Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    WED, JUL 29, 2026

    11:54:04 AM

  • fssai licenses of  famous clubs in mumbai suspended

    5 ਮਸ਼ਹੂਰ ਕਲੱਬਾਂ ਦੇ FSSAI ਲਾਇਸੈਂਸ ਸਸਪੈਂਡ, ਰਸੋਈ...

  • government bans sugar hoarding for more than 30 days

    ਖੰਡ ਦੀ ਜਮ੍ਹਾਖੋਰੀ ’ਤੇ ਸਰਕਾਰ ਦਾ ਸ਼ਿਕੰਜਾ, ਅਗਸਤ...

  • meenakshi goyal appointed as acting vice chancellor of panjab university

    ਮੀਨਾਕਸ਼ੀ ਗੋਇਲ ਬਣੇ ਪੰਜਾਬ ਯੂਨੀਵਰਸਿਟੀ ਦੇ...

  • earthquake in japan

    ਜਾਪਾਨ 'ਚ ਭੂਚਾਲ ਨਾਲ ਭਾਰੀ ਤਬਾਹੀ;  13 ਲੋਕਾਂ ਦੀ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • National News
  • ਇਸ਼ਕ 'ਚ ਅੰਨ੍ਹੀ ਮਾਂ ਨੇ ਧੀ-ਪੁੱਤ ਨੂੰ ਦਿੱਤੀ ਰੂਹ ਕੰਬਾਊ ਮੌਤ, ਪ੍ਰੇਮੀ ਨਾਲ ਭੱਜਣ ਖ਼ਾਤਰ ਕਮਾਇਆ ਕਹਿਰ

NATIONAL News Punjabi(ਦੇਸ਼)

ਇਸ਼ਕ 'ਚ ਅੰਨ੍ਹੀ ਮਾਂ ਨੇ ਧੀ-ਪੁੱਤ ਨੂੰ ਦਿੱਤੀ ਰੂਹ ਕੰਬਾਊ ਮੌਤ, ਪ੍ਰੇਮੀ ਨਾਲ ਭੱਜਣ ਖ਼ਾਤਰ ਕਮਾਇਆ ਕਹਿਰ

  • Edited By Rajwinder Kaur,
  • Updated: 21 Jun, 2025 06:53 PM
National
mother love affair son daughter poison
  • Share
    • Facebook
    • Tumblr
    • Linkedin
    • Twitter
  • Comment

ਉੱਤਰ ਪ੍ਰਦੇਸ਼ : ਉੱਤਰ ਪ੍ਰਦੇਸ਼ ਦੇ ਮੁਜ਼ੱਫਰਨਗਰ ਜ਼ਿਲ੍ਹੇ ਵਿੱਚ ਇੱਕ ਹੈਰਾਨ ਕਰਨ ਵਾਲੀ ਘਟਨਾ ਸਾਹਮਣੇ ਆਈ ਹੈ। ਇੱਥੋਂ ਦੇ ਰੁਦਕਲੀ ਤਲਾਬ ਅਲੀ ਵਿੱਚ ਇੱਕ ਔਰਤ ਨੇ ਆਪਣੇ ਪ੍ਰੇਮੀ ਨਾਲ ਮੌਜ਼ਮਸਤੀ ਕਰਨ ਲਈ ਰਿਸ਼ਤਿਆਂ ਨੂੰ ਤਾਰ-ਤਾਰ ਕਰਕੇ ਰੱਖ ਦਿੱਤਾ। ਉਕਤ ਔਰਤ ਨੇ ਆਪਣੇ ਪ੍ਰੇਮੀ ਜੁਨੈਦ ਨਾਲ ਮਿਲ ਕੇ ਆਪਣੇ ਪੁੱਤਰ ਅਰਹਾਨ (04) ਅਤੇ ਧੀ ਅਨਾਇਆ (01) ਨੂੰ ਰਸਗੁੱਲਿਆਂ ਵਿੱਚ ਜ਼ਹਿਰ ਮਿਲਾ ਕੇ ਕਤਲ ਕਰ ਦਿੱਤਾ। ਘਟਨਾ ਦੀ ਸੂਚਨਾ ਮਿਲਣ 'ਤੇ ਪਹੁੰਚੀ ਪੁਲਸ ਵਲੋਂ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ। ਘਟਨਾ ਦੀ ਸੂਚਨਾ ਮਿਲਣ 'ਤੇ ਪਹੁੰਚੀ ਪੁਲਸ ਨੇ ਜਦੋਂ ਮਾਮਲੇ ਦੀ ਜਾਂਚ ਕਰਨੀ ਸ਼ੁਰੂ ਕੀਤੀ ਤਾਂ ਪਤਾ ਲੱਗਾ ਕਿ ਘਰ ਵਿਚ ਕੋਈ ਅਣਜਾਣ ਵਿਅਕਤੀ ਨਹੀਂ ਆਇਆ ਅਤੇ ਨਾ ਹੀ ਕੋਈ ਬਾਹਰ ਗਿਆ। 

ਇਹ ਵੀ ਪੜ੍ਹੋ : 1 ਜਾਂ 2 ਨਹੀਂ..., ਹੁਣ ਪੈਦਾ ਕਰੋ ਤਿੰਨ ਬੱਚੇ, ਮਿਲਣਗੇ 50000 ਰੁਪਏ

ਪੁਲਸ ਜਾਂਚ ਵਿੱਚ ਸਾਹਮਣੇ ਆਇਆ ਹੈ ਕਿ ਖੇਤੀ ਕਰਕੇ ਤੋਂ ਆਪਣੇ ਘਰ ਦਾ ਗੁਜ਼ਾਰਾ ਕਰਨ ਵਾਲਾ ਜੁਨੈਦ ਆਪਣੀ ਪ੍ਰੇਮਿਕਾ ਨਾਲ ਰਹਿਣਾ ਚਾਹੁੰਦਾ ਸੀ ਪਰ ਉਹ ਉਸ ਦੇ ਬੱਚਿਆਂ ਨੂੰ ਰੱਖਣ ਤੋਂ ਮਨ੍ਹਾ ਕਰ ਰਿਹਾ ਸੀ। ਉਹਨਾਂ ਦੇ ਪਿਆਰ ਵਿਚ ਰੌੜਾ ਬਣ ਰਹੇ ਬੱਚਿਆਂ ਨੂੰ ਮਾਂ ਨੇ ਆਪਣੇ ਪ੍ਰੇਮੀ ਨਾਲ ਮਿਲ ਮਾਰਨ ਦੀ ਭਿਆਨਕ ਸਾਜ਼ਿਸ਼ ਰਚੀ। ਉਕਤ ਔਰਤ ਦਾ ਪਤੀ ਵਸੀਮ ਘਰ ਤੋਂ ਬਾਹਰ ਰਹਿੰਦਾ ਸੀ, ਜਿਸ ਕਰਕੇ ਉਹਨਾਂ ਨੂੰ ਉਸ ਦੀ ਕੋਈ ਪਰਵਾਹ ਨਹੀਂ ਸੀ। ਉਹਨਾਂ ਦੇ ਪਿਆਰ ਵਿਚ ਦੋਵੇਂ ਬੱਚੇ ਸਮੱਸਿਆਵਾਂ ਪੈਦਾ ਕਰ ਰਹੇ ਸਨ।

ਇਹ ਵੀ ਪੜ੍ਹੋ :  '7 ਬੱਚੇ ਹਨ, ਪੂਰੀ ਕਰਾਂਗੀ ਦਰਜਨ..., 2100 ਨਹੀਂ 21000 ਰੁਪਏ ਚਾਹੀਦੈ'

ਦੋਸ਼ੀ ਮੁਸਕਾਨ (25) ਕਕਰੌਲੀ ਥਾਣਾ ਖੇਤਰ ਦੇ ਤੇਵਾੜਾ ਪਿੰਡ ਦੀ ਰਹਿਣ ਵਾਲੀ ਹੈ। ਰੁਦਕਲੀ ਤਲਾਬ ਅਲੀ ਦੇ ਇੱਕ ਮਜ਼ਦੂਰ ਵਸੀਮ ਨਾਲ ਵਿਆਹ ਕਰਨ ਤੋਂ ਪਹਿਲਾਂ ਉਸਦੇ ਪ੍ਰੇਮ ਸਬੰਧ ਖੇੜੀ ਫਿਰੋਜ਼ਾਬਾਦ ਦੇ ਰਹਿਣ ਵਾਲੇ ਭੁਆ ਦੇ ਪੁੱਤਰ ਜੁਨੈਦ ਨਾਲ ਸਨ। ਪਰਿਵਾਰ ਨੂੰ ਇਸ ਬਾਰੇ ਕੋਈ ਜਾਣਕਾਰੀ ਨਹੀਂ ਸੀ। ਦੱਸ ਦੇਈਏ ਕਿ ਮਾਂ ਨੇ ਆਪਣੇ ਦੋਵੇਂ ਬੱਚਿਆਂ ਨੂੰ ਜ਼ਹਿਰ ਦੇ ਕੇ ਮਾਰ ਦਿੱਤਾ ਅਤੇ ਉਹਨਾਂ ਨਾਲ ਸੋ ਗਈ। ਕੁਝ ਸਮੇਂ ਬਾਅਦ ਜਦੋਂ ਉਸ ਦੇ ਪਤੀ ਦਾ ਫੋਨ ਆਇਆ ਤਾਂ ਉਸ ਨੇ ਬੱਚਿਆਂ ਨੂੰ ਜਾਣ ਬੁੱਝ ਕੇ ਉਠਾਉਣ ਦੀ ਕੋਸ਼ਿਸ਼ ਕੀਤੀ ਪਰ ਉਹ ਉੱਠੇ ਨਹੀਂ। ਇਸ ਤੋਂ ਬਾਅਦ ਉਹ ਦੋਵੇਂ ਬੱਚਿਆਂ ਨੂੰ ਹਸਪਤਾਲ ਲੈ ਗਈ, ਜਿਥੇ ਡਾਕਟਰਾਂ ਨੇ ਦੋਵੇਂ ਬੱਚਿਆਂ ਨੂੰ ਮ੍ਰਿਤਕ ਐਲਾਨ ਦਿੱਤਾ। ਡਾਕਟਰਾਂ ਨੇ ਕਿਹਾ ਕਿ ਇਹਨਾਂ ਦੀ ਮੌਤ ਜ਼ਹਿਰ ਕਾਰਨ ਹੋਈ ਹੈ।

ਇਹ ਵੀ ਪੜ੍ਹੋ : Weather Alert : ਅੱਜ ਤੇਜ਼ ਹਨ੍ਹੇਰੀ-ਤੂਫ਼ਾਨ ਦੇ ਨਾਲ-ਨਾਲ ਪਵੇਗਾ ਭਾਰੀ ਮੀਂਹ, IMD ਵਲੋਂ ਅਲਰਟ ਜਾਰੀ

ਮਾਂ 'ਤੇ ਸ਼ੱਕ ਹੋਣ 'ਤੇ ਪੁਲਸ ਨੇ ਉਸ ਤੋਂ ਸਖ਼ਤੀ ਨਾਲ ਪੁੱਛਗਿੱਛ ਕੀਤੀ ਤਾਂ ਉਸ ਨੇ ਆਪਣਾ ਜ਼ੁਰਮ ਕਬੂਲ ਕਰ ਲਿਆ ਕਿ ਉਸ ਨੇ ਆਪਮੇ ਪ੍ਰੇਮੀ ਨਾਲ ਮਿਲ ਕੇ ਆਪਣੇ ਦੋਵੇਂ ਬੱਚਿਆਂ ਨੂੰ ਜ਼ਹਿਰ ਦੇ ਕੇ ਮਾਰ ਦਿੱਤਾ। ਇਸ ਖੁਲਾਸੇ ਨੇ ਨਾ ਸਿਰਫ਼ ਪੁਲਸ ਨੂੰ ਸਗੋਂ ਪੂਰੇ ਪਿੰਡ ਨੂੰ ਹਿਲਾ ਕੇ ਰੱਖ ਦਿੱਤਾ। ਪੁਲਸ ਨੇ ਤੁਰੰਤ ਮੁਸਕਾਨ ਨੂੰ ਗ੍ਰਿਫ਼ਤਾਰ ਕਰ ਲਿਆ ਅਤੇ ਉਸਦੇ ਪ੍ਰੇਮੀ ਜੁਨੈਦ ਦੀ ਭਾਲ ਕਰਨੀ ਸ਼ੁਰੂ ਕਰ ਦਿੱਤੀ। ਪੋਸਟਮਾਰਟਮ ਰਿਪੋਰਟ ਵਿੱਚ ਜ਼ਹਿਰ ਕਾਰਨ ਮੌਤ ਦੀ ਪੁਸ਼ਟੀ ਹੋਈ, ਜਿਸ ਨੇ ਮੁਸਕਾਨ ਦੇ ਬਿਆਨ ਨੂੰ ਹੋਰ ਮਜ਼ਬੂਤ ਕਰ ਦਿੱਤਾ। ਪੋਸਟਮਾਰਟਮ ਤੋਂ ਬਾਅਦ ਦੋਵੇਂ ਬੱਚਿਆਂ ਦੀਆਂ ਲਾਸ਼ਾਂ ਉਨ੍ਹਾਂ ਦੇ ਪਿਤਾ ਵਸੀਮ ਨੂੰ ਸੌਂਪ ਦਿੱਤੀਆਂ ਗਈਆਂ।

ਇਹ ਵੀ ਪੜ੍ਹੋ : ਗਰਮੀਆਂ 'ਚ AC ਦੀ ਵਰਤੋਂ ਕਰਦੇ ਸਮੇਂ ਕਦੇ ਨਾ ਕਰੋ ਇਹ ਗਲਤੀਆਂ, ਨਹੀਂ ਤਾਂ ਹੋ ਸਕਦੈ Blast

For Android:-  https://play.google.com/store/apps/details?id=com.jagbani&hl=en 

For IOS:-  https://itunes.apple.com/in/app/id538323711?mt=8

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।

  • Mother
  • lover
  • love affair
  • son
  • daughter
  • poison
  • rasgulla
  • ਮਾਂ
  • ਪ੍ਰੇਮੀ
  • ਪ੍ਰੇਮ ਸਬੰਧ
  • ਪੁੱਤਰ
  • ਧੀ
  • ਜ਼ਹਿਰ
  • ਰਸਗੁੱਲਾ

ਸੋਨਮ ਰਘੂਵੰਸ਼ੀ ਮਾਮਲੇ 'ਚ ਨਵਾਂ ਦਾਅਵਾ: ਪੰਡਿਤ ਨੇ ਕਿਹਾ - 'ਸੋਨਮ ਸਮਲਿੰਗੀ ਹੈ? ਉਸਨੂੰ ਕੁੜੀਆਂ 'ਚ ਦਿਲਚਸਪੀ ਹੈ...'

NEXT STORY

Stories You May Like

  • heartbreaking incident in kapurthala
    ਕਪੂਰਥਲਾ 'ਚ ਰੂਹ ਕੰਬਾਊ ਘਟਨਾ! ਮਾਂ ਨੇ 3 ਜਵਾਕਾਂ ਸਮੇਤ ਨਿਗਲਿਆ ਜ਼ਹਿਰ, ਇਕ ਦੀ ਮੌਤ
  • wife  husband  lover  snake  police  love marriage
    ਇਸ਼ਕ 'ਚ ਅੰਨ੍ਹੀ ਹੋ ਗਈ ਇਕ ਹੋਰ ਜਨਾਨੀ ! ਸਕੂਲ ਸੰਚਾਲਕ ਪਤੀ ਨੂੰ ਦਿੱਤੀ ਅਜਿਹੀ ਮੌਤ ਕਿ...
  • horrific accident  mother and son die
    ਭਿਆਨਕ ਹਾਦਸੇ ਨੇ ਉਜਾੜਿਆ ਪਰਿਵਾਰ, ਮਾਂ-ਪੁੱਤ ਦੀ ਮੌਤ
  • the son was becoming an obstacle in the conversation with the lover
    ਕਲਯੁਗੀ ਮਾਂ ਦਾ ਕਰਤੂਤ ! ਪ੍ਰੇਮੀ ਨਾਲ ਗੱਲਬਾਤ 'ਚ ਰੁਕਾਵਟ ਬਣ ਰਿਹਾ ਸੀ ਪੁੱਤ, ਮਾਂ ਨੇ ਗੁੱਸੇ 'ਚ ਕਰ'ਤਾ...
  • roof collapses  mother  son
    ਪੰਜਾਬ : ਕਮਰੇ 'ਚ ਸੁੱਤੇ ਪਏ ਪਰਿਵਾਰ 'ਤੇ ਆ ਡਿੱਗੀ ਛੱਤ, ਮਾਂ-ਪੁੱਤ ਦੀ ਦਰਦਨਾਕ ਮੌਤ
  • son  father  killed  property  police alcohol
    ਪੁੱਤ ਨੇ ਹੀ ਉਜਾੜ 'ਤਾ ਮਾਂ ਦਾ ਸੁਹਾਗ, ਜਾਇਦਾਦ ਨੂੰ ਲੈ ਕੇ ਹੋਏ ਵਿਵਾਦ ਮਗਰੋਂ ਗੋਲੀਆਂ ਨਾਲ ਭੁੰਨ'ਤਾ ਪਿਓ
  • heartbreaking accident in algeria
    ਅਲਜੀਰੀਆ 'ਚ ਰੂਹ ਕੰਬਾਊ ਹਾਦਸਾ: ਅਨਾਥ ਆਸ਼ਰਮ 'ਚ ਅੱਗ ਲੱਗਣ ਕਾਰਨ 11 ਜਵਾਕਾਂ ਦੀ ਮੌਤ, ਕਈ ਜ਼ਖਮੀ
  • sensation in sitapur
    ਸੀਤਾਪੁਰ 'ਚ ਸਨਸਨੀ: ਸ਼ਰਾਬ ਲਈ ਪੁੱਤ ਬਣਿਆ ਜੱਲਾਦ, 65 ਸਾਲਾ ਵਿਧਵਾ ਮਾਂ ਦਾ ਬੇਰਹਿਮੀ ਨਾਲ ਕਤਲ
  • 2027 elections  dalit society  bjp punjab
    2027 ਦੀਆਂ ਚੋਣਾਂ ਤੋਂ ਪਹਿਲਾਂ ਦਲਿਤ ਸਮਾਜ ’ਤੇ ਭਾਜਪਾ ਦਾ ਵੱਡਾ ਦਾਅ, ਪੰਜਾਬ ਤੋਂ...
  • accident in jalandhar
    ਜਲੰਧਰ 'ਚ ਕੈਂਟਰ ਅਤੇ ਕਾਰ ਵਿਚਾਲੇ ਹੋਈ ਭਿਆਨਕ ਟੱਕਰ! 5 ਲੋਕ ਜ਼ਖ਼ਮੀ
  • punjab weather update
    ਪੰਜਾਬ 'ਚ 29, 30 ਤੇ 31 ਜੁਲਾਈ ਨੂੰ ਬਾਰਿਸ਼ ਦਾ ਅਲਰਟ, ਪੜ੍ਹੋ ਮੌਸਮ ਵਿਭਾਗ ਦੀ...
  • powercom s decision electricity connection
    ਪਾਵਰਕਾਮ ਦਾ ਵੱਡਾ ਫ਼ੈਸਲਾ, ਬਿਜਲੀ ਕਨੈਕਸ਼ਨਾਂ ਦੇ ਨਿਯਮ ਬਦਲੇ
  • nia court nbw
    ਜਲੰਧਰ 'ਚ ਹੋਏ ਗ੍ਰਨੇਡ ਹਮਲੇ ਦੇ ਮਾਮਲੇ 'ਚ ਵੱਡਾ ਐਕਸ਼ਨ!
  • hanging electric wires shakti park in jalandhar are inviting major accidents
    ਜਲੰਧਰ ਦੇ ਸ਼ਕਤੀ ਪਾਰਕ ਨੇੜੇ ਲਟਕਦੀਆਂ ਬਿਜਲੀ ਦੀਆਂ ਤਾਰਾਂ ਦੇ ਰਹੀਆਂ ਵੱਡੇ ਹਾਦਸੇ...
  • punjabi youth dies of heart attack in america
    ਮੰਦਭਾਗੀ ਖਬਰ: ਅਮਰੀਕਾ 'ਚ ਪੰਜਾਬੀ ਨੌਜਵਾਨ ਦੀ ਦਿਲ ਦਾ ਦੌਰਾ ਪੈਣ ਕਾਰਨ ਮੌਤ
  • punjab weather heavy raining yellow alert
    ਪੰਜਾਬ 'ਚ ਹਨ੍ਹੇਰੀ-ਤੂਫ਼ਾਨ ਮਚਾਏਗਾ ਕਹਿਰ! ਪਵੇਗਾ ਭਾਰੀ ਮੀਂਹ, 13 ਜ਼ਿਲ੍ਹਿਆਂ...
Trending
Ek Nazar
after his wife now the badshah s mother in law shares cryptic posts

'ਰੱਬ ਤੁਹਾਡੀ ਮੌਤ ਨੂੰ ਮੁਸ਼ਕਲ ਬਣਾ ਦੇਵੇਗਾ'; ਪਤਨੀ ਤੋਂ ਬਾਅਦ ਹੁਣ ਬਾਦਸ਼ਾਹ ਦੀ...

famous actor passes away

ਮਨੋਰੰਜਨ ਇਡੰਸਟਰੀ 'ਚ ਪਸਰਿਆ ਮਾਤਮ, ਮਸ਼ਹੂਰ ਅਦਾਕਾਰ ਨੇ ਛੱਡੀ ਦੁਨੀਆ, ਬ੍ਰਿਟੇਨ 'ਚ...

us lawmakers

ਦੋ ਅਮਰੀਕੀ ਸੰਸਦ ਮੈਂਬਰਾਂ ਨੇ ਪਾਕਿਸਤਾਨ ਦੇ ਫੌਜ ਮੁਖੀ ਨਾਲ ਕੀਤੀ ਮੁਲਾਕਾਤ

pok polls

PoK ਚੋਣਾਂ : ਪਹਿਲੇ ਪੜਾਅ 'ਚ ਸ਼ਰੀਫ਼ ਦੀ ਪੀਐਮਐਲ-ਐਨ ਨੇ ਜਿੱਤੀਆਂ 9 ਸੀਟਾਂ

us iran talks

ਮਹਾਂਯੁੱਧ ਰੋਕਣ ਦੀ ਕੋਸ਼ਿਸ਼ ! ਅਮਰੀਕਾ ਅਤੇ ਈਰਾਨ ਵਿਚਾਲੇ ਮੁੜ ਗੱਲਬਾਤ ਕਰਾਉਣ ਦੀਆਂ...

tension in pok

PoK 'ਚ ਵਧਿਆ ਤਣਾਅ;  ਪੁਲਸ ਫਾਇਰਿੰਗ 'ਚ 20 ਤੋਂ ਵੱਧ ਮੌਤਾਂ, ਦਰਜਨਾਂ ਜ਼ਖਮੀ

minorities n bangladesh

ਬੰਗਲਾਦੇਸ਼ 'ਚ ਘੱਟ ਗਿਣਤੀਆਂ 'ਤੇ ਕਹਿਰ; 6 ਮਹੀਨਿਆਂ 'ਚ 824 ਘਟਨਾਵਾਂ ਦਰਜ

monsoon in pakistan

ਪਾਕਿਸਤਾਨ 'ਚ ਹੜ੍ਹ ਨੇ ਮਚਾਈ ਤਬਾਹੀ, ਮੌਤਾਂ ਦੀ ਗਿਣਤੀ 100 ਤੋਂ ਪਾਰ

heavy rain  next 4 days  weather

28, 29, 30, 31 ਜੁਲਾਈ ਨੂੰ ਪਵੇਗਾ ਬਹੁਤ ਭਾਰੀ ਮੀਂਹ! IMD ਵਲੋਂ ਤੇਜ਼...

big news regarding new 10 and 20 notes

10 ਤੇ 20 ਰੁਪਏ ਦੇ ਨਵੇਂ ਨੋਟਾਂ ਨੂੰ ਲੈ ਕੇ ਵੱਡੀ ਖਬਰ, ਕੇਂਦਰ ਸਰਕਾਰ ਨੇ RBI ਦੇ...

wildfires

ਫਰਾਂਸ 'ਚ ਜੰਗਲੀ ਅੱਗ ਦਾ ਤਾਂਡਵ; ਰਾਸ਼ਟਰਪਤੀ ਮੈਕਰੋਨ ਨੇ ਸੱਦੀ ਹੰਗਾਮੀ ਮੀਟਿੰਗ

historic hindu festival

ਸ਼੍ਰੀਲੰਕਾ ਦੇ ਇਤਿਹਾਸਕ ਹਿੰਦੂ ਤਿਉਹਾਰ ਦੀ ਇੱਕ ਵੱਡੀ ਰਸਮ ਰੱਦ, ਇਹ ਰਹੀ ਵਜ੍ਹਾ

heavy rain next 14 hours monsoon

Heavy Rain: ਅਗਲੇ 14 ਘੰਟੇ ਖ਼ਤਰਨਾਕ! ਪਵੇਗਾ ਭਾਰੀ ਮੀਂਹ, IMD ਵਲੋਂ ਤੇਜ਼...

announcement of byelections

ਕੈਨੇਡੀਅਨ PM ਨੇ 3 ਹਲਕਿਆਂ ਲਈ ਜ਼ਿਮਨੀ ਚੋਣਾਂ ਦਾ ਕਰ'ਤਾ ਐਲਾਨ

meth seized

ਅਫਗਾਨ ਪੁਲਸ ਨੂੰ ਵੱਡੀ ਸਫਲਤਾ, 42 ਕਿਲੋ ਨਸ਼ੀਲਾ ਪਦਾਰਥ ਕੀਤਾ ਜ਼ਬਤ

missing person  funeral  returned alive

ਮ੍ਰਿਤਕ ਮੰਨ ਜਿਸ ਵਿਅਕਤੀ ਦਾ ਕੀਤਾ ਸਸਕਾਰ, 3 ਦਿਨ ਬਾਅਦ ਜ਼ਿੰਦਾ ਪਰਤਿਆ, ਹੋਸ਼ ਉਡਾ...

big forecast from the meteorological department there will be heavy rain

ਮੌਸਮ ਵਿਭਾਗ ਦੀ ਵੱਡੀ ਭਵਿੱਖਬਾਣੀ, ਪਵੇਗਾ ਭਾਰੀ ਮੀਂਹ ! ਪੰਜਾਬ ਤੇ ਹਰਿਆਣਾ ’ਚ...

cwg 2026 mirabai chanu wins gold medal

CWG 2026: ਮੀਰਾਬਾਈ ਚਾਨੂ ਨੇ ਜਿੱਤਿਆ Gold ਮੈਡਲ, ਬਣਾਇਆ ਨਵਾਂ ਰਿਕਾਰਡ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਦੇਸ਼ ਦੀਆਂ ਖਬਰਾਂ
    • teachers  sir work election commission
      'ਅਧਿਆਪਕਾਂ ’ਤੇ ਨਾ ਪਾਇਆ ਜਾਏ SIR ਦੇ ਕੰਮ ਦਾ ਬੇਲੋੜਾ ਭਾਰ', ਦਿੱਲੀ ਹਾਈ ਕੋਰਟ...
    • supreme court  digital arrest  crime  government agency
      ਕੇਂਦਰ ‘ਡਿਜੀਟਲ ਅਰੈਸਟ’ ਨੂੰ ਵੱਖਰਾ ਅਪਰਾਧ ਐਲਾਨ ਕਰਨ ’ਤੇ ਵਿਚਾਰ ਕਰੇ : ਸੁਪਰੀਮ...
    • school  college  closed  rain  orange alert
      ਸਕੂਲ-ਕਾਲਜ ਰਹਿਣਗੇ ਬੰਦ, HP 'ਚ ਭਾਰੀ ਬਾਰਿਸ਼ ਦਾ 'ਓਰੇਂਜ ਅਲਰਟ'
    • adults inter religious marriage rights
      'ਬਾਲਗਾਂ ਨੂੰ ਆਪਣਾ ਜੀਵਨ ਸਾਥੀ ਚੁਣਨ ਦਾ ਪੂਰਾ ਅਧਿਕਾਰ', ਕਲਕੱਤਾ ਹਾਈ ਕੋਰਟ ਦਾ...
    • these 3 zodiac signs will start having good days in terms of love relationships
      ਪ੍ਰੇਮ ਸਬੰਧਾਂ ਨੂੰ ਲੈ ਕੇ ਇਨ੍ਹਾਂ 3 ਰਾਸ਼ੀਆਂ ਦੇ ਸ਼ੁਰੂ ਹੋਣਗੇ 'ਚੰਗੇ ਦਿਨ' !...
    • 1340 indians gulf countries ministry of external affairs
      1340 ਭਾਰਤੀਆਂ ਨੇ ਖਾੜੀ ਦੇਸ਼ਾਂ 'ਚ ਚੁੱਕਿਆ ਖੌਫਨਾਕ ਕਦਮ! ਵਿਦੇਸ਼ ਮੰਤਰਾਲੇ ਦੇ...
    • dharmendra pradhan
      ਦਿੱਲੀ ਤੋਂ ਵਿਦਾਈ, ਓਡਿਸ਼ਾ ਦੀ ਸਿਆਸਤ ’ਚ ਅਜੇ ਵੀ ‘ਪਾਵਰ ਸੈਂਟਰ’ ਹਨ ਧਰਮਿੰਦਰ...
    • jantar mantar protests delhi police crackdown on fake videos
      ਜੰਤਰ-ਮੰਤਰ ਪ੍ਰਦਰਸ਼ਨ: ਫਰਜ਼ੀ ਵੀਡੀਓਜ਼ 'ਤੇ ਦਿੱਲੀ ਪੁਲਸ ਸਖ਼ਤ; X, FB, Insta...
    • truth of video of 3 sisters getting married to a groom
      3 ਭੈਣਾਂ ਦੇ ਇਕ ਲਾੜੇ ਦੀ ਵੀਡੀਓ ਦਾ ਸਾਹਮਣੇ ਆਇਆ ਸੱਚ, CWC ਦੇ ਐਕਸ਼ਨ ਮਗਰੋਂ ਮੰਗ...
    • flash flood alert in 7 districts of himachal
      ਭਲਕੇ ਹੋ ਗਿਆ ਸਕੂਲਾਂ 'ਚ ਛੁੱਟੀ ਦਾ ਐਲਾਨ, HP ਦੇ 7 ਜ਼ਿਲ੍ਹਿਆਂ 'ਚ ਫਲੈਸ਼ ਫਲੱਡ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +