Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    MON, MAY 11, 2026

    10:59:21 AM

  • medical stores across punjab to remain open on may 20

    ਪੰਜਾਬ: 20 ਮਈ ਨੂੰ ਦੁਕਾਨਾਂ ਬੰਦ ਦੇ ਐਲਾਨ ਬਾਰੇ ਆ...

  • pseb class 10th results to be declared today

    PSEB 10ਵੀਂ ਜਮਾਤ ਦੇ ਨਤੀਜਿਆਂ ਦਾ ਐਲਾਨ ਅੱਜ,...

  • indian sailor in strait of hormuz

    ਹੋਰਮੁਜ਼ ਜਲਡਮਰੂ ਨੇੜੇ ਕਿਸ਼ਤੀ 'ਚ ਲੱਗੀ ਅੱਗ, ਭਾਰਤੀ...

  • administrative reshuffle  sho sub inspector gurmeet ram has been transferred

    ਪ੍ਰਸ਼ਾਸਨਿਕ ਫੇਰਬਦਲ: ਪੰਜਾਬ ਦੇ ਇਸ SHO ਦਾ ਹੋਇਆ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • National News
  • 'ਡਿਜੀਟਲ ਅਰੈਸਟ' ਗਿਰੋਹ ਦੇ 1,400 ਸਿਮ ਕਾਰਡ ਬਰਾਮਦ, ਇੰਜੀਨੀਅਰ ਕੁੜੀ ਨੂੰ ਬਣਾਇਆ ਸੀ ਨਿਸ਼ਾਨਾ

NATIONAL News Punjabi(ਦੇਸ਼)

'ਡਿਜੀਟਲ ਅਰੈਸਟ' ਗਿਰੋਹ ਦੇ 1,400 ਸਿਮ ਕਾਰਡ ਬਰਾਮਦ, ਇੰਜੀਨੀਅਰ ਕੁੜੀ ਨੂੰ ਬਣਾਇਆ ਸੀ ਨਿਸ਼ਾਨਾ

  • Edited By Tanu,
  • Updated: 04 Oct, 2024 05:45 PM
National
mp  1 400 sim cards of   digital arrest   gang detected
  • Share
    • Facebook
    • Tumblr
    • Linkedin
    • Twitter
  • Comment

ਇੰਦੌਰ- ਇੰਦੌਰ ਦੀ ਇਕ ਸਾਫਟਵੇਅਰ ਇੰਜੀਨੀਅਰ ਕੁੜੀ ਤੋਂ 'ਡਿਜੀਟਲ ਅਰੈਸਟ' ਦੇ ਨਾਂ 'ਤੇ 12 ਲੱਖ ਰੁਪਏ ਦੀ ਠੱਗੀ ਮਾਰਨ ਦੇ ਮਾਮਲੇ 'ਚ ਪੁਲਸ ਨੇ ਇਕ ਸੰਗਠਿਤ ਗਿਰੋਹ ਦੇ 34 ਬੈਂਕ ਖਾਤਿਆਂ ਅਤੇ 1400 ਸਿਮ ਕਾਰਡਾਂ ਦੀ ਪਛਾਣ ਕੀਤੀ ਹੈ। ਇਕ ਪੁਲਸ ਅਧਿਕਾਰੀ ਨੇ ਸ਼ੁੱਕਰਵਾਰ ਨੂੰ ਇਹ ਜਾਣਕਾਰੀ ਦਿੱਤੀ। 'ਡਿਜੀਟਲ ਅਰੈਸਟ' ਸਾਈਬਰ ਧੋਖਾਧੜੀ ਦਾ ਨਵਾਂ ਤਰੀਕਾ ਹੈ। ਅਜਿਹੇ ਮਾਮਲਿਆਂ ਵਿਚ ਠੱਗ ਖ਼ੁਦ ਨੂੰ ਕਾਨੂੰਨ ਲਾਗੂ ਕਰਨ ਵਾਲੇ ਅਧਿਕਾਰੀ ਹੋਣ ਦਾ ਬਹਾਨਾ ਬਣਾ ਕੇ, ਆਡੀਓ ਜਾਂ ਵੀਡੀਓ ਕਾਲਾਂ ਕਰ ਕੇ ਲੋਕਾਂ ਨੂੰ ਡਰਾਉਂਦੇ ਹਨ ਅਤੇ ਗ੍ਰਿਫਤਾਰੀ ਦੇ ਬਹਾਨੇ ਉਨ੍ਹਾਂ ਨੂੰ ਆਪਣੇ ਘਰਾਂ ਵਿਚ ਡਿਜੀਟਲ ਤਰੀਕੇ ਨਾਲ ਬੰਧਕ ਬਣਾ ਲੈਂਦੇ ਹਨ।

ਵਧੀਕ ਡਿਪਟੀ ਕਮਿਸ਼ਨਰ ਆਫ਼ ਪੁਲਸ ਰਾਜੇਸ਼ ਦੰਡੋਤੀਆ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਦੱਸਿਆ ਕਿ ਗਿਰੋਹ ਨੇ ਇਕ ਬਹੁਰਾਸ਼ਟਰੀ ਕੰਪਨੀ ਵਿਚ ਸਾਫਟਵੇਅਰ ਇੰਜੀਨੀਅਰ ਦੇ ਰੂਪ ਵਿਚ ਕੰਮ ਕਰ ਰਹੀ ਕੁੜੀ ਨੂੰ ਪੰਜ ਮਹੀਨੇ ਪਹਿਲਾਂ ਕਾਲ ਕੀਤੀ ਅਤੇ ਉਸ ਨੂੰ ਨਸ਼ੀਲੇ ਪਦਾਰਥਾਂ ਅਤੇ ਜਾਅਲੀ ਪਾਸਪੋਰਟ ਦੇ ਮਾਮਲੇ 'ਚ ਫਸਾਉਣ ਦੀ ਧਮਕੀ ਦਿੱਤੀ ਸੀ। ਉਨ੍ਹਾਂ ਨੇ ਦੱਸਿਆ ਕਿ ਗਿਰੋਹ ਨੇ ਕੁੜੀ ਨੂੰ ਡਿਜੀਟਲ ਤਰੀਕੇ ਨਾਲ ਗ੍ਰਿਫਤਾਰ ਕਰਨ ਦਾ ਝਾਂਸਾ ਦਿੱਤੇ ਅਤੇ ਉਸ ਦੇ ਵੱਖ-ਵੱਖ ਬੈਂਕ ਖਾਤਿਆਂ 'ਚ ਕੁੱਲ 12 ਲੱਖ ਰੁਪਏ ਟਰਾਂਸਫਰ ਕਰਵਾ ਲਏ। 

ਦੰਡੋਟੀਆ ਨੇ ਕਿਹਾ ਕਿ ਹੁਣ ਤੱਕ ਦੀ ਜਾਂਚ 'ਚ ਇਸ ਗਿਰੋਹ ਦੇ 34 ਬੈਂਕ ਖਾਤੇ ਅਤੇ 1400 ਸਿਮ ਕਾਰਡ ਸਾਹਮਣੇ ਆਏ ਹਨ। ਸੁਰਾਗ ਮਿਲੇ ਹਨ ਕਿ ਇਹ ਸਿਮ ਕਾਰਡ ਚਾਰ ਮੋਬਾਈਲ ਫੋਨਾਂ ਵਿਚ ਵਰਤੇ ਗਏ ਸਨ। ਇਸ ਤੋਂ ਸਾਫ਼ ਪਤਾ ਲੱਗਦਾ ਹੈ ਕਿ ਇਹ ਇਕ ਸੰਗਠਿਤ ਗਿਰੋਹ ਹੈ। ਉਨ੍ਹਾਂ ਦੱਸਿਆ ਕਿ ਇਸ ਗਿਰੋਹ ਦਾ ਇਕ ਮੈਂਬਰ ਰਾਜਸਥਾਨ ਦੇ ਝਾਲਾਵਾੜ ਤੋਂ ਪਹਿਲਾਂ ਹੀ ਗ੍ਰਿਫ਼ਤਾਰ ਕੀਤਾ ਜਾ ਚੁੱਕਾ ਹੈ ਅਤੇ ਉਸ ਕੋਲੋਂ 2 ਲੱਖ ਰੁਪਏ ਵੀ ਬਰਾਮਦ ਕੀਤੇ ਗਏ ਹਨ। ਦੰਡੋਤੀਆ ਨੇ ਦੱਸਿਆ ਕਿ ਗਿਰੋਹ ਦੇ ਹੋਰ ਮੈਂਬਰਾਂ ਦੀ ਭਾਲ ਦੇ ਨਾਲ-ਨਾਲ ਪੁਲਸ ਵੱਲੋਂ ਡੂੰਘਾਈ ਨਾਲ ਜਾਂਚ ਕੀਤੀ ਜਾ ਰਹੀ ਹੈ।

  • Software engineer girl
  • digital arrest
  • sim cards
  • bank accounts
  • ਸਾਫਟਵੇਅਰ ਇੰਜੀਨੀਅਰ ਕੁੜੀ
  • ਡਿਜੀਟਲ ਅਰੈਸਟ
  • ਸਿਮ ਕਾਰਡਾਂ
  • ਬੈਂਕ ਖਾਤੇ

ਰਾਹੁਲ ਨੇ ਵਧੀ ਬੇਰੁਜ਼ਗਾਰੀ, ਅਪਰਾਧ ਅਤੇ ਨਸ਼ਿਆਂ ਲਈ ਭਾਜਪਾ 'ਤੇ ਕੱਸਿਆ ਤੰਜ਼

NEXT STORY

Stories You May Like

  • digital arrest  woman  fraud  accused arrested
    ਡਿਜੀਟਲ ਅਰੈਸਟ ਦੇ ਨਾਂ 'ਤੇ ਔਰਤ ਨਾਲ 1.4 ਕਰੋੜ ਦੀ ਠੱਗੀ, 2 ਦੋਸ਼ੀ ਗ੍ਰਿਫ਼ਤਾਰ
  • shopkeepers target shop in jalandhar
    ਜਲੰਧਰ 'ਚ ਦੁਕਾਨ 'ਤੇ ਨੌਸਰਬਾਜ਼ਾਂ ਨੇ ਬਣਾਇਆ ਨਿਸ਼ਾਨਾ, ਸਾਮਾਨ ਖ਼ਰੀਦਣ ਦੌਰਾਨ ਇੰਝ ਕੀਤੀ ਠੱਗੀ
  • whatsapp banned more than 9400 accounts
    WhatsApp ਨੇ ਬੈਨ ਕੀਤੇ 9400 ਤੋਂ ਵੱਧ Account ! ਡਿਜੀਟਲ ਅਰੈਸਟ' ਸਕੈਮ ਨੂੰ ਲੈ ਕੇ ਵੱਡੀ ਕਾਰਵਾਈ
  • us army targets a boat
    ਪ੍ਰਸ਼ਾਂਤ ਮਹਾਸਾਗਰ 'ਚ ਅਮਰੀਕੀ ਫੌਜ ਦੀ ਕਾਰਵਾਈ ! ਕਿਸ਼ਤੀ ਨੂੰ ਬਣਾਇਆ ਨਿਸ਼ਾਨਾ, 2 ਦੀ ਮੌਤ
  • thieves target house in ropar  steal cash and jewellery
    ਰੋਪੜ 'ਚ ਘਰ ਨੂੰ ਚੋਰਾਂ ਨੇ ਬਣਾਇਆ ਨਿਸ਼ਾਨਾ, ਨਕਦੀ ਤੇ ਗਹਿਣੇ ਕੀਤੇ ਚੋਰੀ
  • us strikes hormuz
    ਅਮਰੀਕਾ ਨੇ ਹੋਰਮੁਜ਼ 'ਤੇ ਕਰ'ਤਾ ਹਮਲਾ ! ਕਿਸ਼ਤੀਆਂ ਨੂੰ ਬਣਾਇਆ ਨਿਸ਼ਾਨਾ, 5 ਲੋਕਾਂ ਦੀ ਹੋਈ ਮੌਤ
  • use these precautions while making digital payments  npci safe transactions
    ਡਿਜੀਟਲ ਪੇਮੈਂਟ ਕਰਦੇ ਸਮੇਂ ਵਰਤੋ ਇਹ ਸਾਵਧਾਨੀਆਂ, NPCI ਨੇ ਦੱਸੇ ਸੁਰੱਖਿਅਤ ਟ੍ਰਾਂਜੈਕਸ਼ਨ ਦੇ 5 Safty Tips
  • man arrested for kidnapping minor girl
    ਨਾਬਾਲਗ ਕੁੜੀ ਨੂੰ ਅਗਵਾ ਕਰਨ ਵਾਲਾ ਗ੍ਰਿਫ਼ਤਾਰ
  • administrative reshuffle  sho sub inspector gurmeet ram has been transferred
    ਪ੍ਰਸ਼ਾਸਨਿਕ ਫੇਰਬਦਲ: ਪੰਜਾਬ ਦੇ ਇਸ SHO ਦਾ ਹੋਇਆ ਤਬਾਦਲਾ
  • 15 pcs officers transferred
    15 PCS ਅਧਿਕਾਰੀਆਂ ਦੇ ਤਬਾਦਲੇ
  • woman crossing railway line dies after being hit by train
    ਜਲੰਧਰ 'ਚ ਦਰਦਨਾਕ ਹਾਦਸਾ: ਰੇਲਵੇ ਲਾਈਨ ਪਾਰ ਕਰ ਰਹੀ ਔਰਤ ਦੀ ਟ੍ਰੇਨ ਦੀ ਲਪੇਟ...
  • punjab heavy rain meteorological department alert issue
    ਪੰਜਾਬ 'ਚ 4 ਦਿਨ ਲਗਾਤਾਰ ਭਾਰੀ ਮੀਂਹ! ਇਨ੍ਹਾਂ ਜ਼ਿਲ੍ਹਿਆਂ 'ਚ Alert ਜਾਰੀ,...
  • heartbreaking accident in punjab former sarpanch s son dies in tragic accident
    ਪੰਜਾਬ 'ਚ ਰੂਹ ਕੰਬਾਊ ਹਾਦਸਾ! ਸਾਬਕਾ ਸਰਪੰਚ ਦੇ ਪੁੱਤਰ ਦੀ ਦਰਦਨਾਕ ਮੌਤ
  • pinkoo tv releases a new animation video my rooster
    ਬੱਚਿਆਂ ਨੂੰ ਸਵੇਰੇ ਜਲਦੀ ਉੱਠਣ ਦੀ ਆਦਤ ਪਾਉਣ ਲਈ ਜ਼ਰੂਰ ਵਿਖਾਓ Pinkoo TV ਦੀ ਇਹ...
  • punjab phone alert
    ਪੰਜਾਬੀਆਂ ਦੇ ਅਚਾਨਕ ਖੜਕਣ ਲੱਗੇ ਫੋਨ! 12 ਜ਼ਿਲ੍ਹਿਆਂ ਵੱਡੀ ਚਿਤਾਵਨੀ, ਅਗਲੇ 48...
  • mini punjab in britain
    ਬ੍ਰਿਟੇਨ 'ਚ ਵਸਿਆ 'ਮਿੰਨੀ ਪੰਜਾਬ'! ਪੰਜਾਬੀ ਸਟ੍ਰੀਟ ਦਾ ਵੀਡੀਓ ਵਾਇਰਲ
Trending
Ek Nazar
asim munir statement

ਆਪਰੇਸ਼ਨ ਸਿੰਦੂਰ "ਦੋ ਵਿਚਾਰਧਾਰਾਵਾਂ ਵਿਚਕਾਰ ਲੜਾਈ" ਸੀ: ਅਸੀਮ ਮੁਨੀਰ

major action by italian police

ਇਟਲੀ ਪੁਲਸ ਦੀ ਵੱਡੀ ਕਾਰਵਾਈ, ਭਾਰਤੀ ਵਿਅਕਤੀ ਦੀ ਲੱਖਾਂ ਰੁਪਏ ਦੀ ਨਕਦੀ ਅਤੇ...

most expensive house in america

ਅਮਰੀਕਾ ਦਾ ਸਭ ਤੋਂ ਮਹਿੰਗਾ ਘਰ, ਕੀਮਤ ਹੈ 37,78,00,00,000

sanskrit compulsory in army public schools of punjab

ਪੰਜਾਬ ਦੇ ਆਰਮੀ ਪਬਲਿਕ ਸਕੂਲਾਂ ’ਚ ਸੰਸਕ੍ਰਿਤ ਲਾਜ਼ਮੀ, ਪੰਜਾਬੀ ਨੂੰ ‘ਐਡੀਸ਼ਨਲ’...

famous youtuber receives threat

'ਦੋ ਦਿਨਾਂ 'ਚ ਦਿਓ 10 ਕਰੋੜ ਨਹੀਂ ਤਾਂ ਮਾਰ ਦਿਆਂਗੇ ਗੋਲੀ' ! ਮਸ਼ਹੂਰ...

young man caught in honey trap

ਪਹਿਲਾਂ ਦੋਧੀ ਨੂੰ ਪਿਆਰ ਦੇ ਜਾਲ 'ਚ ਫਸਾਇਆ, ਖਿੱਚੀਆਂ ਨਿਊਡ ਤਸਵੀਰਾਂ, ਜਦ ਸੱਚ...

policemen killed in suicide attack

ਪਾਕਿਸਤਾਨ ਤੋਂ ਵੱਡੀ ਖ਼ਬਰ, ਆਤਮਘਾਤੀ ਹਮਲੇ 'ਚ ਮਾਰੇ ਗਏ 15 ਪੁਲਸ ਕਰਮਚਾਰੀ!

diljit dosanjh again denies reports of entering politics

"ਮੈਂ ਪਾਗਲ ਆਂ ਜੋ ਸਿਆਸਤ 'ਚ ਆਵਾਂ..?", ਦੋਸਾਂਝਾਵਾਲੇ ਨੇ ਰਾਜਨੀਤੀ 'ਚ ਆਉਣ...

motorcycle gets stuck in traffic light

ਸਰੀ-ਡੈਲਟਾ ਸਰਹੱਦ ਨੇੜੇ ਭਿਆਨਕ ਹਾਦਸਾ, ਟ੍ਰੈਫਿਕ ਲਾਈਟ ਨਾਲ ਲਟਕਿਆ ਮੋਟਰਸਾਈਕਲ

preity zinta pays homage at sri darbar sahib

ਸ੍ਰੀ ਦਰਬਾਰ ਸਾਹਿਬ ਨਤਮਸਤਕ ਹੋਈ ਪ੍ਰੀਤੀ ਜ਼ਿੰਟਾ, ਪੰਜਾਬ ਦੀ ਜਿੱਤ ਲਈ ਕੀਤੀ...

robbery cricket board

ਕ੍ਰਿਕਟ ਬੋਰਡ ਦੇ ਦਫ਼ਤਰ 'ਚ ਵੜ ਗਏ ਲੁਟੇਰੇ, ਬੰਦੂਕ ਦੀ ਨੋਕ 'ਤੇ ਕੀਤੀ ਵੱਡੀ ਲੁੱਟ

new rule t20 cricket

ਹੁਣ ਫਾਲੋਅਰਜ਼ ਤੈਅ ਕਰਨਗੇ ਖਿਡਾਰੀਆਂ ਕੀਮਤ! ਇਸ T20 ਲੀਗ ਨੇ ਬਣਾਏ ਅਜੀਬੋ-ਗਰੀਬ...

zodiac signs

ਇਨ੍ਹਾਂ 4 ਰਾਸ਼ੀਆਂ 'ਤੇ ਵਰ੍ਹੇਗਾ ਨੋਟਾਂ ਦਾ ਮੀਂਹ! ਮੰਗਲ ਦਾ ਗੋਚਰ ਕਰੇਗਾ ਮਾਲਾਮਾਲ

ncp leader supriya sule s car met with an accident

NPC ਨੇਤਾ ਸੁਪ੍ਰੀਆ ਸੁਲੇ ਦੀ ਕਾਰ ਹਾਦਸੇ ਦਾ ਸ਼ਿਕਾਰ, ਵਾਲ-ਵਾਲ ਬਚੀ ਸਾਂਸਦ

your ugc net application may be rejected

ਰੱਦ ਹੋ ਸਕਦੀ ਹੈ ਤੁਹਾਡੀ UGC NET ਦੀ ਅਰਜ਼ੀ! NTA ਨੇ ਜਾਰੀ ਕੀਤੇ ਸਖ਼ਤ ਨਿਰਦੇਸ਼

social media watermelon video

ਤਰਬੂਜ਼ ਖਾਣ ਦੇ ਸ਼ੌਕੀਨ ਸਾਵਧਾਨ, ਸੋਸ਼ਲ ਮੀਡੀਆ 'ਤੇ ਵਾਇਰਲ ਹੋਈ ਵੀਡੀਓ ਦੇਖ ਉਡਣਗੇ...

delhi viral couple romance car stunt viral

ਸੜਕ 'ਤੇ ਜੋੜੇ ਵੱਲੋਂ ਹੱਦਾਂ ਪਾਰ! ਚੱਲਦੀ ਕਾਰ ਦੀ ਛੱਤ 'ਤੇ ਰੋਮਾਂਸ ਦੀ ਵੀਡੀਓ...

thunderstorm rain alert in 16 states of india imd alert

ਮੌਸਮ ਲੈਣ ਵਾਲੈ ਯੂ-ਟਰਨ! 16 ਸੂਬਿਆਂ ਲਈ IMD ਨੇ ਜਾਰੀ ਕੀਤਾ ਮੀਂਹ-ਹਨੇਰੀ ਦਾ ਅਲਰਟ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਦੇਸ਼ ਦੀਆਂ ਖਬਰਾਂ
    • will work from home be implemented
      PM ਮੋਦੀ ਨੇ ਫਿਰ ਕੀਤੀ ਕੋਰੋਨਾ ਵਾਲੀਆਂ ਪਾਬੰਦੀਆਂ ਦੀ ਗੱਲ, ਲਾਗੂ ਹੋਵੇ Work...
    • newlywed returning from kedarnath goes missing
      ਕੇਦਾਰਨਾਥ ਤੋਂ ਪਰਤ ਰਹੀ ਨਵ-ਵਿਆਹੁਤਾ ਲਾਪਤਾ, ਟ੍ਰੇਨ 'ਚ ਸੁੱਤਾ ਰਿਹਾ ਪਤੀ ਤੇ...
    • heavy rains to occur in next 4 days
      ਅਗਲੇ 4 ਦਿਨ ਪਵੇਗਾ ਭਾਰੀ ਮੀਂਹ, ਇਨ੍ਹਾਂ ਸੂਬਿਆਂ 'ਚ ਮੌਸਮ ਵਿਭਾਗ ਦਾ ਅਲਰਟ
    • pm modi made a big statement about petrol diesel
      'ਇੱਕ ਸਾਲ ਤੱਕ ਨਾ ਖਰੀਦੋ ਸੋਨਾ', ਜੰਗਾਂ ਵਿਚਾਲੇ PM ਮੋਦੀ ਨੇ Petrol-Diesel...
    • rp singh warns kejriwal
      RP ਸਿੰਘ ਦੀ ਕੇਜਰੀਵਾਲ ਨੂੰ ਚਿਤਾਵਨੀ, ਕਿਹਾ- ‘ਪੰਜਾਬ ਨੂੰ ਗੁੰਡਾਗਰਦੀ ਦਾ ਅੱਡਾ...
    • gas leak tragedy in rajasthan
      ਗੈਸ ਲੀਕ ਹੋਣ ਨਾਲ ਵਾਪਰਿਆ ਭਾਣਾ, ਮਾਂ ਤੇ 2 ਧੀਆਂ ਜ਼ਿੰਦਾ ਸੜੀਆਂ
    • big expansion of yogi cabinet
      ਯੋਗੀ ਕੈਬਨਿਟ ਦਾ ਵੱਡਾ ਵਿਸਥਾਰ: 6 ਨਵੇਂ ਮੰਤਰੀਆਂ ਨੇ ਚੁੱਕੀ ਸਹੁੰ, 60 ਤੱਕ...
    • indian army gets new cds
      ਭਾਰਤੀ ਫ਼ੌਜ ਨੂੰ ਮਿਲਿਆ ਨਵਾਂ CDS ! ਹੁਣ NS ਰਾਜਾ ਸੁਬਰਾਮਣੀ ਸੰਭਾਲਣੇ ਕਮਾਨ
    • himanta raj again in assam
      ਅਸਾਮ 'ਚ ਫਿਰ 'ਹਿਮੰਤ ਰਾਜ': ਲਗਾਤਾਰ ਦੂਜੀ ਵਾਰ ਸੰਭਾਲਣਗੇ ਮੁੱਖ ਮੰਤਰੀ ਦੀ...
    • haryana municipal corporation elections voting
      ਹਰਿਆਣਾ ਨਗਰ ਨਿਗਮ ਚੋਣਾਂ :  1 ਵਜੇ ਤੱਕ ਹੋਈ 25 ਫੀਸਦੀ ਵੋਟਿੰਗ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +