Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SUN, MAY 03, 2026

    2:17:29 PM

  • accident in punjab

    ਪੰਜਾਬ 'ਚ ਰੂਹ ਕੰਬਾਊ ਹਾਦਸਾ! ਮੋਟਰਸਾਈਕਲ ਤੇ ਟਿੱਪਰ...

  • 4 arrested for supplying arms in punjab

    ਪੰਜਾਬ 'ਚ ਹਥਿਆਰ ਸਪਲਾਈ ਕਰਨ ਵਾਲੇ 4 ਜਣੇ...

  • kuwait crude oil

    30 ਸਾਲਾਂ 'ਚ ਪਹਿਲੀ ਵਾਰ ਕੁਵੈਤ ਨੇ ਲਿਆ ਫ਼ੈਸਲਾ! ...

  • passenger jumped out of flight

    ਸ਼ਾਰਜਾਹ ਤੋਂ ਆਏ ਯਾਤਰੀ ਨੇ ਚੱਲਦੇ ਜਹਾਜ਼ 'ਚੋਂ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • National News
  • New Delhi
  • ਮੁਰਮੂ ਅਤੇ ਸਿਨਹਾ ਵਿਚਾਲੇ ਹੀ ਹੋਵੇਗਾ ਰਾਸ਼ਟਰਪਤੀ ਚੋਣ ਦਾ ਮੁਕਾਬਲਾ

NATIONAL News Punjabi(ਦੇਸ਼)

ਮੁਰਮੂ ਅਤੇ ਸਿਨਹਾ ਵਿਚਾਲੇ ਹੀ ਹੋਵੇਗਾ ਰਾਸ਼ਟਰਪਤੀ ਚੋਣ ਦਾ ਮੁਕਾਬਲਾ

  • Edited By Disha,
  • Updated: 01 Jul, 2022 02:41 PM
New Delhi
murmu and sinha will contest the presidential election
  • Share
    • Facebook
    • Tumblr
    • Linkedin
    • Twitter
  • Comment

ਨਵੀਂ ਦਿੱਲੀ (ਭਾਸ਼ਾ)- ਰਾਸ਼ਟਰਪਤੀ ਚੋਣ ਲਈ ਨਾਮਜ਼ਦਗੀ ਪੱਤਰਾਂ ਦੀ ਜਾਂਚ ਤੋਂ ਬਾਅਦ ਹੁਣ ਰਾਸ਼ਟਰੀ ਜਨਤਾਂਤਰਿਕ ਗਠਜੋੜ (ਰਾਜਗ) ਦੀ ਉਮੀਦਵਾਰ ਦ੍ਰੋਪਦੀ ਮੁਰਮੂ ਅਤੇ ਵਿਰੋਧੀ ਧਿਰ ਦੇ ਉਮੀਦਵਾਰ ਯਸ਼ਵੰਤ ਸਿਨਹਾ ਦੇ ਰੂਪ ’ਚ ਸਿਰਫ 2 ਉਮੀਦਵਾਰ ਮੁਕਾਬਲੇ ’ਚ ਰਹਿ ਗਏ ਹਨ। ਰਾਜ ਸਭਾ ਸਕੱਤਰੇਤ ਨੇ ਵੀਰਵਾਰ ਨੂੰ ਇਹ ਜਾਣਕਾਰੀ ਦਿੱਤੀ। ਰਾਸ਼ਟਰਪਤੀ ਚੋਣ ਲਈ ਚੋਣ ਅਧਿਕਾਰੀ ਅਤੇ ਰਾਜ ਸਭਾ ਦੇ ਜਨਰਲ ਸਕੱਤਰ ਪੀ. ਸੀ. ਮੋਦੀ ਨੇ ਕਿਹਾ ਕਿ ਬੁੱਧਵਾਰ ਤੱਕ 94 ਵਿਅਕਤੀਆਂ ਦੇ ਕੁਲ 115 ਨਾਮਜ਼ਦਗੀ ਪੱਤਰ ਪ੍ਰਾਪਤ ਹੋਏ ਸਨ, ਜਿਨ੍ਹਾਂ ’ਚੋਂ 28 ਨੂੰ ਪੇਸ਼ ਕਰਦੇ ਸਮੇਂ ਖਾਰਿਜ ਕਰ ਦਿੱਤਾ ਗਿਆ ਸੀ। 

ਇਹ ਵੀ ਪੜ੍ਹੋ : ਜਾਣੋ ਏਕਨਾਥ ਸ਼ਿੰਦੇ ਦਾ ਆਟੋ ਚਲਾਉਣ ਤੋਂ CM ਬਣਨ ਤੱਕ ਦਾ ਸਫ਼ਰ

ਉਨ੍ਹਾਂ ਦੱਸਿਆ ਕਿ ਮਾਪਦੰਡ ਪੂਰਾ ਨਾ ਹੋਣ ਕਾਰਨ 107 ਨਾਮਜ਼ਦਗੀ ਪੱਤਰ ਖਾਰਿਜ ਕਰ ਦਿੱਤੇ ਗਏ, ਚੋਣ ਅਧਿਕਾਰੀ ਨੇ ਦੱਸਿਆ ਕਿ ਮੁਰਮੂ ਅਤੇ ਸਿਨਹਾ ਦੇ 4-4 ਸੈੱਟ ਨਾਮਜ਼ਦਗੀ ਪੱਤਰਾਂ ਨੇ ਜਾਇਜ਼ ਨਾਮਜ਼ਦਗੀ ਦੀਆਂ ਸਾਰੀਆਂ ਸ਼ਰਤਾਂ ਨੂੰ ਪੂਰਾ ਕੀਤਾ ਅਤੇ ਉਨ੍ਹਾਂ ਨੂੰ ਮਨਜ਼ੂਰ ਕਰ ਲਿਆ ਗਿਆ। ਉਨ੍ਹਾਂ ਕਿਹਾ ਕਿ ਉਮੀਦਵਾਰਾਂ ਦੀ ਆਖਰੀ ਸੂਚੀ 2 ਜੁਲਾਈ ਨੂੰ ਦੁਪਹਿਰ 3 ਵਜੇ ਤੋਂ ਬਾਅਦ ਗਜ਼ਟ ’ਚ ਪ੍ਰਕਾਸ਼ਿਤ ਕੀਤੀ ਜਾਵੇਗੀ, ਜੋ ਨਾਮਜ਼ਦਗੀ ਵਾਪਸ ਲੈਣ ਦੀ ਆਖਰੀ ਤਰੀਕੀ ਹੈ। ਰਾਸ਼ਟਰਪਤੀ ਚੋਣ 18 ਜੁਲਾਈ ਨੂੰ ਹੈ।

ਨੋਟ : ਇਸ ਖ਼ਬਰ ਸੰਬੰਧੀ ਕੀ ਹੈ ਤੁਹਾਡੀ ਰਾਏ, ਕੁਮੈਂਟ ਬਾਕਸ 'ਚ ਦਿਓ ਜਵਾਬ

 

  • Draupadi Murmu
  • Yashwant Sinha
  • Presidential Election
  • ਦ੍ਰੋਪਦੀ ਮੁਰਮੂ
  • ਯਸ਼ਵੰਤ ਸਿਨਹਾ
  • ਰਾਸ਼ਟਰਪਤੀ ਚੋਣ

ਹਿਮਾਚਲ ’ਚ ਮਾਨਸੂਨ ਨੇ ਵਰਾਇਆ ਕਹਿਰ, 2 ਦਿਨਾਂ ’ਚ 13 ਲੋਕਾਂ ਦੀ ਮੌਤ

NEXT STORY

Stories You May Like

  • president  draupadi murmu  shimla  atal tunnel
    6 ਦਿਨਾ ਯਾਤਰਾ ਲਈ ਸ਼ਿਮਲਾ ਪਹੁੰਚੀ ਰਾਸ਼ਟਰਪਤੀ ਦ੍ਰੋਪਦੀ ਮੁਰਮੂ
  • dehradun  police  robbers  encounter
    ਦੇਹਰਾਦੂਨ 'ਚ ਪੁਲਸ ਅਤੇ ਲੁਟੇਰਿਆਂ ਵਿਚਾਲੇ ਖੂਨੀ ਮੁਕਾਬਲਾ, ਫਾਇਰਿੰਗ ਦੌਰਾਨ ਇੱਕ ਬਦਮਾਸ਼ ਢੇਰ
  • today s match will be between rajasthan and lucknow
    ਰਾਜਸਥਾਨ ਤੇ ਲਖਨਊ ਵਿਚਾਲੇ ਹੋਵੇਗਾ ਅੱਜ ਦਾ ਮੁਕਾਬਲਾ, ਇਨ੍ਹਾਂ ਖਿਡਾਰੀਆਂ ਉੱਤੇ ਰਹੇਗੀ ਨਜ਼ਰ
  • big clash between punjab kings and lsg today
    ਪੰਜਾਬ ਕਿੰਗਜ਼ ਅਤੇ LSG ਵਿਚਾਲੇ ਅੱਜ 'ਮਹਾਂ-ਮੁਕਾਬਲਾ'; ਜਾਣੋ ਕਿਸ ਦਾ ਪਲੜਾ ਹੈ ਭਾਰੀ
  • sc delhi and punjab fc played out a goalless draw
    ISL 2025-26: SC ਦਿੱਲੀ ਅਤੇ ਪੰਜਾਬ FC ਵਿਚਾਲੇ ਮੁਕਾਬਲਾ ਰਿਹਾ ਬਿਨਾਂ ਕਿਸੇ ਗੋਲ ਦੇ ਡਰਾਅ
  • punjab kings and rajasthan royals will face each other
    ਅੱਜ ਹੋਵੇਗਾ ਵੱਡਾ ਮੁਕਾਬਲਾ, ਪੰਜਾਬ ਕਿੰਗਸ ਅਤੇ ਰਾਜਸਥਾਨ ਰਾਇਲਸ ਦੀ ਟੀਮ ਹੋਵੇਗੀ ਆਹਮੋ-ਸਾਹਮਣੇ
  • president murmu on pahalgam
    ਪਹਿਲਗਾਮ ਹਮਲੇ ਦੀ ਬਰਸੀ ਮੌਕੇ ਰਾਸ਼ਟਰਪਤੀ ਮੁਰਮੂ ਨੇ ਪੀੜਤਾਂ ਨੂੰ ਦਿੱਤੀ ਸ਼ਰਧਾਂਜਲੀ
  • shameful   record attached to punjab kings   name
    ਪੰਜਾਬ ਕਿੰਗਜ਼ ਦੇ ਨਾਂ ਜੁੜਿਆ 'ਸ਼ਰਮਨਾਕ' ਰਿਕਾਰਡ, IPL 2026 ਦਾ ਪਹਿਲਾ ਮੁਕਾਬਲਾ ਹਾਰਦਿਆਂ ਹੀ...
  • justice received from consumer forum in case of missing parcel
    ਪਾਰਸਲ ਗੁੰਮ ਹੋਣ ਦੇ ਕੇਸ ’ਚ ਖ਼ਪਤਕਾਰ ਫੋਰਮ ਤੋਂ ਮਿਲਿਆ ਨਿਆਂ, DTDC ਐਕਸਪ੍ਰੈੱਸ...
  • bag stolen from businessman  s fortuner in jalandhar
    ਜਲੰਧਰ 'ਚ ਵਪਾਰੀ ਦੀ ਫਾਰਚੂਨਰ 'ਚੋਂ ਬੈਗ ਚੋਰੀ, ਲੱਖਾਂ ਦੇ ਗਹਿਣੇ ਤੇ ਨਕਦੀ ਗਾਇਬ
  • minor girl kidnapped on the pretext of marriage
    ਵਿਆਹ ਦਾ ਝਾਂਸਾ ਦੇ ਕੇ ਨਾਬਾਲਗ ਲੜਕੀ ਨੂੰ ਕੀਤਾ ਅਗਵਾ
  • big warning of rain  thunderstorm and hailstorm in punjab
    ਪੰਜਾਬ 'ਚ 4 ਤੋਂ 6 ਮਈ ਤੱਕ ਮੀਂਹ, ਹਨ੍ਹੇਰੀ ਤੇ ਗੜੇਮਾਰੀ ਦੀ ਵੱਡੀ ਚਿਤਾਵਨੀ,...
  • golden opportunity to work in uae
    UAE 'ਚ ਕੰਸਟ੍ਰਕਸ਼ਨ, MEP ਤੇ GCC ਲਾਇਸੰਸ ਵਾਲੇ ਡਰਾਈਵਰਾਂ ਲਈ ਨਿਕਲੀਆਂ ਬੰਪਰ...
  • woman attacked while sitting in medical store in jalandhar
    ਜਲੰਧਰ : ਮੈਡੀਕਲ ਸਟੋਰ 'ਚ ਬੈਠੀ ਮਹਿਲਾ 'ਤੇ ਹਮਲਾ, ਸੋਨੇ ਦੀ ਚੇਨੀ ਲੁੱਟ ਕੇ...
  • female trainer molested in famous gym in jalandhar
    ਜਲੰਧਰ ਦੇ ਮਸ਼ਹੂਰ Gym 'ਚ ਮਹਿਲਾ ਟ੍ਰੇਨਰ ਨਾਲ ਛੇੜਛਾੜ, ਕਾਰੋਬਾਰੀ ਦੀ ਗੰਦੀ ਹਰਕਤ...
  • important news for lpg consumers amid us iran war
    ਅਮਰੀਕਾ-ਈਰਾਨ ਤਣਾਅ ਦਰਮਿਆਨ LPG ਖ਼ਪਤਕਾਰਾਂ ਲਈ ਅਹਿਮ ਖ਼ਬਰ
Trending
Ek Nazar
famous singer  s event organizer

ਮਸ਼ਹੂਰ ਗਾਇਕ ਦੇ ਈਵੈਂਟ ਆਰਗੇਨਾਈਜ਼ਰ ਦੇ ਘਰ 'ਤੇ ਫਾਇਰਿੰਗ; ਬਾਡੀਗਾਰਡ ਨੂੰ...

cervical cancer

Cervical cancer ਹਮੇਸ਼ਾ ਲਈ ਹੋਵੇਗਾ ਖ਼ਤਮ! ਇਸ ਦੇਸ਼ ਨੇ ਲੱਭ ਲਿਆ ਤਰੀਕਾ

big revelation of famous punjabi actress

ਪੰਜਾਬੀ ਅਦਾਕਾਰਾ ਨਾਲ 'ਭਰਾ' ਨੇ ਹੀ ਕੀਤੀ ਗੰਦੀ ਕਰਤੂਤ, ਸਤਾਉਣ ਲੱਗਾ ਸੀ...

canadian intelligence report

ਕੈਨੇਡਾ ਦੀ ਖੁਫੀਆ ਰਿਪੋਰਟ ’ਚ ਖਾਲਿਸਤਾਨੀ ਅਨਸਰਾਂ ਨੂੰ ਦੱਸਿਆ ਰਾਸ਼ਟਰੀ ਸੁਰੱਖਿਆ...

icons of india exhibition opens

ਲੰਡਨ ਮੈਡਮ ਤੁਸਾਦ ਮਿਊਜ਼ੀਅਮ ’ਚ ‘ਆਈਕਨਜ਼ ਆਫ਼ ਇੰਡੀਆ’ ਪ੍ਰਦਰਸ਼ਨੀ ਦੀ ਸ਼ੁਰੂਆਤ

know how much gold and silver have become cheaper in a week

ਸੋਨਾ-ਚਾਂਦੀ ਦੀਆਂ ਕੀਮਤਾਂ ਡਿੱਗੀਆਂ ਠਾਹ ! ਜਾਣੋ ਇਕ ਹਫਤੇ 'ਚ ਕਿੰਨਾ ਸਸਤਾ ਹੋਇਆ...

bus full of devotees overturns in gujarat  2 dead

ਗੁਜਰਾਤ ’ਚ ਸ਼ਰਧਾਲੂਆਂ ਨਾਲ ਭਰੀ ਬੱਸ ਪਲਟੀ; 2 ਮੌਤਾਂ

heavy rain

ਅਗਲੇ 48 ਘੰਟਿਆਂ 'ਚ ਪਵੇਗਾ ਭਾਰੀ ਮੀਂਹ! ਹਨ੍ਹੇਰੀ-ਤੂਫ਼ਾਨ ਨਾਲ ਗੜ੍ਹੇਮਾਰੀ ਦਾ...

shocking incident in ambedkar nagar

ਕਹਿਰ ਓ ਰੱਬਾ! ਮਾਂ ਨੇ ਆਪਣੇ ਹੱਥੀਂ 4 ਜਵਾਕਾਂ ਨੂੰ ਦਿੱਤੀ ਦਰਦਨਾਕ ਮੌਤ, ਹੈਰਾਨ...

bridge collapse in jammu

ਜੰਮੂ 'ਚ ਪੁਲ ਡਿੱਗਣ ਕਾਰਨ 3 ਮਜ਼ਦੂਰਾਂ ਦੀ ਮੌਤ! ਹਾਦਸੇ ਤੋਂ ਬਾਅਦ ਰਸਤਾ ਬੰਦ,...

gajlakshmi rajyog rashifal lucky zodiac signs

ਪੈਸਾ ਹੀ ਪੈਸਾ! ਗਜਲਕਸ਼ਮੀ ਰਾਜਯੋਗ ਨਾਲ ਚਮਕੇਗੀ 5 ਰਾਸ਼ੀਆਂ ਦੀ ਕਿਸਮਤ

t20 mumbai

IPL ਦੇ ਵਿਚਾਲੇ ਧਾਕੜ ਖਿਡਾਰੀ ਦੀ ਹੋਈ ਨਵੀਂ ਟੀਮ 'ਚ ਐਂਟਰੀ!

t20 cricket

14 ਸਾਲ ਦੀ ਉਮਰ 'ਚ ਜੜੀ 'ਟ੍ਰਿਪਲ ਸੈਂਚਰੀ'! ਹੁਣ ਧਾਕੜ ਬੱਲੇਬਾਜ਼ 'ਤੇ ਲੱਗੀ...

summer vacation starts on may 11th

11 ਮਈ ਤੋਂ ਗਰਮੀਆਂ ਦੀਆਂ ਛੁੱਟੀਆਂ ਸ਼ੁਰੂ! 50 ਦਿਨ ਬੰਦ ਰਹਿਣਗੇ ਦਿੱਲੀ ਦੇ ਸਕੂਲ

veteran actor passes away

ਮਨੋਰੰਜਨ ਇੰਡਸਟਰੀ 'ਚ ਪਸਰਿਆ ਮਾਤਮ, ਮਸ਼ਹੂਰ ਬਾਲੀਵੁੱਡ ਅਦਾਕਾਰ ਦਾ ਹੋਇਆ ਦਿਹਾਂਤ

singer abhijit bhattacharya takes a dig at shah rukh khan

'ਸ਼ਾਹਰੁਖ਼ ਖ਼ਾਨ ਨੂੰ ਕੋਈ ਨਹੀਂ ਰੱਖੇੇਗਾ ਯਾਦ..!' ਮਸ਼ਹੂਰ ਗਾਇਕ ਨੇ ਬਾਲੀਵੁੱਡ ਦੇ...

diljit dosanjh gave a reply to those who protested on the live show

'ਪੰਜਾਬ ਦੀ ਖ਼ਾਤਰ ਝੰਡੇ ਦਿਖਾਉਣੇ ਤਾਂ ਜ਼ਰੂਰ ਦਿਖਾਓ..!', ਵਿਰੋਧ ਕਰਨ ਵਾਲਿਆਂ...

schools fees new orders education department

ਹੁਣ ਸਕੂਲ ਨਹੀਂ ਮੰਗ ਸਕਣਗੇ 2-3 ਮਹੀਨਿਆਂ ਦੀ ਐਡਵਾਂਸ ਫੀਸ, ਦਿੱਲੀ ਸਿੱਖਿਆ ਵਿਭਾਗ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਦੇਸ਼ ਦੀਆਂ ਖਬਰਾਂ
    • hemkunt sahib yatra update
      ਖੁੱਲ੍ਹ ਗਏ ਸ੍ਰੀ ਹੇਮਕੁੰਟ ਸਾਹਿਬ ਗੁਰਦੁਆਰਾ ਕੰਪਲੈਕਸ ਦੇ ਦਰਵਾਜ਼ੇ, ਭਾਰਤੀ ਫ਼ੌਜ...
    • speeding bus overturns in janjgir champa
      ਸਵਾਰੀਆਂ ਨਾਲ ਭਰੀ ਬੱਸ ਪਲਟੀ, 10 ਯਾਤਰੀ ਜ਼ਖਮੀ, 3 ਦੀ ਹਾਲਤ ਗੰਭੀਰ
    • pune  girl  roads  people  demonstration  mumbai bangalore highway
      ਨਿੱਕੀ ਜਿਹੀ ਜਵਾਕੜੀ ਦਾ ਗੰਦੀ ਕਰਤੂਤ ਮਗਰੋਂ ਕਤਲ ! ਪੁਣੇ ਦੀਆਂ ਸੜਕਾਂ 'ਤੇ ਉਤਰੇ...
    • passenger arrested for opening aircraft  s emergency exit door at chennai airport
      ਚੇਨਈ ਹਵਾਈ ਅੱਡੇ 'ਤੇ ਜਹਾਜ਼ ਦਾ ਐਮਰਜੈਂਸੀ ਐਗਜ਼ਿਟ ਦਰਵਾਜ਼ਾ ਖੋਲ੍ਹਣ ਵਾਲਾ...
    • lightning hits
      ਅੰਬ ਚੁੱਕਣ ਗਈਆਂ ਕੁੜੀਆਂ 'ਤੇ ਆ ਡਿੱਗੀ ਅਸਮਾਨੀ ਬਿਜਲੀ ! ਦੋਵਾਂ ਦੀ ਹੋਈ ਦਰਦਨਾਕ...
    • cruise accident  13 people  madhya pradesh  police  rescue operation
      ਕਰੂਜ਼ ਹਾਦਸੇ 'ਚ ਮਰਨ ਵਾਲਿਆਂ ਦੀ ਗਿਣਤੀ 13 ਹੋਈ, ਆਖ਼ਰੀ ਲਾਪਤਾ ਵਿਅਕਤੀ ਦੀ ਲਾਸ਼...
    • kerala police action
      ਵੋਟਾਂ ਦੀ ਗਿਣਤੀ ਤੋਂ ਐਨ ਪਹਿਲਾਂ ਕੇਰਲ ਪੁਲਸ ਦੀ ਵੱਡੀ ਕਾਰਵਾਈ ! ਭਾਰੀ ਮਾਤਰਾ...
    • vehicle  tree  teacher  death  himachal pradesh
      ਚੱਲਦੀ ਗੱਡੀ 'ਤੇ ਡਿੱਗਿਆ ਚੀਲ ਦਾ ਦਰੱਖਤ, 4 ਅਧਿਆਪਕਾਂ ਦੀ ਮੌਤ
    • sandeep pathak  fir  punjab police  sudhanshu trivedi
      ਸੰਦੀਪ ਪਾਠਕ ਖ਼ਿਲਾਫ਼ ਮੁਕੱਦਮਾ 'ਬਦਲੇ ਦੀ ਰਾਜਨੀਤੀ' : ਸੁਧਾਂਸ਼ੂ ਤ੍ਰਿਵੇਦੀ
    • fake ghee animal fat market police drums
      ਘਿਓ 'ਚ ਜਾਨਵਰਾਂ ਦੀ ਚਰਬੀ ! ਲੋਕਾਂ ਦੀ ਸਿਹਤ ਨਾਲ ਖਿਲਵਾੜ, MP ਪੁਲਸ ਨੇ ਫੈਕਟਰੀ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +