Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SAT, OCT 17, 2026

    3:59:07 AM

  • power cut

    ਪੰਜਾਬ 'ਚ ਅੱਜ ਲੱਗੇਗਾ ਲੰਬਾ Power Cut! ਇਨ੍ਹਾਂ...

  • why is there a holiday on sunday

    ਐਤਵਾਰ ਨੂੰ ਹੀ ਕਿਉਂ ਹੁੰਦੀ ਹੈ ਛੁੱਟੀ? ਜਾਣੋ ਇਸ ਦੇ...

  • major decision by the singh sahibans of sri akal takht sahib

    ਵਿਧਾਇਕ ਮਨਵਿੰਦਰ ਸਿੰਘ ਗਿਆਸਪੁਰਾ ਤਨਖਾਹੀਆ ਕਰਾਰ,...

  • parvinder jhota case update

    ਪਰਵਿੰਦਰ ਝੋਟਾ ਮਾਮਲਾ: ਅਮਿਤ ਸ਼ਾਹ ਦੇ ਟਵੀਟ ਮਗਰੋਂ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • National News
  • 13 ਕਰੋੜ ਤੋਂ ਵੱਧ ਵੋਟਰ ਹਟਾਏ, ਜੇਕਰ ਇਹ ‘ਮਿਲੀਭੁਗਤ’ ਨਹੀਂ ਹੈ ਤਾਂ ਹੋਰ ਕੀ ਹੈ : ਦੀਪਕੇ

NATIONAL News Punjabi(ਦੇਸ਼)

13 ਕਰੋੜ ਤੋਂ ਵੱਧ ਵੋਟਰ ਹਟਾਏ, ਜੇਕਰ ਇਹ ‘ਮਿਲੀਭੁਗਤ’ ਨਹੀਂ ਹੈ ਤਾਂ ਹੋਰ ਕੀ ਹੈ : ਦੀਪਕੇ

  • Edited By Cherry,
  • Updated: 16 Oct, 2026 04:40 PM
National
more than 13 crore voters removed  dipke
  • Share
    • Facebook
    • Tumblr
    • Linkedin
    • Twitter
  • Comment

ਨਵੀਂ ਦਿੱਲੀ (ਏਜੰਸੀ)- ਕਾਕਰੋਚ ਜਨਤਾ ਪਾਰਟੀ (ਸੀ. ਜੇ. ਪੀ.) ਦੇ ਸੰਸਥਾਪਕ ਅਭਿਜੀਤ ਦੀਪਕੇ ਨੇ ਵੀਰਵਾਰ ਨੂੰ ਕਿਹਾ ਕਿ ਸਰਕਾਰ ਵੋਟਰਾਂ ਦੇ ਨਾਂ ਹਟਾ ਕੇ ਚੋਣ ਨਤੀਜਿਆਂ ਨੂੰ ਪ੍ਰਭਾਵਿਤ ਕਰਨ ਦੀ ਕੋਸ਼ਿਸ਼ ਕਰ ਰਹੀ ਹੈ ਅਤੇ 13 ਕਰੋੜ ਤੋਂ ਵੱਧ ਵੋਟਰਾਂ ਦੇ ਨਾਂ ਹਟਾਉਣਾ ਜੇਕਰ ਮਿਲੀਭੁਗਤ ਨਹੀਂ ਹੈ, ਤਾਂ ਹੋਰ ਕੀ ਹੈ। ‘ਆਲ ਇੰਡੀਆ ਸਟੂਡੈਂਟਸ ਐਸੋਸੀਏਸ਼ਨ’ (ਆਈਸਾ) ਦੀ ਰਾਸ਼ਟਰੀ ਪ੍ਰਧਾਨ ਨੇਹਾ ਬੋਰਾ, ਸਟੂਡੈਂਟਸ ਫੈਡਰੇਸ਼ਨ ਆਫ਼ ਇੰਡੀਆ (ਐੱਸ. ਐੱਫ. ਆਈ.) ਦੀ ਨੇਤਾ ਆਈਸ਼ੀ ਘੋਸ਼, ਆਲ ਇੰਡੀਆ ਸਟੂਡੈਂਟਸ ਫੈਡਰੇਸ਼ਨ ਦੇ ਰਾਸ਼ਟਰੀ ਪ੍ਰਧਾਨ ਵਿਰਾਜ ਦੇਵਾਂਗ ਅਤੇ ਅਦਾਕਾਰ ਪ੍ਰਕਾਸ਼ ਰਾਜ ਸਮੇਤ ਹੋਰਾਂ ਨਾਲ ਇਕ ਪ੍ਰੈੱਸ ਕਾਨਫ਼ਰੰਸ ਵਿਚ ਦੀਪਕੇ ਨੇ ਇਹ ਵੀ ਦੋਸ਼ ਲਾਇਆ ਕਿ ਮੁੱਖ ਚੋਣ ਕਮਿਸ਼ਨਰ ਗਿਆਨੇਸ਼ ਕੁਮਾਰ ਦੇ ਅਸਤੀਫ਼ੇ ਦੀ ਮੰਗ ਨੂੰ ਲੈ ਕੇ ਹੋ ਰਹੇ ਪ੍ਰਦਰਸ਼ਨਾਂ ਵਿਚ ਲੋਕਾਂ ਨੂੰ ਸ਼ਾਮਲ ਹੋਣ ਤੋਂ ਰੋਕਣ ਲਈ ਰਾਜਧਾਨੀ ਵਿਚ ਅਸਧਾਰਨ ਪਾਬੰਦੀਆਂ ਲਗਾਈਆਂ ਗਈਆਂ ਹਨ।

ਦੀਪਕੇ ਨੇ ਕਿਹਾ ਕਿ ਅਧਿਕਾਰੀ ਵੋਟਰ ਸੂਚੀ ਦੀ ਵਿਸ਼ੇਸ਼ ਤੀਬਰ ਸਮੀਖਿਆ (ਐੱਸ. ਆਈ. ਆਰ.) ਨੂੰ ਲੈ ਕੇ ਉੱਠਣ ਵਾਲੇ ਵਿਰੋਧ ਨੂੰ ਦਬਾ ਰਹੇ ਹਨ। ਸਾਲ 2024 ਦੀਆਂ ਲੋਕ ਸਭਾ ਚੋਣਾਂ ਦੇ ਸੰਦਰਭ ਵਿਚ ਵੋਟਰਾਂ ਦੇ ਨਾਂ ਹਟਾਏ ਜਾਣ ’ਤੇ ਸਵਾਲ ਉਠਾਉਂਦਿਆਂ ਉਨ੍ਹਾਂ ਕਿਹਾ ਕਿ ਸਾਲ 2024 ਵਿਚ ਜਿੱਤ ਦਾ ਫਰਕ ਸਿਰਫ਼ 2 ਫੀਸਦੀ ਸੀ। 13 ਕਰੋੜ ਤੋਂ ਵੱਧ ਵੋਟਰਾਂ ਦੇ ਨਾਂ ਹਟਾ ਦਿੱਤੇ ਗਏ। ਉਨ੍ਹਾਂ ਕਿਹਾ ਕਿ ਜਿੱਥੇ 2 ਫੀਸਦੀ ਵੋਟਾਂ ਨਤੀਜਾ ਤੈਅ ਕਰ ਰਹੀਆਂ ਹੋਣ, ਉੱਥੇ ਤੁਸੀਂ 13 ਕਰੋੜ ਵੋਟਾਂ ਹਟਾ ਰਹੇ ਹੋ। ਜੇਕਰ ਇਹ ‘ਮਿਲੀਭੁਗਤ’ ਨਹੀਂ ਹੈ, ਤਾਂ ਫਿਰ ਕੀ ਹੈ? ਸਾਲ 2024 ਵਿਚ, ਭਾਰਤੀ ਜਨਤਾ ਪਾਰਟੀ ਨੇ 36.56 ਫੀਸਦੀ ਵੋਟਾਂ ਨਾਲ ਲੋਕ ਸਭਾ ਦੀਆਂ 543 ਵਿਚੋਂ 240 ਸੀਟਾਂ ਜਿੱਤੀਆਂ ਸਨ, ਜਦੋਂ ਕਿ ਭਾਜਪਾ ਦੀ ਅਗਵਾਈ ਵਾਲੇ ਰਾਸ਼ਟਰੀ ਲੋਕਤੰਤਰੀ ਗੱਠਜੋੜ (ਐੱਨ. ਡੀ. ਏ.) ਨੇ 293 ਸੀਟਾਂ ਹਾਸਲ ਕੀਤੀਆਂ। ਪ੍ਰਦਰਸ਼ਨਕਾਰੀਆਂ ’ਤੇ ਕੀਤੀ ਗਈ ਕਾਰਵਾਈ ਨੂੰ ਲੈ ਕੇ ਦੀਪਕੇ ਨੇ ਕਿਹਾ ਕਿ ਸਾਬਕਾ ਮੁੱਖ ਮੰਤਰੀਆਂ, ਸੰਸਦ ਮੈਂਬਰਾਂ ਅਤੇ ਵਿਰੋਧੀ ਧਿਰ ਦੇ ਨੇਤਾਵਾਂ, ਸਾਰਿਆਂ ਨੂੰ ਹਿਰਾਸਤ ਵਿਚ ਲੈ ਲਿਆ ਗਿਆ। ਭਾਰਤ ਦੇ ਇਤਿਹਾਸ ਵਿਚ ਪਹਿਲੀ ਵਾਰ ਅਜਿਹਾ ਹੋਇਆ ਕਿ ਰੇਲਵੇ ਅਤੇ ਮੈਟਰੋ ਸੇਵਾਵਾਂ ਬੰਦ ਕਰ ਦਿੱਤੀਆਂ ਗਈਆਂ।

ਅਸੀਂ ਸਾਰੇ ਸੱਤਾ ਤਬਦੀਲੀ ਚਾਹੁੰਦੇ ਹਾਂ : ਪ੍ਰਸ਼ਾਂਤ ਭੂਸ਼ਣ

ਐੱਸ. ਆਈ. ਆਰ. ਵਿਚ ਕਥਿਤ ਗੜਬੜੀਆਂ ਨੂੰ ਲੈ ਕੇ ਮੁੱਖ ਚੋਣ ਕਮਿਸ਼ਨਰ ਖਿਲਾਫ਼ ਜਾਰੀ ਪ੍ਰਦਰਸ਼ਨਾਂ ਦਰਮਿਆਨ ਵਕੀਲ ਪ੍ਰਸ਼ਾਂਤ ਭੂਸ਼ਣ ਨੇ ਵੀਰਵਾਰ ਨੂੰ ਸੱਤਾ ਤਬਦੀਲੀ ਦਾ ਸੱਦਾ ਦਿੰਦਿਆਂ ਕਿਹਾ ਕਿ ਇਹ ਹਰ ਨਾਗਰਿਕ ਦਾ ਲੋਕਤੰਤਰੀ ਅਧਿਕਾਰ ਹੈ। ਉਨ੍ਹਾਂ ਕਿਹਾ ਕਿ ਲੋਕਤੰਤਰ ਵਿਚ ਸਰਕਾਰ ਖਿਲਾਫ਼ ‘ਅਸੰਤੋਸ਼’ ਪੈਦਾ ਕਰਨਾ ਕੋਈ ਅਪਰਾਧ ਨਹੀਂ ਹੈ ਅਤੇ ਹੁਣ ਇਹ ਸੰਘਰਸ਼ ‘ਅਸਲ ਵਿਚ ਸੱਤਾ ਤਬਦੀਲੀ’ ਲਈ ਹੈ।

  • SIR
  • voters
  • Dipke
  • Chief Election Commissioner Gyanesh Kumar

ਮਾਣ ਵਾਲੀ ਗੱਲ ; ਭਾਰਤ ਦੀ ਮਹਿਲਾ ਕਿਸਾਨ ਨੂੰ UN ਦੀ ਏਜੰਸੀ ਨੇ ਕੀਤਾ ਸਨਮਾਨਿਤ

NEXT STORY

Stories You May Like

  • claim regarding removal of 13 crore names voter list is misleading
    ਵੋਟਰ ਸੂਚੀ ’ਚੋਂ 13 ਕਰੋੜ ਨਾਂ ਹਟਾਏ ਜਾਣ ਦਾ ਦਾਅਵਾ ਪੂਰੀ ਤਰ੍ਹਾਂ ਗੁੰਮਰਾਹਕੁੰਨ : ਚੋਣ ਕਮਿਸ਼ਨ
  • voter list in india
    ਭਾਰਤ 'ਚ ਵੋਟਰ ਸੂਚੀ 'ਚੋਂ ਹਟਾਏ ਗਏ 13 ਕਰੋੜ ਨਾਂ  ! ਅਮਰੀਕੀ ਸੰਸਦ ਮੈਂਬਰ ਨੇ ਜਤਾਈ ਚਿੰਤਾ
  • apple may launch new products on october 13
    ਨਵਾਂ ਧਮਾਕਾ ਕਰਨ ਦੀ ਤਿਆਰੀ 'ਚ Apple, 13 ਅਕਤੂਬਰ ਨੂੰ ਕੰਪਨੀ ਲਾਂਚ ਕਰ ਸਕਦੀ ਹੈ ਨਵੇਂ ਉਤਪਾਦ
  • final voter list released
    ਪੰਜਾਬ ’ਚ SIR ’ਚ ਕੱਟੇ ਸਾਢੇ 13 ਲੱਖ ਤੋਂ ਵੱਧ ਨਾਂ, ਫਾਈਨਲ ਵੋਟਰ ਸੂਚੀ ਜਾਰੀ: CEO ਅਨਿੰਦਿਤਾ ਮਿੱਤਰਾ
  • 0 4 mdr will not be applicable on these categories
    ਇਨ੍ਹਾਂ ਕੈਟੇਗਰੀ 'ਤੇ ਲਾਗੂ ਨਹੀਂ ਹੋਵੇਗਾ 0.4% MDR, 2,000 ਤੋਂ ਵੱਧ ਦੀ ਟ੍ਰਾਂਜੈਕਸ਼ਨ 'ਤੇ ਲੱਗੇਗਾ ਇੰਨਾ ਚਾਰਜ
  • increased resting heart rate
    ਆਰਾਮ ਕਰਦੇ ਵੀ ਵੱਧ ਰਹੀ ਹੈ ਦਿਲ ਦੀ ਧੜਕਣ ਤਾਂ ਹੋ ਜਾਓ ਸਾਵਧਾਨ ! ਗੰਭੀਰ ਖਤਰੇ ਦੀ ਹੈ ਨਿਸ਼ਾਨੀ
  • cjp founder abhijit dipke
    ਜੰਤਰ-ਮੰਤਰ ਵਿਰੋਧ ਪ੍ਰਦਰਸ਼ਨ ਤੋਂ ਪਹਿਲਾਂ CJP ਦੇ ਸੰਸਥਾਪਕ ਅਭਿਜੀਤ ਦੀਪਕੇ ਦਾ ਅਹਿਮ ਬਿਆਨ
  • police  abhijit deepke  released  grandmother
    ਪੁਲਸ ਨੇ ਦੇਰੀ ਨਾਲ ਰਿਹਾਈ ਕੀਤਾ ਦੀਪਕੇ, ਦਾਦੀ ਦੇ ਅੰਤਿਮ ਸੰਸਕਾਰ 'ਚ ਨਹੀਂ ਹੋਇਆ ਸ਼ਾਮਲ: ਪਰਿਵਾਰ ਦਾ ਦਾਅਵਾ
  • power cut
    ਪੰਜਾਬ 'ਚ ਅੱਜ ਲੱਗੇਗਾ ਲੰਬਾ Power Cut! ਇਨ੍ਹਾਂ ਇਲਾਕਿਆਂ 'ਚ ਬਿਜਲੀ ਰਹੇਗੀ...
  • jalandhar cantt aam aadmi party resignations
    ਜਲੰਧਰ ਕੈਂਟ 'ਚ AAP ਨੂੰ ਝਟਕਾ, 11 'ਚੋਂ 10 ਬਲਾਕ ਪ੍ਰਧਾਨਾਂ ਵੱਲੋਂ ਅਸਤੀਫ਼ੇ...
  • power cut in punjab
    ਪੰਜਾਬ 'ਚ ਭਲਕੇ ਲੱਗਣਗੇ ਲੰਬੇ POWER CUT! ਇਨ੍ਹਾਂ ਇਲਾਕਿਆਂ 'ਚ ਸਾਰਾ ਦਿਨ...
  • lpu violence case two more boys arrested
    LPU ਹਿੰਸਾ ਮਾਮਲੇ 'ਚ ਨਵੀਂ ਅਪਡੇਟ! ਹਿਮਾਚਲ ਤੇ ਹਰਿਆਣਾ ਦੇ ਰਹਿਣ ਵਾਲੇ 2 ਹੋਰ...
  • half day holiday for 24 october schools and colleges closed in jalandhar
    24 ਅਕਤੂਬਰ ਨੂੰ ਅੱਧੇ ਦਿਨ ਦੀ ਛੁੱਟੀ ਦਾ ਐਲਾਨ! ਬੰਦ ਰਹਿਣਗੇ ਜਲੰਧਰ ਦੇ ਸਕੂਲ-ਕਾਲਜ
  • accused arrested for writing khalistani slogans in diljit dosanjh s village
    ਦਿਲਜੀਤ ਦੋਸਾਂਝ ਦੇ ਪਿੰਡ 'ਚ ਖਾਲਿਸਤਾਨੀ ਨਾਅਰੇ ਲਿਖਣ ਵਾਲੇ 3 ਗ੍ਰਿਫ਼ਤਾਰ! ਮੋਗਾ...
  • road accident on national highway phillaur  one boy injured
    ਫਿਲੌਰ-ਨੈਸ਼ਨਲ ਹਾਈਵੇਅ 'ਤੇ ਵਾਪਰਿਆ ਸੜਕ ਹਾਦਸਾ, ਇਕ ਨੌਜਵਾਨ ਜ਼ਖ਼ਮੀ
  • robbery at a lottery shop  arrested with heroin
    ਲਾਟਰੀ ਦੀ ਦੁਕਾਨ ’ਤੇ ਲੁੱਟਖੋਹ ਕਰਨ ਵਾਲਾ ਪਹਾੜੀਆ ਹੈਰੋਇਨ ਸਮੇਤ ਗ੍ਰਿਫ਼ਤਾਰ
Trending
Ek Nazar
reema nanavati honored

ਭਾਰਤੀ ਸਮਾਜਿਕ ਕਾਰਕੁਨ ਰੀਮਾ ਨਾਨਾਵਤੀ 'ਹਿਲੇਰੀ ਰੋਧਮ ਕਲਿੰਟਨ ਪੁਰਸਕਾਰ' ਨਾਲ...

forest fire at indonesia

ਇੰਡੋਨੇਸ਼ੀਆਈ ਰਾਸ਼ਟਰੀ ਪਾਰਕ ਚ ਫੈਲੀ ਜੰਗਲ ਦੀ ਅੱਗ,  ਚਾਰ ਲੋਕਾਂ ਦੀ ਮੌਤ

fir on school incident

ਪਾਕਿ : ਸਕੂਲ ਹਾਦਸੇ 'ਚ 35 ਮੌਤਾਂ; ਐਫਆਈਆਰ 'ਚ ਮਾਲਕਾਂ, ਸ਼ੇਅਰਧਾਰਕਾਂ ਅਤੇ...

payal rohatagi calls actor imran khan  jobless actor

'ਬੇਰੁਜ਼ਗਾਰ ਐਕਟਰ', ਰਾਜਨੀਤੀ ਦੀ ਕੋਈ ਸਮਝ ਨਹੀਂ..!' ਪਾਇਲ ਰੋਹਤਗੀ ਨੇ ਇਮਰਾਨ...

pakistan iran relations

ਹੂਤੀ ਹਮਲਿਆਂ ਕਾਰਨ ਪਾਕਿਸਤਾਨ-ਈਰਾਨ ਸਬੰਧਾਂ 'ਚ ਤਣਾਅ ਦਾ ਖ਼ਤਰਾ !

trump cancelled  live broadcast

ਨਹੀਂ ਹੋਵੇਗਾ ਫਾਂਸੀ ਦਾ ਲਾਈਵ ਪ੍ਰਸਾਰਣ ! ਟਰੰਪ ਨੇ ਕਰ'ਤਾ ਐਲਾਨ

raza murad react to imran khan being asked to leave india

"ਵਿਦੇਸ਼ੀ ਨਾਗਰਿਕਾਂ ਨੂੰ ਭਾਰਤ ਦੇ ਮਾਮਲਿਆਂ 'ਚ ਦਖਲ ਦੇਣ ਦਾ ਹੱਕ ਨਹੀਂ": ਇਮਰਾਨ...

iraq appoints us sanctioned leader

ਮੁੜ ਤਣਾਅ ਵਧਣ ਦਾ ਖਦਸ਼ਾ ! ਇਰਾਕ ਨੇ ਅਮਰੀਕਾ ਦੁਆਰਾ ਪਾਬੰਦੀਸ਼ੁਦਾ ਨੇਤਾ ਨੂੰ...

after nana patekar  now this veteran artist has suffered a heart attack

ਨਾਨਾ ਪਾਟੇਕਰ ਤੋਂ ਬਾਅਦ ਹੁਣ ਇਸ ਦਿੱਗਜ ਕਲਾਕਾਰ ਨੂੰ ਪਿਆ ਦਿਲ ਦਾ ਦੌਰਾ ! 63 ਸਾਲ...

major announcement by the election commission for 17 states

ਪੰਜਾਬ ਸਮੇਤ 17 ਸੂਬਿਆਂ ਲਈ ਚੋਣ ਕਮਿਸ਼ਨ ਦਾ ਵੱਡਾ ਐਲਾਨ ! SIR ਮਗਰੋਂ ਹੁਣ ਹੋਵੇਗਾ...

ship in black sea

ਕਾਲੇ ਸਾਗਰ 'ਚ ਇੱਕ ਹੋਰ ਜਹਾਜ਼ ਨੂੰ ਲੱਗੀ ਅੱਗ ;  ਬਚਾਅ ਕਾਰਜ ਸ਼ੁਰੂ, ਅੱਠ ਲੋਕ...

school closed

ਭਾਰੀ ਮੀਂਹ ਕਾਰਨ 6 ਸੂਬਿਆਂ ਦੇ ਸਕੂਲ ਹੋਏ ਬੰਦ !  ਇਸਤਾਂਬੁਲ 'ਚ ਅਲਰਟ ਜਾਰੀ

anupam kher expresses displeasure over use of abusive language against pm modi

PM ਮੋਦੀ ਖ਼ਿਲਾਫ਼ ਇਤਰਾਜ਼ਯੋਗ ਭਾਸ਼ਾ ਵਰਤਣ ਵਾਲਿਆਂ 'ਤੇ ਭੜਕੇ ਅਨੁਪਮ ਖੇਰ

trump  s claim

ਜਲਦ ਖ਼ਤਮ ਹੋਵੇਗਾ ਈਰਾਨ ਯੁੱਧ, ਡਿੱਗਣਗੀਆਂ ਤੇਲ ਕੀਮਤਾਂ : ਟਰੰਪ ਦਾ ਦਾਅਵਾ

maduro in us court

ਅਮਰੀਕੀ ਅਦਾਲਤ 'ਚ ਅੱਜ ਪੇਸ਼ ਹੋਣਗੇ ਮਾਦੁਰੋ

falling consumer credit

ਚੀਨ ਦੀ ਅਰਥਵਿਵਸਥਾ ਲਈ ਵੱਡੀ ਚੇਤਾਵਨੀ: ਖਪਤਕਾਰ ਕਰਜ਼ੇ 'ਚ ਗਿਰਾਵਟ

school incident

ਸਕੂਲ ਦੀ ਡਿੱਗ ਗਈ ਛੱਤ ! 17 ਜਵਾਕਾਂ ਤੇ 1 ਟੀਚਰ ਦੀ ਗਈ ਜਾਨ, ਪੇਸ਼ਾਵਰ 'ਚ ਮਚੀ...

bus and truck collide

ਅਫਗਾਨਿਸਤਾਨ:  ਯਾਤਰੀ ਬੱਸ ਅਤੇ ਟਰੱਕ ਦੀ ਟੱਕਰ, 15 ਲੋਕਾਂ ਦੀ ਮੌਤ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਦੇਸ਼ ਦੀਆਂ ਖਬਰਾਂ
    • supreme court s stern warning
      ਸੁਪਰੀਮ ਕੋਰਟ ਦੀ ਸਖ਼ਤ ਚਿਤਾਵਨੀ, ਫੁੱਟਪਾਥਾਂ ਤੋਂ ਕਬਜ਼ੇ ਨਾ ਹਟੇ ਤਾਂ ਧਰਨੇ 'ਤੇ...
    • children suddenly fall ill after consuming milk and bananas
      ਦੁੱਧ-ਕੇਲਾ ਖਾਣ ਤੋਂ ਬਾਅਦ 32 ਬੱਚੇ ਅਚਾਨਕ ਹੋਏ ਬਿਮਾਰ, ਹਸਪਤਾਲ ਦਾਖਲ
    • why is there a holiday on sunday
      ਐਤਵਾਰ ਨੂੰ ਹੀ ਕਿਉਂ ਹੁੰਦੀ ਹੈ ਛੁੱਟੀ? ਜਾਣੋ ਇਸ ਦੇ ਪਿੱਛੇ ਦੀ ਦਿਲਚਸਪ ਕਹਾਣੀ
    • traders take to the streets against cjp
      'ਗਿਆਨੇਸ਼ ਕੁਮਾਰ ਨੂੰ ਮਿਲੇ ਭਾਰਤ ਰਤਨ', CJP ਖਿਲਾਫ ਸੜਕਾਂ 'ਤੇ ਉਤਰੇ ਵਪਾਰੀ
    • case registered against church priest under pocso act
      ਚਰਚ ਦੇ ਪਾਦਰੀ ਖਿਲਾਫ ਪੋਕਸੋ ਤਹਿਤ ਮਾਮਲਾ ਦਰਜ, ਨਾਬਾਲਗ ਲੜਕਿਆਂ ਦੇ ਜਿਨਸੀ...
    • parvinder jhota case update
      ਪਰਵਿੰਦਰ ਝੋਟਾ ਮਾਮਲਾ: ਅਮਿਤ ਸ਼ਾਹ ਦੇ ਟਵੀਟ ਮਗਰੋਂ ਐਕਸ਼ਨ! ਪੰਜਾਬ ਦੇ ਮੁੱਖ ਸਕੱਤਰ...
    • deepak and neha bora taken into custody prevented from hoisting the tricolour
      ਦੀਪਕੇ-ਨੇਹਾ ਬੋਰਾ ਹਿਰਾਸਤ ’ਚ, ਤਿਰੰਗਾ ਲਹਿਰਾਉਣ ਤੋਂ ਰੋਕਿਆ, ਮਮਤਾ ਨੇ ਕਿਹਾ-ਇਹ...
    • firecrackers banned yearround in maharashtra
      ਮਹਾਰਾਸ਼ਟਰ ’ਚ ਪਟਾਕੇ ਪੂਰਾ ਸਾਲ ਬੈਨ, ਬਣਾਉਣ-ਵੇਚਣ ’ਤੇ ਰੋਕ ਨਹੀਂ
    • holiday on october 19 all schools colleges and government offices
      19 ਅਕਤੂਬਰ ਨੂੰ ਛੁੱਟੀ ! ਸਾਰੇ ਸਕੂਲ-ਕਾਲਜ ਤੇ ਸਰਕਾਰੀ ਦਫ਼ਤਰ ਰਹਿਣਗੇ ਬੰਦ, CM...
    • ground is sinking beneath 465 cities worldwide
      ਦੁਨੀਆ ਦੇ 465 ਸ਼ਹਿਰਾਂ 'ਚ ਹੇਠਾਂ ਧੱਸ ਰਹੀ ਜ਼ਮੀਨ, ਮੈਕਸੀਕੋ ਸਿਟੀ ’ਚ ਧਸਣ ਦੀ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +