Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    THU, AUG 13, 2026

    2:32:48 PM

  • eb 2 visa closed

    ਨਹੀਂ ਜਾਰੀ ਹੋਣਗੇ EB-2 ਵੀਜ਼ਾ ! ਗ੍ਰੀਨ ਕਾਰਡ ਲੈਣ...

  • man attacked after coming to hospital for treatment of wife and son

    ਪੰਜਾਬ ਦਾ ਇਹ ਹਸਪਤਾਲ ਬਣਿਆ ਜੰਗ ਦਾ ਮੈਦਾਨ, ਦਰਜਨ...

  • jalandhar sealed  cp satinder singh in action mode  issued guidelines

    ਜਲੰਧਰ ਕਰ 'ਤਾ ਸੀਲ! ਐਕਸ਼ਨ ਮੋਡ 'ਚ CP ਸਤਿੰਦਰ...

  • rahul gandhi will visit punjab

    ਕਾਂਗਰਸ ਦੇ ਕਾਟੋ-ਕਲੇਸ਼ ਵਿਚਾਲੇ ਵੱਡੀ ਖ਼ਬਰ! ਪੰਜਾਬ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • National News
  • New Delhi
  • ਮੁੰਬਈ ਹਮਲੇ ਦਾ ਦੋਸ਼ੀ ਤਹੱਵੁਰ ਰਾਣਾ ਲਿਆਂਦਾ ਗਿਆ ਭਾਰਤ, ਭੇਜਿਆ ਜਾ ਸਕਦੈ ਤਿਹਾੜ ਜੇਲ੍ਹ

NATIONAL News Punjabi(ਦੇਸ਼)

ਮੁੰਬਈ ਹਮਲੇ ਦਾ ਦੋਸ਼ੀ ਤਹੱਵੁਰ ਰਾਣਾ ਲਿਆਂਦਾ ਗਿਆ ਭਾਰਤ, ਭੇਜਿਆ ਜਾ ਸਕਦੈ ਤਿਹਾੜ ਜੇਲ੍ਹ

  • Edited By Disha,
  • Updated: 10 Apr, 2025 03:47 PM
New Delhi
mumbai attack tahawwur rana india tihar jail
  • Share
    • Facebook
    • Tumblr
    • Linkedin
    • Twitter
  • Comment

ਨਵੀਂ ਦਿੱਲੀ- 2008 'ਚ ਮੁੰਬਈ ਅੱਤਵਾਦੀ ਹਮਲਿਆਂ ਦਾ ਦੋਸ਼ੀ ਤਹੱਵੁਰ ਰਾਣਾ ਨੂੰ ਅਮਰੀਕਾ ਤੋਂ ਭਾਰਤ ਲਿਆ ਰਿਹਾ ਵਿਸ਼ੇਸ਼ ਜਹਾਜ਼ ਦਿੱਲੀ ਪਹੁੰਚ ਗਿਆ ਹੈ। ਇਹ ਜਹਾਜ਼ ਦਿੱਲੀ ਦੇ ਪਾਲਮ ਟੈਕਨੀਕਲ ਏਅਰਪੋਰਟ 'ਤੇ ਲੈਂਡ ਹੋਇਆ। ਇੱਥੋਂ ਤਹੱਵੁਰ ਨੂੰ ਸਿੱਧੇ ਐੱਨ.ਆਈ.ਏ. ਹੈੱਡ ਕੁਆਰਟਰ ਲਿਜਾਇਆ ਜਾਵੇਗਾ। ਐੱਨ.ਆਈ.ਏ. ਹੈੱਡ ਕੁਆਰਟਰ ਦੇ ਬਾਹਰ ਸੁਰੱਖਿਆ ਦੇ ਪੂਰੇ ਇੰਤਜ਼ਾਮ ਕੀਤੇ ਗਏ ਹਨ। ਜੇਲ ਸੂਤਰਾਂ ਅਨੁਸਾਰ, ਰਾਣਾ ਨੂੰ ਦਿੱਲੀ ਦੀ ਤਿਹਾੜ ਜੇਲ੍ਹ 'ਚ ਉੱਚ ਸੁਰੱਖਿਆ ਵਾਰਡ 'ਚ ਰੱਖਿਆ ਜਾਵੇਗਾ। ਜੇਲ੍ਹ ਪ੍ਰਸ਼ਾਸਨ ਨੇ ਇਸ ਲਈ ਜ਼ਰੂਰੀ ਇੰਤਜ਼ਾਮ ਕਰ ਲਏ ਹਨ। ਹਾਲਾਂਕਿ ਉਸ ਨੂੰ ਕਦੋਂ ਅਤੇ ਕਿਹੜੇ ਵਾਰਡ 'ਚ ਰੱਖਿਆ ਜਾਵੇਗਾ, ਇਸ ਦਾ ਅੰਤਿਮ ਫ਼ੈਸਲਾ ਕੋਰਟ ਦੇ ਆਦੇਸ਼ ਤੋਂ ਬਾਅਦ ਹੀ ਲਿਆ ਜਾਵੇਗਾ। ਜਾਂਚ ਏਜੰਸੀ ਐੱਨ.ਆਈ.ਏ. ਅਤੇ ਖੁਫੀਆ ਏਜੰਡੀ RAW ਦੀ ਇਕ ਸੰਯੁਕਤ ਟੀਮ ਤਹੱਵੁਰ ਨੂੰ ਲੈ ਕੇ ਬੁੱਧਵਾਰ ਨੂੰ ਅਮਰੀਕਾ ਤੋਂ ਰਵਾਨਾ ਹੋਈ ਸੀ। ਰਾਣਾ ਨੂੰ ਪਟਿਆਲਾ ਹਾਊਸ ਕੋਰਟ 'ਚ ਪੇਸ਼ ਕੀਤਾ ਜ ਸਕਦਾ ਹੈ। ਪੇਸ਼ੀ ਤੋਂ ਪਹਿਲਾਂ ਉਸ ਦਾ ਮੈਡੀਕਲ ਟੈਸਟ ਕੀਤਾ ਜਾਵੇਗਾ। 

ਇਹ ਵੀ ਪੜ੍ਹੋ : 3 ਬੱਚਿਆਂ ਦੀ ਮਾਂ ਨੇ ਬਦਲਿਆ ਧਰਮ, 12ਵੀਂ ਦੇ ਵਿਦਿਆਰਥੀ ਨਾਲ ਕਰਵਾਇਆ ਵਿਆਹ

ਮੀਡੀਆ ਰਿਪੋਰਟ ਅਨੁਸਾਰ ਰਾਣਾ ਦੀ ਹਵਾਲਗੀ ਨੂੰ ਲੈ ਕੇ ਦਿੱਲੀ ਪੁਲਸ ਦੀ ਸਪੈਸ਼ਲ ਸੈੱਲ ਨੂੰ ਵੀ ਹਾਈ ਅਲਰਟ ਕਰ ਦਿੱਤਾ ਗਿਆ  ਹੈ। ਕੇਂਦਰ ਸਰਕਾਰ ਨੇ ਇਸ ਮਾਮਲੇ 'ਚ ਐਡਵੋਕੇਟ ਨਰੇਂਦਰ ਮਾਨ ਨੂੰ ਸਪੈਸ਼ਲ ਪਲਬਿਕ ਵਕੀਲ ਵਜੋਂ ਨਿਯੁਕਤ ਕੀਤਾ ਹੈ। ਉਨ੍ਹਾਂ ਨੂੰ ਤਿੰਨ ਸਾਲ ਜਾਂ ਫਿਰ ਕੇਸ ਦਾ ਟ੍ਰਾਇਲ ਪੂਰਾ ਹੋਣ ਤੱਕ ਇਹ ਜ਼ਿੰਮੇਵਾਰੀ ਸੌਂਪੀ ਗਈ ਹੈ। ਤਹੱਵੁਰ ਨੇ ਭਾਰਤ ਆਉਣ ਤੋਂ ਬਚਣ ਲਈ ਅਮਰੀਕੀ ਸੁਪਰੀਮ ਕੋਰਟ 'ਚ ਪਟੀਸ਼ਨ ਦਾਇਰ ਕੀਤੀ ਸੀ, ਜਿਸ ਨੂੰ ਖਾਰਜ ਕਰ ਦਿੱਤਾ ਗਿਆ ਸੀ। ਉਸ ਨੇ ਆਪਣੀ ਪਟੀਸ਼ਨ 'ਚ ਖ਼ੁਦ ਨੂੰ ਕਿਸੇ ਬੀਮਾਰੀ ਨਾਲ ਪੀੜਤ ਦੱਸਦੇ ਹੋਏ ਕਿਹਾ ਸੀ ਕਿ ਜੇਕਰ ਭਾਰਤ ਡਿਪੋਰਟ ਕੀਤਾ ਗਿਆ ਤਾਂ ਉਸ ਨੂੰ ਤੰਗ ਕੀਤਾ ਜਾ ਸਕਦਾ ਹੈ। ਉੱਥੇ ਹੀ ਪਾਕਿਸਤਾਨ ਨੇ ਰਾਣਾ ਤੋਂ ਦੂਰੀ ਬਣਾਉਂਦੇ ਹੋਏ ਕਿਹਾ ਕਿ ਉਹ ਕੈਨੇਡਾ ਦਾ ਨਾਗਰਿਕ ਹੈ। ਪਾਕਿਸਤਾਨ ਵਿਦੇਸ਼ ਮੰਤਰਾਲਾ ਨੇ ਬੁਲਾਰੇ ਸ਼ਫਕਤ ਅਲੀ ਖਾਨ ਨੇ ਇਕ ਸਵਾਲ ਦੇ ਜਵਾਬ 'ਚ ਕਿਹਾ ਕਿ ਤਹੱਵੁਰ ਰਾਣਾ ਨੇ ਪਿਛਲੇ 2 ਦਹਾਕਿਆਂ ਤੋਂ ਆਪਣੇ ਪਾਕਿਸਤਾਨੀ ਦਸਤਾਵੇਜ਼ ਰਿਨਿਊ ਨਹੀਂ ਕਰਵਾਏ। ਉਸ ਕੋਲ ਕੈਨੇਡਾ ਦੀ ਨਾਗਰਿਕਤਾ ਹੈ।

ਇਹ ਵੀ ਪੜ੍ਹੋ : ਸਰਕਾਰੀ ਅਧਿਕਾਰੀ ਨਿਕਲਿਆ 'ਧਨਕੁਬੇਰ', ED ਨੇ 4 ਮਸ਼ੀਨਾਂ ਨਾਲ 8 ਘੰਟੇ ਕੀਤੀ ਕੈਸ਼ ਦੀ ਗਿਣਤੀ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

  • Mumbai attack
  • Tahawwur Rana
  • India
  • America
  • Tihar Jail
  • ਮੁੰਬਈ ਹਮਲਾ
  • ਤਹੱਵੁਰ ਰਾਣਾ
  • ਭਾਰਤ
  • ਅਮਰੀਕਾ
  • ਤਿਹਾੜ ਜੇਲ੍ਹ

ਆਸਮਾਨ ਤੋਂ ਵਰ੍ਹੀ ਆਫ਼ਤ! ਬੇਮੌਸਮੀ ਬਾਰਿਸ਼ ਨੇ ਮਚਾਈ ਤਬਾਹੀ

NEXT STORY

Stories You May Like

  • criminal arrested
    ਤਿਹਾੜ ਜੇਲ੍ਹ ’ਚ ਕੈਦੀ ’ਤੇ ਹਮਲੇ ਦਾ ਦੋਸ਼ੀ ਉਦੇਪੁਰ ਤੋਂ ਗ੍ਰਿਫ਼ਤਾਰ, ਪੁਲਸ ਨੇ 700 ਕਿਲੋਮੀਟਰ ਪਿੱਛਾ ਕਰ ਕੇ ਦਬੋਚਿਆ
  • delhi police arrest
    ਤਿਹਾੜ ਜੇਲ੍ਹ 'ਚ ਕੈਦੀ 'ਤੇ ਹਮਲਾ ਕਰਨ ਵਾਲਾ ਮੁਲਜ਼ਮ ਗ੍ਰਿਫ਼ਤਾਰ ! ਪੁਲਸ ਨੇ 700 KM ਪਿੱਛਾ ਕਰਨ ਮਗਰੋਂ ਕੀਤਾ ਕਾਬੂ
  • gold loan market reach rs 30 lakh crore   nbfc share increase
    30 ਲੱਖ ਕਰੋੜ ਰੁਪਏ ਪਹੁੰਚ ਸਕਦੈ ਗੋਲਡ ਲੋਨ ਬਾਜ਼ਾਰ, NBFC ਦੀ ਹਿੱਸੇਦਾਰੀ ਵਧਣ ਦਾ ਅੰਦਾਜ਼ਾ
  • lawyer who shot female landlord sent to jail
    ਮਹਿਲਾ ਮਕਾਨ ਮਾਲਕਣ ਨੂੰ ਗੋਲੀ ਮਾਰਨ ਵਾਲੇ ਵਕੀਲ ਨੂੰ ਭੇਜਿਆ ਜੇਲ੍ਹ
  • common people eat jail food taste rs 275 packet
    ਹੁਣ ਆਮ ਲੋਕ ਵੀ ਚੱਖਣਗੇ ਜੇਲ੍ਹ ਦੀ ਰੋਟੀ ਦਾ ਸੁਆਦ, 275 ਰੁਪਏ 'ਚ ਮਿਲੇਗਾ ਰਾਏਪੁਰ ਕੇਂਦਰੀ ਜੇਲ੍ਹ ਦਾ ਫੂਡ ਪੈਕੇਟ
  • india  brics summit  bangladeshi pm
    ਭਾਰਤ ਨੇ ਬ੍ਰਿਕਸ ਸੰਮੇਲਨ ਲਈ ਬੰਗਲਾਦੇਸ਼ੀ PM ਤਾਰਿਕ ਰਹਿਮਾਨ ਨੂੰ ਭੇਜਿਆ ਸੱਦਾ, ਕੀ ਹੋਣਗੇ ਸ਼ਾਮਲ
  • atiq ahmed son  aban ahmed incident
    ਮਾਰਿਆ ਗਿਆ ਅਤੀਕ ਅਹਿਮਦ ਦਾ ਮੁੰਡਾ ! ਜੇਲ੍ਹ 'ਚ ਬੰਦ ਵੱਡੇ ਭਰਾ ਨੂੰ ਮਿਲਣ ਜਾਂਦੇ...
  • china taiwan
    ਤਾਈਵਾਨ 'ਤੇ ਕਬਜ਼ਾ ਕਰਨ ਦੀ ਤਿਆਰੀ 'ਚ ਚੀਨ ! ਸਿੱਧੇ ਹਮਲੇ ਦੀ ਜਗ੍ਹਾ ਅਪਣਾ ਸਕਦੈ ਇਹ 'ਤਰੀਕਾ'
  • jalandhar sealed  cp satinder singh in action mode  issued guidelines
    ਜਲੰਧਰ ਕਰ 'ਤਾ ਸੀਲ! ਐਕਸ਼ਨ ਮੋਡ 'ਚ CP ਸਤਿੰਦਰ ਸਿੰਘ, ਜਾਰੀ ਕੀਤੇ ਦਿਸ਼ਾ-ਨਿਰਦੇਸ਼
  • phillaur boy kidnapped abroad demands rs 58 lakh for release
    ਵਿਦੇਸ਼ 'ਚ ਖਾਨ ਬਾਬਾ ਗੈਂਗ ਨੇ ਅਗਵਾ ਕੀਤਾ ਫਿਲੌਰ ਦਾ ਨੌਜਵਾਨ, ਛੱਡਣ ਲਈ ਮੰਗੇ 70...
  • full dress rehearsal for independence day in jalandhar guru gobind singh stadium
    ਜਲੰਧਰ 'ਚ ਆਜ਼ਾਦੀ ਦਿਹਾੜੇ ਮੌਕੇ ਗੁਰੂ ਗੋਬਿੰਦ ਸਿੰਘ ਸਟੇਡੀਅਮ 'ਚ ਹੋਈ ਫੁੱਲ...
  • vigilance arrests 14 people for accepting bribe in july
    ਪੰਜਾਬ 'ਚ ਸਰਕਾਰੀ ਮੁਲਾਜ਼ਮਾਂ ਸਣੇ 14 ਮੁਲਾਜ਼ਮ ਗ੍ਰਿਫ਼ਤਾਰ! ਕਾਰਨਾਮਾ ਜਾਣ...
  • robbers arrested for robbing bike and cash from kolkata man at gunpoint
    ਤੇਜ਼ਧਾਰ ਹਥਿਆਰ ਵਿਖਾ ਕੇ ਕੋਲਕਾਤਾ ਦੇ ਵਿਅਕਤੀ ਤੋਂ ਬਾਈਕ ਤੇ ਕੈਸ਼ ਲੁੱਟਣ ਵਾਲੇ 2...
  • special camps will be set up at 1997 polling booths in the district
    ਡਰਾਫਟ ਵੋਟਰ ਸੂਚੀਆਂ ਦੀ ਜਾਂਚ ਲਈ 16 ਅਗਸਤ ਨੂੰ ਜ਼ਿਲ੍ਹੇ ਦੇ 1997 ਪੋਲਿੰਗ ਬੂਥਾਂ...
  • amritsar express 6  jansewa express 1
    ਜਲੰਧਰ ਸਟੇਸ਼ਨ ’ਤੇ ਟ੍ਰੇਨਾਂ ਦੀ ਲੇਟ-ਲਤੀਫ਼ੀ ਜਾਰੀ, ਅੰਮ੍ਰਿਤਸਰ ਐਕਸਪ੍ਰੈੱਸ 6 ਅਤੇ...
  • tiranga yatra  is a symbol of our unity
    ‘ਤਿਰੰਗਾ ਯਾਤਰਾ’ ਸਾਡੀ ਏਕਤਾ, ਅਖੰਡਤਾ ਤੇ ਗੌਰਵ ਦਾ ਪ੍ਰਤੀਕ : ਮਨੋਰੰਜਨ ਕਾਲੀਆ
Trending
Ek Nazar
biker riddhi thakkar

ਰਾਈਡ 'ਤੇ ਗਈ ਮਸ਼ਹੂਰ Biker ਨਾਲ ਵਾਪਰਿਆ ਭਿਆਨਕ ਹਾਦਸਾ ! 24 ਸਾਲ ਦੀ ਉਮਰ 'ਚ...

air strike on balochistan

ਪਾਕਿ ਫੌਜ ਨੇ ਬਲੋਚਿਸਤਾਨ 'ਤੇ ਕਰ'ਤੀ ਏਅਰ ਸਟ੍ਰਾਈਕ, ਮਾਰੇ ਗਏ 28 ਲੋਕ

full dress rehearsal for independence day in jalandhar guru gobind singh stadium

ਜਲੰਧਰ 'ਚ ਆਜ਼ਾਦੀ ਦਿਹਾੜੇ ਮੌਕੇ ਗੁਰੂ ਗੋਬਿੰਦ ਸਿੰਘ ਸਟੇਡੀਅਮ 'ਚ ਹੋਈ ਫੁੱਲ...

delaware also declared about  august 15th

ਅਮਰੀਕੀ ਰਾਜ ਡੇਲਾਵੇਅਰ ਨੇ ਵੀ 15 ਅਗਸਤ ਨੂੰ ਭਾਰਤ ਦੇ ਆਜ਼ਾਦੀ ਦਿਵਸ ਵਜੋਂ ਮਨਾਉਣ...

police officer punches woman

ਅਮਰੀਕਾ 'ਚ ਪੁਲਿਸ ਮੁਲਾਜ਼ਮ ਨੇ 18 ਸਾਲਾ ਮੁਟਿਆਰ ਨੂੰ ਮਾਰ'ਤਾ ਮੁੱਕਾ

famous influencer

ਛੁੱਟੀਆਂ ਮਨਾਉਣ ਗਈ ਮਸ਼ਹੂਰ ਇਨਫਲੂਐਂਸਰ ਦੀ ਹੈਲੀਕਾਪਟਰ ਕ੍ਰੈਸ਼ 'ਚ ਦਰਦਨਾਕ ਮੌਤ !...

karan aujla australian tour in crisis

ਕਰਨ ਔਜਲੇ ਦਾ ਆਸਟ੍ਰੇਲੀਆ ਵੀਜ਼ਾ ਅੜਿਆ, ਪਰਥ ਦਾ ਸ਼ੋਅ ਹੋਇਆ ਮੁਲਤਵੀ

ukraine hands over peace proposal to us

ਖ਼ਤਮ ਹੋਵੇਗੀ ਇਕ ਹੋਰ ਜੰਗ ! ਯੂਕਰੇਨ ਨੇ ਅਮਰੀਕਾ ਨੂੰ ਸੌਂਪਿਆ ਸ਼ਾਂਤੀ ਪ੍ਰਸਤਾਵ

gulshan kumar

ਅੱਜ ਦੇ ਹੀ ਦਿਨ ਗੁਲਸ਼ਨ ਕੁਮਾਰ ਦਾ ਕੀਤਾ ਗਿਆ ਸੀ ਕਤਲ, ਮਾਰੀਆਂ ਗਈਆਂ ਸਨ 16 ਗੋਲੀਆਂ

security force operation

ਪਾਕਿਸਤਾਨ 'ਚ ਸੁਰੱਖਿਆ ਬਲਾਂ ਦੇ ਆਪ੍ਰੇਸ਼ਨ 'ਚ 10 ਅੱਤਵਾਦੀ ਢੇਰ

indian physicist deepak dhar honored

ਭਾਰਤੀ ਭੌਤਿਕ ਵਿਗਿਆਨੀ ਦੀਪਕ ਧਰ ਵੱਕਾਰੀ 2026 ਡਾਇਰੈਕ ਮੈਡਲ ਨਾਲ ਸਨਮਾਨਿਤ

new york and new jersey celebrate india independence day

ਨਿਊਯਾਰਕ ਅਤੇ ਨਿਊ ਜਰਸੀ 15 ਅਗਸਤ ਨੂੰ ਮਨਾਉਣਗੇ ਭਾਰਤ ਦਾ ਆਜ਼ਾਦੀ ਦਿਵਸ

russia oil crisis

ਪੁਤਿਨ ਅੱਗੇ ਵੱਡਾ ਸੰਕਟ ! ਦੇਸ਼ 'ਚ ਸੁੱਕ ਗਏ ਪੈਟਰੋਲ ਪੰਪ, ਹੁਣ ਭਾਰਤੀ ਤੇਲ ਨਾਲ...

north korea fire missile

ਅਮਰੀਕਾ-ਦੱਖਣੀ ਕੋਰੀਆ ਫੌਜੀ ਅਭਿਆਸਾਂ ਤੋਂ ਪਹਿਲਾਂ ਉੱਤਰੀ ਕੋਰੀਆ ਨੇ ਸਮੁੰਦਰ ਵੱਲ...

famous actress s health suddenly deteriorates she is admitted to the hospital

ਮਸ਼ਹੂਰ ਅਦਾਕਾਰਾ ਦੀ ਅਚਾਨਕ ਵਿਗੜੀ ਸਿਹਤ, ਲਿਜਾਣਾ ਪਿਆ ਹਸਪਤਾਲ, ਫ਼ੈਨਜ਼ ਮੰਗ ਰਹੇ...

minorities in jinnah pakistan

ਜਿਨਾਹ ਦੇ ਪਾਕਿਸਤਾਨ 'ਚ ਘੱਟ ਗਿਣਤੀਆਂ ਦੀ ਹਾਲਤ ਚਿੰਤਾਜਨਕ

journalist release

ਅਫਗਾਨਿਸਤਾਨ ਨੇ ਪ੍ਰਮੁੱਖ ਪੱਤਰਕਾਰ ਨੂੰ ਕਰ'ਤਾ ਰਿਹਾਅ

famous influencer

27 ਸਾਲ ਦੀ ਉਮਰ 'ਚ ਮਸ਼ਹੂਰ ਇਨਫਲੂਐਂਸਰ ਦੀ ਮੌਤ, ਅਮਰੀਕਾ 'ਚ ਸੜਕ ਹਾਦਸੇ 'ਚ ਗਈ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਦੇਸ਼ ਦੀਆਂ ਖਬਰਾਂ
    • iit  oral saliva  cancer test  patient
      ਹੁਣ ਨਹੀਂ ਪਵੇਗੀ ਦਰਦਨਾਕ ਟੈਸਟਾਂ ਦੀ ਲੋੜ ! ਸਿਰਫ਼ ਮੂੰਹ ਦੀ ਲਾਰ ਤੋਂ ਹੋਵੇਗੀ...
    • passengers upset with railway  s cleanliness   cag report
      Railway ਦੀ ਸਾਫ਼-ਸਫ਼ਾਈ ਵਿਵਸਥਾ ਤੋਂ ਯਾਤਰੀ ਪਰੇਸ਼ਾਨ, CAG ਦੀ ਰਿਪੋਰਟ ਨੇ ਕੀਤੇ...
    • lok sabha  adjournment  om birla
      ਲੋਕ ਸਭਾ ਦੀ ਕਾਰਵਾਈ ਅਣਮਿੱਥੇ ਸਮੇਂ ਲਈ ਹੋਈ ਮੁਲਤਵੀ
    • visiting mata vaishno devi will be more convenient
      ਮਾਤਾ ਵੈਸ਼ਨੋ ਦੇਵੀ ਦੇ ਦਰਸ਼ਨ ਹੋਣਗੇ ਹੋਰ ਸੁਖਾਲੇ, ਰੇਲਵੇ ਨੇ ਲਿਆ ਅਹਿਮ ਫੈਸਲਾ
    • supreme court  illegal construction  state  petition
      ਸਾਰੇ ਸੂਬਿਆਂ ਤੇ UTs ਲਈ ਸੁਪਰੀਮ ਕੋਰਟ ਨੇ ਜਾਰੀ ਕੀਤੇ ਸਖ਼ਤ ਹੁਕਮ
    • good news for delivery boys of swiggy  zomato and blinkit  special benefits
      Swiggy, Zomato ਅਤੇ Blinkit ਦੇ Delivery Boys ਲਈ ਖ਼ੁਸ਼ਖ਼ਬਰੀ; ਇਨ੍ਹਾਂ ਗਿਗ...
    • ncert  cbse  vacancies  parliamentary committee
      NCERT 'ਚ ਅੱਧੇ ਤੋਂ ਜ਼ਿਆਦਾ ਅਤੇ CBSE 'ਚ 44 ਫੀਸਦੀ ਅਹੁਦੇ ਖ਼ਾਲੀ : ਸੰਸਦੀ...
    • country  cyber   attacks  central government  data  digital
      ਦੇਸ਼ 'ਚ ਸਾਈਬਰ ਹਮਲੇ 9 ਗੁਣਾ ਵਧੇ, ਕੇਂਦਰ ਨੇ ਜਾਰੀ ਕੀਤੇ ਅੰਕੜੇ
    • husband wife killed lover police arrested
      ਇਕ ਹੋਰ ਜਨਾਨੀ ਬਣੀ ਹੈਵਾਨ ! ਸੁੱਤੇ ਪਏ ਪਤੀ ਨੂੰ ਦਿੱਤੀ ਰੂਹ-ਕੰਬਾਊ ਮੌਤ
    • high court  rape victim  abortion  petition
      ਅਦਾਲਤ ਦੀ ਪ੍ਰਵਾਨਗੀ ਤੋਂ ਬਿਨਾਂ 24 ਹਫ਼ਤਿਆਂ ਤਕ ਦਾ ਗਰਭ ਡੇਗ ਸਕਦੀ ਹੈ ਰੇਪ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +