Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    THU, OCT 15, 2026

    1:53:28 AM

  • children  s birth certificates to be issued in just 2 3 days

    ਆਮ ਜਨਤਾ ਨੂੰ ਵੱਡੀ ਰਾਹਤ: ਹੁਣ ਮਹੀਨਿਆਂ ’ਚ ਨਹੀਂ,...

  • ludhiana schools to remain closed today

    'ਪੰਜਾਬ ਬੰਦ' ਦੇ ਸੱਦੇ ਦਾ ਅਸਰ, ਲੁਧਿਆਣਾ ਦੇ ਕਈ...

  • punjab bandh farmers union parvinder jhota

    15 ਅਕਤੂਬਰ ਨੂੰ ਪੰਜਾਬ ਬੰਦ ਦੇ ਸੱਦੇ ਦਰਮਿਆਨ ਕਿਸਾਨ...

  • parvinder jhota punjab government bhagwant mann

    ਪਰਵਿੰਦਰ ਝੋਟਾ ਕਤਲ ਮਾਮਲੇ 'ਚ ਮੁੱਖ ਮੰਤਰੀ ਭਗਵੰਤ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • National News
  • Mumbai
  • ਮੁੰਬਈ ਅੱਤਵਾਦੀ ਹਮਲਾ: 12 ਸਾਲ ਬੀਤਣ ਮਗਰੋਂ ਅੱਜ ਵੀ ਤਾਜ਼ਾ ਨੇ ਉਹ 'ਜ਼ਖਮ'

NATIONAL News Punjabi(ਦੇਸ਼)

ਮੁੰਬਈ ਅੱਤਵਾਦੀ ਹਮਲਾ: 12 ਸਾਲ ਬੀਤਣ ਮਗਰੋਂ ਅੱਜ ਵੀ ਤਾਜ਼ਾ ਨੇ ਉਹ 'ਜ਼ਖਮ'

  • Edited By Tanu,
  • Updated: 26 Nov, 2020 11:28 AM
Mumbai
mumbai terrorist attack 2008
  • Share
    • Facebook
    • Tumblr
    • Linkedin
    • Twitter
  • Comment

ਮੁੰਬਈ— ਮੁੰਬਈ 'ਚ 26/11/2008 ਨੂੰ ਭਿਆਨਕ ਅੱਤਵਾਦੀ ਹਮਲੇ ਨੂੰ 12 ਸਾਲ ਬੀਤ ਗਏ ਹਨ ਪਰ ਉਸ ਦੇ ਜ਼ਖਮ ਅੱਜ ਵੀ ਲੋਕਾਂ ਦੇ ਦਿਲੋਂ-ਦਿਮਾਗ 'ਚ ਤਾਜ਼ਾ ਹਨ। ਇਸ ਹਮਲੇ ਨੂੰ ਅੰਜ਼ਾਮ ਪਾਕਿਸਤਾਨੀ ਅੱਤਵਾਦੀਆਂ ਵਲੋਂ ਦਿੱਤਾ ਗਿਆ ਸੀ। ਲਸ਼ਕਰ-ਏ-ਤੋਇਬਾ ਦੇ 10 ਅੱਤਵਾਦੀ ਸਮੁੰਦਰੀ ਰਸਤਿਓਂ ਭਾਰਤ ਦੀ ਵਪਾਰਕ ਰਾਜਧਾਨੀ ਮੰਨੇ ਜਾਂਦੇ ਮੁੰਬਈ 'ਚ ਦਾਖ਼ਲ ਹੋ ਗਏ ਸਨ ਅਤੇ ਉਨ੍ਹਾਂ ਨੇ ਕਰੀਬ 166 ਬੇਕਸੂਰ ਲੋਕਾਂ ਨੂੰ ਬੇਰਹਿਮੀ ਨਾਲ ਗੋਲੀਆਂ ਨਾਲ ਭੁੰਨ ਦਿੱਤਾ। ਇਸ ਹਮਲੇ 'ਚ 300 ਦੇ ਕਰੀਬ ਲੋਕ ਜ਼ਖ਼ਮੀ ਵੀ ਹੋਏ। ਇਨ੍ਹਾਂ ਪਾਕਿਸਤਾਨੀ ਅੱਤਵਾਦੀਆਂ ਨੇ ਤਾਜ ਅਤੇ ਟ੍ਰਾਈਡੇਂਟ ਹੋਟਲ ਦੇ ਨਾਲ-ਨਾਲ ਛੱਤਰਪਤੀ ਸ਼ਿਵਾਜੀ ਟਰਮੀਨਸ 'ਤੇ ਹਮਲਾ ਕਰ ਦਿੱਤਾ ਸੀ। ਇਸ ਅੱਤਵਾਦੀ ਹਮਲੇ ਨੂੰ ਮੁੰਬਈ ਦੇ ਇਤਿਹਾਸ 'ਚ ਸਭ ਤੋਂ ਭਿਆਨਕ ਹਮਲਾ ਮੰਨਿਆ ਜਾਂਦਾ ਹੈ।

ਇਹ ਵੀ ਪੜ੍ਹੋ: 26/11 ਮੁੰਬਈ ਹਮਲਾ : ਉਹ 5 ਸ਼ਹੀਦ ਜਵਾਨ, ਜਿਨ੍ਹਾਂ ਦੀ ਬਹਾਦਰੀ ਨੂੰ ਅੱਜ ਵੀ ਯਾਦ ਕਰਦੇ ਹਨ ਲੋਕ

PunjabKesari

ਇੰਝ ਸ਼ੁਰੂ ਹੋਈ ਮੌਤ ਦੀ ਖੇਡ—
26 ਨਵੰਬਰ 2008 ਨੂੰ ਰਾਤ ਦੇ ਤਕਰੀਬਨ 9:30 ਵਜੇ ਸਨ। ਕੋਲਾਬਾ ਇਲਾਕੇ ਵਿਚ ਅੱਤਵਾਦੀਆਂ ਨੇ ਪੁਲਸ ਦੀਆਂ 2 ਗੱਡੀਆਂ 'ਤੇ ਕਬਜ਼ਾ ਕੀਤਾ। ਅੱਤਵਾਦੀਆਂ ਨੇ ਪੁਲਸ ਵਾਲਿਆਂ 'ਤੇ ਗੋਲੀਆਂ ਵਰ੍ਹਾਈਆਂ। ਸਿਰਫ ਬੰਦੂਕ ਦੀ ਨੋਂਕ 'ਤੇ ਉਨ੍ਹਾਂ ਨੂੰ ਉਤਾਰ ਕੇ ਗੱਡੀਆਂ ਨੂੰ ਲੁੱਟ ਲਿਆ। ਰਾਤ ਦੇ ਕਰੀਬ 9 ਵਜ ਕੇ 45 ਮਿੰਟ ਹੋਏ ਸਨ। ਕਰੀਬ 6 ਅੱਤਵਾਦੀਆਂ ਦਾ ਇਕ ਧੜਾ ਤਾਜ ਹੋਟਲ ਵੱਲ ਵਧਿਆ। ਉਨ੍ਹਾਂ ਨੇ ਰਸਤੇ ਵਿਚ ਆਏ ਲਿਯੋਪਾਰਡ ਕੈਫੇ, ਇੱਥੇ ਜ਼ਿਆਦਾ ਭੀੜ ਸੀ। ਹਮਲਾਵਰਾਂ ਨੇ ਏ. ਕੇ-47 ਲੋਕਾਂ 'ਤੇ ਤਾਨ ਦਿੱਤੀ। ਦੇਖਦੇ ਹੀ ਦੇਖਦੇ ਲਿਯੋਪਾਰਡ ਕੈਫੇ ਦੇ ਸਾਹਮਣੇ ਖੂਨ ਦੀ ਹੋਲੀ ਖੇਡੀ ਜਾਣ ਲੱਗੀ। ਬੰਦੂਕਾਂ ਦੀ ਆਵਾਜ਼ ਨਾਲ ਪੂਰਾ ਇਲਾਕਾ ਗੂੰਜ ਉੱਠਿਆ। ਅੱਤਵਾਦੀਆਂ ਦਾ ਟੀਚਾ ਇਹ ਕੈਫੇ ਨਹੀਂ ਸੀ, ਇੱਥੋਂ ਗੋਲੀਆਂ ਚਲਾਉਂਦੇ ਹੋਏ ਉਹ ਤਾਜ ਹੋਟਲ ਵੱਲ ਵਧੇ।

ਇਹ ਵੀ ਪੜ੍ਹੋ: ਮੁੰਬਈ ਅੱਤਵਾਦੀ ਹਮਲੇ ਦੇ 12 ਸਾਲ ਪੂਰੇ, ਅਮਿਤ ਸ਼ਾਹ ਨੇ ਟਵੀਟ ਕਰ ਕੇ ਸ਼ਹੀਦਾਂ ਨੂੰ ਕੀਤਾ ਨਮਨ

 

PunjabKesari
ਤਾਜ ਹੋਟਲ ਨੂੰ ਬਣਾਇਆ ਨਿਸ਼ਾਨਾ—
ਤਾਜ ਹੋਟਲ 'ਚ ਦਾਖਲ ਹੋ ਕੇ ਅੱਤਵਾਦੀਆਂ ਨੇ ਗੋਲੀਬਾਰੀ ਸ਼ੁਰੂ ਕਰ ਦਿੱਤੀ। ਰਾਤ ਦੇ ਕਰੀਬ 10 ਵਜ ਚੁੱਕੇ ਸਨ। ਅੱਤਵਾਦੀਆਂ ਦੇ ਦੂਜੇ ਧੜੇ ਨੇ ਤਾਜ ਤੋਂ ਮਹਿਜ 2 ਕਿਲੋਮੀਟਰ ਦੂਰ ਕਾਰਵਾਈ ਸ਼ੁਰੂ ਕਰ ਦਿੱਤੀ। ਅੱਤਵਾਦੀਆਂ ਨੇ ਗ੍ਰਨੇਡ ਸੁੱਟੇ। ਅੱਧੇ ਘੰਟੇ ਤਕ ਮੌਤ ਦੀ ਖੇਡ ਚੱਲਦੀ ਰਹੀ। ਇਨ੍ਹਾਂ ਅੱਤਵਾਦੀਆਂ ਨਾਲ ਨਜਿੱਠਣ ਲਈ ਸੁਰੱਖਿਆ ਫੋਰਸ, ਐੱਨ. ਐੱਸ. ਜੀ., ਏ. ਟੀ. ਐੱਸ, ਮੁੰਬਈ ਪੁਲਸ ਦੇ ਜਵਾਨ ਚਾਰੋਂ ਪਾਸੇ ਫੈਲ ਗਏ। ਹੋਟਲ ਤਾਜ, ਨਰੀਮਨ ਭਵਨ ਨੂੰ ਅੱਤਵਾਦੀਆਂ ਦੇ ਕਬਜ਼ੇ ਤੋਂ ਮੁਕਤ ਕਰਵਾ ਲਿਆ ਗਿਆ।

ਇਹ ਵੀ ਪੜ੍ਹੋ:  'ਫੇਸਬੁੱਕ' ਨੇ ਮਿਲਵਾਏ 15 ਸਾਲਾਂ ਤੋਂ ਵਿਛੜੇ ਮਾਂ-ਪੁੱਤ, ਮਿਲੇ ਤਾਂ ਰੋਕਿਆਂ ਨਾ ਰੁਕੇ ਹੰਝੂ

 

PunjabKesari

ਅੱਤਵਾਦੀਆਂ ਵਿਰੁੱਧ ਆਪਰੇਸ਼ਨ 'ਚ 15 ਪੁਲਸ ਅਫਸਰ-ਕਰਮਚਾਰੀ ਅਤੇ 2 ਐੱਨ. ਐੱਸ. ਜੀ. ਕਮਾਂਡੋ ਵੀ ਸ਼ਹੀਦ ਹੋਏ। ਮੁੰਬਈ 'ਚ ਹਮਲਾ ਕਰਨ ਵਾਲਿਆਂ 'ਚ ਇਕੋਂ-ਇਕ ਅੱਤਵਾਦੀ ਅਜ਼ਮਲ ਕਸਾਬ ਜਿਊਂਦਾ ਫੜਿਆ ਗਿਆ ਸੀ, ਜਿਸ ਨੂੰ 21 ਨਵੰਬਰ 2012 'ਚ ਪੁਣੇ ਦੀ ਯਰਵਦਾ ਜੇਲ 'ਚ ਫਾਂਸੀ ਦੇ ਦਿੱਤੀ ਗਈ।

  • mumbai
  • terrorist
  • attack
  • ਮੁੰਬਈ
  • ਅੱਤਵਾਦੀ ਹਮਲਾ
  • ਜ਼ਖਮ

26/11 ਮੁੰਬਈ ਹਮਲਾ : ਉਹ 5 ਸ਼ਹੀਦ ਜਵਾਨ, ਜਿਨ੍ਹਾਂ ਦੀ ਬਹਾਦਰੀ ਨੂੰ ਅੱਜ ਵੀ ਯਾਦ ਕਰਦੇ ਹਨ ਲੋਕ

NEXT STORY

Stories You May Like

  • heroin smugglers onkar singh and gurdev singh sentenced to 12 years in prison
    ਹੈਰੋਇਨ ਸਮੱਗਲਰ ਓਂਕਾਰ ਸਿੰਘ ਤੇ ਗੁਰਦੇਵ ਸਿੰਘ ਨੂੰ 12 ਸਾਲ ਦੀ ਕੈਦ ਤੇ ਇਕ ਲੱਖ ਰੁਪਏ ਜੁਰਮਾਨਾ
  • chinese firecrackers worth over 12 crore seized at chennai port
    ਚੇਨਈ ਬੰਦਰਗਾਹ 'ਤੇ ਵੱਡੀ ਕਾਰਵਾਈ! 12 ਕਰੋੜ ਰੁਪਏ ਤੋਂ ਵੱਧ ਦੀ ਕੀਮਤ ਦੇ ਚੀਨੀ ਪਟਾਕੇ ਜ਼ਬਤ
  • the pixel 12 series will feature the biggest upgrade yet
    Google ਦਾ ਵੱਡਾ ਧਮਾਕਾ : Pixel 12 Series 'ਚ ਹੋਵੇਗਾ ਹੁਣ ਤੱਕ ਦਾ ਸਭ ਤੋਂ ਵੱਡਾ ਅਪ੍ਰਗੇਡ ! IMEI 'ਚ ਹੋਇਆ...
  • gold prices fall for third consecutive day  silver rates also fall
    ਲਗਾਤਾਰ ਤੀਜੇ ਦਿਨ ਟੁੱਟੇ ਸੋਨੇ ਦੇ ਭਾਅ, ਚਾਂਦੀ ਦੇ ਰੇਟ ਵੀ ਡਿੱਗੇ, ਜਾਣੋ ਤਾਜ਼ਾ ਕੀਮਤਾਂ
  • play  boy  knife  faridabad  police  fir
    ਖੇਡ-ਖੇਡ 'ਚ ਵਿਵਾਦ ਮਗਰੋਂ ਮੁੰਡੇ ਨੇ 12 ਸਾਲਾ ਜਵਾਕ ਦਾ ਚਾਕੂ ਮਾਰ ਕੀਤਾ ਕਤਲ
  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (12 ਅਕਤੂਬਰ 2026)
  • tehrik e taliban claims responsibility for attack on asi
    ASI 'ਤੇ ਹਮਲੇ ਦੀ ਤਹਿਰੀਕ-ਏ-ਤਾਲਿਬਾਨ ਨੇ ਲਈ ਜ਼ਿੰਮੇਵਾਰੀ, ਅੱਤਵਾਦੀ ਸੰਗਠਨ TTH ਨੇ ਕੀਤਾ ਦਾਅਵਾ
  • latest on the da issue for punjab employees
    ਪੰਜਾਬ ਦੇ ਮੁਲਾਜ਼ਮਾਂ ਦੇ DA ਮਾਮਲੇ 'ਤੇ ਤਾਜ਼ਾ ਅਪਡੇਟ, ਪੜ੍ਹੋ ਅੱਜ ਹਾਈਕੋਰਟ 'ਚ ਕੀ ਹੋਇਆ
  • activa stolen from outside a house near sheetla mandir in jalandhar
    ਜਲੰਧਰ 'ਚ ਨਹੀਂ ਰੁੱਕ ਰਹੀਆਂ ਚੋਰੀ ਦੀਆਂ ਵਾਰਦਾਤਾਂ, ਸ਼ੀਤਲਾ ਮੰਦਿਰ ਨੇੜੇ ਘਰ ਦੇ...
  • change in punjab weather warning of rain hailstorms and storms for two days
    ਪੰਜਾਬ ਦੇ ਮੌਸਮ 'ਚ ਬਦਲਾਅ! 2 ਦਿਨ ਮੀਂਹ, ਗੜੇਮਾਰੀ ਤੇ ਤੂਫ਼ਾਨ ਦੀ ਚਿਤਾਵਨੀ,...
  • accused attacked a young man at a petrol pump in jalandhar
    ਜਲੰਧਰ ਵਿਖੇ ਪੈਟਰੋਲ ਪੰਪ 'ਤੇ ਨੌਜਵਾਨ 'ਤੇ ਹਮਲਾ ਕਰਨ ਵਾਲੇ ਮੁਲਜ਼ਮ ਗ੍ਰਿਫ਼ਤਾਰ
  • hooliganism at a petrol pump on jalandhar 120 foot road  two youths beaten up
    ਜਲੰਧਰ ਦੇ 120 ਫੁੱਟੀ ਰੋਡ 'ਤੇ ਪੈਟਰੋਲ ਪੰਪ 'ਤੇ ਗੁੰਡਾਗਰਦੀ! ਦੋ ਨੌਜਵਾਨਾਂ ਦੀ...
  • ladies   gymkhana club elections jalandhar
    ਲਗਭਗ 5 ਸਾਲਾਂ ਬਾਅਦ ਲੇਡੀਜ਼ ਜਿਮਖਾਨਾ ਕਲੱਬ ਦੀਆਂ ਚੋਣਾਂ ਹੋਣ ਦੀ ਉਮੀਦ ਬਣੀ, 24...
  • accident again at chander nagar underbridge
    ਚੰਦਰ ਨਗਰ ਅੰਡਰਬ੍ਰਿਜ ’ਤੇ ਫਿਰ ਹਾਦਸਾ, ਟਰੱਕ ਟਕਰਾਉਣ ਨਾਲ ਗਾਰਡਰ ਡਿੱਗਿਆ, ਔਰਤ...
  • locks of the 6th shop broken in 10 days at jalandhar  s mai hiran gate
    ਜਲੰਧਰ ਦੇ ਮਾਈ ਹੀਰਾਂ ਗੇਟ 'ਚ 10 ਦਿਨਾਂ ’ਚ 6ਵੀਂ ਦੁਕਾਨ ਦੇ ਤਾਲੇ ਟੁੱਟੇ
  • mad sandhu case accused jobanpreet punjab dgp
    ਮੈਡ ਸੰਧੂ ਕਤਲ ਮਾਮਲੇ 'ਚ ਵੱਡੀ ਸਫਲਤਾ; ਮੁੱਖ ਦੋਸ਼ੀ ਜੋਬਨਪ੍ਰੀਤ ਮੁੰਬਈ ਤੋਂ...
Trending
Ek Nazar
gangrape in ludhiana

ਲੁਧਿਆਣਾ 'ਚ ਕੁੜੀ ਨਾਲ ਗੈਂਗਰੇਪ! ਮਹਿਲਾ ਨੇ ਕੋਲਡ ਡਰਿੰਕ ਵਿਚ ਨਸ਼ੀਲੀ ਚੀਜ਼ ਘੋਲ...

golden period

ਇਨ੍ਹਾਂ 4 ਰਾਸ਼ੀਆਂ ਵਾਲਿਆਂ ਦਾ GOLDEN PERIOD ਸ਼ੁਰੂ! ਵਰ੍ਹੇਗਾ ਨੋਟਾਂ ਦਾ ਮੀਂਹ

interpol red notice

ਸ਼੍ਰੀਲੰਕਾ: ਬਾਸਿਲ ਰਾਜਪਕਸ਼ੇ ਵਿਰੁੱਧ ਇੰਟਰਪੋਲ ਦਾ ਰੈੱਡ ਨੋਟਿਸ ਹੋਵੇਗਾ ਜਾਰੀ

trump statement on oil

ਗ੍ਰੀਨਲੈਂਡ 'ਚ ਤੇਲ ਅਤੇ ਗੈਸ ਦੇ ਖੂਹਾਂ ਦੀ ਖੁਦਾਈ ਜਲਦੀ ਸ਼ੁਰੂ ਹੋਵੇਗੀ : ਟਰੰਪ...

russian diesel trump

ਰੂਸੀ ਡੀਜ਼ਲ ਸਾਡੇ ਲਈ ਨਹੀਂ, ਸਗੋਂ ਵਿਸ਼ਵ ਬਾਜ਼ਾਰਾਂ ਲਈ : ਟਰੰਪ

migrant worker in  saudi

ਸਾਊਦੀ ਅਰਬ ਨੇ ਸ਼੍ਰੀਲੰਕਾਈ ਪ੍ਰਵਾਸੀ ਮਜ਼ਦੂਰ ਦੀ ਮੌਤ ਦੀ ਸਜ਼ਾ ਨੂੰ ਪਲਟ'ਤਾ

us singer millben claims cockroach janata party receiving funds from us donors

'ਕੌਕਰੋਚ ਜਨਤਾ ਪਾਰਟੀ' ਨੂੰ ਅਮਰੀਕਾ ਤੋਂ ਮਿਲ ਰਹੀ ਹੈ ਫੰਡਿੰਗ; ਮਸ਼ਹੂਰ ਹਾਲੀਵੁੱਡ...

online harassment

ਪਾਕਿਸਤਾਨ 'ਚ 15 ਲੱਖ ਜਵਾਕ ਔਨਲਾਈਨ ਜਿਨਸੀ ਸ਼ੋਸ਼ਣ ਦੇ ਸ਼ਿਕਾਰ, ਅਧਿਐਨ 'ਚ...

greetings on navratri and durga puja

ਨਿਊਯਾਰਕ ਦੇ ਮੇਅਰ ਮਮਦਾਨੀ ਨੇ ਨਵਰਾਤਰੀ ਅਤੇ ਦੁਰਗਾ ਪੂਜਾ 'ਤੇ ਭਾਰਤੀ ਪ੍ਰਵਾਸੀਆਂ...

sara ali khan

100 ਕਿੱਲੋ ਭਾਰ, ਲਾਅ ਦੀ ਪੜ੍ਹਾਈ, ਫਿਰ ਕਿਵੇਂ ਹੋਈ ਸਾਰਾ ਦੀ ਬਾਲੀਵੁੱਡ 'ਚ...

launches ai avatar devi

ਇੰਡੋਨੇਸ਼ੀਆ 'ਚ ਭਾਰਤੀ ਦੂਤਾਵਾਸ ਨੇ AI ਅਵਤਾਰ "ਦੇਵੀ" ਕੀਤੀ ਲਾਂਚ, ਦੇਵੇਗੀ...

rubio visit uzbekistan and india

ਅਮਰੀਕੀ ਵਿਦੇਸ਼ ਮੰਤਰੀ ਰੂਬੀਓ 17 ਤੋਂ 22 ਅਕਤੂਬਰ ਤੱਕ ਕਰਨਗੇ ਉਜ਼ਬੇਕਿਸਤਾਨ ਅਤੇ...

actor shekhar suman

"ਪਾਪਾ ਮੈਨੂੰ ਬਚਾਅ ਲਓ...": 11 ਸਾਲਾ ਪੁੱਤ ਦੇ ਆਖਰੀ ਪਲ ਯਾਦ ਕਰ ਰੋ ਪਏ ਸ਼ੇਖਰ...

jalandhar opposition to firecracker market in raowali village

ਜਲੰਧਰ : ਪਿੰਡ ਰਾਓਵਾਲੀ 'ਚ ਪਟਾਕਾ ਮਾਰਕੀਟ ਦਾ ਵਿਰੋਧ ! ਪੰਚਾਇਤ ਨੇ ਦਿੱਤੀ...

major administrative reshuffle in punjab

ਪੰਜਾਬ 'ਚ ਵੱਡਾ ਪ੍ਰਸ਼ਾਸਨਿਕ ਫੇਰਬਦਲ ! IAS ਤੇ PCS ਅਧਿਕਾਰੀਆਂ ਦੇ ਤਬਾਦਲੇ,...

robbery in post office

ਇਟਲੀ ਤੋਂ ਵੱਡੀ ਖ਼ਬਰ ;  2 ਬੰਦੂਕਧਾਰੀ ਚੋਰ ਚਿੱਟੇ ਦਿਨ ਡਾਕਘਰ ਤੋਂ 1 ਲੱਖ ਯੂਰੋ...

flood affected villages in nepal

ਨੇਪਾਲ :  ਹੜ੍ਹ ਪ੍ਰਭਾਵਿਤ ਪਿੰਡਾਂ ਤੱਕ ਪਹੁੰਚੇ ਫੌਜੀ ਕਰਮਚਾਰੀ, ਪਹੁੰਚਾਈ ਰਾਹਤ...

incident in shopping mall

ਦੱਖਣੀ ਕੋਰੀਆ : ਸ਼ਾਪਿੰਗ ਮਾਲ 'ਚ ਵਿਅਕਤੀ ਨੇ ਅੱਠ ਲੋਕਾਂ ਨੂੰ ਮਾਰ'ਤਾ ਚਾਕੂ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਦੇਸ਼ ਦੀਆਂ ਖਬਰਾਂ
    • diwali  farmers  5 000 rupees  chief minister
      ਦੀਵਾਲੀ ਤੋਂ ਪਹਿਲਾਂ ਹਰ ਕਿਸਾਨ ਦੇ ਖਾਤੇ 'ਚ ਆਉਣਗੇ 5000 ਰੁਪਏ, CM ਦੇਵੇਂਦਰ ਨੇ...
    • restaurant  fire  delhi  building  police
      ਰੈਸਟੋਰੈਂਟ 'ਚ ਲੱਗੀ ਅੱਗ, ਜਾਨ ਬਚਾਉਣ ਲਈ ਪਹਿਲੀ ਮੰਜ਼ਲ ਤੋਂ ਲੋਕਾਂ ਨੇ ਮਾਰੀ ਛਾਲ
    • muskan sahil saurabh rajput blue drum
      ਨੀਲਾ ਡਰੰਮ ਮਾਮਲੇ 'ਚ ਆਇਆ ਫੈਸਲਾ, ਮੁਸਕਾਨ ਤੇ ਸਾਹਿਲ ਨੂੰ ਮਿਲੀ ਫਾਂਸੀ ਦੀ ਸਜ਼ਾ
    • delhi police  rahul gandhi  residence  viral video
      ਦਿੱਲੀ ਪੁਲਸ ਨੇ ਰਾਹੁਲ ਗਾਂਧੀ ਦੇ ਘਰ 'ਤੇ ਹਮਲੇ ਦੇ ਦਾਅਵਿਆਂ ਦਾ ਕੀਤਾ ਖੰਡਨ,...
    • coaching institutes  cm rekha gupta
      ਮੁਖਰਜੀ ਨਗਰ ਵਿੱਚ ਕੋਚਿੰਗ ਸੰਸਥਾਵਾਂ ਦਾ CM ਰੇਖਾ ਗੁਪਤਾ ਵਲੋਂ ਨਿਰੀਖਣ, ਦਿੱਤੇ...
    • delhi high court  yasin malik  jail administration  report
      ਯਾਸੀਨ ਮਲਿਕ ਦੀ ਪੇਸ਼ੀ ਨਾ ਹੋਣ 'ਤੇ ਹਾਈ ਕੋਰਟ ਨੇ ਜੇਲ੍ਹ ਪ੍ਰਸ਼ਾਸਨ ਤੋਂ ਮੰਗੀ...
    • palm oil  cheese  food department raid
      ਪਾਮ ਤੇਲ ਤੋਂ ਬਣਾਇਆ ਜਾਂਦਾ ਸੀ ਪਨੀਰ, ਖੁਰਾਕ ਵਿਭਾਗ ਨੇ ਯੂਨਿਟ 'ਚ ਮਾਰਿਆ ਛਾਪਾ,...
    • kewal singh dhillon pc
      ਪਰਵਿੰਦਰ ਸਿੰਘ ਝੋਟਾ ਕਤਲਕਾਂਡ ਦੀ ਹੋਵੇ CBI ਜਾਂਚ: ਕੇਵਲ ਸਿੰਘ ਢਿੱਲੋਂ
    • us singer millben claims cockroach janata party receiving funds from us donors
      'ਕੌਕਰੋਚ ਜਨਤਾ ਪਾਰਟੀ' ਨੂੰ ਅਮਰੀਕਾ ਤੋਂ ਮਿਲ ਰਹੀ ਹੈ ਫੰਡਿੰਗ; ਮਸ਼ਹੂਰ ਹਾਲੀਵੁੱਡ...
    • gujarat  municipal corporation elections  bjp
      ਗੁਜਰਾਤ ਨਗਰ ਨਿਗਮ ਚੋਣਾਂ ’ਚ ਭਾਜਪਾ ਦਾ ਦਬਦਬਾ ਬਰਕਰਾਰ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +