Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    THU, OCT 15, 2026

    1:10:15 AM

  • children  s birth certificates to be issued in just 2 3 days

    ਆਮ ਜਨਤਾ ਨੂੰ ਵੱਡੀ ਰਾਹਤ: ਹੁਣ ਮਹੀਨਿਆਂ ’ਚ ਨਹੀਂ,...

  • ludhiana schools to remain closed today

    'ਪੰਜਾਬ ਬੰਦ' ਦੇ ਸੱਦੇ ਦਾ ਅਸਰ, ਲੁਧਿਆਣਾ ਦੇ ਕਈ...

  • punjab bandh farmers union parvinder jhota

    15 ਅਕਤੂਬਰ ਨੂੰ ਪੰਜਾਬ ਬੰਦ ਦੇ ਸੱਦੇ ਦਰਮਿਆਨ ਕਿਸਾਨ...

  • parvinder jhota punjab government bhagwant mann

    ਪਰਵਿੰਦਰ ਝੋਟਾ ਕਤਲ ਮਾਮਲੇ 'ਚ ਮੁੱਖ ਮੰਤਰੀ ਭਗਵੰਤ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • National News
  • ਅੰਬਾਨੀ 'ਤੇ ਵਿਅੰਗ ਪਿੱਛੋਂ ਮਸਕ ਹੋਏ ਟ੍ਰੋਲ: ਯੂਜ਼ਰਸ ਨੇ ਯਾਦ ਦਿਵਾਇਆ ਟਰੰਪ ਲਈ ਦਿੱਤਾ ਫੰਡ

NATIONAL News Punjabi(ਦੇਸ਼)

ਅੰਬਾਨੀ 'ਤੇ ਵਿਅੰਗ ਪਿੱਛੋਂ ਮਸਕ ਹੋਏ ਟ੍ਰੋਲ: ਯੂਜ਼ਰਸ ਨੇ ਯਾਦ ਦਿਵਾਇਆ ਟਰੰਪ ਲਈ ਦਿੱਤਾ ਫੰਡ

  • Edited By Inder Prajapati,
  • Updated: 11 Oct, 2026 04:17 AM
National
musk trolled after jibe at ambani
  • Share
    • Facebook
    • Tumblr
    • Linkedin
    • Twitter
  • Comment

ਨਵੀਂ ਦਿੱਲੀ - ਸਟਾਰਲਿੰਕ ਨੂੰ ਭਾਰਤ ਵਿਚ ਮਨਜ਼ੂਰੀ ਮਿਲਣ ਵਿਚ ਹੋ ਰਹੀ ਦੇਰੀ ਨੇ ਐਲਨ ਮਸਕ ਅਤੇ ਮੁਕੇਸ਼ ਅੰਬਾਨੀ ਵਿਚਾਲੇ ਕਾਰੋਬਾਰੀ ਮੁਕਾਬਲੇਬਾਜ਼ੀ ਨੂੰ ਹੁਣ ਸਿਆਸੀ ਬਹਿਸ ਵਿਚ ਬਦਲ ਦਿੱਤਾ ਹੈ। ਮਸਕ ਨੇ ‘ਪ੍ਰਧਾਨ ਮੰਤਰੀ ਅੰਬਾਨੀ’ ਕਹਿ ਕੇ ਵਿਅੰਗ ਕੱਸਿਆ ਅਤੇ ਭਾਰਤ ਵਿਚ ਉਦਯੋਗਪਤੀਆਂ ਦੇ ਪ੍ਰਭਾਵ ’ਤੇ ਸਵਾਲ ਉਠਾਏ ਪਰ ਸੋਸ਼ਲ ਮੀਡੀਆ ’ਤੇ ਪਲਟਵਾਰ ਵਿਚ ਉਨ੍ਹਾਂ ਦੇ ਆਪਣੇ ਸਿਆਸੀ ਸਬੰਧਾਂ ਅਤੇ ਖਰਚੇ ਦੀ ਚਰਚਾ ਛਿੜ ਗਈ। ਯੂਜ਼ਰਸ ਨੇ ਯਾਦ ਦਿਵਾਇਆ ਕਿ ਮਸਕ ਨੇ ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਨੂੰ ਚੋਣ ਜਿਤਾਉਣ ਲਈ 200 ਮਿਲੀਅਨ ਡਾਲਰ (ਕਰੀਬ 1930 ਕਰੋੜ ਰੁਪਏ) ਤੋਂ ਵੱਧ ਖਰਚ ਕੀਤੇ ਸਨ। ਸਵਾਲ ਉੱਠਣ ਲੱਗਾ ਕਿ ਦੂਜਿਆਂ ਦੇ ਕਾਰੋਬਾਰੀ ਪ੍ਰਭਾਵ ’ਤੇ ਉਂਗਲੀ ਉਠਾਉਣ ਵਾਲੇ ਮਸਕ ਖੁਦ ਅਮਰੀਕੀ ਸਿਆਸਤ ਵਿਚ ਆਪਣੀ ਆਰਥਿਕ ਤਾਕਤ ਦੀ ਵਰਤੋਂ ਕਿਵੇਂ ਕਰਦੇ ਰਹੇ ਹਨ।

ਇਕ ਯੂਜ਼ਰ ਨੇ ਫੋਰਬਸ ਦੀ ਟਰੰਪ ’ਤੇ 200 ਮਿਲੀਅਨ ਡਾਲਰ ਖਰਚ ਵਾਲੀ ਰਿਪੋਰਟ ਨੂੰ ਸਾਂਝਾ ਕੀਤਾ। ਇਸ ਦੇ ਨਾਲ ਯੂਜ਼ਰ ਨੇ ਵਿਅੰਗ ਕੱਸਦਿਆਂ ਲਿਖਿਆ, ‘ਬੈਠ ਜਾਓ ਐਲਨ, ਅਸੀਂ ਇਸ ਤੋਂ ਵੀ ਵੱਡੀ ਮੱਛੀ ਫੜਨੀ ਹੈ।’ ਹੋਰ ਯੂਜ਼ਰਸ ਨੇ ਅਜਿਹੀਆਂ ਰਿਪੋਰਟਾਂ ਸਾਂਝੀਆਂ ਕੀਤੀਆਂ, ਜਿਨ੍ਹਾਂ ਵਿਚ 2024 ਦੇ ਚੋਣ ਚੱਕਰ ਦੌਰਾਨ ਮਸਕ ਦੇ ਸਿਆਸੀ ਯੋਗਦਾਨ ਦਾ ਅੰਕੜਾ ਕਰੀਬ 288 ਮਿਲੀਅਨ ਡਾਲਰ ਦੱਸਿਆ ਗਿਆ ਸੀ। ਇਨ੍ਹਾਂ ਅੰਕੜਿਆਂ ਨੂੰ ਲੈ ਕੇ ਵੱਖ-ਵੱਖ ਰਿਪੋਰਟਾਂ ਵਿਚ ਖਰਚੇ ਦੀ ਮਿਆਦ ਅਤੇ ਮੱਦਾਂ ਦਾ ਦਾਇਰਾ ਵੱਖਰਾ ਹੈ। ਕੁਝ ਯੂਜ਼ਰਸ ਨੇ ਮਸਕ ਦੇ ਸਿਆਸੀ ਯੋਗਦਾਨ ਨੂੰ ਅਮਰੀਕਾ ਵਿਚ ਚੀਨੀ ਇਲੈਕਟ੍ਰਿਕ ਵਾਹਨ ਕੰਪਨੀਆਂ, ਖਾਸ ਕਰ ਕੇ ਬੀ.ਵਾਈ.ਡੀ. ਲਈ ਬਾਜ਼ਾਰ ਦੀਆਂ ਸਥਿਤੀਆਂ ਨਾਲ ਜੋੜਨ ਦੀ ਕੋਸ਼ਿਸ਼ ਕੀਤੀ।

ਭਾਰਤ ਵਿਚ ਮਨਜ਼ੂਰੀ ਦਾ ਰਾਹ ਹਾਲੇ ਵੀ ਬਾਕੀ
ਭਾਰਤ ਵਿਚ ਸਟਾਰਲਿੰਕ ਨੂੰ ਲੈ ਕੇ ਸਥਿਤੀ ਸਿਰਫ ਕਾਰੋਬਾਰੀ ਮੁਕਾਬਲੇਬਾਜ਼ੀ ਤੱਕ ਸੀਮਤ ਨਹੀਂ ਹੈ। ਕੰਪਨੀ ਨੂੰ ਜੂਨ 2025 ਵਿਚ ਦੂਰਸੰਚਾਰ ਵਿਭਾਗ ਤੋਂ ਜੀ.ਐੱਮ.ਪੀ.ਸੀ.ਐੱਸ. ਲਾਇਸੈਂਸ ਅਤੇ ਜੁਲਾਈ 2025 ਵਿਚ ਇਨ-ਸਪੇਸ ਤੋਂ ਪਹਿਲੀ ਪੀੜ੍ਹੀ ਦੇ ਉਪਗ੍ਰਹਿ ਸਮੂਹ ਲਈ ਮਨਜ਼ੂਰੀ ਮਿਲਣ ਦੀਆਂ ਖ਼ਬਰਾਂ ਸਾਹਮਣੇ ਆਈਆਂ ਸਨ ਪਰ ਲਾਇਸੈਂਸ ਮਿਲਣਾ ਵਪਾਰਕ ਸੇਵਾ ਸ਼ੁਰੂ ਕਰਨ ਦੀ ਅੰਤਿਮ ਇਜਾਜ਼ਤ ਨਹੀਂ ਹੈ। ਇਸ ਲਈ ਸੁਰੱਖਿਆ ਸਬੰਧੀ ਮਨਜ਼ੂਰੀਆਂ, ਸਪੈਕਟ੍ਰਮ ਵੰਡ ਅਤੇ ਹੋਰ ਰੈਗੂਲੇਟਰੀ ਸ਼ਰਤਾਂ ਪੂਰੀਆਂ ਕਰਨਾ ਜ਼ਰੂਰੀ ਹੈ।

ਅੰਡੇਮਾਨ ਅਤੇ ਮਣੀਪੁਰ ਵਿਚ ਮਿਲੇ ਸਨ ਉਪਕਰਣ
ਰਿਪੋਰਟ ਮੁਤਾਬਕ ਨਵੰਬਰ 2024 ਵਿਚ ਅੰਡੇਮਾਨ ਟਾਪੂ ਸਮੂਹ ਦੇ ਨੇੜੇ ਇਕ ਮਿਆਂਮਾਰ ਦੀ ਮੱਛੀਆਂ ਫੜਨ ਵਾਲੀ ਕਿਸ਼ਤੀ ਤੋਂ ਲੱਗਭਗ 6,000 ਕਿਲੋਗ੍ਰਾਮ ਮੈਥਾਮਫੇਟਾਮਾਈਨ ਬਰਾਮਦ ਕੀਤੇ ਜਾਣ ਦੇ ਮਾਮਲੇ ਨੇ ਵੀ ਸੈਟੇਲਾਈਟ ਸੰਚਾਰ ਉਪਕਰਣਾਂ ਦੀ ਵਰਤੋਂ ’ਤੇ ਸਵਾਲ ਉਠਾਏ ਸਨ। ਖ਼ਬਰਾਂ ਅਨੁਸਾਰ, ਕਿਸ਼ਤੀ ਤੋਂ ਸਟਾਰਲਿੰਕ ਮਿਨੀ ਜਾਂ ਇਸੇ ਤਰ੍ਹਾਂ ਦਾ ਪੋਰਟੇਬਲ ਉਪਕਰਣ ਵੀ ਮਿਲਿਆ ਸੀ, ਜਿਸ ਦੀ ਵਰਤੋਂ ਸੰਚਾਰ ਜਾਂ ਦਿਸ਼ਾ-ਨਿਰਧਾਰਨ ਲਈ ਕੀਤੇ ਜਾਣ ਦੀ ਗੱਲ ਸਾਹਮਣੇ ਆਈ। ਇਕ ਹੋਰ ਰਿਪੋਰਟ ਵਿਚ ਕਿਹਾ ਗਿਆ ਹੈ ਕਿ ਦਸੰਬਰ 2024 ਵਿਚ ਮਣੀਪੁਰ ਦੇ ਇੰਫਾਲ ਈਸਟ ਇਲਾਕੇ ਵਿਚ ਸੁਰੱਖਿਆ ਫੋਰਸਾਂ ਦੀ ਮੁਹਿੰਮ ਦੌਰਾਨ ਹਥਿਆਰਾਂ ਅਤੇ ਗੋਲਾ-ਬਾਰੂਦ ਦੇ ਨਾਲ ਸਟਾਰਲਿੰਕ ਦਾ ਲੋਗੋ ਲੱਗਿਆ ਐਂਟੀਨਾ ਅਤੇ ਰਾਊਟਰ ਮਿਲਣ ਦੀਆਂ ਖ਼ਬਰਾਂ ਆਈਆਂ ਸਨ।

ਕ੍ਰੀਮੀਆ ਘਟਨਾਚੱਕਰ ਨੇ ਵੀ ਉਠਾਏ ਸਨ ਕੰਪਨੀ ਦੇ ਅਧਿਕਾਰਾਂ ’ਤੇ ਸਵਾਲ
ਰਿਪੋਰਟ ਮੁਤਾਬਕ ਸਟਾਰਲਿੰਕ ਦੀ ਭੂਮਿਕਾ ਨੂੰ ਲੈ ਕੇ ਵਿਵਾਦ ਸਿਰਫ ਭਾਰਤ ਤੱਕ ਸੀਮਤ ਨਹੀਂ ਰਿਹਾ ਹੈ। 2022 ਵਿਚ ਯੂਕ੍ਰੇਨ ਵੱਲੋਂ ਕ੍ਰੀਮੀਆ ਦੇ ਨੇੜੇ ਸਮੁੰਦਰੀ ਡਰੋਨ ਮੁਹਿੰਮ ਦੇ ਸਮਰਥਨ ਵਿਚ ਸਟਾਰਲਿੰਕ ਕਵਰੇਜ ਸਰਗਰਮ ਕਰਨ ਦੀ ਬੇਨਤੀ ਕੀਤੇ ਜਾਣ ਅਤੇ ਮਸਕ ਵੱਲੋਂ ਇਸ ਨੂੰ ਅਸਵੀਕਾਰ ਕਰਨ ਦੀ ਘਟਨਾ ਚਰਚਾ ਵਿਚ ਆਈ ਸੀ। ਮਸਕ ਦੀ ਦਲੀਲ ਸੀ ਕਿ ਅਜਿਹਾ ਕਰਨ ਨਾਲ ਸਪੇਸਐਕਸ ਜੰਗ ਨੂੰ ਵਧਾਉਣ ਵਾਲੀ ਕਾਰਵਾਈ ਵਿਚ ਸ਼ਾਮਲ ਹੋ ਸਕਦੀ ਹੈ। ਹਾਲਾਂਕਿ, ਕ੍ਰੀਮੀਆ ਖੇਤਰ ਵਿਚ ਉਸ ਸਮੇਂ ਕਵਰੇਜ ਪਹਿਲਾਂ ਤੋਂ ਸਰਗਰਮ ਨਾ ਹੋਣ ਦੀ ਗੱਲ ਵੀ ਰਿਪੋਰਟਾਂ ਵਿਚ ਸਪੱਸ਼ਟ ਕੀਤੀ ਗਈ ਸੀ।

ਸਵਾਲ ਕੰਪਨੀ ’ਤੇ ਪਾਬੰਦੀ ਦਾ ਨਹੀਂ, ਜਵਾਬਦੇਹੀ ਦਾ ਹੈ
ਮਾਮਲੇ ਨਾਲ ਜੁੜੇ ਜਾਣਕਾਰਾਂ ਦਾ ਕਹਿਣਾ ਹੈ ਕਿ ਇਨ੍ਹਾਂ ਘਟਨਾਵਾਂ ਨਾਲ ਸਟਾਰਲਿੰਕ ਨੂੰ ਅਪਰਾਧ ਜਾਂ ਸੁਰੱਖਿਆ ਉਲੰਘਣਾਵਾਂ ਲਈ ਸਿੱਧੇ ਤੌਰ ’ਤੇ ਜ਼ਿੰਮੇਵਾਰ ਠਹਿਰਾਉਣਾ ਵਾਜਬ ਨਹੀਂ ਹੋਵੇਗਾ ਪਰ ਇਹ ਜ਼ਰੂਰ ਦਿਖਾਉਂਦੀਆਂ ਹਨ ਕਿ ਸੈਟੇਲਾਈਟ ਇੰਟਰਨੈੱਟ ਦੀ ਵਰਤੋਂ ਆਫ਼ਤ ਰਾਹਤ, ਦੂਰ-ਦੁਰਾਡੇ ਦੇ ਖੇਤਰਾਂ ਵਿਚ ਸੰਪਰਕ ਅਤੇ ਐਮਰਜੈਂਸੀ ਹਾਲਾਤ ਵਿਚ ਮਦਦ ਦੇ ਨਾਲ-ਨਾਲ ਸਮੱਗਲਿੰਗ ਜਾਂ ਹੋਰ ਗੈਰ-ਕਾਨੂੰਨੀ ਗਤੀਵਿਧੀਆਂ ਵਿਚ ਵੀ ਹੋ ਸਕਦੀ ਹੈ। ਭਾਰਤ ਲਈ ਅਹਿਮ ਸਵਾਲ ਇਹ ਹੈ ਕਿ ਸੇਵਾ ਸ਼ੁਰੂ ਹੋਣ ਤੋਂ ਪਹਿਲਾਂ ਸੁਰੱਖਿਆ ਸ਼ਰਤਾਂ ਦੀ ਪਾਲਣਾ ਯਕੀਨੀ ਹੋਵੇ, ਅਣਅਧਿਕਾਰਤ ਉਪਕਰਣਾਂ ਦੀ ਪਛਾਣ ਹੋਵੇ ਅਤੇ ਕਾਨੂੰਨ ਦੇ ਤਹਿਤ ਜ਼ਰੂਰੀ ਜਾਣਕਾਰੀ ਉਪਲੱਬਧ ਕਰਵਾਉਣ ਦੀ ਵਿਵਸਥਾ ਬਣੇ। ਇਹੀ ਮਾਪਦੰਡ ਸਟਾਰਲਿੰਕ ਸਮੇਤ ਸਾਰੇ ਸੈਟੇਲਾਈਟ ਸੰਚਾਰ ਪ੍ਰੋਵਾਈਡਰਜ਼ ’ਤੇ ਬਰਾਬਰ ਲਾਗੂ ਹੋਣਾ ਚਾਹੀਦਾ ਹੈ।
 

  • Starlink
  • Mukesh Ambani
  • Elon Musk

CJP ਪ੍ਰਦਰਸ਼ਨ 'ਤੇ ਬੋਲੀ ਕੰਗਨਾ ਰਣੌਤ, ਦੇਸ਼ ਨੂੰ ਤੋੜਨ 'ਚ ਲੱਗੀਆਂ ਹੋਈਆਂ ਹਨ ਕਈ ਤਾਕਤਾਂ

NEXT STORY

Stories You May Like

  • musk rename spacexai
    ਬਦਲ ਗਿਆ 'SpaceXAI' ਦਾ ਨਾਮ ! ਟਰੰਪ ਦੇ ਆਦੇਸ਼ ਤੋਂ ਬਾਅਦ ਮਸਕ ਨੇ ਕਰ'ਤਾ ਐਲਾਨ
  • pm carney responds to elon musk
    ਕੈਨੇਡਾ ਦੇ ਹੋਣਗੇ 4 ਟੋਟੇ ! ਐਲਨ ਮਸਕ ਦੇ ਬਿਆਨ 'ਤੇ PM ਕਾਰਨੀ ਨੇ ਦਿੱਤਾ ਕਰਾਰਾ ਜਵਾਬ
  • musk opens the coffers for trump  s party
    ਮਸਕ ਨੇ ਟਰੰਪ ਦੀ ਪਾਰਟੀ ਲਈ ਖੋਲ੍ਹਿਆ ਖਜ਼ਾਨਾ: ਚੰਦੇ 'ਚ ਦਿੱਤੇ 26 ਅਰਬ 38 ਕਰੋੜ ਰੁਪਏ
  • no more ai
    'ਖ਼ਤਮ' ਹੋਵੇਗਾ 'AI' ! ਟਰੰਪ ਤੇ ਜ਼ਕਰਬਰਗ-ਮਸਕ ਸਣੇ ਕਈ ਟੈੱਕ ਦਿੱਗਜਾਂ ਨੇ ਸਮਝੌਤੇ 'ਤੇ ਕੀਤੇ Sign
  • honorable prime minister ambani
    'ਮਾਣਯੋਗ ਪ੍ਰਧਾਨ ਮੰਤਰੀ ਅੰਬਾਨੀ': ਮਸਕ ਨੇ ਫਿਰ ਕਸਿਆ ਤੰਜ; ਭਾਰਤ 'ਚ ਵਧਿਆ ਸਟਾਰਲਿੰਕ ਵਿਵਾਦ
  • elon musk furious over starlink delay in india
    ਭਾਰਤ ਵਿਚ ਸਟਾਰਲਿੰਕ ਦੀ ਦੇਰੀ ’ਤੇ ਭੜਕੇ ਐਲਨ ਮਸਕ, ਬੋਲੇ ‘ਬੇਹੱਦ ਪ੍ਰਭਾਵਸ਼ਾਲੀ ਕਾਰੋਬਾਰੀ’ ਪਾ ਰਹੇ ਨੇ ਅੜਿੱਕਾ!
  • mid day meal crisis in gurdaspur
    ਗੁਰਦਾਸਪੁਰ 'ਚ ਮਿਡ-ਡੇ ਮੀਲ ਦਾ ਸੰਕਟ, 4 ਮਹੀਨੇ ਤੋਂ ਫੰਡ ਲਟਕੇ, ਅਧਿਆਪਕਾਂ ਨੇ 15 ਅਕਤੂਬਰ ਤੱਕ ਦਿੱਤਾ ਅਲਟੀਮੇਟਮ
  • we would like to launch starlink in india
    'ਅਸੀਂ ਭਾਰਤ 'ਚ ਸਟਾਰਲਿੰਕ ਸ਼ੁਰੂ ਕਰਨਾ ਪਸੰਦ ਕਰਾਂਗੇ': ਮਸਕ ਦਾ ਬਿਆਨ, ਅਰਜ਼ੀ ਦੇ 4 ਸਾਲ ਪਿੱਛੋਂ ਵੀ ਲਾਂਚ ਦੀ ਉਡੀਕ
  • activa stolen from outside a house near sheetla mandir in jalandhar
    ਜਲੰਧਰ 'ਚ ਨਹੀਂ ਰੁੱਕ ਰਹੀਆਂ ਚੋਰੀ ਦੀਆਂ ਵਾਰਦਾਤਾਂ, ਸ਼ੀਤਲਾ ਮੰਦਿਰ ਨੇੜੇ ਘਰ ਦੇ...
  • change in punjab weather warning of rain hailstorms and storms for two days
    ਪੰਜਾਬ ਦੇ ਮੌਸਮ 'ਚ ਬਦਲਾਅ! 2 ਦਿਨ ਮੀਂਹ, ਗੜੇਮਾਰੀ ਤੇ ਤੂਫ਼ਾਨ ਦੀ ਚਿਤਾਵਨੀ,...
  • accused attacked a young man at a petrol pump in jalandhar
    ਜਲੰਧਰ ਵਿਖੇ ਪੈਟਰੋਲ ਪੰਪ 'ਤੇ ਨੌਜਵਾਨ 'ਤੇ ਹਮਲਾ ਕਰਨ ਵਾਲੇ ਮੁਲਜ਼ਮ ਗ੍ਰਿਫ਼ਤਾਰ
  • hooliganism at a petrol pump on jalandhar 120 foot road  two youths beaten up
    ਜਲੰਧਰ ਦੇ 120 ਫੁੱਟੀ ਰੋਡ 'ਤੇ ਪੈਟਰੋਲ ਪੰਪ 'ਤੇ ਗੁੰਡਾਗਰਦੀ! ਦੋ ਨੌਜਵਾਨਾਂ ਦੀ...
  • ladies   gymkhana club elections jalandhar
    ਲਗਭਗ 5 ਸਾਲਾਂ ਬਾਅਦ ਲੇਡੀਜ਼ ਜਿਮਖਾਨਾ ਕਲੱਬ ਦੀਆਂ ਚੋਣਾਂ ਹੋਣ ਦੀ ਉਮੀਦ ਬਣੀ, 24...
  • accident again at chander nagar underbridge
    ਚੰਦਰ ਨਗਰ ਅੰਡਰਬ੍ਰਿਜ ’ਤੇ ਫਿਰ ਹਾਦਸਾ, ਟਰੱਕ ਟਕਰਾਉਣ ਨਾਲ ਗਾਰਡਰ ਡਿੱਗਿਆ, ਔਰਤ...
  • locks of the 6th shop broken in 10 days at jalandhar  s mai hiran gate
    ਜਲੰਧਰ ਦੇ ਮਾਈ ਹੀਰਾਂ ਗੇਟ 'ਚ 10 ਦਿਨਾਂ ’ਚ 6ਵੀਂ ਦੁਕਾਨ ਦੇ ਤਾਲੇ ਟੁੱਟੇ
  • mad sandhu case accused jobanpreet punjab dgp
    ਮੈਡ ਸੰਧੂ ਕਤਲ ਮਾਮਲੇ 'ਚ ਵੱਡੀ ਸਫਲਤਾ; ਮੁੱਖ ਦੋਸ਼ੀ ਜੋਬਨਪ੍ਰੀਤ ਮੁੰਬਈ ਤੋਂ...
Trending
Ek Nazar
gangrape in ludhiana

ਲੁਧਿਆਣਾ 'ਚ ਕੁੜੀ ਨਾਲ ਗੈਂਗਰੇਪ! ਮਹਿਲਾ ਨੇ ਕੋਲਡ ਡਰਿੰਕ ਵਿਚ ਨਸ਼ੀਲੀ ਚੀਜ਼ ਘੋਲ...

golden period

ਇਨ੍ਹਾਂ 4 ਰਾਸ਼ੀਆਂ ਵਾਲਿਆਂ ਦਾ GOLDEN PERIOD ਸ਼ੁਰੂ! ਵਰ੍ਹੇਗਾ ਨੋਟਾਂ ਦਾ ਮੀਂਹ

interpol red notice

ਸ਼੍ਰੀਲੰਕਾ: ਬਾਸਿਲ ਰਾਜਪਕਸ਼ੇ ਵਿਰੁੱਧ ਇੰਟਰਪੋਲ ਦਾ ਰੈੱਡ ਨੋਟਿਸ ਹੋਵੇਗਾ ਜਾਰੀ

trump statement on oil

ਗ੍ਰੀਨਲੈਂਡ 'ਚ ਤੇਲ ਅਤੇ ਗੈਸ ਦੇ ਖੂਹਾਂ ਦੀ ਖੁਦਾਈ ਜਲਦੀ ਸ਼ੁਰੂ ਹੋਵੇਗੀ : ਟਰੰਪ...

russian diesel trump

ਰੂਸੀ ਡੀਜ਼ਲ ਸਾਡੇ ਲਈ ਨਹੀਂ, ਸਗੋਂ ਵਿਸ਼ਵ ਬਾਜ਼ਾਰਾਂ ਲਈ : ਟਰੰਪ

migrant worker in  saudi

ਸਾਊਦੀ ਅਰਬ ਨੇ ਸ਼੍ਰੀਲੰਕਾਈ ਪ੍ਰਵਾਸੀ ਮਜ਼ਦੂਰ ਦੀ ਮੌਤ ਦੀ ਸਜ਼ਾ ਨੂੰ ਪਲਟ'ਤਾ

us singer millben claims cockroach janata party receiving funds from us donors

'ਕੌਕਰੋਚ ਜਨਤਾ ਪਾਰਟੀ' ਨੂੰ ਅਮਰੀਕਾ ਤੋਂ ਮਿਲ ਰਹੀ ਹੈ ਫੰਡਿੰਗ; ਮਸ਼ਹੂਰ ਹਾਲੀਵੁੱਡ...

online harassment

ਪਾਕਿਸਤਾਨ 'ਚ 15 ਲੱਖ ਜਵਾਕ ਔਨਲਾਈਨ ਜਿਨਸੀ ਸ਼ੋਸ਼ਣ ਦੇ ਸ਼ਿਕਾਰ, ਅਧਿਐਨ 'ਚ...

greetings on navratri and durga puja

ਨਿਊਯਾਰਕ ਦੇ ਮੇਅਰ ਮਮਦਾਨੀ ਨੇ ਨਵਰਾਤਰੀ ਅਤੇ ਦੁਰਗਾ ਪੂਜਾ 'ਤੇ ਭਾਰਤੀ ਪ੍ਰਵਾਸੀਆਂ...

sara ali khan

100 ਕਿੱਲੋ ਭਾਰ, ਲਾਅ ਦੀ ਪੜ੍ਹਾਈ, ਫਿਰ ਕਿਵੇਂ ਹੋਈ ਸਾਰਾ ਦੀ ਬਾਲੀਵੁੱਡ 'ਚ...

launches ai avatar devi

ਇੰਡੋਨੇਸ਼ੀਆ 'ਚ ਭਾਰਤੀ ਦੂਤਾਵਾਸ ਨੇ AI ਅਵਤਾਰ "ਦੇਵੀ" ਕੀਤੀ ਲਾਂਚ, ਦੇਵੇਗੀ...

rubio visit uzbekistan and india

ਅਮਰੀਕੀ ਵਿਦੇਸ਼ ਮੰਤਰੀ ਰੂਬੀਓ 17 ਤੋਂ 22 ਅਕਤੂਬਰ ਤੱਕ ਕਰਨਗੇ ਉਜ਼ਬੇਕਿਸਤਾਨ ਅਤੇ...

actor shekhar suman

"ਪਾਪਾ ਮੈਨੂੰ ਬਚਾਅ ਲਓ...": 11 ਸਾਲਾ ਪੁੱਤ ਦੇ ਆਖਰੀ ਪਲ ਯਾਦ ਕਰ ਰੋ ਪਏ ਸ਼ੇਖਰ...

jalandhar opposition to firecracker market in raowali village

ਜਲੰਧਰ : ਪਿੰਡ ਰਾਓਵਾਲੀ 'ਚ ਪਟਾਕਾ ਮਾਰਕੀਟ ਦਾ ਵਿਰੋਧ ! ਪੰਚਾਇਤ ਨੇ ਦਿੱਤੀ...

major administrative reshuffle in punjab

ਪੰਜਾਬ 'ਚ ਵੱਡਾ ਪ੍ਰਸ਼ਾਸਨਿਕ ਫੇਰਬਦਲ ! IAS ਤੇ PCS ਅਧਿਕਾਰੀਆਂ ਦੇ ਤਬਾਦਲੇ,...

robbery in post office

ਇਟਲੀ ਤੋਂ ਵੱਡੀ ਖ਼ਬਰ ;  2 ਬੰਦੂਕਧਾਰੀ ਚੋਰ ਚਿੱਟੇ ਦਿਨ ਡਾਕਘਰ ਤੋਂ 1 ਲੱਖ ਯੂਰੋ...

flood affected villages in nepal

ਨੇਪਾਲ :  ਹੜ੍ਹ ਪ੍ਰਭਾਵਿਤ ਪਿੰਡਾਂ ਤੱਕ ਪਹੁੰਚੇ ਫੌਜੀ ਕਰਮਚਾਰੀ, ਪਹੁੰਚਾਈ ਰਾਹਤ...

incident in shopping mall

ਦੱਖਣੀ ਕੋਰੀਆ : ਸ਼ਾਪਿੰਗ ਮਾਲ 'ਚ ਵਿਅਕਤੀ ਨੇ ਅੱਠ ਲੋਕਾਂ ਨੂੰ ਮਾਰ'ਤਾ ਚਾਕੂ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਦੇਸ਼ ਦੀਆਂ ਖਬਰਾਂ
    • delhi police  rahul gandhi  residence  viral video
      ਦਿੱਲੀ ਪੁਲਸ ਨੇ ਰਾਹੁਲ ਗਾਂਧੀ ਦੇ ਘਰ 'ਤੇ ਹਮਲੇ ਦੇ ਦਾਅਵਿਆਂ ਦਾ ਕੀਤਾ ਖੰਡਨ,...
    • coaching institutes  cm rekha gupta
      ਮੁਖਰਜੀ ਨਗਰ ਵਿੱਚ ਕੋਚਿੰਗ ਸੰਸਥਾਵਾਂ ਦਾ CM ਰੇਖਾ ਗੁਪਤਾ ਵਲੋਂ ਨਿਰੀਖਣ, ਦਿੱਤੇ...
    • delhi high court  yasin malik  jail administration  report
      ਯਾਸੀਨ ਮਲਿਕ ਦੀ ਪੇਸ਼ੀ ਨਾ ਹੋਣ 'ਤੇ ਹਾਈ ਕੋਰਟ ਨੇ ਜੇਲ੍ਹ ਪ੍ਰਸ਼ਾਸਨ ਤੋਂ ਮੰਗੀ...
    • palm oil  cheese  food department raid
      ਪਾਮ ਤੇਲ ਤੋਂ ਬਣਾਇਆ ਜਾਂਦਾ ਸੀ ਪਨੀਰ, ਖੁਰਾਕ ਵਿਭਾਗ ਨੇ ਯੂਨਿਟ 'ਚ ਮਾਰਿਆ ਛਾਪਾ,...
    • kewal singh dhillon pc
      ਪਰਵਿੰਦਰ ਸਿੰਘ ਝੋਟਾ ਕਤਲਕਾਂਡ ਦੀ ਹੋਵੇ CBI ਜਾਂਚ: ਕੇਵਲ ਸਿੰਘ ਢਿੱਲੋਂ
    • us singer millben claims cockroach janata party receiving funds from us donors
      'ਕੌਕਰੋਚ ਜਨਤਾ ਪਾਰਟੀ' ਨੂੰ ਅਮਰੀਕਾ ਤੋਂ ਮਿਲ ਰਹੀ ਹੈ ਫੰਡਿੰਗ; ਮਸ਼ਹੂਰ ਹਾਲੀਵੁੱਡ...
    • gujarat  municipal corporation elections  bjp
      ਗੁਜਰਾਤ ਨਗਰ ਨਿਗਮ ਚੋਣਾਂ ’ਚ ਭਾਜਪਾ ਦਾ ਦਬਦਬਾ ਬਰਕਰਾਰ
    • india  cultural heritage  pm modi
      ਭਾਰਤ ਦੀ ਸੱਭਿਆਚਾਰਕ ਵਿਰਾਸਤ ਨੂੰ ਦੁਨੀਆ ਭਰ 'ਚ ਤੇਜ਼ੀ ਨਾਲ ਮਿਲ ਰਹੀ ਮਾਨਤਾ: PM...
    • father  sarpanch  elections  daughter in law  son
      ਸਰਪੰਚ ਬਣਨ ਦੀ ਜਿੱਦ ਨੇ ਉਜਾੜ ਦਿੱਤਾ ਪਰਿਵਾਰ, ਪਿਓ ਨੇ ਨੂੰਹ-ਪੁੱਤ ਨੂੰ ਗੱਡੀ ਨਾਲ...
    • kashmir  snowfall  mountains
      ਕਸ਼ਮੀਰ ਦੇ ਉੱਚਾਈ ਵਾਲੇ ਇਲਾਕਿਆਂ 'ਚ ਤਾਜ਼ਾ ਬਰਫ਼ਬਾਰੀ, ਬਰਫ਼ ਦੀ ਚਿੱਟੀ ਚਾਦਰ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +