Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    WED, AUG 12, 2026

    1:06:22 AM

  • transfers in punjab

    ਪੰਜਾਬ 'ਚ ਅਫ਼ਸਰਾਂ ਦੇ ਹੋ ਗਏ ਤਬਾਦਲੇ! ਜਲੰਧਰ ਨਗਰ...

  • sukhbir singh badal appointments

    ਸੁਖਬੀਰ ਸਿੰਘ ਬਾਦਲ ਵੱਲੋਂ 20 ਨਵੇਂ ਜ਼ਿਲ੍ਹਾ...

  • india new currency notes

    ਭਾਰਤ ਵਿਚ ਫ਼ਿਰ ਬਦਲਣਗੇ ਨੋਟ! ਵਿੱਤ ਮੰਤਰੀ ਨਿਰਮਲਾ...

  • train manufactured in punjab s kapurthala factory will run in bangladesh

    ਵਿਦੇਸ਼ 'ਚ ਚੱਲੇਗੀ ਪੰਜਾਬ ਦੀ ਕਪੂਰਥਲਾ ਫੈਕਟਰੀ 'ਚ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • National News
  • "ਮੇਰੀ ਜਾਨ ਨੂੰ ਖ਼ਤਰਾ...ਮੇਰੀ ਸੁਰੱਖਿਆ ਵਧਾਈ ਜਾਵੇ", ਤੇਜ ਪ੍ਰਤਾਪ ਯਾਦਵ ਦਾ ਵੱਡਾ ਦਾਅਵਾ

NATIONAL News Punjabi(ਦੇਸ਼)

"ਮੇਰੀ ਜਾਨ ਨੂੰ ਖ਼ਤਰਾ...ਮੇਰੀ ਸੁਰੱਖਿਆ ਵਧਾਈ ਜਾਵੇ", ਤੇਜ ਪ੍ਰਤਾਪ ਯਾਦਵ ਦਾ ਵੱਡਾ ਦਾਅਵਾ

  • Edited By Rajwinder Kaur,
  • Updated: 24 Jun, 2025 11:37 AM
National
my life danger   my security increased   tej pratap yadav
  • Share
    • Facebook
    • Tumblr
    • Linkedin
    • Twitter
  • Comment

ਨੈਸ਼ਨਲ ਡੈਸਕ: ਬਿਹਾਰ ਦੇ ਸਾਬਕਾ ਮੰਤਰੀ ਅਤੇ ਲਾਲੂ ਪ੍ਰਸਾਦ ਯਾਦਵ ਦੇ ਵੱਡੇ ਪੁੱਤਰ ਤੇਜ ਪ੍ਰਤਾਪ ਯਾਦਵ ਨੇ ਸੋਮਵਾਰ ਨੂੰ ਆਪਣੀ ਨਿੱਜੀ ਸੁਰੱਖਿਆ ਨੂੰ ਲੈ ਕੇ ਗੰਭੀਰ ਚਿੰਤਾ ਪ੍ਰਗਟ ਕਰਦੇ ਹੋਏ ਦਾਅਵਾ ਕੀਤਾ ਕਿ 'ਉਨ੍ਹਾਂ ਦੀ ਜਾਨ ਨੂੰ ਖ਼ਤਰਾ' ਹੈ। ਪਟਨਾ ਵਿੱਚ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਤੇਜ ਪ੍ਰਤਾਪ ਨੇ ਦੋਸ਼ ਲਾਇਆ ਕਿ ਉਨ੍ਹਾਂ ਦੀ ਆਪਣੀ ਪਾਰਟੀ ਰਾਸ਼ਟਰੀ ਜਨਤਾ ਦਲ (ਆਰਜੇਡੀ) ਦੇ ਲੋਕਾਂ ਵੱਲੋਂ ਉਨ੍ਹਾਂ ਨੂੰ ਨਿਸ਼ਾਨਾ ਬਣਾਇਆ ਜਾ ਰਿਹਾ ਹੈ ਅਤੇ ਉਨ੍ਹਾਂ ਨੂੰ ਪਾਸੇ ਕੀਤਾ ਜਾ ਰਿਹਾ ਹੈ।

ਇਹ ਵੀ ਪੜ੍ਹੋ : Heavy Rain Alert: 24 ਤੋਂ 29 ਜੂਨ ਤੱਕ ਪਵੇਗਾ ਭਾਰੀ ਮੀਂਹ! ਬਿਜਲੀ ਡਿੱਗਣ ਦਾ ਖ਼ਤਰਾ, IMD ਵਲੋਂ ਅਲਰਟ ਜਾਰੀ

ਉਹਨਾਂ ਕਿਹਾ ਕਿ ਮੈਂ ਅਸੁਰੱਖਿਅਤ ਮਹਿਸੂਸ ਕਰ ਰਿਹਾ ਹਾਂ ਅਤੇ ਮੇਰੀ ਜਾਨ ਨੂੰ ਖ਼ਤਰਾ ਹੈ। ਇਸ ਕਰਕੇ ਮੇਰੀ ਸੁਰੱਖਿਆਂ ਵਿਚ ਵਾਧਾ ਕੀਤਾ ਜਾਣਾ ਚਾਹੀਦਾ ਹੈ। ਮੈਂ ਆਪਣੇ ਸਟੈਂਡ ਤੋਂ ਪਿੱਛੇ ਨਹੀਂ ਹਟਾਂਗਾ। ਜਿਹੜੇ ਲੋਕ ਮੇਰੀ ਜ਼ਿੰਦਗੀ ਬਰਬਾਦ ਕਰਨ ਦੀ ਕੋਸ਼ਿਸ਼ ਕਰ ਰਹੇ ਹਨ- ਇੱਥੋ ਤੱਕ ਕਿ ਮੇਰੀ ਨਿੱਜੀ ਜ਼ਿੰਦਗੀ ਨੂੰ ਉਜਾਗਰ ਕਰਕੇ ਵੀ ਉਹਨਾਂ ਨੂੰ ਕਿਸੇ ਕੀਮਤ 'ਤੇ ਬਖ਼ਸ਼ਿਆ ਨਹੀਂ ਜਾਵੇਗਾ। ਇਸ ਮੌਕੇ ਕਿਸੇ ਦਾ ਨਾਮ ਲਏ ਬਿਨਾਂ ਹੀ ਤੇਜ ਪ੍ਰਤਾਪ ਨੇ ਆਰਜੇਡੀ ਦੇ ਅੰਦਰ ਬੈਠੇ ਚਾਰ ਤੋਂ ਪੰਜ ਲੋਕਾਂ 'ਤੇ ਉਹਨਾਂ ਦੇ ਖ਼ਿਲਾਫ਼ ਸਾਜ਼ਿਸ਼ ਕਰਨ ਅਤੇ ਉਹਨਾਂ ਨੂੰ ਰਾਜਨੀਤਿਕ ਅਤੇ ਨਿੱਜੀ ਤੌਰ 'ਤੇ ਪ੍ਰਸੰਗਿਕਤਾ ਤੋਂ ਬਾਹਰ ਕੱਢਣ ਦੀ ਕੋਸ਼ਿਸ਼ ਕਰਨ ਦਾ ਦੋਸ਼ ਲਗਾਇਆ ਹੈ।

ਇਹ ਵੀ ਪੜ੍ਹੋ : 94 ਲੱਖ ਗ਼ਰੀਬ ਪਰਿਵਾਰਾਂ ਲਈ Good News! ਬੈਂਕ ਖਾਤਿਆਂ 'ਚ ਆਉਣਗੇ 2-2 ਲੱਖ ਰੁਪਏ, ਜਾਣੋ ਕਿਵੇਂ

ਤੇਜ ਪ੍ਰਤਾਪ ਦਾ ਇਹ ਬਿਆਨ ਅਜਿਹੇ ਸਮੇਂ ਵਿਚ ਆਇਆ ਹੈ, ਜਦੋਂ ਉਨ੍ਹਾਂ ਦੇ ਪਿਤਾ ਲਾਲੂ ਪ੍ਰਸਾਦ ਯਾਦਵ ਨੇ ਆਰਜੇਡੀ ਦੇ ਰਾਸ਼ਟਰੀ ਪ੍ਰਧਾਨ ਵਜੋਂ ਲਗਾਤਾਰ 13ਵੇਂ ਕਾਰਜਕਾਲ ਲਈ ਨਾਮਜ਼ਦਗੀ ਪੱਤਰ ਦਾਖਲ ਕੀਤਾ ਸੀ। ਇਸ ਮੌਕੇ ਪਰਿਵਾਰ ਦੇ ਜ਼ਿਆਦਾਤਰ ਮੈਂਬਰ ਅਤੇ ਸੀਨੀਅਰ ਆਰਜੇਡੀ ਆਗੂ ਮੌਜੂਦ ਸਨ ਪਰ ਤੇਜ ਪ੍ਰਤਾਪ ਅਤੇ ਪਾਰਟੀ ਲੀਡਰਸ਼ਿਪ ਵਿਚਕਾਰ ਵਧਦੀ ਦੂਰੀ ਸਪੱਸ਼ਟ ਸੀ। ਆਪਣੀਆਂ ਸ਼ਿਕਾਇਤਾਂ ਦੇ ਬਾਵਜੂਦ ਤੇਜ ਪ੍ਰਤਾਪ ਨੇ ਆਪਣੇ ਪਿਤਾ ਅਤੇ ਛੋਟੇ ਭਰਾ ਦੀ ਤੰਦਰੁਸਤੀ ਦੀ ਕਾਮਨਾ ਕੀਤੀ। ਤੇਜ ਪ੍ਰਤਾਪ ਯਾਦਵ ਨੇ ਕਿਹਾ, "ਮੇਰੇ ਪਿਤਾ ਨੂੰ ਮੇਰੀਆਂ ਸ਼ੁਭਕਾਮਨਾਵਾਂ। ਉਹਨਾਂ ਦੀ ਲੰਬੀ ਉਮਰ ਹੋਵੇ। ਤੇਜਸਵੀ ਯਾਦਵ ਨੂੰ ਅੱਗੇ ਵਧਣਾ ਚਾਹੀਦਾ ਹੈ ਅਤੇ ਬਿਹਾਰ ਦਾ ਮੁੱਖ ਮੰਤਰੀ ਬਣਨਾ ਚਾਹੀਦਾ ਹੈ - ਇਹ ਮੇਰਾ ਆਸ਼ੀਰਵਾਦ ਹੈ।"

ਇਹ ਵੀ ਪੜ੍ਹੋ : ਹੁਣ 10 ਜੁਲਾਈ ਤੱਕ ਸਕੂਲ ਰਹਿਣਗੇ ਬੰਦ, ਹੁਕਮ ਹੋਏ ਜਾਰੀ

For Android:-  https://play.google.com/store/apps/details?id=com.jagbani&hl=en 

For IOS:-  https://itunes.apple.com/in/app/id538323711?mt=8

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।

  • My life
  • danger
  • my safety increased
  • Tej Pratap Yadav
  • big claim
  • ਤੇਜ ਪ੍ਰਤਾਪ ਯਾਦਵ
  • ਵੱਡਾ ਦਾਅਵਾ

Heavy Rain Alert: 24 ਤੋਂ 29 ਜੂਨ ਤੱਕ ਪਵੇਗਾ ਭਾਰੀ ਮੀਂਹ! ਬਿਜਲੀ ਡਿੱਗਣ ਦਾ ਖ਼ਤਰਾ, IMD ਵਲੋਂ ਅਲਰਟ ਜਾਰੀ

NEXT STORY

Stories You May Like

  • bajwa  s big claim in the vidhan sabha
    ਵਿਧਾਨ ਸਭਾ 'ਚ ਬਾਜਵਾ ਦਾ ਵੱਡਾ ਦਾਅਵਾ: ਪੰਜਾਬ ਪੁਲਸ ਦੇ ਅਫਸਰਾਂ ਦਾ ਗੈਂਗਸਟਰਾਂ ਨਾਲ ਤਾਲਮੇਲ
  • america not launch new attacks donald trump
    'ਹੁਣ ਨਵੇਂ ਹਮਲੇ ਨਹੀਂ ਕਰੇਗਾ ਅਮਰੀਕਾ...', ਟਰੰਪ ਦਾ ਵੱਡਾ ਦਾਅਵਾ
  • ashish yadav wins silver medal in javelin throw
    ਆਸ਼ੀਸ਼ ਯਾਦਵ ਨੇ ਜੈਵਲਿਨ ਥ੍ਰੋਅ ਵਿੱਚ ਜਿੱਤਿਆ ਚਾਂਦੀ ਦਾ ਤਗਮਾ
  • trump makes big claim about oil and gas
    ਦੁਨੀਆ ਭਰ 'ਚ ਤੇਲ-ਗੈਸ ਦੀ ਕਿੱਲਤ ਵਿਚਾਲੇ ਟਰੰਪ ਨੇ ਕਰ'ਤਾ ਵੱਡਾ ਦਾਅਵਾ
  • missiles shot down
    ਈਰਾਨ ਤੋਂ ਦਾਗੀਆਂ ਪੰਜ ਮਿਜ਼ਾਈਲਾਂ ਕੀਤੀਆਂ ਢੇਰ : ਜਾਰਡਨ ਦਾ ਦਾਅਵਾ
  • uproar in pappu yadav press conference
    ਪੱਪੂ ਯਾਦਵ ਦੀ ਪ੍ਰੈੱਸ ਕਾਨਫਰੰਸ 'ਚ ਹੰਗਾਮਾ ! ਸੰਸਦ ਮੈਂਬਰ ਨੇ ਦਾਅਵਾ- ਚਾਕੂ ਨਾਲ ਹਮਲਾ ਕਰਨ ਆਇਆ ਸੀ ਵਿਅਕਤੀ
  • partap singh bajwa raised the issue of illegal mining in the vidhan sabha
    ਵਿਧਾਨ ਸਭਾ 'ਚ ਪ੍ਰਤਾਪ ਸਿੰਘ ਬਾਜਵਾ ਨੇ ਚੁੱਕਿਆ ਨਾਜਾਇਜ਼ ਮਾਈਨਿੰਗ ਦਾ ਮੁੱਦਾ
  • student protests 2873 serious criminals
    ਵਿਦਿਆਰਥੀ ਪ੍ਰਦਰਸ਼ਨ ਦੌਰਾਨ ਮੌਜੂਦ ਸਨ 2873 ਸੰਗੀਨ ਅਪਰਾਧੀ, ਦਿੱਲੀ ਪੁਲਸ ਦਾ ਵੱਡਾ ਦਾਅਵਾ
  • transfers in punjab
    ਪੰਜਾਬ 'ਚ ਅਫ਼ਸਰਾਂ ਦੇ ਹੋ ਗਏ ਤਬਾਦਲੇ! ਜਲੰਧਰ ਨਗਰ ਨਿਗਮ ਕਮਿਸ਼ਨਰ ਦੀ ਵੀ ਹੋਈ...
  • heavy rains to occur in punjab on friday
    ਪੰਜਾਬ 'ਚ ਸ਼ੁੱਕਰਵਾਰ ਨੂੰ ਪਵੇਗਾ ਭਾਰੀ ਮੀਂਹ! ਇਨ੍ਹਾਂ ਜ਼ਿਲ੍ਹਿਆਂ ਲਈ ਚਿਤਾਵਨੀ...
  • canada pr
    ਕੈਨੇਡਾ ਦੀ PR ਲੈਣ  ਦੇ ਚਾਹਵਾਨ ਪੰਜਾਬੀ ਨੌਜਵਾਨਾਂ ਲਈ ਅਹਿਮ ਖ਼ਬਰ
  • 70 percent work of sports hub completed
    ਸਪੋਰਟਸ ਹੱਬ ਦਾ 70 ਫ਼ੀਸਦੀ ਕੰਮ ਪੂਰਾ, ਕਮਿਸ਼ਨਰ ਨੇ 30 ਸਤੰਬਰ ਤੱਕ ਕੰਮ ਖ਼ਤਮ ਕਰਨ...
  • double blow to jalandhar corporation
    ਜਲੰਧਰ ਨਿਗਮ ’ਤੇ ਦੂਹਰੀ ਮਾਰ: 22 ਕਰੋੜ ਖਾਤਿਆਂ ’ਚ ਫਸੇ, ਹੁਣ 37 ਕਰੋੜ ਦੀ...
  • power cut today
    ਪੰਜਾਬ ਦੇ ਇਨ੍ਹਾਂ ਇਲਾਕਿਆਂ 'ਚ ਅੱਜ ਬਿਜਲੀ ਰਹੇਗੀ ਬੰਦ, ਲੱਗੇਗਾ ਲੰਬਾ power cut
  • major terror attack plot foiled in punjab accused arrested with hand grenade
    ਪੰਜਾਬ 'ਚ ਵੱਡੇ ਅੱਤਵਾਦੀ ਹਮਲੇ ਦੀ ਸਾਜਿਸ਼ ਨਾਕਾਮ! ਹੈਂਡ ਗ੍ਰਨੇਡ ਸਮੇਤ ਇਕ...
  • discussions of alliances in punjab politics ahead of 2027 assembly elections
    2027 ਦੀਆਂ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਪੰਜਾਬ ਦੀ ਸਿਆਸਤ 'ਚ ਗਠਜੋੜ ਦੀਆਂ...
Trending
Ek Nazar
red alert amid forecast of heavy rain

ਭਾਰੀ ਬਾਰਿਸ਼ ਦੀ ਭਵਿੱਖਬਾਣੀ,  ਬੀਜਿੰਗ ਨੇ 'ਰੈੱਡ ਅਲਰਟ' ਕਰ'ਤਾ ਜਾਰੀ

ebola in congo

ਕਾਂਗੋ 'ਚ ਇਬੋਲਾ ਦਾ ਕਹਿਰ, ਹੁਣ ਤੱਕ 2,000 ਲੋਕਾਂ ਦੀ ਗਈ ਜਾਨ

iran us conflict

ਈਰਾਨ ਨੇ ਖ਼ੁਦ ਨੂੰ ਇੱਕ "ਅਜਿੱਤ ਸ਼ਕਤੀ" ਕੀਤਾ ਹੈ ਸਾਬਤ : ਅਰਾਘਚੀ

immigrants must obey law

ਕਾਨੂੰਨ ਦੀ ਪਾਲਣਾ ਲਾਜ਼ਮੀ : ਇਟਲੀ ਤੇ ਡੈਂਨਮਾਰਕ ਦੀਆਂ ਪ੍ਰਧਾਨ ਮੰਤਰੀਆਂ ਦਾ...

miners in south africa

ਦੱਖਣੀ ਅਫ਼ਰੀਕਾ 'ਚ ਮ੍ਰਿਤਕ ਮਿਲੇ 14 ਖਾਣ ਮਜ਼ਦੂਰ

indian origin cfo sentenced

ਅਮਰੀਕਾ: ਰਿਸ਼ਵਤਖੋਰੀ ਦੇ ਮਾਮਲੇ 'ਚ ਭਾਰਤੀ ਮੂਲ ਦੇ ਸੀਐਫਓ ਨੂੰ ਸੁਣਾਈ ਗਈ ਸਜ਼ਾ

police officers in france

ਫਰਾਂਸ 'ਚ ਪੁਲਿਸ ਮੁਲਾਜ਼ਮਾਂ 'ਤੇ ਅੱਤਵਾਦੀ ਹਮਲਾ; ਚਾਕੂਆਂ ਨਾਲ ਕੀਤੇ ਕਈ ਵਾਰ

govinda s wife s big statement on being seen with rumored girlfriend

'ਉਸਦੀ ਬੁੱਧੀ ਭ੍ਰਿਸ਼ਟ ਹੋ ਗਈ ਹੈ...'; ਰੂਮਰਡ ਗਰਲਫ੍ਰੈਂਡ ਨਾਲ ਦੇਖੇ ਜਾਣ 'ਤੇ...

indian embassy in slovenia

ਖਾਲਿਸਤਾਨੀ ਕੱਟੜਪੰਥੀਆਂ ਨੇ ਸਲੋਵੇਨੀਆ 'ਚ ਭਾਰਤੀ ਦੂਤਾਵਾਸ 'ਚ ਕੀਤੀ ਭੰਨਤੋੜ,...

sue trump administration

ਸਾਬਕਾ ਹਵਾਈ ਸੈਨਾ ਸਕੱਤਰ ਫ੍ਰੈਂਕ ਕੇਂਡਲ ਟਰੰਪ ਪ੍ਰਸ਼ਾਸਨ 'ਤੇ ਕਰਨਗੇ ਮੁਕੱਦਮਾ

shehnaaz gill accidentally swallows nose ring during shoot

ਖ਼ਤਰੇ 'ਚ ਪਈ ਸ਼ਹਿਨਾਜ਼ ਗਿੱਲ ਦੀ ਜਾਨ ! ਸ਼ੂਟਿੰਗ ਦੌਰਾਨ ਅਚਾਨਕ...

students school bus fire driver police

ਵਿਦਿਆਰਥੀਆਂ ਨਾਲ ਭਰੀ ਸਕੂਲ ਬੱਸ ਨੂੰ ਲੱਗ ਗਈ ਅੱਗ ! ਧਊਆ ਪਿੰਡ 'ਚ ਮਚ ਗਿਆ...

kumar sanu takes a playful dig at udit narayan  s kiss row

'ਨਾ ਮੈਂ ਚੁੰਮਾ ਦਿੱਤਾ, ਨਾ ਲਿਆ'; ਕੁਮਾਰ ਸਾਨੂ ਨੇ ਉਦਿਤ ਨਾਰਾਇਣ ਦੇ 'ਕਿੱਸ...

700 rupees clash person incident

700 ਰੁਪਏ ਨੂੰ ਲੈ ਕੇ ਹੋਈ ਝੜਪ, ਵਿਅਕਤੀ ਦਾ ਕਰ 'ਤਾ ਕਤਲ, ਦਿੱਲੀ 'ਚ ਫੈਲੀ...

heavy rains alert issued

ਮੰਗਲਵਾਰ ਨੂੰ ਪਵੇਗਾ ਭਾਰੀ ਮੀਂਹ, ਇਨ੍ਹਾਂ ਸੂਬਿਆਂ 'ਚ ਜਾਰੀ ਹੋ ਗਿਆ ਅਲਰਟ

remittances in july 2026

ਜੁਲਾਈ 2026 'ਚ ਪਾਕਿਸਤਾਨ ਨੂੰ ਪ੍ਰਾਪਤ ਹੋਈ 3.6 ਬਿਲੀਅਨ ਡਾਲਰ ਦੀ ਰੇਮੀਟੈਂਸ

60 day grace period

ਹੋਵੇਗਾ ਵੱਡਾ ਨੁਕਸਾਨ! 60 ਦਿਨਾਂ ਦਾ ਗ੍ਰੇਸ ਪੀਰੀਅਡ ਖਤਮ ਕਰਨ ਵਿਰੁੱਧ ਮਾਹਰਾਂ ਨੇ...

iran us talks

ਵਾਰਤਾ 'ਚ ਈਰਾਨ ਇਸ ਪਾਬੰਦੀ ਨੂੰ ਹਟਾਉਣ ਲਈ ਦੇ ਰਿਹੈ ਤਰਜੀਹ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਦੇਸ਼ ਦੀਆਂ ਖਬਰਾਂ
    • heavy rains to occur in these states on august 12
      12 ਅਗਸਤ ਨੂੰ ਇਨ੍ਹਾਂ ਸੂਬਿਆਂ 'ਚ ਪਵੇਗਾ ਭਾਰੀ ਮੀਂਹ ! ਅਚਾਨਕ ਬਦਲੇ ਮੌਸਮ ਨੇ...
    • india completely rejected chinese objections on arunachal
      ਭਾਰਤ ਨੇ ਅਰੁਣਾਚਲ 'ਤੇ ਚੀਨੀ ਇਤਰਾਜ਼ਾਂ ਨੂੰ ਪੂਰੀ ਤਰ੍ਹਾਂ ਨਕਾਰਿਆ, ਆਖੀ ਇਹ ਗੱਲ
    • train manufactured in punjab s kapurthala factory will run in bangladesh
      ਵਿਦੇਸ਼ 'ਚ ਚੱਲੇਗੀ ਪੰਜਾਬ ਦੀ ਕਪੂਰਥਲਾ ਫੈਕਟਰੀ 'ਚ ਤਿਆਰ ਕੀਤੀ ਗਈ ਟ੍ਰੇਨ,  ਜਾਣੋ...
    • pilot of phuket delhi flight tested positive for dope in second test
      ਨਸ਼ਾ ਕਰ ਕੇ ਚਲਾ ਰਿਹਾ ਸੀ ਜਹਾਜ਼ ! ਫੁਕੇਟ-ਦਿੱਲੀ ਉਡਾਣ ਦਾ ਪਾਇਲਟ ਦੂਜੇ ਡੋਪ ਟੈਸਟ...
    • major train accident in jharkhand
      ਝਾਰਖੰਡ 'ਚ ਵੱਡਾ ਰੇਲ ਹਾਦਸਾ: ਮਾਲਗੱਡੀ ਦੇ 11 ਡੱਬੇ ਲੀਹੋਂ ਲੱਥੇ, ਰੇਲ ਆਵਾਜਾਈ...
    • banks will be closed for two days this week  rbi
      ਇਸ ਹਫ਼ਤੇ ਦੋ ਦਿਨ ਬੰਦ ਰਹਿਣਗੇ Bank, ਜਾਣੋ RBI ਵਲੋਂ ਜਾਰੀ ਛੁੱਟੀਆਂ ਦੀ ਸੂਚੀ
    • actress trisha  rb udayakumar  deputy cm  cm vijay
      'ਤ੍ਰਿਸ਼ਾ ਨੂੰ ਡਿਪਟੀ CM ਕਦੋਂ ਕੀਤਾ ਜਾਵੇਗਾ ਨਿਯੁਕਤ', ਹੁਣ AIADMK ਆਗੂ ਦੇ...
    • now train travel will be cheaper railways has made a new announcement
      ਹੁਣ ਸਸਤਾ ਹੋਵੇਗਾ ਟ੍ਰੇਨ ਦਾ ਸਫਰ ! ਰੇਲਵੇ ਨੇ ਕੀਤਾ ਨਵਾਂ ਐਲਾਨ, ਜਾਣੋ ਕਿਹੜੀ...
    • devendra fadnavis  snake  girl students  death  school license
      ਸੱਪ ਦੇ ਡੱਸਣ ਨਾਲ ਵਿਦਿਆਰਥਣਾਂ ਦੀ ਮੌਤ, CM ਫੜਨਵੀਸ ਨੇ ਸਕੂਲ ਦਾ ਲਾਇਸੈਂਸ ਰੱਦ...
    • isro to launch 300 satellite
      6 ਸਾਲਾਂ 'ਚ 300 ਸੈਟੇਲਾਈਟ ਲਾਂਚ ਕਰੇਗਾ ISRO ! ਭਾਰਤ ਨੇ ਸਪੇਸ ਵੱਲ ਮਾਰੀ ਵੱਡੀ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +