Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    FRI, OCT 09, 2026

    7:59:56 PM

  • rajbir ghumman gets no relief from the high court

    ਰਾਜਬੀਰ ਘੁੰਮਣ ਨੂੰ ਹਾਈ ਕੋਰਟ ਤੋਂ ਨਹੀਂ ਮਿਲੀ ਰਾਹਤ

  • supreme court  justice sheel nagu  petition

    ਸੁਪਰੀਮ ਕੋਰਟ ਦੇ ਜੱਜ ਸ਼ੀਲ ਨਾਗੂ ਨੇ ਪੰਜਾਬ ਸਰਕਾਰ...

  • major incident in hoshiarpur young man brutally murdered

    ਹੁਸ਼ਿਆਰਪੁਰ 'ਚ ਵੱਡੀ ਵਾਰਦਾਤ! ਨੌਜਵਾਨ ਦਾ ਬੇਰਹਿਮੀ...

  • lpu protest revelation

    LPU ਮਾਮਲੇ 'ਚ ਹੁਣ ਤੱਕ ਦਾ ਵੱਡਾ ਖ਼ੁਲਾਸਾ! ਵਾਇਰਲ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • National News
  • ਜਿਸਨੂੰ ਬਣਾਉਣਾ ਸੀ ਜਵਾਈ, ਉਸੇ ਨਾਲ ਮਾਂ ਨੇ ਪਾਈ ਪਿਆਰ ਦੀ ਪੀਂਘ, ਵਿਆਹ ਦੇ ਮੰਡਪ 'ਚ...

NATIONAL News Punjabi(ਦੇਸ਼)

ਜਿਸਨੂੰ ਬਣਾਉਣਾ ਸੀ ਜਵਾਈ, ਉਸੇ ਨਾਲ ਮਾਂ ਨੇ ਪਾਈ ਪਿਆਰ ਦੀ ਪੀਂਘ, ਵਿਆਹ ਦੇ ਮੰਡਪ 'ਚ...

  • Edited By Rajwinder Kaur,
  • Updated: 03 Jun, 2025 06:52 PM
National
mother married her son in law
  • Share
    • Facebook
    • Tumblr
    • Linkedin
    • Twitter
  • Comment

ਨੈਸ਼ਨਲ ਡੈਸਕ - ਉੱਤਰ ਪ੍ਰਦੇਸ਼ ਦੇ ਅਲੀਗੜ੍ਹ ਤੋਂ ਬਾਅਦ ਹੁਣ ਸ਼ਾਹਜਹਾਂਪੁਰ ਤੋਂ ਇੱਕ ਹੋਰ ਅਜੀਬ ਪ੍ਰੇਮ ਕਹਾਣੀ ਸਾਹਮਣੇ ਆਈ ਹੈ, ਜਿਸਨੇ ਸਾਰਿਆਂ ਨੂੰ ਹੈਰਾਨ ਕਰਕੇ ਰੱਖ ਦਿੱਤਾ ਹੈ। ਇੱਥੇ ਇੱਕ 45 ਸਾਲਾ ਵਿਧਵਾ ਔਰਤ ਆਪਣੀ ਧੀ ਲਈ ਲਾੜਾ ਲੱਭਣ ਲਈ ਬਾਹਰ ਗਈ ਸੀ ਪਰ ਉਸਨੂੰ ਖੁਦ ਆਪਣੇ ਜਵਾਈ ਨਾਲ ਪਿਆਰ ਹੋ ਗਿਆ। ਇਸ ਤੋਂ ਬਾਅਦ ਉਸਨੇ ਉਸ ਨਾਲ ਵਿਆਹ ਕਰਵਾ ਲਿਆ। ਇਸ ਅਨੋਖੇ ਵਿਆਹ ਵਿੱਚ ਸਭ ਤੋਂ ਖ਼ਾਸ ਗੱਲ ਇਹ ਸੀ ਕਿ ਧੀ ਨੇ ਖੁਦ ਆਪਣੀ ਮਾਂ ਦਾ ਪੂਰਾ ਸਾਥ ਦਿੱਤਾ ਅਤੇ ਉਸਨੂੰ ਨਵੀਂ ਜ਼ਿੰਦਗੀ ਦੀ ਸ਼ੁਰੂਆਤ ਲਈ ਸ਼ੁਭਕਾਮਨਾਵਾਂ ਵੀ ਦਿੱਤੀਆਂ। ਜਦੋਂ ਵਿਆਹ ਦੀ ਖ਼ਬਰ ਪਿੰਡ ਪਹੁੰਚੀ ਤਾਂ ਪੂਰੇ ਇਲਾਕੇ ਵਿੱਚ ਹਫ਼ੜਾ-ਦਫ਼ੜੀ ਮੱਚ ਗਈ, ਜਿਸ ਤੋਂ ਬਾਅਦ ਇਹ ਪ੍ਰੇਮ ਮਾਮਲਾ ਹੁਣ ਚਰਚਾ ਦਾ ਵਿਸ਼ਾ ਬਣ ਗਿਆ ਹੈ।

ਇਹ ਵੀ ਪੜ੍ਹੋ : ਸਾਵਧਾਨੀ ਵਰਤੋਂ, ਮਾਸਕ ਪਾਓ..., ਕੋਰੋਨਾ ਨੂੰ ਲੈ ਕੇ ਬਾਬਾ ਵੇਂਗਾ ਦੀ ਖ਼ਤਰਨਾਕ ਭਵਿੱਖਬਾਣੀ

ਜਾਣੋ ਕਿਵੇਂ ਸ਼ੁਰੂ ਹੋਈ ਇਹ ਪ੍ਰੇਮ ਕਹਾਣੀ
ਇਹ ਮਾਮਲਾ ਬੰਡਾ ਦੇ ਦੇਵਕਾਲੀ ਅਧੀਨ ਪੈਂਦੇ ਰਣਮਸਤਪੁਰ ਇਲਾਕੇ ਦਾ ਹੈ। ਔਰਤ ਦੇ ਪਤੀ ਦਾ ਤਿੰਨ ਸਾਲ ਪਹਿਲਾਂ ਦੇਹਾਂਤ ਹੋ ਗਿਆ ਸੀ ਅਤੇ ਉਦੋਂ ਤੋਂ ਉਹ ਆਪਣੀ ਧੀ ਨਾਲ ਇਕੱਲੀ ਰਹਿ ਰਹੀ ਸੀ। ਉਸ ਦੀ ਧੀ ਦੀ ਹੁਣ ਵਿਆਹ ਦੀ ਉਮਰ ਹੋ ਗਈ ਸੀ। ਇਸ ਲਈ ਔਰਤ ਆਪਣੀ ਧੀ ਲਈ ਇੱਕ ਢੁਕਵੇਂ ਲਾੜੇ ਦੀ ਭਾਲ ਕਰ ਰਹੀ ਸੀ। ਕਈ ਥਾਵਾਂ 'ਤੇ ਰਿਸ਼ਤੇ ਲੱਭੇ ਗਏ ਪਰ ਕੁਝ ਨਹੀਂ ਬਣਿਆ। ਇਸ ਸਬੰਧ ਵਿੱਚ ਔਰਤ ਸ਼ਾਹਜਹਾਂਪੁਰ ਦੇ ਨੇੜੇ ਇੱਕ ਪਿੰਡ ਵਿੱਚ ਵਿਆਹ ਦੇ ਪ੍ਰਸਤਾਵ ਲਈ ਗਈ ਸੀ, ਜਿੱਥੇ ਉਸਨੂੰ ਆਪਣੀ ਧੀ ਲਈ ਇੱਕ ਢੁਕਵਾਂ ਨੌਜਵਾਨ ਮਿਲਿਆ। ਉਸਨੇ ਆਪਣੀ ਧੀ ਦਾ ਵਿਆਹ ਉਸ ਨੌਜਵਾਨ ਨਾਲ ਤੈਅ ਕਰ ਦਿੱਤਾ। ਇਸ ਤੋਂ ਬਾਅਦ, ਔਰਤ ਨੇ ਨੌਜਵਾਨ ਦਾ ਮੋਬਾਈਲ ਨੰਬਰ ਲੈ ਲਿਆ ਅਤੇ ਦੋਵੇਂ ਇੱਕ ਦੂਜੇ ਨਾਲ ਫ਼ੋਨ 'ਤੇ ਸੰਪਰਕ ਕਰਨ ਲੱਗ ਪਏ। ਹੌਲੀ-ਹੌਲੀ, ਇਹ ਸੰਪਰਕ ਦੋਸਤੀ ਅਤੇ ਫਿਰ ਡੂੰਘੇ ਪਿਆਰ ਵਿੱਚ ਬਦਲ ਗਿਆ।

ਇਹ ਵੀ ਪੜ੍ਹੋ : ਪਤਨੀ ਦੇ ਮਾਂ ਬਣਨ ਤੋਂ ਪਹਿਲਾਂ ਹੀ ਕਰ 'ਤਾ ਵੱਡਾ ਕਾਂਡ, ਪਤੀ ਦੀ ਕਰਤੂਤ ਸੁਣ ਕੰਬ ਜਾਵੇਗੀ ਰੂਹ

ਮਾਂ ਨੇ ਨੌਜਵਾਨ ਨਾਲ ਕਰਵਾਇਆ ਖੁਦ ਵਿਆਹ
ਇਸ ਦੌਰਾਨ ਔਰਤ ਨੇ ਖੁਦ ਨੌਜਵਾਨ ਨਾਲ ਵਿਆਹ ਬਾਰੇ ਗੱਲ ਕਰਨੀ ਸ਼ੁਰੂ ਕਰ ਦਿੱਤੀ। ਹੈਰਾਨੀ ਵਾਲੀ ਗੱਲ ਇਹ ਸੀ ਕਿ ਨੌਜਵਾਨ ਵੀ ਬਿਨਾਂ ਕਿਸੇ ਝਿਜਕ ਦੇ ਵਿਆਹ ਲਈ ਸਹਿਮਤ ਹੋ ਗਿਆ। ਜਦੋਂ ਔਰਤ ਨੇ ਆਪਣੀ ਧੀ ਨੂੰ ਸਾਰੀ ਸੱਚਾਈ ਦੱਸੀ ਤਾਂ ਧੀ ਨੇ ਆਪਣੀ ਮਾਂ ਦੀਆਂ ਭਾਵਨਾਵਾਂ ਨੂੰ ਸਮਝਿਆ ਅਤੇ ਉਸਦਾ ਸਮਰਥਨ ਕਰਨ ਦਾ ਫ਼ੈਸਲਾ ਕੀਤਾ। ਉਸਨੇ ਖੁਦ ਆਪਣੀ ਮਾਂ ਨੂੰ ਇਸ ਰਿਸ਼ਤੇ ਅਤੇ ਵਿਆਹ ਲਈ ਪ੍ਰੇਰਿਤ ਕੀਤਾ। ਇਸ ਤੋਂ ਬਾਅਦ ਚਾਰ ਦਿਨ ਪਹਿਲਾਂ, ਦੋਵਾਂ ਨੇ ਸ਼ਾਹਜਹਾਂਪੁਰ ਦੇ ਇੱਕ ਮੰਦਰ ਵਿੱਚ ਮੰਡਪ 'ਚ ਫੇਰੇ ਲੈ ਕੇ ਵਰਮਾਲਾ ਪਾ ਕੇ ਵਿਆਹ ਕਰਵਾ ਲਿਆ।

ਇਹ ਵੀ ਪੜ੍ਹੋ : ਤੇਜ਼ ਤੂਫ਼ਾਨ-ਮੀਂਹ ਨੇ ਮਚਾਈ ਤਬਾਹੀ : 7 ਲੋਕਾਂ ਦੀ ਮੌਤ, ਘਰਾਂ 'ਚ ਪਿਆ ਚੀਕ-ਚਿਹਾੜਾ

ਪਿੰਡ ਵਾਲੇ ਹੋਏ ਹੈਰਾਨ
ਵਿਆਹ ਤੋਂ ਬਾਅਦ ਜਦੋਂ ਨਵਾਂ ਜੋੜਾ ਪਿੰਡ ਪਹੁੰਚਿਆ ਤਾਂ ਪਿੰਡ ਵਾਲੇ ਵੀ ਹੈਰਾਨ ਰਹਿ ਗਏ। ਕੋਈ ਵੀ ਵਿਸ਼ਵਾਸ ਨਹੀਂ ਕਰ ਸਕਦਾ ਸੀ ਕਿ ਵਿਆਹ ਲਈ ਨਿਕਲੀ ਔਰਤ ਦੁਲਹਨ ਬਣ ਕੇ ਵਾਪਸ ਆਵੇਗੀ। ਹਾਲਾਂਕਿ, ਕੁਝ ਲੋਕਾਂ ਨੇ ਕਿਹਾ ਕਿ ਇਹ ਰਿਸ਼ਤਾ ਸਮਾਜ ਦੇ ਨਿਯਮਾਂ ਦੇ ਵਿਰੁੱਧ ਹੈ ਅਤੇ ਇਸ 'ਤੇ ਇਤਰਾਜ਼ ਜਤਾਇਆ। ਇਸ ਦੇ ਨਾਲ ਹੀ, ਬਹੁਤ ਸਾਰੇ ਲੋਕ ਇਸਨੂੰ ਔਰਤ ਦਾ ਇੱਕ ਦਲੇਰਾਨਾ ਫ਼ੈਸਲਾ ਦੱਸ ਰਹੇ ਹਨ, ਜਿਸਨੇ ਸਮਾਜ ਦੀ ਪੁਰਾਣੀ ਸੋਚ ਨੂੰ ਚੁਣੌਤੀ ਦਿੱਤੀ ਹੈ। ਇਹ ਪ੍ਰੇਮ ਕਹਾਣੀ ਹੁਣ ਪੂਰੇ ਸ਼ਾਹਜਹਾਂਪੁਰ ਅਤੇ ਆਸ ਪਾਸ ਦੇ ਇਲਾਕਿਆਂ ਵਿੱਚ ਚਰਚਾ ਦਾ ਵਿਸ਼ਾ ਬਣ ਗਈ ਹੈ।

ਇਹ ਵੀ ਪੜ੍ਹੋ : ਮਿਜ਼ੋਰਮ 'ਚ ਭਾਰੀ ਮੀਂਹ ਨੇ ਮਚਾਈ ਤਬਾਹੀ, ਚੌਥੇ ਦਿਨ ਵੀ ਸਕੂਲ ਬੰਦ ਰਹੇ, ਹੁਣ ਤੱਕ 5 ਲੋਕਾਂ ਦੀ ਮੌਤ

For Android:-  https://play.google.com/store/apps/details?id=com.jagbani&hl=en 

For IOS:-  https://itunes.apple.com/in/app/id538323711?mt=8

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।

  • Mother
  • son-in-law
  • love marriage
  • Daughters
  • Fiance
  • Surprised
  • ਮਾਂ
  • ਜਵਾਈ
  • ਪ੍ਰੇਮ ਵਿਆਹ
  • ਧੀ

ਸਰਕਾਰੀ ਬੈਂਕ 'ਚੋਂ 52 ਕਰੋੜ ਦਾ ਸੋਨਾ ਗਾਇਬ, ਚੋਰੀ ਵਾਲੀ ਥਾਂ 'ਤੇ ਮਿਲੀ ਕਾਲੀ...

NEXT STORY

Stories You May Like

  • girl marriage man  tied rakhi  15 years
    ਜਿਸ ਨੂੰ ਭਰਾ ਮੰਨ 15 ਸਾਲ ਬੰਨ੍ਹੀ ਰੱਖੜੀ, ਉਸੇ ਨਾਲ ਰਚਾਇਆ ਵਿਆਹ, ਫਿਰ ਗੁੱਸੇ 'ਚ ਪਰਿਵਾਰ ਨੇ...
  • girl takes drastic step a month before her wedding
    ਚਾਵਾਂ ਨਾਲ ਤੋਰਨੀ ਸੀ ਧੀ ਦੀ ਡੋਲੀ! ਵਿਆਹ ਦੇ ਇਕ ਮਹੀਨਾ ਪਹਿਲਾਂ ਕੁੜੀ ਨੇ ਚੁੱਕਿਆ ਖ਼ੌਫ਼ਨਾਕ ਕਦਮ
  • fraud case in tanda
    ਪੈਟਰੋਲ ਪੰਪ ਵੇਚਣ ਤੋਂ ਬਾਅਦ ਵੀ ਉਸੇ ਦੇ ਨਾਂ ’ਤੇ ਲਿਆ ਲੋਨ, ਮਾਂ-ਪੁੱਤ ਖ਼ਿਲਾਫ਼ ਮਾਮਲਾ ਦਰਜ
  • 500 rupee note  reel  instagram influencer  viral video
    500 ਦੇ ਨੋਟ ਨਾਲ ਰੀਲ ਬਣਾਉਣਾ ਇਨਫਲੂਐਂਸਰ ਨੂੰ ਪਿਆ ਮਹਿੰਗਾ ! ਪੁਲਸ ਨੇ ਕੀਤਾ ਗ੍ਰਿਫ਼ਤਾਰ
  • stock market  sensex opens with a gain of 120 points and nifty crosses 22 600
    ਸ਼ੇਅਰ ਬਾਜ਼ਾਰ 'ਚ ਤੇਜ਼ੀ : ਸੈਂਸੈਕਸ 120 ਅੰਕਾਂ ਦੇ ਵਾਧੇ ਨਾਲ ਖੁੱਲ੍ਹਿਆ ਤੇ ਨਿਫਟੀ 22,600 ਦੇ ਪਾਰ
  • mother  breast milk  toxic chemicals
    ਮਾਂ ਦੇ ਦੁੱਧ 'ਚ ਜ਼ਹਿਰੀਲੇ ਰਸਾਇਣ! KGMU ਦੀ ਰਿਪੋਰਟ 'ਚ ਹੋਏ ਸਨਸਨੀਖੇਜ਼ ਖੁਲਾਸੇ ਨੇ ਉਡਾਏ ਹੋਸ਼
  • italy  woman  person  euro  love  fir  police
    ਵਿਅਕਤੀ ਨੇ ਪਿਆਰ ਦਾ ਝਾਂਸਾ ਦੇ ਕੇ ਇਤਾਲਵੀ ਔਰਤ ਤੋਂ ਠੱਗੇ 1,000 ਯੂਰੋ, FIR ਦਰਜ
  • famous bollywood actress wanted to become a mother before marriage
    ਵਿਆਹ ਤੋਂ ਪਹਿਲਾਂ ਹੀ ਮਾਂ ਬਣਨਾ ਚਾਹੁੰਦੀ ਸੀ ਮਸ਼ਹੂਰ ਅਦਾਕਾਰਾ ! 2 ਵਾਰ ਨਾਕਾਮ ਹੋਇਆ IVF, ਖੁਦ ਕੀਤਾ ਖੁਲਾਸਾ
  • major forecast by meteorological department rain winds and storms in punjab
    ਮੌਸਮ ਵਿਭਾਗ ਦੀ ਵੱਡੀ ਭਵਿੱਖਬਾਣੀ! ਪੰਜਾਬ 'ਚ 3 ਦਿਨ ਹਨ੍ਹੇਰੀ-ਤੂਫ਼ਾਨ ਨਾਲ ਪਵੇਗਾ...
  • long power cut in punjab on saturday
    ਸ਼ਨੀਵਾਰ ਨੂੰ ਪੰਜਾਬ 'ਚ ਲੱਗੇਗਾ ਲੰਬਾ Power Cut! ਇਨ੍ਹਾਂ ਇਲਾਕਿਆਂ 'ਚ ਬਿਜਲੀ...
  • bodybuilder varinder singh ghumman s death anniversary
    ਬਾਡੀ ਬਿਲਡਰ ਵਰਿੰਦਰ ਘੁੰਮਣ ਦੀ ਬਰਸੀ ਮੌਕੇ ਭਰਾ ਨੇ ਕੀਤੇ ਵੱਡੇ ਖ਼ੁਲਾਸੇ! ਕਰੋੜਾਂ...
  • dispute over train departure superintendent attacks manager with a stick
    ਜਲੰਧਰ 'ਚ ਟਰੇਨ ਰਵਾਨਾ ਕਰਨ ਨੂੰ ਲੈ ਕੇ ਵਿਵਾਦ, ਸੁਪਰਡੈਂਟ ਨੇ ਮੈਨੇਜਰ 'ਤੇ...
  • vigilance action at patwar khana in district administrative complex jalandhar
    ਜਲੰਧਰ 'ਚ DC ਦੇ ਨੱਕ ਹੇਠਾਂ ਸਾਲਾਂ ਤੋਂ ਪਟਵਾਰਖਾਨੇ ’ਚ ਛਾਇਆ ਹੋਇਆ ਹੈ...
  • bjp protests over smart city scams in jalandhar
    ਜਲੰਧਰ 'ਚ ਸਮਾਰਟ ਸਿਟੀ ਘਪਲਿਆਂ ਨੂੰ ਲੈ ਕੇ ਭਾਜਪਾ ਦਾ ਰੋਸ ਪ੍ਰਦਰਸ਼ਨ
  • lpu protest revelation
    LPU ਮਾਮਲੇ 'ਚ ਹੁਣ ਤੱਕ ਦਾ ਵੱਡਾ ਖ਼ੁਲਾਸਾ! ਵਾਇਰਲ ਪੋਸਟ ਦਾ ਸੱਚ ਆਇਆ ਸਾਹਮਣੇ,...
  • charanjit singh channi to launch pagri sambhal yatra
    ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਕਰਨ ਲਈ ਚੰਨੀ ਦਾ ਵੱਡਾ ਐਲਾਨ, ਕੱਢਣਗੇ 'ਪੱਗੜੀ...
Trending
Ek Nazar
long power cut in punjab on saturday

ਸ਼ਨੀਵਾਰ ਨੂੰ ਪੰਜਾਬ 'ਚ ਲੱਗੇਗਾ ਲੰਬਾ Power Cut! ਇਨ੍ਹਾਂ ਇਲਾਕਿਆਂ 'ਚ ਬਿਜਲੀ...

labour party won special election

ਬ੍ਰਿਟੇਨ ਦੀ ਲੇਬਰ ਪਾਰਟੀ ਨੇ ਲੰਡਨ ਦੀ ਵਿਸ਼ੇਸ਼ ਚੋਣ ਜਿੱਤੀ, ਗ੍ਰੀਨ ਪਾਰਟੀ ਦੇ...

jp nadda  himachal pradesh  highway project  kishau project

JP ਨੱਢਾ ਨੇ ਹਿਮਾਚਲ ਪ੍ਰਦੇਸ਼ 'ਚ 55,103 ਕਰੋੜ ਦੇ ਹਾਈਵੇਅ ਪ੍ਰਾਜੈਕਟਾਂ ਦੀ ਕੀਤੀ...

iraq rejected syria s request

4,000 ਸ਼ੱਕੀ ISIS ਮੈਂਬਰ ਨਹੀਂ ਹੋਣਗੇ ਡਿਪੋਰਟ ! ਇਰਾਕ ਨੇ ਠੁਕਰਾਈ ਸੀਰੀਆ ਦੀ...

statement of  shehbaz sharif

ਪਾਕਿਸਤਾਨ ਦੇ PM ਨੇ ਸਾਊਦੀ ਅਰਬ 'ਤੇ ਹੂਤੀ ਬਾਗੀਆਂ ਦੇ ਹਮਲਿਆਂ ਦੀ ਕੀਤੀ ਨਿੰਦਾ

us lawmaker jayapal microsoft green card program

ਅਮਰੀਕੀ ਕਾਂਗਰਸਵੂਮੈਨ ਜੈਪਾਲ ਨੇ ਮਾਈਕ੍ਰੋਸਾਫਟ ਨੂੰ ਗ੍ਰੀਨ ਕਾਰਡ ਪ੍ਰੋਗਰਾਮ ਤੋਂ...

trump honored ceo of microsoft

ਟਰੰਪ ਨੇ ਮਾਈਕ੍ਰੋਸਾਫਟ ਦੇ ਸੀਈਓ ਨੂੰ ਕੀਤਾ ਸਨਮਾਨਿਤ

krishnamoorthi praised smit machhar

ਅਮਰੀਕੀ ਕਾਂਗਰਸਮੈਨ ਕ੍ਰਿਸ਼ਨਾਮੂਰਤੀ ਨੇ ਭਾਰਤੀ ਪਾਇਲਟ ਸਮਿਤ ਮਛਾਰ ਦੀ ਬਹਾਦਰੀ ਦੀ...

incident in  mexican prison

ਮੈਕਸੀਕਨ ਜੇਲ੍ਹ 'ਚ ਹਿੰਸਕ ਝੜਪ, 10 ਮੌਤਾਂ ਤੇ 16 ਹੋਰ ਜ਼ਖਮੀ

major restrictions imposed in bathinda city district magistrate issues orders

ਬਠਿੰਡਾ ਸ਼ਹਿਰ 'ਚ ਲੱਗੀਆਂ ਵੱਡੀਆਂ ਪਾਬੰਦੀਆਂ, ਜ਼ਿਲਾ ਮੈਜਿਸਟ੍ਰੇਟ ਨੇ ਜਾਰੀ ਕੀਤੇ...

formidable cricketer retirement from all formats

ਗੁਜਰਾਤ 'ਚ ਜਨਮੇ ਧਾਕੜ Cricketer ਨੇ ਸਾਰੇ ਫਾਰਮੈਟਾਂ ਤੋਂ ਸੰਨਿਆਸ ਲੈਣ ਦਾ ਕਰ...

harbhajan mann s heart touching statement

ਵਿਆਹ ਪ੍ਰੋਗਰਾਮ ਲਾਉਣ ਨੂੰ ਲੈ ਕੇ ਹਰਭਜਨ ਮਾਨ ਦਾ ਦਿਲ ਨੂੰ ਛੂਹਣ ਵਾਲਾ ਬਿਆਨ,...

china s k visa

ਇਕ ਸਾਲ ਬਾਅਦ ਵੀ ਚੀਨ ਦਾ 'K ਵੀਜ਼ਾ' ਬਣਿਆ ਬੁਝਾਰਤ; ਬਿਨੈਕਾਰ ਹੋ ਰਹੇ ਖੁਆਰ

government job 27 lakh rupees excise officer police

ਸਰਕਾਰੀ ਨੌਕਰੀ ਲਈ ਦਿੱਤੇ 27 ਲੱਖ, ਆਬਕਾਰੀ ਅਧਿਕਾਰੀ ਦੀ ਕੁਰਸੀ 'ਤੇ ਬੈਠਦੇ ਹੀ ਹੋ...

assets worth seized in 5 drug smuggling cases in sonbhadra

ਸੋਨਭੱਦਰ ’ਚ ਨਸ਼ਾ ਸਮੱਗਲਿੰਗ ਦੇ 5 ਮਾਮਲਿਆਂ ’ਚ 5.32 ਕਰੋੜ ਦੀ ਜਾਇਦਾਦ ਜ਼ਬਤ

heavy rain expected tomorrow

ਭਲਕੇ ਪਵੇਗਾ ਭਾਰੀ ਮੀਂਹ ! ਮੌਸਮ ਵਿਭਾਗ ਨੇ ਇਨ੍ਹਾਂ ਸੂਬਿਆਂ 'ਚ ਜਾਰੀ ਕੀਤਾ ਅਲਰਟ

seven story building collapses

ਇਸਤਾਂਬੁਲ 'ਚ ਸੱਤ ਮੰਜ਼ਿਲਾ ਇਮਾਰਤ ਦਾ ਹਿੱਸਾ ਢਹਿਆ, ਮਲਬੇ 'ਚ ਫਸੇ ਸੱਤ ਲੋਕ...

when nana patekar put acting career on hold  joined army during kargil war

ਨਾਨਾ ਪਾਟੇਕਰ ਦੀ ਦੇਸ਼ਭਗਤੀ ; ਕਾਰਗਿਲ ਦੀ ਜੰਗ ਦੌਰਾਨ ਐਕਟਿੰਗ ਛੱਡ ਫੌਜ 'ਚ ਹੋ ਗਏ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਦੇਸ਼ ਦੀਆਂ ਖਬਰਾਂ
    • youtuber  dhruv rathee  citizenship inquiry  ministry of home affairs  letter
      Youtuber ਧਰੁਵ ਰਾਠੀ ਦੀਆਂ ਵਧੀਆਂ ਮੁਸ਼ਕਲਾਂ, ਨਾਗਰਿਕਤਾ ਦੀ ਜਾਂਚ ਕਰਵਾਉਣ ਦੀ...
    • supreme court  central government  metro  trains  passengers
      'ਸਭ ਕੁਝ ਠੱਪ ਨਹੀਂ ਕਰ ਸਕਦੇ...', ਟਰੇਨਾਂ ਰੱਦ ਕਰਨ 'ਤੇ ਸੁਪਰੀਮ ਕੋਰਟ ਨੇ...
    • husband  wife  coffee  knife  police
      ਪਤੀ ਨੂੰ ਨਸ਼ੀਲਾ ਪਦਾਰਥ ਮਿਲਾ ਕੇ ਪਿਲਾ ਦਿੱਤੀ ਕੌਫ਼ੀ, ਫਿਰ ਪਤਨੀ ਨੇ...
    • storm  states  weather update  imd
      10 ਤੇ 11 ਅਕਤੂਬਰ ਨੂੰ ਆਏਗਾ ਹਨ੍ਹੇਰੀ-ਤੂਫਾਨ, ਇਨ੍ਹਾਂ ਸੂਬਿਆਂ ਲਈ IMD ਨੇ ਕਰ...
    • india alliance  president droupadi murmu  meeting
      INDIA ਗਠਜੋੜ ਦੇ ਆਗੂ ਰਾਸ਼ਟਰਪਤੀ ਮੁਰਮੂ ਨਾਲ ਕਰਨਗੇ ਮੁਲਾਕਾਤ, ਗਿਆਨੇਸ਼ ਕੁਮਾਰ ਦੇ...
    • assam cabinet  narendra modi  75 resolutions  passed
      ਆਸਾਮ ਕੈਬਨਿਟ ਨੇ ਸੂਬੇ 'ਚ ਤਬਦੀਲੀ ਲਈ PM ਮੋਦੀ ਦੀ ਸ਼ਲਾਘਾ ਕਰਦੇ ਹੋਏ 75 ਮਤੇ...
    • public  nana patekar  narendra modi  jairam ramesh
      ਜਨਤਾ ਪੁੱਛ ਰਹੀ ਹੈ 'ਕਦੋਂ ਤੱਕ ਛੱਪਨ?' : ਜੈਰਾਮ ਰਮੇਸ਼
    • narendra modi international airport to be named jewar airport
      'ਨਰਿੰਦਰ ਮੋਦੀ ਅੰਤਰਰਾਸ਼ਟਰੀ Airport' ਹੋਵੇਗਾ ਜੇਵਰ ਏਅਰਪੋਰਟ ਦਾ ਨਾਮ ! ਯੋਗੀ...
    • jantar mantar  delhi high court  youth congress  petition  hearing
      ਜੰਤਰ-ਮੰਤਰ 'ਤੇ ਪ੍ਰਦਰਸ਼ਨ ਦੀ ਮਨਜ਼ੂਰੀ ਲਈ ਯੂਥ ਕਾਂਗਰਸ ਦੀ ਪਟੀਸ਼ਨ 'ਤੇ ਤੁਰੰਤ...
    • akasa air cancels all flights for this route till october 10
      Akasa Air ਦੇ ਯਾਤਰੀਆਂ ਦੀਆਂ ਵਧੀਆਂ ਮੁਸ਼ਕਿਲਾਂ : ਕੰਪਨੀ ਨੇ ਇਸ ਰੂਟ ਲਈ 10...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +