Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    THU, SEP 17, 2026

    6:20:41 PM

  • major incident in tanda

    ਟਾਂਡਾ 'ਚ ਵੱਡੀ ਵਾਰਦਾਤ! ਬੁਲੇਟ ਦੇ ਪਟਾਕਿਆਂ ਪਿੱਛੇ...

  • major action by sgpc

    SGPC ਦੀ ਵੱਡੀ ਕਾਰਵਾਈ, ਐਡੀਸ਼ਨਲ ਹੈੱਡ ਗ੍ਰੰਥੀ ਭਾਈ...

  • dry day declared in batala of the wedding anniversary of sri guru nanak dev ji

    ਪਿਆਕੜਾਂ ਨੂੰ ਝਟਕਾ, ਭਲਕੇ ਬਟਾਲਾ 'ਚ ਡਰਾਈ ਡੇਅ...

  • holiday announced in gurdaspur for tomorrow

    ਭਲਕੇ ਗੁਰਦਾਸਪੁਰ 'ਚ ਛੁੱਟੀ ਦਾ ਐਲਾਨ

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • National News
  • 26/11 ਮੁੰਬਈ ਹਮਲਾ : ਇਨ੍ਹਾਂ 5 ਸ਼ਹੀਦ ਜਵਾਨਾਂ ਦੀ ਬਹਾਦਰੀ ਨੂੰ ਅੱਜ ਵੀ ਯਾਦ ਕਰਦੇ ਹਨ ਲੋਕ

NATIONAL News Punjabi(ਦੇਸ਼)

26/11 ਮੁੰਬਈ ਹਮਲਾ : ਇਨ੍ਹਾਂ 5 ਸ਼ਹੀਦ ਜਵਾਨਾਂ ਦੀ ਬਹਾਦਰੀ ਨੂੰ ਅੱਜ ਵੀ ਯਾਦ ਕਰਦੇ ਹਨ ਲੋਕ

  • Edited By Rakesh,
  • Updated: 26 Nov, 2022 02:43 PM
National
mumbai attacks terrorists 14th anniversary
  • Share
    • Facebook
    • Tumblr
    • Linkedin
    • Twitter
  • Comment

ਮੁੰਬਈ— ਮੁੰਬਈ 'ਚ 26 ਨਵੰਬਰ 2008 ਨੂੰ ਅੱਤਵਾਦੀ ਹਮਲਾ ਹੋਇਆ, ਜਿਸ ਦੀ ਅੱਜ 14ਵੀਂ ਬਰਸੀ ਹੈ। ਇਸ ਅੱਤਵਾਦੀ ਹਮਲੇ ਵਿਚ ਕਈਆਂ ਨੇ ਆਪਣਿਆਂ ਨੂੰ ਹਮੇਸ਼ਾ ਲਈ ਗੁਆ ਦਿੱਤਾ, ਜਿਸ ਦੇ ਜ਼ਖਮ ਅੱਜ ਵੀ ਤਾਜ਼ਾ ਹਨ। ਪਾਕਿਸਤਾਨੀ ਅੱਤਵਾਦੀਆਂ ਨੇ ਤਾਜ ਅਤੇ ਟ੍ਰਾਈਡੇਂਟ ਹੋਟਲ ਦੇ ਨਾਲ-ਨਾਲ ਛਤਰਪਤੀ ਸ਼ਿਵਾਜੀ ਟਰਮੀਨਸ 'ਤੇ ਹਮਲਾ ਕੀਤਾ ਸੀ। ਇਸ ਹਮਲੇ 'ਚ 166 ਦੇ ਕਰੀਬ ਬੇਕਸੂਰ ਲੋਕ ਮਾਰੇ ਗਏ ਸਨ ਅਤੇ 300 ਤੋਂ ਵਧੇਰੇ ਜ਼ਖਮੀ ਹੋਏ। ਮੁੰਬਈ 'ਚ ਹੋਏ ਇਸ ਹਮਲੇ ਨੂੰ ਇਤਿਹਾਸ ਦਾ ਸਭ ਤੋਂ ਭਿਆਨਕ ਅੱਤਵਾਦੀ ਹਮਲਾ ਕਿਹਾ ਜਾਂਦਾ ਹੈ। ਹਮਲੇ ਨੂੰ ਅੰਜ਼ਾਮ ਦੇਣ ਲਈ ਪਾਕਿਸਤਾਨ ਤੋਂ ਆਏ ਲਸ਼ਕਰ-ਏ-ਤੋਇਬਾ ਦੇ ਅੱਤਵਾਦੀਆਂ ਦਾ ਸਾਡੇ ਬਹਾਦਰ ਪੁਲਸ ਕਰਮਚਾਰੀਆਂ ਅਤੇ ਐੱਨ. ਐੱਸ. ਜੀ. ਦੇ ਜਵਾਨਾਂ ਨੇ ਡਟ ਕੇ ਸਾਹਮਣਾ ਕੀਤਾ ਅਤੇ ਕਈ ਲੋਕਾਂ ਦੀ ਜਾਨ ਬਚਾਈ। ਉਨ੍ਹਾਂ 'ਚੋਂ 5 ਨੇ ਦੇਸ਼ ਅਤੇ ਦੇਸ਼ ਦੇ ਲੋਕਾਂ ਦੀ ਰੱਖਿਆ ਲਈ ਆਪਣੀ ਜਾਨ ਕੁਰਬਾਨ ਕਰ ਦਿੱਤੀ। ਆਓ ਜਾਣਦੇ ਹਾਂ ਉਨ੍ਹਾਂ ਬਾਰੇ...

ਇਹ ਵੀ ਪੜ੍ਹੋ– ਹੁਣ ਫਰੀਦਾਬਾਦ ਤੋਂ ਦਿਲ ਦਹਿਲਾਉਣ ਵਾਲੀ ਖ਼ਬਰ, ਸੂਟਕੇਸ ’ਚੋਂ ਮਿਲਿਆ ਮਨੁੱਖੀ ਪਿੰਜਰ

PunjabKesari

ਇਹ ਵੀ ਪੜ੍ਹੋ– UP ’ਚ ਲਵ ਜੇਹਾਦ! ਪਹਿਲਾਂ ਨਾਂ ਬਦਲ ਕੇ ਕੀਤਾ ਰੇਪ, ਹੁਣ ਸ਼ਰਧਾ ਵਾਂਗ 35 ਟੁਕੜੇ ਕਰਨ ਦੀ ਦੇ ਰਿਹੈ ਧਮਕੀ

ਮੇਜਰ ਸੰਦੀਪ : ਮੇਜਰ ਸੰਦੀਪ ਉੱਨੀਕ੍ਰਿਸ਼ਨਨ ਨੈਸ਼ਨਲ ਸਕਿਓਰਿਟੀ ਗਾਰਡਸ (ਐਨ. ਐੱਸ. ਜੀ.) ਦੇ ਕਮਾਂਡੋ ਸਨ। ਉਹ 26/11 ਐਨਕਾਊਂਟਰ ਦੌਰਾਨ ਮਿਸ਼ਨ ਆਪਰੇਸ਼ਨ ਬਲੈਕ ਟਾਰਨੇਡੋ ਦੀ ਅਗਵਾਈ ਕਰ ਰਹੇ ਸਨ। ਜਦੋਂ ਉਹ ਤਾਜ ਹੋਟਲ 'ਤੇ ਕਬਜ਼ਾ ਕਰ ਕੇ ਬੈਠੇ ਪਾਕਿਸਤਾਨੀ ਅੱਤਵਾਦੀਆਂ ਨਾਲ ਲੜ ਰਹੇ ਸਨ ਤਾਂ ਇਕ ਅੱਤਵਾਦੀ ਨੇ ਪਿੱਛਿਓਂ ਹਮਲਾ ਕੀਤਾ, ਜਿਸ ਨਾਲ ਉਹ ਘਟਨਾ ਵਾਲੀ ਥਾਂ 'ਤੇ ਹੀ ਸ਼ਹੀਦ ਹੋ ਗਏ। ਮਰਨ ਉਪਰੰਤ ਉਨ੍ਹਾਂ ਨੂੰ 2009 'ਚ ਅਸ਼ੋਕ ਚੱਕਰ ਨਾਲ ਸਨਮਾਨਤ ਕੀਤਾ ਗਿਆ। ਇਨ੍ਹਾਂ 5 ਬਹਾਦਰ ਸ਼ਹੀਦਾਂ ਤੋਂ ਇਲਾਵਾ ਗਜਿੰਦਰ ਸਿੰਘ, ਨਾਗਪਾ ਆਰ. ਮਹਾਲੇ, ਕਿਸ਼ੋਰ ਕੇ. ਸ਼ਿੰਦੇ, ਸੰਜੇ ਗੋਵੀਲਕਰ, ਸੁਨੀਲ ਕੁਮਾਰ ਯਾਦਵ ਅਤੇ ਕਈ ਹੋਰਨਾਂ ਨੇ ਵੀ ਬਹਾਦਰੀ ਦੀ ਮਿਸਾਲ ਪੇਸ਼ ਕੀਤੀ।

ਇਹ ਵੀ ਪੜ੍ਹੋ– ਦਿੱਲੀ ’ਚ ਆਟੋ ਚਲਾ ਕੇ ਦਫ਼ਤਰ ਜਾਂਦੀਆਂ ਹਨ ਅਮਰੀਕੀ ਡਿਪਲੋਮੇਟਸ, ਬੁਲੇਟ ਪਰੂਫ ਗੱਡੀਆਂ ਛੱਡੀਆਂ

PunjabKesari

ਤੁਕਾਰਾਮ ਓਂਬਲੇ : ਮੁੰਬਈ ਪੁਲਸ ਦੇ ਏ. ਐੱਸ. ਆਈ. ਤੁਕਾਰਾਮ ਓਂਬਲੇ ਹੀ ਉਹ ਜਾਂਬਾਜ਼ ਸਨ, ਜਿਨ੍ਹਾਂ ਨੇ ਅੱਤਵਾਦੀ ਕਸਾਬ ਦਾ ਬਿਨਾਂ ਕਿਸੇ ਹਥਿਆਰ ਦੇ ਸਾਹਮਣਾ ਕੀਤਾ ਅਤੇ ਅਖੀਰ 'ਚ ਉਸ ਨੂੰ ਦਬੋਚ ਲਿਆ। ਇਸ ਦੌਰਾਨ ਉਨ੍ਹਾਂ ਨੂੰ ਕਸਾਬ ਦੀ ਬੰਦੂਕ ਨਾਲ ਕਈ ਗੋਲੀਆਂ ਲੱਗੀਆਂ ਅਤੇ ਉਹ ਸ਼ਹੀਦ ਹੋ ਗਏ। ਸ਼ਹੀਦ ਤੁਕਾਰਾਮ ਨੂੰ ਉਨ੍ਹਾਂ ਦੀ ਬਹਾਦਰੀ ਲਈ ਵੀਰਤਾ ਪੁਰਸਕਾਰ ਅਸ਼ੋਕ ਚੱਕਰ ਨਾਲ ਸਨਮਾਨਤ ਕੀਤਾ ਗਿਆ।

ਇਹ ਵੀ ਪੜ੍ਹੋ– ਔਰਤਾਂ ਨੂੰ ਗੰਦੇ ਇਸ਼ਾਰੇ ਕਰਨ ਵਾਲੇ ਬਾਂਦਰ ਨੂੰ ਹੋਈ ਉਮਰਕੈਦ, ਜੇਲ੍ਹ ਜਾਣ ਮਗਰੋਂ ਵੀ ਨਹੀਂ ਸੁਧਰੀਆਂ ਆਦਤਾਂ

PunjabKesari

ਹੇਮੰਤ ਕਰਕਰੇ : ਮੁੰਬਈ ਏ. ਟੀ. ਐੱਸ. ਦੇ ਚੀਫ ਹੇਮੰਤ ਕਰਕਰੇ ਉਸ ਰਾਤ ਆਪਣੇ ਘਰ 'ਚ ਖਾਣਾ ਖਾ ਰਹੇ ਸਨ, ਜਦੋਂ ਉਨ੍ਹਾਂ ਕੋਲ ਅੱਤਵਾਦੀ ਹਮਲੇ ਨੂੰ ਲੈ ਕੇ ਕ੍ਰਾਈਮ ਬਰਾਂਚ ਤੋਂ ਫੋਨ ਆਇਆ। ਇਸ ਫੋਨ ਕਾਲ ਨੂੰ ਸੁਣਨ ਤੋਂ ਬਾਅਦ ਹੇਮੰਤ ਤੁਰੰਤ ਘਰੋਂ ਨਿਕਲੇ ਅਤੇ ਏ. ਸੀ. ਪੀ. ਅਸ਼ੋਕ ਕਾਮਟੇ, ਇੰਸਪੈਕਟਰ ਵਿਜੇ ਸਾਲਸਕਰ ਨਾਲ ਮੋਰਚਾ ਸੰਭਾਲਿਆ। ਅੱਤਵਾਦੀ ਅਜ਼ਮਲ ਕਸਾਬ ਅਤੇ ਇਸਮਾਈਲ ਖਾਨ ਦੀ ਅੰਨ੍ਹੇਵਾਹ ਗੋਲੀਆਂ ਵਰ੍ਹਾਉਣ ਕਾਰਨ ਉਹ ਸ਼ਹੀਦ ਹੋ ਗਏ। ਮਰਨ ਉਪਰੰਤ ਉਨ੍ਹਾਂ ਨੂੰ ਅਸ਼ੋਕ ਚੱਕਰ ਨਾਲ ਸਨਮਾਨਤ ਕੀਤਾ ਗਿਆ ਸੀ।

ਇਹ ਵੀ ਪੜ੍ਹੋ– ATM ’ਚੋਂ ਪੈਸੇ ਕੱਢਦੇ ਸਮੇਂ ਇਨ੍ਹਾਂ ਗੱਲਾਂ ਦਾ ਰੱਖੋ ਖ਼ਾਸ ਧਿਆਨ, ਨਹੀਂ ਤਾਂ ਖਾਲੀ ਹੋ ਜਾਵੇਗਾ ਖ਼ਾਤਾ

PunjabKesari

ਅਸ਼ੋਕ ਕਾਮਟੇ : ਅਸ਼ੋਕ ਕਾਮਟੇ ਮੁੰਬਈ ਪੁਲਸ 'ਚ ਬਤੌਰ ਏ. ਸੀ. ਪੀ. ਤਾਇਨਾਤ ਸਨ। ਜਿਸ ਸਮੇਂ ਮੁੰਬਈ 'ਤੇ ਅੱਤਵਾਦੀ ਹਮਲਾ ਹੋਇਆ, ਉਹ ਏ. ਟੀ. ਐੱਸ. ਚੀਫ ਹੇਮੰਤ ਕਰਕਰੇ ਨਾਲ ਸਨ। ਪਾਕਿਸਤਾਨੀ ਵਲੋਂ ਕੀਤੀ ਗਈ ਗੋਲੀਬਾਰੀ ਦਾ ਉਨ੍ਹਾਂ ਨੇ ਡਟ ਕੇ ਸਾਹਮਣਾ ਕੀਤਾ। ਅੱਤਵਾਦੀ ਇਸਮਾਈਲ ਖਾਨ ਨੇ ਉਨ੍ਹਾਂ 'ਤੇ ਗੋਲੀਆਂ ਦੀ ਬੌਛਾਰ ਕਰ ਦਿੱਤੀ। ਇਕ ਗੋਲੀ ਉਨ੍ਹਾਂ ਦੇ ਸਿਰ 'ਚ ਜਾ ਲੱਗੀ। ਜ਼ਖਮੀ ਹੋਣ ਦੇ ਬਾਵਜੂਦ ਉਨ੍ਹਾਂ ਨੇ ਦੁਸ਼ਮਣ ਨੂੰ ਮਾਰ ਡਿਗਾਇਆ।

ਇਹ ਵੀ ਪੜ੍ਹੋ– ਮਾਰੂਤੀ ਸੁਜ਼ੂਕੀ ਨੇ ਲਾਂਚ ਕੀਤੀ ਸਭ ਤੋਂ ਸਸਤੀ 7-ਸੀਟਰ ਕਾਰ, ਦੇਵੇਗੀ 27 ਕਿ.ਮੀ. ਦੀ ਮਾਈਲੇਜ

PunjabKesari

ਵਿਜੇ ਸਾਲਸਕਰ : ਸੀਨੀਅਰ ਪੁਲਸ ਇੰਸਪੈਕਟਰ ਵਿਜੇ ਸਾਲਸਕਰ ਕਾਮਾ ਹਸਪਤਾਲ ਦੇ ਬਾਹਰ ਹੇਮੰਤ ਕਰਕਰੇ ਅਤੇ ਅਸ਼ੋਕ ਕਾਮਟੇ ਨਾਲ ਅੱਤਵਾਦੀਆਂ ਵਲੋਂ ਕੀਤੀ ਗਈ ਗੋਲੀਬਾਰੀ 'ਚ ਗੋਲੀ ਲੱਗਣ ਕਾਰਨ ਸ਼ਹੀਦ ਹੋ ਗਏ ਸਨ। ਸ਼ਹੀਦ ਵਿਜੇ ਨੂੰ ਮਰਨ ਉਪਰੰਤ ਅਸ਼ੋਕ ਚੱਕਰ ਨਾਲ ਸਨਮਾਨਤ ਕੀਤਾ ਗਿਆ ਸੀ।

ਇਹ ਵੀ ਪੜ੍ਹੋ– Airtel ਨੇ ਦਿੱਤਾ ਝਟਕਾ, ਸਭ ਤੋਂ ਸਸਤੇ ਰੀਚਾਰਜ ਦੀ ਕੀਮਤ ’ਚ ਕੀਤਾ ਇੰਨਾ ਵਾਧਾ

  • Mumbai attack
  • terrorists
  • 14th anniversary
  • Taj Hotel
  • 5 martyred jawans
  • ਮੁੰਬਈ ਹਮਲਾ
  • ਤਾਜ ਹੋਟਲ

25 ਦਿਨਾਂ ਦਾ ਸੰਘਰਸ਼ ਲਿਆਇਆ ਰੰਗ, CM ਖੱਟੜ ਨੇ MBBS ਵਿਦਿਆਰਥੀਆਂ ਨੂੰ ਗੱਲਬਾਤ ਲਈ ਸੱਦਿਆ

NEXT STORY

Stories You May Like

  • 25th anniversary of 9 11
    9/11 ਦੀ 25ਵੀਂ ਵਰ੍ਹੇਗੰਢ: ਉਹ ਸਵੇਰ ਜਿਸ ਨੇ ਦੁਨੀਆ ਬਦਲ ਦਿੱਤੀ, 2,977 ਬੇਕਸੂਰ ਜਾਨਾਂ ਦੀ ਯਾਦ ਨੂੰ ਸਲਾਮ
  • five people arrested with heroin
    ਹੈਰੋਇਨ ਸਮੇਤ 5 ਲੋਕ ਗ੍ਰਿਫ਼ਤਾਰ
  • school closed  delhi  11 september
    ਹੋ ਗਿਆ ਛੁੱਟੀ ਦਾ ਐਲਾਨ ! 11 ਸਤੰਬਰ ਨੂੰ BRICS ਸੰਮੇਲਨ ਕਾਰਨ ਬੰਦ ਰਹਿਣਗੇ ਦਿੱਲੀ ਦੇ ਸਕੂਲ
  • 19 firs registered and 26 accused arrested in a single day  ssp aditya
    ਇਕੋ ਦਿਨ’ਚ ਦਰਜ ਕੀਤੀਆਂ 19 FIR ਤੇ 26 ਮੁਲਜ਼ਮ ਕੀਤੇ ਗ੍ਰਿਫ਼ਤਾਰ: SSP ਅਦਿਤਿਆ
  • 11 companies to go public in the next few days
    ਅਗਲੇ ਕੁਝ ਦਿਨਾਂ ’ਚ 11 ਕੰਪਨੀਆਂ ਦੇ ‘IPO’, 7,055 ਕਰੋੜ ਰੁਪਏ ਜੁਟਾਉਣ ਦਾ ਟੀਚਾ
  • avalanche in russia  11 climbers killed
    ਰੂਸ ’ਚ ਬਰਫ਼ ਖਿਸਕੀ, 11 ਪਰਬਤਾਰੋਹੀਆਂ ਦੀ ਮੌਤ, 33 ਲੋਕਾਂ ਦੇ ਗਰੁੱਪ ’ਤੇ ਡਿੱਗੀ ਬਰਫ਼, 6 ਲਾਪਤਾ
  • 11 terrorists killed in balochistan
    ਬਲੋਚਿਸਤਾਨ ’ਚ 11 ਅੱਤਵਾਦੀ ਢੇਰ
  • 11 food establishments  fda  goods seized
    ਸ਼ਿਲ-ਦੀਵਾ ਰੋਡ 'ਤੇ 11 ਭੋਜਨ ਸੰਸਥਾਨਾਂ ਵਿਰੁੱਧ FDA ਦੀ ਵੱਡੀ ਕਾਰਵਾਈ, 20.48 ਲੱਖ ਤੋਂ ਵੱਧ ਦਾ ਸਮਾਨ ਜ਼ਬਤ
  • child kidnapped in jalandhar
    ਜਲੰਧਰ 'ਚ ਦਿਨ-ਦਿਹਾੜੇ ਘਰ ਦੇ ਬਾਹਰ ਖੇਡ ਰਿਹਾ ਜਵਾਕ ਹੋਇਆ ਅਗਵਾ, CCTV 'ਚ ਕੈਦ...
  • dry fruits  desi ghee  and cash stolen from the shop
    ਜਲੰਧਰ ਵਿਖੇ ਚੋਰ ਦੁਕਾਨ 'ਚੋਂ Dry Fruits, ਦੇਸੀ ਘਿਓ ਤੇ ਨਕਦੀ ਲੈ ਕੇ ਹੋਏ ਫਰਾਰ
  • horrific accident at jalandhar railway station
    ਜਲੰਧਰ ਰੇਲਵੇ ਸਟੇਸ਼ਨ 'ਤੇ ਭਿਆਨਕ ਹਾਦਸਾ! ਧੀ ਨੂੰ ਬਚਾਉਣ ਲਈ ਦੌੜੇ ਪਿਤਾ ਦੀ ਮੌਤ,...
  • deadly attacked boys returning birthday party in jalandhar
    ਜਲੰਧਰ 'ਚ Birthday Party ਤੋਂ ਪਰਤ ਰਹੇ ਨੌਜਵਾਨਾਂ 'ਤੇ ਇੱਟਾਂ-ਪੱਥਰਾਂ ਨਾਲ...
  • commissioner surinder singh is checking the machines on the streets at night
    ਕਮਿਸ਼ਨਰ ਸੁਰਿੰਦਰ ਸਿੰਘ ਰਾਤ ਨੂੰ ਸੜਕਾਂ ’ਤੇ ਉਤਰ ਕੇ ਕਰ ਰਹੇ ਮਸ਼ੀਨਾਂ ਦੀ ਚੈਕਿੰਗ
  • 84 boxes of illicit liquor recovered from 2 vehicles in guru nanakpura east
    ਗੁਰੂ ਨਾਨਕਪੁਰਾ ਈਸਟ 'ਚ 2 ਗੱਡੀਆਂ 'ਚੋਂ 84 ਪੇਟੀਆਂ ਨਾਜਾਇਜ਼ ਸ਼ਰਾਬ ਬਰਾਮਦ, 3...
  • there will be a blackout across punjab again
    ਪੰਜਾਬ ਭਰ 'ਚ ਫਿਰ ਹੋਵੇਗਾ BLACKOUT, ਸਾਇਰਨ ਵੱਜਦੇ ਹੀ ਬੰਦ ਕਰਨੀਆਂ ਪੈਣਗੀਆਂ...
  • outsourced sewer workers staged a protest
    ਤਨਖ਼ਾਹ ਨਾ ਮਿਲਣ ’ਤੇ ਆਊਟਸੋਰਸ ਸੀਵਰਮੈਨਾਂ ਨੇ ਨਿਗਮ ’ਚ ਦਿੱਤਾ ਧਰਨਾ, ਕਮਿਸ਼ਨਰ...
Trending
Ek Nazar
isi new conspiracy

ਪਹਿਲਾਂ ਆਉਂਦੀ ਕੁੜੀ ਦੀ ਨਿਊਡ ਵੀਡੀਓ ਕਾਲ ਤੇ ਫ਼ਿਰ..! ISI ਨੇ ਮੁੰਡਿਆਂ ਲਈ...

russia air strike on ukraine

ਯੂਕਰੇਨ ਦੀ ਰਾਜਧਾਨੀ 'ਤੇ ਰੂਸੀ ਹਵਾਈ ਹਮਲੇ, 16 ਲੋਕ ਜ਼ਖਮੀ

read books and get paid

'ਪੜ੍ਹੋ ਕਿਤਾਬਾਂ ....ਮਿਲਣਗੇ ਪੈਸੇ' , ਇਸ ਦੇਸ਼ ਦੀ ਸਰਕਾਰ ਦੀ ਨਵੀਂ ਪਹਿਲ

preity zinta

ਰਾਜਨੀਤੀ 'ਚ ਕਦਮ ਰੱਖੇਗੀ ਪ੍ਰੀਤੀ ਜ਼ਿੰਟਾ ? ਅਦਾਕਾਰਾ ਨੇ ਖ਼ੁਦ ਦਿੱਤਾ ਜਵਾਬ

multi storey building collapses

ਗਾਜ਼ਾ 'ਚ ਬਹੁ-ਮੰਜ਼ਿਲਾ ਇਮਾਰਤ ਡਿੱਗੀ; 21 ਲੋਕਾਂ ਦੀ ਮੌਤ

veteran actress  s health deteriorates

900 ਤੋਂ ਵੱਧ ਫਿਲਮਾਂ ਕਰ ਚੁੱਕੀ ਦਿੱਗਜ ਅਦਾਕਾਰਾ ਦੀ ਵਿਗੜੀ ਸਿਹਤ, ਹਸਪਤਾਲ ਤੋਂ...

isha rikhi and badshah marriage

ਵਿਆਹ ਦੇ 5 ਮਹੀਨਿਆਂ ਬਾਅਦ ਹੀ ਕਿਉਂ ਟੁੱਟ ਗਿਆ ਈਸ਼ਾ ਤੇ ਬਾਦਸ਼ਾਹ ਦਾ ਵਿਆਹ ? ਸੱਚ...

eu chief ursula von der leyen

ਈਯੂ ਮੁਖੀ ਉਰਸੁਲਾ ਵਾਨ ਡੇਰ ਲੇਅਨ ਨੇ ਕੈਨੇਡਾ ਨੂੰ ਗਰੁੱਪ ਦਾ ਪਹਿਲਾ ਐਸੋਸੀਏਟ...

amal rajapaksa

ਸ਼੍ਰੀਲੰਕਾ ਦੀ ਅਦਾਲਤ ਨੇ ਵਧਾ'ਤੀ ਨਮਲ ਰਾਜਪਕਸ਼ੇ ਦੀ ਨਿਆਂਇਕ ਹਿਰਾਸਤ

gold mine collapse

ਸੂਡਾਨ 'ਚ ਢਹਿ-ਢੇਰੀ ਹੋਈ ਸੋਨੇ ਦੀ ਖਾਨ, ਘੱਟੋ-ਘੱਟ 67 ਲੋਕਾਂ ਦੀ ਮੌਤ

airspace restrictions

ਪਾਕਿਸਤਾਨ ਨੇ ਭਾਰਤੀ ਜਹਾਜ਼ਾਂ ਲਈ ਮੁੜ ਵਧਾਈ ਪਾਬੰਦੀ ਮਿਆਦ

social media

13 ਸਾਲ ਤੋਂ ਘੱਟ ਉਮਰ ਦੇ ਜਵਾਕਾਂ ਦਾ ਸੋਸ਼ਲ ਮੀਡੀਆ ਹੋਵੇ ਬੈਨ, ਪ੍ਰਸਤਾਵ ਪੇਸ਼

indian worker  in israel

ਇਜ਼ਰਾਈਲ 'ਚ ਭਾਰਤੀ ਕਾਮੇ ਨਾਲ ਵਾਪਰਿਆ ਦਰਦਨਾਕ ਹਾਦਸਾ, ਕੱਟੀ ਗਈ ਲੱਤ

afghan medical students

ਅਫਗਾਨ ਮੈਡੀਕਲ ਵਿਦਿਆਰਥੀਆਂ ਨੇ ਪਾਕਿ ਸਰਕਾਰ ਨੂੰ ਲਗਾਈ ਗੁਹਾਰ

personal data leaked

ਅੱਧੀ ਆਬਾਦੀ ਦਾ ਨਿੱਜੀ ਡੇਟਾ ਹੋਇਆ ਲੀਕ !  ਸਰਵੇਖਣ 'ਚ ਫਰਾਂਸ ਸਬੰਧੀ ਹੈਰਾਨੀਜਨਕ...

football tournament

ਬ੍ਰਿਸਬੇਨ ਯੂਥ ਸਪੋਰਟਸ ਕਲੱਬ ਵੱਲੋਂ ਤੀਜਾ ਫੁੱਟਬਾਲ ਟੂਰਨਾਮੈਂਟ 19 ਸਤੰਬਰ ਨੂੰ

district magistrate prohibits bathing in the sutlej river

ਜ਼ਿਲਾ ਮੈਜਿਸਟ੍ਰੇਟ ਵੱਲੋਂ ਸਤਲੁਜ ਦਰਿਆ ਅਤੇ ਬਿਸਤ ਦੁਆਬ ਨਹਿਰ ’ਚ ਨਹਾਉਣ ਦੀ ਮਨਾਹੀ

pipeline damaged

ਨੁਕਸਾਨੀ ਗਈ ਸਾਊਦੀ ਅਰਬ ਦੀ ਪਾਈਪਲਾਈਨ, ਕਈ ਹਫ਼ਤਿਆਂ ਤੱਕ ਬੰਦ ਰਹਿਣ ਦਾ ਖਦਸ਼ਾ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਦੇਸ਼ ਦੀਆਂ ਖਬਰਾਂ
    • russian president putin congratulated pm modi on his 76th birthday
      ਰੂਸੀ ਰਾਸ਼ਟਰਪਤੀ ਪੁਤਿਨ ਨੇ PM ਮੋਦੀ ਨੂੰ 76ਵੇਂ ਜਨਮਦਿਨ ਦੀ ਦਿੱਤੀ ਵਧਾਈ
    • pm modi  birthday  hazur sahib  ardaas
      PM ਨਰਿੰਦਰ ਮੋਦੀ ਦੇ ਜਨਮ ਦਿਨ ਮੌਕੇ ਹਜ਼ੂਰ ਸਾਹਿਬ ਵਿਖੇ ਹੋਈ ਅਰਦਾਸ
    • eggs thrown at trinamool mp mahua moitra
      ਤ੍ਰਿਣਮੂਲ ਸੰਸਦ ਮੈਂਬਰ ਮਹੂਆ ਮੋਇਤਰਾ ’ਤੇ ਸੁੱਟੇ ਗਏ ਆਂਡੇ
    • excise department cracks down on liquor smugglers
      ਸ਼ਰਾਬ ਤਸਕਰਾਂ 'ਤੇ ਆਬਕਾਰੀ ਦਾ ਸ਼ਿਕੰਜਾ! ਬੁਰਹਾਨਪੁਰ 'ਚ 1 ਲੱਖ ਦੀ ਨਾਜਾਇਜ਼...
    • two terrorists killed one suspect detained in j ks udhampur
      ਜੰਮੂ-ਕਸ਼ਮੀਰ 'ਚ ਵੱਡਾ ਐਨਕਾਊਂਟਰ ! ਉਧਮਪੁਰ 'ਚ 2 ਅੱਤਵਾਦੀ ਕੀਤੇ ਢੇਰ, 1...
    • banks will remain closed on september 18
      18 ਸਤੰਬਰ ਨੂੰ ਬੈਂਕ ਰਹਿਣਗੇ ਬੰਦ, ਜਾਣੋ RBI ਨੇ ਕਿਉਂ ਐਲਾਨੀ ਛੁੱਟੀ
    • nashik  stray dogs  anger  official  table
      ਨਾਸਿਕ 'ਚ ਆਵਾਰਾ ਕੁੱਤਿਆਂ ਦੀ ਦਹਿਸ਼ਤ ! ਗੁੱਸੇ 'ਚ ਆਏ ਲੋਕਾਂ ਨੇ ਅਧਿਕਾਰੀ ਦੇ...
    • rajasthan truck collides with tractor and car in bikaner two dead
      ਰਾਜਸਥਾਨ: ਬੀਕਾਨੇਰ 'ਚ ਟਰੱਕ ਦੀ ਟਰੈਕਟਰ ਤੇ ਕਾਰ ਨਾਲ ਟੱਕਰ, ਦੋ ਦੀ ਮੌਤ
    • noida  fintech company  server hacked
      ਨੋਇਡਾ ’ਚ ਫਿਨਟੈੱਕ ਕੰਪਨੀ ਦਾ ਸਰਵਰ ਹੈਕ ਕਰ ਕੇ 2.42 ਕਰੋੜ ਰੁਪਏ ਟ੍ਰਾਂਸਫਰ
    • west bengal  woman  annapurna yojana pm modi
      ਪੱਛਮੀ ਬੰਗਾਲ 'ਚ ਕੋਈ ਵੀ ਯੋਗ ਔਰਤ ਅੰਨਪੂਰਨਾ ਯੋਜਨਾ ਤੋਂ ਨਹੀਂ ਰਹੇਗੀ ਵਾਂਝੀ :...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +