Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    TUE, JUN 17, 2025

    6:50:24 PM

  • groom bride killed her lover

    ਸੋਨਮ ਤੋਂ ਵੀ ਅੱਗੇ ਨਿਕਲੀ ਇਹ ਕੁੜੀ, ਵਿਆਹ ਤੋਂ...

  • vigilance bureau arrests naib tehsildar

    ਵਿਜੀਲੈਂਸ ਬਿਊਰੋ ਦੀ ਵੱਡੀ ਕਾਰਵਾਈ, ਆਮਦਨ ਤੋਂ ਵੱਧ...

  • gold falls from record high  silver price strengthens

    ਸਰਵ ਉੱਚ ਰਿਕਾਰਡ ਪੱਧਰ ਤੋਂ ਡਿੱਗਾ ਸੋਨਾ, ਚਾਂਦੀ ਦੀ...

  • alert for gold investors  break on gold  s rise  prices may fall soon

    Gold ਦੇ ਨਿਵੇਸ਼ਕਾਂ ਲਈ Alert, ਸੋਨੇ ਦੀਆਂ ਕੀਮਤਾਂ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਸਿਹਤ
  • ਅਜਬ ਗਜਬ
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • National News
  • ਦਿੱਲੀ 'ਚ ਟੁੱਟੇ ਪਿਛਲੇ ਸਾਰੇ ਰਿਕਾਰਡ, ਇੱਕ ਦਿਨ 'ਚ ਸਾਹਮਣੇ ਆਏ 6000 ਤੋਂ ਜ਼ਿਆਦਾ ਨਵੇਂ ਕੋਰੋਨਾ ਕੇਸ

NATIONAL News Punjabi(ਦੇਸ਼)

ਦਿੱਲੀ 'ਚ ਟੁੱਟੇ ਪਿਛਲੇ ਸਾਰੇ ਰਿਕਾਰਡ, ਇੱਕ ਦਿਨ 'ਚ ਸਾਹਮਣੇ ਆਏ 6000 ਤੋਂ ਜ਼ਿਆਦਾ ਨਵੇਂ ਕੋਰੋਨਾ ਕੇਸ

  • Updated: 03 Nov, 2020 09:32 PM
National
more than 6 000 new corona cases in a single day in delhi
  • Share
    • Facebook
    • Tumblr
    • Linkedin
    • Twitter
  • Comment

ਨਵੀਂ ਦਿੱਲੀ - ਭਾਰਤ 'ਚ ਕੋਰੋਨਾ ਵਾਇਰਸ ਦੀ ਰਫ਼ਤਾਰ ਹੌਲੀ ਜ਼ਰੂਰ ਹੋਈ ਹੈ ਪਰ ਤਿਉਹਾਰਾਂ ਦੇ ਸੀਜਨ ਅਤੇ ਠੰਡ ਦੇ ਚੱਲਦੇ ਮਾਹਰਾਂ ਨੇ ਕੋਵਿਡ-19 ਮਾਮਲਿਆਂ 'ਚ ਮੁੜ ਤੇਜ਼ੀ ਆਉਣ ਦੀ ਸੰਭਾਵਨਾ ਜਤਾਈ ਹੈ। ਰਾਜਧਾਨੀ ਦਿੱਲੀ ਸਮੇਤ ਦੇਸ਼ ਦੇ ਕਈ ਸੂਬਿਆਂ ਅਤੇ ਕੇਂਦਰ ਸ਼ਾਸਿਤ ਪ੍ਰਦੇਸ਼ਾਂ 'ਚ ਕੋਰੋਨਾ ਦੇ ਨਵੇਂ ਮਾਮਲੇ ਮੁੜ ਵੱਧ ਰਹੇ ਹਨ। ਦਿੱਲੀ 'ਚ ਮੰਗਲਵਾਰ ਸ਼ਾਮ ਤੱਕ ਨਵੇਂ ਮਾਮਲਿਆਂ ਦੀ ਗਿਣਤੀ 6 ਹਜ਼ਾਰ ਦੇ ਪਾਰ ਪਹੁੰਚ ਗਈ। ਦਿੱਲੀ ਸਰਕਾਰ ਵੱਲੋਂ ਸਾਂਝੇ ਕੀਤੇ ਗਏ ਡਾਟਾ ਦੇ ਅਨੁਸਾਰ ਮੰਗਲਵਾਰ ਨੂੰ ਦਿੱਲੀ 'ਚ 6725 ਨਵੇਂ ਮਾਮਲੇ ਸਾਹਮਣੇ ਆਏ ਜਦੋਂ ਕਿ ਇਸ 'ਚ 48 ਲੋਕਾਂ ਦੀ ਮੌਤ ਹੋਈ ਹੈ।

ਦਿੱਲੀ ਅਤੇ ਕੇਂਦਰੀ ਸਿਹਤ ਮੰਤਰਾਲਾ ਰਾਜਧਾਨੀ 'ਚ ਲਗਾਤਾਰ ਵੱਧਦੇ ਨਵੇਂ ਮਾਮਲਿਆਂ ਨੂੰ ਲੈ ਕੇ ਪ੍ਰੇਸ਼ਾਨ ਹਨ।  ਇਸ 'ਚ ਮੰਗਲਵਾਰ ਨੂੰ ਨਵੇਂ ਮਾਮਲਿਆਂ ਨੇ ਪਿਛਲੇ ਸਾਰੇ ਰਿਕਾਰਡ ਤੋੜ ਦਿੱਤੇ। 6725 ਨਵੇਂ ਮਾਮਲਿਆਂ ਦੀ ਪੁਸ਼ਟੀ ਤੋਂ ਬਾਅਦ ਦਿੱਲੀ 'ਚ ਕੋਰੋਨਾ ਦੀ ਦੂਜੀ ਲਹਿਰ ਨੂੰ ਲੈ ਕੇ ਚਿੰਤਾ ਵੱਧ ਗਈ ਹੈ। ਕੇਜਰੀਵਾਲ ਸਰਕਾਰ ਨੇ ਦੱਸਿਆ ਕਿ 3 ਨਵੰਬਰ ਨੂੰ ਦਿੱਲੀ 'ਚ 6725 ਨਵੇਂ ਕੇਸ ਦੇ ਨਾਲ ਹੁਣ ਕੁਲ ਮਾਮਲਿਆਂ ਦੀ ਗਿਣਤੀ ਵਧਕੇ 4,0, 096 ਹੋ ਗਈ ਹੈ। ਇਨ੍ਹਾਂ 'ਚੋਂ 3,60,069 ਮਰੀਜ਼ ਠੀਕ ਹੋ ਚੁੱਕੇ ਹਨ ਜਦੋਂ ਕਿ 36,375 ਸਰਗਰਮ ਹਨ। ਉਥੇ ਹੀ, ਕੋਰੋਨਾ ਵਾਇਰਸ ਨਾਲ ਹੁਣ ਤੱਕ ਦਿੱਲੀ 'ਚ 6,652 ਲੋਕਾਂ ਦੀ ਮੌਤ ਹੋ ਚੁੱਕੀ ਹੈ। 

ਭਾਰਤ ਦੀ ਗੱਲ ਕਰੀਏ ਤਾਂ ਰੋਜ਼ਾਨਾ ਮਾਮਲਿਆਂ 'ਚ ਗਿਰਾਵਟ ਤੋਂ ਬਾਅਦ ਸਰਕਾਰ ਦੀ ਚਿੰਤਾ ਥੋੜ੍ਹੀ ਘੱਟ ਜ਼ਰੂਰ ਹੋਈ ਹੈ। ਹਾਲਾਂਕਿ ਅਜੇ ਵੀ ਕੋਰੋਨਾ ਦਾ ਕਹਿਰ ਜਾਰੀ ਹੈ, ਦੇਸ਼ 'ਚ ਕੋਰੋਨਾ ਦੇ ਮਾਮਲੇ 82.67 ਲੱਖ ਦੇ ਪਾਰ ਹੋ ਗਏ ਹਨ, ਬੀਤੇ 24 ਘੰਟੇ 'ਚ 38,310 ਨਵੇਂ ਮਾਮਲੇ ਸਾਹਮਣੇ ਆਏ ਅਤੇ 490 ਮੌਤਾਂ ਹੋਈਆਂ ਹਨ, ਭਾਰਤ 'ਚ ਹੁਣ ਤੱਕ ਕੋਰੋਨਾ ਦੇ ਕੁਲ 82,67,623 ਮਾਮਲੇ ਸਾਹਮਣੇ ਆਏ ਹਨ ਜਿਨ੍ਹਾਂ 'ਚ 5,41,405 ਸਰਗਰਮ ਮਾਮਲੇ ਹਨ ਜਦੋਂ ਕਿ 76,03,121 ਲੋਕ ਇਨਫੈਕਸ਼ਨ ਮੁਕਤ ਹੋ ਚੁੱਕੇ ਹਨ।

  • Corona Virus
  • Delhi
  • Covid19
  • ਕੋਰੋਨਾ ਵਾਇਰਸ
  • ਦਿੱਲੀ
  • ਕੋਵਿਡ-19

ਬੀਬੀ ਨਾਲ ਛੇੜਛਾੜ ਦੇ ਦੋਸ਼ 'ਚ ਅਦਾਕਾਰ ਵਿਜੇ ਰਾਜ ਗ੍ਰਿਫਤਾਰ

NEXT STORY

Stories You May Like

  • corona  6 deaths  cases cross 6000
    ਕੋਰੋਨਾ ਦਾ ਕਹਿਰ ਜਾਰੀ : 24 ਘੰਟਿਆਂ 'ਚ 6 ਮੌਤਾਂ, 6000 ਤੋਂ ਪਾਰ ਹੋਏ ਮਾਮਲੇ
  • country corona virus patients new cases
    ਦੇਸ਼ 'ਚ ਕੋਰੋਨਾ ਨੇ ਫੜੀ ਰਫ਼ਤਾਰ, 7400 ਤੋਂ ਵੱਧ ਮਾਮਲੇ ਆਏ ਸਾਹਮਣੇ
  • 114 new cases of corona virus reported  1 patient dies  total death
    ਕੋਰੋਨਾ ਵਾਇਰਸ ਦੇ 114 ਨਵੇਂ ਮਾਮਲੇ ਆਏ ਸਾਹਮਣੇ, 1 ਮਰੀਜ਼ ਦੀ ਮੌਤ, ਕੁੱਲ ਮ੍ਰਿਤਕਾਂ ਦੀ ਗਿਣਤੀ ਹੋਈ 18
  • stock market sensex falls 280 points tata motors shares fall more than 1
    ਸ਼ੇਅਰ ਬਾਜ਼ਾਰ : ਸੈਂਸੈਕਸ 280 ਅੰਕ ਡਿੱਗਾ, ਸਨ ਫਾਰਮਾ-ਟਾਟਾ ਮੋਟਰਜ਼ ਦੇ ਸ਼ੇਅਰ 1% ਤੋਂ ਜ਼ਿਆਦਾ ਟੁੱਟੇ
  • silver price falls from record level  gold prices also fall
    ਰਿਕਾਰਡ ਪੱਧਰ ਤੋਂ ਡਿੱਗੀ ਚਾਂਦੀ ਦੀ ਕੀਮਤ, Gold ਦੇ ਭਾਅ ਵੀ ਟੁੱਟੇ
  • country coronavirus patient covid 19
    ਦੇਸ਼ 'ਚ ਮੁੜ ਵਧੀ ਕੋਰੋਨਾ ਦੀ ਰਫ਼ਤਾਰ, ਪਿਛਲੇ 24 ਘੰਟਿਆਂ 'ਚ 7 ਮਰੀਜ਼ਾਂ ਦੀ ਮੌਤ
  • modi government  s good days have not come
    ਮੋਦੀ ਸਰਕਾਰ ਦੇ ਚੰਗੇ ਦਿਨ ਨਹੀਂ, ਸਗੋਂ ਕਰਜ਼ੇ ਵਾਲੇ ਦਿਨ ਆਏ : ਕਾਂਗਰਸ
  • boy who recorded live video ahmedabad plane crash
    ਹਾਦਸੇ ਤੋਂ ਪਹਿਲਾਂ ਕਿਉਂ ਰਿਕਾਰਡ ਕੀਤੀ ਸੀ ਵੀਡੀਓ? Plane Crash ਦਾ ਚਸ਼ਮਦੀਦ ਗਵਾਹ ਆਇਆ ਸਾਹਮਣੇ
  • vigilance bureau arrests naib tehsildar
    ਵਿਜੀਲੈਂਸ ਬਿਊਰੋ ਦੀ ਵੱਡੀ ਕਾਰਵਾਈ, ਆਮਦਨ ਤੋਂ ਵੱਧ ਜਾਇਦਾਦ ਬਣਾਉਣ ਦੇ ਦੋਸ਼ 'ਚ...
  • big warning regarding punjab weather
    ਪੰਜਾਬ ਦੇ ਮੌਸਮ ਨੂੰ ਲੈ ਕੇ ਵੱਡੀ ਚਿਤਾਵਨੀ, 18,19,20 ਤੇ 21 ਦੀ ਪੜ੍ਹੋ ਤਾਜ਼ਾ...
  • passport tehsil complex portal
    Punjab : ਪਾਸਪੋਰਟ ਬਨਵਾਉਣ ਵਾਲਿਆਂ ਖ਼ੁਸ਼ਖ਼ਬਰੀ, ਹੁਣ ਲਿਆ ਗਿਆ ਵੱਡਾ ਫ਼ੈਸਲਾ
  • today  s top 10 news
    ਪੰਜਾਬ 'ਚ ਵੱਡਾ ਐਨਕਾਊਂਟਰ ਤੇ ਇੰਫਲੂਐਂਸਰ ਦੀਪਿਕਾ ਲੂਥਰਾ ਦਾ ਇੰਸਟਾਗ੍ਰਾਮ...
  • punjab cell phone alert
    ਅਚਾਨਕ ਖੜਕਣ ਲੱਗੇ ਪੰਜਾਬੀਆਂ ਦੇ ਫ਼ੋਨ! ਘਰੋਂ ਨਿਕਲਣ ਤੋਂ ਪਹਿਲਾਂ ਪੜ੍ਹ ਲਓ ਇਹ...
  • punjab weather update
    ਸਾਰਾ ਹਫ਼ਤਾ ਖ਼ਰਾਬ ਰਹੇਗਾ ਪੰਜਾਬ ਦਾ ਮੌਸਮ! ਇਨ੍ਹਾਂ ਜ਼ਿਲ੍ਹਿਆਂ ਲਈ Alert ਜਾਰੀ
  • big relief regarding driving license and rc in punjab
    ਡਰਾਈਵਿੰਗ ਲਾਇਸੈਂਸ ਤੇ RC ਨੂੰ ਲੈ ਕੇ ਵੱਡੀ ਰਾਹਤ, ਪੰਜਾਬ ਦੇ ਟਰਾਂਸਪੋਰਟ ਮੰਤਰੀ...
  • jalandhar plywood businessman s daughter in law found deadbody
    ਕੈਨੇਡਾ ਤੋਂ ਆਈ ਸਹੇਲੀ ਨਾਲ ਬਿਆਸ ਦਰਿਆ ਕੋਲ ਪਹੁੰਚੀ ਮਸ਼ਹੂਰ ਕਾਰੋਬਾਰੀ ਦੀ ਨੂੰਹ...
Trending
Ek Nazar
big warning regarding punjab weather

ਪੰਜਾਬ ਦੇ ਮੌਸਮ ਨੂੰ ਲੈ ਕੇ ਵੱਡੀ ਚਿਤਾਵਨੀ, 18,19,20 ਤੇ 21 ਦੀ ਪੜ੍ਹੋ ਤਾਜ਼ਾ...

bus truck collision

ਬੱਸ-ਟਰੱਕ ਦੀ ਜ਼ੋਰਦਾਰ ਟੱਕਰ, 12 ਲੋਕਾਂ ਦੀ ਮੌਤ

guy is playing hide and seek with the traffic police

Traffic Police ਨੇ ਚਾਰੋਂ ਪਾਸਿਓਂ ਪਾਇਆ ਘੇਰਾ ਪਰ ਬਚ ਨਿਕਲਿਆ Heavy Driver!...

israel claims to killed iran s military chief shadmani

ਮਾਰਿਆ ਗਿਆ ਈਰਾਨੀ ਫੌਜੀ ਮੁਖੀ ਸ਼ਾਦਮਨੀ! ਇਜ਼ਰਾਈਲ ਦਾ ਦਾਅਵਾ

australian govt evacuate citizens from iran

ਆਸਟ੍ਰੇਲੀਆ ਸਰਕਾਰ ਈਰਾਨ ਤੋਂ ਆਪਣੇ ਨਾਗਰਿਕਾਂ ਨੂੰ ਕੱਢੇਗੀ ਬਾਹਰ

teenager was raped for three months on the pretext of marriage

ਵਿਆਹ ਦਾ ਝਾਂਸਾ ਦੇ ਕੇ ਨਾਬਾਲਗ ਨੂੰ ਹੈਦਰਾਬਾਦ ਭਜਾ ਲੈ ਗਿਆ ਨੌਜਵਾਨ, ਤਿੰਨ ਮਹੀਨੇ...

country corona virus patients cases

ਦੇਸ਼ 'ਚ ਕੋਰੋਨਾ ਮਾਮਲੇ ਘੱਟ ਕੇ 7 ਹਜ਼ਾਰ ਤੋਂ ਹੇਠਾਂ ਆਏ, ਹੁਣ ਤੱਕ 109 ਮਰੀਜ਼ਾਂ...

influencer deepika luthra s instagram account has been suspended

ਸੋਸ਼ਲ ਮੀਡੀਆ ਇੰਫਲੂਐਂਸਰ ਦੀਪਿਕਾ ਲੂਥਰਾ ਦਾ ਇੰਸਟਾਗ੍ਰਾਮ ਅਕਾਊਂਟ ਬੰਦ

amritsar police provides security to influencer deepika luthra

ਲਗਾਤਾਰ ਧਮਕੀਆਂ ਮਿਲਣ ਮਗਰੋਂ ਦੀਪਿਕਾ ਲੂਥਰਾ ਨੂੰ ਮਿਲੀ ਸੁਰੱਖਿਆ, ਘਰ ਦੇ ਬਾਹਰ...

jalandhar plywood businessman s daughter in law found deadbody

ਕੈਨੇਡਾ ਤੋਂ ਆਈ ਸਹੇਲੀ ਨਾਲ ਬਿਆਸ ਦਰਿਆ ਕੋਲ ਪਹੁੰਚੀ ਮਸ਼ਹੂਰ ਕਾਰੋਬਾਰੀ ਦੀ ਨੂੰਹ...

major action against sho anil kumar of jalandhar police station no 3

ਪੰਜਾਬ ਦੇ ਇਸ SHO 'ਤੇ ਡਿੱਗੀ ਗਾਜ! ਹੋਈ ਵੱਡੀ ਕਾਰਵਾਈ

dera baba s objectionable video with his wife goes viral

Punjab: ਡੇਰੇ ਦੇ ਬਾਬੇ ਦੀ ਔਰਤ ਨਾਲ ਇਤਰਾਜ਼ਯੋਗ ਵੀਡੀਓ ਵਾਇਰਲ, ਹਰਕਤਾਂ ਵੇਖ ਮਚ...

jalandhar aap mla raman arora and his son s troubles increased orders issued

MLA ਰਮਨ ਅਰੋੜਾ ਤੇ ਉਨ੍ਹਾਂ ਦੇ ਪੁੱਤਰ ਦੀਆਂ ਵਧੀਆਂ ਮੁਸ਼ਕਿਲਾਂ, ਜਾਰੀ ਹੋਏ ਇਹ...

hindu boy and muslim girl commit suicide in pakistan

ਪਾਕਿਸਤਾਨ ’ਚ ਹਿੰਦੂ ਲੜਕੇ ਅਤੇ ਮੁਸਲਿਮ ਲੜਕੀ ਨੇ ਪ੍ਰੇਮ ਸਬੰਧਾਂ ਦੇ ਚੱਲਦੇ ਕੀਤੀ...

love marriage ends tragically after 18 years

ਪ੍ਰੇਮ ਵਿਆਹ ਦਾ 18 ਸਾਲ ਬਾਅਦ ਖੌਫਨਾਕ ਅੰਤ, ਅਣਖ ਦੀ ਖਾਤਰ ਹੱਤਿਆ

weather alert for the next 5 days in punjab

ਪੰਜਾਬ 'ਚ ਅਗਲੇ 5 ਦਿਨਾਂ ਲਈ ਮੌਸਮ ਦਾ ਅਲਰਟ, ਪੜ੍ਹੋ ਵਿਭਾਗ ਦੀ ਤਾਜ਼ਾ ਭਵਿੱਖਬਾਣੀ

294 000 cases of online fraud solved

ਔਨਲਾਈਨ ਧੋਖਾਧੜੀ ਦੇ 294000 ਮਾਮਲੇ ਹੱਲ, 570 ਗ੍ਰਿਫ਼ਤਾਰ

indian woman sentenced in singapore

ਸਿੰਗਾਪੁਰ 'ਚ ਚੋਰੀ ਕਰਨ ਦੇ ਦੋਸ਼ 'ਚ ਭਾਰਤੀ ਔਰਤ ਨੂੰ ਜੇਲ੍ਹ ਦੀ ਸਜ਼ਾ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • black sunday
      Black Sunday : ਹਾਦਸਿਆਂ ਨਾਲ ਕੰਬਿਆ ਦੇਸ਼, ਉੱਜੜ ਗਏ ਹਸਦੇ-ਖੇਡਦੇ ਕਈ ਪਰਿਵਾਰ
    • next 5 days heavy rain
      Heavy Rain : 16, 17, 18, 19, 20 ਜੂਨ ਤਕ ਤੇਜ਼ ਹਨ੍ਹੇਰੀ ਨਾਲ ਭਾਰੀ ਮੀਂਹ ਤੇ...
    • monalisa beaten
      ਬੇਰਹਿਮੀ ਨਾਲ ਕੁੱਟ-ਕੁੱਟ ਮਾਰ'ਤੀ ਮੋਨਾਲੀਸਾ!
    • money can you withdraw from pf know the new rules of epfo
      PF 'ਚੋਂ ਕਦੋਂ ਅਤੇ ਕਿੰਨੇ ਪੈਸੇ ਕਢਵਾ ਸਕਦੇ ਹੋ, EPFO ​​ਦੇ ਨਵੇਂ ਨਿਯਮਾਂ ਨੂੰ...
    • encounter in mohali encounter between police and gangster
      ਮੋਹਾਲੀ 'ਚ ਐਨਕਾਊਂਟਰ! ਡੀਸੀ ਦਫਤਰ ਨੇੜੇ ਪੁਲਸ ਤੇ ਬਦਮਾਸ਼ ਵਿਚਾਲੇ ਮੁਕਾਬਲਾ
    • sonia gandhi  s health deteriorates  admitted to ganga ram hospital
      ਸੋਨੀਆ ਗਾਂਧੀ ਦੀ ਵਿਗੜੀ ਸਿਹਤ, ਗੰਗਾਰਾਮ ਹਸਪਤਾਲ 'ਚ ਕਰਵਾਇਆ ਭਰਤੀ
    • gujarat by elections  people of bjp aap  kejriwal
      ਗੁਜਰਾਤ ਜਿਮਨੀ ਚੋਣਾਂ : ਵਿਸਾਵਦਰ ਦੇ ਲੋਕ 'ਆਪ' ਨੂੰ ਜਿਤਾ ਕੇ ਭਾਜਪਾ ਨੂੰ ਸਬਕ...
    • ludhiana west by elections
      ਲੁਧਿਆਣਾ ਵੈਸਟ ਜ਼ਿਮਨੀ ਚੋਣਾਂ: ਆਤਿਸ਼ੀ ਨੇ ਸੰਜੀਵ ਅਰੋੜਾ ਦੇ ਹੱਕ ’ਚ ਕੀਤਾ ਚੋਣ...
    • 272 million children worldwide are not going to school
      ਦੁਨੀਆ ਭਰ ’ਚ 27.2 ਕਰੋੜ ਬੱਚੇ ਨਹੀਂ ਜਾ ਰਹੇ ਸਕੂਲ
    • indian women  s hockey team loses 1 2 to australia in pro league
      ਭਾਰਤੀ ਮਹਿਲਾ ਹਾਕੀ ਟੀਮ ਪ੍ਰੋ ਲੀਗ ’ਚ ਆਸਟ੍ਰੇਲੀਆ ਹੱਥੋਂ 1-2 ਨਾਲ ਹਾਰੀ
    • frequent helicopter accidents on chardham yatra route raise concerns
      ਚਾਰਧਾਮ ਯਾਤਰਾ ਮਾਰਗ ’ਤੇ ਲਗਾਤਾਰ ਹੋ ਰਹੇ ਹੈਲੀਕਾਪਟਰ ਹਾਦਸਿਆਂ ਨੇ ਵਧਾਈ ਚਿੰਤਾ
    • ਦੇਸ਼ ਦੀਆਂ ਖਬਰਾਂ
    • road accident
      ਭਿਆਨਕ ਸੜਕ ਹਾਦਸੇ 'ਚ ਤਿੰਨ ਨੌਜਵਾਨਾਂ ਦੀ ਮੌਤ, ਪਿਆ ਚੀਕ-ਚਿਹਾੜਾ
    • char dhaam yatra  80 people  died
      Char Dhaam Yatra: ਇਕ ਮਹੀਨੇ 'ਚ ਹੋਈਆਂ ਕਰੀਬ 80 ਤੋਂ ਵੱਧ ਲੋਕਾਂ ਦੀਆਂ ਮੌਤਾਂ
    • air india flight canceled
      Air India ਦੀ ਇਕ ਹੋਰ ਫਲਾਈਟ ਹੋਈ ਰੱਦ ! ਦਿੱਲੀ ਤੋਂ ਪੈਰਿਸ ਜਾ ਰਹੀ ਉਡਾਣ Cancel
    • refrigerator house explosion farmer
      ਘਰ 'ਚ ਪਈ ਫਰਿੱਜ ਬਣ ਗਈ 'ਬੰਬ' ! ਖੋਲ੍ਹਦਿਆਂ ਹੀ ਹੋ ਗਿਆ ਧਮਾਕਾ, ਤੜਫ਼-ਤੜਫ਼...
    • scuffle between guard and priest in maa chintapurni temple
      ਮਾਂ ਚਿੰਤਪੂਰਨੀ ਮੰਦਰ ਦੇ ਗਰਭ ਗ੍ਰਹਿ 'ਚ ਝੜਪ, ਵੀਡੀਓ ਤੇਜ਼ੀ ਨਾਲ ਹੋ ਰਿਹੈ ਵਾਇਰਲ
    • student police home
      ਗੁੰਡਾਗਰਦੀ ਦਾ ਨੰਗਾ ਨਾਚ ! ਮਾਪਿਆਂ ਨਾਲ ਜਾਂਦੀ ਕੁੜੀ ਨੂੰ ਗੋਲ਼ੀ ਮਾਰ ਉਤਾਰਿਆ...
    • fight assembly elections together with india alliance
      ਭਾਰਤ ਗਠਜੋੜ ਨਾਲ ਮਿਲ ਕੇ ਲੜਨਗੇ ਵਿਧਾਨ ਸਭਾ ਚੋਣਾਂ, ਅਖਿਲੇਸ਼ ਯਾਦਵ ਦਾ ਵੱਡਾ ਬਿਆਨ
    • india open fortune treasury foreign affairs dependence
      ਭਾਰਤ 'ਚ ਮਿਲਿਆ ਖਜ਼ਾਨਾ, ਹੁਣ ਨਹੀਂ ਰਹੇਗੀ ਵਿਦੇਸ਼ੀ ਦੇਸ਼ਾਂ 'ਤੇ ਨਿਰਭਰਤਾ , ਜਾਣੋ...
    • student police odisha
      ਸ਼ਰਮਨਾਕ : ਵਿਦਿਆਰਥਣ ਨਾਲ 10 ਲੋਕਾਂ ਨੇ ਕੀਤਾ ਸਮੂਹਿਕ ਜਬਰ ਜ਼ਿਨਾਹ
    • rs 3000 will be given every month
      ਹਰ ਮਹੀਨੇ 3000 ਰੁਪਏ! ਕਿਨ੍ਹਾਂ ਲੋਕਾਂ ਨੂੰ ਮਿਲੇਗਾ ਫਾਇਦਾ ਤੇ ਕਿਵੇਂ ਕਰਨਾ ਹੈ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +