Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    THU, MAY 14, 2026

    11:29:33 AM

  • major ied blast case near bsf headquarters in jalandhar

    ਜਲੰਧਰ 'ਚ BSF ਹੈੱਡਕੁਆਰਟਰ ਨੇੜੇ ਹੋਏ IED ਧਮਾਕਾ...

  • fall in rupee  indian currency reaches record low against us dollar

    ਰੁਪਏ 'ਚ ਇਤਿਹਾਸਕ ਗਿਰਾਵਟ, ਅਮਰੀਕੀ ਡਾਲਰ ਮੁਕਾਬਲੇ...

  • florida plane incident

    ਸਮੁੰਦਰ 'ਚ ਜਾ ਡਿੱਗਾ ਸਵਾਰੀਆਂ ਨਾਲ ਭਰਿਆ ਜਹਾਜ਼ !...

  • gold gained momentum and silver prices fell  24 22 18k

    Gold  ਨੇ ਫੜੀ ਰਫ਼ਤਾਰ ਤੇ Silver ਦੇ ਟੁੱਟੇ ਭਾਅ,...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • National News
  • ਰੂਹ ਕੰਬਾਊ ਘਟਨਾ, ਤੇਜ਼ਧਾਰ ਹਥਿਆਰ ਨਾਲ ਵੱਢ ਦਿੱਤਾ ਮਾਤਾ-ਪਿਤਾ ਤੇ ਪੁੱਤਰ ਦਾ ਗਲ਼ਾ

NATIONAL News Punjabi(ਦੇਸ਼)

ਰੂਹ ਕੰਬਾਊ ਘਟਨਾ, ਤੇਜ਼ਧਾਰ ਹਥਿਆਰ ਨਾਲ ਵੱਢ ਦਿੱਤਾ ਮਾਤਾ-ਪਿਤਾ ਤੇ ਪੁੱਤਰ ਦਾ ਗਲ਼ਾ

  • Edited By Rajwinder Kaur,
  • Updated: 08 Jul, 2024 02:43 PM
National
murder of parents and son with a sharp weapon
  • Share
    • Facebook
    • Tumblr
    • Linkedin
    • Twitter
  • Comment

ਗਾਜ਼ੀਪੁਰ (ਭਾਸ਼ਾ) - ਉੱਤਰ ਪ੍ਰਦੇਸ਼ ਦੇ ਗਾਜ਼ੀਪੁਰ ਜ਼ਿਲ੍ਹੇ ਦੇ ਨੰਦਗੰਜ ਥਾਣਾ ਖੇਤਰ 'ਚ ਇਕ ਸਨਸਨੀਖੇਜ਼ ਘਟਨਾ ਵਾਪਰ ਜਾਣ ਦੀ ਸੂਚਨਾ ਮਿਲੀ ਹੈ। ਇਸ ਘਟਨਾ ਵਿਚ ਅਣਪਛਾਤੇ ਲੋਕਾਂ ਨੇ ਇਕ ਜੋੜੇ ਅਤੇ ਉਨ੍ਹਾਂ ਦੇ ਬੇਟੇ ਦਾ ਤੇਜ਼ਧਾਰ ਹਥਿਆਰ ਨਾਲ ਗਲਾ ਵੱਢ ਕੇ ਕਤਲ ਕਰ ਦਿੱਤਾ, ਜਿਸ ਨਾਲ ਇਲਾਕੇ ਵਿਚ ਸਨਸਨੀ ਫੈਲ ਗਈ। ਘਟਨਾ ਦੀ ਸੂਚਨਾ ਮਿਲਣ 'ਤੇ ਪਹੁੰਚੀ ਪੁਲਸ ਵਲੋਂ ਇਸ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ।

ਇਹ ਵੀ ਪੜ੍ਹੋ - ਸਾਵਧਾਨ! Google Maps ਨੇ ਪੰਜ ਦੋਸਤ ਕਰ ਦਿੱਤੇ 'ਲਾਪਤਾ', ਕਈ ਘੰਟਿਆਂ ਬਾਅਦ ਲੱਭੇ ਪੁਲਸ ਨੂੰ

ਪੁਲਸ ਸੁਪਰਡੈਂਟ ਓਮਵੀਰ ਸਿੰਘ ਨੇ ਸੋਮਵਾਰ ਨੂੰ ਦੱਸਿਆ ਕਿ 7/8 ਜੁਲਾਈ ਦੀ ਦਰਮਿਆਨੀ ਰਾਤ ਨੂੰ ਕਰੀਬ 2 ਵਜੇ ਪਿੰਡ ਕੁਸੁਮਹੀਕਲਾ ਦੇ ਖਿਲਵਾਂ ਮੌਜ਼ਾ ਦੇ ਰਹਿਣ ਵਾਲੇ ਮੁਨਸ਼ੀ ਬਿੰਦ (45), ਉਸ ਦੀ ਪਤਨੀ ਦੇਵੰਤੀ ਬਿੰਦ (40) ਅਤੇ ਪੁੱਤਰ ਰਾਮਾਸ਼ੀਸ਼ ਬਿੰਦ (20) ਨੰਦਗੰਜ ਥਾਣਾ ਖੇਤਰ 'ਚ ਤੇਜ਼ਧਾਰ ਹਥਿਆਰ ਨਾਲ ਉਸ ਦਾ ਗਲਾ ਵੱਢ ਕੇ ਕਤਲ ਕਰ ਦਿੱਤਾ ਗਿਆ। ਸਿੰਘ ਅਨੁਸਾਰ ਫੋਰੈਂਸਿਕ ਟੀਮ ਇਸ ਮਾਮਲੇ ਦੀ ਜਾਂਚ ਕਰ ਰਹੀ ਹੈ ਅਤੇ ਅਣਪਛਾਤੇ ਵਿਅਕਤੀਆਂ ਖ਼ਿਲਾਫ਼ ਕਤਲ ਦਾ ਮਾਮਲਾ ਦਰਜ ਕਰ ਦਿੱਤਾ ਗਿਆ ਹੈ। 

ਇਹ ਵੀ ਪੜ੍ਹੋ - ਸੱਪ ਨੇ ਡੰਗਿਆ ਬੰਦਾ, ਅੱਗੋਂ ਬੰਦੇ ਨੇ ਦੰਦੀਆਂ ਵੱਢ-ਵੱਢ ਮਾਰ 'ਤਾ ਸੱਪ

ਪੁਲਸ ਨੇ ਇਸ ਮਾਮਲੇ ਦੇ ਸਬੰਧ ਵਿਚ ਕਿਹਾ ਕਿ ਜਲਦ ਹੀ ਕਾਤਲਾਂ ਨੂੰ ਕਾਬੂ ਕਰ ਲਿਆ ਜਾਵੇਗਾ। ਸਿੰਘ ਅਨੁਸਾਰ ਘਟਨਾ ਸਮੇਂ ਮ੍ਰਿਤਕ ਜੋੜੇ ਦਾ ਛੋਟਾ ਪੁੱਤਰ ਡਾਂਸ ਪ੍ਰੋਗਰਾਮ ਦੇਖਣ ਲਈ ਬਾਹਰ ਗਿਆ ਹੋਇਆ ਸੀ। ਉਨ੍ਹਾਂ ਦੱਸਿਆ ਕਿ ਤਿੰਨੋਂ ਲਾਸ਼ਾਂ ਨੂੰ ਕਬਜ਼ੇ ਵਿਚ ਲੈ ਕੇ ਪੰਚਨਾਮਾ ਪੋਸਟਮਾਰਟਮ ਲਈ ਭੇਜ ਦਿੱਤਾ ਗਿਆ ਹੈ।

ਇਹ ਵੀ ਪੜ੍ਹੋ - ਵਿਅਕਤੀ ਨੇ ਚੌਥੀ ਮੰਜ਼ਿਲ ਤੋਂ ਛਾਲ ਮਾਰ ਕੀਤੀ ਖ਼ੁਦਕੁਸ਼ੀ, ਦਿਲ ਦਹਿਲਾ ਦੇਣ ਵਾਲੀ CCTV ਆਈ ਸਾਹਮਣੇ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

  • Sharp weapons
  • mother
  • father
  • son
  • throat
  • Cut
  • murder
  • ਤੇਜ਼ਧਾਰ ਹਥਿਆਰ
  • ਮਾਤਾ
  • ਪਿਤਾ
  • ਪੁੱਤਰ
  • ਗਲ਼ਾ
  • ਕਤਲ

ਡੈਮਾਂ ਤੋਂ ਛੱਡਿਆ ਗਿਆ ਲੱਖਾਂ ਕਿਊਸਿਕ ਪਾਣੀ, ਦਰਿਆਵਾਂ ਦੇ ਹੜ੍ਹ ਕਾਰਨ ਕਈ ਜ਼ਿਲ੍ਹੇ ਪ੍ਰਭਾਵਿਤ

NEXT STORY

Stories You May Like

  • mother jumps into bein river with 2 sons boys die
    ਪੰਜਾਬ 'ਚ ਰੂਹ ਕੰਬਾਊ ਘਟਨਾ! ਮਾਂ ਨੇ 2 ਪੁੱਤਾਂ ਸਮੇਤ ਕਾਲੀ ਵੇਈਂ 'ਚ ਮਾਰੀ ਛਾਲ, ਜਵਾਕਾਂ ਦੀ ਮੌਤ
  • heartbreaking accident in punjab former sarpanch s son dies in tragic accident
    ਪੰਜਾਬ 'ਚ ਰੂਹ ਕੰਬਾਊ ਹਾਦਸਾ! ਸਾਬਕਾ ਸਰਪੰਚ ਦੇ ਪੁੱਤਰ ਦੀ ਦਰਦਨਾਕ ਮੌਤ
  • heartbreaking accident in calgary
    ਕੈਲਗਰੀ 'ਚ ਵਾਪਰਿਆ ਰੂਹ ਕੰਬਾਊ ਹਾਦਸਾ: 2 ਦੀ ਮੌਤ, ਮਾਸੂਮ ਬੱਚੇ ਸਮੇਤ 3 ਗੰਭੀਰ ਜ਼ਖਮੀ
  • a young man was robbed at gunpoint  ghai dharam kanda
    ਜਲੰਧਰ 'ਚ ਘਈ ਧਰਮ ਕੰਡਾ ਦੁਕਾਨ 'ਤੇ ਤੇਜ਼ਧਾਰ ਹਥਿਆਰ ਵਿਖਾ ਨੌਜਵਾਨ ਨਾਲ ਕੀਤੀ ਲੁੱਟ, ਘਟਨਾ ਕੈਮਰੇ 'ਚ ਕੈਦ
  • innocent girl killed by dogs dies a painful death
    ਪੰਜਾਬ 'ਚ ਰੂਹ ਕੰਬਾਊ ਘਟਨਾ! ਜਵਾਕੜੀ ਨੂੰ ਕੁੱਤਿਆਂ ਨੇ ਨੋਚਿਆ, ਤੜਫ਼-ਤੜਫ਼ ਕੇ ਨਿਕਲੀ ਜਾਨ
  • youth attacked with sharp weapons in ludhiana
    ਲੁਧਿਆਣਾ ’ਚ ਨੌਜਵਾਨ 'ਤੇ ਤੇਜ਼ਧਾਰ ਹਥਿਆਰਾਂ ਨਾਲ ਹਮਲਾ, 8 ਵਿਅਕਤੀਆਂ ਨੇ ਦਿੱਤਾ ਵਾਰਤਾਦ ਨੂੰ ਅੰਜਾਮ
  • mother throws boy in garbage
    ਕੈਨੇਡਾ 'ਚ ਰੂਹ ਕੰਬਾਊ ਘਟਨਾ; ਕਲਯੁੱਗੀ ਮਾਂ ਨੇ ਕੂੜੇ 'ਚ ਸੁੱਟ 'ਤਾ ਮੁੰਡਾ ! ਫਿਰ ਵੀ ਅਦਾਲਤ ਨੇ ਨਹੀਂ ਸੁਣਾਈ ਸਜ਼ਾ
  • accident in punjab
    ਪੰਜਾਬ 'ਚ ਰੂਹ ਕੰਬਾਊ ਹਾਦਸਾ! ਮੋਟਰਸਾਈਕਲ ਤੇ ਟਿੱਪਰ ਨੂੰ ਲੱਗੀ ਅੱਗ, ਨੌਜਵਾਨ ਦੀ ਦਰਦਨਾਕ ਮੌਤ
  • major ied blast case near bsf headquarters in jalandhar
    ਜਲੰਧਰ 'ਚ BSF ਹੈੱਡਕੁਆਰਟਰ ਨੇੜੇ ਹੋਏ IED ਧਮਾਕਾ ਮਾਮਲੇ 'ਚ ਵੱਡੀ ਅਪਡੇਟ! ਪਾਕਿ...
  • grandmother of 2 grandchildren passes 10th
    ਜਲੰਧਰ: 2 ਪੋਤਰਿਆਂ ਦੀ ਦਾਦੀ ਨੇ ਪਾਸ ਕੀਤੀ ਦਸਵੀਂ, ਲਏ 77 ਫ਼ੀਸਦੀ ਅੰਕ
  • punjab weather raining imd yellow alert
    ਪੰਜਾਬ ਦੇ ਮੌਸਮ 'ਚ ਵੱਡਾ ਬਦਲਾਅ! 13 ਤੇ 14 ਨੂੰ ਭਾਰੀ ਮੀਂਹ, 12 ਜ਼ਿਲ੍ਹਿਆਂ 'ਚ...
  • boy and a girl got married at the police station in jalandhar
    ਜਲੰਧਰ ਤੋਂ ਹੈਰਾਨ ਕਰਦਾ ਮਾਮਲਾ! ਪਹਿਲਾਂ ਮੁੰਡੇ ਦੀ ਕੀਤੀ ਛਿੱਤਰ-ਪਰੇਡ, ਫਿਰ ਥਾਣੇ...
  • power cut in punjab
    ਲੱਗਣ ਜਾ ਰਿਹਾ ਲੰਬਾ POWER CUT! ਇਨ੍ਹਾਂ ਇਲਾਕਿਆਂ 'ਚ ਬੰਦ ਰਹੇਗੀ ਬੱਤੀ
  • theft from creta car on the highway in broad daylight
    ਜਲੰਧਰ 'ਚ ਦਿਨ-ਦਿਹਾੜੇ ਹਾਈਵੇਅ 'ਤੇ ਵੱਡੀ ਵਾਰਦਾਤ! ਕ੍ਰੇਟਾ ਕਾਰ ਕੋਲ ਆਇਆ ਮੁੰਡਾ...
  • person used bad language against bjp councilor on social media
    ਭਾਜਪਾ ਕੌਂਸਲਰ ਨੂੰ ਸੋਸ਼ਲ ਮੀਡੀਆ 'ਤੇ ਇਕ ਵਿਅਕਤੀ ਨੇ ਵਰਤੀ ਮਾੜੀ ਸ਼ਬਦਾਵਲੀ,...
  • sunil jakhar meets captain amarinder singh
    ਹਸਪਤਾਲ ’ਚ ਦਾਖ਼ਲ ਹੋਏ ਕੈਪਟਨ ਅਮਰਿੰਦਰ ਸਿੰਘ ਦਾ ਜਾਖੜ ਨੇ ਪੁੱਛਿਆ ਹਾਲ
Trending
Ek Nazar
shooting in vaughan city

ਵੌਨ ਸ਼ਹਿਰ ‘ਚ ਗੋਲੀਬਾਰੀ, ਦੋ ਵਿਅਕਤੀਆਂ ਦੀ ਮੌਤ

ipl 2026 controversy arshdeep singh

IPL ਵਿਚਾਲੇ ਮੁੜ ਵਿਵਾਦਾਂ 'ਚ ਘਿਰੇ ਅਰਸ਼ਦੀਪ ਸਿੰਘ! ਵਾਇਰਲ ਤਸਵੀਰ ਨੇ ਵਧਾਈਆਂ...

thunderstorm heavy rain fall

ਹਨ੍ਹੇਰੀ-ਤੂਫ਼ਾਨ ਨੇ ਮਚਾਈ ਤਬਾਹੀ! 56 ਲੋਕਾਂ ਦੀ ਮੌਤ, 38 ਜ਼ਿਲ੍ਹਿਆਂ 'ਚ ਭਾਰੀ...

boy and a girl got married at the police station in jalandhar

ਜਲੰਧਰ ਤੋਂ ਹੈਰਾਨ ਕਰਦਾ ਮਾਮਲਾ! ਪਹਿਲਾਂ ਮੁੰਡੇ ਦੀ ਕੀਤੀ ਛਿੱਤਰ-ਪਰੇਡ, ਫਿਰ ਥਾਣੇ...

motorola razr fold

ਭਾਰਤ 'ਚ ਮੋਟੋਰੋਲਾ ਦਾ ਪਹਿਲਾ ਫੋਲਡੇਬਲ ਫੋਨ ਲਾਂਚ, ਜਾਣੋ ਕੀਮਤ ਤੇ ਖੂਬੀਆਂ

new york governor honors indian chef vikas khanna

ਨਿਊਯਾਰਕ ਦੇ ਗਵਰਨਰ ਨੇ ਭਾਰਤੀ ਸ਼ੈੱਫ ਵਿਕਾਸ ਖੰਨਾ ਨੂੰ ਕੀਤਾ ਸਨਮਾਨਿਤ,...

season begins on mount everest

ਮਾਊਂਟ ਐਵਰੈਸਟ 'ਤੇ 2026 ਦੀ ਚੜ੍ਹਾਈ ਦਾ ਸੀਜ਼ਨ ਸ਼ੁਰੂ, ਸਿਖਰ 'ਤੇ ਪਹੁੰਚੇ 11...

theft from creta car on the highway in broad daylight

ਜਲੰਧਰ 'ਚ ਦਿਨ-ਦਿਹਾੜੇ ਹਾਈਵੇਅ 'ਤੇ ਵੱਡੀ ਵਾਰਦਾਤ! ਕ੍ਰੇਟਾ ਕਾਰ ਕੋਲ ਆਇਆ ਮੁੰਡਾ...

mango heavy fine

ਜ਼ਮੀਨ 'ਤੇ ਡਿੱਗਿਆ ਅੰਬ ਚੁੱਕਣ 'ਤੇ ਲੱਗੇਗਾ ਭਾਰੀ ਜੁਰਮਾਨਾ!  'ਫਾਈਨ ਸਿਟੀ' ਦਾ...

fixed deposit at pnb interest

PNB ਦੀ 444 ਦਿਨਾਂ ਦੀ ਸ਼ਾਨਦਾਰ ਸਕੀਮ! 2 ਲੱਖ ਰੁਪਏ ਜਮ੍ਹਾ ਕਰਨ 'ਤੇ ਮਿਲੇਗਾ...

liquor has become cheaper

ਸਸਤੀ ਹੋ ਗਈ ਸ਼ਰਾਬ, 100 ਤੋਂ ਵੱਧ ਬ੍ਰਾਂਡਾਂ ਦੀਆਂ ਕੰਪਨੀਆਂ ਨੇ ਲਿਆ ਫੈਸਲਾ, ਕੇਰਲ...

famous comedian shares first glimpse of newborn daughter

ਮਸ਼ਹੂਰ ਕਾਮੇਡੀਅਨ ਨੇ ਦਿਖਾਈ ਨਵਜਨਮੀ ਧੀ ਦੀ ਪਹਿਲੀ ਝਲਕ, ਰੱਖਿਆ ਇਹ ਪਿਆਰਾ ਨਾਂ

imd rain alert next 48 hours

ਅਗਲੇ 48 ਘੰਟੇ ਅਹਿਮ, ਹਨ੍ਹੇਰੀ-ਝੱਖੜ ਦੇ ਨਾਲ-ਨਾਲ ਪਵੇਗਾ ਭਾਰੀ ਮੀਂਹ, ਇਨ੍ਹਾਂ...

actor dileep raj dies of heart attack

ਫਿਲਮ ਇੰਡਸਟਰੀ ਤੋਂ ਆਈ ਮੰਦਭਾਗੀ ਖਬਰ ; ਮਸ਼ਹੂਰ ਅਦਾਕਾਰ ਦਿਲੀਪ ਨੂੰ ਆਇਆ ਹਾਰਟ ਅਟੈਕ

putin became driver

ਇਸ ਮਹਿਲਾ ਲਈ ਡਰਾਈਵਰ ਬਣੇ ਪੁਤਿਨ, ਕਾਰ ਚਲਾ ਕੇ ਡਿਨਰ ਲਈ ਪੁੱਜੇ ਕ੍ਰੇਮਲਿਨ

was trisha s tattoo the reason for vijay thalapathy s victory

ਕੀ ਤ੍ਰਿਸ਼ਾ ਦਾ 'ਟੈਟੂ' ਬਣਿਆ ਵਿਜੇ ਥਾਲਾਪਤੀ ਦੀ ਜਿੱਤ ਦਾ ਕਾਰਨ? ਸੋਸ਼ਲ ਮੀਡੀਆ...

power cut in punjab

ਬੁੱਧਵਾਰ ਸਵੇਰੇ ਹੀ ਲੱਗ ਜਾਵੇਗਾ ਬਿਜਲੀ ਦਾ ਕੱਟ, ਪੰਜਾਬ ਦੇ ਇਨ੍ਹਾਂ ਇਲਾਕਿਆਂ 'ਚ...

virat kohli

'ਕੋਹਲੀ ਨੂੰ ਬਦਨਾਮ ਕਰਨ ਲਈ ਮੈਨੂੰ ਪੈਸਿਆਂ ਦੀ ਪੇਸ਼ਕਸ਼ ਕੀਤੀ ਗਈ', ਜਰਮਨ ਮਾਡਲ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਦੇਸ਼ ਦੀਆਂ ਖਬਰਾਂ
    • delhi  private bus  woman
      ਦਿੱਲੀ 'ਚ ਚਲਦੀ ਪ੍ਰਾਈਵੇਟ ਬੱਸ 'ਚ ਮਹਿਲਾ ਨਾਲ ਸਮੂਹਿਕ ਜ਼ਬਰ-ਜ਼ਿਨਾਹ, ਦੋਵੇਂ...
    • neet paper leak case cbi 5 arrested
      ਸੁਪਰੀਮ ਕੋਰਟ ਪੁੱਜਾ ਨੀਟ-UG ਪੇਪਰ ਲੀਕ ਮਾਮਲਾ, CBI ਨੇ ਹਿਰਾਸਤ ’ਚ ਲਏ ਕਈ ਮੁਲਜ਼ਮ
    • prateek yadav  postmortem report
      ਫੇਫੜਿਆਂ 'ਚ ਖੂਨ ਜੰਮਣ ਕਾਰਨ ਹੋਈ ਪ੍ਰਤੀਕ ਯਾਦਵ ਦੀ ਮੌਤ, ਪੋਸਟਮਾਰਟਮ ਰਿਪੋਰਟ...
    • prateik yadav  s last rites
      ਪ੍ਰਤੀਕ ਯਾਦਵ ਦਾ ਅੱਜ 11 ਵਜੇ ਹੋਵੇਗਾ ਅੰਤਿਮ ਸੰਸਕਾਰ, ਲਖਨਊ ਦੇ ਬੈਕੁੰਠ ਧਾਮ 'ਚ...
    • robbery kidnapping ashok chakra winner 4 arrested
      72 ਸਾਲਾ ਬਜ਼ੁਰਗ ਨੂੰ ਲੁੱਟਣ ਤੇ ਅਗਵਾ ਕਰਨ ਦੇ ਮਾਮਲੇ ’ਚ ਅਸ਼ੋਕ ਚੱਕਰ ਜੇਤੂ ਜਵਾਨ...
    • milk price hike
      ਮਹਿੰਗਾ ਹੋ ਗਿਆ ਦੁੱਧ! ਸਵੇਰ ਤੋਂ ਲਾਗੂ ਹੋ ਜਾਣਗੇ ਨਵੇਂ ਰੇਟ
    • zodiac signs
      ਇਨ੍ਹਾਂ 3 ਰਾਸ਼ੀਆਂ ਦੀ ਚਮਕੇਗੀ ਕਿਸਮਤ, ਨਵੀਂ ਗੱਡੀ ਖਰੀਦਣ ਦਾ ਸੁਪਨਾ ਹੋਵੇਗਾ ਪੂਰਾ
    • 30 accused of attacking police get 3 3 years imprisonment
      14 ਸਾਲ ਬਾਅਦ ਆਇਆ ਫ਼ੈਸਲਾ: ਪੁਲਸ ’ਤੇ ਹਮਲੇ ਦੇ 30 ਦੋਸ਼ੀਆਂ ਨੂੰ 3-3 ਸਾਲ ਦੀ...
    • flood of devotion in char dham yatra
      ਚਾਰ ਧਾਮ ਯਾਤਰਾ 'ਚ ਸ਼ਰਧਾ ਦਾ ਸੈਲਾਬ: ਕੇਦਾਰਨਾਥ ਤੇ ਬਦਰੀਨਾਥ 'ਚ 8 ਲੱਖ ਤੋਂ...
    • nitin nabin
      ਪ੍ਰਧਾਨ ਮੰਤਰੀ ਦੀ ਪਹਿਲ ਜਨ-ਅੰਦੋਲਨ ਦਾ ਰੂਪ ਲਵੇਗੀ : ਨਿਤਿਨ ਨਬੀਨ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +