗਸਤ ਨੂੰ ਪੰਜਾਬ ਅਤੇ 11 ਅਤੇ 14 ਅਗਸਤ ਨੂੰ ਹਰਿਆਣਾ-ਚੰਡੀਗੜ੍ਹ ਵਿੱਚ ਭਾਰੀ ਮੀਂਹ ਪੈਣ ਦੀ ਸੰਭਾਵਨਾ ਹੈ। ਉੱਤਰਾਖੰਡ 'ਚ 11 ਅਗਸਤ ਨੂੰ ਭਾਰੀ ਬਾਰਿਸ਼ ਹੋਣ ਦੀ ਸੰਭਾਵਨਾ ਹੈ। ਪੂਰਬੀ ਮੱਧ ਪ੍ਰਦੇਸ਼, ਕੋਂਕਣ, ਗੋਆ ਅਤੇ ਮੱਧ ਮਹਾਰਾਸ਼ਟਰ ਵਿੱਚ 11 ਅਗਸਤ ਨੂੰ ਹਲਕੀ ਅਤੇ ਦਰਮਿਆਨੀ ਬਾਰਿਸ਼ ਹੋਣ ਦੀ ਸੰਭਾਵਨਾ ਹੈ ਅਤੇ ਕੁਝ ਥਾਵਾਂ 'ਤੇ ਭਾਰੀ ਬਾਰਿਸ਼ ਹੋ ਸਕਦੀ ਹੈ।

ਪੂਰਬੀ ਤੋਂ ਦੱਖਣੀ ਭਾਰਤ ਤੱਕ ਬੱਦਲ ਰਹਿਣਗੇ ਮਿਹਰਬਾਨ
11 ਤੋਂ 16 ਅਗਸਤ ਦੇ ਦੌਰਾਨ ਅਰੁਣਾਚਲ ਪ੍ਰਦੇਸ਼, ਅਸਾਮ ਅਤੇ ਮੇਘਾਲਿਆ, ਨਾਗਾਲੈਂਡ, ਮਣੀਪੁਰ, ਮਿਜ਼ੋਰਮ ਅਤੇ ਤ੍ਰਿਪੁਰਾ 'ਚ ਅਲੱਗ-ਥਲੱਗ ਭਾਰੀ ਬਾਰਿਸ਼ ਦੇ ਨਾਲ ਹਲਕੀ ਤੋਂ ਦਰਮਿਆਨੀ ਬਾਰਿਸ਼ ਦੀ ਸੰਭਾਵਨਾ ਹੈ। ਉਪ-ਹਿਮਾਲੀਅਨ ਪੱਛਮੀ ਬੰਗਾਲ ਅਤੇ ਸਿੱਕਮ ਵਿੱਚ 15 ਅਤੇ 16 ਅਗਸਤ ਨੂੰ ਹਲਕੀ ਬਾਰਿਸ਼, 14 ਤੋਂ 16 ਅਗਸਤ ਦੌਰਾਨ ਗੰਗਾ ਦੇ ਮੈਦਾਨੀ ਇਲਾਕਿਆਂ ਪੱਛਮੀ ਬੰਗਾਲ, ਝਾਰਖੰਡ, ਉੜੀਸਾ ਅਤੇ 11-13 ਅਗਸਤ ਦੌਰਾਨ ਬਿਹਾਰ ਵਿੱਚ ਭਾਰੀ ਮੀਂਹ ਪੈਣ ਦੀ ਸੰਭਾਵਨਾ ਹੈ। ਤੁਹਾਨੂੰ ਦੱਸ ਦੇਈਏ ਕਿ 15 ਅਗਸਤ ਨੂੰ ਅਰੁਣਾਚਲ ਪ੍ਰਦੇਸ਼, 11, 15 ਅਤੇ 16 ਅਗਸਤ ਨੂੰ ਅਸਾਮ ਅਤੇ ਮੇਘਾਲਿਆ, 11 ਅਤੇ 14 ਅਗਸਤ ਨੂੰ ਨਾਗਾਲੈਂਡ, ਮਨੀਪੁਰ, ਮਿਜ਼ੋਰਮ ਅਤੇ ਤ੍ਰਿਪੁਰਾ ਵਿੱਚ ਵੱਖ-ਵੱਖ ਥਾਵਾਂ 'ਤੇ ਬਹੁਤ ਜ਼ਿਆਦਾ ਬਾਰਿਸ਼ ਤੇ ਬਿਹਾਰ 'ਚ 11 ਤੋਂ ਭਾਰੀ ਮੀਂਗ ਪੈਣ ਦੀ ਸੰਭਾਵਨਾ ਹੈ। 14 ਅਗਸਤ ਦੇ ਦੌਰਾਨ, ਤਾਮਿਲਨਾਡੂ, ਕੇਰਲਾ ਅਤੇ ਮਹੇ ਵਿੱਚ ਅਲੱਗ-ਥਲੱਗ ਥਾਵਾਂ 'ਤੇ ਭਾਰੀ ਮੀਂਹ ਦੇ ਨਾਲ ਹਲਕੀ ਤੋਂ ਦਰਮਿਆਨੀ ਬਾਰਿਸ਼ ਹੋਣ ਦੀ ਸੰਭਾਵਨਾ ਹੈ। ਆਂਧਰਾ ਪ੍ਰਦੇਸ਼ ਦੇ ਰਾਇਲਸੀਮਾ 'ਚ 14 ਅਤੇ 15 ਅਗਸਤ ਨੂੰ ਭਾਰੀ ਬਾਰਿਸ਼ ਹੋਣ ਦੀ ਸੰਭਾਵਨਾ ਹੈ। 11 ਤੋਂ 13 ਅਗਸਤ ਦੇ ਦੌਰਾਨ ਤਾਮਿਲਨਾਡੂ, ਕੇਰਲਾ ਅਤੇ ਮਹੇ ਵਿੱਚ ਅਲੱਗ-ਥਲੱਗ ਥਾਵਾਂ 'ਤੇ ਬਹੁਤ ਭਾਰੀ ਬਾਰਿਸ਼ ਹੋਣ ਦੀ ਸੰਭਾਵਨਾ ਹੈ।

ਔਰੇਂਜ ਅਲਰਟ - ਪੱਛਮੀ ਮੱਧ ਪ੍ਰਦੇਸ਼, ਪੂਰਬੀ ਰਾਜਸਥਾਨ, ਅਸਾਮ, ਸਿੱਕਮ, ਅਰੁਣਾਚਲ ਪ੍ਰਦੇਸ਼ ਵਿੱਚ ਆਰੇਂਜ ਅਲਰਟ ਜਾਰੀ ਕੀਤਾ ਗਿਆ ਹੈ।
ਯੈਲੋ ਅਲਰਟ - ਓਡੀਸ਼ਾ, ਆਂਧਰਾ ਪ੍ਰਦੇਸ਼, ਤੇਲੰਗਾਨਾ ਅਤੇ ਪੱਛਮੀ ਮਹਾਰਾਸ਼ਟਰ ਦੇ ਕੁਝ ਖੇਤਰਾਂ ਨੂੰ ਛੱਡ ਕੇ ਪੂਰੇ ਦੇਸ਼ ਵਿੱਚ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ।

  • Rain
  • Delhi
  • Rajasthan
  • Meteorological Department
  • Jagbani
  • ਮੀਂਹ
  • ਦਿੱਲੀ
  • ਰਾਜਸਥਾਨ
  • ਮੌਸਮ ਵਿਭਾਗ
  • ਜਗਬਾਣੀ

ਖੰਨਾ ਦਾ ਅੰਤਰਰਾਸ਼ਟਰੀ ਕਬੱਡੀ ਖਿਡਾਰੀ ਜੰਮੂ 'ਚ ਗ੍ਰਿਫ਼ਤਾਰ, ਹੈਰਾਨ ਕਰਨ ਵਾਲਾ ਹੈ ਪੂਰਾ ਮਾਮਲਾ

NEXT STORY

Stories You May Like

  • heavy rain alert imd
    IMD Rain Alert: ਅਗਲੇ 3 ਦਿਨ ਪਵੇਗਾ ਭਾਰੀ ਮੀਂਹ, ਰੈੱਡ ਅਲਰਟ ਜਾਰੀ
  • heavy rain alert 6 days imd
    Heavy Rain Alert: 24 ਤੋਂ 29 ਜੂਨ ਤੱਕ ਪਵੇਗਾ ਭਾਰੀ ਮੀਂਹ! ਬਿਜਲੀ ਡਿੱਗਣ ਦਾ ਖ਼ਤਰਾ, IMD ਵਲੋਂ ਅਲਰਟ ਜਾਰੀ
  • heavy rain alert lightning imd
    Heavy Rain Alert: ਇਥੇ ਹੋਵੇਗੀ ਆਫ਼ਤ ਦੀ ਭਾਰੀ ਬਰਸਾਤ, ਬਿਜਲੀ ਡਿੱਗਣ ਦੀ ਵੀ ਸੰਭਾਵਨਾ, Alert ਜਾਰੀ
  • imd issues heavy rain alert
    19, 20, 21, 22 ਤੇ 23 ਨੂੰ ਭਾਰੀ ਮੀਂਹ! IMD ਨੇ ਜਾਰੀ ਕਰ'ਤਾ Alert
  • heavy rain alert  weather imd
    Weather Update: ਅਗਲੇ ਕੁਝ ਘੰਟਿਆਂ 'ਚ ਹਨ੍ਹੇਰੀ-ਤੂਫ਼ਾਨ, ਪਵੇਗਾ ਭਾਰੀ ਮੀਂਹ, IMD ਦੀ ਚਿਤਾਵਨੀ
  • heavy rain alert 6 days
    Heavy Rain Alert: ਅੱਜ ਤੋਂ 6 ਦਿਨ ਲਗਾਤਾਰ ਪਵੇਗਾ ਭਾਰੀ ਮੀਂਹ! IMD ਵਲੋਂ ਅਲਰਟ ਜਾਰੀ
  • imd warns of heavy rain
    ਅਗਲੇ 7 ਦਿਨਾਂ ਤੱਕ ਮੀਂਹ ਦਾ ਕਹਿਰ!  IMD ਵੱਲੋਂ ਭਾਰੀ ਬਾਰਿਸ਼ ਦੀ ਚਿਤਾਵਨੀ
  • heavy rain imd alert
    21,22,23,24 ਤੇ 25 ਨੂੰ Heavy Rain, IMD ਨੇ ਜਾਰੀ ਕਰ'ਤਾ Alert
  • manish sisodia reprimands jalandhar municipal corporation officers
    ਮਨੀਸ਼ ਸਿਸੋਦੀਆ ਨੇ ਲਗਾਇਆ ਜਲੰਧਰ ਸ਼ਹਿਰ ਦਾ ਰਾਊਂਡ, ਨਿਗਮ ਅਫ਼ਸਰਾਂ ਨੂੰ ਲਾਈ ਫਿਟਕਾਰ
  • punjab government takes major action against female sarpanch and her husband
    ਮਹਿਲਾ ਸਰਪੰਚ ਤੇ ਉਸ ਦੇ ਪਤੀ 'ਤੇ ਪੰਜਾਬ ਪੁਲਸ ਦੀ ਵੱਡੀ ਕਾਰਵਾਈ, ਮਾਮਲਾ ਕਰੇਗਾ...
  • 125 drug smugglers arrested under   war on drugs
    'ਯੁੱਧ ਨਸ਼ਿਆਂ ਵਿਰੁੱਧ' ਤਹਿਤ 125 ਨਸ਼ਾ ਸਮੱਗਲਰ ਗ੍ਰਿਫ਼ਤਾਰ
  • punjab government action
    ਪੰਜਾਬ ਸਰਕਾਰ ਦਾ ਵੱਡਾ ਐਕਸ਼ਨ! 25 ਅਫ਼ਸਰਾਂ ਨੂੰ ਕੀਤਾ Suspend
  • police officers awarded certificates of appreciation the war on drugs
    ਪੁਲਸ ਅਧਿਕਾਰੀਆਂ ਨੂੰ “ਯੁੱਧ ਨਸ਼ਿਆਂ ਵਿਰੁੱਧ" 'ਚ ਅਹਿਮ ਯੋਗਦਾਨ ਪਾਉਣ ਲਈ ਵੰਡੇ...
  • rape case in jalandhar
    ਪੰਜਾਬ 'ਚ ਸ਼ਰਮਸਾਰ ਕਰਦੀ ਘਟਨਾ! ਗੈਸਟ ਹਾਊਸ 'ਚ ਕੁੜੀ ਨੂੰ ਲਿਜਾ ਕੇ ਟੱਪੀਆਂ...
  • read weather on 28 29 30 and 1
    PUNJAB WEATHER ALERT: 28,29,30 ਤੇ 1 ਦੀ ਪੜ੍ਹੋ ਮੌਸਮ ਦੀ ਅਪਡੇਟ
  • big incident in punjab the phatak was open the train came from above
    ਪੰਜਾਬ 'ਚ ਵੱਡੀ ਘਟਨਾ! ਖੁੱਲ੍ਹਿਆ ਸੀ ਫਾਟਕ, ਉਪਰੋਂ ਆ ਗਈ ਟਰੇਨ, ਫਿਰ ਹੋਇਆ...
Trending
Ek Nazar
mark carney reactions

ਅਮਰੀਕਾ ਨੇ ਵਪਾਰਕ ਗੱਲਬਾਤ ਕੀਤੀ ਖ਼ਤਮ, ਕੈਨੇਡੀਅਨ PM ਦੀ ਪਹਿਲੀ ਪ੍ਰਤੀਕਿਰਿਆ

turkish president comments on s 400 missile s

S-400 ਮਿਜ਼ਾਈਲ ਪ੍ਰਣਾਲੀਆਂ 'ਤੇ ਤੁਰਕੀ ਦੇ ਰਾਸ਼ਟਰਪਤੀ ਨੇ ਕੀਤੀ ਟਿੱਪਣੀ

airspace in iran

ਈਰਾਨ ਨੇ ਹਵਾਈ ਖੇਤਰ ਪੂਰੀ ਤਰ੍ਹਾਂ ਖੋਲ੍ਹਣਾ ਕੀਤਾ ਮੁਲਤਵੀ

lorry and minibus collide

ਲਾਰੀ ਅਤੇ ਮਿੰਨੀ ਬੱਸ ਦੀ ਟੱਕਰ, 18 ਲੋਕਾਂ ਦੀ ਮੌਤ

us tightens visa rules

ਅਮਰੀਕਾ ਨੇ ਭਾਰਤ ਦੇ ਗੁਆਂਢੀ ਦੇਸ਼ ਲਈ ਵੀਜ਼ਾ ਨਿਯਮ ਕੀਤਾ ਸਖ਼ਤ

polio cases in pakistan

ਪਾਕਿਸਤਾਨ 'ਚ ਵਧੇ ਪੋਲੀਓ ਮਾਮਲੇ, ਕੁੱਲ ਗਿਣਤੀ 10 ਤੋਂ ਪਾਰ

khamenei completely sidelined in ceasefire talks

ਅਮਰੀਕਾ ਨਾਲ ਜੰਗਬੰਦੀ ਗੱਲਬਾਤ 'ਚ ਖਮੇਨੀ ਨੂੰ ਰੱਖਿਆ ਗਿਆ ਪਾਸੇ

new technology to extract gold

'ਸੋਨਾ' ਕੱਢਣ ਦੀ ਨਵੀਂ ਤਕਨੀਕ ਵਿਕਸਤ

surinderpal missing

ਕਲੋਵਿਸ ਦਾ ਕਾਰੋਬਾਰੀ ਸੁਰਿੰਦਰਪਾਲ ਸ਼ੱਕੀ ਹਾਲਾਤ 'ਚ ਲਾਪਤਾ

big news about summer vacations in punjab

ਪੰਜਾਬ 'ਚ ਗਰਮੀਆਂ ਦੀ ਛੁੱਟੀਆਂ ਨੂੰ ਲੈ ਕੇ ਵੱਡੀ ਖ਼ਬਰ

fired long range drones

ਰੂਸ-ਯੂਕ੍ਰੇਨ ਵਿਚਾਲੇ ਟਕਰਾਅ ਜਾਰੀ, ਇੱਕ ਦੂਜੇ 'ਤੇ ਦਾਗੇ ਲੰਬੀ ਦੂਰੀ ਦੇ ਡਰੋਨ

global vaccine body gavi global vaccine body   gavi

ਗਲੋਬਲ ਟੀਕਾ ਸੰਸਥਾ 'ਗੈਵੀ' ਨੂੰ ਆਸਟ੍ਰੇਲੀਆ ਦੇਵੇਗਾ ਕਰੋੜਾਂ ਰੁਪਏ ਦਾ ਫੰਡ

rubio and pakistani pm discussion

ਰੂਬੀਓ ਅਤੇ ਪਾਕਿਸਤਾਨੀ ਪ੍ਰਧਾਨ ਮੰਤਰੀ ਵਿਚਾਲੇ ਮਹੱਤਵਪੂਰਨ ਚਰਚਾ

big incident in punjab the phatak was open the train came from above

ਪੰਜਾਬ 'ਚ ਵੱਡੀ ਘਟਨਾ! ਖੁੱਲ੍ਹਿਆ ਸੀ ਫਾਟਕ, ਉਪਰੋਂ ਆ ਗਈ ਟਰੇਨ, ਫਿਰ ਹੋਇਆ...

heavy rain

ਭਾਰੀ ਮੀਂਹ ਦਾ ਕਹਿਰ, ਸੱਤ ਲੋਕਾਂ ਦੀ ਮੌਤ

electricity department negligence

ਬਿਜਲੀ ਵਿਭਾਗ ਦੀ ਵੱਡੀ ਲਾਪ੍ਰਵਾਹੀ ਬਣੀ ਜਾਨ ਦਾ ਖੋਅ, 'ਤੈਮੂਰ' ਨੇ ਗੁਆਏ ਦੋਵੇਂ...

important news for those applying for driving licenses

Punjab: ਡਰਾਈਵਿੰਗ ਲਾਇਸੈਂਸ ਬਣਵਾਉਣ ਵਾਲੇ ਵੱਡੀ ਮੁਸੀਬਤ 'ਚ ਘਿਰੇ

major incident in jalandhar

ਜਲੰਧਰ 'ਚ ਵੱਡੀ ਵਾਰਦਾਤ! ASI ਦੇ ਪੁੱਤਰ ਨੂੰ ਮਾਰ ਦਿੱਤੀ ਗੋਲ਼ੀ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • get easily australia and uk work visa
      ਆਸਾਨੀ ਨਾਲ ਪਾਓ UK ਅਤੇ ਆਸਟ੍ਰੇਲੀਆ ਦਾ ਵਰਕ ਪਰਮਿਟ, ਅੱਜ ਹੀ ਕਰੋ ਅਪਲਾਈ
    • gangster jaggu bhagwanpuria  s mother shot
      ਵੱਡੀ ਖ਼ਬਰ: ਗੈਂਗਸਟਰ ਜੱਗੂ ਭਗਵਾਨਪੁਰੀਏ ਦੀ ਮਾਂ ’ਤੇ ਚੱਲੀਆਂ ਗੋਲੀਆਂ
    • sri akal takht sahib committee
      ਜਥੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸੇਵਾ ਨਿਯਮਾਂ ਸਬੰਧੀ 34 ਮੈਂਬਰੀ ਕਮੇਟੀ ਦਾ...
    • gaushala incident haryana
      ਅੱਧੀ ਰਾਤ ਨੂੰ ਡਿੱਗੀ ਗਊਸ਼ਾਲਾ ਦੀ ਛੱਤ, 35 ਗਊਵੰਸ਼ਾਂ ਦੀ ਹੋਈ ਮੌਤ
    • rajnath singh in sco
      SCO 'ਚ ਪਾਕਿ ਰੱਖਿਆ ਮੰਤਰੀ ਨੂੰ ਨਹੀਂ ਮਿਲੇ ਰਾਜਨਾਥ
    • punjab congress resigns
      ਪੰਜਾਬ ਦੀ ਸਿਆਸਤ 'ਚ ਹਲਚਲ! ਤਿੰਨ ਵੱਡੇ ਆਗੂਆਂ ਦੇ ਅਸਤੀਫ਼ੇ ਮਨਜ਼ੂਰ
    • pakistan in trouble
      ਪਹਿਲਾਂ ਸੋਕਾ ਹੁਣ ਹੜ੍ਹ ! ਪਾਕਿਸਤਾਨ ਦੀਆਂ ਵਧੀਆਂ ਮੁਸ਼ਕਲਾਂ, ਭਾਰਤ ਨੇ ਖੋਲ'ਤੇ...
    • india pakistan tulbul project
      ਪਾਕਿ ਨੂੰ ਲੱਗੇਗਾ ਝਟਕਾ; ਤੁਲਬੁਲ ਪ੍ਰਾਜੈਕਟ ਮੁੜ ਸ਼ੁਰੂ ਕਰਨ ਦੀ ਤਿਆਰੀ ’ਚ ਭਾਰਤ
    • big statement of khawaja asif
      'ਸਾਨੂੰ ਭਾਰਤ ਦੀ ਖੁਫੀਆ ਜਾਣਕਾਰੀ ਦੇ ਰਿਹੈ ਚੀਨ', ਪਾਕਿ ਰੱਖਿਆ ਮੰਤਰੀ ਦਾ ਵੱਡਾ...
    • jaswant singh khalra school inaugurated in fresno
      ਜਸਵੰਤ ਸਿੰਘ ਖਾਲੜਾ ਸਕੂਲ ਦਾ ਫਰਿਜ਼ਨੋ 'ਚ ਉਦਘਾਟਨ
    • punjab school employees
      ਪੰਜਾਬ ਦੇ ਸਕੂਲ ਮੁਲਾਜ਼ਮਾਂ ਲਈ ਸਰਕਾਰ ਦਾ ਵੱਡਾ ਐਲਾਨ
    • ਦੇਸ਼ ਦੀਆਂ ਖਬਰਾਂ
    • big news regarding new vehicles
      ਨਵੀਂ ਬਾਈਕ ਖਰੀਦਣ ਦੇ ਚਾਹਵਾਨਾਂ ਲਈ ਵੱਡੀ ਖ਼ੁਸ਼ਖ਼ਬਰੀ ! ਸਰਕਾਰ ਨੇ ਕੰਪਨੀਆਂ ਨੂੰ...
    • cardiac arrest disease heart corona pandemic
      ਕੀ ਹੁੰਦਾ ਹੈ Cardiac Arrest ? ਜਾਣੋ ਇਸ ਦੇ ਕਾਰਨ ਤੇ ਬਚਾਅ ਦੇ ਤਰੀਕੇ
    • big relief in cng and png prices consumer spending will decrease
      CNG ਅਤੇ PNG ਦੀਆਂ ਕੀਮਤਾਂ 'ਚ ਵੱਡੀ ਰਾਹਤ, ਖਪਤਕਾਰਾਂ ਦੇ ਖਰਚਿਆਂ 'ਚ ਆਵੇਗੀ ਕਮੀ
    • people eat tandoori roti be careful tandoori roti saliva
      ਤੰਦੂਰੀ ਰੋਟੀ ਖਾਣ ਦੇ ਸ਼ੌਕੀਨ ਲੋਕ ਹੋਣ ਸਾਵਧਾਨ! Video ਵੇਖ ਤੁਸੀਂ ਵੀ ਲਓਗੇ...
    • himachal police picked up punjabi youth
      ਹਿਮਾਚਲ ਪੁਲਸ ਨੇ ਚੁੱਕਿਆ ਪੰਜਾਬੀ ਨੌਜਵਾਨ! ਪੰਜਾਬ ਦੇ ਇਸ ਜ਼ਿਲ੍ਹੇ 'ਚ ਕੀਤੀ...
    • heavy rain warning alert
      ਮੋਹਲੇਧਾਰ ਮੀਂਹ ਦੀ ਚਿਤਾਵਨੀ, 1 ਜੁਲਾਈ ਤੱਕ ਯੈਲੋ ਅਲਰਟ ਜਾਰੀ
    • air india plane crash employee party
      ਹਵਾਈ ਹਾਦਸੇ ਮਗਰੋਂ ਕਰ ਰਹੇ ਸਨ ਪਾਰਟੀ, 4 ਅਧਿਕਾਰੀਆਂ ਨੂੰ ਅਸਤੀਫ਼ਾ ਦੇਣ ਦਾ ਹੁਕਮ
    • imd issued warning
      ਅੱਜ, ਕੱਲ੍ਹ ਤੇ ਪਰਸੋਂ ਪਵੇਗੀ ਭਾਰੀ ਬਾਰਿਸ਼ ! IMD ਨੇ ਜਾਰੀ ਕੀਤੀ ਚਿਤਾਵਨੀ
    • indus water treaty pakistan india
      ਸਿੰਧੂ ਜਲ ਸਮਝੌਤੇ ’ਤੇ ਪਾਕਿਸਤਾਨ ਦੇ ਡਰਾਮੇ ’ਤੇ ਭਾਰਤ ਦਾ ਤਮਾਚਾ, ਵਿਚੋਲਗੀ...
    • india us trade
      ਭਾਰਤ ਨਾਲ ਚੀਨ ਤੋਂ ਵੀ ਵੱਡੀ ਡੀਲ ਕਰੇਗਾ ਅਮਰੀਕਾ !
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +