Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    THU, SEP 10, 2026

    10:10:46 AM

  • pakistan warns iran

    ਜੰਗ ਦੇ ਮੂਡ 'ਚ ਪਾਕਿਸਤਾਨ !  ਹੂਤੀਆਂ ਨੂੰ ਲੈ ਕੇ...

  • half day holiday in punjab today

    ਪੰਜਾਬ 'ਚ ਅੱਜ ਅੱਧੇ ਦਿਨ ਦੀ ਛੁੱਟੀ, ਭਗਤ ਚੁੰਨੀ...

  • donld trump 5000 dollars

    'ਸਾਨੂੰ ਜਿਤਾਓ, ਹਰੇਕ ਵੋਟਰ ਨੂੰ ਦੇਵਾਂਗੇ 5,000...

  • former cabinet minister bhagat chunni lal passes away

    ਪੰਜਾਬ ਦੇ ਸਾਬਕਾ ਕੈਬਨਿਟ ਮੰਤਰੀ ਭਗਤ ਚੁੰਨੀ ਲਾਲ ਦਾ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • National News
  • ਲੋਕ ਚੀਕਦੇ ਰਹੇ ਪਰ ਤੀਜੀ ਮੰਜ਼ਿਲ ਤੋਂ ਔਰਤ ਨੇ ਮਾਰੀ ਛਾਲ, ਪਤੀ ਦੀਆਂ ਅੱਖਾਂ ਸਾਹਮਣੇ ਮੌਤ ਨੂੰ ਲਾਇਆ ਗਲ਼

NATIONAL News Punjabi(ਦੇਸ਼)

ਲੋਕ ਚੀਕਦੇ ਰਹੇ ਪਰ ਤੀਜੀ ਮੰਜ਼ਿਲ ਤੋਂ ਔਰਤ ਨੇ ਮਾਰੀ ਛਾਲ, ਪਤੀ ਦੀਆਂ ਅੱਖਾਂ ਸਾਹਮਣੇ ਮੌਤ ਨੂੰ ਲਾਇਆ ਗਲ਼

  • Edited By Tanu,
  • Updated: 05 Aug, 2024 03:39 PM
National
mp after a quarrel with husband wife suicide
  • Share
    • Facebook
    • Tumblr
    • Linkedin
    • Twitter
  • Comment

ਇੰਦੌਰ- ਮੱਧ ਪ੍ਰਦੇਸ਼ ਦੇ ਇੰਦੌਰ ਤੋਂ ਇਕ ਦਿਲ ਦਹਿਲਾ ਦੇਣ ਵਾਲੀ ਵੀਡੀਓ ਸਾਹਮਣੇ ਆਈ ਹੈ। ਇੱਥੇ ਇਕ ਔਰਤ ਆਪਣੇ ਪਤੀ ਨਾਲ ਝਗੜੇ ਮਗਰੋਂ ਗੁੱਸੇ ਵਿਚ ਘਰ ਦੀ ਛੱਤ 'ਤੇ ਜਾ ਪਹੁੰਚੀ ਅਤੇ ਤੀਜੀ ਮੰਜ਼ਿਲ ਤੋਂ ਛਾਲ ਮਾਰ ਕੇ ਖੁਦਕੁਸ਼ੀ ਕਰ ਲਈ। ਪੁਲਸ ਦੇ ਇਕ ਅਧਿਕਾਰੀ ਨੇ ਸੋਮਵਾਰ ਨੂੰ ਇਹ ਜਾਣਕਾਰੀ ਦਿੱਤੀ। ਔਰਤ ਦੀ ਖ਼ੁਦਕੁਸ਼ੀ ਦੀ ਘਟਨਾ ਗੁਆਂਢਣ ਵਿਚ ਰਹਿਣ ਵਾਲੇ ਇਕ ਵਿਅਕਤੀ ਨੇ ਆਪਣੇ ਮੋਬਾਈਲ ਦੇ ਕੈਮਰੇ 'ਚ ਕੈਦ ਕਰ ਲਈ, ਜਿਸ ਦੀ ਵੀਡੀਓ ਸੋਸ਼ਲ ਮੀਡੀਆ 'ਤੇ ਵਾਇਰਲ ਹੋ ਗਿਆ ਹੈ। 

ਇਹ ਵੀ ਪੜ੍ਹੋ-  'ਇਕ ਦਿਨ ਮਰ ਜਾਊਂ...' ਭਜਨ 'ਤੇ ਨੱਚਦੇ-ਨੱਚਦੇ ਗਸ਼ ਖਾ ਕੇ ਡਿੱਗਿਆ ਅਧਿਆਪਕ, ਸੱਚੀ ਆਈ ਮੌਤ

ਵਧੀਕ ਡਿਪਟੀ ਕਮਿਸ਼ਨਰ ਅਮਰੇਂਦਰ ਸਿੰਘ ਨੇ ਦੱਸਿਆ ਕਿ ਘਟਨਾ ਇੰਦੌਰ ਦੇ ਲਸੂੜੀਆ ਥਾਣਾ ਖੇਤਰ ਦੇ ਇਕ ਟਾਊਨਸ਼ਿਪ ਇਲਾਕੇ ਦੀ ਹੈ। ਆਪਣੇ ਪਤੀ ਰਾਹੁਲ ਨਾਲ ਐਤਵਾਰ ਸ਼ਾਮ ਝਗੜੇ ਤੋਂ ਬਾਅਦ ਅੰਗੂਰੀ (30) ਘਰ ਦੀ ਤੀਜੀ ਮੰਜ਼ਿਲ 'ਤੇ ਚੜ੍ਹ ਗਈ। ਅੰਗੂਰੀ ਦਾ ਪਤੀ ਵੀ ਉਸ ਦੇ ਪਿੱਛੇ ਆ ਗਿਆ ਅਤੇ ਗੁਆਂਢੀਆਂ ਨੇ ਉਸ ਨੂੰ ਸ਼ਾਂਤ ਕਰਨ ਦੀ ਬਹੁਤ ਕੋਸ਼ਿਸ਼ ਕੀਤੀ। ਲੋਕ ਚੀਕਦੇ ਰਹੇ ਕਿ ਅਜਿਹਾ ਨਾ ਕਰਨ ਪਰ ਗੁੱਸੇ ਵਿਚ ਆ ਕੇ ਉਸ ਨੇ ਤੀਜੀ ਮੰਜ਼ਿਲ ਤੋਂ ਹੇਠਾਂ ਛਾਲ ਮਾਰ ਦਿੱਤੀ, ਜਿਸ ਕਾਰਨ ਉਸ ਦੀ ਮੌਤ ਹੋ ਗਈ।

ਇਹ ਵੀ ਪੜ੍ਹੋ- ਵੱਡਾ ਹਾਦਸਾ; ਮੋਹਲੇਧਾਰ ਮੀਂਹ ਕਾਰਨ ਡਿੱਗੀ ਕੰਧ, 9 ਬੱਚਿਆਂ ਦੀ ਦਰਦਨਾਕ ਮੌਤ

ਅਮਰੇਂਦਰ ਸਿੰਘ ਨੇ ਦੱਸਿਆ ਕਿ ਔਰਤ ਦੇ ਪਤੀ ਅਤੇ ਆਂਢ-ਗੁਆਂਢੀਆਂ ਤੋਂ ਪੁੱਛ-ਪੜਤਾਲ ਕਰਕੇ ਉਸ ਦੀ ਖੁਦਕੁਸ਼ੀ ਸਬੰਧੀ ਵਿਸਥਾਰਪੂਰਵਕ ਜਾਂਚ ਕੀਤੀ ਜਾ ਰਹੀ ਹੈ। ਉਨ੍ਹਾਂ ਨੇ ਦੱਸਿਆ ਕਿ ਔਰਤ ਦੇ ਦੋ ਬੱਚੇ ਹਨ। ਔਰਤ ਦਾ ਪਤੀ ਪ੍ਰਾਈਵੇਟ ਕੰਪਨੀ ਵਿਚ ਨੌਕਰੀ ਕਰਦਾ ਹੈ। ਦੋਹਾਂ ਦਾ ਵਿਆਹ 6 ਸਾਲ ਪਹਿਲਾਂ ਹੋਇਆ ਸੀ। ਵਧੀਕ ਡਿਪਟੀ ਕਮਿਸ਼ਨਰ ਆਫ਼ ਪੁਲਸ ਨੇ ਦੱਸਿਆ ਕਿ ਘਟਨਾ ਦੀ ਵੀਡੀਓ ਦੇਖ ਕੇ ਔਰਤ ਵੱਲੋਂ ਖ਼ੁਦਕੁਸ਼ੀ ਕਰਨ ਦੇ ਅਸਲ ਕਾਰਨਾਂ ਦਾ ਪਤਾ ਲਗਾਉਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ। ਘਟਨਾ ਮਗਰੋਂ ਪੁਲਸ ਨੇ ਲਾਸ਼ ਨੂੰ ਪੋਸਟਮਾਰਟਮ ਲਈ ਹਸਪਤਾਲ ਭੇਜ ਦਿੱਤਾ ਹੈ। ਫ਼ਿਲਹਾਲ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ।

ਇਹ ਵੀ ਪੜ੍ਹੋ-  ਦੁਖ਼ਦ ਖ਼ਬਰ; 11 ਹਜ਼ਾਰ ਵੋਲਟੇਜ ਦੀ ਲਪੇਟ 'ਚ ਆਈ DJ ਟਰਾਲੀ, 9 ਕਾਂਵੜੀਆਂ ਦੀ ਮੌਤ

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:-  https://play.google.com/store/apps/details?id=com.jagbani&hl=en 

For IOS:-  https://itunes.apple.com/in/app/id538323711?mt=8

  • quarrel
  • husband
  • wife
  • suicide
  • jumping
  • floor
  • ਝਗੜਾ
  • ਪਤੀ
  • ਪਤਨੀ
  • ਖ਼ੁਦਕੁਸ਼ੀ
  • ਤੀਜੀ ਮੰਜ਼ਿਲ

ਅਰਵਿੰਦ ਕੇਜਰੀਵਾਲ ਨੂੰ ਦਿੱਲੀ ਹਾਈਕੋਰਟ ਤੋਂ ਝਟਕਾ, ਗ੍ਰਿਫ਼ਤਾਰੀ ਨੂੰ ਚੁਣੌਤੀ ਦੇਣ ਵਾਲੀ ਪਟੀਸ਼ਨ ਰੱਦ

NEXT STORY

Stories You May Like

  • man falls from third floor of house in burail
    ਬੁੜੈਲ ’ਚ ਮਕਾਨ ਦੀ ਤੀਜੀ ਮੰਜ਼ਿਲ ਤੋਂ ਡਿੱਗਿਆ ਵਿਅਕਤੀ, ਮੌਤ
  • young man jumped into the canal
    ਘਰੇਲੂ ਝਗੜੇ ਤੋਂ ਪਰੇਸ਼ਾਨ ਨੌਜਵਾਨ ਨੇ ਨਹਿਰ 'ਚ ਮਾਰੀ ਛਾਲ
  • gold and silver prices jumped today  know the prices
    6 ਦਿਨਾਂ ਦੀ ਗਿਰਾਵਟ ਤੋਂ ਬਾਅਦ ਅੱਜ ਸੋਨੇ-ਚਾਂਦੀ ਦੀਆਂ ਕੀਮਤਾਂ ਨੇ ਮਾਰੀ ਛਾਲ, ਜਾਣੋ ਭਾਅ
  • gold earrings snatched from elderly woman in broad daylight
    ਦਿਨ-ਦਿਹਾੜੇ ਬਜ਼ੁਰਗ ਔਰਤ ਤੋਂ ਸੋਨੇ ਦੀਆਂ ਬਾਲੀਆਂ ਝਪਟੀਆਂ
  • a woman was taken off the train alone despite a confirmed ticket
    ਕੰਫਰਮ ਟਿਕਟ ਦੇ ਬਾਵਜੂਦ ਇਕੱਲੀ ਔਰਤ ਨੂੰ ਅੱਧੀ ਰਾਤ ਰੇਲਗੱਡੀ ਤੋਂ ਉਤਾਰਿਆ, ਹੈਰਾਨ ਕਰੇਗਾ ਪੂਰਾ ਮਾਮਲਾ
  • man dead on road accident
    JCB ਨੇ ਮੋਟਰਸਾਈਕਲ ਨੂੰ ਮਾਰੀ ਟੱਕਰ, ਮੋਟਰਸਾਈਕਲ ਚਾਲਕ ਦੀ ਮੌਤ
  • 20 years  separation  husband wife divorce
    20 ਸਾਲ ਤੋਂ ਵੱਖ ਰਹਿ ਰਹੇ ਪਤੀ-ਪਤਨੀ ਨੂੰ ਕੋਰਟ ਨੇ ਦਿੱਤੀ ਤਲਾਕ ਦੀ ਮਨਜ਼ੂਰੀ
  • woman dies after being burnt in fire while cooking
    ਖਾਣਾ ਬਣਾਉਂਦੇ ਸਮੇਂ ਅੱਗ ਨਾਲ ਝੁਲਸੀ ਔਰਤ ਦੀ ਮੌਤ
  • half day holiday in punjab today
    ਪੰਜਾਬ 'ਚ ਅੱਜ ਅੱਧੇ ਦਿਨ ਦੀ ਛੁੱਟੀ, ਭਗਤ ਚੁੰਨੀ ਲਾਲ ਦੇ ਦਿਹਾਂਤ ਕਾਰਨ ਕੀਤਾ ਗਿਆ...
  • former cabinet minister bhagat chunni lal passes away
    ਪੰਜਾਬ ਦੇ ਸਾਬਕਾ ਕੈਬਨਿਟ ਮੰਤਰੀ ਭਗਤ ਚੁੰਨੀ ਲਾਲ ਦਾ ਦਿਹਾਂਤ, ਸਿਆਸੀ ਜਗਤ 'ਚ ਸੋਗ...
  • 71 956 cases related to caste  residence pending dc office
    ਅੱਵਲ ਤੋਂ 23ਵੇਂ ਨੰਬਰ 'ਤੇ ਲੁੜਕਿਆ ਜਲੰਧਰ: ਡੀ. ਸੀ. ਦਫ਼ਤਰ 'ਚ 71,956...
  • jalandhar bandh
    ਅੱਜ ਪੂਰਨ ਤੌਰ 'ਤੇ ਬੰਦ ਰਹੇਗਾ ਜਲੰਧਰ, ਘਰੋਂ ਨਿਕਲਣ ਤੋਂ ਪਹਿਲਾਂ ਲੋਕ ਪੜ੍ਹ ਲੈਣ...
  • vigilance action in nurmahal
    ਨੂਰਮਹਿਲ 'ਚ ਵਿਜੀਲੈਂਸ ਦਾ ਛਾਪਾ: ਮੈਰਿਜ ਸਰਟੀਫਿਕੇਟ ਦੇ ਨਾਂ 'ਤੇ 7000 ਰੁਪਏ...
  •   e g registry   a huge success in punjab
    ਪੰਜਾਬ 'ਚ 'ਈ-ਜੀ ਰਜਿਸਟਰੀ' ਦੀ ਬੱਲੇ-ਬੱਲੇ: 14 ਮਹੀਨਿਆਂ 'ਚ 9.87 ਲੱਖ...
  • jalandhar band update
    'ਜਲੰਧਰ ਬੰਦ' ਦੀ ਕਾਲ ਨੂੰ ਲੈ ਕੇ ਦੁਕਾਨਦਾਰਾਂ ਦਾ ਵੱਡਾ ਐਲਾਨ
  • jalandhar cp satinder singh s strictness regarding schools security increased
    ਜਲੰਧਰ 'ਚ ਸਕੂਲਾਂ ਨੂੰ ਲੈ ਕੇ CP ਸਤਿੰਦਰ ਸਿੰਘ ਦੀ ਸਖ਼ਤੀ! ਅਚਾਨਕ ਵਧਾਈ ਗਈ...
Trending
Ek Nazar
us iran confict

ਅਮਰੀਕਾ ਨੇ ਈਰਾਨ ਦੇ ਹਵਾਬਾਜ਼ੀ ਖੇਤਰ 'ਤੇ ਲਾਈਆਂ ਨਵੀਆਂ ਪਾਬੰਦੀਆਂ

brics summit

ਪ੍ਰਧਾਨ ਮੰਤਰੀ ਰਹਿਮਾਨ ਦੀ ਬ੍ਰਿਕਸ ਸੰਮੇਲਨ 'ਚ ਸ਼ਮੂਲੀਅਤ 'ਤੇ ਵਿਦੇਸ਼ ਮੰਤਰੀ ਨੇ...

air traffic service

ਨਹੀਂ ਹੋਇਆ ਸਾਈਬਰ ਹਮਲਾ, ਬ੍ਰਿਟੇਨ ਦੇ ਏਅਰ ਟ੍ਰੈਫਿਕ ਸਰਵਿਸ ਮੁਖੀ ਨੇ ਦਿੱਤਾ...

christian youth in pakistan

ਪਾਕਿਸਤਾਨ: ਕੁੜੀਆਂ ਦੀ ਛੇੜਛਾੜ ਦਾ ਵਿਰੋਧ ਕਰਨ 'ਤੇ ਈਸਾਈ ਨੌਜਵਾਨ ਦੀ ਬੁਰੀ...

trump gave holiday gifts

ਟਰੰਪ ਨੇ ਵ੍ਹਾਈਟ ਹਾਊਸ ਦੇ ਆਪਣੇ ਖਾਸ ਸਟਾਫ਼ ਨੂੰ ਦਿੱਤੇ ਲੱਖਾਂ ਰੁਪਏ ਦੇ...

diplomatic dispute

ਇਜ਼ਰਾਈਲ ਤੇ ਬਰਤਾਨੀਆ ਵਿਚਾਲੇ ਕੂਟਨੀਤਕ ਵਿਵਾਦ ਤਿੱਖਾ, ਯੇਰੂਸ਼ਲਮ ਸਥਿਤ ਬ੍ਰਿਟਿਸ਼...

humanitarian aid to nepal

ਯੂਏਈ ਨੇ 38 ਟਨ ਮਨੁੱਖੀ ਸਹਾਇਤਾ ਵਾਲਾ ਜਹਾਜ਼ ਭੇਜਿਆ ਨੇਪਾਲ

india  morocco  defense cooperation  meeting

ਭਾਰਤ ਤੇ ਮੋਰੱਕੋ ਦਰਮਿਆਨ ਰੱਖਿਆ ਸਹਿਯੋਗ ਵਧਾਉਣ ’ਤੇ ਸਹਿਮਤੀ

punjabi singer arrested

ਪੰਜਾਬੀ ਗਾਇਕ ਹੋ ਗਿਆ ਗ੍ਰਿਫ਼ਤਾਰ ! ਜਾਣੋ ਪੂਰਾ ਮਾਮਲਾ

peskov statement

ਯੂਕਰੇਨ ਵਿਵਾਦ ਦੇ ਸ਼ਾਂਤੀਪੂਰਨ ਹੱਲ ਲਈ ਭਾਰਤ ਦੇ ਯਤਨਾਂ ਦਾ ਸਵਾਗਤ ਕਰਦਾ ਹੈ ਰੂਸ

hormuz strait iran

ਈਰਾਨ ਦੀ ਹੋਰਮੁਜ਼ ਨੇੜੇ ਨਵਾਂ ‘ਨੋ ਐਂਟਰੀ ਜ਼ੋਨ’ ਬਣਾਉਣ ਦੀ ਯੋਜਨਾ

disadvantages of ai

AI ਮਨੁੱਖਤਾ ਦੇ ਵਜੂਦ ਲਈ ਖ਼ਤਰਾ : ਵੋਲਕਰ ਟਕਰ

oil facilities incident

ਸਾਊਦੀ ਅਰਬ ਦੇ ਤੇਲ ਸਥਾਪਨਾਵਾਂ 'ਚ ਲੱਗੀ ਅੱਗ, 70 ਤੋਂ ਵੱਧ ਜ਼ਖਮੀ

now the miscreants have reached the schools

ਹੁਣ ਸਕੂਲਾਂ ਤੱਕ ਪਹੁੰਚੇ ਬਦਮਾਸ਼, ਤਕਨੀਕੀ ਖਰਾਬੀ ਕਾਰਨ ਨਹੀਂ ਕਰ ਸਕੇ ਫਾਇਰ, CCTV...

government teacher  s son becomes lieutenant in army

ਸਰਕਾਰੀ ਅਧਿਆਪਕ ਦਾ ਪੁੱਤਰ ਫੌਜ 'ਚ ਬਣਿਆ ਲੈਫਟੀਨੈਂਟ, ਘਰ ਪਹੁੰਚਣ 'ਤੇ ਹੋਇਆ...

social media in china

ਚੀਨ 'ਚ ਆਰਥਿਕ ਮੰਦੀ ਦਾ ਕਹਿਰ: ਬੇਘਰ ਹੋ ਕੇ ਜੀਣ ਦੇ ਤਰੀਕੇ ਸਿਖਾਉਣ ਵਾਲੀ ਵੀਡੀਓ...

narowal hindu temple

ਪਾਕਿਸਤਾਨ 'ਚ ਹਿੰਦੂ ਮੰਦਰ ਢਹਿ-ਢੇਰੀ ਹੋਣ 'ਤੇ ਉੱਠੇ ਸਵਾਲ

rahul rai who is running the household by dancing at weddings

ਵਿਆਹਾਂ 'ਚ ਡਾਂਸ ਕਰਕੇ ਆਪਣਾ ਘਰ ਚਲਾ ਰਹੇ ਰਾਹੁਲ ਰਾਏ ! ਕਿਹਾ- "ਰੋਜ਼ੀ-ਰੋਟੀ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਦੇਸ਼ ਦੀਆਂ ਖਬਰਾਂ
    • focus on j k young storytellers and global cinema opportunities
      IFFJK ਦੇ ਤੀਜੇ ਦਿਨ ਜੰਮੂ-ਕਸ਼ਮੀਰ ਦੇ ਨੌਜਵਾਨ ਕਹਾਣੀਕਾਰਾਂ ਤੇ ਗਲੋਬਲ ਸਿਨੇਮਾ ਦੇ...
    • three people  including an mba student  die  in noida
      ਨੋਇਡਾ ’ਚ MBA ਦੇ ਵਿਦਿਆਰਥੀ ਸਮੇਤ 3 ਲੋਕਾਂ ਨੇ ਕੀਤੀ ਆਤਮਹੱਤਿਆ
    • congress  s objection to vande mataram reflects anarchist mindset
      ਵੰਦੇ ਮਾਤਰਮ ’ਤੇ ਕਾਂਗਰਸ ਦਾ ਇਤਰਾਜ਼ ‘ਅਰਾਜਕਤਾਵਾਦੀ ਸੋਚ’: ਨਬੀਨ
    • russian military aircraft land at noida airport for the first time
      ਬ੍ਰਿਕਸ ਸੰਮੇਲਨ ਦੀਆਂ ਤਿਆਰੀਆਂ: ਨੋਇਡਾ ਏਅਰਪੋਰਟ 'ਤੇ ਪਹਿਲੀ ਵਾਰ ਉੱਤਰੇ ਰੂਸੀ...
    • gujarat  part of a building under construction collapses in gandhinagar
      ਗੁਜਰਾਤ: ਗਾਂਧੀਨਗਰ 'ਚ ਉਸਾਰੀ ਅਧੀਨ ਇਮਾਰਤ ਦਾ ਹਿੱਸਾ ਡਿੱਗਾ, 10 ਤੋਂ ਵੱਧ...
    • manimahesh yatra
      ਮਣੀਮਹੇਸ਼ ਯਾਤਰਾ 'ਤੇ ਗਏ ਪੰਜਾਬੀ ਸਣੇ 2 ਸ਼ਰਧਾਲੂਆਂ ਦੀ ਮੌਤ
    • train accident in kathua
      ਕਠੂਆ ’ਚ ਮਾਲਗੱਡੀ ਦਾ ਡੱਬਾ ਲੀਹੋਂ ਲੱਥਾ, ਕਈ ਘੰਟੇ ਰੇਲ ਆਵਾਜਾਈ ਪ੍ਰਭਾਵਿਤ
    • dri action
      ਵੱਡੀ ਖ਼ਬਰ: 2 ਟਰੱਕ ਭਰ ਕੇ ਨਸ਼ਾ ਲਿਆਂਦੇ ਤਸਕਰ ਕਾਬੂ! ਕੁਇੰਟਲਾਂ ਦੇ ਹਿਸਾਬ ਨਾਲ...
    • ram mandit trust
      ਰਾਮ ਮੰਦਰ ’ਚ ‘ਖਾਸ’ ਕਰਮਚਾਰੀਆਂ ਦੀ ਵਾਪਸੀ, ਨਵੇਂ ਜਨਰਲ ਸਕੱਤਰ ਗੋਵਿੰਦਦੇਵ ਨੇ ਕਈ...
    • halwara delhi flight cancelled
      ਤਿੰਨ ਦਿਨਾਂ ’ਚ ਦੂਜੀ ਵਾਰ ਰੱਦ ਹੋਈ ਹਲਵਾਰਾ-ਦਿੱਲੀ ਉਡਾਣ, 110 ਤੋਂ ਵੱਧ ਮੁਸਾਫ਼ਰ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +