ਨਵੀਂ ਦਿੱਲੀ—ਨੈਸ਼ਨਲ ਬੈਂਕ ਫਾਰ ਐਗਰੀਕਲਚਰ ਐਂਡ ਰੂਰਲ ਡਿਵੈਲਪਮੈਂਟ (NABARD) 'ਗ੍ਰੇਡ-ਏ' ਦੇ ਅਹੁਦਿਆਂ 'ਤੇ ਭਰਤੀਆਂ ਲਈ ਨੋਟੀਫਿਕੇਸ਼ਨ ਜਾਰੀ ਕੀਤੀ ਗਈ ਹੈ। ਇਛੁੱਕ ਉਮੀਦਵਾਰ ਅਪਲਾਈ ਕਰ ਸਕਦੇ ਹਨ।
ਅਹੁਦਿਆਂ ਦੀ ਗਿਣਤੀ- 154
ਆਖਰੀ ਤਾਰੀਕ- 3 ਫਰਵਰੀ, 2020
ਸਿੱਖਿਆ ਯੋਗਤਾ- ਇਛੁੱਕ ਉਮੀਦਵਾਰ ਨੇ ਮਾਨਤਾ ਪ੍ਰਾਪਤ ਸੰਸਥਾ ਤੋਂ ਗ੍ਰੈਜੂਏਸ਼ਨ ਡਿਗਰੀ ਪਾਸ ਕੀਤੀ ਹੋਵੇ। ਇਸ ਦੇ ਨਾਲ ਹੀ ਆਰਮੀ, ਨੇਵੀ, ਏਅਰਫੋਰਸ 'ਚ ਘੱਟੋ-ਘੱਟ 5 ਸਾਲ ਕੰਮ ਕੀਤਾ ਹੋਵੇ।
ਉਮਰ ਸੀਮਾ- 25 ਤੋਂ 40 ਸਾਲ ਤੱਕ
ਚੋਣ ਪ੍ਰਕਿਰਿਆ- ਉਮੀਦਵਾਰ ਦੀ ਚੋਣ ਪ੍ਰੀਖਿਆ ਅਤੇ ਇੰਟਰਵਿਊ ਦੇ ਆਧਾਰ 'ਤੇ ਕੀਤੀ ਜਾਵੇਗੀ।
ਇੰਝ ਕਰੋ ਅਪਲਾਈ- ਇਛੁੱਕ ਉਮੀਦਵਾਰ ਅਪਲਾਈ ਕਰਨ ਲਈ ਵੈੱਬਸਾਈਟ https://www.nabard.org/ ਪੜ੍ਹੋ।
ਵਿਦਿਆਰਥਣਾਂ ਨਾਲ ਛੇੜਛਾੜ ਕਰਨ ਵਾਲਾ ਪ੍ਰੋਫੈਸਰ ਚਾਰਜਸ਼ੀਟ
NEXT STORY