ਨਵੀਂ ਦਿੱਲੀ-ਮੱਧ ਪ੍ਰਦੇਸ਼ ਪ੍ਰਦੂਸ਼ਣ ਕੰਟਰੋਲ ਬੋਰਡ (MPPCB) ਨੇ ਅਸਿਸਟੈਂਟ ਇੰਜੀਨੀਅਰ ਅਤੇ ਸਾਇੰਟਿਸਟ ਦੇ ਅਹੁਦਿਆਂ 'ਤੇ ਭਰਤੀਆਂ ਲਈ ਨੋਟੀਫਿਕੇਸ਼ਨ ਜਾਰੀ ਕੀਤੀ ਗਈ ਹੈ। ਇਛੁੱਕ ਉਮੀਦਵਾਰ ਅਪਲਾਈ ਕਰ ਸਕਦੇ ਹਨ।
ਅਹੁਦਿਆਂ ਦੀ ਗਿਣਤੀ- 43
ਆਖਰੀ ਤਾਰੀਕ- 30 ਨਵੰਬਰ, 2019
ਅਹੁਦਿਆਂ ਦਾ ਵੇਰਵਾ-
ਅਸਿਸਟੈਂਟ ਇੰਜੀਨੀਅਰ-34
ਸਾਇੰਟਿਸਟ ਲਈ 09
ਸਿੱਖਿਆ ਯੋਗਤਾ- ਅਸਿਸਟੈਂਟ ਇੰਜੀਨੀਅਰ ਲਈ ਉਮੀਦਵਾਰ ਨੇ ਮਾਨਤਾ ਪ੍ਰਾਪਤ ਸੰਸਥਾ ਤੋਂ BE/B.tech ਪਾਸ ਕੀਤੀ ਹੋਵੇ। ਇਸ ਦੇ ਨਾਲ ਹੀ ਵਾਤਾਵਰਣ ਇੰਜੀਨੀਅਰ ਅਤੇ ਸਿਵਲ ਅਤੇ ਮੈਕਨੀਕਲ 'ਚ ਮਾਨਤਾ ਪ੍ਰਾਪਤ ਸੰਸਥਾ ਤੋਂ ਮਾਸਟਰ ਡਿਗਰੀ ਪਾਸ ਕੀਤੀ ਹੋਵੇ। ਸਾਇੰਟਿਸਟ ਲਈ ਮਾਨਤਾ ਪ੍ਰਾਪਤ ਸੰਸਥਾ ਤੋਂ ਪੋਸਟ ਗ੍ਰੈਜੂਏਸ਼ਨ ਡਿਗਰੀ ਪਾਸ ਕੀਤੀ ਹੋਵੇ।
ਇੰਝ ਕਰੋ ਅਪਲਾਈ- ਇਛੁੱਕ ਉਮੀਦਵਾਰ ਅਪਲਾਈ ਕਰਨ ਲਈ ਵੈੱਬਸਾਈਟ http://www.mppcb.nic.in/ ਪੜ੍ਹੋ।
ਬਿਹਾਰ : ਐੱਨ.ਜੀ.ਓ. ਦੀ ਰਸੋਈ 'ਚ ਬਾਇਲਰ ਫਟਿਆ, 4 ਲੋਕਾਂ ਦੀ ਮੌਤ
NEXT STORY