Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    WED, NOV 04, 2026

    1:33:43 PM

  • major incident in punjab

    ਪੰਜਾਬ 'ਚ ਵੱਡੀ ਵਾਰਦਾਤ! ਰਾਹ 'ਚ ਘੇਰ ਕੇ ਦੋ...

  • case of daljit singh s death in mansa

    ਮਾਨਸਾ 'ਚ ਦਲਜੀਤ ਸਿੰਘ ਦੀ ਮੌਤ ਦਾ ਮਾਮਲਾ: ਹਾਈਕੋਰਟ...

  • highcourt s major decision regarding daljit singh s cremation

    ਦਲਜੀਤ ਸਿੰਘ ਦੇ ਸਸਕਾਰ ਨੂੰ ਲੈ ਕੇ ਹਾਈਕੋਰਟ ਦਾ...

  • trump congratulates democrats

    "ਡੈਮੋਕ੍ਰੇਟਸ ਨੂੰ ਵਧਾਈਆਂ" ! ਟਰੰਪ ਨੇ 'ਬਲੂ ਵੇਵ'...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • National News
  • Mozilla Firefox ਵਰਤਣ ਵਾਲੇ ਸਾਵਧਾਨ! ਸਰਕਾਰ ਵੱਲੋਂ 'High Risk' ਅਲਰਟ ਜਾਰੀ, ਤੁਰੰਤ ਕਰ ਲਓ ਇਹ ਕੰਮ

NATIONAL News Punjabi(ਦੇਸ਼)

Mozilla Firefox ਵਰਤਣ ਵਾਲੇ ਸਾਵਧਾਨ! ਸਰਕਾਰ ਵੱਲੋਂ 'High Risk' ਅਲਰਟ ਜਾਰੀ, ਤੁਰੰਤ ਕਰ ਲਓ ਇਹ ਕੰਮ

  • Edited By Shubam Kumar,
  • Updated: 02 Feb, 2026 05:33 PM
National
mozilla firefox users beware
  • Share
    • Facebook
    • Tumblr
    • Linkedin
    • Twitter
  • Comment

ਗੈਜੇਟ ਡੈਸਕ : ਜੇਕਰ ਤੁਸੀਂ ਇੰਟਰਨੈੱਟ ਬ੍ਰਾਊਜ਼ਿੰਗ ਲਈ Mozilla Firefox ਜਾਂ ਈਮੇਲ ਲਈ Thunderbird ਦੀ ਵਰਤੋਂ ਕਰਦੇ ਹੋ, ਤਾਂ ਇਹ ਖ਼ਬਰ ਤੁਹਾਡੇ ਲਈ ਬੇਹੱਦ ਅਹਿਮ ਹੈ। ਭਾਰਤ ਸਰਕਾਰ ਦੀ ਸਾਈਬਰ ਸੁਰੱਖਿਆ ਏਜੰਸੀ CERT-In ਨੇ ਇਨ੍ਹਾਂ ਪਲੇਟਫਾਰਮਾਂ ਨੂੰ ਲੈ ਕੇ ਇੱਕ 'ਹਾਈ ਰਿਸਕ' ਸੁਰੱਖਿਆ ਅਲਰਟ ਜਾਰੀ ਕੀਤਾ ਹੈ। ਰਿਪੋਰਟ ਅਨੁਸਾਰ, ਇਨ੍ਹਾਂ ਦੇ ਪੁਰਾਣੇ ਵਰਜ਼ਨਾਂ ਵਿੱਚ ਗੰਭੀਰ ਸੁਰੱਖਿਆ ਖਾਮੀਆਂ ਪਾਈਆਂ ਗਈਆਂ ਹਨ, ਜਿਨ੍ਹਾਂ ਦਾ ਫਾਇਦਾ ਉਠਾ ਕੇ ਹੈਕਰ ਤੁਹਾਡਾ ਕੀਮਤੀ ਡੇਟਾ ਚੋਰੀ ਕਰ ਸਕਦੇ ਹਨ।

ਕਿਵੇਂ ਹੋ ਸਕਦਾ ਹੈ ਹਮਲਾ? 
ਸਰਕਾਰੀ ਏਜੰਸੀ ਮੁਤਾਬਕ ਹੈਕਰ ਯੂਜ਼ਰਸ ਨੂੰ ਕਿਸੇ ਖ਼ਾਸ ਲਿੰਕ ਜਾਂ ਵੈੱਬ ਰਿਕਵੈਸਟ ਰਾਹੀਂ ਭਰਮਾ ਸਕਦੇ ਹਨ। ਜਿਵੇਂ ਹੀ ਕੋਈ ਯੂਜ਼ਰ ਉਸ ਲਿੰਕ ਨੂੰ ਖੋਲ੍ਹਦਾ ਹੈ, ਤਾਂ ਦੂਰ ਬੈਠਾ ਹਮਲਾਵਰ ਸਿਸਟਮ ਵਿੱਚੋਂ ਸੰਵੇਦਨਸ਼ੀਲ ਜਾਣਕਾਰੀ ਜਿਵੇਂ ਕਿ ਪਾਸਵਰਡ, ਨਿੱਜੀ ਡਾਟਾ ਅਤੇ ਬ੍ਰਾਊਜ਼ਿੰਗ ਹਿਸਟਰੀ ਕੱਢ ਸਕਦਾ ਹੈ। ਕੁਝ ਮਾਮਲਿਆਂ ਵਿੱਚ ਇਹ ਖਾਮੀ ਤੁਹਾਡੇ ਸਿਸਟਮ ਨੂੰ ਕ੍ਰੈਸ਼ ਵੀ ਕਰ ਸਕਦੀ ਹੈ।

ਕਿਹੜੇ ਯੂਜ਼ਰਸ ਨੂੰ ਹੈ ਜ਼ਿਆਦਾ ਖਤਰਾ? 
CERT-In ਅਤੇ ਮੋਜ਼ੀਲਾ ਅਨੁਸਾਰ, ਹੇਠ ਲਿਖੇ ਵਰਜ਼ਨ ਵਰਤਣ ਵਾਲੇ ਲੋਕ ਸਭ ਤੋਂ ਵੱਧ ਜੋਖਮ ਵਿੱਚ ਹਨ:
• Firefox: ਵਰਜ਼ਨ 147.0.2 ਤੋਂ ਪੁਰਾਣੇ।
• Thunderbird: ਵਰਜ਼ਨ 140.7.1 ਅਤੇ 147.0.1 ਤੋਂ ਪੁਰਾਣੇ।

ਬਚਾਅ ਲਈ ਤੁਰੰਤ ਕਰੋ ਇਹ ਕੰਮ 
ਸਰਕਾਰ ਨੇ ਯੂਜ਼ਰਸ ਨੂੰ ਆਪਣਾ ਬਚਾਅ ਕਰਨ ਲਈ ਤੁਰੰਤ ਹੇਠ ਲਿਖੇ ਕਦਮ ਚੁੱਕਣ ਦੀ ਸਲਾਹ ਦਿੱਤੀ ਹੈ:
1. ਤੁਰੰਤ ਅਪਡੇਟ ਕਰੋ: ਆਪਣੇ ਬ੍ਰਾਊਜ਼ਰ ਅਤੇ ਥੰਡਰਬਰਡ ਨੂੰ ਲੇਟੈਸਟ ਵਰਜ਼ਨ 'ਤੇ ਅਪਡੇਟ ਕਰੋ। ਕੰਪਿਊਟਰ ਯੂਜ਼ਰਸ 'About Firefox' ਸੈਕਸ਼ਨ ਵਿੱਚ ਜਾ ਕੇ ਨਵਾਂ ਅਪਡੇਟ ਇੰਸਟਾਲ ਕਰ ਸਕਦੇ ਹਨ।
2. ਅਨਜਾਣ ਲਿੰਕਾਂ ਤੋਂ ਬਚੋ: ਅਣਪਛਾਤੇ ਲੋਕਾਂ ਦੁਆਰਾ ਭੇਜੇ ਗਏ ਕਿਸੇ ਵੀ ਸ਼ੱਕੀ ਲਿੰਕ 'ਤੇ ਕਲਿੱਕ ਨਾ ਕਰੋ।
3. ਥਰਡ ਪਾਰਟੀ ਐਪਸ: ਕਿਸੇ ਵੀ ਗੈਰ-ਭਰੋਸੇਯੋਗ ਸਰੋਤ ਤੋਂ ਐਪਸ ਜਾਂ ਐਕਸਟੈਂਸ਼ਨਾਂ ਇੰਸਟਾਲ ਕਰਨ ਤੋਂ ਪਰਹੇਜ਼ ਕਰੋ।
ਮੋਜ਼ੀਲਾ ਨੇ ਇਨ੍ਹਾਂ ਸੁਰੱਖਿਆ ਖਾਮੀਆਂ ਨੂੰ ਠੀਕ ਕਰਨ ਲਈ ਨਵੇਂ ਸੁਰੱਖਿਆ ਪੈਚ ਜਾਰੀ ਕਰ ਦਿੱਤੇ ਹਨ, ਜਿਸ ਨਾਲ ਇਹ ਖਤਰਾ ਕਾਫੀ ਹੱਦ ਤੱਕ ਘੱਟ ਹੋ ਜਾਂਦਾ ਹੈ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

For Whatsapp:- https://whatsapp.com/channel/0029Va94hsaHAdNVur4L170e

 

  • Mozilla Firefox Alert
  • Thunderbird Security Flaw
  • CERT-In Warning
  • Cyber Attack India

ਮੱਛੀ ਮਾਰਕੀਟ 'ਚ ਕੁੜੀ ਦਾ ਬੇਰਹਿਮੀ ਨਾਲ ਕਤਲ, ਗੁੱਸੇ 'ਚ ਵਪਾਰੀਆਂ ਨੇ ਬੰਦ ਕੀਤੇ ਬਾਜ਼ਾਰ

NEXT STORY

Stories You May Like

  • advisory issued for indians going to uae
    ਜਾ ਰਹੇ ਹੋ UAE ਤਾਂ ਤੁਰੰਤ ਕਰ ਲਓ ਇਹ ਕੰਮ..., ਭਾਰਤੀਆਂ ਲਈ ਤਾਜ਼ਾ ਐਡਵਾਇਜ਼ਰੀ ਜਾਰੀ
  • be ready
    'ਭਰ ਲਓ ਰਾਸ਼ਨ, ਫ਼ੋਨ-ਪਾਵਰਬੈਂਕ ਵੀ ਕਰ ਲਓ ਫੁੱਲ ਚਾਰਜ..!', ਬ੍ਰਿਟਿਸ਼ ਸਰਕਾਰ ਨੇ ਜਾਰੀ ਕੀਤੀ ਐਡਵਾਈਜ਼ਰੀ
  • november 1 diwali work strict restrictions
    1 ਨਵੰਬਰ ਤੋਂ ਪਹਿਲਾਂ ਪੂਰੇ ਕਰ ਲਓ ਦੀਵਾਲੀ ਦੇ ਇਹ ਕੰਮ, ਨਹੀਂ ਤਾਂ...! ਦਿੱਲੀ ਸਰਕਾਰ ਨੇ ਲਗਾਈਆਂ ਸਖ਼ਤ ਪਾਬੰਦੀਆਂ
  • items kept in the kitchen can become a cause of financial ruin
    ਰਸੋਈ 'ਚ ਰੱਖੀਆਂ ਚੀਜ਼ਾਂ ਬਣ ਸਕਦੀਆਂ ਹਨ 'ਕੰਗਾਲੀ' ਦਾ ਕਾਰਨ ! ਅੱਜ ਹੀ ਕਰ ਲਓ ਇਹ ਕੰਮ
  • your face will shine like the moon on karwa chauth
    ਕਰਵਾ ਚੌਥ 'ਤੇ ਚੰਨ ਵਾਂਗ ਚਮਕੇਗਾ ਚਿਹਰਾ! ਬਸ ਮੇਕਅੱਪ ਤੋਂ ਪਹਿਲਾਂ ਕਰ ਲਓ ਇਹ ਛੋਟਾ ਜਿਹਾ ਕੰਮ
  • major alert for ups pensioners
    UPS ਪੈਨਸ਼ਨਰਾਂ ਲਈ ਵੱਡਾ ਅਲਰਟ: 30 ਨਵੰਬਰ ਤੋਂ ਪਹਿਲਾਂ ਨਿਪਟਾਓ ਇਹ ਕੰਮ
  • punjab government  high court  fine
    ਪੰਜਾਬ ਸਰਕਾਰ ਨੂੰ ਹਾਈਕੋਰਟ ਤੋਂ ਜੁਰਮਾਨਾ, 'ਆਪ' ਦੇ ਮੁਲਾਜ਼ਮ ਵਿਰੋਧੀ ਹੋਣ ਦਾ ਸਬੂਤ : ਅਸ਼ਵਨੀ ਸ਼ਰਮਾ
  • to keep your body healthy  include these drinks in your diet
    ਸਰੀਰ ਨੂੰ ਰੱਖਣਾ ਚਾਹੁੰਦੇ ਹੋ Healthy ਤਾਂ ਡਾਈਟ 'ਚ ਸ਼ਾਮਲ ਕਰ ਲਓ ਇਹ Drinks! ਮਿਲਣਗੇ ਫਾਇਦੇ
  • major incident in punjab
    ਪੰਜਾਬ 'ਚ ਵੱਡੀ ਵਾਰਦਾਤ! ਰਾਹ 'ਚ ਘੇਰ ਕੇ ਦੋ ਨੌਜਵਾਨਾਂ 'ਤੇ ਚਲਾਈਆਂ ਗੋਲ਼ੀਆਂ
  • road accident in goraya highway
    ਥ੍ਰੀ-ਵ੍ਹੀਲਰ ਚਾਲਕ ਨੂੰ ਨੀਂਦ ਆਉਣ ਜੀਪ ਤੇ ਕਾਰ ਨਾਲ ਟਕਰਾਇਆ, ਵਾਹਨ ਨੁਕਸਾਨੇ
  • millions in fines collected from passengers october ticket checking drive
    ਟਿਕਟ ਚੈਕਿੰਗ ਮੁਹਿੰਮ ਤਹਿਤ ਅਕਤੂਬਰ 'ਚ 30,466 ਯਾਤਰੀਆਂ ਤੋਂ ਵਸੂਲਿਆ 2.50...
  • dgp gaurav yadav statement
    ਪਾਕਿ ਸਪਾਂਸਰਡ ਨਾਰਕੋ-ਟੈਰਰਿਜ਼ਮ, ਡ੍ਰੋਨ ਤਕਨਾਲੋਜੀ ਦੀ ਵਧਦੀ ਵਰਤੋਂ ਪੰਜਾਬ 'ਚ...
  • manish clair from buta mandi creates history in nepal
    ਬੂਟਾ ਮੰਡੀ ਦੇ ਮਨੀਸ਼ ਕਲੇਅਰ ਨੇ ਨੇਪਾਲ 'ਚ ਰਚਿਆ ਇਤਿਹਾਸ, ਵਰਲਡ ਪਾਵਰਲਿਫਟਿੰਗ...
  • special on punjab  s weather
    ਪੰਜਾਬ ਦੇ ਮੌਸਮ ਦੀ ਖਾਸ ਅਪਡੇਟ, ਜਾਣੋ ਆਉਣ ਵਾਲੇ ਦਿਨਾਂ ਦਾ ਹਾਲ
  • divit auluck last rituals
    Divit Auluck ਨੂੰ ਨਮ ਅੱਖਾਂ ਨਾਲ ਦਿੱਤੀ ਗਈ ਵਿਦਾਈ! ਸਸਕਾਰ 'ਚ ਪਹੁੰਚੇ ਗਿੱਪੀ...
  • the last rites of dinesh olakh s son
    ਦਿਵਿਤ ਓਲਖ ਦੀ ਮੌਤ 'ਤੇ ਜੈਜ਼ੀ ਬੀ ਹੋਏ ਭਾਵੁਕ, ਵੈਨਕੂਵਰ ਕੈਨਕਸ ਦਾ ਸ਼ੋਅ ਕੀਤਾ...
Trending
Ek Nazar
nihang singhs beat up drunkards

ਪੰਜਾਬ: ਸ਼ਰਾਬੀਆਂ ਖ਼ਿਲਾਫ਼ ਨਿਹੰਗ ਸਿੰਘਾਂ ਨੇ ਖੋਲ੍ਹਿਆ ਮੋਰਚਾ! ਕੀਤੀ ਵੱਡੀ ਕਾਰਵਾਈ

akhilesh yadav  dhirendra shastri  lord ram  lord krishna

'ਨਹੀਂ ਹੋਵੇਗਾ ਸੁਆਗਤ, ਨਾ ਬ੍ਰਜ 'ਚ, ਨਾ ਅਵਧ 'ਚ..!' ਅਖਿਲੇਸ਼ ਯਾਦਵ ਨੇ...

ragging complaints against 12 colleges  allegations against 100 students

12 ਕਾਲਜਾਂ ਵਿਰੁੱਧ ਰੈਗਿੰਗ ਦੀਆਂ ਸ਼ਿਕਾਇਤਾਂ, ਲਗਭਗ 100 ਵਿਦਿਆਰਥੀਆਂ 'ਤੇ ਲੱਗੇ...

famous singer loses battle against breast cancer

ਕੈਂਸਰ ਤੋਂ ਜੰਗ ਹਾਰੀ ਮਸ਼ਹੂਰ ਗਾਇਕਾ; 35 ਸਾਲ ਦੀ ਉਮਰ 'ਚ ਅਮਰੀਕਾ 'ਚ ਲਏ ਆਖਰੀ...

famous bollywood singer announces separation from husband

ਮਸ਼ਹੂਰ ਬਾਲੀਵੁੱਡ ਗਾਇਕਾ ਨੇ ਪਤੀ ਤੋਂ ਵੱਖ ਹੋਣ ਦਾ ਕੀਤਾ ਐਲਾਨ ! ਵਿਆਹ ਦੇ 4...

transport minister resigned

ਟਰਾਂਸਪੋਰਟ ਮੰਤਰੀ ਨੇ ਦੇ'ਤਾ ਅਸਤੀਫ਼ਾ, ਸਪੇਨ 'ਚ ਘਾਤਕ ਰੇਲ ਹਾਦਸੇ ਤੋਂ ਬਾਅਦ...

a ghost started appearing in dreams and scaring me

ਮੁੰਡੇ ਨੇ ਕੀਤਾ ਦੋਸਤ ਦਾ ਕਤਲ, ਸੁਪਨੇ 'ਚ ਆ ਕੇ ਡਰਾਉਣ ਲੱਗਾ 'ਭੂਤ' ! ਡਰ ਕੇ...

india and israel voted

ਭਾਰਤ ਅਤੇ ਇਜ਼ਰਾਈਲ ਨੇ UN 'ਚ ਖੇਤਰੀ ਰਵਾਇਤੀ ਹਥਿਆਰ ਨਿਯੰਤਰਣ ਬਾਰੇ ਖਰੜਾ ਮਤੇ...

indian american voters l

ਭਾਰਤੀ-ਅਮਰੀਕੀ ਵੋਟਰਾਂ ਦਾ ਡੈਮੋਕ੍ਰੇਟਿਕ ਪਾਰਟੀ ਵੱਲ ਝੁਕਾਅ , ਸਰਵੇਖਣ 'ਚ...

measles in new york

30 ਸਾਲਾਂ 'ਚ ਅਜਿਹੀ ਪਹਿਲੀ ਘਟਨਾ, ਨਿਊਯਾਰਕ 'ਚ ਖਸਰੇ ਨਾਲ ਜਵਾਕ ਦੀ ਮੌਤ

why is the word only written after the amount on a cheque

ਆਖ਼ਿਰ ਚੈੱਕ 'ਤੇ ਰਕਮ ਲਿਖਣ ਮਗਰੋਂ ਕਿਉਂ ਲਿਖਿਆ ਜਾਂਦੈ ONLY ? ਜਾਣੋ ਕੀ ਹੈ ਨਿਯਮ

indians arrested in sri lanka

ਸ਼੍ਰੀਲੰਕਾ 'ਚ 21 ਵਿਦੇਸ਼ੀ ਗ੍ਰਿਫਤਾਰ, ਤਿੰਨ ਭਾਰਤੀ ਵੀ ਸ਼ਾਮਲ

imran khan and bushra bibi

ਜੇਲ੍ਹ 'ਚ ਬੰਦ ਇਮਰਾਨ ਖਾਨ ਅਤੇ ਬੁਸ਼ਰਾ ਬੀਬੀ ਨਾਲ ਵਕੀਲ ਨੇ ਕੀਤੀ ਮੁਲਾਕਾਤ

russia ukraine conflict

ਯੂਕਰੇਨ 'ਚ ਸਹਾਇਤਾ ਕੇਂਦਰ ਅਤੇ ਆਸਰਾ ਸਥਲ 'ਤੇ ਰੂਸੀ ਹਮਲੇ, 26 ਲੋਕਾਂ ਦੀ ਮੌਤ

long power cut in punjab tomorrow

ਪੰਜਾਬ 'ਚ ਭਲਕੇ ਲੱਗੇਗਾ ਲੰਬਾ POWER CUT! ਇਨ੍ਹਾਂ ਇਲਾਕਿਆਂ 'ਚ ਬੱਤੀ ਰਹੇਗੀ...

indian origin shuchita patel

ਫੋਰਸਿਥ 'ਚ ਭਾਰਤੀ ਮੂਲ ਦੀ ਸ਼ੁਚਿਤਾ ਪਟੇਲ ਰਚੇਗੀ ਇਤਿਹਾਸ; 16 ਸਾਲਾਂ ਤੋਂ ਅਜੇਤੂ...

prime minister de wever submits resignatio

ਬੈਲਜੀਅਮ ਦੇ ਪ੍ਰਧਾਨ ਮੰਤਰੀ ਡੀ ਵੇਵਰ ਨੇ ਦੇ'ਤਾ ਅਸਤੀਫ਼ਾ, ਕਿੰਗ ਨੂੰ ਸੌਂਪਿਆ

polio vaccination teams

ਪਾਕਿਸਤਾਨ 'ਚ ਪੋਲੀਓ ਟੀਕਾਕਰਨ ਟੀਮਾਂ ਦੀ ਸੁਰੱਖਿਆ ਲਈ 8,000 ਤੋਂ ਵੱਧ ਪੁਲਸ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਦੇਸ਼ ਦੀਆਂ ਖਬਰਾਂ
    • diwali  gift  iphone 16  employees  company  delhi
      ਦੀਵਾਲੀ 'ਤੇ ਇਸ ਕੰਪਨੀ ਨੇ ਕਰਮਚਾਰੀਆਂ ਨੂੰ ਕੀਤਾ ਖੁਸ਼ ! ਗਿਫਟ 'ਚ ਦਿੱਤੇ...
    • india  s hydrogen train  namo green rail
      ਨਾ ਡੀਜ਼ਲ, ਨਾ ਬਿਜਲੀ ਦੀਆਂ ਤਾਰਾਂ: ਜਾਣੋ ਕਿਵੇਂ ਚੱਲਦੀ ਹੈ ਭਾਰਤ ਦੀ ਹਾਈਡ੍ਰੋਜਨ...
    • mumbai airport  bahrain  passenger  gold seized
      ਮੁੰਬਈ ਏਅਰਪੋਰਟ 'ਤੇ ਬਹਿਰੀਨ ਤੋਂ ਆਏ ਯਾਤਰੀਆਂ ਕੋਲੋਂ 2.09 ਕਰੋੜ ਦਾ ਸੋਨਾ ਬਰਾਮਦ
    • diwali firecrackers 50 percent price hike
      ਦੀਵਾਲੀ 'ਤੇ ਮਹਿੰਗੀ ਪਵੇਗੀ 'ਠਾਹ-ਠਾਹ' ! 50 ਫ਼ੀਸਦੀ ਤੱਕ ਵਧੀਆਂ ਪਟਾਕਿਆਂ ਦੀਆਂ...
    • gold prices may fall further big fall will happen
      ਅਜੇ ਹੋਰ ਟੁੱਟ ਸਕਦੇ ਹਨ ਸੋਨੇ ਦੇ ਭਾਅ, ਮਾਹਰਾਂ ਨੇ ਦੱਸਿਆ ਇੰਨੀ ਵੱਡੀ ਆਵੇਗੀ...
    • cars  cartridges  recovered  stf  police
      ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਫੜੇ ਗਏ 25,000 ਕਾਰਤੂਸ ! 1 ਔਰਤ ਸਣੇ 5 ਲੋਕ...
    • hardeep puri  rajya sabha by election
      2 ਆਜ਼ਾਦ ਉਮੀਦਵਾਰਾਂ ਦੀਆਂ ਨਾਮਜ਼ਦਗੀਆਂ ਰੱਦ, ਹਰਦੀਪ ਪੁਰੀ ਦੀ ਰਾਜ ਸਭਾ ਜ਼ਿਮਨੀ...
    • hotel firing police accused court
      ਹੋਟਲ 'ਚ ਫਾਇਰਿੰਗ ਕਰਨ ਵਾਲੇ ਨੂੰ ਪੁਲਸ ਨੇ ਐਨਕਾਊਂਟਰ 'ਚ ਕਰ'ਤਾ ਢੇਰ ! 5 ਲੋਕਾਂ...
    • neet paper  female student
      ਨੀਟ ਦੇ ਪੇਪਰ ਦੀ ਤਿਆਰੀ ਕਰ ਰਹੀ ਵਿਦਿਆਰਥਣ ਨੇ ਚੁੱਕਿਆ ਅਜਿਹਾ ਕਦਮ, ਪਿਆ...
    • pralay missile successful test odisha
      ਭਾਰਤ ਨੇ 'ਪ੍ਰਲਯ' ਮਿਜ਼ਾਈਲ ਦਾ ਕੀਤਾ ਸਫ਼ਲ ਪ੍ਰੀਖਣ ! ਜੰਗ 'ਚ ਦੁਸ਼ਮਣਾਂ ਦੇ ਛੱਕੇ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +