Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    FRI, AUG 07, 2026

    8:36:46 PM

  • punjab congress 50 50 formula

    ਪੰਜਾਬ ਵਿਚ 2027 ਦੀਆਂ ਚੋਣਾਂ ਨੂੰ ਲੈ ਕੇ ਕਾਂਗਰਸ...

  • 5 accused arrested with drugs worth crores and illegal weapons in punjab

    ਪੰਜਾਬ 'ਚ ਕਰੋੜਾਂ ਦੇ ਨਸ਼ੇ ਤੇ ਗੈਰ-ਕਾਨੂੰਨੀ ਹਥਿਆਰ...

  • government school  call monitor  punjab school

    ਸਰਕਾਰੀ ਸਕੂਲ ਦੇ ਬਾਹਰ ਹੋਏ ਮੁੰਡੇ ਦੇ ਕਤਲ 'ਚ...

  • weather forecast for next 5 days in punjab rain alert on these dates

    ਪੰਜਾਬ 'ਚ ਅਗਲੇ 5 ਦਿਨਾਂ ਲਈ ਮੌਸਮ ਦੀ ਵੱਡੀ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • National News
  • New Delhi
  • ਕੋਰੋਨਾ ਨੇ ਮੁੜ ਫੜੀ ਰਫ਼ਤਾਰ, ਦੇਸ਼ 'ਚ ਇਕ ਦਿਨ 'ਚ 18 ਹਜ਼ਾਰ ਤੋਂ ਵੱਧ ਨਵੇਂ ਮਾਮਲੇ ਆਏ ਸਾਹਮਣੇ

NATIONAL News Punjabi(ਦੇਸ਼)

ਕੋਰੋਨਾ ਨੇ ਮੁੜ ਫੜੀ ਰਫ਼ਤਾਰ, ਦੇਸ਼ 'ਚ ਇਕ ਦਿਨ 'ਚ 18 ਹਜ਼ਾਰ ਤੋਂ ਵੱਧ ਨਵੇਂ ਮਾਮਲੇ ਆਏ ਸਾਹਮਣੇ

  • Edited By Disha,
  • Updated: 30 Jun, 2022 10:27 AM
New Delhi
more than 18 000 new cases were reported in a day in country
  • Share
    • Facebook
    • Tumblr
    • Linkedin
    • Twitter
  • Comment

ਨਵੀਂ ਦਿੱਲੀ (ਭਾਸ਼ਾ)- ਦੇਸ਼ 'ਚ 130 ਦਿਨਾਂ ਬਾਅਦ ਇਕ ਦਿਨ 'ਚ ਕੋਰੋਨਾ ਦੇ 18000 ਤੋਂ ਵੱਧ ਨਵੇਂ ਮਾਮਲੇ ਸਾਹਮਣੇ ਆਉਣ ਨਾਲ ਪੀੜਤਾਂ ਦੀ ਕੁੱਲ ਗਿਣਤੀ 4,34,52,164 ਹੋ ਗਈ ਹੈ। ਉੱਥੇ ਹੀ ਇਲਾਜ ਅਧੀਨ ਮਰੀਜ਼ਾਂ ਦੀ ਗਿਣਤੀ 122 ਦਿਨਾਂ ਬਾਅਦ ਮੁੜ ਇਕ ਲੱਖ ਦੇ ਪਾਰ ਚੱਲੀ ਗਈ ਹੈ। ਕੇਂਦਰੀ ਸਿਹਤ ਮੰਤਰਾਲਾ ਵਲੋਂ ਵੀਰਵਾਰ ਸਵੇਰੇ 8 ਵਜੇ ਜਾਰੀ ਅੰਕੜਿਆਂ ਅਨੁਸਾਰ, ਬੀਤੇ 24 ਘੰਟਿਆਂ 'ਚ ਕੋਰੋਨਾ ਦੇ ਕੁੱਲ 18,819 ਨਵੇਂ ਮਾਮਲੇ ਆਏ, ਜਦੋਂ ਕਿ 39 ਮਰੀਜ਼ਾਂ ਦੇ ਜਾਨ ਗੁਆਉਣ ਨਾਲ ਮ੍ਰਿਤਕਾਂ ਦੀ ਗਿਣਤੀ 5,25,116 ਪਹੁੰਚ ਗਈ ਹੈ। 

PunjabKesari

ਅੰਕੜਿਆਂ ਅਨੁਸਾਰ, ਇਲਾਜ ਅਧੀਨ ਮਰੀਜ਼ਾਂ ਦੀ ਗਿਣਤੀ ਵੱਧ ਕੇ 1,04,555 ਪਹੁੰਚ ਗਈ ਹੈ, ਜੋ ਸੰਕਰਮਣ ਦੇ ਕੁੱਲ ਮਾਮਲਿਆਂ ਦਾ 0.24 ਫੀਸਦੀ ਹੈ, ਜਦੋਂ ਕਿ ਕੋਰੋਨਾ ਤੋਂ ਠੀਕ ਹੋਣ ਵਾਲਿਆਂ ਦੀ ਰਾਸ਼ਟਰੀ ਦਰ 98.55 ਫੀਸਦੀ ਹੈ। 24 ਘੰਟਿਆਂ 'ਚ ਕੋਰੋਨਾ ਵਾਇਰਸ ਦੇ ਇਲਾਜ ਅਧੀਨ ਮਰੀਜ਼ਾਂ ਦੀ ਗਿਣਤੀ 'ਚ 4,953 ਮਾਮਲਿਆਂ ਦਾ ਵਾਧਾ ਦਰਜ ਕੀਤਾ ਗਿਆ ਹੈ। ਮੰਤਰਾਲਾ ਅਨੁਸਾਰ, ਸੰਕਰਮਣ ਦੀ ਰੋਜ਼ਾਨਾ ਦਰ 4.16 ਫੀਸਦੀ ਅਤੇ ਹਫ਼ਤਾਵਾਰ ਸੰਕਰਮਣ ਦਰ 3.72 ਫੀਸਦੀ ਦਰਜ ਕੀਤੀ ਗਈ। ਇਸ ਬੀਮਾਰੀ ਤੋਂ ਠੀਕ ਹੋਣ ਵਾਲਿਆਂ ਦੀ ਗਿਣਤੀ ਵੱਧ ਕੇ 4,28,22,493 ਹੋ ਗਈ ਹੈ, ਜਦੋਂ ਕਿ ਮੌਤ ਦਰ 1.21 ਫੀਸਦੀ ਹੈ। ਦੇਸ਼ਵਿਆਪੀ ਕੋਰੋਨਾ ਰੋਕੂ ਟੀਕਾਕਰਨ ਮੁਹਿੰਮ ਦੇ ਅਧੀਨ ਹੁਣ ਤੱਕ 197.61 ਕਰੋੜ ਖੁਰਾਕਾਂ ਦਿੱਤੀਆਂ ਜਾ ਚੁਕੀਆਂ ਹਨ।

ਨੋਟ : ਇਸ ਖ਼ਬਰ ਸੰਬੰਧੀ ਕੀ ਹੈ ਤੁਹਾਡੀ ਰਾਏ, ਕੁਮੈਂਟ ਬਾਕਸ 'ਚ ਦਿਓ ਜਵਾਬ

  • Country
  • corona virus
  • new patients
  • death
  • ਦੇਸ਼
  • ਕੋਰੋਨਾ ਵਾਇਰਸ
  • ਨਵੇਂ ਮਰੀਜ਼
  • ਮੌਤ

‘ਬਮ-ਬਮ ਭੋਲੇ’ ਦੇ ਜੈਕਾਰਿਆਂ ਨਾਲ ਅਮਰਨਾਥ ਯਾਤਰਾ ਸ਼ੁਰੂ, ਸ਼ਰਧਾਲੂਆਂ ’ਚ ਦਿੱਸਿਆ ਉਤਸ਼ਾਹ

NEXT STORY

Stories You May Like

  • amarnath yatra  resumes pilgrimage  bad weather  jammu
    6 ਦਿਨ ਮਗਰੋਂ ਮੁੜ ਸ਼ੁਰੂ ਹੋਈ ਅਮਰਨਾਥ ਯਾਤਰਾ, 6 ਹਜ਼ਾਰ ਤੋਂ ਵੱਧ ਤੀਰਥ ਯਾਤਰੀ ਜੰਮੂ ਤੋਂ ਰਵਾਨਾ
  • monsoon gains momentum  daily rains expected
    ਮਾਨਸੂਨ ਨੇ ਫੜੀ ਰਫ਼ਤਾਰ, ਰੋਜ਼ਾਨਾ ਮੀਂਹ ਪੈਣ ਦੇ ਆਸਾਰ
  • delhi police  nsa  custody  authority  18 october
    ਦਿੱਲੀ 'ਚ ਮੁੜ ਲਾਗੂ ਹੋਇਆ NSA, ਪੁਲਸ ਨੂੰ ਮਿਲਿਆ ਹਿਰਾਸਤ ਦਾ ਅਧਿਕਾਰ
  • 18 foreign nationals stopped from entering india in assam
    ਅਸਾਮ 'ਚ 18 ਵਿਦੇਸ਼ੀ ਨਾਗਰਿਕਾਂ ਨੂੰ ਭਾਰਤ 'ਚ ਦਾਖਲ ਹੋਣ ਤੋਂ ਰੋਕਿਆ ਗਿਆ : ਮੁੱਖ ਮੰਤਰੀ ਹਿਮੰਤ
  • amritsar police seizes 111 559 kg heroin in 7 months
    ਅੰਮ੍ਰਿਤਸਰ : 7 ਮਹੀਨਿਆਂ ’ਚ 2 ਹਜ਼ਾਰ ਤੋਂ ਵੱਧ ਮੁਲਜ਼ਮ ਗ੍ਰਿਫ਼ਤਾਰ
  • 18 metro stations to remain closed in delhi
    ਦਿੱਲੀ 'ਚ ਅੱਜ ਬੰਦ ਰਹਿਣਗੇ 18 ਮੈਟਰੋ ਸਟੇਸ਼ਨ, DMRC ਨੇ ਦਿੱਤੀ ਜਾਣਕਾਰੀ
  • no relief to companies in case of wrong branding of energy drinks fssai
    ਐਨਰਜੀ ਡ੍ਰਿੰਕ ਦੀ ਗਲਤ ਬ੍ਰਾਂਡਿੰਗ ਮਾਮਲੇ ’ਚ ਕੰਪਨੀਆਂ ਨੂੰ ਰਾਹਤ ਨਹੀਂ, FSSAI ਨੇ ਦਿੱਤਾ 90 ਦਿਨਾਂ ਦਾ ਸਮਾਂ
  • 18 stations opened delhi sigh of relief
    18 ਸਟੇਸ਼ਨ ਖੁੱਲ੍ਹੇ: ਦਿੱਲੀ ਨੇ ਲਿਆ ਸੁੱਖ ਦਾ ਸਾਹ, 4 ਦਿਨਾਂ ਬਾਅਦ ਯਾਤਰੀਆਂ ਨੂੰ ਵੱਡੀ ਰਾਹਤ
  • center collides with motorcycle  mother dies  son seriously injured
    ਕੈਂਟਰ ਨੇ ਮੋਟਰਸਾਈਕਲ ਨੂੰ ਮਾਰੀ ਟੱਕਰ, ਮਾਂ ਦੀ ਮੌਤ, ਪੁੱਤਰ ਗੰਭੀਰ ਜ਼ਖ਼ਮੀ
  • weather forecast for next 5 days in punjab rain alert on these dates
    ਪੰਜਾਬ 'ਚ ਅਗਲੇ 5 ਦਿਨਾਂ ਲਈ ਮੌਸਮ ਦੀ ਵੱਡੀ ਭਵਿੱਖਬਾਣੀ! ਇਨ੍ਹਾਂ ਤਾਰੀਖ਼ਾਂ ਨੂੰ...
  • road near transport nagar becomes cause of accidents
    ਟਰਾਂਸਪੋਰਟ ਨਗਰ ਨੇੜੇ ਸੜਕ ਬਣੀ ਹਾਦਸਿਆਂ ਦਾ ਕਾਰਨ, ਪ੍ਰੇਸ਼ਾਨ ਹੋ ਰਹੇ ਵਾਹਨ ਚਾਲਕ
  • khalistani slogans found written on school walls in jalandhar
    ਜਲੰਧਰ 'ਚ ਸਕੂਲ ਦੀਆਂ ਕੰਧਾਂ 'ਤੇ ਲਿਖੇ ਮਿਲੇ ਖਾਲਿਸਤਾਨੀ ਨਾਅਰੇ! ਪੰਨੂ ਨੇ ਲਈ...
  • mahindra pickup stolen in jalandhar
    ਜਲੰਧਰ 'ਚ ਚੋਰ ਡੇਢ ਮਿੰਟਾਂ 'ਚ ਕਰ ਗਏ ਵੱਡੀ ਵਾਰਦਾਤ! CCTV ਕੈਮਰੇ ਨੇ ਉਡਾਏ...
  • security increased in jalandhar deployment of women police personnel
    ਜਲੰਧਰ 'ਚ ਵਧੀ ਸੁਰੱਖਿਆ! ਚੱਪੇ-ਚੱਪੇ ਲੱਗੇ ਨਾਕੇ, ਮਹਿਲਾ ਪੁਲਸ ਕਰਮਚਾਰੀਆਂ ਦੀ ਕਰ...
  • municipal corporation strict on property owners 4 properties sealed
    ਇਨ੍ਹਾਂ ਡਿਫਾਲਟਰਾਂ 'ਤੇ ਹੋ ਗਈ ਵੱਡੀ ਕਾਰਵਾਈ! ਟੈਕਸ ਸਬੰਧੀ ਜਾਰੀ ਹੋਏ ਸਖ਼ਤ ਹੁਕਮ
  • jalandhar gymkhana club elections likely to be postponed till september
    ਜਲੰਧਰ ਜਿਮਖਾਨਾ ਕਲੱਬ ਦੀਆਂ ਚੋਣਾਂ ਸਤੰਬਰ ਤੱਕ ਟਲਣ ਦੇ ਆਸਾਰ, ਅਜੇ ਤੱਕ ਜਾਰੀ...
Trending
Ek Nazar
bengal cm adhikari visits ailing mithun chakraborty at hospital in kolkata

ਦਿੱਗਜ ਅਦਾਕਾਰ ਮਿਥੁਨ ਚੱਕਰਵਰਤੀ ਦੀ ਹੋਈ ਸਰਜਰੀ, ਹਾਲ ਜਾਣਨ ਲਈ ਹਸਪਤਾਲ ਪਹੁੰਚੇ...

explosion in damascus

ਦਮਿਸ਼ਕ 'ਚ ਬੰਬ ਧਮਾਕਾ, 14 ਲੋਕ ਜ਼ਖਮੀ

clash in prison

ਸ਼੍ਰੀਲੰਕਾ ਦੀ ਜੇਲ੍ਹ ਚ ਹੋਈ ਝੜਪ, ਦੋ ਕੈਦੀਆਂ ਦੀ ਮੌਤ ਤੇ ਕਈ ਜ਼ਖਮੀ

action of italian police

ਇਟਲੀ ਪੁਲਸ ਨੇ ਆਈ.ਐਸ.ਆਈ.ਐਸ ਲਈ ਪ੍ਰਚਾਰ ਕਰਨ ਦ ਦੋਸ਼ 'ਚ 16 ਸਾਲਾ ਨੌਜਵਾਨ ਨੂੰ...

call foriran and us

ਈਰਾਨ ਅਤੇ ਅਮਰੀਕਾ ਨੂੰ ਮੁੜ ਗੱਲਬਾਤ ਕਰਨ ਦੀ ਅਪੀਲ

security forces operation

ਪਾਕਿਸਤਾਨ ਚ ਸੁਰੱਖਿਆ ਬਲਾਂ ਨੇ 10 ਅੱਤਵਾਦੀ ਕੀਤੇ ਢੇਰ

incident in school

ਸਕੂਲ ਗੋਲੀਬਾਰੀ ਅਪਡੇਟ : ਵਿਦਿਆਰਥੀਆਂ ਸਣੇ ਛੇ ਲੋਕਾਂ ਦੀ ਮੌਤ ਅਤੇ ਕਈ ਹੋਰ ਜ਼ਖਮੀ

kangana ranaut targets rahul gandhi for silence on jharkhand students agitation

'ਲੋਕਾਂ ਨੂੰ ਭੜਕਾਉਣ ਸਭ ਤੋਂ ਪਹਿਲਾਂ ਪਹੁੰਚਦੇ ਹਨ...'; ਰਾਹੁਲ ਗਾਂਧੀ 'ਤੇ ਕੰਗਨਾ...

independence day in boston

ਬੋਸਟਨ 'ਚ ਭਾਰਤੀ-ਅਮਰੀਕੀ ਭਾਈਚਾਰਾ ਸ਼ਾਨਦਾਰ ਢੰਗ ਨਾਲ ਮਨਾਏਗਾ ਆਜ਼ਾਦੀ ਦਿਵਸ

groom in sherwani food delivery video viral

ਹੈਂ! ਲਾੜੀ ਨੂੰ ਮੰਡਪ 'ਚ ਛੱਡ ਫੂਡ ਡਿਲਵਰੀ ਦਾ ਕੰਮ ਕਰਨ ਤੁਰ ਪਿਆ ਲਾੜਾ! ਪੂਰੀ...

veteran actress usha nadkarni

ਪਤੀ ਛੱਡ ਗਿਆ, ਪੁੱਤ ਵੀ ਨਹੀਂ ਦਿੰਦਾ ਮਾਂ ਦਾ ਦਰਜਾ, 1987 ਤੋਂ ਇਕੱਲੀ ਰਹਿ ਰਹੀ...

punjabi businessman in canada

ਕੈਨੇਡਾ 'ਚ ਲੁਟੇਰੇ ਨੇ ਪੰਜਾਬੀ ਕਾਰੋਬਾਰੀ ਦਾ ਕਰ'ਤਾ ਕਤਲ

i wish pm modi was a dictator       rupali ganguly  s statement creates a stir

'ਕਾਸ਼ PM ਮੋਦੀ ਤਾਨਾਸ਼ਾਹ ਹੁੰਦੇ...; ਰੁਪਾਲੀ ਗਾਂਗੁਲੀ ਦੇ ਬਿਆਨ ਨਾਲ ਮਚੀ ਹਲਚਲ

kamal sadanah birthday incident

20ਵੇਂ ਜਨਮਦਿਨ 'ਤੇ ਅੱਖਾਂ ਸਾਹਮਣੇ ਖਤਮ ਹੋ ਗਿਆ ਪਰਿਵਾਰ, ਮਸਾਂ ਬਚੀ ਸੀ ਇਸ...

kapurthala dc issues strict orders regarding petrol pumps

ਪੈਟਰੋਲ ਪੰਪਾਂ ਨੂੰ ਲੈ ਕੇ ਕਪੂਰਥਲਾ DC ਨੇ ਜਾਰੀ ਕੀਤੇ ਸਖ਼ਤ ਹੁਕਮ

youngest black professor resigns

ਕੈਂਬਰਿਜ ਯੂਨੀਵਰਸਿਟੀ ਦੇ ਸਭ ਤੋਂ ਛੋਟੀ ਉਮਰ ਦੇ ਗੈਰ ਗੋਰੇ ਪ੍ਰੋਫੈਸਰ ਨੇ ਦੇ'ਤਾ...

us removes sanctions on iraqi airline

ਅਮਰੀਕਾ ਨੇ ਇਰਾਕੀ ਏਅਰਾਲਾਈਨ ਤੋਂ ਹਟਾਈ ਪਾਬੰਦੀ

vehicle collision

ਆਸਟ੍ਰੇਲੀਆ : ਟੱਕਰ ਮਗਰੋਂ ਵਾਹਨਾਂ 'ਚ ਲੱਗੀ ਅੱਗ,  ਪੰਜ ਲੋਕਾਂ ਦੀ ਮੌਤ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਦੇਸ਼ ਦੀਆਂ ਖਬਰਾਂ
    • central governments big step for women entrepreneurs
      ਕੇਂਦਰ ਸਰਕਾਰ ਦਾ ਮਹਿਲਾ ਉੱਦਮੀਆਂ ਲਈ ਵੱਡਾ ਕਦਮ, ਪੇਂਡੂ ਖੇਤਰਾਂ ਵਿੱਚ ਕਾਰੋਬਾਰਾਂ...
    • union minister  rajya sabha  pmgsy  report
      ਕੇਂਦਰੀ ਮੰਤਰੀ ਵੱਲੋਂ ਰਾਜ ਸਭਾ 'ਚ PMGSY ਦੀ ਪ੍ਰਗਤੀ ਰਿਪੋਰਟ ਪੇਸ਼, ਪੇਂਡੂ ਸੜਕ...
    • bengal cm adhikari visits ailing mithun chakraborty at hospital in kolkata
      ਦਿੱਗਜ ਅਦਾਕਾਰ ਮਿਥੁਨ ਚੱਕਰਵਰਤੀ ਦੀ ਹੋਈ ਸਰਜਰੀ, ਹਾਲ ਜਾਣਨ ਲਈ ਹਸਪਤਾਲ ਪਹੁੰਚੇ...
    • mother  children  pond  police
      ਦਿਲ ਦਹਿਲਾਉਣ ਵਾਲਾ ਹਾਦਸਾ : ਮਾਂ ਸਣੇ 4 ਬੱਚਿਆਂ ਦੀ ਤਲਾਅ 'ਚ ਡੁੱਬਣ ਨਾਲ ਮੌਤ
    • well water waves crowd
      ਖੂਹ 'ਚੋਂ ਉਠਣ ਲੱਗੀਆਂ ਪਾਣੀ ਦੀਆਂ ਲਹਿਰਾਂ, ਵੇਖਣ ਵਾਲਿਆਂ ਦੀ ਲੱਗ ਗਈ ਭੀੜ
    • ambulance  drug  seized woman  arrested
      ਐਂਬੂਲੈਂਸ 'ਚੋਂ 45 ਕਰੋੜ ਰੁਪਏ ਦਾ ਨਸ਼ੀਲਾ ਪਦਾਰਥ ਜ਼ਬਤ, 'ਮਰੀਜ਼' ਔਰਤ ਸਮੇਤ...
    • neet ug paper was leaked not from the printing press
      ਕਿਵੇਂ ਲੀਕ ਹੋਇਆ ਸੀ NEET-UG ਪੇਪਰ ! CBI ਨੇ ਚਾਰਜਸ਼ੀਟ 'ਚ ਖੋਲ੍ਹਿਆ ਰਾਜ਼
    • mohan bhagwat  deepke
      ਭਾਜਪਾ ਨੂੰ ਆਪਣੇ "ਗੌਡਫਾਦਰ" ਭਾਗਵਤ ਦੀ ਸਲਾਹ 'ਤੇ ਧਿਆਨ ਦੇਣ ਦੀ ਲੋੜ: ਦੀਪਕੇ
    • closed  meat liquor shops
      ਬਾਬਾ ਬਾਲਕਨਾਥ ਮੰਦਰ ਦੇ ਰਾਸਤੇ 'ਚੋਂ ਬੰਦ ਕਰਵਾਈਆਂ ਜਾਣ ਮੀਟ-ਸ਼ਰਾਬ ਦੀਆਂ...
    • supreme court  hearing  shiv sena
      ਸੁਪਰੀਮ ਕੋਰਟ ਦੀ ਸੁਣਵਾਈ ਦੌਰਾਨ ਸ਼ਿਵ ਸੈਨਾ ਦੇ ਦੋਵਾਂ ਧੜਿਆਂ ’ਚ ‘ਜ਼ੁਬਾਨੀ ਜੰਗ’...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +