Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    TUE, AUG 11, 2026

    12:56:58 PM

  • new rebellion in punjab congress

    ਪੰਜਾਬ ਕਾਂਗਰਸ 'ਚ ਨਵੀਂ ਹਲਚਲ, ਬਾਜਵਾ ਸਣੇ ਸਾਰੇ...

  • patiala city  vehicle parking  25 year old youth

    ਗੱਡੀ ਪਿੱਛੇ ਕਰਨ ਤੋਂ ਹੋਈ ਵਾਰਦਾਤ ਨਾਲ ਕੰਬ ਗਿਆ...

  • health department popular medicines stock

    ਪੰਜਾਬ ਦੇ ਸਿਹਤ ਵਿਭਾਗ ਨੇ ਇਨ੍ਹਾਂ ਚਰਚਿਤ ਦਵਾਈਆਂ...

  • shiromani akali dal appointments

    ਸ਼੍ਰੋਮਣੀ ਅਕਾਲੀ ਦਲ ਨੇ ਕੀਤੀਆਂ ਨਿਯੁਕਤੀਆਂ, ਸਾਹਮਣੇ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • National News
  • Mumbai
  • ਮੁੰਬਈ 'ਚ ਭਾਰੀ ਬਾਰਸ਼ ਨੂੰ ਲੈ ਕੇ ਰੈੱਡ ਅਲਰਟ, 65 ਸਾਲ ਪੁਰਾਣਾ ਟੁੱਟਿਆ ਰਿਕਾਰਡ

NATIONAL News Punjabi(ਦੇਸ਼)

ਮੁੰਬਈ 'ਚ ਭਾਰੀ ਬਾਰਸ਼ ਨੂੰ ਲੈ ਕੇ ਰੈੱਡ ਅਲਰਟ, 65 ਸਾਲ ਪੁਰਾਣਾ ਟੁੱਟਿਆ ਰਿਕਾਰਡ

  • Edited By Disha,
  • Updated: 19 Sep, 2019 10:51 AM
Mumbai
mumbai rain red alert 65 years old record
  • Share
    • Facebook
    • Tumblr
    • Linkedin
    • Twitter
  • Comment

ਮੁੰਬਈ— ਭਾਰੀ ਬਾਰਸ਼ ਨਾਲ ਜੂਝ ਰਹੇ ਮੁੰਬਈ ਵਾਸੀਆਂ ਲਈ ਫਿਲਹਾਲ ਚੰਗੀ ਖਬਰ ਨਹੀਂ ਹੈ। ਮੌਸਮ ਵਿਭਾਗ ਨੇ ਦੇਸ਼ ਦੀ ਆਰਥਿਕ ਰਾਜਧਾਨੀ 'ਚ ਭਾਰੀ ਬਾਰਸ਼ ਦਾ ਮੁੜ ਅਨੁਮਾਨ ਜ਼ਾਹਰ ਕਰਦੇ ਹੋਏ ਰੈੱਡ ਅਲਰਟ ਜਾਰੀ ਕੀਤਾ ਹੈ। ਅਜਿਹੇ 'ਚ ਵੀਰਵਾਰ ਨੂੰ ਮੁੰਬਈ ਤੋਂ ਇਲਾਵਾ ਠਾਣੇ ਅਤੇ ਕੋਂਕਣ 'ਚ ਸਕੂਲ ਅਤੇ ਕਾਲਜਾਂ ਨੂੰ ਬੰਦ ਰੱਖਣ ਦਾ ਐਲਾਨ ਕੀਤਾ ਗਿਆ ਹੈ। ਅਲਰਟ 'ਚ ਮੁੰਬਈ 'ਚ 'ਐਕਸਟ੍ਰੀਮਲੀ ਹੈਵੀ ਰੇਨ' ਦੀ ਗੱਲ ਕਹੀ ਗਈ ਹੈ। ਨਾਲ ਹੀ ਸਥਾਨਕ ਪ੍ਰਸ਼ਾਸਨ ਨੂੰ ਵੀ ਅਲਰਟ 'ਤੇ ਰੱਖਿਆ ਗਿਆ ਹੈ ਤਾਂ ਕਿ ਕਿਸੇ ਵੀ ਤਰ੍ਹਾਂ ਦੀ ਅਣਹੋਣੀ ਨਾਲ ਤੁਰੰਤ ਨਿਪਟਿਆ ਜਾ ਸਕੇ। ਦੂਜੇ ਪਾਸੇ ਸਤੰਬਰ ਮਹੀਨੇ ਦੇ ਪਹਿਲੇ 18 ਦਿਨਾਂ 'ਚ ਹੀ ਬਾਰਸ਼ ਨੇ 65 ਸਾਲ ਪੁਰਾਣਾ ਰਿਕਾਰਡ ਤੋੜ  ਿਦੱਤਾ ਹੈ। ਸਾਂਤਾਕਰੂਜ ਆਬਜਰਵੇਟਰੀ ਨੇ ਬੁੱਧਵਾਰ ਤੱਕ ਮੁੰਬਈ 'ਚ 921.3 ਮਿਲੀਮੀਟਰ ਬਾਰਸ਼ ਰਿਕਾਰਡ ਕੀਤੀ ਹੈ। ਪਿਛਲਾ ਰਿਕਾਰਡ 920 ਐੱਮ.ਐੱਮ. (ਸਾਲ 1954) ਦਾ ਸੀ।

ਮੌਸਮ ਵਿਭਾਗ ਨੇ ਭਾਰੀ ਬਾਰਸ਼ ਦਾ ਮੁੜ ਅਨੁਮਾਨ ਜ਼ਾਹਰ ਕਰਦੇ ਹੋਏ ਮੁੰਬਈ ਲਈ ਰੈੱਡ ਅਤੇ ਠਾਣੇ ਲਈ ਓਰੇਂਜ ਅਲਰਟ ਜਾਰੀ ਕੀਤਾ ਹੈ। ਵਿਭਾਗ ਨੇ ਪਾਲਘਰ ਇਲਾਕੇ 'ਚ ਕਾਫ਼ੀ ਤੇਜ਼ ਬਾਰਸ਼ ਹੋਣ ਦਾ ਅਨੁਮਾਨ ਜ਼ਾਹਰ ਕੀਤਾ ਹੈ। ਅਜਿਹੇ 'ਚ ਇਨ੍ਹਾਂ ਇਲਾਕਿਆਂ 'ਚ ਹੜ੍ਹ ਦੀ ਸਥਿਤੀ ਪੈਦਾ ਹੋਣ ਦਾ ਖਦਸ਼ਾ ਹੈ। ਮੌਸਮ ਵਿਭਾਗ ਵਲੋਂ ਜਾਰੀ ਬਿਆਨ 'ਚ ਅਗਲੇ 48 ਘੰਟਿਆਂ 'ਚ ਮੱਧ ਮਹਾਰਾਸ਼ਟਰ ਅਤੇ ਉੱਤਰੀ ਕੋਂਕਣ ਇਲਾਕੇ 'ਚ ਭਾਰੀ ਬਾਰਸ਼ ਹੋਣ ਦੀ ਚਿਤਾਵਨੀ ਦਿੱਤੀ ਗਈ ਹੈ।

ਮੁੰਬਈ 'ਚ ਜੂਨ ਤੋਂ ਸਤੰਬਰ ਤੱਕ ਦੱਖਣ-ਪੱਛਮ ਮਾਨਸੂਨ ਦਾ ਅਸਰ ਰਹਿੰਦਾ ਹੈ। ਅਜਿਹੇ 'ਚ ਮਾਨਸੂਨ ਦੇ ਪ੍ਰਭਾਵੀ ਰਹਿਣ 'ਚ ਹਾਲੇ ਵੀ 12 ਦਿਨਾਂ ਦਾ ਸਮਾਂ ਬਾਕੀ ਹੈ। ਜ਼ਿਕਰਯੋਗ ਹੈ ਕਿ ਪਿਛਲੇ ਮਾਨਸੂਨ 'ਚ ਸਤੰਬਰ ਮਹੀਨੇ 'ਚ ਔਸਤਨ 73.1 ਐੱਮ.ਐੱਮ. ਬਾਰਸ਼ ਹੋਈ ਸੀ, ਜਦੋਂ ਕਿ ਇਸ ਵਾਰ ਸਤੰਬਰ 'ਚ ਔਸਤਨ 327.1 ਐੱਮ.ਐੱਮ. ਤੱਕ ਬਾਰਸ਼ ਹੋ ਚੁਕੀ ਹੈ। ਇਹ ਅੰਕੜਾ ਸਾਲ 1987 'ਚ ਸਭ ਤੋਂ ਘੱਟ (34.7 ਐੱਮ.ਐੱਮ.) ਰਿਕਾਰਡ ਕੀਤਾ ਗਿਆ ਸੀ।

  • Mumbai
  • Rain
  • Red Alert
  • 65 years
  • old record
  • ਮੁੰਬਈ
  • ਬਾਰਸ਼
  • ਰੈੱਡ ਅਲਰਟ
  • 65 ਸਾਲ
  • ਪੁਰਾਣਾ ਰਿਕਾਰਡ

ਇਸ ਵਿਭਾਗ 'ਚ ਨਿਕਲੀਆਂ 8,000 ਤੋਂ ਵੱਧ ਅਹੁਦਿਆਂ 'ਤੇ ਨੌਕਰੀਆਂ, ਜਲਦੀ ਕਰੋ ਅਪਲਾਈ

NEXT STORY

Stories You May Like

  • heavy rain weather department red alert
    ਕੇਰਲ 'ਚ ਭਾਰੀ ਮੀਂਹ ਨੇ ਮਚਾਈ ਤਬਾਹੀ! ਮੌਸਮ ਵਿਭਾਗ ਵਲੋਂ 7 ਜ਼ਿਲ੍ਹਿਆਂ 'ਚ 'ਰੈੱਡ ਅਲਰਟ' ਜਾਰੀ
  • red alert police blockade punjab police
    ਪੰਜਾਬ 'ਚ ਜਾਰੀ ਹੋਇਆ ਰੈੱਡ ਅਲਰਟ, ਪੁਲਸ ਨੇ ਕਈ ਜ਼ਿਲ੍ਹਿਆਂ 'ਚ ਕੀਤੀ ਭਾਰੀ ਨਾਕਾਬੰਦੀ
  • heavy rains in chandigarh cause roads to become waterlogged
    ਚੰਡੀਗੜ੍ਹ 'ਚ ਭਾਰੀ ਬਾਰਸ਼ ਕਾਰਨ ਸੜਕਾਂ ਹੋਈਆਂ ਜਲ-ਥਲ, ਹਰ ਪਾਸੇ ਭਰਿਆ ਪਾਣੀ
  • maharashtra  old bridge collapses
    ਮਹਾਰਾਸ਼ਟਰ ’ਚ 3 ਸਾਲ ਪੁਰਾਣਾ ਪੁਲ ਢਹਿਣ ਨਾਲ ਕਈ ਪਿੰਡਾਂ ਦਾ ਸੰਪਰਕ ਟੁੱਟਿਆ
  • case registered against 4 builders
    400 ਕਰੋੜ ਦੀ ਜ਼ਮੀਨ ਦੇ ਵਿਕਰੀ ਫਰਜੀਵਾੜੇ ਨੂੰ ਲੈ ਕੇ 4 ਬਿਲਡਰਾਂ 'ਤੇ ਮੁਕੱਦਮਾ ਦਰਜ
  • rbi governor  s big statement regarding mdr on upi
    UPI 'ਤੇ MDR ਨੂੰ ਲੈ ਕੇ RBI ਗਵਰਨਰ ਦਾ ਵੱਡਾ ਬਿਆਨ, ਕਿਹਾ- 'ਇੰਤਜ਼ਾਰ ਕਰੋ ਅਤੇ ਦੇਖੋ'
  • heavy rain 5 days imd weather
    Heavy Rain : 5, 6, 7, 8, 9 ਅਗਸਤ ਨੂੰ ਪਵੇਗਾ ਭਾਰੀ ਮੀਂਹ, ਇਨ੍ਹਾਂ ਸੂਬਿਆਂ 'ਚ ਮੌਸਮ ਵਿਭਾਗ ਦਾ ਅਲਰਟ ਜਾਰੀ
  • major accident in pratapgarh
    ਪ੍ਰਤਾਪਗੜ੍ਹ: ਢੇਰੀ ਹੋਇਆ 100 ਸਾਲ ਪੁਰਾਣਾ ਮਕਾਨ, ਮਲਬੇ ਹੇਠ ਦੱਬਣ ਨਾਲ ਇੱਕੋ ਪਰਿਵਾਰ ਦੇ 6 ਜੀਆਂ ਦੀ ਮੌਤ
  • 70 percent work of sports hub completed
    ਸਪੋਰਟਸ ਹੱਬ ਦਾ 70 ਫ਼ੀਸਦੀ ਕੰਮ ਪੂਰਾ, ਕਮਿਸ਼ਨਰ ਨੇ 30 ਸਤੰਬਰ ਤੱਕ ਕੰਮ ਖ਼ਤਮ ਕਰਨ...
  • double blow to jalandhar corporation
    ਜਲੰਧਰ ਨਿਗਮ ’ਤੇ ਦੂਹਰੀ ਮਾਰ: 22 ਕਰੋੜ ਖਾਤਿਆਂ ’ਚ ਫਸੇ, ਹੁਣ 37 ਕਰੋੜ ਦੀ...
  • power cut today
    ਪੰਜਾਬ ਦੇ ਇਨ੍ਹਾਂ ਇਲਾਕਿਆਂ 'ਚ ਅੱਜ ਬਿਜਲੀ ਰਹੇਗੀ ਬੰਦ, ਲੱਗੇਗਾ ਲੰਬਾ power cut
  • major terror attack plot foiled in punjab accused arrested with hand grenade
    ਪੰਜਾਬ 'ਚ ਵੱਡੇ ਅੱਤਵਾਦੀ ਹਮਲੇ ਦੀ ਸਾਜਿਸ਼ ਨਾਕਾਮ! ਹੈਂਡ ਗ੍ਰਨੇਡ ਸਮੇਤ ਇਕ...
  • discussions of alliances in punjab politics ahead of 2027 assembly elections
    2027 ਦੀਆਂ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਪੰਜਾਬ ਦੀ ਸਿਆਸਤ 'ਚ ਗਠਜੋੜ ਦੀਆਂ...
  • shots fired in jalandhar
    ਜਲੰਧਰ 'ਚ ਸ਼ਰੇਆਮ ਚੱਲੀਆਂ ਗੋਲ਼ੀਆਂ! ਡਿਲਿਵਰੀ ਬੁਆਏ ਦਾ ਹੋਇਆ ਗਿਆ ਵਿਵਾਦ
  • heavy rain in punjab alert in 13 districts big weather forecast
    ਪੰਜਾਬ 'ਚ 11,12,13,14 ਨੂੰ ਪਵੇਗਾ ਭਾਰੀ ਮੀਂਹ! 13 ਜ਼ਿਲ੍ਹਿਆਂ 'ਚ Alert, ਮੌਸਮ...
  • girl deadbody is found at royal hotel
    ਲੁਧਿਆਣੇ ਦੀ ਕੁੜੀ ਨੂੰ ਜਲੰਧਰ ਦੇ ਮਸ਼ਹੂਰ ਹੋਟਲ 'ਚ ਇਸ ਹਾਲ 'ਚ ਵੇਖ ਪੁਲਸ ਦੇ ਉੱਡੇ...
Trending
Ek Nazar
govinda s wife s big statement on being seen with rumored girlfriend

'ਉਸਦੀ ਬੁੱਧੀ ਭ੍ਰਿਸ਼ਟ ਹੋ ਗਈ ਹੈ...'; ਰੂਮਰਡ ਗਰਲਫ੍ਰੈਂਡ ਨਾਲ ਦੇਖੇ ਜਾਣ 'ਤੇ...

indian embassy in slovenia

ਖਾਲਿਸਤਾਨੀ ਕੱਟੜਪੰਥੀਆਂ ਨੇ ਸਲੋਵੇਨੀਆ 'ਚ ਭਾਰਤੀ ਦੂਤਾਵਾਸ 'ਚ ਕੀਤੀ ਭੰਨਤੋੜ,...

sue trump administration

ਸਾਬਕਾ ਹਵਾਈ ਸੈਨਾ ਸਕੱਤਰ ਫ੍ਰੈਂਕ ਕੇਂਡਲ ਟਰੰਪ ਪ੍ਰਸ਼ਾਸਨ 'ਤੇ ਕਰਨਗੇ ਮੁਕੱਦਮਾ

shehnaaz gill accidentally swallows nose ring during shoot

ਖ਼ਤਰੇ 'ਚ ਪਈ ਸ਼ਹਿਨਾਜ਼ ਗਿੱਲ ਦੀ ਜਾਨ ! ਸ਼ੂਟਿੰਗ ਦੌਰਾਨ ਅਚਾਨਕ...

students school bus fire driver police

ਵਿਦਿਆਰਥੀਆਂ ਨਾਲ ਭਰੀ ਸਕੂਲ ਬੱਸ ਨੂੰ ਲੱਗ ਗਈ ਅੱਗ ! ਧਊਆ ਪਿੰਡ 'ਚ ਮਚ ਗਿਆ...

kumar sanu takes a playful dig at udit narayan  s kiss row

'ਨਾ ਮੈਂ ਚੁੰਮਾ ਦਿੱਤਾ, ਨਾ ਲਿਆ'; ਕੁਮਾਰ ਸਾਨੂ ਨੇ ਉਦਿਤ ਨਾਰਾਇਣ ਦੇ 'ਕਿੱਸ...

700 rupees clash person incident

700 ਰੁਪਏ ਨੂੰ ਲੈ ਕੇ ਹੋਈ ਝੜਪ, ਵਿਅਕਤੀ ਦਾ ਕਰ 'ਤਾ ਕਤਲ, ਦਿੱਲੀ 'ਚ ਫੈਲੀ...

heavy rains alert issued

ਮੰਗਲਵਾਰ ਨੂੰ ਪਵੇਗਾ ਭਾਰੀ ਮੀਂਹ, ਇਨ੍ਹਾਂ ਸੂਬਿਆਂ 'ਚ ਜਾਰੀ ਹੋ ਗਿਆ ਅਲਰਟ

remittances in july 2026

ਜੁਲਾਈ 2026 'ਚ ਪਾਕਿਸਤਾਨ ਨੂੰ ਪ੍ਰਾਪਤ ਹੋਈ 3.6 ਬਿਲੀਅਨ ਡਾਲਰ ਦੀ ਰੇਮੀਟੈਂਸ

60 day grace period

ਹੋਵੇਗਾ ਵੱਡਾ ਨੁਕਸਾਨ! 60 ਦਿਨਾਂ ਦਾ ਗ੍ਰੇਸ ਪੀਰੀਅਡ ਖਤਮ ਕਰਨ ਵਿਰੁੱਧ ਮਾਹਰਾਂ ਨੇ...

iran us talks

ਵਾਰਤਾ 'ਚ ਈਰਾਨ ਇਸ ਪਾਬੰਦੀ ਨੂੰ ਹਟਾਉਣ ਲਈ ਦੇ ਰਿਹੈ ਤਰਜੀਹ

the marriage of a famous punjabi singer is about to break up

ਟੁੱਟਣ ਵਾਲਾ ਹੈ ਮਸ਼ਹੂਰ ਪੰਜਾਬੀ ਗਾਇਕ ਦਾ ਵਿਆਹ ! ਸੋਸ਼ਲ ਮੀਡੀਆ ਹਲਚਲ ਨੇ ਖੜ੍ਹੇ...

drone attack on russia

ਯੂਕਰੇਨੀ ਡਰੋਨ ਹਮਲੇ 'ਚ 12 ਲੋਕਾਂ ਦੀ ਮੌਤ, ਦਰਜਨਾਂ ਜ਼ਖਮੀ

wildfire rages

ਕੈਨੇਡੀਅਨ ਸੂਬੇ 'ਚ ਲੱਗ ਗਈ 'ਐਮਰਜੈਂਸੀ', ਪ੍ਰਧਾਨ ਮੰਤਰੀ ਨੇ ਲੋਕਾਂ ਲਈ...

govinda breaks silence on wife sunita ahuja s extra marital affair allegations

'ਇੰਨੇ ਪਿਆਰ ਨਾਲ ਗਾਲ੍ਹਾਂ ਕੱਢਦੀ ਹੈ...'; ਪਤਨੀ ਵੱਲੋਂ ਲਗਾਏ ਗਏ ਅਫੇਅਰ ਦੇ...

ishaq dar statement

ਪਾਕਿ, ਸਾਊਦੀ ਅਰਬ ਤੇ ਤੁਰਕੀ ਵਿਚਾਲੇ ਹੋਇਆ ਰੱਖਿਆ ਸਮਝੌਤਾ ਕਿਸੇ ਹੋਰ ਦੇਸ਼ ਦੇ...

boat capsizes

ਨਿਊਯਾਰਕ ਹਾਰਬਰ 'ਚ ਪਲਟੀ ਕਿਸ਼ਤੀ, ਔਰਤ ਅਤੇ ਉਸ ਦੇ ਜਵਾਕ ਦੀ ਮੌਤ

jewish legacy

ਪਾਕਿਸਤਾਨ 'ਚ ਅਲੋਪ ਹੋਈ ਯਹੂਦੀਆਂ ਦੀ ਪਛਾਣ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਦੇਸ਼ ਦੀਆਂ ਖਬਰਾਂ
    • earthquake
      ਇਕ ਘੰਟੇ 'ਚ 2 ਵਾਰ ਭੂਚਾਲ ਨਾਲ ਕੰਬੀ ਮਹਾਰਾਸ਼ਟਰ ਦੀ ਧਰਤੀ, ਘਰਾਂ ਤੋਂ ਬਾਹਰ...
    • students school bus fire driver police
      ਵਿਦਿਆਰਥੀਆਂ ਨਾਲ ਭਰੀ ਸਕੂਲ ਬੱਸ ਨੂੰ ਲੱਗ ਗਈ ਅੱਗ ! ਧਊਆ ਪਿੰਡ 'ਚ ਮਚ ਗਿਆ...
    • students  protest  police  jharkhand bandh
      ਵਿਦਿਆਰਥੀਆਂ 'ਤੇ ਲਾਠੀਚਾਰਜ ਮਗਰੋਂ ਵਿਗੜੇ ਹਾਲਾਤ ! ਝਾਰਖੰਡ ਬੰਦ, ਸੜਕਾਂ ਕੀਤੀਆਂ...
    • gold and silver have become expensive again today
      ਅੱਜ ਫਿਰ ਮਹਿੰਗੇ ਹੋਏ ਸੋਨਾ-ਚਾਂਦੀ, ਜਾਣੋ ਕਿੰਨੇ ਹੋਏ ਕੀਮਤੀ ਧਾਤਾਂ ਦੇ ਭਾਅ
    • unemployment  country  population  april june
      ਦੇਸ਼ 'ਚ ਬੇਰੁ਼ਜ਼ਗਾਰੀ ਦਰ ਘਟੀ ਜਾਂ ਵਧੀ ? ਸਰਕਾਰ ਨੇ ਜਾਰੀ ਕੀਤੇ ਅੰਕੜੇ
    • history  late manmohan singh  sonia gandhi
      ਇਤਿਹਾਸ ਮਰਹੂਮ ਮਨਮੋਹਨ ਸਿੰਘ ਨੂੰ ਸਭ ਤੋਂ ਪ੍ਰਭਾਵਸ਼ਾਲੀ ਪ੍ਰਧਾਨ ਮੰਤਰੀਆਂ 'ਚੋਂ...
    • rain alert  meteorological department  weather update  imd
      11, 12 ਤੇ 13 ਅਗਸਤ ਨੂੰ ਪਵੇਗਾ ਭਾਰੀ ਮੀਂਹ ! ਮੌਸਮ ਵਿਭਾਗ ਨੇ ਜਾਰੀ ਕੀਤਾ Alert
    • supreme court strict
      ਡਰੱਗਜ਼ ਸਮੱਗਲਿੰਗ ਨਾਲ ਜੁੜੇ ਮਾਮਲਿਆਂ ’ਚ ਦੇਰੀ ’ਤੇ ਸੁਪਰੀਮ ਕੋਰਟ ਸਖ਼ਤ, ਕੇਂਦਰ...
    • girls  wearing jeans delhi high court
      ‘ਕੁੜੀਆਂ ਦੇ ਜੀਨਸ ਪਾਉਣ ਨਾਲ ਮੁੰਡੇ ਵਿਗੜਦੇ ਹਨ’ ਵਾਲੀ ਮਾਨਸਿਕਤਾ ਚਿੰਤਾਜਨਕ,...
    • pm modi gifts e auction
      PM ਮੋਦੀ ਨੂੰ ਮਿਲੇ ਤੋਹਫ਼ਿਆਂ ਦੀ ਕੀਤੀ ਗਈ ਈ-ਨੀਲਾਮੀ ! ਮਿਲੇ 1.89 ਕਰੋੜ ਰੁਪਏ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +