Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    WED, MAY 20, 2026

    11:30:42 PM

  • kkr vs mi  ipl 2026

    IPL 2026: ਮੁੰਬਈ ਨੇ ਕੋਲਕਾਤਾ ਨੂੰ ਦਿੱਤਾ 148...

  • 4 human skeletons including child found in bhakra canal after 26 years

    ਹੈਰਾਨੀਜਨਕ ਮਾਮਲਾ! 26 ਸਾਲ ਬਾਅਦ ਭਾਖੜਾ ਨਹਿਰ...

  • punjab politics manpreet ayali

    ਪੰਜਾਬ ਦੀ ਸਿਆਸਤ 'ਚ ਵੱਡੀ ਹਲਚਲ, ਮਨਪ੍ਰੀਤ ਇਆਲੀ...

  • punjabi singer case

    ਪੰਜਾਬੀ Singer ਦੇ ਕਤਲਕਾਂਡ 'ਚ ਨਵਾਂ ਮੋੜ! ਪੁਲਸ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • National News
  • ਪੁੱਤਰ ਨੂੰ ਬਚਾਉਣ ਲਈ ਮਾਂ ਨੇ ਅੱਗ 'ਚ ਮਾਰੀ ਛਾਲ, ਨਹੀਂ ਬਚਾ ਸਕੀ ਜਾਨ, ਰੌਂਗਟੇ ਖੜ੍ਹੇ ਕਰੇਗੀ ਵਾਇਰਲ ਵੀਡੀਓ

NATIONAL News Punjabi(ਦੇਸ਼)

ਪੁੱਤਰ ਨੂੰ ਬਚਾਉਣ ਲਈ ਮਾਂ ਨੇ ਅੱਗ 'ਚ ਮਾਰੀ ਛਾਲ, ਨਹੀਂ ਬਚਾ ਸਕੀ ਜਾਨ, ਰੌਂਗਟੇ ਖੜ੍ਹੇ ਕਰੇਗੀ ਵਾਇਰਲ ਵੀਡੀਓ

  • Edited By Rajwinder Kaur,
  • Updated: 14 Jun, 2025 11:34 AM
National
mother jumped into the fire to save her son
  • Share
    • Facebook
    • Tumblr
    • Linkedin
    • Twitter
  • Comment

ਨੈਸ਼ਨਲ ਡੈਸਕ : 12 ਜੂਨ 2025 ਨੂੰ ਅਹਿਮਦਾਬਾਦ ਵਿੱਚ ਇੱਕ ਵੱਡਾ ਜਹਾਜ਼ ਹਾਦਸਾ ਵਾਪਰਿਆ ਸੀ, ਜਿਸ ਨੇ ਪੂਰੇ ਦੇਸ਼ ਨੂੰ ਹਿਲਾ ਕੇ ਰੱਖ ਦਿੱਤਾ। ਇਸ ਹਾਦਸੇ ਵਿੱਚ 241 ਲੋਕਾਂ ਦੀ ਜਾਨ ਚਲੀ ਗਈ ਅਤੇ ਸਿਰਫ਼ ਇਕ ਵਿਅਕਤੀ ਦੀ ਜ਼ਿੰਦਾ ਬਚਿਆ। ਇਸ ਦੁਖਦਾਈ ਘਟਨਾ ਕਾਰਨ ਇੱਕ ਮਾਂ ਦੀ ਬਹਾਦਰੀ ਅਤੇ ਪਿਆਰ ਨੇ ਹਰ ਕਿਸੇ ਦੀਆਂ ਅੱਖਾਂ ਨਮ ਕਰ ਦਿੱਤੀਆਂ। ਹਾਦਸੇ ਤੋਂ ਬਾਅਦ ਸੋਸ਼ਲ ਮੀਡੀਆ 'ਤੇ ਇੱਕ ਵੀਡੀਓ ਵਾਇਰਲ ਹੋ ਰਿਹਾ ਹੈ, ਜਿਸ ਵਿੱਚ ਇੱਕ ਔਰਤ ਸੜਦੇ ਜਹਾਜ਼ ਦੇ ਕੋਲ ਭੱਜਦੀ ਦਿਖਾਈ ਦੇ ਰਹੀ ਹੈ।

ਇਹ ਵੀ ਪੜ੍ਹੋ : ਘਰਵਾਲੀ ਦੀਆਂ ਅਸਥੀਆ ਲੈ ਆਇਆ ਭਾਰਤ, ਵਾਪਸ ਜਾਂਦਿਆਂ Plane Crash ਤੇ ਫਿਰ...

ਉਕਤ ਔਰਤ ਦਾ ਨਾਮ ਸੀਤਾਬੇਨ ਹੈ। ਜਿਵੇਂ ਹੀ ਜਹਾਜ਼ ਕਰੈਸ਼ ਹੋਇਆ, ਸੀਤਾਬੇਨ ਨੇ ਆਪਣੇ 15 ਸਾਲਾ ਪੁੱਤਰ ਆਕਾਸ਼ ਨੂੰ ਜੱਫੀ ਪਾ ਲਈ ਅਤੇ ਉਸਨੂੰ ਬਚਾਉਣ ਲਈ ਅੱਗ ਤੋਂ ਦੂਰ ਭੱਜਣ ਲੱਗੀ। ਉਸਨੇ ਆਪਣੀ ਜਾਨ ਦੀ ਪਰਵਾਹ ਕੀਤੇ ਬਿਨਾਂ ਆਪਣੇ ਪੁੱਤਰ ਨੂੰ ਬਚਾਉਣ ਦੀ ਕੋਸ਼ਿਸ਼ ਕੀਤੀ। ਦੁੱਖ ਦੀ ਗੱਲ ਇਹ ਹੈ ਕਿ ਮਾਂ ਵਲੋਂ ਕੋਸ਼ਿਸ਼ ਕੀਤੇ ਜਾਣ ਦੇ ਕਾਰਨ ਆਕਾਸ਼ ਨੂੰ ਬਚਾਇਆ ਨਹੀਂ ਜਾ ਸਕਿਆ। ਸੀਤਾਬੇਨ 50% ਸੜ ਗਈ ਹੈ ਅਤੇ ਇਸ ਸਮੇਂ ਹਸਪਤਾਲ ਵਿੱਚ ਦਾਖਲ ਹੈ। ਡਾਕਟਰ ਉਸਦੀ ਜਾਨ ਬਚਾਉਣ ਦੀ ਪੂਰੀ ਕੋਸ਼ਿਸ਼ ਕਰ ਰਹੇ ਹਨ। ਉਸਦੇ ਪਰਿਵਾਰ ਦਾ ਕਹਿਣਾ ਹੈ ਕਿ ਉਨ੍ਹਾਂ ਨੇ ਬਿਨਾਂ ਸੋਚੇ ਸਮਝੇ ਆਪਣੇ ਪੁੱਤਰ ਲਈ ਆਪਣੀ ਜਾਨ ਦਾਅ 'ਤੇ ਲਗਾ ਦਿੱਤੀ।

ਇਹ ਵੀ ਪੜ੍ਹੋ : ਅੱਜ ਤੋਂ ਮਹਿੰਗੀ ਹੋਈ ਸ਼ਰਾਬ, ਨਵੀਂ ਕੀਮਤਾਂ ਜਾਣ ਉੱਡ ਜਾਣਗੇ ਹੋਸ਼, ਬੀਅਰ ਦੇ ਵੀ ਵੱਧ ਗਏ ਰੇਟ

 

 
 
 
 
 
View this post on Instagram
 
 
 
 
 
 
 
 
 
 
 

A post shared by gujaratnews_gtpl_rajkot (@gujaratnews_gtpl_rajkot)

ਦੱਸ ਦੇਈਏ ਕਿ ਇਸ ਜਹਾਜ਼ ਹਾਦਸੇ ਵਿੱਚ ਗੁਜਰਾਤ ਦੇ ਸਾਬਕਾ ਮੁੱਖ ਮੰਤਰੀ ਵਿਜੇ ਰੁਪਾਨੀ ਦੀ ਵੀ ਮੌਤ ਹੋ ਗਈ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਰੂਪਾਨੀ ਪਰਿਵਾਰ ਨਾਲ ਮੁਲਾਕਾਤ ਕੀਤੀ ਅਤੇ ਸੰਵੇਦਨਾ ਪ੍ਰਗਟ ਕੀਤੀ। ਅਹਿਮਦਾਬਾਦ ਸ਼ਹਿਰ ਸੋਗ ਵਿੱਚ ਡੁੱਬਿਆ ਹੋਇਆ ਹੈ। ਸੀਤਾਬੇਨ ਦੇ ਘਰ ਦੇ ਬਾਹਰ ਲੋਕਾਂ ਦੀ ਭੀੜ ਇਕੱਠੀ ਹੋ ਗਈ ਹੈ ਅਤੇ ਹਰ ਕੋਈ ਉਨ੍ਹਾਂ ਲਈ ਪ੍ਰਾਰਥਨਾ ਕਰ ਰਿਹਾ ਹੈ।

ਇਹ ਵੀ ਪੜ੍ਹੋ : Rain Alert: 14, 15, 16, 17, 18 ਜੂਨ ਨੂੰ ਤੇਜ਼ ਹਨ੍ਹੇਰੀ-ਤੂਫਾਨ, IMD ਵਲੋਂ ਭਾਰੀ ਮੀਂਹ ਦਾ ਵੀ ਅਲਰਟ

For Android:-  https://play.google.com/store/apps/details?id=com.jagbani&hl=en 

For IOS:-  https://itunes.apple.com/in/app/id538323711?mt=8

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।

 

  • Ahmedabad
  • Air India plane crash
  • mother
  • jumped
  • fire
  • save
  • son
  • ਮਾਂ
  • ਪੁੱਤਰ
  • ਅੱਗ

ਸਰਕਾਰ ਨੇ Air India ਜਹਾਜ਼ ਹਾਦਸੇ ਦੀ ਜਾਂਚ ਲਈ ਉੱਚ ਪੱਧਰੀ ਕਮੇਟੀ ਦਾ ਕੀਤਾ ਗਠਨ

NEXT STORY

Stories You May Like

  • 4 and a half year old girl kidnapped in kurali
    ਪੰਜਾਬ : ਅੱਖਾਂ ਸਾਹਮਣੇ ਪੋਤੀ ਹੋਈ KIDNAP, ਦਾਦਾ-ਦਾਦੀ ਨੂੰ ਘੜੀਸਦੇ ਲੈ ਗਏ ਅਗਵਾਕਾਰ, ਰੌਂਗਟੇ ਖੜ੍ਹੇ ਕਰੇਗੀ ਵੀਡੀਓ
  • mother jumps into bein river with 2 sons boys die
    ਪੰਜਾਬ 'ਚ ਰੂਹ ਕੰਬਾਊ ਘਟਨਾ! ਮਾਂ ਨੇ 2 ਪੁੱਤਾਂ ਸਮੇਤ ਕਾਲੀ ਵੇਈਂ 'ਚ ਮਾਰੀ ਛਾਲ, ਜਵਾਕਾਂ ਦੀ ਮੌਤ
  • father and son sirhind feeder
    ਕਹਿਰ ਓ ਮਾਲਕਾ ! ਪਿਓ ਦੀ ਝਿੜਕ 'ਤੇ ਪੁੱਤ ਨੇ ਸਰਹਿੰਦ ਫੀਡਰ 'ਚ ਮਾਰੀ ਛਾਲ, ਬਚਾਉਣ ਗਿਆ ਪਿਓ ਵੀ ਰੁੜ੍ਹਿਆ
  • government vehicles will not run on wednesday
    ਬੁੱਧਵਾਰ ਨੂੰ ਨਹੀਂ ਚੱਲਣਗੀਆਂ ਗੱਡੀਆਂ! ਪੈਟਰੋਲ-ਡੀਜ਼ਲ ਬਚਾਉਣ ਲਈ ਚੰਡੀਗੜ੍ਹ ਪ੍ਰਸ਼ਾਸਨ ਦਾ ਵੱਡਾ ਫ਼ੈਸਲਾ (ਵੀਡੀਓ)
  • a speeding car took the life of a young son in front of his father  s eyes
    ਪਿਤਾ ਦੀਆਂ ਅੱਖਾਂ ਸਾਹਮਣੇ ਤੇਜ਼ ਰਫ਼ਤਾਰ ਕਾਰ ਨੇ ਨੌਜਵਾਨ ਪੁੱਤਰ ਦੀ ਲੈ ਲਈ ਜਾਨ
  • marksheet cake cut when son gets 55 marks
    ਪੁੱਤਰ ਦੇ 55% ਅੰਕ ਆਉਣ 'ਤੇ ਕੱਟਿਆ 'ਮਾਰਕਸ਼ੀਟ ਕੇਕ', ਮਾਪਿਆਂ ਨੇ ਪੈਦਾ ਕੀਤੀ ਮਿਸਾਲ; ਵੀਡੀਓ ਵਾਇਰਲ
  • thieves commit a major crime in anger after finding nothing to steal
    ਚੋਰੀ ਕਰਨ ਲਈ ਕੁਝ ਨਹੀਂ ਲੱਭਾ ਤਾਂ ਗੁੱਸੇ 'ਚ ਚੋਰ ਕਰ ਗਏ ਵੱਡਾ ਕਾਂਡ, ਵੀਡੀਓ ਵਾਇਰਲ
  • viral video green color cucumber
    ਇਦਾਂ ਚੜਾਇਆ ਜਾਂਦੈ ਖੀਰਿਆਂ ਨੂੰ ਜਾਨਲੇਵਾ ਰੰਗ! ਸੋਸ਼ਲ ਮੀਡੀਆ 'ਤੇ ਵਾਇਰਲ ਹੋਈ ਵੀਡੀਓ
  • instructions to stop the salaries of 6 employees absent from census duty
    ਪੰਜਾਬ: ਇਨ੍ਹਾਂ ਮੁਲਾਜ਼ਮਾਂ 'ਤੇ ਡਿੱਗੀ ਗਾਜ! ਤਨਖ਼ਾਹਾਂ ਰੋਕਣ ਦੇ ਹੁਕਮ ਜਾਰੀ
  • boy dead on road accident
    ਖੜ੍ਹੇ ਟਿੱਪਰ 'ਚ ਮੋਟਰਸਾਈਕਲ ਦੇ ਵੱਜਣ ਕਾਰਨ ਵਾਪਰਿਆ ਹਾਦਸਾ, ਇਕ ਦੀ ਮੌਤ
  • punjab weather raining heatwave alert
    ਪੰਜਾਬ 'ਚ ਕਹਿਰ ਦੀ ਗਰਮੀ ਵਿਚਾਲੇ IMD ਨੇ ਕਰ 'ਤੀ ਵੱਡੀ ਭਵਿੱਖਬਾਣੀ! ਘਰੋਂ ਨਿਕਲਣ...
  • new orders issued for vehicle owners gave ultimatum of three days
    ਪੰਜਾਬ: ਵਾਹਨ ਮਾਲਕਾਂ ਲਈ ਨਵੇਂ ਹੁਕਮ ਜਾਰੀ! ਮਿਲਿਆ 3 ਦਿਨਾਂ ਦਾ ਅਲਟੀਮੇਟਮ, ਜਲਦੀ...
  • innocent boy beaten on suspicion of theft in jalandhar
    ਜਲੰਧਰ 'ਚ ਇਨਸਾਨੀਅਤ ਸ਼ਰਮਸਾਰ! ਬੇਕਸੂਰ ਨੌਜਵਾਨ ਨੂੰ ਚੋਰ ਸਮਝ ਸ਼ਰੇਆਮ ਚਾੜ੍ਹ...
  • street light  has not improved in jalandhar
    ਕਰੋੜਾਂ ਖ਼ਰਚਣ ਦੇ ਬਾਵਜੂਦ ਜਲੰਧਰ ’ਚ ਨਹੀਂ ਸੁਧਰਿਆ ਸਟਰੀਟ ਲਾਈਟ ਸਿਸਟਮ, ਹਨ੍ਹੇਰੇ...
  • municipal council nagar panchayat elections to be held in jalandhar
    ਜਲੰਧਰ ਵਿਖੇ ਹੋਣ ਵਾਲੀਆਂ ਨਗਰ ਕੌਂਸਲ/ਨਗਰ ਪੰਚਾਇਤ ਚੋਣਾਂ ਲਈ 342 ਉਮੀਦਵਾਰ ਮੈਦਾਨ...
  • massive fire breaks out in junk piles in qazi mandi
    ਕਾਜ਼ੀ ਮੰਡੀ ’ਚ ਫਿਰ ਭੜਕੀ ਕਬਾੜ ਦੇ ਢੇਰਾਂ 'ਚ ਲੱਗੀ ਭਿਆਨਕ ਅੱਗ, ਜ਼ਹਿਰੀਲੇ...
Trending
Ek Nazar
zodiac signs

ਇਨ੍ਹਾਂ 5 ਰਾਸ਼ੀਆਂ 'ਤੇ ਵਰ੍ਹੇਗਾ ਨੋਟਾਂ ਦਾ ਮੀਂਹ! 23 ਮਈ ਤੋਂ ਖੁੱਲ੍ਹਣਗੇ ਕਿਸਮਤ...

milk price hike rs4 per litre

4 ਰੁਪਏ ਮਹਿੰਗਾ ਹੋ ਗਿਆ ਦੁੱਧ! ਕੇਰਲ ਦੇ ਨਵੇਂ CM ਨੇ ਦਿੱਤੀ ਕੀਮਤਾਂ ਵਧਾਉਣ ਦੀ...

jammu  international border  drone  seized

ਜੰਮੂ 'ਚ ਅੰਤਰਰਾਸ਼ਟਰੀ ਸਰਹੱਦ ਕੋਲ ਡਰੋਨ ਨਾਲ ਸੁੱਟੀ ਗਈ ਨਸ਼ੀਲੇ ਪਦਾਰਥ ਦੀ ਖੇਪ...

pakistan air force training aircraft crashes

ਵੱਡਾ ਹਾਦਸਾ! ਪਾਕਿਸਤਾਨ ਏਅਰਫੋਰਸ ਦਾ ਲੜਾਕੂ ਜਹਾਜ਼ ਕਰੈਸ਼, ਵਾਲ-ਵਾਲ ਬਚੇ ਪਾਇਲਟ

earthquake in peru

ਪੇਰੂ 'ਚ 5.8 ਤੀਬਰਤਾ ਦਾ ਭੂਚਾਲ  ਕਈ ਇਮਾਰਤਾਂ ਨੂੰ ਪਹੁੰਚਿਆ ਨੁਕਸਾਨ

thailand visa free entry rule changed

ਥਾਈਲੈਂਡ ਜਾਣ ਵਾਲੇ ਭਾਰਤੀ ਸੈਲਾਨੀਆਂ ਨੂੰ ਵੱਡਾ ਝਟਕਾ; ਬਦਲ ਗਿਆ ਵੀਜ਼ਾ-ਮੁਕਤ...

after 6 years of marriage a rift has arisen in sapna chaudhary s relationship

'ਪਿਆਰ ਮਹਿਸੂਸ ਨਹੀਂ ਹੁੰਦਾ...', ਵਿਆਹ ਦੇ 6 ਸਾਲ ਬਾਅਦ ਸਪਨਾ ਚੌਧਰੀ ਦੇ ਰਿਸ਼ਤੇ...

innocent boy beaten on suspicion of theft in jalandhar

ਜਲੰਧਰ 'ਚ ਇਨਸਾਨੀਅਤ ਸ਼ਰਮਸਾਰ! ਬੇਕਸੂਰ ਨੌਜਵਾਨ ਨੂੰ ਚੋਰ ਸਮਝ ਸ਼ਰੇਆਮ ਚਾੜ੍ਹ...

shameful act of schoolgirls in rupnagar

ਸਕੂਲੀ ਵਿਦਿਆਰਥਣਾਂ ਦਾ ਸ਼ਰਮਨਾਕ ਕਾਰਾ ! ਘਰ 'ਚ ਸਹੇਲੀ ਨਾਲ ਕੀਤਾ ਵੱਡਾ ਕਾਂਡ, ਫਿਰ...

government employees salary 22nd may deadline

HR : 22 ਮਈ ਹੈ 'ਡੈੱਡਲਾਈਨ'... ਸਰਕਾਰੀ ਮੁਲਾਜ਼ਮ ਕਰ ਲੈਣ ਇਹ ਕੰਮ ਨਹੀਂ ਤਾਂ...

indonesia announces export controls for coal  palm oil

ਇੰਡੋਨੇਸ਼ੀਆ ਦਾ ਵੱਡਾ ਫੈਸਲਾ: ਹੁਣ ਕੋਲਾ ਅਤੇ ਪਾਮ ਆਇਲ ਸਰਕਾਰ ਦੇ ਕਬਜ਼ੇ 'ਚ

heatwave next 5 days orange red alert

Heatwave Alert: ਅਗਲੇ 5 ਦਿਨ ਪਵੇਗੀ ਅੱਤ ਦੀ ਗਰਮੀ! ਇਨ੍ਹਾਂ ਸੂਬਿਆਂ 'ਚ ਆਰੇਂਜ...

kedarnath marg landslide rescue operation devotees

ਕੇਦਾਰਨਾਥ ਮਾਰਗ 'ਤੇ ਭਾਰੀ Landslide, ਰੈਸਕਿਊ ਆਪ੍ਰੇਸ਼ਨ ਨਾਲ ਮੌਤ ਦੇ ਮੂੰਹ...

salman khan warns paparazzi over hospital coverage

"60 ਸਾਲ ਦਾ ਹੋ ਗਿਆ ਹਾਂ, ਪਰ ਲੜਨਾ ਨਹੀਂ ਭੁੱਲਿਆ..."; ਆਖਿਰ ਸਲਮਾਨ ਖਾਨ ਦਾ...

thalapathy vijay  chief minister  cm 2026 number plate  internet

ਵਿਜੇ ਦੀ ‘CM 2026’ ਨੰਬਰ ਪਲੇਟ ਨੇ ਇੰਟਰਨੈੱਟ 'ਤੇ ਮਚਾਇਆ ਤਹਿਲਕਾ !

amitabh bachchan has been admitted to the hospital for the last 3 days

ਪਿਛਲੇ 3 ਦਿਨਾਂ ਤੋਂ ਹਸਪਤਾਲ 'ਚ ਭਰਤੀ ਹਨ ਅਮਿਤਾਭ ਬੱਚਨ !

team india

IPL 'ਚ ਧੱਕ ਪਾਉਣ ਵਾਲੇ ਖ਼ਿਡਾਰੀ ਦੀ TEAM INDIA 'ਚ ਹੋਈ ਐਂਟਰੀ

petrol diesel price increase

ਹੋਰ ਮਹਿੰਗਾ ਹੋਵੇਗਾ ਪੈਟਰੋਲ-ਡੀਜ਼ਲ! ਇੰਨੀਆਂ ਵੱਧ ਸਕਦੀਆਂ ਹਨ ਕੀਮਤਾਂ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਦੇਸ਼ ਦੀਆਂ ਖਬਰਾਂ
    • rp singh  sri harmandir sahib  roads  poor condition
      ਸ੍ਰੀ ਹਰਿਮੰਦਰ ਸਾਹਿਬ ਦੇ ਰਸਤਿਆਂ ਦੀ ਮੰਦੀ ਹਾਲਤ ਨੂੰ ਲੈ ਕੇ RP ਸਿੰਘ ਨੇ ਚੁੱਕੇ...
    • nayab singh saini  world bee day  incentive award  haryana
      CM ਸੈਣੀ ਨੇ ਵਿਸ਼ਵ ਮਧੂਮੱਖੀ ਦਿਵਸ 'ਤੇ ਮਧੂਮੱਖੀ ਪਾਲਕਾਂ ਨੂੰ ਵੰਡੀ ਪ੍ਰੋਤਸਾਹਨ...
    • hemkund sahib yatra sangat delhi lieutenant governor
      ਜੈਕਾਰਿਆਂ ਦੀ ਗੂੰਜ 'ਚ ਹੇਮਕੁੰਟ ਸਾਹਿਬ ਦੀ ਯਾਤਰਾ ਸ਼ੁਰੂ, ਪੰਜ ਪਿਆਰਿਆਂ ਦੀ...
    • friday saturday  work from home  students  narendra modi
      ਹੁਣ ਸ਼ੁੱਕਰਵਾਰ ਤੇ ਸ਼ਨੀਵਾਰ ਨੂੰ ਹੋਵੇਗਾ 'ਵਰਕ ਫਰਾਮ ਹੋਮ', Online ਲੱਗਣਗੀਆਂ...
    • dowry  influencer  palak rajak father  last call
      "ਪਾਪਾ ਮੈਨੂੰ ਲੈ ਜਾਓ, ਨਹੀਂ ਤਾਂ ਇਹ ਮਾਰ ਦੇਣਗੇ...",  Influencer ਨੇ ਸਹੁਰੇ...
    • government employees salary 22nd may deadline
      HR : 22 ਮਈ ਹੈ 'ਡੈੱਡਲਾਈਨ'... ਸਰਕਾਰੀ ਮੁਲਾਜ਼ਮ ਕਰ ਲੈਣ ਇਹ ਕੰਮ ਨਹੀਂ ਤਾਂ...
    • mp  whatsapp call  threat
      ਆਗਰਾ: ਸੰਸਦ ਮੈਂਬਰ ਨੂੰ ਵਟਸਐਪ ਕਾਲ ਰਾਹੀਂ ਮਿਲੀ ਜਾਨੋਂ ਮਾਰਨ ਦੀ ਧਮਕੀ
    • central employees 8th pay commission big increase in salaries and pension
      8th Pay Commission ਨੂੰ ਲੈ ਕੇ ਕੇਂਦਰੀ ਕਰਮਚਾਰੀਆਂ ਲਈ ਵੱਡੀ ਖ਼ੁਸ਼ਖ਼ਬਰੀ!...
    • cm saini government schemes  benefits
      CM ਸੈਣੀ ਦਾ ਵੱਡਾ ਫੈਸਲਾ, ਸੂਬੇ ਦੇ ਇਨ੍ਹਾਂ ਪਰਿਵਾਰਾਂ ਨੂੰ ਵੀ ਮਿਲੇਗਾ ਸਰਕਾਰੀ...
    • uttarakhand  former cm funeral
      ਉਤਰਾਖੰਡ: ਪੰਜ ਤੱਤਾਂ 'ਚ ਵਿਲੀਨ ਸਾਬਕਾ CM ਚੰਦਰ ਖੰਡੂਰੀ, ਸਰਕਾਰੀ ਸਨਮਾਨਾਂ ਨਾਲ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +