Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    THU, JUL 09, 2026

    5:33:01 PM

  • diabetes patients

    ਸ਼ੂਗਰ ਦੇ ਮਰੀਜ਼ਾਂ ਲਈ ਰਾਹਤ ਭਰੀ ਖ਼ਬਰ ; ਹੁਣ...

  • deadbody of boy missing for 10 days found in bist doab canal

    10 ਦਿਨਾਂ ਤੋਂ ਲਾਪਤਾ ਨੌਜਵਾਨ ਦੀ ਨਹਿਰ 'ਚੋਂ ਮਿਲੀ...

  • oil and gas crisis

    ਤੇਲ ਅਤੇ ਗੈਸ ਦੀ ਸਪਲਾਈ ਹੋਵੇਗੀ ਠੱਪ! ਅਮਰੀਕੀ...

  • big regarding rain in punjab

    ਪੰਜਾਬ 'ਚ ਮੀਂਹ ਨੂੰ ਲੈ ਕੇ ਵੱਡੀ ਅਪਡੇਟ, ਪੜ੍ਹੋ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • National News
  • ਹੋਲੀ ਮੌਕੇ ਨੱਚਦੇ ਹੋਏ ਨੌਜਵਾਨ ਨੇ ਆਪਣੀ ਛਾਤੀ ’ਚ ਮਾਰ ਲਿਆ ਚਾਕੂ, ਤੜਫ-ਤੜਫ ਹੋਈ ਮੌਤ

NATIONAL News Punjabi(ਦੇਸ਼)

ਹੋਲੀ ਮੌਕੇ ਨੱਚਦੇ ਹੋਏ ਨੌਜਵਾਨ ਨੇ ਆਪਣੀ ਛਾਤੀ ’ਚ ਮਾਰ ਲਿਆ ਚਾਕੂ, ਤੜਫ-ਤੜਫ ਹੋਈ ਮੌਤ

  • Edited By Tanu,
  • Updated: 19 Mar, 2022 10:47 AM
National
mp  youth stabbed to death while dancing on holika dahan
  • Share
    • Facebook
    • Tumblr
    • Linkedin
    • Twitter
  • Comment

ਇੰਦੌਰ- ਇੰਦੌਰ ਦੇ ਬਾਂਗੰਗਾ ਥਾਣਾ ਖੇਤਰ ਦੀ ਗੋਵਿੰਦ ਕਾਲੋਨੀ 'ਚ ਇਕ ਨੌਜਵਾਨ ਨੂੰ ਹੋਲੀ ਮਨਾਉਣ ਦੀ ਕੀਮਤ ਆਪਣੀ ਜਾਨ ਤੋਂ ਚੁਕਾਉਣੀ ਪਈ। ਹੋਲੀ ਦੀ ਮਸਤੀ 'ਚ ਨੱਚਦੇ ਹੋਏ ਨੌਜਵਾਨ ਨੇ ਛਾਤੀ 'ਚ ਚਾਕੂ ਮਾਰ ਲਿਆ। ਨੌਜਵਾਨ ਨੂੰ ਜ਼ਖਮੀ ਹਾਲਤ 'ਚ ਹਸਪਤਾਲ ਲਿਜਾਇਆ ਗਿਆ, ਜਿੱਥੇ ਇਲਾਜ ਦੌਰਾਨ ਉਸ ਦੀ ਮੌਤ ਹੋ ਗਈ। ਇਸ ਘਟਨਾ ਦੀ ਸੀ. ਸੀ. ਟੀ. ਵੀ. ਫੁਟੇਜ ਸਾਹਮਣੇ ਆਈ ਹੈ, ਜੋ ਸੋਸ਼ਲ ਮੀਡੀਆ 'ਤੇ ਵਾਇਰਲ ਹੋ ਰਹੀ ਹੈ।

ਹੋਲਿਕਾ ਦਹਨ ਦੇ ਪ੍ਰੋਗਰਾਮ 'ਚ ਨੌਜਵਾਨ ਡੀਜੇ 'ਤੇ ਡਾਂਸ ਕਰ ਰਿਹਾ ਸੀ-
ਇਹ ਘਟਨਾ ਇੰਦੌਰ ਦੇ ਬਾਂਗੰਗਾ ਥਾਣਾ ਖੇਤਰ ਦੀ ਗੋਵਿੰਦ ਕਾਲੋਨੀ ਦੀ ਹੈ। ਇੱਥੇ ਰਹਿਣ ਵਾਲਾ 38 ਸਾਲਾ ਗੋਪਾਲ ਹੋਲਿਕਾ ਦਹਨ ਦੇ ਪ੍ਰੋਗਰਾਮ 'ਚ ਡੀਜੇ 'ਤੇ ਡਾਂਸ ਕਰ ਰਿਹਾ ਸੀ। ਗੀਤ 'ਤੇ ਡਾਂਸ ਕਰਦੇ ਹੋਏ ਉਸ ਨੇ ਹੱਥ 'ਚ ਚਾਕੂ ਲੈ ਲਿਆ ਅਤੇ ਛਾਤੀ 'ਤੇ ਵਾਰ ਕਰਨ ਦਾ ਐਕਸ਼ਨ ਕਰਨ ਲੱਗਾ। ਇਸ ਦੌਰਾਨ ਚਾਕੂ ਗੋਪਾਲ ਦੀ ਛਾਤੀ ਵਿਚ ਡੂੰਘਾ ਵੜ ਗਿਆ ਅਤੇ ਇਸ ਕਾਰਨ ਉਸ ਦੀ ਛਾਤੀ ਵਿਚੋਂ ਖੂਨ ਵਹਿਣ ਲੱਗਾ।

ਡੀਜੇ 'ਤੇ ਨੱਚ ਰਹੇ ਨੌਜਵਾਨਾਂ ਨੇ ਸ਼ਰਾਬ ਪੀਤੀ ਹੋਈ ਸੀ-
ਆਲੇ-ਦੁਆਲੇ ਮੌਜੂਦ ਦੋਸਤਾਂ ਅਤੇ ਰਿਸ਼ਤੇਦਾਰਾਂ ਨੇ ਉਸ ਨੂੰ ਨੇੜੇ ਦੇ ਹਸਪਤਾਲ ਪਹੁੰਚਾਇਆ। ਜਿੱਥੇ ਇਲਾਜ ਦੌਰਾਨ ਉਸ ਦੀ ਮੌਤ ਹੋ ਗਈ। ਇਸ ਪੂਰੀ ਘਟਨਾ ਦਾ ਵੀਡੀਓ ਹੁਣ ਸੋਸ਼ਲ ਮੀਡੀਆ 'ਤੇ ਖੂਬ ਵਾਇਰਲ ਹੋ ਰਿਹਾ ਹੈ। ਦੱਸਿਆ ਜਾ ਰਿਹਾ ਹੈ ਕਿ ਨੱਚ ਰਹੇ ਸਾਰੇ ਨੌਜਵਾਨਾਂ ਨੇ ਸ਼ਰਾਬ ਪੀਤੀ ਹੋਈ ਸੀ। ਮ੍ਰਿਤਕ ਸਿਲਾਈ ਦਾ ਕੰਮ ਕਰਦਾ ਸੀ।

ਪੁਲਸ ਮਾਮਲੇ ਦੀ ਜਾਂਚ ਕਰ ਰਹੀ-

ਬਾਂਗੰਗਾ ਥਾਣੇ ਦੇ ਜਾਂਚ ਅਧਿਕਾਰੀ ਯੋਗੇਸ਼ ਸਿੰਘ ਨੇ ਦੱਸਿਆ ਕਿ ਮ੍ਰਿਤਕ ਗੋਪਾਲ ਦੀ ਲਾਸ਼ ਨੂੰ ਪੋਸਟਮਾਰਟਮ ਲਈ ਅਰਬਿੰਦੋ ਹਸਪਤਾਲ ਭੇਜ ਦਿੱਤਾ ਗਿਆ ਹੈ ਅਤੇ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ। ਪੁਲਸ ਦਾ ਕਹਿਣਾ ਹੈ ਕਿ ਮ੍ਰਿਤਕ ਵਿਆਹਿਆ ਹੈ, ਉਹ ਆਪਣੇ ਪੁੱਤਰ ਅਤੇ ਮਾਤਾ-ਪਿਤਾ ਨਾਲ ਰਹਿੰਦਾ ਹੈ। ਫਿਲਹਾਲ ਪੁਲਸ ਮਾਮਲੇ ਦੀ ਜਾਂਚ ਕਰ ਰਹੀ ਹੈ।

  • ​​Indore
  • Youth Man
  • Stabbed
  • Holika Dahan
  • Death
  • ਹੋਲੀ
  • ਨੌਜਵਾਨ
  • ਚਾਕੂ
  • ਮੌਤ

ਵੰਡ ਦੌਰਾਨ ਪਾਕਿਸਤਾਨ ਨੂੰ ਕਰਤਾਰਪੁਰ ਸਾਹਿਬ ਦੇਣਾ ਇਕ ਗਲਤੀ ਸੀ : ਅਮਿਤ ਸ਼ਾਹ

NEXT STORY

Stories You May Like

  • ghaziabad auto driver murder
    ਗਾਜ਼ੀਆਬਾਦ ’ਚ ਆਟੋ ਡਰਾਈਵਰ ਦਾ ਚਾਕੂ ਮਾਰ ਕੇ ਕਤਲ
  • incident in adampur  youth
    ਆਦਮਪੁਰ 'ਚ ਦਿਨ ਦਿਹਾੜੇ ਨੌਜਵਾਨ ਦਾ ਕਈ ਗੋਲ਼ੀਆਂ ਮਾਰ ਕੇ ਕਤਲ
  • youth death case
    ਨਹਿਰ ’ਚ ਡੁੱਬਣ ਨਾਲ ਨੌਜਵਾਨ ਦੀ ਮੌਤ
  • karnataka  youth  death  germany  bridge
    ਜਰਮਨੀ 'ਚ ਭਾਰਤੀ ਨੌਜਵਾਨ ਦੀ ਡੁੱਬਣ ਨਾਲ ਮੌਤ
  • delhi minor stabbed to death in seelampur area
    ਦਿੱਲੀ: ਸੀਲਮਪੁਰ ਇਲਾਕੇ 'ਚ ਨਾਬਾਲਗ ਦੀ ਚਾਕੂ ਮਾਰ ਕੇ ਹੱਤਿਆ, ਪਿਆ ਚੀਕ-ਚਿਹਾੜਾ
  • young man dies due to electrocution
    ਕਰੰਟ ਲੱਗਣ ਨਾਲ ਨੌਜਵਾਨ ਦੀ ਮੌਤ
  • punjab canal  death of a young man
    ਨਹਿਰ ’ਚ ਡੁੱਬਣ ਕਾਰਨ 21 ਸਾਲਾ ਨੌਜਵਾਨ ਮੁੰਡੇ ਦੀ ਮੌਤ
  • body of young man found hanging from tree on canal bank
    ਸ਼ੱਕੀ ਹਾਲਾਤ ’ਚ ਨੌਜਵਾਨ ਦੀ ਮੌਤ
  • big regarding rain in punjab
    ਪੰਜਾਬ 'ਚ ਮੀਂਹ ਨੂੰ ਲੈ ਕੇ ਵੱਡੀ ਅਪਡੇਟ, ਪੜ੍ਹੋ ਮੌਸਮ ਵਿਭਾਗ ਦੀ ਭਵਿੱਖਬਾਣੀ
  • seminar held for foreign travel consultants
    ਸਾਵਧਾਨ: ਲੋਕਾਂ ਦੇ ਸੁਫ਼ਨਿਆਂ ਨਾਲ ਖੇਡ ਕੇ ਪੈਸੇ ਠੱਗਣ ਲਈ ਵਿਦੇਸ਼ ਯਾਤਰਾ...
  • big encounter in jalandhar lucky patiala gang shooter and police gunfire
    ਜਲੰਧਰ 'ਚ ਵੱਡਾ ਐਨਕਾਊਂਟਰ! ਲੱਕੀ ਪਟਿਆਲ ਗੈਂਗ ਦੇ ਸ਼ੂਟਰ ਤੇ ਪੁਲਸ ਵਿਚਾਲੇ ਚੱਲੀਆਂ...
  • traffic police strict on heavy vehicles  441 challans issued
    ਨੋ ਐਂਟਰੀ ਦੌਰਾਨ ਸ਼ਹਿਰ ’ਚ ਐਂਟਰੀ ਲੈ ਰਹੇ ਹੈਵੀ ਵ੍ਹੀਕਲਾਂ ’ਤੇ ਸ਼ਿਕੰਜਾ, 24...
  • nikas kumar appointed as new commissioner of jalandhar municipal corporation
    32 ਸਾਲ ਦੇ ਵੀ ਨਹੀਂ ਹਨ ਜਲੰਧਰ ਨਗਰ ਨਿਗਮ ਦੇ ਨਵੇਂ ਕਮਿਸ਼ਨਰ ਨਿਕਾਸ ਕੁਮਾਰ
  • director local bodies asks for records of illegal buildings from the corporation
    ਡਾਇਰੈਕਟਰ ਲੋਕਲ ਬਾਡੀਜ਼ ਨੇ ਨਿਗਮ ਤੋਂ ਮੰਗਿਆ ਨਾਜਾਇਜ਼ ਬਿਲਡਿੰਗਾਂ ਦਾ ਰਿਕਾਰਡ
  • transfers of officers transfers in punjab
    ਪੰਜਾਬ 'ਚ ਵੱਡਾ ਫੇਰਬਦਲ! ਕਈ ਅਧਿਕਾਰੀਆਂ ਦੇ ਤਬਾਦਲੇ
  • sho tanda gurinderjit singh nagra line present complaint of us attorney general
    ਅਮਰੀਕਾ ਦੇ ਅਟਾਰਨੀ ਜਨਰਲ ਦੀ ਸ਼ਿਕਾਇਤ 'ਤੇ ਪੰਜਾਬ ਪੁਲਸ ਦੇ SHO 'ਤੇ ਡਿੱਗੀ ਗਾਜ!...
Trending
Ek Nazar
india and australia agreement

ਭਾਰਤ-ਆਸਟ੍ਰੇਲੀਆ ਵਿਚਾਲੇ ਪ੍ਰਮਾਣੂ ਊਰਜਾ ਅਤੇ ਰੱਖਿਆ ਸਮੇਤ ਕਈ ਅਹਿਮ ਸਮਝੌਤਿਆਂ...

famous actor admitted to hospital

ਮਸ਼ਹੂਰ ਪੰਜਾਬੀ ਅਦਾਕਾਰ ਨੂੰ ਅਚਾਨਕ ਲਿਜਾਣਾ ਪਿਆ ਹਸਪਤਾਲ ! ਦਿਲਜੀਤ ਦੀ ਫ਼ਿਲਮ 'ਚ...

flood in china

ਚੀਨ 'ਚ 'ਮੇਅਸਾਕ' ਤੂਫ਼ਾਨ ਨੇ ਮਚਾਈ ਤਬਾਹੀ; 39 ਲੋਕਾਂ ਦੀ ਮੌਤ

india australia partnership

ਭਾਰਤ ਅਤੇ ਆਸਟ੍ਰੇਲੀਆ ਨੇ ਸਾਈਬਰ, ਕ੍ਰਿਟੀਕਲ ਤਕਨਾਲੋਜੀ ਸਹਿਯੋਗ ਨੂੰ ਹੁਲਾਰਾ ਦੇਣ...

heavy rain next 48 hours imd

Heavy Rain: ਅਗਲੇ 48 ਘੰਟੇ ਅਹਿਮ! ਪਵੇਗਾ ਬਹੁਤ ਭਾਰੀ ਮੀਂਹ, 17 ਸੂਬਿਆਂ 'ਚ...

people killed in pakistan

ਪਾਕਿਸਤਾਨ 'ਚ 4 ਦਿਨਾਂ 'ਚ ਅੱਤਵਾਦੀਆਂ ਸਮੇਤ ਮਾਰੇ ਗਏ 96 ਲੋਕ

famous actress secretly gets married for the second time

ਮਸ਼ਹੂਰ ਅਦਾਕਾਰਾ ਨੇ ਚੁੱਪ-ਚੁਪੀਤੇ ਕਰਵਾ ਲਿਆ ਦੂਜਾ ਵਿਆਹ ! ਜਾਣੋ ਹੁਣ ਕਿਸ ਨੂੰ...

famous actor  s mother passes away

'ਦੁਨੀਆ ਖ਼ਾਮੋਸ਼ ਹੋ ਗਈ..!' ਮਸ਼ਹੂਰ ਅਦਾਕਾਰ ਦੇ ਘਰ ਪਸਰਿਆ ਮਾਤਮ, ਮਾਂ ਦਾ ਹੋਇਆ...

karachi ranked down

ਕਰਾਚੀ ਦੁਨੀਆ ਦੇ 'ਸਭ ਤੋਂ ਘੱਟ ਰਹਿਣ ਯੋਗ ਸ਼ਹਿਰਾਂ' 'ਚ ਹੋਇਆ ਸ਼ਾਮਲ

building  accident  people  rain

ਕੂੜੇ ਦਾ ਪਹਾੜ ਖਿਸਕਣ ਕਾਰਨ ਡਿੱਗ ਗਈ ਬਿਲਡਿੰਗ ! ਮਲਬੇ 'ਚ ਦਬ ਗਏ ਕਈ ਲੋਕ

free wheat mustard oil money

ਕਣਕ ਦੇ ਨਾਲ ਹੁਣ ਨਹੀਂ ਮਿਲੇਗਾ ਮੁਫ਼ਤ ਸਰ੍ਹੋਂ ਦਾ ਤੇਲ! ਹਰਿਆਣਾ ਦੇ BPL...

india will provide advanced missiles to indonesia

ਭਾਰਤ-ਇੰਡੋਨੇਸ਼ੀਆ ਵਿਚਾਲੇ 20 ਸਮਝੌਤੇ, ਬ੍ਰਹਿਮੋਸ ਮਿਜ਼ਾਈਲ ਡੀਲ ਸਭ ਤੋਂ ਅਹਿਮ

famous singer leaves the world at the age of 36

36 ਸਾਲ ਦੀ ਉਮਰ 'ਚ ਮਸ਼ਹੂਰ Singer ਨੇ ਛੱਡੀ ਦੁਨੀਆ ! ਬ੍ਰਿਟੇਨ 'ਚ ਇਕੱਲੀ ਰਹਿ...

landslide in china

ਚੀਨ 'ਚ ਖਿਸਕੀ ਜ਼ਮੀਨ, ਮਰਨ ਵਾਲਿਆਂ ਦੀ ਗਿਣਤੀ 21 ਹੋਈ

girls get pregnant while studying

ਪੜ੍ਹਦੀਆਂ-ਪੜ੍ਹਦੀਆਂ Pregnant ਹੋ ਜਾਂਦੀਆਂ ਕੁੜੀਆਂ ! UP ਦੀ ਗਵਰਨਰ ਨੇ ਦੇ'ਤਾ...

hema malini reveals dharmendra s last message

ਹੇਮਾ ਮਾਲਿਨੀ ਨੇ ਧਰਮਿੰਦਰ ਦੇ ਆਖਰੀ ਸੁਨੇਹੇ ਦਾ ਕੀਤਾ ਖੁਲਾਸਾ; ਸੰਨੀ ਅਤੇ ਬੌਬੀ...

trump mocks italian pm again

ਟਰੰਪ ਨੇ ਮੁੜ ਉਡਾਇਆ ਇਟਲੀ ਦੀ PM ਦਾ ਮਜ਼ਾਕ ! ਹੁਣ ਸਾਂਝੀ ਕੀਤੀ ਇਹ ਤਸਵੀਰ

iran thanked india

ਈਰਾਨ ਨੇ ਖਮੇਨੀ ਦੇ ਅੰਤਿਮ ਸੰਸਕਾਰ 'ਚ ਸ਼ਾਮਲ ਹੋਣ 'ਤੇ ਭਾਰਤ ਦਾ ਕੀਤਾ ਧੰਨਵਾਦ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਦੇਸ਼ ਦੀਆਂ ਖਬਰਾਂ
    • terrible accident involving a school bus
      ਉੱਤਰਪ੍ਰਦੇਸ਼ : ਸਕੂਲ ਜਾ ਰਹੀ ਬੱਸ ਨਾਲ ਵਾਪਰਿਆ ਭਿਆਨਕ ਹਾਦਸਾ ! 1 ਵਿਦਿਆਰਥੀ ਦੀ...
    • u turn in gold silver prices sudden rise in rates after falling
      Gold-Silver ਦੀਆਂ ਕੀਮਤਾਂ ਦਾ U-Turn, ਡਿੱਗਣ ਤੋਂ ਬਾਅਦ ਅਚਾਨਕ ਉਛਾਲੇ ਰੇਟ
    • 3 people died due to heavy rain
      ਠਾਣੇ 'ਚ ਭਾਰੀ ਮੀਂਹ ਕਾਰਨ 3 ਲੋਕਾਂ ਦੀ ਹੋਈ ਮੌਤ, 800 ਲੋਕਾਂ ਨੂੰ ਕੱਢਿਆ...
    • government magazine  ambedkar image
      ਸਰਕਾਰੀ ਮੈਗਜ਼ੀਨ 'ਚ ਅੰਬੇਡਕਰ ਦੀ ਉਲਟੀ ਤਸਵੀਰ ਪ੍ਰਕਾਸ਼ਿਤ ਹੋਣ 'ਤੇ ਮਹਾਰਾਸ਼ਟਰ...
    • 2 laborers killed four others injured in landslide in lohitpur
      ਅਰੁਣਾਚਲ ਪ੍ਰਦੇਸ਼ ਦੇ ਲੋਹਿਤਪੁਰ 'ਚ ਲੈਂਡ ਸਲਾਈਡ ਕਾਰਨ 2 ਮਜ਼ਦੂਰਾਂ ਦੀ ਮੌਤ,...
    • himachal government will refund the application fee of candidates
      HPSSC ਦੀਆਂ ਰੱਦ ਕੀਤੀਆਂ ਭਰਤੀ ਪ੍ਰੀਖਿਆਵਾਂ ਲਈ ਉਮੀਦਵਾਰਾਂ ਦੀ ਅਰਜ਼ੀ ਫੀਸ ਵਾਪਸ...
    • karur visit  cm vijay thalapathy
      ਭਲਕੇ ਕਰੂਰ ਦੌਰੇ 'ਤੇ CM ਵਿਜੇ ਥਲਾਪਤੀ, ਭਗਦੜ 'ਚ ਮਾਰੇ ਲੋਕਾਂ ਦੇ ਪੀੜਤ...
    • sri ganganagar 19 accused  arrested
      ਸ਼੍ਰੀ ਗੰਗਾਨਗਰ 'ਚ ਕੁੜੀ ਨਾਲ ਜ਼ਬਰ-ਜਿਨਾਹ ਕਰਨ ਵਾਲੇ 19 ਮੁਲਜ਼ਮ ਗ੍ਰਿਫ਼ਤਾਰ, 3...
    • gurugram  balcony roof  collapsed  imperia esfera phase 2
      ਭਾਰੀ ਬਾਰਿਸ਼ ਨੇ ਦਿਖਾਇਆ ਆਪਣਾ ਰੰਗ! ਗੁਰੂਗ੍ਰਾਮ 'ਚ ਰਿਹਾਇਸ਼ੀ ਇਲਾਕੇ 'ਚ ਡਿੱਗ...
    • 8150 pilgrims amarnath yatra  baba barfani
      8150 ਸ਼ਰਧਾਲੂਆਂ ਦਾ ਜੱਥਾ ਅਮਰਨਾਥ ਯਾਤਰਾ ਲਈ ਰਵਾਨਾ, ਹਰ ਹਰ ਮਹਾਦੇਵ ਦੇ ਲਾਏ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +