Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SAT, OCT 10, 2026

    12:34:01 PM

  • health department prepares in punjab

    ਪੰਜਾਬ: ਸਿਹਤ ਵਿਭਾਗ ਦਾ ਵੱਡਾ ਫੈਸਲਾ, ਅੰਮ੍ਰਿਤਸਰ...

  • usa truck overturns haryana youth

    ਅਮਰੀਕਾ ਤੋਂ ਆਈ ਮੰਦਭਾਗੀ ਖ਼ਬਰ ; ਟਰਾਲਾ ਪਲਟਣ ਕਾਰਨ...

  • alert for travelers going to delhi

    ਅੱਜ ਦਿੱਲੀ ਜਾਣ ਵਾਲੇ ਯਾਤਰੀਆਂ ਲਈ ਅਲਰਟ, ਇਨ੍ਹਾਂ...

  • cjp  delhi police  abhijeet dipke  airport

    CJP ਪ੍ਰਦਰਸ਼ਨਾਂ ਨੂੰ ਲੈ ਕੇ ਵੱਡੀ ਖ਼ਬਰ ; ਦਿੱਲੀ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • National News
  • ਮਿਹਨਤ ਲਿਆਈ ਰੰਗ : ਪਹਾੜ ਕੱਟ ਬਣਾ ਦਿੱਤੀ ਸੜਕ, ਜਵਾਨੀ 'ਚ ਸ਼ੁਰੂ ਕੀਤਾ ਕੰਮ ਬੁਢਾਪੇ 'ਚ ਪੂਰਾ

NATIONAL News Punjabi(ਦੇਸ਼)

ਮਿਹਨਤ ਲਿਆਈ ਰੰਗ : ਪਹਾੜ ਕੱਟ ਬਣਾ ਦਿੱਤੀ ਸੜਕ, ਜਵਾਨੀ 'ਚ ਸ਼ੁਰੂ ਕੀਤਾ ਕੰਮ ਬੁਢਾਪੇ 'ਚ ਪੂਰਾ

  • Edited By Disha,
  • Updated: 07 Aug, 2021 11:34 AM
National
mountain cut road made the work started in youth was completed in old age
  • Share
    • Facebook
    • Tumblr
    • Linkedin
    • Twitter
  • Comment

ਨਯਾਗੜ੍ਹ- ਓਡੀਸ਼ਾ ਦੇ ਨਯਾਗੜ੍ਹ ਜ਼ਿਲ੍ਹੇ ਦੇ ਰਹਿਣ ਵਾਲੇ ਹਰਿਹਰ ਬੇਹਰਾ ਨੇ ਆਪਣੇ ਪਿੰਡ ਤੁਲੁਬੀ ਤੱਕ ਇਕ ਰਸਤਾ ਬਣਾਉਣ ਲਈ 3 ਕਿਲੋਮੀਟਰ ਪਹਾੜ ਕੱਟ ਦਿੱਤੇ। ਦਰਅਸਲ 30 ਸਾਲ ਪਹਿਲਾਂ ਪਿੰਡ ਵਾਸੀਆਂ ਨੇ ਪ੍ਰਸ਼ਾਸਨ ਤੋਂ ਪਹਾੜੀ ਜੰਗਲ ਤੋਂ ਸੜਕ ਬਣਾਉਣ ਦੀ ਮੰਗ ਕੀਤੀ ਸੀ ਪਰ ਪ੍ਰਸ਼ਾਸਨ ਨੇ ਉਨ੍ਹਾਂ ਦੀ ਅਪੀਲ ਖਾਰਜ ਕਰ ਦਿੱਤੀ। ਸਾਬਕਾ ਮੰਤਰੀ ਨੇ ਕਿਹਾ ਕਿ ਇਹ ਅਸੰਭਵ ਹੈ। ਹਾਲਾਂਕਿ ਪ੍ਰਸ਼ਾਸਨ ਦੇ ਮਨ੍ਹਾ ਕਰਨ ਦੇ ਬਾਵਜੂਦ ਸੜਕ ਬਣੀ ਪਰ ਉਸ ਨੂੰ ਬਣਨ 'ਚ 30 ਸਾਲ ਦਾ ਸਮਾਂ ਲੱਗਾ।

ਇਹ ਵੀ ਪੜ੍ਹੋ : ਰਾਹੁਲ ਸਮੇਤ ਵਿਰੋਧੀ ਨੇਤਾਵਾਂ ਨੇ 'ਕਿਸਾਨ ਸੰਸਦ' ਪਹੁੰਚ ਜਤਾਇਆ ਸਮਰਥਨ, ਤੋਮਰ ਨੇ 'ਮੀਡੀਆ ਇਵੈਂਟ' ਦੱਸਿਆ

ਇਸ ਦੌਰਾਨ ਵੱਡੇ ਭਰਾ ਦੀ ਹੋਈ ਮੌਤ
ਦੱਸਣਯੋਗ ਹੈ ਕਿ ਜਦੋਂ ਹਰ ਪਾਸਿਓਂ ਨਿਰਾਸ਼ਾ ਹੱਥ ਲੱਗੀ ਤਾਂ ਹਰਿਹਰ ਅਤੇ ਉਨ੍ਹਾਂ ਦੇ ਭਰਾ ਕ੍ਰਿਸ਼ਨ ਨੂੰ ਲੱਗਾ ਕਿ ਜੇਕਰ ਉਨ੍ਹਾਂ ਨੂੰ ਸੜਕ ਦੀ ਜ਼ਰੂਰਤ ਹੈ ਤਾਂ ਖ਼ੁਦ ਬਣਾਉਣੀ ਹੋਵੇਗੀ। ਇਸ ਲਈ ਉਹ ਕੰਮ 'ਤੇ ਲੱਗ ਗਏ। ਹਰਿਹਰ ਉਸ ਸਮੇਂ ਕਰੀਬ 26 ਸਾਲ ਦੇ ਸਨ। ਹਰਿਹਰ ਨੇ ਅਗਲੇ 30 ਸਾਲ ਆਪਣੇ ਭਰਾ ਨਾਲ ਆਪਣੇ ਖੇਤਾਂ 'ਚ ਕੰਮ ਕਰਨ ਤੋਂ ਬਾਅਦ, ਸੜਕ ਬਣਾਉਣ ਲਈ ਹਥੌੜੇ ਨਾਲ ਪਹਾੜੀਆਂ ਕੱਟਣ 'ਚ ਬਿਤਾਏ। ਉਨ੍ਹਾਂ ਨੇ ਵੱਡੀ-ਵੱਡੀਆਂ ਚੁਣੌਤੀਆਂ ਨੂੰ ਹਥੌੜੇ ਨਾਲ ਮਾਰਦੇ ਹੋਏ ਤੋੜਿਆ ਅਤੇ ਸੜਕ ਬਣਾ ਕੇ ਹੀ ਦਮ ਲਿਆ। ਹਾਲਾਂਕਿ ਇਸ ਵਿਚ ਹਰਿਹਰ ਦੇ ਭਰਾ ਦੀ ਮੌਤ ਹੋ ਗਈ।

ਇਹ ਵੀ ਪੜ੍ਹੋ : ਕੋਰੋਨਾ ਕਾਰਨ ਅਨਾਥ ਹੋਏ ਬੱਚਿਆਂ ਲਈ ਮੋਦੀ ਸਰਕਾਰ ਨੇ ਕੀਤਾ ਵੱਡਾ ਐਲਾਨ

ਪ੍ਰਸ਼ਾਸਨ ਨੇ ਨਹੀਂ ਕੀਤੀ ਕੋਈ ਮਦਦ
ਹਰਿਹਰ ਦਾ ਕਹਿਣਾ ਹੈ,''ਸਾਡੇ ਕੋਲ ਸ਼ਹਿਰ ਜਾਣ ਦਾ ਕੋਈ ਰਸਤਾ ਨਹੀਂ ਸੀ। ਰਿਸ਼ਤੇਦਾਰ ਸਾਡੇ ਪਿੰਡ ਆਉਂਦੇ-ਜਾਂਦੇ ਰਸਤੇ ਭੁੱਲ ਜਾਂਦੇ ਸਨ ਅਤੇ ਜੰਗਲ 'ਚ ਗੁਆਚ ਜਾਂਦੇ ਸਨ। ਕਰੀਬ 30 ਸਾਲ ਪਹਿਲਾਂ ਅਸੀਂ ਜ਼ਿਲ੍ਹਾ ਪ੍ਰਸ਼ਾਸਨ ਤੋਂ ਪਿੰਡ 'ਚ ਸੜਕਾਂ ਮੰਗੀਆਂ ਸਨ ਪਰ ਕਿਸੇ ਨੇ ਨਹੀਂ ਸੁਣੀ ਤਾਂ ਮੈਂ ਅਤੇ ਮੇਰੇ ਭਰਾ ਨੇ ਸੜਕ ਬਣਾਉਣੀ ਸ਼ੁਰੂ ਕਰ ਦਿੱਤੀ। ਮੈਂ ਅਤੇ ਵੱਡੇ ਭਰਾ ਨੇ ਖੇਤੀ ਦਾ ਕੰਮ ਖ਼ਤਮ ਕਰ ਸੜਕ 'ਤੇ ਕੰਮ ਕੀਤਾ। ਬਾਅਦ 'ਚ ਹੋਰ ਪਿੰਡ ਵਾਸੀਆਂ ਨੇ ਵੀ ਮਦਦ ਕੀਤੀ।''

ਨੋਟ : ਇਸ ਖ਼ਬਰ ਬਾਰੇ ਕੀ ਹੈ ਤੁਹਾਡੀ ਰਾਏ, ਕੁਮੈਂਟ ਬਾਕਸ 'ਚ ਦਿਓ ਜਵਾਬ

  • Odisha
  • mountain
  • road
  • administration
  • ਓਡੀਸ਼ਾ
  • ਪਹਾੜ
  • ਸੜਕ
  • ਪ੍ਰਸ਼ਾਸਨ

ਲਾਹੌਲ-ਸਪਿਤੀ ’ਚ ਗਲੇਸ਼ੀਅਰਾਂ ਦਾ ਪਿਘਲਣਾ ਜਾਰੀ, ਵੱਡੀ ਤਬਾਹੀ ਦਾ ਖ਼ਤਰਾ

NEXT STORY

Stories You May Like

  • an indian in norway asked   are farmers in india getting the right price
    ਖੀਰੇ ਦੀ ਕੀਮਤ 300 ਰੁਪਏ! ਨਾਰਵੇ 'ਚ ਇੱਕ ਭਾਰਤੀ ਨੇ ਪੁੱਛਿਆ, "ਕੀ ਭਾਰਤ 'ਚ ਕਿਸਾਨਾਂ ਨੂੰ ਮਿਲ ਰਿਹੈ ਮਿਹਨਤ ਦਾ...
  • part of a mountain collapsed into a river in nepal
    ਪਲਕ ਝਪਕਦਿਆਂ ਨਦੀ 'ਚ ਸਮਾਇਆ ਪੂਰਾ ਪਹਾੜ ! ਨੇਪਾਲ ’ਚ 24 ਲੋਕਾਂ ਦੀ ਗਈ ਜਾਨ
  • supreme court  footpath  central government  pilot project
    'ਹਰ ਸੜਕ 'ਤੇ ਬਣਾਓ ਫੁੱਟਪਾਥ, 5 ਸ਼ਹਿਰਾਂ 'ਚ ਸ਼ੁਰੂ ਕਰੋ ਕੰਮ..!', ਸੁਪਰੀਮ ਕੋਰਟ ਦਾ ਕੇਂਦਰ ਨੂੰ ਹੁਕਮ
  • up  needed to save punjab  s youth from drugs  brajesh pathak
    ਪੰਜਾਬ ਦੀ ਜਵਾਨੀ ਨੂੰ ਨਸ਼ਿਆਂ ਤੋਂ ਬਚਾਉਣ ਲਈ ਯੂਪੀ ਮਾਡਲ ਦੀ ਲੋੜ : ਬ੍ਰਿਜੇਸ਼ ਪਾਠਕ
  • power crisis
    ਬਿਜਲੀ ਸੰਕਟ ਹੋਇਆ ਹੋਰ ਡੂੰਘਾ; ਰੋਜ਼ਾਨਾ ਲੱਗ ਰਹੇ ਲੰਬੇ ਕੱਟ, ਗੁਆਂਢੀ ਮੁਲਕ 'ਚ ਮਚੀ ਹਾਹਾਕਾਰ
  • sir work in tarn taran 100  complete
    ਤਰਨਤਾਰਨ ’ਚ ਐੱਸ.ਆਈ.ਆਰ ਦਾ ਕੰਮ 100 ਫੀਸਦੀ ਮੁਕੰਮਲ
  • youth injured in road accident dies during treatment
    ਸੜਕ ਹਾਦਸੇ ’ਚ ਜ਼ਖਮੀ ਨੌਜਵਾਨ ਦੀ ਇਲਾਜ ਦੌਰਾਨ ਮੌਤ
  • road accident
    ਸੜਕ ਹਾਦਸੇ 'ਚ ਵਿਅਕਤੀ ਦੀ ਮੌਤ, ਅਣਪਛਾਤੇ ਖ਼ਿਲਾਫ਼ ਮਾਮਲਾ ਦਰਜ
  • domoria bridge remains closed for the second day
    ਦੋਮੋਰੀਆ ਪੁਲ ਦੂਜੇ ਦਿਨ ਵੀ ਬੰਦ ਹੋਣ ਕਾਰਨ ਲੋਕ ਪਰੇਸ਼ਾਨ
  • wariana dump  s biomining project
    ਸਹੀ ਢੰਗ ਨਾਲ ਨਹੀਂ ਚੱਲ ਰਿਹਾ ਵਰਿਆਣਾ ਡੰਪ ਦਾ ਬਾਇਓਮਾਈਨਿੰਗ ਪ੍ਰਾਜੈਕਟ, 10...
  • police raid fake lottery racket in phagwara gate
    ਫਗਵਾੜਾ ਗੇਟ ’ਚ ਫਰਜ਼ੀ ਲਾਟਰੀ ਦੇ ਧੰਦੇ ’ਤੇ ਪੁਲਸ ਦੀ ਰੇਡ, ਸਕੇ ਭਰਾਵਾਂ ਸਣੇ 5...
  • security agencies on alert at the city railway station
    ਤਿਉਹਾਰੀ ਸੀਜ਼ਨ ਨੂੰ ਲੈ ਕੇ ਸਿਟੀ ਰੇਲਵੇ ਸਟੇਸ਼ਨ ’ਤੇ ਸੁਰੱਖਿਆ ਏਜੰਸੀਆਂ ਅਲਰਟ,...
  • congress raises questions poor management jalandhar civil hospital
    'ਕਿੱਥੇ ਗਈ ਸਿਹਤ ਕ੍ਰਾਂਤੀ?', ਜਲੰਧਰ ਸਿਵਲ ਹਸਪਤਾਲ ਵਿੱਚ ਗੰਦਗੀ ਤੇ ਮਾੜੇ...
  • lpu protest revelation
    LPU ਮਾਮਲੇ 'ਚ ਹੁਣ ਤੱਕ ਦਾ ਵੱਡਾ ਖ਼ੁਲਾਸਾ! ਵਾਇਰਲ ਪੋਸਟ ਦਾ ਸੱਚ ਆਇਆ ਸਾਹਮਣੇ,...
  • major forecast by meteorological department rain winds and storms in punjab
    ਮੌਸਮ ਵਿਭਾਗ ਦੀ ਵੱਡੀ ਭਵਿੱਖਬਾਣੀ! ਪੰਜਾਬ 'ਚ 3 ਦਿਨ ਹਨ੍ਹੇਰੀ-ਤੂਫ਼ਾਨ ਨਾਲ...
  • long power cut in punjab on saturday
    ਸ਼ਨੀਵਾਰ ਨੂੰ ਪੰਜਾਬ 'ਚ ਲੱਗੇਗਾ ਲੰਬਾ Power Cut! ਇਨ੍ਹਾਂ ਇਲਾਕਿਆਂ 'ਚ ਬਿਜਲੀ...
Trending
Ek Nazar
long power cut in punjab on saturday

ਸ਼ਨੀਵਾਰ ਨੂੰ ਪੰਜਾਬ 'ਚ ਲੱਗੇਗਾ ਲੰਬਾ Power Cut! ਇਨ੍ਹਾਂ ਇਲਾਕਿਆਂ 'ਚ ਬਿਜਲੀ...

labour party won special election

ਬ੍ਰਿਟੇਨ ਦੀ ਲੇਬਰ ਪਾਰਟੀ ਨੇ ਲੰਡਨ ਦੀ ਵਿਸ਼ੇਸ਼ ਚੋਣ ਜਿੱਤੀ, ਗ੍ਰੀਨ ਪਾਰਟੀ ਦੇ...

jp nadda  himachal pradesh  highway project  kishau project

JP ਨੱਢਾ ਨੇ ਹਿਮਾਚਲ ਪ੍ਰਦੇਸ਼ 'ਚ 55,103 ਕਰੋੜ ਦੇ ਹਾਈਵੇਅ ਪ੍ਰਾਜੈਕਟਾਂ ਦੀ ਕੀਤੀ...

iraq rejected syria s request

4,000 ਸ਼ੱਕੀ ISIS ਮੈਂਬਰ ਨਹੀਂ ਹੋਣਗੇ ਡਿਪੋਰਟ ! ਇਰਾਕ ਨੇ ਠੁਕਰਾਈ ਸੀਰੀਆ ਦੀ...

statement of  shehbaz sharif

ਪਾਕਿਸਤਾਨ ਦੇ PM ਨੇ ਸਾਊਦੀ ਅਰਬ 'ਤੇ ਹੂਤੀ ਬਾਗੀਆਂ ਦੇ ਹਮਲਿਆਂ ਦੀ ਕੀਤੀ ਨਿੰਦਾ

us lawmaker jayapal microsoft green card program

ਅਮਰੀਕੀ ਕਾਂਗਰਸਵੂਮੈਨ ਜੈਪਾਲ ਨੇ ਮਾਈਕ੍ਰੋਸਾਫਟ ਨੂੰ ਗ੍ਰੀਨ ਕਾਰਡ ਪ੍ਰੋਗਰਾਮ ਤੋਂ...

trump honored ceo of microsoft

ਟਰੰਪ ਨੇ ਮਾਈਕ੍ਰੋਸਾਫਟ ਦੇ ਸੀਈਓ ਨੂੰ ਕੀਤਾ ਸਨਮਾਨਿਤ

krishnamoorthi praised smit machhar

ਅਮਰੀਕੀ ਕਾਂਗਰਸਮੈਨ ਕ੍ਰਿਸ਼ਨਾਮੂਰਤੀ ਨੇ ਭਾਰਤੀ ਪਾਇਲਟ ਸਮਿਤ ਮਛਾਰ ਦੀ ਬਹਾਦਰੀ ਦੀ...

incident in  mexican prison

ਮੈਕਸੀਕਨ ਜੇਲ੍ਹ 'ਚ ਹਿੰਸਕ ਝੜਪ, 10 ਮੌਤਾਂ ਤੇ 16 ਹੋਰ ਜ਼ਖਮੀ

major restrictions imposed in bathinda city district magistrate issues orders

ਬਠਿੰਡਾ ਸ਼ਹਿਰ 'ਚ ਲੱਗੀਆਂ ਵੱਡੀਆਂ ਪਾਬੰਦੀਆਂ, ਜ਼ਿਲਾ ਮੈਜਿਸਟ੍ਰੇਟ ਨੇ ਜਾਰੀ ਕੀਤੇ...

formidable cricketer retirement from all formats

ਗੁਜਰਾਤ 'ਚ ਜਨਮੇ ਧਾਕੜ Cricketer ਨੇ ਸਾਰੇ ਫਾਰਮੈਟਾਂ ਤੋਂ ਸੰਨਿਆਸ ਲੈਣ ਦਾ ਕਰ...

harbhajan mann s heart touching statement

ਵਿਆਹ ਪ੍ਰੋਗਰਾਮ ਲਾਉਣ ਨੂੰ ਲੈ ਕੇ ਹਰਭਜਨ ਮਾਨ ਦਾ ਦਿਲ ਨੂੰ ਛੂਹਣ ਵਾਲਾ ਬਿਆਨ,...

china s k visa

ਇਕ ਸਾਲ ਬਾਅਦ ਵੀ ਚੀਨ ਦਾ 'K ਵੀਜ਼ਾ' ਬਣਿਆ ਬੁਝਾਰਤ; ਬਿਨੈਕਾਰ ਹੋ ਰਹੇ ਖੁਆਰ

government job 27 lakh rupees excise officer police

ਸਰਕਾਰੀ ਨੌਕਰੀ ਲਈ ਦਿੱਤੇ 27 ਲੱਖ, ਆਬਕਾਰੀ ਅਧਿਕਾਰੀ ਦੀ ਕੁਰਸੀ 'ਤੇ ਬੈਠਦੇ ਹੀ ਹੋ...

assets worth seized in 5 drug smuggling cases in sonbhadra

ਸੋਨਭੱਦਰ ’ਚ ਨਸ਼ਾ ਸਮੱਗਲਿੰਗ ਦੇ 5 ਮਾਮਲਿਆਂ ’ਚ 5.32 ਕਰੋੜ ਦੀ ਜਾਇਦਾਦ ਜ਼ਬਤ

heavy rain expected tomorrow

ਭਲਕੇ ਪਵੇਗਾ ਭਾਰੀ ਮੀਂਹ ! ਮੌਸਮ ਵਿਭਾਗ ਨੇ ਇਨ੍ਹਾਂ ਸੂਬਿਆਂ 'ਚ ਜਾਰੀ ਕੀਤਾ ਅਲਰਟ

seven story building collapses

ਇਸਤਾਂਬੁਲ 'ਚ ਸੱਤ ਮੰਜ਼ਿਲਾ ਇਮਾਰਤ ਦਾ ਹਿੱਸਾ ਢਹਿਆ, ਮਲਬੇ 'ਚ ਫਸੇ ਸੱਤ ਲੋਕ...

when nana patekar put acting career on hold  joined army during kargil war

ਨਾਨਾ ਪਾਟੇਕਰ ਦੀ ਦੇਸ਼ਭਗਤੀ ; ਕਾਰਗਿਲ ਦੀ ਜੰਗ ਦੌਰਾਨ ਐਕਟਿੰਗ ਛੱਡ ਫੌਜ 'ਚ ਹੋ ਗਏ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਦੇਸ਼ ਦੀਆਂ ਖਬਰਾਂ
    • sarpanch viral video bachelors wedding promise
      'ਸਾਰੇ ਕੁਆਰਿਆਂ ਦਾ ਵਿਆਹ ਕਰਵਾਉਣ ਦੀ ਗਾਰੰਟੀ ਮੇਰੀ..!' ਸਰਪੰਚੀ ਦੇ ਉਮੀਦਵਾਰ ਦੀ...
    • youtuber dhruv rathee  delhi police  custody
      ਯੂਟਿਊਬਰ ਧਰੁਵ ਰਾਠੀ ਦਿੱਲੀ ਪੁਲਸ ਦੀ ਹਿਰਾਸਤ 'ਚ, 150 ਪ੍ਰਦਰਸ਼ਨਕਾਰੀਆਂ 'ਤੇ...
    • navi pillayi wins nobel
      ਭਾਰਤੀ ਮੂਲ ਦੀ 'ਨਵੀ' ਨੂੰ ਮਿਲਿਆ ਨੋਬਲ ਪੁਰਸਕਾਰ ! ਗੰਨੇ ਦੀ ਖੇਤੀ ਲਈ ਅਫਰੀਕਾ...
    • canada referendum
      ਕੈਨੇਡਾ ’ਚ ਖਾਲਿਸਤਾਨੀ ਗਰੁੱਪ ਦੀ ਪ੍ਰਸਤਾਵਿਤ ‘ਰਾਏਸ਼ੁਮਾਰੀ’ ’ਤੇ ਵਿਦੇਸ਼ ਮੰਤਰਾਲੇ...
    • cjp protest
      ਸੀ. ਜੇ. ਪੀ. ਨਾਲ ਨਜਿੱਠਣ ਲਈ ਦਿੱਲੀ ਪੁਲਸ ਨੇ ਬਦਲਿਆ ਤਰੀਕਾ
    • sarpanch election youth girlfriend  house theft
      ਆਸ਼ਕੀ 'ਤੇ ਭਾਰੀ ਪਈ 'ਸਰਪੰਚੀ' ! ਮੁੰਡੇ ਨੇ ਵੋਟਾਂ ਲੜਨ ਲਈ ਆਪਣੀ ਪ੍ਰੇਮਿਕਾ ਦੇ...
    • cjp protest delhi police  diverted routes  traffic advisory
      ਘਰੋਂ ਬਾਹਰ ਨਿਕਲਣ ਤੋਂ ਪਹਿਲਾਂ ਪੜ੍ਹੋ ਇਹ ਖ਼ਬਰ, ਬਦਲੇ ਕਈ ਰੂਟ, ਦਿੱਲੀ ਪੁਲਸ...
    • kerala  former chief minister  vijayan fir registered
      ਕੇਰਲਮ ਦੇ ਸਾਬਕਾ ਮੁੱਖ ਮੰਤਰੀ ਵਿਜਯਨ ਦੀਆਂ ਵਧੀਆਂ ਮੁਸ਼ਕਲਾਂ, ਹਾਈ ਕੋਰਟ ਵਲੋਂ...
    • the doors of fortune will open for these zodiac signs today
      ਅੱਜ ਇਨ੍ਹਾਂ ਰਾਸ਼ੀਆਂ ਦੇ ਖੁੱਲ੍ਹਣਗੇ ਕਿਸਮਤ ਦੇ ਦਰਵਾਜ਼ੇ ! ਕਰੀਅਰ ਤੇ ਧਨ 'ਚ...
    • fazilka  bsf  jawan  wife
      ਫਾਜ਼ਿਲਕਾ 'ਚ ਵੱਡੀ ਵਾਰਦਾਤ : BSF 'ਚ ਤਾਇਨਾਤ ਜਵਾਨ ਨੇ ਪਹਿਲਾ ਕੀਤਾ ਪਤਨੀ ਦਾ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +