Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    WED, OCT 14, 2026

    8:40:42 AM

  • parvinder jhota accused  ashwani kumar arrested

    Big Breaking : ਪਰਵਿੰਦਰ ਝੋਟਾ ਦਾ ਕਾਤਲ ਅਸ਼ਵਨੀ...

  • stubble burning punjab haryana 5 states warning

    ਪਰਾਲੀ ਸਾੜੀ ਤਾਂ ਖੈਰ ਨਹੀਂ! ਪੰਜਾਬ ਸਣੇ ਇਨ੍ਹਾਂ 5...

  • jalandhar  female councilor  husband  injured

    ਜਲੰਧਰ 'ਚ ਵੱਡੀ ਵਾਰਦਾਤ : ਮਹਿਲਾ ਕੌਂਸਲਰ ਦੇ ਪਤੀ...

  • punjab bandh on 15 october

    15 ਅਕਤੂਬਰ ਨੂੰ ਪੰਜਾਬ ਬੰਦ! ਪਰਵਿੰਦਰ ਸਿੰਘ ਝੋਟੇ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • National News
  • United States of America
  • UN ਦੇ ਹੈੱਡਕੁਆਰਟਰ 'ਚ ਗੂੰਜੇਗਾ ਰਾਮ-ਰਾਮ, ਮੋਰਾਰੀ ਬਾਪੂ ਪਹਿਲੀ ਵਾਰ ਕਰਨਗੇ ਰਾਮ ਕਥਾ

NATIONAL News Punjabi(ਦੇਸ਼)

UN ਦੇ ਹੈੱਡਕੁਆਰਟਰ 'ਚ ਗੂੰਜੇਗਾ ਰਾਮ-ਰਾਮ, ਮੋਰਾਰੀ ਬਾਪੂ ਪਹਿਲੀ ਵਾਰ ਕਰਨਗੇ ਰਾਮ ਕਥਾ

  • Edited By Harinder Kaur,
  • Updated: 28 Jul, 2024 03:20 PM
United States of America
morari bapu will perform ram katha at the un headquarters
  • Share
    • Facebook
    • Tumblr
    • Linkedin
    • Twitter
  • Comment

ਵਾਸ਼ਿੰਗਟਨ : ਅਧਿਆਤਮਿਕ ਨੇਤਾ ਮੋਰਾਰੀ ਬਾਪੂ ਰਾਮਚਰਿਤਮਾਨਸ ਦੀ ਪ੍ਰਸੰਗਿਕਤਾ ਨੂੰ ਫੈਲਾਉਣ ਲਈ ਨਿਊਯਾਰਕ ਸਥਿਤ ਸੰਯੁਕਤ ਰਾਸ਼ਟਰ ਦੇ ਮੁੱਖ ਦਫ਼ਤਰ ਵਿੱਚ ਪਹਿਲੀ ਵਾਰ ਰਾਮ ਕਥਾ ਕਰਨਗੇ। 65 ਸਾਲਾਂ ਤੋਂ ਵੱਧ ਸਮੇਂ ਤੋਂ ਰਾਮਕਥਾ ਦਾ ਪਾਠ ਕਰ ਰਹੇ ਮੋਰਾਰੀ ਬਾਪੂ ਨੇ ਕਿਹਾ ਕਿ ਰਾਮਚਰਿਤਮਾਨਸ ਧਾਰਮਿਕ ਅਤੇ ਸੱਭਿਆਚਾਰਕ ਸੀਮਾਵਾਂ ਤੋਂ ਪਰੇ ਵਿਸ਼ਵ ਸੰਦੇਸ਼ ਦਿੰਦਾ ਹੈ। ਉਸਨੇ ਪੀਟੀਆਈ ਨੂੰ ਦੱਸਿਆ, "ਇਹ ਸੱਚਾਈ, ਪਿਆਰ ਅਤੇ ਦਇਆ ਵਰਗੀਆਂ ਵਿਸ਼ਵਵਿਆਪੀ ਕਦਰਾਂ-ਕੀਮਤਾਂ ਬਾਰੇ ਗੱਲ ਕਰਦਾ ਹੈ ਜੋ ਅੱਜ ਦੇ ਸੰਸਾਰ ਵਿੱਚ ਪ੍ਰਸੰਗਿਕ ਹਨ।"

ਨੌਂ ਦਿਨਾਂ ਪਾਠ ਦੀ ਸ਼ੁਰੂਆਤ ਦੀ ਪੂਰਵ ਸੰਧਿਆ 'ਤੇ ਉਨ੍ਹਾਂ ਨੇ ਕਿਹਾ, "ਸੰਯੁਕਤ ਰਾਸ਼ਟਰ 'ਚ ਰਾਮ ਕਥਾ ਦਾ ਆਯੋਜਨ ਇਕ ਰੱਬੀ ਕਿਰਪਾ ਹੈ ਅਤੇ ਵਿਸ਼ਵ-ਵਿਆਪੀ ਸਦਭਾਵਨਾ ਵੱਲ ਇਕ ਕਦਮ ਹੈ।" ਇਹ ਪਹਿਲੀ ਵਾਰ ਹੈ ਜਦੋਂ ਸੰਯੁਕਤ ਰਾਸ਼ਟਰ ਦੇ ਮੁੱਖ ਦਫਤਰ ਵਿਖੇ ਰਾਮ ਕਥਾ ਦਾ ਆਯੋਜਨ ਕੀਤਾ ਜਾ ਰਿਹਾ ਹੈ। ਨਿਊਯਾਰਕ ਵਿੱਚ ਆਯੋਜਿਤ ਹੋਣ ਵਾਲੇ ਇਸ ਪਵਿੱਤਰ ਸਮਾਗਮ ਨੂੰ ਮੋਰਾਰੀ ਬਾਪੂ (77) ਨੇ ਇਕ ਸੁਪਨਾ ਸਾਕਾਰ ਹੋਣ ਵਰਗਾ ਦੱਸਿਆ।

ਮੁਰਾਰੀ ਬਾਪੂ ਹੁਣ ਤੱਕ ਉਹ ਸ਼੍ਰੀਲੰਕਾ, ਇੰਡੋਨੇਸ਼ੀਆ, ਦੱਖਣੀ ਅਫਰੀਕਾ, ਕੀਨੀਆ, ਬ੍ਰਿਟੇਨ, ਅਮਰੀਕਾ, ਬ੍ਰਾਜ਼ੀਲ, ਆਸਟ੍ਰੇਲੀਆ, ਇਜ਼ਰਾਈਲ ਅਤੇ ਜਾਪਾਨ ਸਮੇਤ ਦੁਨੀਆ ਭਰ ਦੇ ਕਈ ਸ਼ਹਿਰਾਂ ਅਤੇ ਤੀਰਥ ਸਥਾਨਾਂ 'ਤੇ ਰਾਮਕਥਾ ਕਰ ਚੁੱਕੇ ਹਨ। ਉਨ੍ਹਾਂ ਕਿਹਾ, “ਸਾਨੂੰ ਸਭ ਨੂੰ ਸੰਸਾਰ ਵਿੱਚ ਸ਼ਾਂਤੀ, ਪਿਆਰ ਅਤੇ ਸੱਚਾਈ ਲਈ ਮਿਲ ਕੇ ਕੰਮ ਕਰਨ ਦੀ ਲੋੜ ਹੈ, ਖਾਸ ਕਰਕੇ ਇਸ ਪਿਆਰੀ ਧਰਤੀ ਉੱਤੇ, ਜਿਸ ਨੂੰ ਅਸੀਂ ‘ਵਸੁਧੈਵ ਕੁਟੁੰਬਕਮ’ ਕਹਿੰਦੇ ਹਾਂ। ਇੱਥੇ ਰਾਮਕਥਾ ਰਾਹੀਂ ਅਸੀਂ ਅੰਤਮ ਸ਼ਾਂਤੀ ਅਤੇ ਤੰਦਰੁਸਤੀ ਲਈ ਪ੍ਰਾਰਥਨਾ ਕਰਾਂਗੇ।


 

  • United Nations
  • Headquarters
  • Morari Bapu
  • Ram Katha 
  • ਸੰਯੁਕਤ ਰਾਸ਼ਟਰ
  • ਹੈੱਡਕੁਆਰਟਰ
  • ਮੋਰਾਰੀ ਬਾਪੂ
  • ਰਾਮ ਕਥਾ

CM ਸੁੱਖੂ ਵਲੋਂ ਨੀਤੀ ਆਯੋਗ ਦੀ ਬੈਠਕ ਦਾ ਬਾਈਕਾਟ ਸੂਬੇ ਦੇ ਹਿੱਤਾਂ ਨਾਲ ਖਿਲਵਾੜ : ਜੈਰਾਮ ਠਾਕੁਰ

NEXT STORY

Stories You May Like

  • ram mandir  vip entry  rangmahal barrier  ayodhya
    ਰਾਮ ਮੰਦਰ ਦੇ ਰੰਗਮਹਿਲ ਬੈਰੀਅਰ ਤੋਂ ਬੰਦ ਹੋਵੇਗੀ VIP ਐਂਟਰੀ
  • telangana  chief minister  a revanth reddy  lord shiva  lord ram
    ਤੇਲੰਗਾਨਾ ਦੇ CM ਦਾ ਵਿਵਾਦਿਤ ਬਿਆਨ, ਕਿਹਾ- ਸ਼ਿਵ ਗਰੀਬਾਂ ਦੇ ਤੇ ਰਾਮ ਅਮੀਰਾਂ ਦੇ ਭਗਵਾਨ ਹਨ
  • staff counting offerings at ram mandir to wear saffron jumpsuits
    ਰਾਮ ਮੰਦਰ ’ਚ ਚੜ੍ਹਾਵਾ ਗਿਣਨ ਵਾਲੇ ਪਾਉਣਗੇ ਕੇਸਰੀ ਜੰਪਸੂਟ: ਮੋਬਾਈਲ ’ਤੇ ਰੋਕ, ਮੁਲਾਜ਼ਮਾਂ ਦੇ ਪਿਛੋਕੜ ਦੀ ਹੋਵੇਗੀ...
  • ram and sita from   ramayan   to appear together in a film after 39 years
    39 ਸਾਲ ਬਾਅਦ ਫ਼ਿਲਮ 'ਚ ਇਕੱਠੇ ਨਜ਼ਰ ਆਉਣਗੇ ਰਾਮਾਇਣ ਦੇ ਰਾਮ-ਸੀਤਾ, ਜਾਣੋ ਕਦੋ ਹੋਵੇਗੀ ਰਿਲੀਜ਼
  • un chief arrives in pakistan
    UN ਮੁਖੀ ਅਧਿਕਾਰਤ ਦੌਰੇ 'ਤੇ ਪਹੁੰਚੇ ਪਾਕਿਸਤਾਨ
  • voice of punjabi boy echoed in un
    UN ’ਚ ਗੂੰਜੀ ਪੰਜਾਬ ਦੇ ਪੁੱਤ ਦੀ ਆਵਾਜ਼, UNSC 'ਚ ਸੁਧਾਰਾਂ 'ਦੀ ਰੱਖ'ਤੀ ਮੰਗ
  • india response to the un regarding the cjp protests
    'ਸਾਡੀਆਂ ਅਦਾਲਤਾਂ ਹਰ ਸ਼ਿਕਾਇਤ ਸੁਣਦੀਆਂ ਹਨ, ਸਾਨੂੰ ਨਾ ਸਿਖਾਓ', CJP ਵਿਰੋਧ ਪ੍ਰਦਰਸ਼ਨ 'ਤੇ UN ਨੂੰ ਭਾਰਤ ਦਾ...
  • ramayana    arun govil  s new poster released  iconic ram now becomes dashrath
    ‘ਰਾਮਾਇਣਮ’ : ਅਰੁਣ ਗੋਵਿਲ ਦਾ ਨਵਾਂ ਪੋਸਟਰ ਜਾਰੀ, ਆਈਕਾਨਿਕ ਰਾਮ ਤੋਂ ਹੁਣ ਬਣੇ ਦਸ਼ਰਥ
  • jalandhar  female councilor  husband  injured
    ਜਲੰਧਰ 'ਚ ਵੱਡੀ ਵਾਰਦਾਤ : ਮਹਿਲਾ ਕੌਂਸਲਰ ਦੇ ਪਤੀ ’ਤੇ ਜਾਨਲੇਵਾ ਹਮਲਾ, ਮਚੀ...
  • jalandhar opposition to firecracker market in raowali village
    ਜਲੰਧਰ : ਪਿੰਡ ਰਾਓਵਾਲੀ 'ਚ ਪਟਾਕਾ ਮਾਰਕੀਟ ਦਾ ਵਿਰੋਧ ! ਪੰਚਾਇਤ ਨੇ ਦਿੱਤੀ...
  • there should be an impartial inquiry constructed roads rajesh bagha
    ਪਹਿਲਾਂ ਬਣੀਆਂ ਸੜਕਾਂ ਦੇ ਮੁੜ ਟੈਂਡਰਾਂ ਰਾਹੀਂ ਕਥਿਤ ਘੁਟਾਲੇ ਦੀ ਨਿਰਪੱਖ ਜਾਂਚ...
  • big twist in rajbir ghuman case
    ਰਾਜਬੀਰ ਘੁੰਮਣ ਮਾਮਲੇ 'ਚ ਵੱਡਾ ਮੋੜ! ਸੁਪਰੀਮ ਕੋਰਟ ਤੋਂ ਰਾਹਤ ਮਿਲਣ ਮਗਰੋਂ ਹੁਣ...
  • charanjit singh channi
    ਸ਼ਹੀਦ ਬਣ ਕੇ ਉੱਭਰਿਆ ਪਰਵਿੰਦਰ ਸਿੰਘ ਝੋਟਾ: ਚਰਨਜੀਤ ਸਿੰਘ ਚੰਨੀ
  • heavy rain warning for punjab over the next 3 days
    ਪੰਜਾਬ 'ਚ ਅਗਲੇ 2 ਦਿਨ ਭਾਰੀ ਮੀਂਹ ਦੀ ਚਿਤਾਵਨੀ, ਵਿਭਾਗ ਨੇ ਇਨ੍ਹਾਂ ਜ਼ਿਲ੍ਹਿਆਂ...
  • lhb coaches for bangladesh railways
    ‘ਮੇਕ ਇਨ ਇੰਡੀਆ, ਫਾਰ ਦਿ ਵਰਲਡ’ ਵਿਜ਼ਨ ਤਹਿਤ ਕਪੂਰਥਲਾ 'ਚ ਤਿਆਰ ਹੋਏ ਬੰਗਲਾਦੇਸ਼...
  • jalandhar corporation to crack down on 60 000 property tax defaulters
    60,000 ਪ੍ਰਾਪਰਟੀ ਟੈਕਸ ਡਿਫਾਲਟਰਾਂ ’ਤੇ ਸ਼ਿਕੰਜਾ ਕੱਸਣ ਜਾ ਰਿਹੈ ਜਲੰਧਰ ਨਿਗਮ,...
Trending
Ek Nazar
major administrative reshuffle in punjab

ਪੰਜਾਬ 'ਚ ਵੱਡਾ ਪ੍ਰਸ਼ਾਸਨਿਕ ਫੇਰਬਦਲ ! IAS ਤੇ PCS ਅਧਿਕਾਰੀਆਂ ਦੇ ਤਬਾਦਲੇ,...

robbery in post office

ਇਟਲੀ ਤੋਂ ਵੱਡੀ ਖ਼ਬਰ ;  2 ਬੰਦੂਕਧਾਰੀ ਚੋਰ ਚਿੱਟੇ ਦਿਨ ਡਾਕਘਰ ਤੋਂ 1 ਲੱਖ ਯੂਰੋ...

flood affected villages in nepal

ਨੇਪਾਲ :  ਹੜ੍ਹ ਪ੍ਰਭਾਵਿਤ ਪਿੰਡਾਂ ਤੱਕ ਪਹੁੰਚੇ ਫੌਜੀ ਕਰਮਚਾਰੀ, ਪਹੁੰਚਾਈ ਰਾਹਤ...

incident in shopping mall

ਦੱਖਣੀ ਕੋਰੀਆ : ਸ਼ਾਪਿੰਗ ਮਾਲ 'ਚ ਵਿਅਕਤੀ ਨੇ ਅੱਠ ਲੋਕਾਂ ਨੂੰ ਮਾਰ'ਤਾ ਚਾਕੂ

last rites indian nationa

ਰਿਆਧ ਹਵਾਈ ਅੱਡੇ ਹਮਲੇ 'ਚ ਮਾਰੇ ਗਏ ਭਾਰਤੀ ਨਾਗਰਿਕ ਦੇ ਅੰਤਿਮ ਸੰਸਕਾਰ 'ਚ...

famous actor injured during rehearsal for an action scene

ਐਕਸ਼ਨ ਸੀਨ ਦੀ ਰਿਹਰਸਲ ਦੌਰਾਨ ਜ਼ਖਮੀ ਹੋਇਆ ਮਸ਼ਹੂਰ ਅਦਾਕਾਰ, ਸਾਹਮਣੇ ਆਈ ਤਸਵੀਰ

committee constituted

KPK'ਚ ਐਮਰਜੈਂਸੀ ਲਾਗੂ ! ਪਾਕਿਸਤਾਨ ਸਰਕਾਰ ਨੇ ਮਾਮਲਿਆਂ ਦੀ ਨਿਗਰਾਨੀ ਲਈ...

ranjeev puri assembly speaker

ਅਮਰੀਕਾ 'ਚ ਪੰਜਾਬੀ ਮੂਲ ਦੇ ਰੰਜੀਵ ਪੁਰੀ ਸਟੇਟ ਅਸੈਂਬਲੀ ਸਪੀਕਰ ਬਣਨ ਦੀ ਦੌੜ 'ਚ

sharing home address in hopes of a box of sweets proves costly for influencer

'ਮੈਂ ਤੁਹਾਡੇ ਪੈਰੀਂ ਪੈਂਦਾ ਹਾਂ...'; ਡਿਲੀਵਰੀ ਏਜੰਟਾਂ ਤੋਂ ਤੰਗ ਆ ਕੇ ਘਰ ਛੱਡ...

this singer had joked about his own death

ਮਜ਼ਾਕ 'ਚ ਕਿਹਾ ਸੀ ਹਾਰਟ ਅਟੈਕ ਆ ਜਾਵੇਗਾ, ਫਿਰ ਅਗਲੇ ਹੀ ਪਲ ਇਸ ਮਸ਼ਹੂਰ ਗਾਇਕ ਨੇ...

major action by the municipal corporation ahead of gurpurab

ਅੰਮ੍ਰਿਤਸਰ 'ਚ ਨਗਰ ਨਿਗਮ ਦੀ ਕਾਰਵਾਈ, ਮੀਟ ਦੀਆਂ ਦੁਕਾਨਾਂ ਸੀਲ ਤੇ ਇਨ੍ਹਾਂ ਨੂੰ...

saudi prince security

ਲੁਕਣ ਲਈ ਮਜਬੂਰ ਹੋਏ ਸਾਊਦੀ ਪ੍ਰਿੰਸ ! ਹੂਤੀਆਂ ਦੇ ਮਿਜ਼ਾਈਲ ਹਮਲਿਆਂ ਦਾ ਖਦਸ਼ਾ

china stacks gold

ਸੋਨੇ ਦੀਆਂ ਕੀਮਤਾਂ 'ਚ ਗਿਰਾਵਟ ਦੇ ਬਾਵਜੂਦ ਚੀਨ ਨੇ ਵਧਾਈ ਖਰੀਦਾਰੀ !

durga utsav intimes square

ਨਿਊਯਾਰਕ ਦੇ ਟਾਈਮਜ਼ ਸਕੁਆਇਰ 'ਤੇ 'ਦੁਰਗਾ ਉਤਸਵ' ਦੀ ਧੂਮ; ਵੱਡੀ ਗਿਣਤੀ 'ਚ ਜੁੜੇ...

tukaram mundhe maharashtra fda no transfer

ਮੇਰਾ ਤਬਾਦਲਾ ਨਹੀਂ ਹੋਇਆ..., ਮਹਾਰਾਸ਼ਟਰ FDA ਕਮਿਸ਼ਨਰ ਤੁਕਾਰਾਮ ਮੁੰਡੇ ਦਾ ਅਹਿਮ...

cjp  leader  detention  jantar mantar  tricolour

CJP ਆਗੂ ਆਸ਼ੂਤੋਸ਼ ਰਾਂਕਾ ਅਤੇ ਸੌਰਭ ਦਾਸ ਹਿਰਾਸਤ 'ਚ, ਜੰਤਰ-ਮੰਤਰ 'ਤੇ ਲਹਿਰਾ...

won 50 lakh rupees lottery mandeep brar

ਰਾਤੋ-ਰਾਤ ਚਮਕੀ ਪਿੰਡ ਸੁਲਤਾਨਪੁਰੀਆ ਦੇ ਮਨਦੀਪ ਬਰਾੜ ਦੀ ਕਿਸਮਤ, ਫਿਰ ਤੋਂ ਜਿੱਤੀ...

famous actress arrested upon landing at new york airport

ਫਲਾਈਟ ਦੇ ਨਿਊਯਾਰਕ ਹਵਾਈ ਅੱਡੇ 'ਤੇ ਉਤਰਦੇ ਹੀ ਮਸ਼ਹੂਰ ਅਦਾਕਾਰਾ ਗ੍ਰਿਫਤਾਰ, ਜਾਣੋ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਦੇਸ਼ ਦੀਆਂ ਖਬਰਾਂ
    • stone mine collapses in jaipur
      ਜੈਪੁਰ 'ਚ ਢਹਿ ਗਈ ਪੱਥਰ ਦੀ ਖਾਣ, 3 ਮਜ਼ਦੂਰਾਂ ਦੇ ਮਲਬੇ ਹੇਠ ਦੱਬੇ ਹੋਣ ਦਾ ਖਦਸ਼ਾ
    • attempted attack on mamata banerjee
      ਮਮਤਾ ਬੈਨਰਜੀ 'ਤੇ ਹਮਲੇ ਦੀ ਕੋਸ਼ਿਸ਼, TMC ਦਾ ਦਾਅਵਾ: ਚਾਕੂ ਲੈ ਕੇ ਆਈ ਸੀ ਔਰਤ
    • landslide in odisha
      13 ਤੋਂ 22 ਅਕਤੂਬਰ ਤੱਕ ਕਈ ਟਰੇਨਾਂ ਰੱਦ, ਓਡੀਸ਼ਾ 'ਚ ਲੈਂਡਸਲਾਈਡ ਕਾਰਨ ਰੇਲ...
    • l murugan resigned
      ਮੋਦੀ ਕੈਬਨਿਟ 'ਚ ਹੋਵੇਗਾ ਫ਼ੇਰਬਦਲ! ਕੇਂਦਰੀ ਰਾਜ ਮੰਤਰੀ ਨੇ ਅਚਾਨਕ ਦਿੱਤਾ...
    • person got out of a toyota fortuner and hit a broom on the road
      35 ਲੱਖ ਦੀ Toyota Fortuner 'ਚੋਂ ਨਿਕਲ ਕੇ ਜਦੋਂ ਵਿਅਕਤੀ ਨੇ ਸੜਕ 'ਤੇ ਮਾਰਿਆ...
    • abhijeet dipke  jantar mantar  national  protest
      ਦੀਪਕੇ ਨੇ ਜੰਤਰ-ਮੰਤਰ ਬੰਦ ਹੋਣ 'ਤੇ ਦੇਸ਼ ਭਰ 'ਚ ਅੰਦੋਲਨ ਦੀ ਦਿੱਤੀ ਚਿਤਾਵਨੀ
    • jail sentence not mandatory for conviction under gst law council approved
      GST ਕਾਨੂੰਨ 'ਚ ਦੋਸ਼ੀ ਠਹਿਰਾਏ ਜਾਣ 'ਤੇ ਜੇਲ੍ਹ ਦੀ ਸਜ਼ਾ ਲਾਜ਼ਮੀ ਨਹੀਂ; ਕੌਂਸਲ...
    • zubeen garg death case  amritprabha mahanta walks out of jail after hc bail
      ਜ਼ੁਬਿਨ ਗਰਗ ਦੀ ਮੌਤ ਦੇ ਮਾਮਲੇ 'ਚ ਦੋਸ਼ੀ ਗਾਇਕਾ ਅੰਮ੍ਰਿਤਪ੍ਰਭਾ ਜ਼ਮਾਨਤ 'ਤੇ...
    • ban imposed on gutkha and pan masala
      ਗੁਟਖਾ ਤੇ ਪਾਨ ਮਸਾਲੇ 'ਤੇ ਲੱਗ ਗਿਆ ਬੈਨ ! ਉੱਤਰਾਖੰਡ ਸਰਕਾਰ ਨੇ ਜਾਰੀ ਕੀਤੇ ਹੁਕਮ
    • rahul gandhi  opposition leader  tea party
      ਰਾਹੁਲ ਗਾਂਧੀ ਨੇ ਵਿਰੋਧੀ ਆਗੂਆਂ ਨੂੰ ਦਿੱਤੀ ਚਾਹ ਪਾਰਟੀ, ਅੰਦੋਲਨ ਜਾਰੀ ਰੱਖਣ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +