Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SUN, FEB 22, 2026

    7:55:18 PM

  • punjab weather change strong winds

    ਪੰਜਾਬ ਦੇ Weather ਦੀ ਨਵੀਂ ਅਪਡੇਟ ਜਾਰੀ! ਮੌਸਮ...

  • law and order punjab aap government sukhbir badal

    ਪੰਜਾਬ 'ਚ ਅਮਨ ਕਾਨੂੰਨ ਦੀ ਸਥਿਤੀ 'ਆਪ' ਸਰਕਾਰ...

  • app government preparing to shock electricity consumers

    ਬਿਜਲੀ ਖਪਤਕਾਰਾਂ ਨੂੰ ਝਟਕਾ ਦੇਣ ਦੀ ਤਿਆਰੀ 'ਚ APP...

  • national president of human rights and bjp leader aarti rajput received a threat

    ਜਲੰਧਰ 'ਚ ਮਨੁੱਖੀ ਅਧਿਕਾਰ ਕੌਂਸਲ (ਭਾਰਤ) ਦੀ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਧਰਮ
  • T20 World Cup 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • National News
  • Jalandhar
  • ਜ਼ਮੀਨ ਦੇ ਟੁਕੜੇ ਪਿੱਛੇ ਖੂਨ ਹੋਇਆ ਸਫੇਦ, ਟਰੈਕਟਰ ਹੇਠਾਂ ਦਰੜ-ਦਰੜ ਮਾਰ ਦਿੱਤਾ ਭਰਾ, ਸੜਕ ਕੰਢੇ ਫੂਕ'ਤੀ ਲਾਸ਼

NATIONAL News Punjabi(ਦੇਸ਼)

ਜ਼ਮੀਨ ਦੇ ਟੁਕੜੇ ਪਿੱਛੇ ਖੂਨ ਹੋਇਆ ਸਫੇਦ, ਟਰੈਕਟਰ ਹੇਠਾਂ ਦਰੜ-ਦਰੜ ਮਾਰ ਦਿੱਤਾ ਭਰਾ, ਸੜਕ ਕੰਢੇ ਫੂਕ'ਤੀ ਲਾਸ਼

  • Edited By Harpreet Singh,
  • Updated: 25 Mar, 2024 04:35 AM
Jalandhar
murder for a piece of land
  • Share
    • Facebook
    • Tumblr
    • Linkedin
    • Twitter
  • Comment

ਜਲੰਧਰ (ਵੈੱਬਡੈਸਕ)- ਜ਼ਮੀਨ-ਜਾਇਦਾਦ ਦੇ ਲਾਲਚ ਕਾਰਨ ਅਕਸਰ ਹੀ ਰਿਸ਼ਤਿਆਂ 'ਚ ਫਿੱਕ ਪੈਂਦੀ ਦੇਖੀ ਜਾ ਸਕਦੀ ਹੈ। ਕਈ ਵਾਰ ਲੋਕ ਕੁਝ ਪੈਸਿਆਂ ਜਾਂ ਜ਼ਮੀਨ ਦੇ ਟੁਕੜਿਆਂ ਕਾਰਨ ਆਪਣਿਆਂ ਤੋਂ ਮੂੰਹ ਫੇਰ ਲੈਂਦੇ ਹਨ ਤੇ ਕਈ ਵਾਰ ਤਾਂ ਗੱਲ ਇੰਨੀ ਵਧ ਜਾਂਦੀ ਹੈ ਕਿ ਮਾਮਲਾ ਮਰਨ-ਮਾਰਨ ਤੱਕ ਪਹੁੰਚ ਜਾਂਦਾ ਹੈ। 

ਅਜਿਹਾ ਹੀ ਇਕ ਮਾਮਲਾ ਸਾਹਮਣੇ ਆਇਆ ਹੈ ਉੱਤਰ ਪ੍ਰਦੇਸ਼ ਦੇ ਮੈਨਪੁਰੀ ਇਲਾਕੇ ਤੋਂ, ਜਿੱਥੇ ਸਕੇ ਭਰਾਵਾਂ ਨੇ ਪਿਤਾ ਨਾਲ ਮਿਲ ਕੇ ਆਪਣੇ ਹੀ ਭਰਾ ਨੂੰ ਟਰੈਕਟਰ ਹੇਠਾਂ ਦਰੜ ਕੇ ਮੌਤ ਦੇ ਘਾਟ ਉਤਾਰ ਦਿੱਤਾ। ਇਹੀ ਨਹੀਂ, ਕਤਲ ਕਰਨ ਤੋਂ ਬਾਅਦ ਉਸ ਦੀ ਲਾਸ਼ ਦਾ ਸੜਕ ਕੰਢੇ ਹੀ ਲੱਕੜਾਂ ਇਕੱਠੀਆਂ ਕਰ ਕੇ ਅੰਤਿਮ ਸੰਸਕਾਰ ਕਰ ਦਿੱਤਾ ਗਿਆ। 

ਇਹ ਵੀ ਪੜ੍ਹੋ- ਪੰਜਾਬ 'ਚ ਵਾਪਰਿਆ ਭਿਆਨਕ ਹਾਦਸਾ, ਔਰਤ ਨੂੰ ਬਚਾਉਂਦਿਆਂ ਹੋਈ ਜ਼ਬਰਦਸਤ ਟੱਕਰ, ਇਕ-ਦੂਜੇ 'ਤੇ ਚੜ੍ਹੀਆਂ ਗੱਡੀਆਂ

ਮ੍ਰਿਤਕ ਦੀ ਪਤਨੀ ਵੱਲੋਂ ਦਿੱਤੇ ਗਏ ਬਿਆਨਾਂ ਮੁਤਾਬਕ ਮ੍ਰਿਤਕ ਦੇ 2 ਵੱਡੇ ਭਰਾ ਹਨ। ਜਦੋਂ ਉਹ ਅਤੇ ਉਸ ਦਾ ਪਤੀ ਖੇਤਾਂ 'ਚ ਕੰਮ ਕਰ ਰਹੇ ਸਨ ਤਾਂ ਉਸ ਦਾ ਭਰਾ ਟਰੈਕਟਰ ਲੈ ਕੇ ਖੇਤਾਂ 'ਚ ਆ ਗਿਆ। ਇਸ ਦੌਰਾਨ ਉਸ ਨੇ ਉਸ ਦੇ ਪਤੀ ਨੂੰ ਡਰਾਇਆ ਸੀ। ਜਦੋਂ ਉਸ ਦੇ ਪਤੀ ਨੇ ਆਪਣੇ ਭਰਾ ਨੂੰ ਰੋਕਣ ਦੀ ਕੋਸ਼ਿਸ਼ ਕੀਤੀ ਤਾਂ ਉਸ ਨੇ ਉਸ ਨੂੰ ਟਰੈਕਟਰ ਹੇਠਾਂ ਵਾਰ-ਵਾਰ ਕੁਚਲ ਕੇ ਮੌਤ ਦੇ ਘਾਟ ਉਤਾਰ ਦਿੱਤਾ। 

ਮ੍ਰਿਤਕ ਦੀ ਪਤਨੀ ਨੇ ਅੱਗੇ ਇਹ ਵੀ ਦੱਸਿਆ ਕਿ ਜ਼ਮੀਨ ਦੇ ਟੁਕੜੇ ਦੇ ਲਾਲਚ 'ਚ ਅੰਨ੍ਹੇ ਹੋਏ ਭਰਾਵਾਂ ਨੇ ਆਪਣੇ ਹੀ ਭਰਾ ਨੂੰ ਦਰਦਨਾਕ ਤਰੀਕੇ ਨਾਲ ਮੌਤ ਦੇ ਘਾਟ ਉਤਾਰ ਦਿੱਤਾ। ਪਤੀ ਨੂੰ ਮਾਰਨ ਤੋਂ ਬਾਅਦ ਕਾਤਲ ਭਰਾ ਪਤਨੀ ਪਿੱਛੇ ਵੀ ਪੈ ਗਿਆ ਸੀ, ਪਰ ਉਸ ਨੇ ਕਿਸੇ ਤਰ੍ਹਾਂ ਭੱਜ ਕੇ ਆਪਣੀ ਜਾਨ ਬਚਾਈ। ਉਸ ਨੇ ਕਿਹਾ ਕਿ ਕਤਲ ਤੋਂ ਬਾਅਦ ਉਸ ਨੂੰ ਆਪਣੇ ਪਤੀ ਦਾ ਚਿਹਰਾ ਵੀ ਨਹੀਂ ਦੇਖਣ ਦਿੱਤਾ ਗਿਆ ਤੇ ਉੱਥੇ ਹੀ ਸੜਕ ਕਿਨਾਰੇ ਉਸ ਨੂੰ ਲੱਕੜਾਂ ਅਤੇ ਤੇਲ ਪਾ ਕੇ ਫੂਕ ਦਿੱਤਾ ਗਿਆ। 

ਫਿਲਹਾਲ ਪੂਰਾ ਪਰਿਵਾਰ ਆਪਣੇ ਹੀ ਮੈਂਬਰ ਦੇ ਕਤਲ ਤੋਂ ਬਾਅਦ ਫਰਾਰ ਚੱਲ ਰਿਹਾ ਹੈ। ਪੁਲਸ ਵੱਲੋਂ ਮੁਲਜ਼ਮਾਂ ਦੀ ਭਾਲ ਲਈ ਲਗਾਤਾਰ ਛਾਪੇਮਾਰੀ ਕੀਤੀ ਜਾ ਰਹੀ ਹੈ। ਇਸ ਘਟਨਾ ਦੀ ਵੀਡੀਓ ਸੋਸ਼ਲ ਮੀਡੀਆ 'ਤੇ ਅੱਗ ਵਾਂਗ ਫੈਲ ਰਹੀ ਹੈ। 

ਇਹ ਵੀ ਪੜ੍ਹੋ- ਚੋਣ ਜ਼ਾਬਤੇ ਦੌਰਾਨ ਵੱਡੀ ਵਾਰਦਾਤ : ਵਿਆਹ 'ਤੇ ਸ਼ਗਨ ਪਾਉਣ ਲਈ ਪੈਲੇਸ ਗਏ ਵਿਅਕਤੀਆਂ 'ਤੇ ਚੱਲੀਆਂ ਗੋਲ਼ੀਆਂ

ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ

👇Join us on Whatsapp channel👇

https://whatsapp.com/channel/0029Va94hsaHAdNVur4L170e

  • Land
  • Murder
  • Brothers
  • Father
  • Wife
  • Tractor
  • ਜ਼ਮੀਨ
  • ਕਤਲ
  • ਭਰਾ
  • ਪਿਤਾ
  • ਟਰੈਕਟਰ

ਸ਼ਰਮਨਾਕ! 2 ਵਿਦਿਆਰਥਣਾਂ ਦੀ ਰੂਮਮੇਟ ਨੇ ਬਣਾਈ ਗਲਤ ਵੀਡੀਓ, ਦੁਖੀ ਕੁੜੀਆਂ ਨੇ ਚੁੱਕ ਲਿਆ ਖ਼ੌਫਨਾਮ ਕਦਮ ਪਰ...

NEXT STORY

Stories You May Like

  • road accident  tractor  migrant laborer  death
    ਭਿਆਨਕ ਸੜਕ ਹਾਦਸਾ: ਟਰੈਕਟਰ ਟੋਏ 'ਚ ਡਿੱਗਣ 4 ਲੋਕਾਂ ਦੀ ਮੌਤ
  • suspicious pieces of meat found in fatehgarh sahib  punjab
    ਸਰਹਿੰਦ ਵਿਖੇ ਨਾਲੇ 'ਚੋਂ ਮਿਲੇ ਮਾਸ ਦੇ ਟੁਕੜੇ! ਫ਼ੈਲੀ ਸਨਸਨੀ, ਪੁਲਸ ਨੇ ਜਨਤਾ ਨੂੰ ਕੀਤੀ ਅਪੀਲ
  • akasa air co founder praveen iyer resigns
    ਅਕਾਸਾ ਏਅਰ ਦੇ ਸਹਿ-ਸੰਸਥਾਪਕ ਪ੍ਰਵੀਨ ਅਈਅਰ ਨੇ ਦਿੱਤਾ ਅਸਤੀਫਾ
  • road accident occurred due to bad condition of road  car blown up
    ਖ਼ਸਤਾ ਹਾਲਤ ਸੜਕ ਕਾਰਨ ਵਾਪਰਿਆ ਸੜਕ ਹਾਦਸਾ, ਕਾਰ ਦੇ ਉੱਡੇ ਪਰਖੱਚੇ
  • a boy studying in 10th standard was stabbed to death
    'ਮੌਤ ਦਾ ਰਾਹ' ਬਣ ਗਈ ਟਿਊਸ਼ਨ ਦੀ ਸੜਕ ! 10ਵੀਂ 'ਚ ਪੜ੍ਹਦੇ ਮੁੰਡੇ ਦਾ ਚਾਕੂ ਮਾਰ-ਮਾਰ ਕਤਲ
  • police found man deadbody in tanda
    ਗੰਨੇ ਦੇ ਖੇਤਾਂ 'ਚੋਂ ਮਿਲੀ ਵਿਅਕਤੀ ਦੀ ਗਲੀ-ਸੜੀ ਲਾਸ਼, ਇਲਾਕੇ ਵਿਚ ਫੈਲੀ ਸਨਸਨੀ
  • punjab bjp  senior leader
    ਪੰਜਾਬ ਭਾਜਪਾ ਦੇ ਸੀਨੀਅਰ ਆਗੂ ਦੀ ਭਾਖੜਾ ਨਹਿਰ 'ਚੋਂ ਮਿਲੀ ਲਾਸ਼
  • case registered against man who cheated rs 75 lakh in land sale case
    ਜ਼ਮੀਨ ਵੇਚਣ ਦੇ ਮਾਮਲੇ ’ਚ 75 ਲੱਖ ਰੁਪਏ ਦੀ ਠੱਗੀ ਮਾਰਨ ਵਾਲੇ ਖ਼ਿਲਾਫ਼ ਕੇਸ ਦਰਜ
  • sukhpal singh khaira statement
    ਸਕੀਮ ਪੰਜਾਬ ਦੀ, ਪਰ ਠੇਕਾ ਗੈਰ-ਪੰਜਾਬੀਆਂ ਨੂੰ ਕਿਉਂ ਦੇ ਰਹੀ ਹੈ 'ਆਪ' ਸਰਕਾਰ...
  • partap bajwa statement on floods victims families
    ਹੜ੍ਹਾਂ ਦੇ 6 ਮਹੀਨਿਆਂ ਬਾਅਦ ਵੀ ਪੀੜਤ ਪਰਿਵਾਰ ਮੁਆਵਜ਼ੇ ਦੀ ਕਰ ਰਹੇ ਉਡੀਕ:...
  • big news in the nalagarh police station blast case
    ਨਾਲਾਗੜ੍ਹ ਥਾਣਾ ਧਮਾਕਾ ਮਾਮਲੇ 'ਚ ਵੱਡੀ ਖ਼ਬਰ, 2 ਮੁੱਖ ਦੋਸ਼ੀਆਂ ਨੂੰ ਪੰਜਾਬ ਪੁਲਸ...
  • sukhpal singh khaira statement
    CM ਭਗਵੰਤ ਮਾਨ ਨੇ ਪੰਜਾਬ ਨੂੰ ਬਣਾਇਆ ਪੁਲਸ ਸਟੇਟ: ਸੁਖਪਾਲ ਖਹਿਰਾ
  • punjab weather change strong winds
    ਪੰਜਾਬ ਦੇ Weather ਦੀ ਨਵੀਂ ਅਪਡੇਟ ਜਾਰੀ! ਮੌਸਮ ਵਿਭਾਗ ਵੱਲੋਂ 27 ਫਰਵਰੀ ਤੱਕ...
  • national president of human rights and bjp leader aarti rajput received a threat
    ਜਲੰਧਰ 'ਚ ਮਨੁੱਖੀ ਅਧਿਕਾਰ ਕੌਂਸਲ (ਭਾਰਤ) ਦੀ ਰਾਸ਼ਟਰੀ ਪ੍ਰਧਾਨ ਆਰਤੀ ਰਾਜਪੂਤ ਨੂੰ...
  • woman creates ruckus outside police station
    ਜਲੰਧਰ 'ਚ ਔਰਤ ਨੇ ਥਾਣੇ ਦੇ ਬਾਹਰ ਹੰਗਾਮਾ ਕੀਤਾ, ਥਾਣਾ ਇੰਚਾਰਜ 'ਤੇ ਲਾਏ ਗੰਭੀਰ...
  • sukhpal singh khaira statement
    ਲੋਕ ਚੋਣਾਂ 'ਚ ਲੈਣਗੇ ਮਾਨ ਸਰਕਾਰ ਦੇ ਅੱਤਿਆਚਾਰਾਂ ਦਾ ਬਦਲਾ! ਬੇਸਬਰੀ ਨਾਲ ਕਰ ਰਹੇ...
Trending
Ek Nazar
t20 world cup 2026

T20 WC 2026: ਭਾਰਤ ਤੋਂ ਇਸ ਮਾਮਲੇ 'ਚ ਅੱਗੇ ਨਿਕਲਿਆ ਪਾਕਿਸਤਾਨ, ਬਣਿਆ ਨੰਬਰ-1

wedding selfie grooms kicks bride

Smile Plz! ਸੈਲਫੀ ਲੈਣ 'ਤੇ ਭੜਕਿਆ ਲਾੜਾ, ਸਟੇਜ 'ਤੇ ਹੀ ਲਾੜੀ ਨੂੰ ਮਾਰ 'ਤੀ...

live in partner student burned sanitizer

ਵਿਦਿਆਰਥਣ ਨਾਲ ਦਰਿੰਦਗੀ ਦੀਆਂ ਹੱਦਾਂ ਪਾਰ! ਪਹਿਲਾਂ ਕੀਤਾ ਜਬਰ-ਜ਼ਨਾਹ, ਫ਼ਿਰ...

terrorist module 6 arrested isi

ਦੇਸ਼ ਨੂੰ ਦਹਿਲਾ ਦੇਣ ਵਾਲੇ ਅੱਤਵਾਦੀ ਹਮਲੇ ਦੀ ਸਾਜ਼ਿਸ਼ ਨਾਕਾਮ! ਤਮਿਲਨਾਡੂ ਤੋਂ 6...

police recruitment race youth dies

ਪੁਲਸ ਭਰਤੀ ਦੀ ਦੌੜ ਬਣੀ 'ਕਾਲ' ! 'ਫਿਨਿਸ਼ ਲਾਈਨ' ਤੋਂ ਕੁਝ ਕਦਮ ਪਹਿਲਾਂ...

ind vs sa t20 world cup super 8 match

Super Sunday... ਸਿਰਫ ਦੱ.ਅਫਰੀਕਾ ਹੀ ਨਹੀਂ, ਬੰਗਲਾਦੇਸ਼ ਨਾਲ ਵੀ ਭਿੜੇਗੀ ਟੀਮ...

owner of famous fashion brand dies under mysterious circumstances in thailand

ਥਾਈਲੈਂਡ 'ਚ ਮਸ਼ਹੂਰ ਫੈਸ਼ਨ ਬਰਾਂਡ ਦੇ ਮਾਲਕ ਦੀ ਭੇਤਭਰੇ ਹਾਲਾਤਾਂ 'ਚ ਮੌਤ

people caught a thief stealing expensive chocolates in jalandhar

ਜਲੰਧਰ: ਮਹਿੰਗੀ ਚਾਕਲੇਟ ਨੇ ਫਸਾ 'ਤੀ ਨੌਜਵਾਨ ਦੀ ਜਾਨ! ਲੋਕਾਂ ਨੇ ਹਾਰ ਪਾ ਕੱਢਿਆ...

sargun mehta refutes pregnancy rumours

ਕੀ ਸੱਚੀਂ ਪ੍ਰੈਗਨੈਂਟ ਹੈ ਸਰਗੁਣ ਮਹਿਤਾ ! ਅਦਾਕਾਰਾ ਨੇ ਖ਼ੁਦ ਪੋਸਟ ਪਾ ਤੋੜੀ ਚੁੱਪੀ

accident wedding 5 members

ਗੁਜਰਾਤ 'ਚ ਰੂਹ ਕੰਬਾਊ ਹਾਦਸਾ: ਵਿਆਹ ਤੋਂ ਪਰਤ ਰਹੇ ਇੱਕੋ ਪਰਿਵਾਰ ਦੇ 5 ਮੈਂਬਰਾਂ...

chips and cold drinks

Chips ਤੇ Cold Drinks ਦੇ ਸ਼ੌਕੀਨ ਸਾਵਧਾਨ! ਰਿਸਰਚ 'ਚ ਹੋਇਆ ਹੋਸ਼ ਉੱਡਾ ਦੇਣ...

8 police officers suspended

ਵੱਡੀ ਕਾਰਵਾਈ: ਇਸ ਸੂਬੇ 'ਚ ਡਿਊਟੀ ਤੋਂ ਗੈਰ-ਹਾਜ਼ਰ ਰਹਿਣ ਵਾਲੇ 8 ਪੁਲਸ ਮੁਲਾਜ਼ਮ...

free ration cut name new rules

ਮੁਫ਼ਤ ਰਾਸ਼ਨ ਲੈਣ ਵਾਲਿਆਂ ਦਾ ਕੱਟਿਆ ਜਾਵੇਗਾ ਨਾਮ! 1 ਅਪ੍ਰੈਲ ਤੋਂ ਲਾਗੂ ਹੋਣਗੇ ਇਹ...

actor shares emotional final advice to daughters

ਪਿਓ ਦਾ ਆਖ਼ਰੀ Gift ! ਧੀਆਂ ਨੂੰ ਦੇ ਗਿਆ ਉਮਰ ਭਰ ਦਾ 'ਗੁਰ', ਭਾਵੁਕ ਕਰ...

singer kishore mandal and krish mandal bought mercedes

'ਦਿਲ ਲਗਾਨਾ ਮਨਾ ਥਾ' ਫੇਮ ਗਾਇਕ ਭਰਾਵਾਂ ਦੇ ਹੁਨਰ ਨੂੰ ਲੱਗੇ ਭਾਗ ! ਖਰੀਦੀ 75...

sargun mehta pregnancy rumours

ਵਿਆਹ ਦੇ 12 ਸਾਲ ਬਾਅਦ ਮੰਮੀ-ਡੈਡੀ ਬਣੇਗੀ ਪੰਜਾਬੀ ਇੰਡਸਟਰੀ ਦੀ ਇਹ ਜੋੜੀ ! ਸੋਸ਼ਲ...

mumbai court grants bail raj kundra in alleged bitcoin scam case

ਰਾਜ ਕੁੰਦਰਾ ਨੂੰ ਮਨੀ ਲਾਂਡਰਿੰਗ ਮਾਮਲੇ 'ਚ ਮਿਲੀ ਜ਼ਮਾਨਤ, ਪਰ ਮੰਨਣੀਆਂ ਪੈਣਗੀਆਂ...

indian cricketer announces divorce

ਇਕ ਹੋਰ ਭਾਰਤੀ ਕ੍ਰਿਕਟਰ ਦਾ ਹੋ ਗਿਆ ਤਲਾਕ, ਭਾਵੁਕ ਪੋਸਟ ਪਾ ਬਿਆਨ ਕੀਤਾ ਦਰਦ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • illegal cutting trees landslides floods
      'ਰੁੱਖਾਂ ਦੀ ਗ਼ੈਰ-ਕਾਨੂੰਨੀ ਕਟਾਈ ਕਾਰਨ ਆਈਆਂ ਜ਼ਮੀਨ ਖਿਸਕਣ ਅਤੇ ਹੜ੍ਹ ਵਰਗੀ...
    • earthquake earth people injured
      ਭੂਚਾਲ ਦੇ ਝਟਕਿਆਂ ਨਾਲ ਕੰਬੀ ਧਰਤੀ, ਡਰ ਦੇ ਮਾਰੇ ਘਰਾਂ 'ਚੋਂ ਬਾਹਰ ਨਿਕਲੇ ਲੋਕ
    • new virus worries people
      ਨਵੇਂ ਵਾਇਰਸ ਨੇ ਚਿੰਤਾ 'ਚ ਪਾਏ ਲੋਕ, 15 ਦੀ ਹੋਈ ਮੌਤ
    • dawn warning issued for punjabis
      ਪੰਜਾਬੀਆਂ ਲਈ ਚੜ੍ਹਦੀ ਸਵੇਰ ਚਿਤਾਵਨੀ ਜਾਰੀ! ਇਨ੍ਹਾਂ ਪਿੰਡਾਂ ਲਈ ਵੱਡਾ ਖ਼ਤਰਾ,...
    • fashion young woman trendy look crop top with lehenga
      ਮੁਟਿਆਰਾਂ ਨੂੰ ਟਰੈਂਡੀ ਲੁਕ ਦੇ ਰਹੇ ਹਨ ਕ੍ਰਾਪ ਟਾਪ ਵਿਦ ਲਹਿੰਗਾ
    • yamuna water level in delhi is continuously decreasing
      ਦਿੱਲੀ 'ਚ ਯਮੁਨਾ ਦਾ ਪਾਣੀ ਲਗਾਤਾਰ ਹੋ ਰਿਹਾ ਘੱਟ, ਖਤਰਾ ਅਜੇ ਵੀ ਬਰਕਰਾਰ
    • another heartbreaking incident in punjab
      ਪੰਜਾਬ 'ਚ ਫਿਰ ਰੂਹ ਕੰਬਾਊ ਘਟਨਾ, ਨੌਜਵਾਨ ਨੂੰ ਮਾਰੀ ਗੋਲੀ, ਮੰਜ਼ਰ ਦੇਖਣ ਵਾਲਿਆਂ...
    • abhijay chopra blood donation camp
      ਲੋਕਾਂ ਦੀ ਸੇਵਾ ਕਰਨ ਵਾਲੇ ਹੀ ਅਸਲ ਰੋਲ ਮਾਡਲ ਹਨ : ਅਭਿਜੈ ਚੋਪੜਾ
    • big news  famous singer abhijit in coma
      ਵੱਡੀ ਖਬਰ ; ਕੋਮਾ 'ਚ ਪਹੁੰਚਿਆ ਮਸ਼ਹੂਰ Singer ਅਭਿਜੀਤ
    • alcohol bottle ration card viral
      ਸ਼ਰਾਬ ਦੀ ਬੋਤਲ ਵਾਲਾ ਰਾਸ਼ਨ ਕਾਰਡ ਵਾਇਰਲ, ਅਜੀਬ ਘਟਨਾ ਨੇ ਉਡਾਏ ਹੋਸ਼
    • 7th pay commission  big good news for 1 2 crore employees  after gst now
      7th Pay Commission : 1.2 ਕਰੋੜ ਕਰਮਚਾਰੀਆਂ ਲਈ ਵੱਡੀ ਖ਼ੁਸ਼ਖ਼ਬਰੀ, GST ਤੋਂ...
    • ਦੇਸ਼ ਦੀਆਂ ਖਬਰਾਂ
    • wedding selfie grooms kicks bride
      Smile Plz! ਸੈਲਫੀ ਲੈਣ 'ਤੇ ਭੜਕਿਆ ਲਾੜਾ, ਸਟੇਜ 'ਤੇ ਹੀ ਲਾੜੀ ਨੂੰ ਮਾਰ 'ਤੀ...
    • 7th grader gets 200 sit ups for not doing homework
      ਸਿੱਖਿਆ ਦੇ ਨਾਂ 'ਤੇ ਤਸ਼ੱਦਦ! ਹੋਮਵਰਕ ਨਾ ਕਰਨ 'ਤੇ 7ਵੀਂ ਦੇ ਬੱਚੇ ਨੂੰ ਮਿਲੀ 200...
    • elderly woman robbery 3 crores digital arrest
      ਦੇਹਰਾਦੂਨ 'ਚ 70 ਸਾਲਾ ਬਜ਼ੁਰਗ ਮਹਿਲਾ ਤੋਂ ਲੁੱਟੇ 3 ਕਰੋੜ, 60 ਦਿਨਾਂ ਤੱਕ ਕੀਤਾ...
    • prime minister modi gave a big gift
      ਪ੍ਰਧਾਨ ਮੰਤਰੀ ਮੋਦੀ ਨੇ ਦਿੱਤੀ ਵੱਡੀ ਸੌਗਾਤ,  ₹12,930 ਕਰੋੜ ਦੇ ਪ੍ਰੋਜੈਕਟਾਂ ਦਾ...
    • big news for gold buyers
      Gold ਖਰੀਦਣ ਵਾਲਿਆਂ ਲਈ ਵੱਡੀ ਖ਼ਬਰ! ਜਾਣੋ 22K ਤੇ 24K ਸੋਨੇ ਦੇ ਤਾਜ਼ਾ ਰੇਟ
    • maa vaishno devi bhawan
      ਮਾਂ ਵੈਸ਼ਨੋ ਦੇਵੀ ਭਵਨ 'ਤੇ ਅੱਤਵਾਦੀ ਸਾਇਆ! ਦਿੱਲੀ ਤੋਂ ਬਾਅਦ ਹੁਣ ਕਟੜਾ 'ਚ...
    • german boy decorates wedding in indian colors
      ਪਿਆਰ ਅੱਗੇ ਫਿੱਕੀਆਂ ਪਈਆਂ ਸਰਹੱਦਾਂ! ਜਰਮਨ ਮੁੰਡੇ ਨੇ ਭਾਰਤੀ ਰੰਗ 'ਚ ਰੰਗ ਕੇ...
    • mann ki baat  pm modi
      'ਮਨ ਕੀ ਬਾਤ' 'ਚ ਬੋਲੇ PM ਮੋਦੀ: ਰਾਸ਼ਟਰਪਤੀ ਭਵਨ 'ਚ ਲੱਗੇਗਾ 'ਰਾਜਾਜੀ'...
    • social media ban in india
      ਭਾਰਤ 'ਚ ਵੀ ਬੱਚਿਆਂ ਦੇ ਸੋਸ਼ਲ ਮੀਡੀਆ ਚਲਾਉਣ 'ਤੇ ਲੱਗੇਗਾ ਬੈਨ ! ਹੁਣ ਇਸ ਸੂਬੇ...
    • ugc releases list of 32 fake universities
      ਵੱਡੀ ਖਬਰ: UGC ਵੱਲੋਂ 32 ਫਰਜ਼ੀ ਯੂਨੀਵਰਸਿਟੀਆਂ ਦੀ ਲਿਸਟ ਜਾਰੀ, ਦਿੱਲੀ ’ਚ ਸਭ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +