Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    FRI, JUL 17, 2026

    11:15:06 AM

  • punjab  painful death of two innocents

    ਪੰਜਾਬ: ਦੋ ਮਾਸੂਮਾਂ ਦੀ ਦਰਦਨਾਕ ਮੌਤ, ਇਕੋ ਘਰ ਵਿਛੇ...

  • punjab congress rift

    ਪੰਜਾਬ 'ਚ ਬਦਲ ਰਹੇ ਸਿਆਸੀ ਸਮੀਕਰਨ! ਦਿੱਲੀ 'ਚ...

  • charanjit channi s big statement after meeting with the high command

    ਹਾਈਕਮਾਂਡ ਨਾਲ ਮੀਟਿੰਗ ਮਗਰੋਂ ਚੰਨੀ ਦੇ ਬਦਲੇ ਤੇਵਰ,...

  • truck drivers

    ਅਮਰੀਕਾ 'ਚ ਪੰਜਾਬੀ ਟਰੱਕ ਡਰਾਈਵਰਾਂ ਦੀ ਵਧੀ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • National News
  • New Delhi
  • ਲਗਾਤਾਰ ਵਧ ਰਿਹੈ ਦੇਸ਼ 'ਚ ਕੋਰੋਨਾ ਦੇ ਮਰੀਜ਼ਾਂ ਦਾ ਅੰਕੜਾ, 10 ਤੋਂ ਜ਼ਿਆਦਾ ਸੂਬੇ ਪੂਰੀ ਤਰ੍ਹਾਂ ਬੰਦ

NATIONAL News Punjabi(ਦੇਸ਼)

ਲਗਾਤਾਰ ਵਧ ਰਿਹੈ ਦੇਸ਼ 'ਚ ਕੋਰੋਨਾ ਦੇ ਮਰੀਜ਼ਾਂ ਦਾ ਅੰਕੜਾ, 10 ਤੋਂ ਜ਼ਿਆਦਾ ਸੂਬੇ ਪੂਰੀ ਤਰ੍ਹਾਂ ਬੰਦ

  • Edited By Harinder Kaur,
  • Updated: 23 Mar, 2020 11:10 AM
New Delhi
more than 10 states shut down corona patients
  • Share
    • Facebook
    • Tumblr
    • Linkedin
    • Twitter
  • Comment

ਨਵੀਂ ਦਿੱਲੀ — ਦੇਸ਼ ਭਰ ਵਿਚ ਕੋਰੋਨਾ ਵਾਇਰਸ ਦੇ ਮਾਮਲੇ ਲਗਾਤਾਰ ਵਧ ਰਹੇ ਹਨ। ਦੇਸ਼ ਦੇ 23 ਸੂਬਿਆਂ 'ਚ ਸੰਕਰਮਿਤ ਮਰੀਜ਼ਾਂ ਦੀ ਸੰੰਖਿਆ 391 ਦੇ ਕਰੀਬ ਪਹੁੰਚ ਗਈ ਹੈ। ਕੋਰੋਨਾ ਦੀ ਚਪੇਟ 'ਚ ਆ ਕੇ ਹੁਣ ਤੱਕ 7 ਲੋਕ ਆਪਣੀ ਜਾਨ ਗੁਆ ਚੁੱਕੇ ਹਨ। ਪਿਛਲੇ ਸਿਰਫ 24 ਘੰਟਿਆਂ ਵਿਚ ਹੀ 50 ਤੋਂ ਵਧ ਨਵੇਂ ਮਾਮਲੇ ਸਾਹਮਣੇ ਆ ਚੁੱਕੇ ਹਨ ਅਤੇ ਤਿੰਨ ਮੌਤਾਂ ਹੋਈਆਂ ਹਨ। ਦਿੱਲੀ, ਰਾਜਸਥਾਨ, ਬਿਹਾਰ, ਪੰਜਾਬ, ਉੱਤਰਾਖੰਡ, ਛੱਤੀਸਗੜ, ਝਾਰਖੰਡ, ਜੰਮੂ-ਕਸ਼ਮੀਰ, ਤੇਲੰਗਾਨਾ, ਆਂਧਰਾ ਪ੍ਰਦੇਸ਼, ਨਾਗਾਲੈਂਡ, ਅਰੁਣਾਚਲ ਪ੍ਰਦੇਸ਼ 'ਚ ਕੋਰੋਨਾ ਵਾਇਰਸ ਦੇ ਕਾਰਨ 31 ਤੱਕ ਲਾਕਡਾਊਨ ਹੈ। ਇਸ ਤੋਂ ਇਲਾਵਾ ਉੱਤਰ ਪ੍ਰਦੇਸ਼ ਦੇ 16 ਜ਼ਿਲਿਆਂ ਨੂੰ ਵੀ 25 ਮਾਰਚ ਤਕ ਲਾਕਡਾਊਨ ਕੀਤਾ ਗਿਆ ਹੈ। ਪੰਜਾਬ ਵਿਚ ਕੋਰੋਨਾ ਸੰਕਰਮਿਤ ਲੋਕਾਂ ਦੀ ਸੰਖਿਆ ਵਧ ਕੇ 21 ਹੋ ਗਈ ਹੈ।

CM ਕੇਜਰੀਵਾਲ ਦੀ ਅਪੀਲ

ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਲਾਕਡਾਊਨ ਦੇ ਦੌਰਾਨ ਲੋਕਾਂ ਨੂੰ ਸਹਿਯੋਗ ਦੀ ਅਪੀਲ ਕੀਤੀ ਹੈ। ਉਨ੍ਹਾਂ ਨੇ ਕਿਹਾ ਕਿ ਅਸੀਂ ਕੋਰੋਨਾ ਨੂੰ ਮਿਲ ਕੇ ਹਰਾਵਾਂਗੇ।

आज से दिल्ली में लॉकडाउन शुरू। मेरे दिल्लीवासियों, आपने व्यक्तिगत परेशानी उठाकर पल्यूशन को हराने के लिए Odd Even कर दिखाया। आपने डेंगू के खिलाफ महा अभियान को अपनाया। मुझे विश्वास है Covid-19 से अपने परिवार को बचाने के लिए आप लॉकडाउन में भी अपना सहयोग दे कर इस लड़ाई को जीतेंगे।

— Arvind Kejriwal (@ArvindKejriwal) March 23, 2020

ਇਹ ਵੀ ਪੜ੍ਹੋ : 44 ਪੈਸੇ ਕਮਜ਼ੋਰ ਹੋ ਕੇ ਰਿਕਾਰਡ ਹੇਠਲੇ ਪੱਧਰ 'ਤੇ ਪਹੁੰਚਿਆ ਰੁਪਿਆ


ਮੈਟਰੋ-ਰੇਲਵੇ-ਬਸ ਸਟੇਸ਼ਨਾਂ 'ਤੇ ਪਸਰਿਆ ਸੰਨਾਟਾ

ਕੋਰੋਨਾ ਵਾਇਰਸ ਦੇ ਖਤਰੇ ਨੂੰ ਦੇਖਦੇ ਹੋਏ ਭਾਰਤੀ ਰੇਲਵੇ ਨੇ ਵੱਡਾ ਫੈਸਲਾ ਲਿਆ ਹੈ। ਰੇਲਵੇ ਨੇ 31 ਮਾਰਚ ਤੱਕ ਸਾਰੀਆਂ ਯਾਤਰੀ ਟ੍ਰੇਨਾਂ ਰੱਦ ਕਰਨ ਦਾ ਫੈਸਲਾ ਕੀਤਾ ਹੈ। ਰੇਲਵੇ ਨੇ ਦੱਸਿਆ ਕਿ ਸਾਰੀਆਂ ਲੰਮੀ ਦੂਰੀ ਦੀਆਂ ਟ੍ਰੇਨਾਂ, ਐਕਸਪ੍ਰੈਸ ਅਤੇ ਇੰਟਰਸਿਟੀ ਟ੍ਰੇਨਾਂ(ਪ੍ਰੀਮੀਅਮ ਟ੍ਰੇਨਾਂ) ਦਾ ਸੰਚਾਲਨ 31 ਮਾਰਚ ਦੀ ਰਾਤ 12 ਵਜੇ ਤੱਕ ਬੰਦ ਰਹੇਗਾ। ਰੇਲਵੇ ਵਿਭਾਗ ਮੁਤਾਬਕ 31 ਮਾਰਚ ਮਾਲ ਗੱਡੀਆਂ ਹੀ ਚੱਲਣਗੀਆਂ। ਇਸ ਦੇ ਨਾਲ ਹੀ ਡੀ.ਐਮ.ਆਰ.ਸੀ. ਮੁਤਾਬਕ ਸੋਮਵਾਰ ਨੂੰ ਸਾਰੀਆਂ ਲਾਈਨਾਂ 'ਚ ਮੈਟਰੋ ਸਵੇਰੇ 6 ਵਜੇ ਤੋਂ 8 ਵਜੇ ਤੱਕ 20 ਮਿੰਟ ਦੇ ਫਰਕ ਨਾਲ ਚਲਣਗੀਆਂ। ਇਸ ਦੌਰਾਨ ਸਿਰਫ ਹਸਪਤਾਲ, ਫਾਇਰ ਬ੍ਰਿਗੇਡ, ਇਲੈਕਟ੍ਰਿਸਿਟੀ ਅਤੇ ਪੁਲਸ ਵਰਗੀਆਂ ਸੇਵਾਵਾਂ ਨਾਲ ਜੁੜੇ ਲੋਕਾਂ ਨੂੰ ਹੀ ਮੈਟਰੋ ਵਿਚ ਯਾਤਰਾ ਕਰਨ ਦਿੱਤੀ ਜਾਵੇਗੀ। ਇਨ੍ਹਾਂ ਲੋਕਾਂ ਨੂੰ ਆਈ.ਡੀ. ਕਾਰਡ ਦਿਖਾਉਣ 'ਤੇ ਹੀ ਮੈਟਰੋ ਸਟੇਸ਼ਨਾਂ 'ਚ ਐਂਟਰੀ ਮਿਲੇਗੀ। ਇਸ ਤੋਂ ਬਾਅਦ ਸੋਮਵਾਰ ਨੂੰ ਸਵੇਰੇ 8 ਵਜੇ ਤੋਂ 10 ਵਜੇ ਤੱਕ ਆਮ ਲੋਕ ਮੈਟਰੋ 'ਚ ਯਾਤਰਾ ਕਰ ਸਕਣਗੇ। ਇਸ ਦੌਰਾਨ ਮੈਟਰੋ 'ਚ ਐਂਟਰੀ ਕਰਨ ਲਈ ਆਈ.ਡੀ. ਕਾਰਡ ਦਿਖਾਉਣ ਦੀ ਜ਼ਰੂਰਤ ਨਹੀਂ ਹੋਵੇਗੀ। ਇਸ ਤੋਂ ਬਾਅਦ ਸਵੇਰੇ 10 ਵਜੇ ਤੋਂ ਲੈ ਕੇ ਸ਼ਾਮ ਚਾਰ ਵਜੇ ਤੱਕ ਕੋਈ ਮੈਟਰੋ ਸੇਵਾ ਉਪਲੱਬਧ ਨਹੀਂ ਹੋਵੇਗੀ।

35 ਹਜ਼ਾਰ ਲੋਕਾਂ 'ਤੇ ਨਜ਼ਰ

ਕੋਰੋਨਾ ਨੂੰ ਵਧਣ ਤੋਂ ਰੋਕਣ ਲਈ ਦਿੱਲੀ ਸਰਕਾਰ ਨੇ ਵੱਡਾ ਫੈਸਲਾ ਲਿਆ ਹੈ। ਦਿੱਲੀ ਵਿਚ ਅਜਿਹੇ 35 ਹਜ਼ਾਰ ਲੋਕਾਂ ਦੀ ਪਛਾਣ ਕੀਤੀ ਗਈ ਹੈ ਜਿਹੜੀ 1 ਮਾਰਚ ਨੂੰ 2020 ਦੇ ਬਾਅਦ ਦੇਸ਼ ਪਰਤੇ ਹਨ ਅਤੇ ਦਿੱਲੀ 'ਚ ਰਹਿ ਰਹੇ ਹਨ ਇਨ੍ਹਾਂ ਸਾਰਿਆਂ ਦਾ 14 ਦਿਨ ਲਈ ਹੋਮ ਕਵਾਰੰਟਾਇਨ 'ਚ ਰਹਿਣਾ ਯਕੀਨੀ ਕੀਤਾ ਜਾਵੇਗਾ। ਇਨ੍ਹਾਂ ਲੋਕਾਂ ਦੇ ਸੰਪਰਕ 'ਚ ਜਿਹੜੇ ਵੀ ਲੋਕ ਆਏ ਉਨ੍ਹਾਂ ਨੂੰ ਵੀ 14 ਦਿਨ ਤੱਕ ਘਰ ਹੀ ਰਹਿਣਾ ਹੋਵੇਗਾ।

ਇਹ ਵੀ ਪੜ੍ਹੋ : ਕੋਰੋਨਾ ਵਾਇਰਸ : ਅਰਥਵਿਵਸਥਾ ਨੂੰ ਹੋ ਸਕਦੈ 1 ਤੋਂ 2 ਟ੍ਰਿਲੀਅਨ ਡਾਲਰ ਦਾ ਨੁਕਸਾਨ

 

  • Corona Virus
  • Delhi
  • Rajasthan
  • Bihar
  • Punjab
  • ਕੋਰੋਨਾ ਵਾਇਰਸ
  • ਦਿੱਲੀ
  • ਰਾਜਸਥਾਨ
  • ਬਿਹਾਰ
  • ਪੰਜਾਬ

ਕੋਰੋਨਾ ਨਾਲ ਨਜਿੱਠਣ ਲਈ ਵੇਦਾਂਤਾ ਨੇ ਬਣਾਇਆ 100 ਕਰੋੜ ਦਾ ਫੰਡ

NEXT STORY

Stories You May Like

  • china  s dominance in ev sector is increasing  america big challenge
    EV ਸੈਕਟਰ 'ਚ ਲਗਾਤਾਰ ਵਧ ਰਿਹਾ ਚੀਨ ਦਾ ਦਬਦਬਾ: ਅਮਰੀਕਾ ਲਈ ਖੜ੍ਹੀ ਹੋਈ ਵੱਡੀ ਚੁਣੌਤੀ
  • da may increase by 3 from july
    ਕੇਂਦਰੀ ਕਰਮਚਾਰੀਆਂ ਲਈ ਖੁਸ਼ਖਬਰੀ! ਜੁਲਾਈ ਤੋਂ 3% ਵਧ ਸਕਦੈ DA, ਜਾਣੋ ਪੂਰੀ ਕੈਲਕੁਲੇਸ਼ਨ
  • 10 months  clean  delhi air  rain
    10 ਮਹੀਨਿਆਂ 'ਚ ਸਭ ਤੋਂ ਵੱਧ ਸਾਫ਼ ਰਹੀ ਦਿੱਲੀ ਦੀ ਹਵਾ, ਇਸ ਖੇਤਰ 'ਚ ਪਿਆ ਸਭ ਤੋਂ ਵੱਧ ਮੀਂਹ
  • before withdrawing money from atm crisis may increase
    ATM ਤੋਂ ਪੈਸੇ ਕਢਵਾਉਣ ਤੋਂ ਪਹਿਲਾਂ ਪੜ੍ਹੋ ਇਹ ਖ਼ਬਰ; ਇਸ ਕਾਰਨ ਵਧ ਸਕਦਾ ਹੈ ਸੰਕਟ
  • problem of stray dogs is constantly increasing in india
    ਭਾਰਤ ’ਚ ਲਗਾਤਾਰ ਵਧ ਰਹੀ ਆਵਾਰਾ ਕੁੱਤਿਆਂ ਦੀ ਸਮੱਸਿਆ!
  • famous actor couple announces separation after 10 years of marriage
    ਮਸ਼ਹੂਰ ਜੋੜੇ ਦਾ ਹੋਣ ਜਾ ਰਿਹੈ ਤਲਾਕ ! 10 ਸਾਲ ਇਕੱਠੇ ਰਹਿਣ ਮਗਰੋਂ ਲਿਆ ਵੱਖ ਹੋਣ ਦਾ ਫ਼ੈਸਲਾ
  • indian in us  tells scary truth  will have to become a   hustler
    10 ਸਾਲਾਂ ਤੋਂ US 'ਚ ਰਹਿ ਰਹੇ ਭਾਰਤੀ ਨੇ ਦੱਸੀ ਡਰਾਵਨੀ ਸੱਚਾਈ, ਬਣਨਾ ਪਵੇਗਾ 'ਹੱਸਲਰ'
  • india anarchy
    ਤੇਜ਼ੀ ਨਾਲ ਅਰਾਜਕਤਾ ਵੱਲ ਵਧ ਰਿਹਾ ਦੇਸ਼
  • charanjit channi s big statement after meeting with the high command
    ਹਾਈਕਮਾਂਡ ਨਾਲ ਮੀਟਿੰਗ ਮਗਰੋਂ ਚੰਨੀ ਦੇ ਬਦਲੇ ਤੇਵਰ, ਦਿੱਤਾ ਵੱਡਾ ਬਿਆਨ
  • players made their name shine in the mr india competition
    ਜਲੰਧਰ ਦੇ ਖਿਡਾਰੀਆਂ ਨੇ ਚਮਕਾਇਆ ਮਿਸਟਰ ਇੰਡੀਆ ਮੁਕਾਬਲੇਬਾਜ਼ੀ 'ਚ ਆਪਣਾ ਨਾਂ,...
  • pm narendra modi jalandhar visit today
    ਪ੍ਰਧਾਨ ਮੰਤਰੀ ਮੋਦੀ ਦਾ ਜਲੰਧਰ ਦੌਰਾ ਅੱਜ, ਕੈਂਟ ਰੇਲਵੇ ਸਟੇਸ਼ਨ ਤੇ ਕਰੋੜਾਂ ਦੇ...
  • pm modi jalandhar closed many roads route map
    PM ਮੋਦੀ ਦੀ ਜਲੰਧਰ ਫੇਰੀ: ਬੰਦ ਰਹਿਣਗੇ ਇਹ ਰਸਤੇ, ਘਰੋਂ ਨਿਕਲਣ ਤੋਂ ਪਹਿਲਾਂ ਚੈਕ...
  • sho  s chair vacant in lambra police station
    ਥਾਣਾ ਲਾਂਬੜਾ ’ਚ ਐੱਸ. ਐੱਚ. ਓ. ਦੀ ਕੁਰਸੀ ਖਾਲੀ: ਪੈਂਡਿੰਗ ਜਾਂਚਾਂ ’ਤੇ ਲੱਗੀ...
  • kewal singh dhillon launches cleanliness drive to welcome pm modi
    PM ਮੋਦੀ ਦੇ ਸਵਾਗਤ 'ਚ ਕੇਵਲ ਸਿੰਘ ਢਿੱਲੋਂ ਨੇ ਚਲਾਇਆ ਸਵੱਛਤਾ ਅਭਿਆਨ
  • tomorrow pm modi inaugurate works worth more than rs 5400 crore in jalandhar
    PM ਮੋਦੀ ਨੇ ਕਰ 'ਤਾ ਐਲਾਨ! ਜਲੰਧਰ 'ਚ ਹੋਵੇਗਾ 5400 ਕਰੋੜ ਦੇ ਕੰਮਾਂ ਦਾ ਉਦਘਾਟਨ
  • pm modi s visit to jalandhar tomorrow dgp reviews security arrangements
    PM ਮੋਦੀ ਦਾ ਜਲੰਧਰ ਦੌਰਾ ਭਲਕੇ! DGP ਨੇ ਸੁਰੱਖਿਆ ਪ੍ਰਬੰਧਾਂ ਦਾ ਲਿਆ ਜਾਇਜ਼ਾ,...
Trending
Ek Nazar
aamir khan says 3 idiots was not based on sonam wangchuk

ਆਮਿਰ ਖਾਨ ਦਾ ਦਾਅਵਾ, ਸੋਨਮ ਵਾਂਗਚੁਕ 'ਤੇ ਆਧਾਰਿਤ ਨਹੀਂ ਹੈ '3 Idiots'

leopard terror in badala village in hajipur heifer hunted

ਪਿੰਡ ਬਡਾਲਾ 'ਚ ਤੇਂਦੂਏ ਦੀ ਦਹਿਸ਼ਤ! ਵੱਛੀ ਨੂੰ ਬਣਾਇਆ ਸ਼ਿਕਾਰ, ਹੈਰਾਨ ਕਰਦੀ...

tarsem jassar  s film   dastar   gets approval from censor board

ਤਰਸੇਮ ਜੱਸੜ ਦੀ ਫ਼ਿਲਮ 'ਦਸਤਾਰ' ਨੂੰ ਸੈਂਸਰ ਬੋਰਡ ਵੱਲੋਂ ਮਨਜ਼ੂਰੀ, ਭਲਕੇ...

jagannath   rath yatra

ਪਾਕਿਸਤਾਨ 'ਚ ਨਿਕਲੀ ਭਗਵਾਨ ਜਗਨਨਾਥ ਦੀ ਰੱਥ ਯਾਤਰਾ, ਭਗਤੀ 'ਚ ਡੁੱਬੇ ਸ਼ਰਧਾਲੂ

how much did diljit dosanjh charge to play the role of khalra in satluj

'ਸਤਲੁਜ' 'ਚ ਖਾਲੜਾ ਦਾ ਕਿਰਦਾਰ ਨਿਭਾਉਣ ਲਈ ਦਿਲਜੀਤ ਨੇ ਕਿੰਨੀ ਲਈ ਫ਼ੀਸ ? ਜਵਾਬ...

new prime minister

ਯੂਕਰੇਨ 'ਚ ਵੱਡਾ ਸਰਕਾਰੀ ਫੇਰਬਦਲ, ਸੇਰਹੀ ਕੋਰੇਤਸਕੀ ਨੂੰ ਨਵੇਂ ਪ੍ਰਧਾਨ ਮੰਤਰੀ...

coins featuring trump image

ਟਰੰਪ ਦੀ ਤਸਵੀਰ ਵਾਲੇ ਇੱਕ ਡਾਲਰ ਦੇ ਯਾਦਗਾਰੀ 'ਸਿੱਕੇ' ਦਾ ਉਤਪਾਦਨ ਸ਼ੁਰੂ

fire in house

ਪਾਕਿਸਤਾਨ 'ਚ ਵੱਡਾ ਹਾਦਸਾ, ਇੱਕੋ ਪਰਿਵਾਰ ਦੇ ਛੇ ਮੈਂਬਰਾਂ ਦੀ ਹੋਈ ਮੌਤ

modi new zealand visit

PM ਮੋਦੀ ਦੀ ਫੇਰੀ ਨੇ ਭਾਰਤੀਆਂ ਲਈ ਖੋਲ੍ਹ'ਤੇ ਨਿਊਜ਼ੀਲੈਂਡ ਦੇ ਦਰਵਾਜ਼ੇ

japan defense minister visit to india

ਜਲਦ ਭਾਰਤ ਆਉਣਗੇ ਜਾਪਾਨ ਦੇ ਰੱਖਿਆ ਮੰਤਰੀ, ਹੋਣਗੇ ਅਹਿਮ ਸਮਝੌਤੇ

wildfires in canada

ਕੈਨੇਡਾ ਦੇ ਜੰਗਲਾਂ 'ਚ ਅੱਗ ਦਾ ਤਾਂਡਵ: ਆਸਮਾਨ ਹੋਇਆ ਪੀਲਾ

bill introduced to impose 100 us tariffs on five nations including india

ਭਾਰਤ ਸਣੇ 5 ਦੇਸ਼ਾਂ 'ਤੇ '100 ਫ਼ੀਸਦੀ ਟੈਰਿਫ਼ ਬੰਬ' ਸੁੱਟਣ ਦੀ ਤਿਆਰੀ 'ਚ ਅਮਰੀਕਾ...

incident in showroom

ਖਰੀਦਦਾਰੀ 'ਚ ਰੁੱਝੇ ਰਹੇ ਮਾਪੇ, ਪਹਿਲੀ ਮੰਜ਼ਿਲ ਦੀ ਰੇਲਿੰਗ ਤੋਂ ਡਿੱਗ ਪਈ 4...

new trend for enjoy trip

ਬ੍ਰਿਟੇਨ ਤੋਂ ਭਾਰਤ ਤੱਕ ਨਵਾਂ ਰੁਝਾਨ; ਲੋਕ ਅੱਧੀ ਕੀਮਤ 'ਤੇ ਲੈ ਰਹੇ ਪੂਰੇ ਟ੍ਰਿਪ...

govt considering amendment in it rules for ott platforms action against zee5

'ਸਤਲੁਜ' ਦੇ ਬਿਨਾਂ ਸੈਂਸਰ Zee5 'ਤੇ ਰਿਲੀਜ਼ ਮਗਰੋਂ ਵੱਡੇ ਐਕਸ਼ਨ ਦੀ ਤਿਆਰੀ 'ਚ...

canada pgp program

ਹੁਣ ਮਾਪਿਆਂ ਨੂੰ ਪੱਕੇ ਤੌਰ 'ਤੇ ਕੈਨੇਡਾ ਨਹੀਂ ਬੁਲਾ ਸਕਣਗੇ ਪੰਜਾਬੀ ! ਕਾਰਨੀ...

health deteriorated after eating maggi  vishal mega mart fined lakhs

Maggi ਖਾਣ ਤੋਂ ਬਾਅਦ ਵਿਗੜੀ ਸਿਹਤ ਵਿਗੜ ਗਈ, ਵਿਸ਼ਾਲ ਮੈਗਾ ਮਾਰਟ ਨੂੰ ਲੱਗਾ...

thalapathy vijay s final film jana nayagan to release on july 23 2026

ਆਖ਼ਿਰਕਾਰ ਰਿਲੀਜ਼ ਹੋਵੇਗੀ CM ਵਿਜੇ ਦੀ Last ਫ਼ਿਲਮ ! ਜਾਣੋ ਕਦੋਂ ਸਿਨੇਮਾਘਰਾਂ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਦੇਸ਼ ਦੀਆਂ ਖਬਰਾਂ
    • pm narendra modi jalandhar visit today
      ਪ੍ਰਧਾਨ ਮੰਤਰੀ ਮੋਦੀ ਦਾ ਜਲੰਧਰ ਦੌਰਾ ਅੱਜ, ਕੈਂਟ ਰੇਲਵੇ ਸਟੇਸ਼ਨ ਤੇ ਕਰੋੜਾਂ ਦੇ...
    • july 20  beginning  parliament  monsoon session
      20 ਜੁਲਾਈ ਤੋਂ ਸ਼ੁਰੂ ਸੰਸਦ ਦਾ ਮਾਨਸੂਨ ਸੈਸ਼ਨ : ਵੰਦੇ ਮਾਤਰਮ ਦੇ ਅਪਮਾਨ ਸਣੇ ਕਈ...
    • pm modi jalandhar closed many roads route map
      PM ਮੋਦੀ ਦੀ ਜਲੰਧਰ ਫੇਰੀ: ਬੰਦ ਰਹਿਣਗੇ ਇਹ ਰਸਤੇ, ਘਰੋਂ ਨਿਕਲਣ ਤੋਂ ਪਹਿਲਾਂ ਚੈਕ...
    • major accident before rahul gandhi  s program in dehradun
      ਦੇਹਰਾਦੂਨ 'ਚ ਰਾਹੁਲ ਗਾਂਧੀ ਦੇ ਪ੍ਰੋਗਰਾਮ ਤੋਂ ਪਹਿਲਾਂ ਵੱਡਾ ਹਾਦਸਾ, ਲੋਹੇ ਦਾ...
    • delhi government  s big announcement
      ਦਿੱਲੀ ਸਰਕਾਰ ਦਾ ਵੱਡਾ ਐਲਾਨ: ਸਟਾਰਟਅੱਪ ਨੂੰ ਹੁਲਾਰਾ ਦੇਣ ਲਈ 400 ਕਰੋੜ ਦਾ...
    • stampede like situation during puri jagannath rath yatra
      ਪੁਰੀ ਜਗਨਨਾਥ ਰੱਥ ਯਾਤਰਾ ਦੌਰਾਨ ਭਗਦੜ ਵਰਗੀ ਸਥਿਤੀ; ਇੱਕ ਸ਼ਰਧਾਲੂ ਦੀ ਮੌਤ, 120...
    • railways gave a big gift to passengers
      ਰੇਲਵੇ ਨੇ ਯਾਤਰੀਆਂ ਨੂੰ ਦਿੱਤਾ ਵੱਡਾ ਤੋਹਫ਼ਾ: ਟਿਕਟ ਬੁਕਿੰਗ 'ਤੇ ਮਿਲੇਗਾ...
    • nta announces neet ug 2026 results
      NTA ਨੇ ਐਲਾਨੇ NEET UG 2026 ਦੇ ਨਤੀਜੇ, 11.21 ਲੱਖ ਉਮੀਦਵਾਰਾਂ ਨੇ ਮਾਰੀ ਬਾਜ਼ੀ
    • thieves used to steal women  s underwear
      ਅਜੀਬੋ-ਗਰੀਬ ਮਾਮਲੇ: ਸੋਨਾ, ਨਕਦੀ ਜਾਂ ਕੀਮਤੀ ਸਾਮਾਨ ਨਹੀਂ ਔਰਤਾਂ ਦੇ ਅੰਡਰਵੀਅਰ...
    • crane falls from 13th floor of under construction building
      ਉਸਾਰੀ ਅਧੀਨ ਇਮਾਰਤ ਦੀ 13ਵੀਂ ਮੰਜ਼ਿਲ ਤੋਂ ਕਰੇਨ ਡਿੱਗੀ; ਇਕ ਦੀ ਮੌਤ, 3 ਜ਼ਖਮੀ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +