Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SAT, JUN 06, 2026

    7:44:40 PM

  • good news indians

    ਭਾਰਤੀਆਂ ਲਈ Good News! ਮਿਲ ਗਿਆ ਕੁਦਰਤੀ ਗੈਸ ਦਾ...

  • plot registries colonies of punjab

    ਪੰਜਾਬ 'ਚ ਨਹੀਂ ਹੋਣਗੀਆਂ ਇਨ੍ਹਾਂ ਪਲਾਟਾਂ ਦੀਆਂ...

  • captain amrinder singh met amit shah

    ਕੈਪਟਨ ਅਮਰਿੰਦਰ ਸਿੰਘ ਨੇ ਅਮਿਤ ਸ਼ਾਹ ਨਾਲ ਕੀਤੀ...

  • 9 people have died so far in a horrific accident in punjab

    ਪੰਜਾਬ 'ਚ ਵਿਛੀਆਂ ਲਾਸ਼ਾਂ, ਸੋਚਿਆ ਨਹੀਂ ਸੀ ਇੰਝ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • National News
  • Mumbai
  • ਮੁੰਬਈ ਪੁਲਸ ਦੀ ਅਨੋਖੀ ਪਹਿਲ, 'ਜਿੰਨਾ ਵਜਾਓਗੇ ਹਾਰਨ, ਓਨਾ ਹੀ ਕਰਨਾ ਪਵੇਗਾ ਇੰਤਜਾਰ'

NATIONAL News Punjabi(ਦੇਸ਼)

ਮੁੰਬਈ ਪੁਲਸ ਦੀ ਅਨੋਖੀ ਪਹਿਲ, 'ਜਿੰਨਾ ਵਜਾਓਗੇ ਹਾਰਨ, ਓਨਾ ਹੀ ਕਰਨਾ ਪਵੇਗਾ ਇੰਤਜਾਰ'

  • Updated: 01 Feb, 2020 05:47 PM
Mumbai
mumbai police took a unique step towards noise pollution
  • Share
    • Facebook
    • Tumblr
    • Linkedin
    • Twitter
  • Comment

ਮੁੰਬਈ—ਮੁੰਬਈ ਟ੍ਰੈਫਿਕ ਪੁਲਸ ਨੇ ਸੜਕ 'ਤੇ ਬਿਨਾਂ ਕਿਸੇ ਕਾਰਨ ਹਾਰਨ ਵਜਾਉਣ ਵਾਲਿਆਂ 'ਤੇ ਲਗਾਮ ਲਗਾਉਣ ਲਈ ਇਕ ਅਨੋਖੀ ਪਹਿਲ ਕੀਤੀ ਹੈ। ਦਰਅਸਲ ਕੁਝ ਵਾਹਨ ਚਾਲਕ ਸਿਗਨਲ ਰੈੱਡ ਹੋਣ ਦੇ ਬਾਵਜੂਦ ਵੀ ਹਾਰਨ ਵਜਾਉਂਦੇ ਰਹਿੰਦੇ ਹਨ, ਜਿਨ੍ਹਾਂ ਲਈ ਇਹ ਕਦਮ ਚੁੱਕਿਆ ਗਿਆ ਹੈ। ਦੇਸ਼ ਦੀ ਆਰਥਿਕ ਰਾਜਧਾਨੀ 'ਚ ਵੱਧਦੇ ਧੁਨੀ ਪ੍ਰਦੂਸ਼ਣ 'ਤੇ ਲਗਾਮ ਲਗਾਉਣ ਲਈ ਉਨ੍ਹਾਂ ਟ੍ਰੈਫਿਕ ਸਿਗਨਲ 'ਤੇ ਡੈਸੀਬਲ ਮੀਟਰ ਲਗਾਏ ਹਨ, ਜਿਥੇ ਜਿਆਦਾ ਟ੍ਰੈਫਿਕ ਰਹਿੰਦਾ ਹੈ। ਪੁਲਸ ਨੇ ਇਸ ਕੈਂਪੇਨ ਨੂੰ 'ਪਨੀਸ਼ਿੰਗ ਸਿਗਨਲ' ਨਾਂ ਦਿੱਤਾ ਗਿਆ ਹੈ। ਜੁਆਇੰਟ ਪੁਲਸ ਕਮਿਸ਼ਨਰ (ਟ੍ਰੈਫਿਕ) ਮਧੁਕਰ ਪਾਂਡੇ ਨੇ ਦੱਸਿਆ ਕਿ ਡੈਸੀਬਲ ਮਾਨਿਟਰ ਟ੍ਰੈਫਿਕ ਸਿਗਨਲ ਨਾਲ ਜੁੜੇ ਹੋਏ ਹਨ। ਜਿਆਦਾ ਹਾਰਨ ਵਜਾਉਣ ਨਾਲ ਜਿਵੇਂ ਹੀ ਡੈਸੀਬਲ ਲੈਵਲ 85 ਦੇ ਖਤਰਨਾਕ ਪੱਧਰ 'ਤੇ ਪਹੁੰਚੇਗਾ, ਸਿਗਨਲ ਦਾ ਟਾਈਮ ਮੁੜ ਰੀਸੈੱਟ ਹੋ ਜਾਵੇਗਾ, ਜਿਸ ਨਾਲ ਵਾਹਨ ਚਾਲਕਾਂ ਨੂੰ ਸਿਗਨਲ 'ਤੇ ਦੁੱਗਣਾ ਇੰਤਜ਼ਾਰ ਕਰਨਾ ਪਵੇਗਾ।

Horn not okay, please!
Find out how the @MumbaiPolice hit the mute button on #Mumbai’s reckless honkers. #HonkResponsibly pic.twitter.com/BAGL4iXiPH

— Mumbai Police (@MumbaiPolice) January 31, 2020

ਦੱਸ ਦੇਈਏ ਕਿ ਦੁਨੀਆ ਦੇ ਸਭ ਤੋਂ ਜ਼ਿਆਦਾ ਧੁਨੀ ਪ੍ਰਦੂਸ਼ਣ ਵਾਲੇ ਸ਼ਹਿਰਾਂ 'ਚ ਮੁੰਬਈ ਦਾ ਨਾਂ ਵੀ ਸ਼ਾਮਲ ਹੈ। ਮੁੰਬਈ 'ਚ ਹੋਣ ਵਾਲੇ ਧੁਨੀ ਪ੍ਰਦੂਸ਼ਣ 'ਚ ਸਭ ਤੋਂ ਜ਼ਿਆਦਾ ਪ੍ਰਦੂਸ਼ਣ ਟ੍ਰੈਫਿਕ ਸਿਗਨਲ ਦੇ ਚੱਲਦਿਆਂ ਹੀ ਹੁੰਦਾ ਹੈ। ਕੁਝ ਲੋਕ ਤਾਂ ਸਿਗਨਲ ਰੈੱਡ ਹੋਣ ਦੇ ਬਾਵਜੂਦ ਵੀ ਹਾਰਨ ਵਜਾਉਂਦੇ ਰਹਿੰਦੇ ਹਨ। ਮਧੁਕਰ ਪਾਂਡੇ ਨੇ ਦੱਸਿਆ ਹੈ ਕਿ ਐੱਫ.ਸੀ.ਬੀ ਇੰਟਰਫੇਸ ਦੇ ਨਾਲ ਮਿਲ ਕੇ ਅਸੀਂ ਇਹ ਪਹਿਲ ਕੀਤੀ ਹੈ, ਜਿਸ ਤੋਂ ਬਿਨਾਂ ਕਾਰਨ ਹਾਰਨ ਵਜਾਉਣ ਦੀ ਸਮੱਸਿਆ 'ਤੇ ਕੁਝ ਕਾਬੂ ਪਾਇਆ ਜਾ ਸਕੇ।

PunjabKesari

ਡੈਸੀਬਲ ਮੀਟਰ ਨੂੰ ਮੁੰਬਈ ਦੇ ਪ੍ਰਮੁਖ ਜੰਕਸ਼ਨ ਜਿਵੇਂ ਛਤਰਪਤੀ ਸ਼ਿਵਾਜੀ ਮਹਾਰਾਜ ਟਰਮੀਨਸ, ਮਰੀਨ ਡ੍ਰਾਈਵ, ਪੇਡਰ ਰੋਜ, ਹਿੰਦਮਾਤਾ ਸਿਨੇਮਾ ਦਾਦਰ ਅਤੇ ਬੈਂਡ੍ਰਾ 'ਤੇ ਲਗਾਇਆ ਗਿਆ ਹੈ। ਮੁੰਬਈ ਪੁਲਸ ਨੇ ਇਸ ਪਹਿਲ ਨੂੰ ਲੈ ਕੇ ਇਕ ਵੀਡੀਓ ਵੀ ਸ਼ੇਅਰ ਕੀਤਾ ਹੈ। ਹੁਣ ਇਹ ਵੀਡੀਓ ਵਾਇਰਲ ਹੋ ਰਿਹਾ ਹੈ। ਵੀਡੀਓ ਦੀ ਸ਼ੁਰੂਆਤ 'ਚ ਦੱਸਿਆ ਗਿਆ ਹੈ, ''ਦੁਨੀਆ ਦੀ ਹਾਨਕਿੰਗ ਕੈਪੀਟਲ 'ਚ ਤੁਹਾਡਾ ਸਵਾਗਤ ਹੈ।ਇਥੇ ਲੋਕ ਉਦੋਂ ਵੀ ਹਾਰਨ ਵਜਾਉਂਦੇ ਹਨ, ਜਦੋਂ ਸਿਗਨਲ ਰੈੱਡ ਰਹਿੰਦਾ ਹੈ। ਉਨ੍ਹਾਂ ਨੂੰ ਲਗਦਾ ਹੈ ਕਿ ਹਾਰਨ ਵਜਾਉਣ ਨਾਲ ਸਿਗਨਲ ਗ੍ਰੀਨ ਹੋ ਜਾਵੇਗਾ।''

ਜੁਆਇੰਟ ਪੁਲਸ ਕਮਿਸ਼ਨਰ ਪਾਂਡੇ ਨੇ ਦੱਸਿਆ ਕਿ ਵਾਹਨ ਚਾਲਕਾਂ ਵਲੋਂ ਬਿਨਾਂ ਕਿਸੇ ਕਾਰਨ ਹਾਰਨ ਵਜਾਉਣ ਨਾਲ ਨਾ ਸਿਰਫ ਕੰਨਾਂ ਨੂੰ ਨੁਕਸਾਨ ਪਹੁੰਚਦਾ ਹੈ ਸਗੋਂ ਦਿਲ ਦੀ ਰਫਤਾਰ ਵੀ ਇਸ ਨਾਲ ਵੱਧ ਜਾਂਦੀ ਹੈ। ਟ੍ਰੈਫਿਕ ਪੁਲਸ ਦਾ ਕਹਿਣਾ ਹੈ ਕਿ ਇਸ ਪਹਿਲ ਨਾਲ ਲੋਕਾਂ ਨੂੰ ਰਾਹਤ ਜ਼ਰੂਰ ਮਿਲੇਗੀ।

  • Mumbai Police
  • Noise Pollution
  • Horn
  • ਮੁੰਬਈ ਪੁਲਿਸ
  • ਧੁਨੀ ਪ੍ਰਦੂਸ਼ਣ
  • ਹਾਰਨ

ਦਿੱਲੀ : ਸ਼ਾਹੀਨ ਬਾਗ 'ਚ ਚੱਲੀ ਗੋਲੀ, ਹਿਰਾਸਤ 'ਚ ਸ਼ਖਸ

NEXT STORY

Stories You May Like

  • old age pension to praan vaayu devta pension
    ਬੁਢਾਪਾ ਪੈਨਸ਼ਨ ਤੋਂ ‘ਪ੍ਰਾਣ ਵਾਯੂ ਦੇਵਤਾ ਪੈਨਸ਼ਨ’ ਤੱਕ : ਅਨੋਖੀ ਪਹਿਲ
  • netflix subscription is available absolutely free
    ਬਿਲਕੁਲ Free ਮਿਲ ਰਹੀ Netflix ਦੀ ਸਬਸਕ੍ਰਿਪਸ਼ਨ ! ਬਸ ਕਰਨਾ ਪਵੇਗਾ ਇਹ ਕੰਮ
  • 4 daughters of laborer father did wonders
    ਮਜ਼ਦੂਰ ਪਿਤਾ ਦੀਆਂ 4 ਧੀਆਂ ਨੇ ਕੀਤਾ ਕਮਾਲ ! ਇੱਕਠੀਆਂ ਮੁੰਬਈ ਪੁਲਸ 'ਚ ਹੋਈਆਂ ਭਰਤੀ
  • kashmir  youth unique bike  video viral
    ਕਸ਼ਮੀਰ ਦੇ ਨੌਜਵਾਨ ਨੇ ਦਿਖਾਇਆ ਆਪਣਾ ਹੁਨਰ, ਕਬਾੜ ਤੋਂ ਬਣਾਈ ਅਨੋਖੀ ਬਾਈਕ, ਵੀਡੀਓ ਹੋਈ Viral!
  • work only 5 days a week
    ਹੁਣ ਹਫ਼ਤੇ 'ਚ ਸਿਰਫ਼ 5 ਦਿਨ ਕਰਨਾ ਪਵੇਗਾ ਕੰਮ! ਰਾਸ਼ਟਰਪਤੀ ਲੂਲਾ ਦਾ ਕਾਮਿਆਂ ਨੂੰ ਵੱਡਾ ਤੋਹਫਾ
  • rohit will have to prove himself for 2027 odi world cup  karim
    ਰੋਹਿਤ ਨੂੰ 2027 ਵਨ ਡੇ ਵਿਸ਼ਵ ਕੱਪ ਲਈ ਖੁਦ ਨੂੰ ਸਾਬਤ ਕਰਨਾ ਪਵੇਗਾ : ਕਰੀਮ
  • indian companies must unite to face these five forces
    ਭਾਰਤੀ ਕੰਪਨੀਆਂ ਨੂੰ ਇਨ੍ਹਾਂ ਪੰਜ ਤਾਕਤਾਂ ਦਾ ਸਾਹਮਣਾ ਇਕਜੁੱਟ ਹੋ ਕੇ ਕਰਨਾ ਪਵੇਗਾ
  • 2027 odi world cup virat kohli  s place confirmed
    2027 ਵਨਡੇ ਵਿਸ਼ਵ ਕੱਪ: ਵਿਰਾਟ ਕੋਹਲੀ ਦੀ ਜਗ੍ਹਾ ਪੱਕੀ, ਪਰ ਰੋਹਿਤ ਸ਼ਰਮਾ ਨੂੰ ਕਰਨਾ ਪਵੇਗਾ ਖੁਦ ਨੂੰ ਸਾਬਤ
  • major weather warning in 7 districts of punjab
    ਪੰਜਾਬ ਦੇ 7 ਜ਼ਿਲ੍ਹਿਆਂ 'ਚ ਮੌਸਮ ਦੀ ਵੱਡੀ ਚਿਤਾਵਨੀ, ਯੈਲੋ ਅਲਰਟ ਹੋ ਗਿਆ ਜਾਰੀ
  • jalandhar e rikshaw driver attack
    ਜਲੰਧਰ 'ਚ ਈ-ਰਿਕਸ਼ਾ ਚਾਲਕ 'ਤੇ ਹਮਲਾ! ਪੁਲਸ ਜਾਂਚ 'ਚ ਸਾਹਮਣੇ ਆਈ ਪੂਰੀ ਕਹਾਣੀ...
  • raja warring reached jalandhar
    ਜਲੰਧਰ ਪਹੁੰਚੇ ਰਾਜਾ ਵੜਿੰਗ ਨੇ ਮਹਿਲਾ ਕੌਂਸਲਰ ਦੇ ਜ਼ਖ਼ਮੀ ਪਤੀ ਦਾ ਜਾਣਿਆ ਹਾਲ,...
  • clashes between two parties at bhargo camp police station
    ਜੰਗ ਦਾ ਮੈਦਾਨ ਬਣਿਆ ਜਲੰਧਰ ਦਾ ਇਹ ਥਾਣਾ! ਰਾਜੀਨਾਮੇ ਲਈ ਪਹੁੰਚੀ ਔਰਤ ਨੂੰ ਪੁਲਸ...
  • first wife s newborn son sold for 5 lakhs
    ਜਲੰਧਰ ਤੋਂ ਹੈਰਾਨ ਕਰਦਾ ਮਾਮਲਾ! 5 ਲੱਖ 'ਚ ਵੇਚਿਆ ਪਹਿਲੀ ਪਤਨੀ ਦਾ ਨਵਜੰਮਿਆ ਜਵਾਕ
  • new twist in the case of the death of a married woman in jalandhar
    'ਲਵ ਮੈਰਿਜ' ਦਾ ਖ਼ੌਫ਼ਨਾਕ ਅੰਜਾਮ! ਜਲੰਧਰ 'ਚ ਹੋਈ ਵਿਆਹੁਤਾ ਦੀ ਮੌਤ ਦੇ ਮਾਮਲੇ 'ਚ...
  • boy attacked with sharp weapons
    ਆਦਮਪੁਰ ਦੇ ਕਾਲਰੀਆ ਮੁਹੱਲੇ ’ਚ ਨੌਜਵਾਨ ’ਤੇ ਤੇਜ਼ਧਾਰ ਹਥਿਆਰਾਂ ਨਾਲ ਹਮਲਾ, ਗੰਭੀਰ...
  • activa driver crushed by car  dies during treatment
    ਤੇਜ਼ ਰਫ਼ਤਾਰ ਦਾ ਕਹਿਰ! ਕਾਰ ਨੇ ਐਕਟਿਵਾ ਚਾਲਕ ਨੂੰ ਕੁਚਲਿਆ, ਇਲਾਜ ਦੌਰਾਨ ਤੋੜਿਆ...
Trending
Ek Nazar
heavy rain and thunderstorm warning in 17 states

17 ਸੂਬਿਆਂ 'ਚ ਭਾਰੀ ਮੀਂਹ-ਹਨੇਰੀ ਦੀ ਚਿਤਾਵਨੀ! ਮੌਸਮ ਵਿਭਾਗ ਨੇ ਜਾਰੀ ਕਰ'ਤਾ...

imran khan and his wife

ਪਾਕਿਸਤਾਨ ਸਰਕਾਰ ਨੇ ਇਮਰਾਨ ਖਾਨ ਅਤੇ ਉਨ੍ਹਾਂ ਦੀ ਪਤਨੀ ਦੇ ਅਧਿਕਾਰਾਂ ਦਾ ਕੀਤਾ ਘਾਣ

israeli forces in west bank

ਇਜ਼ਰਾਈਲੀ ਫੌਜ ਦੀ ਗੋਲੀਬਾਰੀ 'ਚ ਫਲਸਤੀਨੀ ਜਵਾਕ ਦੀ ਮੌਤ

ind vs afg kl rahul scored hundred vs afghanista

ਸੈਂਕੜਾ ਠੋਕਦੇ ਹੀ KL ਰਾਹੁਲ ਦਾ ਟੁੱਟਾ ਦਿਲ, 12 ਮਹੀਨਿਆਂ 'ਚ ਤੀਜੀ ਵਾਰ ਕਰ'ਤੀ...

trump iake big step

ਚੀਨ ਦੀ ਚੇਤਾਵਨੀ ਦੇ ਬਾਵਜੂਦ ਟਰੰਪ ਚੁੱਕਣ ਜਾ ਰਹੇ ਵੱਡਾ ਕਦਮ

vastu tips staircase storage savings tips

ਘਰ 'ਚ ਨਹੀਂ ਰੁਕੇਗਾ ਪੈਸਾ! ਪੌੜੀਆਂ ਦੇ ਹੇਠਾਂ ਭੁੱਲ ਕੇ ਵੀ ਨਾ ਰੱਖੋ ਇਹ ਚੀਜ਼ਾਂ

cjp protest jantar mantra hit spray man

ਜੰਤਰ-ਮੰਤਰ 'ਤੇ ਹਾਈ-ਵੋਲਟੇਜ ਡਰਾਮਾ, CJP ਪ੍ਰਦਰਸ਼ਨ 'ਚ 'ਹਿੱਟ' ਸਪਰੇਅ ਲੈ ਕੇ...

the girl who sang in jagratas for 500 rupees became a bollywood queen

500 ਰੁਪਏ ਲਈ ਜਗਰਾਤਿਆਂ 'ਚ ਗਾਉਣ ਵਾਲੀ ਕੁੜੀ ਬਣੀ ਬਾਲੀਵੁੱਡ ਕੁਈਨ ! ਮਿਊਜ਼ਿਕ...

gujarat car truck collision 5 people

ਗੁਜਰਾਤ 'ਚ ਕਾਰ-ਟਰੱਕ ਦੀ ਭਿਆਨਕ ਟੱਕਰ, 5 ਲੋਕਾਂ ਦੀ ਮੌਤ, ਵਾਹਨਾਂ ਦੇ ਉੱਡੇ...

trump promises to farmers

ਅਸੀਂ 1000 ਫੀਸਦੀ ਤੁਹਾਡੇ ਨਾਲ! ਟਰੰਪ ਨੇ ਕਿਸਾਨ ਭਾਈਚਾਰੇ ਨਾਲ ਕੀਤੇ ਵੱਡੇ ਵਾਅਦੇ

salman khan s ex girlfriend came to support the film black buck

ਫਿਲਮ 'ਕਾਲਾ ਹਿਰਨ' ਦੇ ਹੱਕ 'ਚ ਨਿਤਰੀ ਸਲਮਾਨ ਖਾਨ ਦੀ Ex Girlfriend ! ਦੇ'ਤਾ...

mallikarjun kharge  rajya sabha elections  candidate  nomination papers

ਰਾਜ ਸਭਾ ਜਾਣਗੇ ਕਾਂਗਰਸ ਪ੍ਰਧਾਨ ! ਚੋਣਾਂ ਲਈ ਭਰੀ ਨਾਮੀਨੇਸ਼ਨ

famous actor passes away

ਮਸ਼ਹੂਰ ਅਦਾਕਾਰ ਦੇ ਛੱਡੀ ਦੁਨੀਆ, ਹਾਲੀਵੁੱਡ ਇੰਡਸਟਰੀ 'ਚ ਪਸਰਿਆ ਮਾਤਮ

major action by rbi

RBI ਦਾ ਵੱਡਾ ਐਕਸ਼ਨ! ਇਸ ਬੈਂਕ 'ਤੇ ਠੋਕਿਆ ਲੱਖਾਂ ਦਾ ਜੁਰਮਾਨਾ

important news for class 10th and 12th students

10ਵੀਂ ਤੇ 12ਵੀਂ ਦੇ ਵਿਦਿਆਰਥੀਆਂ ਲਈ ਅਹਿਮ ਖਬਰ! ਮਿਲੇਗਾ ਗੋਲਡਨ ਚਾਂਸ

ruchak rajyog

ਮੰਗਲ ਤੇ ਸ਼ੁੱਕਰ ਬਣਾਉਣਗੇ ਰੁਚਕ ਰਾਜਯੋਗ! 4 ਰਾਸ਼ੀਆਂ ਦੀ ਚਮਕੇਗੀ ਕਿਸਮਤ

girl raped in hoshiarpur

ਪੰਜਾਬ ਸ਼ਰਮਸਾਰ! ਪਹਿਲਾਂ ਕੀਤੀ Instagram 'ਤੇ ਦੋਸਤੀ, ਫਿਰ ਘਰ ਪਹੁੰਚ ਕੁੜੀ ਦੀ...

putin big statement

2036 ਤੱਕ ਰਾਸ਼ਟਰਪਤੀ ਰਹਿਣ ਦੇ ਸਵਾਲ 'ਤੇ ਪੁਤਿਨ ਦਾ ਵੱਡਾ ਬਿਆਨ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਦੇਸ਼ ਦੀਆਂ ਖਬਰਾਂ
    • man did horrible thing
      ਮਾਮੂਲੀ ਝਗੜੇ ਮਗਰੋਂ ਜਵਾਨ ਪੁੱਤ ਨੇ ਮਾਂ 'ਤੇ ਚਾਕੂ ਨਾਲ ਕਰ'ਤਾ ਹਮਲਾ ! ਮਗਰੋਂ...
    • neet reexamtination maharashtra cm 21 june
      21 ਜੂਨ ਹੋਣ ਵਾਲੀ NEET ਪ੍ਰੀਖਿਆ ਨੂੰ ਲੈ ਕੇ ਮਹਾਰਾਸ਼ਟਰ ਦੇ CM ਦਾ ਵੱਡਾ ਬਿਆਨ
    • tarun chugh files nomination for rajya sabha
      BJP ਦੇ ਰਾਸ਼ਟਰੀ ਜਨਰਲ ਸਕੱਤਰ ਤਰੁਣ ਚੁੱਘ ਨੇ ਰਾਜ ਸਭਾ ਲਈ ਨਾਮਜ਼ਦਗੀ ਕੀਤੀ ਦਾਖਲ
    • made in pakistan bedsheet
      ਪੁਣੇ 'ਚ Made In Pakistan ਦੀ ਚਾਦਰ ! ਵੀਡੀਓ ਵਾਇਰਲ ਹੋਣ ਮਗਰੋਂ ਹਰਕਤ 'ਚ...
    • ganja worth rs 2 1 crore seized at delhi airport  passenger arrested
      ਦਿੱਲੀ ਹਵਾਈ ਅੱਡੇ 'ਤੇ 2.1 ਕਰੋੜ ਰੁਪਏ ਦਾ ਗਾਂਜਾ ਜ਼ਬਤ, ਇਕ ਯਾਤਰੀ ਗ੍ਰਿਫਤਾਰ
    • sonam wangchuk reached jantar mantar
      ਸੋਨਮ ਵਾਂਗਚੁਕ ਜੰਤਰ-ਮੰਤਰ ਪਹੁੰਚੇ, ਨੌਜਵਾਨਾਂ ਨੂੰ ਦਿੱਤਾ ਇਹ ਸੁਨੇਹਾ
    • husband cannot evade duty towards child   court
      ਬੇਰੁਜ਼ਗਾਰੀ ਦਾ ਬਹਾਨਾ ਬਣਾ ਕੇ ਆਪਣੇ ਫਰਜ਼ ਤੋਂ ਬਚ ਨਹੀਂ ਸਕਦਾ ਪਤੀ : ਅਦਾਲਤ
    • driver killed  18 injured after bus accident in mp
      ਮੱਧ ਪ੍ਰਦੇਸ਼ 'ਚ ਵੱਡਾ ਹਾਦਸਾ, ਬੱਸ-ਟਰੱਕ ਦੀ ਟੱਕਰ 'ਚ ਡਰਾਈਵਰ ਦੀ ਮੌਤ ਤੇ 18...
    • lpg and oil companies in loss about to increase prices drastically
      ਘਾਟੇ 'ਚ LPG ਤੇ ਤੇਲ ਕੰਪਨੀਆਂ, ਕੀਮਤਾਂ 'ਚ ਕਰਨ ਵਾਲੀਆਂ ਹਨ ਭਾਰੀ ਵਾਧਾ
    • cjp protest two groups clash 6 people
      ਜੰਤਰ-ਮੰਤਰ 'ਤੇ CJP ਦਾ ਵਿਰੋਧ ਪ੍ਰਦਰਸ਼ਨ, ਦੋ ਸਮੂਹਾਂ ਵਿਚਕਾਰ ਸੰਭਾਵੀ ਝੜਪ,...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +