Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    THU, OCT 08, 2026

    5:00:07 PM

  • luck  lottery  patiala

    ਪੰਜਾਬ 'ਚ ਗਊਆਂ ਦੀ ਸੇਵਾ ਕਰਨ ਵਾਲੀ ਦੀ ਬਦਲੀ...

  • accident case

    ਵੱਖ-ਵੱਖ ਹਾਦਸਿਆਂ 'ਚ ਦੋ ਔਰਤਾਂ ਸਮੇਤ ਅੱਧਾ ਦਰਜਨ...

  • uncle and niece die in horrific accident

    ਪੰਜਾਬ 'ਚ ਤੇਜ਼ ਰਫ਼ਤਾਰ ਥਾਰ ਦਾ ਕਹਿਰ! ਚਾਚਾ-ਭਤੀਜੀ...

  • national highways blocked in punjab

    ਪੰਜਾਬ 'ਚ ਨੈਸ਼ਨਲ ਹਾਈਵੇਅ ਜਾਮ! ਫੂਡ ਇੰਸਪੈਕਟਰ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Business News
  • New Delhi
  • ਅਮੀਰਾਂ ਦੀ ਜਾਇਦਾਦ 'ਤੇ ਲੱਗਾ 'ਵਾਇਰਸ', ਮੁਕੇਸ਼ ਅੰਬਾਨੀ ਦੇ 14 ਖਰਬ ਡੁੱਬੇ

BUSINESS News Punjabi(ਵਪਾਰ)

ਅਮੀਰਾਂ ਦੀ ਜਾਇਦਾਦ 'ਤੇ ਲੱਗਾ 'ਵਾਇਰਸ', ਮੁਕੇਸ਼ ਅੰਬਾਨੀ ਦੇ 14 ਖਰਬ ਡੁੱਬੇ

  • Edited By Harinder Kaur,
  • Updated: 07 Apr, 2020 08:44 PM
New Delhi
mukesh ambani drowns 14 trillion rupees
  • Share
    • Facebook
    • Tumblr
    • Linkedin
    • Twitter
  • Comment

ਨਵੀਂ ਦਿੱਲੀ - ਕੋਰੋਨਾ ਵਾਇਰਸ ਮਹਾਮਾਰੀ ਦੇ ਸੰਕਟ ਨੇ ਭਾਰਤ ਸਮੇਤ ਦੁਨੀਆ ਭਰ ਦੇ ਸ਼ੇਅਰ ਬਾਜ਼ਾਰ ਨੂੰ ਜ਼ਬਰਦਸਤ ਨੁਕਸਾਨ ਪਹੁੰਚਾਇਆ ਹੈ। ਇਸ ਦਾ ਅਸਰ ਧਨਕੁਬੇਰਾਂ ਦੀ ਜਾਇਦਾਦ 'ਤੇ ਵੀ ਹੋਇਆ ਹੈ। ਇਸ ਵਾਇਰਸ ਕਾਰਨ ਟਾਪ ਦੇ ਅਮੀਰਾਂ ਨੂੰ ਵੀ ਜ਼ਬਰਦਸਤ ਝਟਕਾ ਲੱਗਾ ਹੈ। ਭਾਰਤ ਦੇ ਸਭ ਤੋਂ ਅਮੀਰ ਵਿਅਕਤੀ ਮੁਕੇਸ਼ ਅੰਬਾਨੀ ਦੀ ਜਾਇਦਾਦ ਦੋ ਮਹੀਨਆਿਂ ਵਿਚ 28 ਫੀਸਦੀ(14.45 ਖਰਬ ਰੁਪਏ) ਘੱਟ ਗਈ ਹੈ। ਗਲੋਬਲ ਰਿਸਰਚ ਫਰਮ ਹੁਰੂਨ ਵਲੋਂ ਸੋਮਵਾਰ ਨੂੰ ਜਾਰੀ ਸੂਚੀ ਵਿਚ ਰਲਾਂਇੰਸ ਇੰਡਸਟਰੀਜ਼ ਦੇ ਚੇਅਰਮੈਨ ਅਤੇ ਮੈਨੇਜਿੰਗ ਡਾਇਰੈਕਟਰ ਹੁਣ ਗਲੋਬਲ ਪੱਧਰ 'ਤੇ 17ਵੇਂ ਸਥਾਨ 'ਤੇ ਪਹੁੰਚ ਗਏ ਹਨ। ਮੁਕੇਸ਼ ਅੰਬਾਨੀ ਨੂੰ ਫਰਵਰੀ-ਮਾਰਚ ਵਿਚ ਸਥਾਨਾਂ ਦਾ ਨੁਕਸਾਨ ਹੋਇਆ ਹੈ।

ਸ਼ੇਅਰ ਬਾਜ਼ਾਰ ਵਿਚ 25 ਫੀਸਦੀ ਦੀ ਗਿਰਾਵਟ ਨਾਲ ਅੰਬਾਨੀ ਨੂੰ ਰੋਜ਼ਾਨਾ 2,282 ਕਰੋੜ ਦਾ ਨੁਕਸਾਨ ਹੋਇਆ ਹੈ। 31 ਮਾਰਚ 2020 ਨੂੰ ਮੁਕੇਸ਼ ਦੀ ਕੁੱਲ ਜਾਇਦਾਦ 36.51 ਖਰਬ ਰਹਿ ਗਈ। ਜ਼ਿਕਰਯੋਗ ਹੈ ਕਿ ਟਾਪ 100 ਅਰਬਪਤੀਆਂ ਦੀ ਸੂਚੀ 'ਚ ਮੁਕੇਸ਼ ਅੰਬਾਨੀ ਇਕੱਲੇ ਅਜਿਹੇ ਭਾਰਤੀ ਹਨ।

ਅਡਾਣੀ ਨੂੰ 4.5 ਹਜ਼ਾਰ ਕਰੋੜ ਦਾ ਨੁਕਸਾਨ

ਹੁਰੂਨ ਰਪੋਰਟ ਇੰਡੀਆ ਦੇ ਮੈਨੇਜਿੰਗ ਡਾਇਰੈਕਟਰ ਅਨਸ ਰਹਮਾਨ ਨੇ ਦੱਸਿਆ ਕਿ ਗੌਤਮ ਅਡਾਣੀ ਨੂੰ 45.64 ਹਜ਼ਾਰ ਕਰੋੜ ਰੁਪਏ(37 ਫੀਸਦੀ) ਦਾ ਝਟਕਾ ਦੋ ਮਹੀਨਆਿਂ ਵਿਚ ਲੱਗਾ ਹੈ। HCL ਤਕਨਾਲੋਜੀ ਦੇ ਸ਼ਿਵ ਨਾਦਰ ਨੂੰ 26 ਫੀਸਦੀ ਯਾਨੀ 38 ਹਜ਼ਾਰ ਕਰੋੜ ਰੁਪਏ ਅਤੇ ਬੈਂਕਰ ਊਦੈ ਕੋਟਕ ਨੂੰ 28 ਫੀਸਦੀ(30.43 ਹਜ਼ਾਰ ਕਰੋੜ) ਦਾ ਨੁਕਸਾਨ ਹੋਇਆ ਹੈ। ਇਹ ਤਿੰਨੋਂ ਹੀ ਅਰਬਪਤੀ ਟਾਪ-1੦੦ ਦੀ ਗਲੋਬਲ ਸੂਚੀ ਵਿਚੋਂ ਬਾਹਰ ਹੋ ਗਏ ਹਨ ਜਦੋਂਕਿ ਇਸ ਦੌਰਾਨ ਚੀਨ ਦੇ 6 ਨਵੇਂ ਅਰਬਪਤੀ ਇਸ ਸੂਚੀ ਵਿਚ ਸ਼ਾਮਲ ਹੋਏ ਹਨ।

ਸ਼ੇਅਰ ਬਾਜ਼ਾਰ ਅਤੇ ਰੁਪਏ 'ਤੇ ਗਿਰਾਵਟ ਦਾ ਅਸਰ

ਰਿਪੋਰਟ ਅਨੁਸਾਰ ਫਰਵਰੀ ਅਤੇ ਮਾਰਚ ਵਿਚ ਭਾਰਤੀ ਸ਼ੇਅਰ ਬਾਜ਼ਾਰ ';ਚ 26 ਫੀਸਦੀ ਤੱਕ ਦੀ ਗਿਰਾਵਟ ਆਈ ਹੈ ਜਦੋਂਕਿ ਡਾਲਰ ਦੇ ਮੁਕਾਬਲੇ ਰੁਪਿਆ ਵੀ 5.2 ਫੀਸਦੀ ਕਮਜ਼ੋਰ ਹੋਇਆ ਹੈ। ਇਸ ਦਾ ਅਸਰ ਨਿਵੇਸ਼ਕਾਂ ਦੇ ਨਾਲ-ਨਾਲ ਕੰਪਨੀਆਂ ਦੇ ਮਾਲਕਾਂ ਦੀ ਜਾਇਦਾਦ 'ਤੇ ਵੀ ਹੋਇਆ ਹੈ। ਇਸ ਮਹਾਂਮਾਰੀ ਦਾ ਹੋਟਲ ਅਤੇ ਸੈਰ-ਸਪਾਟਾ ਉਦਯੋਗ ਨੂੰ ਸਭ ਤੋਂ ਵੱਧ ਝਟਕਾ ਲੱਗਾ ਹੈ। ਇਸ ਕਾਰਨ ਓਯੋ ਰੂਮਜ਼ ਦੇ ਮਾਲਕ ਰਤੇਸ਼ ਅਗਰਵਾਲ ਅਰਬਪਤੀਆਂ ਦੀ ਸੂਚੀ ਵਿਚੋਂ ਬਾਹਰ ਹੋ ਗਏ ਹਨ। ਦੁਨੀਆ ਭਰ ਦੀਆਂ ਕੰਪਨੀਆਂ ਨੂੰ ਕੋਰੋਨਾ ਵਾਇਰਸ ਮਹਾਂਮਾਰੀ ਦੀ ਆਰਥਿਕ ਕੀਮਤ ਅਦਾ ਕਰਨੀ ਪਈ ਹੈ।

ਇਹ ਵੀ ਦੇਖੋ : ਕੋਰੋਨਾ ਸੰਕਟ : ਇਸ ਕਾਰਣ ਫਿਰ ਬੰਦ ਹੋਈ ਪ੍ਰਾਈਵੇਟ ਟ੍ਰੇਨਾਂ ਦੀ ਬੁਕਿੰਗ

ਬਰਨਾਰਡ ਅਰਨਾਲਟ ਨੂੰ ਸਭ ਤੋਂ ਵਧ ਨੁਕਸਾਨ

ਜ਼ਿਕਰਯੋਗ ਹੈ ਕਿ ਅੰਬਾਨੀ ਦੁਨੀਆ ਭਰ ਵਿਚ ਸਭ ਤੋਂ ਵੱਧ ਜਾਇਦਾਦ ਦਾ ਨੁਕਸਾਨ ਝੱਲਣ ਵਾਲੇ ਦੂਜੇ ਵਿਅਕਤੀ ਹਨ। ਫਰਾਂਸ ਦੀ ਫੈਸ਼ਨ ਕੰਪਨੀ ਐਲ.ਵੀ.ਐਮ.ਐਚ. ਦੇ ਮੁਖੀ ਬਰਨਾਰਡ ਅਰਨਾਲਟ ਦੀ ਦੌਲਤ 28 ਫੀਸਦੀ ਯਾਨੀ ਕਿ 30 ਅਰਬ ਡਾਲਰ ਦੀ ਗਿਰਾਵਟ ਨਾਲ 77 ਅਰਬ ਡਾਲਰ ਰਹਿ ਗਈ ਹੈ।

ਵਾਰਨ ਬਫੇ ਨੂੰ ਵੀ ਹੋਇਆ ਭਾਰੀ ਨੁਕਸਾਨ

ਬਰਕਸ਼ਾਇਰ ਹੈਥਵੇ ਦੇ ਵਾਰਨ ਬਫੇ ਦੀ ਜਾਇਦਾਦ ਪਿਛਲੇ ਦੋ ਮਹੀਨਿਆਂ ਵਿਚ 19 ਅਰਬ ਡਾਲਰ ਦੀ ਕਮੀ ਆਈ ਹੈ ਅਤੇ ਇਹ ਘੱਟ ਕੇ billion 83 ਅਰਬ ਡਾਲਰ ਰਹਿ ਗਈ ਹੈ ਯਾਨੀ ਕਿ ਉਨ੍ਹਾਂ ਦੀ ਦੌਲਤ ਵਿਚ 19 ਪ੍ਰਤੀਸ਼ਤ ਦੀ ਕਮੀ ਆਈ ਹੈ।

ਇਸ ਮਾਮਲੇ 'ਚ ਹੁਰੂਨ ਰਿਪੋਰਟਸ ਦੇ ਭਾਰਤ ਦੇ ਪ੍ਰਬੰਧ ਨਿਰਦੇਸ਼ਕ ਅਨਸ ਰਹਿਮਾਨ ਨੇ ਕਿਹਾ, 'ਭਾਰਤ ਦੇ ਚੋਟੀ ਦੇ ਉਦਯੋਗਪਤੀਆਂ ਨੂੰ ਸ਼ੇਅਰ ਬਾਜ਼ਾਰ ਵਿੱਚ 26 ਫੀਸਦ ਦੀ ਗਿਰਾਵਟ ਦਾ ਸਾਹਮਣਾ ਕਰਨਾ ਪਿਆ ਹੈ ਅਤੇ ਡਾਲਰ ਦੇ ਮੁਕਾਬਲੇ ਰੁਪਿਆ 5.2% ਕਮਜ਼ੋਰ ਹੋਇਆ ਹੈ।'
 

  • Corona Virus Epidemic
  • Stock Market
  • Mukesh Ambani
  • Property
  • ਕੋਰੋਨਾ ਵਾਇਰਸ ਮਹਾਮਾਰੀ
  • ਸ਼ੇਅਰ ਬਾਜ਼ਾਰ
  • ਮੁਕੇਸ਼ ਅੰਬਾਨੀ
  • ਜਾਇਦਾਦ

ALERT : ਲਾਕਡਾਊਨ ਖੁੱਲ੍ਹਣ 'ਤੇ ਸੌਖਾ ਨਹੀਂ ਹੋਵੇਗਾ ਸਫਰ, ਲਾਗੂ ਹੋਣ ਜਾ ਰਹੇ ਨੇ ਇਹ ਨਿਯਮ

NEXT STORY

Stories You May Like

  • forbes india rich list 2026 gautam adani among india s richest rich man
    ਫੋਰਬਸ ਇੰਡੀਆ ਰਿਚ ਲਿਸਟ 2026 : ਗੌਤਮ ਅਡਾਣੀ ਭਾਰਤ ਦੇ ਸਭ ਤੋਂ ਅਮੀਰ ਵਿਅਕਤੀ, ਮੁਕੇਸ਼ ਅੰਬਾਨੀ ਦੂਜੇ ਨੰਬਰ ’ਤੇ
  • speeding car collides with two auto rickshaws  14 injured
    ਤੇਜ਼ ਰਫ਼ਤਾਰ ਕਾਰ ਦੀ ਦੋ ਆਟੋਆਂ ਨਾਲ ਟੱਕਰ, 14 ਜ਼ਖ਼ਮੀ
  • foreign companies spend rs 95 000 crore on indian hospitals
    ਭਾਰਤੀ ਹਸਪਤਾਲਾਂ 'ਤੇ ਵਿਦੇਸ਼ੀ ਕੰਪਨੀਆਂ ਦਾ ਲੱਗਾ 95,000 ਕਰੋੜ, ਮੱਧ ਵਰਗ ਦੀ ਵਧੀ ਪਰੇਸ਼ਾਨੀ
  • ed conducted raids at 14 locations  including the tricity
    ਕਰੋੜਾਂ ਦੇ ਬੈਂਕ ਘਪਲੇ ’ਚ ED ਨੇ ਟ੍ਰਾਈਸਿਟੀ ਸਮੇਤ 14 ਥਾਵਾਂ ’ਤੇ ਕੀਤੀ ਛਾਪੇਮਾਰੀ
  • rupee rises 14 paise against usd
    ਅਮਰੀਕੀ ਡਾਲਰ ਦੇ ਮੁਕਾਬਲੇ ਰੁਪਿਆ 14 ਪੈਸੇ ਚੜ੍ਹਿਆ
  • telangana  chief minister  a revanth reddy  lord shiva  lord ram
    ਤੇਲੰਗਾਨਾ ਦੇ CM ਦਾ ਵਿਵਾਦਿਤ ਬਿਆਨ, ਕਿਹਾ- ਸ਼ਿਵ ਗਰੀਬਾਂ ਦੇ ਤੇ ਰਾਮ ਅਮੀਰਾਂ ਦੇ ਭਗਵਾਨ ਹਨ
  • srinagar  uapa  property attachment  police
    ਸ਼੍ਰੀਨਗਰ 'ਚ ਵੱਡੀ ਕਾਰਵਾਈ ! NDPS ਤੇ UAPA ਤਹਿਤ 7 ਕਰੋੜ ਤੋਂ ਵੱਧ ਦੀ ਜਾਇਦਾਦ ਕੁਰਕ
  • drug smuggler  property  punjab police
    ਨਸ਼ਾ ਸਮੱਗਲਰ ਦੀ ਜਾਇਦਾਦ ’ਤੇ ਨਗਰ ਨਿਗਮ ਦਾ ਚੱਲਿਆ ਪੀਲਾ ਪੰਜਾ
  • student attacked in jalandhar  family creates a ruckus outside the school
    ਜਲੰਧਰ 'ਚ ਵਿਦਿਆਰਥੀ 'ਤੇ ਹਮਲਾ, ਪਰਿਵਾਰ ਵਾਲਿਆਂ ਨੇ ਸਕੂਲ ਬਾਹਰ ਕੀਤਾ ਹੰਗਾਮਾ
  • cyclist killed after being hit by a truck
    ਟਰੱਕ ਦੀ ਲਪੇਟ 'ਚ ਆਉਣ ਨਾਲ ਸਾਈਕਲ ਸਵਾਰ ਦੀ ਮੌਤ, ਚਾਲਕ ਫਰਾਰ
  • astrologer k p singh awarded
    ਪ੍ਰਸਿੱਧ ਜੋਤਿਸ਼ੀ ਕੇ.ਪੀ. ਸਿੰਘ ਨੂੰ 'ਲੰਡਨ ਬੁੱਕ ਆਫ਼ ਰਿਕਾਰਡਜ਼’ਦਾ ਸਰਟੀਫਿਕੇਟ...
  • canada assembly elections
    ਕੈਨੇਡਾ ਚੋਣਾਂ ': ਇਸ ਵਾਰ ਮੈਦਾਨ ਭਖਾਉਣਗੇ 40 ਪੰਜਾਬੀ ਉਮੀਦਵਾਰ
  • three person arrested for theft
    ਨਸ਼ੇ ਦੀ ਪੂਰਤੀ ਲਈ ਘਰਾਂ ’ਚ ਚੋਰੀਆਂ ਕਰਨ ਵਾਲੇ 3 ਗ੍ਰਿਫ਼ਤਾਰ
  • jalandhar city railway station
    95 ਕਰੋੜ ਦੀ ਲਾਗਤ ਨਾਲ ਬਦਲਿਆ ਜਾਵੇਗਾ ਜਲੰਧਰ ਰੇਲਵੇ ਸਟੇਸ਼ਨ! ਏਅਰਪੋਰਟ ਵਰਗੀ...
  • khalistani slogans written in daljit dosanjh s native village dosanjh kalan
    ਦਿਲਜੀਤ ਦੋਸਾਂਝ ਦੇ ਜੱਦੀ ਪਿੰਡ ਦੋਸਾਂਝ ਕਲਾਂ 'ਚ ਲਿਖੇ ਮਿਲੇ ਖਾਲਿਸਤਾਨੀ ਨਾਅਰੇ
  • raids at 2 places against illegal mining
    ਨਾਜਾਇਜ਼ ਮਾਈਨਿੰਗ ਖ਼ਿਲਾਫ਼ 2 ਥਾਵਾਂ ’ਤੇ ਛਾਪੇਮਾਰੀ,  ਜੇ. ਸੀ. ਬੀ. ਅਤੇ ਟਿੱਪਰ...
Trending
Ek Nazar
seven story building collapses

ਇਸਤਾਂਬੁਲ 'ਚ ਸੱਤ ਮੰਜ਼ਿਲਾ ਇਮਾਰਤ ਦਾ ਹਿੱਸਾ ਢਹਿਆ, ਮਲਬੇ 'ਚ ਫਸੇ ਸੱਤ ਲੋਕ...

when nana patekar put acting career on hold  joined army during kargil war

ਨਾਨਾ ਪਾਟੇਕਰ ਦੀ ਦੇਸ਼ਭਗਤੀ ; ਕਾਰਗਿਲ ਦੀ ਜੰਗ ਦੌਰਾਨ ਐਕਟਿੰਗ ਛੱਡ ਫੌਜ 'ਚ ਹੋ ਗਏ...

prisoners in pakistan

ਪਾਕਿਸਤਾਨ ਦੀਆਂ ਜੇਲ੍ਹਾਂ 'ਚ ਸਮਰੱਥਾ ਤੋਂ 152% ਵੱਧ ਕੈਦੀ; 73% ਤੋਂ ਵੱਧ ਕੇਸ...

power crisis

ਬਿਜਲੀ ਸੰਕਟ ਹੋਇਆ ਹੋਰ ਡੂੰਘਾ; ਰੋਜ਼ਾਨਾ ਲੱਗ ਰਹੇ ਲੰਬੇ ਕੱਟ, ਗੁਆਂਢੀ ਮੁਲਕ 'ਚ...

hindu mp in pakistan

ਪਾਕਿਸਤਾਨ 'ਚ ਹਿੰਦੂ ਸੰਸਦ ਮੈਂਬਰ ਨੇ ਇਤਿਹਾਸਕ ਧਾਰਮਿਕ ਸਥਾਨਾਂ ਦੀ ਸੁਰੱਖਿਆ ਦਾ...

kabir singh shergill

ਪਟਿਆਲਾ ਦੇ ਵਿਦਿਆਰਥੀ ਕਬੀਰ ਸ਼ੇਰਗਿੱਲ ਨੇ ਵਧਾਇਆ ਦੇਸ਼ ਦਾ ਮਾਣ

pakistani man  in us

ਅਮਰੀਕਾ 'ਚ ਪਾਕਿਸਤਾਨੀ ਨਾਗਰਿਕ ਨੂੰ 14 ਸਾਲ ਦੀ ਕੈਦ; ਹੋਵੇਗਾ ਡਿਪੋਰਟ

iphone  theft  password  message  thief

ਸ਼ਾਤਰ ਚੋਰ ਦਾ ਕਾਰਾ ; ਪਹਿਲਾਂ ਚੋਰੀ ਕੀਤਾ iPhone, ਫ਼ਿਰ ਮੈਸੇਜ ਕਰ ਮੰਗਿਆ ਪਾਸਵਰਡ

flash floods alert

ਨੇਪਾਲ 'ਚ ਭਾਰੀ ਮੀਂਹ , ਅਚਾਨਕ ਹੜ੍ਹ ਆਉਣ ਦਾ ਬਣਿਆ ਖ਼ਤਰਾ

ai based platform for women leaders

ਅਮਰੀਕਾ 'ਚ ਮਹਿਲਾ ਆਗੂਆਂ ਲਈ AI-ਅਧਾਰਿਤ ਪਲੇਟਫਾਰਮ ਲਾਂਚ

high command  harish rawat  public yatra

ਹਾਈਕਮਾਂਡ ਦੀ ਚਿਤਾਵਨੀ ਦਰਕਿਨਾਰ, ਰੋਕ ਦੇ ਬਾਵਜੂਦ ਹਰੀਸ਼ ਰਾਵਤ ਨੇ ਕੱਢੀ ਯਾਤਰਾ,...

lover 10 rupees bindi girl viral video

ਮਹਿੰਗੇ ਤੋਹਫ਼ੇ ਨਹੀਂ, 10 ਰੁਪਏ ਦੀ ਬਿੰਦੀ ਨਾਲ ਜਿੱਤਿਆ ਕੁੜੀ ਦਾ ਦਿਲ! ਵਾਇਰਲ...

first lady arrested

ਸ਼੍ਰੀਲੰਕਾ ਦੀ ਸਾਬਕਾ ਪਹਿਲੀ ਮਹਿਲਾ ਸ਼ਿਰਾਂਥੀ ਰਾਜਪਕਸ਼ੇ ਧੋਖਾਧੜੀ ਦੇ ਦੋਸ਼ਾਂ...

punjabi men in canada

ਕੈਨੇਡਾ 'ਚ ਹਥਿਆਰਾਂ ਦੀ ਖੇਪ ਸਣੇ 2 ਪੰਜਾਬੀ ਕਾਬੂ

anushka sharma

44.1 ਕਰੋੜ, 3 ਫਲੈਟ ਤੇ 24ਵੀਂ ਮੰਜ਼ਿਲ ! ਚਰਚਾ 'ਚ ਆਈ ਅਨੁਸ਼ਕਾ ਸ਼ਰਮਾ ਦੀ ਨਵੀਂ...

sc stern warning rajpal yadav appears in person

ਸਖ਼ਤ ਚਿਤਾਵਨੀ ਮਗਰੋਂ ਨਿੱਜੀ ਤੌਰ 'ਤੇ ਸੁਪਰੀਮ ਕੋਰਟ ਪੇਸ਼ ਹੋਏ ਰਾਜਪਾਲ ਯਾਦਵ !...

kiara advani and sidharth malhotra share good news once again

ਕਿਆਰਾ ਅਡਵਾਨੀ ਤੇ ਸਿਧਾਰਥ ਮਲਹੌਤਰਾ ਨੇ ਮੁੜ ਸੁਣਾਈ Good News

theft at famous actress s cafe thief makes off with the entire cash counter

ਮਸ਼ਹੂਰ ਅਦਾਕਾਰਾ ਦੇ ਕੈਫੇ 'ਚ ਚੋਰੀ, ਪੂਰਾ ਕੈਸ਼ ਕਾਊਂਟਰ ਹੀ ਉਡਾ ਲੈ ਗਿਆ ਚੋਰ,...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਵਪਾਰ ਦੀਆਂ ਖਬਰਾਂ
    • detergent prices increase 4th time  wheel  surf excel and rin become expensive
      ਮਹਿੰਗਾਈ ਦੀ ਮਾਰ, ਚੌਥੀ ਵਾਰ ਵਧੀਆਂ ਡਿਟਰਜੈਂਟ ਦੀਆਂ ਕੀਮਤਾਂ, Wheel,Surf Excel...
    • on upi mdr implemented from this date instead
      UPI MDR ਨੂੰ ਲੈ ਕੇ ਵੱਡਾ ਅਪਡੇਟ, 15 ਅਕਤੂਬਰ ਦੀ ਬਜਾਏ ਇਸ ਤਾਰੀਖ ਤੋਂ ਲਾਗੂ ਹੋਣ...
    • indian rupee rises 10 paise against usd
      ਅਮਰੀਕੀ ਡਾਲਰ ਮੁਕਾਬਲੇ ਭਾਰਤੀ ਰੁਪਿਆ 10 ਪੈਸੇ ਵਧਿਆ
    • stock market fell due to crude oil and foreign capital   sensex nifty
      ਕੱਚੇ ਤੇਲ ਦੀਆਂ ਕੀਮਤਾਂ ਤੇ ਵਿਦੇਸ਼ੀ ਪੂੰਜੀ ਨਿਕਾਸੀ ਕਾਰਨ ਡਿੱਗਾ ਸ਼ੇਅਰ ਬਾਜ਼ਾਰ,...
    • market shifts as scotch prices drop
      ਸਕੌਚ ਦੀਆਂ ਕੀਮਤਾਂ ’ਚ ਕਟੌਤੀ ਨਾਲ ਬਦਲਿਆ ਬਾਜ਼ਾਰ, ਭਾਰਤੀ ਵ੍ਹਿਸਕੀ ਨੂੰ ਮਿਲ ਰਹੀ...
    • demat account openings fell by 11 5  in september
      ਸ਼ੇਅਰ ਬਾਜ਼ਾਰ ਦੀ ਗਿਰਾਵਟ ਦਾ ਅਸਰ, ਸਤੰਬਰ ’ਚ ਡੀਮੈਟ ਖਾਤੇ 11.5 ਫੀਸਦੀ ਘਟੇ
    • government  s major decision ahead of the festive season
      ਤਿਉਹਾਰਾਂ ਤੋਂ ਪਹਿਲਾਂ ਸਰਕਾਰ ਦਾ ਵੱਡਾ ਫ਼ੈਸਲਾ, ਵਪਾਰੀਆਂ ਲਈ ਖੰਡ ਦੇ ਸਟਾਕ ਦੀ...
    • we would like to launch starlink in india
      'ਅਸੀਂ ਭਾਰਤ 'ਚ ਸਟਾਰਲਿੰਕ ਸ਼ੁਰੂ ਕਰਨਾ ਪਸੰਦ ਕਰਾਂਗੇ': ਮਸਕ ਦਾ ਬਿਆਨ, ਅਰਜ਼ੀ ਦੇ...
    • some major industrialists are blocking starlink  s entry into india
      'ਕੁਝ ਵੱਡੇ ਉਦਯੋਗਪਤੀ ਸਟਾਰਲਿੰਕ ਨੂੰ ਭਾਰਤ 'ਚ ਆਉਣ ਤੋਂ ਰੋਕ ਰਹੇ ਹਨ', ਐਲੋਨ...
    • major rbi regarding the payments bank
      Paytm ਯੂਜ਼ਰਸ ਧਿਆਨ ਦੇਣ! ਪੇਮੈਂਟਸ ਬੈਂਕ ਨੂੰ ਲੈ ਕੇ RBI ਦਾ ਵੱਡਾ ਅਪਡੇਟ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +