Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SUN, JUL 06, 2025

    8:39:15 PM

  • truck union president lynched to death

    ਟਰੱਕ ਯੂਨੀਅਨ ਪ੍ਰਧਾਨ ਦਾ ਇੱਟ ਮਾਰ ਕੇ ਕਤਲ, ਕੰਧ...

  • man arrested for firing at actress tania s father

    ਵੱਡੀ ਖਬਰ : ਅਦਾਕਾਰਾ ਤਾਨੀਆ ਦੇ ਪਿਤਾ 'ਤੇ ਫਾਇਰਿੰਗ...

  • heavy rains for the next 3 hours for these districts in punjab

    ਪੰਜਾਬ 'ਚ ਇਨ੍ਹਾਂ ਜ਼ਿਲ੍ਹਿਆਂ ਲਈ ਅਗਲੇ 3 ਘੰਟੇ...

  • shweta tiwari shares hot pictures from mauritius vacation fans say wow

    ਸ਼ਵੇਤਾ ਤਿਵਾਰੀ ਨੇ ਸ਼ੇਅਰ ਕੀਤੀਆਂ ਮਾਰੀਸ਼ੀਅਸ ਵੈਕੇਸ਼ਨ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਸਿਹਤ
  • ਅਜਬ ਗਜਬ
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • National News
  • ਛੋਟੇ ਭਰਾ ਦੀ ਲਾਸ਼ ਗੋਦੀ ’ਚ ਰੱਖ ਬੈਠਾ ਰਿਹਾ ਮਾਸੂਮ, ਤਸਵੀਰ ਵਾਇਰਲ ਹੋਣ ਮਗਰੋਂ ਐਕਸ਼ਨ ’ਚ ਆਈ ਸਰਕਾਰ

NATIONAL News Punjabi(ਦੇਸ਼)

ਛੋਟੇ ਭਰਾ ਦੀ ਲਾਸ਼ ਗੋਦੀ ’ਚ ਰੱਖ ਬੈਠਾ ਰਿਹਾ ਮਾਸੂਮ, ਤਸਵੀਰ ਵਾਇਰਲ ਹੋਣ ਮਗਰੋਂ ਐਕਸ਼ਨ ’ਚ ਆਈ ਸਰਕਾਰ

  • Edited By Tanu,
  • Updated: 12 Jul, 2022 01:03 PM
National
mp 8 year old sitting with corpse of 2 year old dead brother
  • Share
    • Facebook
    • Tumblr
    • Linkedin
    • Twitter
  • Comment

ਨੈਸ਼ਨਲ ਡੈਸਕ- ਮੱਧ ਪ੍ਰਦੇਸ਼ ਦੇ ਮੁਰੈਨਾ ਜ਼ਿਲ੍ਹੇ ’ਚ 8 ਸਾਲ ਦਾ ਇਕ ਮੁੰਡਾ ਆਪਣੇ 2 ਸਾਲਾ ਛੋਟੇ ਭਰਾ ਦੀ ਲਾਸ਼ ਨੂੰ ਸਰਕਾਰੀ ਹਸਪਤਾਲ ਦੇ ਬਾਹਰ ਕੁਝ ਘੰਟਿਆਂ ਤੱਕ ਗੋਦੀ ’ਚ ਲੈ ਕੇ ਬੈਠਾ ਰਿਹਾ। ਇਸ ਦੌਰਾਨ ਬੱਚਿਆਂ ਦੇ ਪਿਤਾ ਮ੍ਰਿਤਕ ਬੱਚੇ ਨੂੰ ਘਰ ਲਿਜਾਉਣ ਲਈ ਐਂਬੂਲੈਂਸ ਦੀ ਭਾਲ ਕਰਦੇ ਰਹੇ ਕਿਉਂਕਿ ਹਸਪਤਾਲ ਨੇ ਐਂਬੂਲੈਂਸ ਦੇਣ ਤੋਂ ਇਨਕਾਰ ਕਰ ਦਿੱਤਾ ਸੀ। ਇਸ ਘਟਨਾ ਦੀ ਦਿਲ ਨੂੰ ਝੰਜੋੜ ਦੇਣ ਵਾਲੀ ਤਸਵੀਰ ਜੋ ਸੋਸ਼ਲ ਮੀਡੀਆ ’ਤੇ ਖੂਬ ਵਾਇਰਲ ਹੋ ਰਹੀ ਹੈ, ਉਸ ਤੋਂ ਬਾਅਦ ਹੁਣ ਸ਼ਿਵਰਾਜ ਸਰਕਾਰ ਨੇ ਸਖ਼ਤ ਰਵੱਈਆ ਅਪਣਾਇਆ ਹੈ।

ਇਹ ਵੀ ਪੜ੍ਹੋ- 2 ਸਾਲਾ ਭਰਾ ਦੀ ਲਾਸ਼ ਗੋਦ 'ਚ ਲੈ ਕੇ ਸੜਕ ਕਿਨਾਰੇ ਬੈਠਾ ਰਿਹਾ ਮਾਸੂਮ, ਐਂਬੂਲੈਂਸ ਲਈ ਭਟਕਦਾ ਰਿਹਾ ਪਿਤਾ

ਇਸ ਘਟਨਾ ਮਗਰੋਂ ਸਰਕਾਰ ਨੇ ਜ਼ਿਲ੍ਹਾ ਪੰਚਾਇਤ ਦੇ ਮੁੱਖ ਕਾਰਜ ਪਾਲਣ ਅਧਿਕਾਰੀ ਤੋਂ ਜਾਂਚ ਰਿਪੋਰਟ ਮੰਗੀ ਹੈ। ਗ੍ਰਹਿ ਮੰਤਰੀ ਡਾ. ਨਰੋਤਮ ਮਿਸ਼ਰਾ ਨੇ ਦੱਸਿਆ ਕਿ ਜ਼ਿਲ੍ਹਾ ਪੰਚਾਇਤ ਸੀ. ਈ. ਓ. ਨੂੰ ਸ਼ਾਮ ਤੱਕ ਜਾਂਚ ਰਿਪੋਰਟ ਪੇਸ਼ ਕਰਨ ਦੇ ਨਿਰੇਦਸ਼ ਦਿੱਤੇ ਗਏ ਹਨ। ਸਿਵਲ ਸਰਜਨ ਨੂੰ ਕਾਰਨ ਦੱਸੋਂ ਨੋਟਿਸ ਜਾਰੀ ਕੀਤਾ ਗਿਆ ਹੈ। ਉਨ੍ਹਾਂ ਨੇ ਕਿਹਾ ਕਿ ਸਰਕਾਰ ਨੇ ਘਟਨਾ ਨੂੰ ਗੰਭੀਰਤਾ ਨਾਲ ਲੈਂਦੇ ਹੋਏ ਪੀੜਤ ਪਰਿਵਾਰ ਨੂੰ ਜ਼ਰੂਰੀ ਆਰਥਿਕ ਮਦਦ ਵੀ ਦਿੱਤੀ ਹੈ।

ਕਿੱਥੋਂ ਦਾ ਹੈ ਵਾਕਿਆ-

ਦੱਸ ਦੇਈਏ ਕਿ ਇਹ ਵਾਕਿਆ ਐਤਵਾਰ ਨੂੰ ਮੁਰੈਨਾ ਜ਼ਿਲ੍ਹਾ ਹਸਪਤਾਲ ਦੇ ਬਾਹਰ ਦਾ ਹੈ ਅਤੇ ਇਸ ਬੱਚੇ ਦੀ ਲਾਸ਼ ਨੂੰ ਉੱਥੋਂ ਕਰੀਬ 30 ਕਿਲੋਮੀਟਰ ਦੂਰ ਉਸ ਦੇ ਬੜਫਰਾ ਪਿੰਡ ਲਿਜਾਇਆ ਜਾਣਾ ਸੀ। ਇਸ ਦਾ ਵੀਡੀਓ ਸੋਸ਼ਲ ਮੀਡੀਆ ’ਤੇ ਕਾਫੀ ਵਾਇਰਲ ਹੋ ਰਿਹਾ ਹੈ। ਸੋਸ਼ਲ ਮੀਡੀਆ ’ਤੇ ਅਪਲੋਡ ਵੀਡੀਓ ’ਚ ਬੱਚਾ ਜ਼ਿਲ੍ਹਾ ਹਸਪਤਾਲ ਦੀ ਚਾਰਦੀਵਾਰੀ ਨਾਲ ਬੈਠਾ ਨਜ਼ਰ ਆ ਰਿਹਾ ਹੈ ਅਤੇ ਉਸ ਦੀ ਗੋਦੀ ’ਚ ਉਸ ਦੇ 2 ਸਾਲਾ ਭਰਾ ਦੀ ਲਾਸ਼ ਸਫੈਦ ਕੱਪੜੇ ਨਾਲ ਢਕੀ ਹੋਈ ਨਜ਼ਰ ਆ ਰਹੀ ਹੈ। ਦਰਅਸਲ ਬੱਚੇ ਦੀ ਇਲਾਜ ਦੌਰਾਨ ਹਸਪਤਾਲ ’ਚ ਮੌਤ ਹੋ ਗਈ ਸੀ। 

ਇਹ ਵੀ ਪੜ੍ਹੋ- ਸਿੱਧੂ ਮੂਸੇਵਾਲਾ ਕਤਲਕਾਂਡ ਦੀ ਨਹੀਂ ਹੋਵੇਗੀ CBI ਜਾਂਚ, SC ਦੀ ਟਿੱਪਣੀ- ਮਾਮਲੇ ਨੂੰ ਨਾ ਦਿਓ ਸਿਆਸੀ ਰੰਗ

ਮ੍ਰਿਤਕ ਦੇ ਗਰੀਬ ਪਿਤਾ ਨੇ ਸਿਹਤ ਵਿਭਾਗ ਨੂੰ ਗੁਹਾਰ ਲਗਾਈ ਕਿ ਉਸ ਦੇ ਪੁੱਤਰ ਦੀ ਲਾਸ਼ ਨੂੰ ਪਿੰਡ ਤੱਕ ਲਿਜਾਉਣ ਦੀ ਵਿਵਸਥਾ ਕਰਵਾ ਦਿਓ ਪਰ ਉਸ ਨੂੰ ਉੱਥੋਂ ਕੋਈ ਮਦਦ ਨਹੀਂ ਮਿਲੀ। ਮ੍ਰਿਤਕ ਦਾ ਪਿਤਾ 2 ਸਾਲਾ ਪੁੱਤਰ ਦੀ ਲਾਸ਼ ਆਪਣੇ 8 ਸਾਲਾ ਪੁੱਤਰ ਗੁਲਸ਼ਨ ਦੀ ਗੋਦੀ 'ਚ ਰੱਖ ਕੇ ਸੜਕ ਕਿਨਾਰੇ ਬਿਠਾ ਕੇ ਐਂਬੂਲੈਂਸ ਦੀ ਤਲਾਸ਼ 'ਚ ਨਿਕਲ ਗਿਆ। ਸੜਕ ਕਿਨਾਰੇ ਗੋਦੀ 'ਚ ਰੱਖੀ ਛੋਟੇ ਭਰਾ ਦੀ ਲਾਸ਼ ਨੂੰ ਕਦੇ ਉਹ ਪਿਆਰ ਕਰਦਾ ਤਾਂ ਕਦੇ ਪਿਤਾ ਦੇ ਆਉਣ ਦੀ ਰਾਹ ਦੇਖਦਾ। ਇਸ ਦ੍ਰਿਸ਼ ਨੂੰ ਦੇਖ ਕੇ ਹਰ ਕਿਸੇ ਦੀ ਅੱਖ ਨਮ ਹੋ ਗਈ। ਕਰੀਬ 2 ਘੰਟਿਆਂ ਦੇ ਇੰਤਜ਼ਾਰ ਤੋਂ ਬਾਅਦ ਮੀਡੀਆ ਜਦੋਂ ਮੌਕੇ 'ਤੇ ਪਹੁੰਚੀ, ਉਦੋਂ ਸਿਹਤ ਵਿਭਾਗ ਨੇ ਜਲਦੀ 'ਚ ਐਂਬੂਲੈਂਸ ਦੀ ਵਿਵਸਥਾ ਕਰ ਮਾਸੂਮ ਦੀ ਲਾਸ਼ ਨੂੰ ਪਿੰਡ ਤੱਕ ਭਿਜਵਾਇਆ।

ਇਹ ਵੀ ਪੜ੍ਹੋ- JEE Main 2022 Results : ਪੰਜਾਬ ਦੇ ਮ੍ਰਿਣਾਲ ਗਰਗ ਸਮੇਤ 14 ਉਮੀਦਵਾਰਾਂ ਨੇ ਹਾਸਲ ਕੀਤੇ 100 ਫ਼ੀਸਦੀ ਅੰਕ


 

  • Madhya Pradesh
  • Brother
  • dead body
  • laps
  • ਛੋਟੇ ਭਰਾ
  • ਲਾਸ਼
  • ਗੋਦੀ
  • ਹਸਪਤਾਲ
  • ਮੱਧ ਪ੍ਰਦੇਸ਼
  • ਸ਼ਿਵਰਾਜ ਸਰਕਾਰ

ਕੇਰਲ 'ਚ RSS ਦੇ ਦਫ਼ਤਰ 'ਤੇ ਸੁੱਟੇ ਗਏ ਬੰਬ, ਪੁਲਸ ਕਰ ਰਹੀ ਹਮਲਾਵਰਾਂ ਦੀ ਭਾਲ

NEXT STORY

Stories You May Like

  • temple complex namaz video viral
    ਮੰਦਰ 'ਚ ਨੌਜਵਾਨ ਨੇ ਪੜ੍ਹੀ ਨਮਾਜ਼ ! ਵੀਡੀਓ ਵਾਇਰਲ ਹੋਣ ਮਗਰੋਂ ਨੌਜਵਾਨ ਗ੍ਰਿਫ਼ਤਾਰ
  • kolkata gang rape case  first picture 3 accused
    ਕੋਲਕਾਤਾ ਸਮੂਹਿਕ ਬਲਾਤਕਾਰ ਮਾਮਲਾ: ਦੋਸ਼ੀਆਂ ਦੀ ਪਹਿਲੀ ਤਸਵੀਰ ਆਈ ਸਾਹਮਣੇ
  • 3 indians abducted in mali mea calls it deplorable
    ਅਲ-ਕਾਇਦਾ ਅੱਤਵਾਦੀ ਹਮਲਾ: ਮਾਲੀ 'ਚ 3 ਭਾਰਤੀ ਕਿਡਨੈਪ, ਐਕਸ਼ਨ 'ਚ ਭਾਰਤ ਸਰਕਾਰ
  • body of a little girl found in a canal near samalsar
    ਨਹਿਰ 'ਚੋਂ ਮਿਲੀ ਮਾਸੂਮ ਦੀ ਲਾਸ਼, ਸਮਾਜ ਸੇਵਾ ਸੁਸਾਇਟੀ ਦੇ ਸੇਵਕਾਂ ਨੇ ਕੀਤਾ ਅੰਤਿਮ ਸੰਸਕਾਰ
  • punjab government  officers  employees
    ਪੰਜਾਬ ਸਰਕਾਰ ਵੱਲੋਂ ਇਨ੍ਹਾਂ ਅਧਿਕਾਰੀਆਂ 'ਤੇ ਕਾਰਵਾਈ ਦੇ ਨਿਰਦੇਸ਼, ਵੱਡੇ ਪੱਧਰ "ਤੇ ਹੋਵੇਗਾ ਐਕਸ਼ਨ
  • body of 9 month pregnant woman found in fields
    9 ਮਹੀਨਿਆਂ ਦੀ ਗਰਭਵਤੀ ਔਰਤ ਦੀ ਖੇਤਾਂ 'ਚੋਂ ਮਿਲੀ ਲਾਸ਼, ਜਬਰ-ਜ਼ਿਨਾਹ ਮਗਰੋਂ ਕਤਲ ਦਾ ਸ਼ੱਕ
  • mother  son  septic tank
    ਛੋਟੇ ਜਿਹੇ ਜਵਾਕ ਦਾ ਮਾਂ ਨੇ ਕੀਤਾ ਕਤਲ, ਫਿਰ ਸੈਪਟਿਕ ਟੈਂਕ 'ਚ ਸੁੱਟੀ ਲਾਸ਼
  • a tragic accident happened to a family in punjab
    ਪੰਜਾਬ 'ਚ ਪਰਿਵਾਰ ਨਾਲ ਵਾਪਰਿਆ ਦਰਦਨਾਕ ਹਾਦਸਾ, ਪਿਆ ਚੀਕ-ਚਿਹਾੜਾ, ਮਾਸੂਮ ਦੀ ਮੌਤ
  • heavy rains for the next 3 hours for these districts in punjab
    ਪੰਜਾਬ 'ਚ ਇਨ੍ਹਾਂ ਜ਼ਿਲ੍ਹਿਆਂ ਲਈ ਅਗਲੇ 3 ਘੰਟੇ ਭਾਰੀ! ਵੱਜਣ ਲੱਗੀ ਫੋਨਾਂ ਦੀ...
  • takht sri patna sahib overturns jathedar gargajj s decision
    ਜਥੇਦਾਰ ਕੁਲਦੀਪ ਸਿੰਘ ਗੜਗੱਜ ਦੇ ਫ਼ੈਸਲੇ ਨੂੰ ਤਖ਼ਤ ਸ੍ਰੀ ਪਟਨਾ ਸਾਹਿਬ ਨੇ ਕੀਤਾ...
  • alert for electricity thieves in punjab
    ਪੰਜਾਬ 'ਚ ਬਿਜਲੀ ਚੋਰੀ ਕਰਨ ਵਾਲਿਆਂ ਲਈ Alert! ਪਾਵਰਕਾਮ ਵਿਭਾਗ ਕਰ ਰਿਹੈ ਵੱਡਾ...
  • heavy rains cause havoc in many districts of punjab
    ਪੰਜਾਬ 'ਚ ਬਦਲਿਆ ਮੌਸਮ, ਕਈ ਜ਼ਿਲ੍ਹਿਆਂ 'ਚ ਮੀਂਹ ਨਾਲ ਭਾਰੀ ਤਬਾਹੀ! 8 ਜ਼ਿਲ੍ਹਿਆਂ...
  • congress leader zorawar singh sodhi has been removed from the party
    ਪੰਜਾਬ 'ਚ ਇਸ ਕਾਂਗਰਸੀ ਆਗੂ 'ਤੇ ਵੱਡੀ ਕਾਰਵਾਈ, ਪਾਰਟੀ 'ਚੋਂ ਕੱਢਿਆ ਬਾਹਰ
  • woman who ran away with lover returns home husband scolds her
    Punjab: ਪ੍ਰੇਮੀ ਨਾਲ ਭੱਜੀ 2 ਬੱਚਿਆਂ ਦੀ ਮਾਂ ਮੁੜ ਪਰਤੀ ਪੇਕੇ ਘਰ, ਜਦ ਪਤੀ ਨੂੰ...
  • cm mann announces formation of joint committee to resolve biogas plant issue
    CM ਮਾਨ ਵੱਲੋਂ ਅਖਾੜਾ ਪਿੰਡ ਦੇ ਬਾਇਓਗੈਸ ਪਲਾਂਟ ਮਸਲੇ ਦੇ ਹੱਲ ਲਈ ਸਾਂਝੀ ਕਮੇਟੀ...
  • power cut today
    ਸਵੇਰੇ-ਸਵੇਰੇ ਹੀ ਨਿਪਟਾ ਲਓ ਘਰ ਦੇ ਕੰਮ, ਅੱਜ ਬਿਜਲੀ ਰਹੇਗੀ ਬੰਦ
Trending
Ek Nazar
heavy rains for the next 3 hours for these districts in punjab

ਪੰਜਾਬ 'ਚ ਇਨ੍ਹਾਂ ਜ਼ਿਲ੍ਹਿਆਂ ਲਈ ਅਗਲੇ 3 ਘੰਟੇ ਭਾਰੀ! ਵੱਜਣ ਲੱਗੀ ਫੋਨਾਂ ਦੀ...

major accident near radha swami satsang ghar in hoshiarpur

Punjab: ਰਾਧਾ ਸੁਆਮੀ ਸਤਿਸੰਗ ਘਰ ਨੇੜੇ ਵੱਡਾ ਹਾਦਸਾ, ਬੱਸ ਤੇ ਟਿੱਪਰ ਦੀ ਭਿਆਨਕ...

alarm bell for punjab residents water level rises in pong dam

ਪੰਜਾਬ ਵਾਸੀਆਂ ਲਈ ਖ਼ਤਰੇ ਦੀ ਘੰਟੀ! ਪੌਂਗ ਡੈਮ 'ਚ ਵਧਿਆ ਪਾਣੀ, ਖੋਲ੍ਹੇ ਗਏ ਫਲੱਡ...

alert for electricity thieves in punjab

ਪੰਜਾਬ 'ਚ ਬਿਜਲੀ ਚੋਰੀ ਕਰਨ ਵਾਲਿਆਂ ਲਈ Alert! ਪਾਵਰਕਾਮ ਵਿਭਾਗ ਕਰ ਰਿਹੈ ਵੱਡਾ...

live fish seen in man stomach doctors surprised

ਸ਼ਖ਼ਸ ਦੇ ਢਿੱਡ 'ਚ ਤੈਰਦੀ ਦਿੱਸੀ ਜ਼ਿੰਦਾ ਮੱਛੀ, ਡਾਕਟਰ ਵੀ ਹੋਏ ਹੈਰਾਨ!

heavy rains cause havoc in many districts of punjab

ਪੰਜਾਬ 'ਚ ਬਦਲਿਆ ਮੌਸਮ, ਕਈ ਜ਼ਿਲ੍ਹਿਆਂ 'ਚ ਮੀਂਹ ਨਾਲ ਭਾਰੀ ਤਬਾਹੀ! 8 ਜ਼ਿਲ੍ਹਿਆਂ...

important news for residents of red lines in punjab

ਪੰਜਾਬ 'ਚ ਲਾਲ ਲਕੀਰ ਵਾਲੇ ਵਸਨੀਕਾਂ ਲਈ ਅਹਿਮ ਖ਼ਬਰ, ਸਰਕਾਰ ਨੇ ਕਰ 'ਤਾ ਵੱਡਾ ਐਲਾਨ

a devotee who visited sachkhand sri harmandir sahib as usual died

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਣ ਆਏ ਸ਼ਰਧਾਲੂ ਦੀ ਮੌਤ

punjab on high alert due to heavy rains in the mountains

ਪਹਾੜਾਂ ’ਚ ਪਏ ਭਾਰੀ ਮੀਂਹ ਕਾਰਨ ਪੰਜਾਬ ਪੂਰੀ ਤਰ੍ਹਾਂ ਚੌਕਸ, ਡੈਮਾਂ ਤੇ ਦਰਿਆਵਾਂ...

congress leader zorawar singh sodhi has been removed from the party

ਪੰਜਾਬ 'ਚ ਇਸ ਕਾਂਗਰਸੀ ਆਗੂ 'ਤੇ ਵੱਡੀ ਕਾਰਵਾਈ, ਪਾਰਟੀ 'ਚੋਂ ਕੱਢਿਆ ਬਾਹਰ

woman who ran away with lover returns home husband scolds her

Punjab: ਪ੍ਰੇਮੀ ਨਾਲ ਭੱਜੀ 2 ਬੱਚਿਆਂ ਦੀ ਮਾਂ ਮੁੜ ਪਰਤੀ ਪੇਕੇ ਘਰ, ਜਦ ਪਤੀ ਨੂੰ...

border police arrest over 350 illegal residents

ਬਾਰਡਰ ਪੁਲਸ ਦੀ ਵੱਡੀ ਕਾਰਵਾਈ, 350 ਤੋਂ ਵੱਧ ਗੈਰ-ਕਾਨੂੰਨੀ ਨਿਵਾਸੀ ਗ੍ਰਿਫ਼ਤਾਰ

this country paying for having grandchildren

ਇਹ ਦੇਸ਼ ਪੋਤਾ-ਪੋਤੀ ਬਣਨ 'ਤੇ ਦੇ ਰਿਹਾ ਹੈ ਪੈਸੇ!

three people died in house fire

ਘਰ 'ਚ ਲੱਗੀ ਅੱਗ, ਮਾਂ ਸਣੇ ਧੀ ਅਤੇ ਜਵਾਈ ਜ਼ਿੰਦਾ ਸੜੇ

khamenei appeared in public for first time

ਈਰਾਨ-ਇਜ਼ਰਾਈਲ ਯੁੱਧ ਤੋਂ ਬਾਅਦ ਪਹਿਲੀ ਵਾਰ ਖਮੇਨੀ ਜਨਤਕ ਤੌਰ 'ਤੇ ਆਏ ਸਾਹਮਣੇ

punjab government s big gift for punjabis

ਪੰਜਾਬ ਸਰਕਾਰ ਦਾ ਪੰਜਾਬੀਆਂ ਲਈ ਵੱਡਾ ਤੋਹਫ਼ਾ, ਮੁੜ ਸ਼ੁਰੂ ਕੀਤੀ ਇਹ ਬੱਸ

terrorists belonging to taliban killed in pak

ਪਾਕਿਸਤਾਨ 'ਚ ਛੇ ਤਾਲਿਬਾਨੀ ਅੱਤਵਾਦੀ ਢੇਰ

pope leo 14th  child abuse

ਪੋਪ ਲਿਓ XIV ਬੱਚਿਆਂ ਨਾਲ ਬਦਸਲੂਕੀ ਵਿਰੁੱਧ ਲੜਾਈ ਰੱਖਣਗੇ ਜਾਰੀ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • atrocities on cowherds are worrisome in a country where cow is worshipped
      ‘ਗਊ ਮਾਤਾ ਨੂੰ ਪੂਜਨ ਵਾਲੇ ਦੇਸ਼ ’ਚ’ ਗਊਵੰਸ਼ ’ਤੇ ਅੱਤਿਆਚਾਰ ਚਿੰਤਾਜਨਕ!
    • libra people will have good business and work conditions
      ਤੁਲਾ ਰਾਸ਼ੀ ਵਾਲਿਆਂ ਦੀ ਵਪਾਰ ਅਤੇ ਕੰਮਕਾਜ ਦੀ ਦਸ਼ਾ ਚੰਗੀ ਰਹੇਗੀ, ਤੁਸੀਂ ਵੀ ਦੇਖੋ...
    • congress expelled senior leader
      ਕਾਂਗਰਸ ਨੇ ਸੀਨੀਅਰ ਲੀਡਰ ਨੂੰ 6 ਸਾਲਾਂ ਲਈ ਪਾਰਟੀ 'ਚੋਂ ਕੱਢਿਆ
    • major incident  shot dead of a famous businessman
      ਵੱਡੀ ਵਾਰਦਾਤ: ਮਸ਼ਹੂਰ ਕਾਰੋਬਾਰੀ ਦਾ ਕਤਲ, ਬਦਮਾਸ਼ਾਂ ਨੇ ਕਾਰ 'ਚੋਂ ਉਤਰਦਿਆਂ ਹੀ...
    • alberta independence
      'ਅਲਬਰਟਾ ਦੀ ਆਜ਼ਾਦੀ ਲਈ ਅਮਰੀਕੀ ਸਰਕਾਰ ਦੇਵੇਗੀ ਸਮਰਥਨ... ' ; ਜੈਫਰੀ ਰੈਥ
    • pm modi to receive grand welcome in argentina
      PM ਮੋਦੀ ਦਾ ਅਰਜਨਟੀਨਾ 'ਚ ਸ਼ਾਨਦਾਰ ਸਵਾਗਤ, ਤੇਲ-ਗੈਸ, ਵਪਾਰ ਤੇ ਹੋਰ ਅਹਿਮ...
    • school bus overturned
      ਬੇਕਾਬੂ ਹੋ ਕੇ ਪਲਟੀ ਬੱਚਿਆਂ ਨਾਲ ਭਰੀ ਸਕੂਲ ਬੱਸ, ਪੈ ਗਿਆ ਚੀਕ-ਚਿਹਾੜਾ ; 8 ਸਾਲਾ...
    • canada mla on khalistani extremist
      ਕੈਨੇਡੀਅਨ MLA ਵੱਲੋਂ ਖ਼ਾਲਿਸਤਾਨੀ ਕੱਟੜਪੰਥੀਆਂ ਖ਼ਿਲਾਫ਼ ਜਾਂਚ ਦੀ ਮੰਗ
    • firing case on punjabi actress  s father  this demand made by tania
      ਪੰਜਾਬੀ ਅਦਾਕਾਰਾ ਦੇ ਪਿਤਾ 'ਤੇ ਫਾਇਰਿੰਗ ਮਾਮਲਾ, Tania ਵੱਲੋਂ ਕੀਤੀ ਗਈ ਇਹ ਮੰਗ
    • flood after heavy rain in american state
      ਅਮਰੀਕੀ ਸੂਬੇ 'ਚ ਭਾਰੀ ਮੀਂਹ ਮਗਰੋਂ ਆਇਆ ਹੜ੍ਹ, 24 ਮੌਤਾਂ; 20 ਤੋਂ ਵੱਧ ਬੱਚੇ...
    • new orders issued during the rainy season in punjab
      ਪੰਜਾਬ 'ਚ ਬਰਸਾਤ ਦੇ ਮੌਸਮ ਦੌਰਾਨ ਨਵੇਂ ਹੁਕਮ ਜਾਰੀ! ਸੂਬਾ ਵਾਸੀ ਹੋ ਜਾਣ ALERT
    • ਦੇਸ਼ ਦੀਆਂ ਖਬਰਾਂ
    • swami ramdev kanwar yatra shop name
      ਪਛਾਣ ਲੁਕਾ ਕੇ ਵਪਾਰ ਕਰਨਾ ਹਰ ਦ੍ਰਿਸ਼ਟੀ ਨਾਲ ਗਲਤ : ਸਵਾਮੀ ਰਾਮਦੇਵ
    • woman burnt alive in house fire in up  s deoria
      ਘਰ ਨੂੰ ਅੱਗ ਲੱਗਣ ਕਾਰਨ ਜ਼ਿੰਦਾ ਸੜੀ ਔਰਤ; ਪੁੱਤ ਤੇ ਨੂੰਹ ਤੋਂ ਪੁੱਛਗਿੱਛ
    • money will come into farmers   accounts on this day
      GOOD NEWS ! ਇਸ ਦਿਨ ਕਿਸਾਨਾਂ ਦੇ ਖਾਤਿਆਂ 'ਚ ਆਉਣਗੇ ਪੈਸੇ, 20ਵੀਂ ਕਿਸ਼ਤ ਬਾਰੇ...
    • f35 emergency landing
      ਭਾਰਤ 'ਚ F-35 ਦੀ ਹੋਈ ਐਮਰਜੈਂਸੀ ਲੈਂਡਿੰਗ, 22 ਦਿਨਾਂ ਬਾਅਦ ਜਾਂਚ ਲਈ ਪਹੁੰਚੀ ਟੀਮ
    • she fainted as soon as she drank water hair cut
      'ਵਾਲ ਕੱਟੇ ਮੱਥੇ 'ਤੇ ਸਿੰਦੂਰ...!' ਪਾਣੀ ਪੀਂਦੇ ਹੀ ਬੇਹੋਸ਼ ਹੋ ਗਈ ਕੁੜੀ, ਇਸ...
    • big action by drug control team
      ਡਰੱਗ ਕੰਟਰੋਲ ਟੀਮ ਵੱਲੋਂ ਵੱਡੀ ਕਾਰਵਾਈ ! ਅਚਾਨਕ ਛਾਪਾ, ਨਕਲੀ ਡਰੱਗ ਰੈਕੇਟ ਦਾ...
    • kedarnath dham cricket
      ਕੇਦਾਰਨਾਥ ਧਾਮ 'ਚ ਕ੍ਰਿਕਟ ਖੇਡ ਰਹੇ ਸ਼ਰਧਾਲੂ! ਆਸਥਾ ਦੇ ਕੇਂਦਰ ਨੂੰ ਬਣਾ'ਤਾ...
    • mata vaishno devi helicopter service pilgrims
      ਮਾਤਾ ਵੈਸ਼ਨੋ ਦੇਵੀ ਜਾਣ ਵਾਲਿਆਂ ਲਈ ਜ਼ਰੂਰੀ ਖ਼ਬਰ, ਤੀਜੇ ਦਿਨ ਵੀ ਬੰਦ ਰਹੀ...
    • tunnel collapsed in mandi
      ਢਹਿ-ਢੇਰੀ ਹੋਇਆ ਸੁਰੰਗ ਦਾ ਉੱਪਰੀ ਹਿੱਸਾ, ਮੌਕੇ 'ਤੇ ਮਚੀ ਹਫੜਾ-ਦਫੜੀ (ਵੇਖੋ...
    • holiday school college closed
      ਭਲਕੇ ਛੁੱਟੀ ਦਾ ਹੋਇਆ ਐਲਾਨ, ਬੰਦ ਰਹਿਣਗੇ ਸਕੂਲ-ਕਾਲਜ ਤੇ ਦਫ਼ਤਰ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +