Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    MON, APR 20, 2026

    1:06:45 PM

  • punjab police asi s son dies of heart attack wedding to be held on may 5

    ਜਲੰਧਰ: ਖ਼ੁਸ਼ੀਆਂ ਮਾਤਮ 'ਚ ਬਦਲੀਆਂ! ASI ਦੇ ਪੁੱਤ...

  • sirsa launches sharp attack on opponents

    ਮਹਿਲਾਵਾਂ ਦੇ ਹੱਕਾਂ 'ਚ ਰੋੜਾ ਬਣੇ ਵਿਰੋਧੀ, ਸਾਰਿਆਂ...

  • there was an uproar in a college in chandigarh

    ਚੰਡੀਗੜ੍ਹ ਦੇ ਕਾਲਜ 'ਚ ਮਚੀ ਹਾਹਾਕਾਰ, ਕਰਾਇਆ ਗਿਆ...

  • schools shut internet down

    ਸਕੂਲਾਂ 'ਚ ਅਚਾਨਕ ਛੁੱਟੀ ਦਾ ਐਲਾਨ, 2 ਜ਼ਿਲ੍ਹਿਆਂ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • National News
  • New Delhi
  • ਭਾਜਪਾ ਪ੍ਰਧਾਨ ਨੱਡਾ ਨੇ ਸੰਭਾਲਿਆ ਰਸਾਇਣ ਅਤੇ ਖਾਦ ਮੰਤਰਾਲੇ ਦਾ ਚਾਰਜ

NATIONAL News Punjabi(ਦੇਸ਼)

ਭਾਜਪਾ ਪ੍ਰਧਾਨ ਨੱਡਾ ਨੇ ਸੰਭਾਲਿਆ ਰਸਾਇਣ ਅਤੇ ਖਾਦ ਮੰਤਰਾਲੇ ਦਾ ਚਾਰਜ

  • Edited By Harinder Kaur,
  • Updated: 11 Jun, 2024 02:24 PM
New Delhi
nadda took charge of ministry of chemicals and fertilizers
  • Share
    • Facebook
    • Tumblr
    • Linkedin
    • Twitter
  • Comment

ਨਵੀਂ ਦਿੱਲੀ (ਭਾਸ਼ਾ) - ਭਾਰਤੀ ਜਨਤਾ ਪਾਰਟੀ ਦੇ ਰਾਸ਼ਟਰੀ ਪ੍ਰਧਾਨ ਜੇ. ਪੀ ਨੱਡਾ ਨੇ ਮੰਗਲਵਾਰ ਨੂੰ ਕੇਂਦਰੀ ਰਸਾਇਣ ਅਤੇ ਖਾਦ ਮੰਤਰਾਲੇ ਦਾ ਚਾਰਜ ਸੰਭਾਲ ਲਿਆ ਹੈ। ਮਨਸੁਖ ਮਾਂਡਵੀਆ ਪਿਛਲੀ ਭਾਜਪਾ ਸਰਕਾਰ ਵਿੱਚ ਰਸਾਇਣ ਅਤੇ ਖਾਦ ਮੰਤਰੀ ਸਨ।

ਇਹ ਵੀ ਪੜ੍ਹੋ :     ਚੰਦਰਬਾਬੂ ਨਾਇਡੂ ਦੀ ਪਤਨੀ ਦੀ ਜਾਇਦਾਦ ’ਚ 535 ਕਰੋੜ ਰੁਪਏ ਦਾ ਹੋਇਆ ਵਾਧਾ, ਜਾਣੋ ਵਜ੍ਹਾ

ਸੋਮਵਾਰ ਨੂੰ ਕੈਬਨਿਟ ਮੰਤਰੀ ਵਜੋਂ ਸਹੁੰ ਚੁੱਕਣ ਤੋਂ ਇਕ ਦਿਨ ਬਾਅਦ, ਨੱਡਾ ਨੂੰ ਸਿਹਤ ਮੰਤਰਾਲੇ ਦੇ ਨਾਲ-ਨਾਲ ਰਸਾਇਣ ਅਤੇ ਖਾਦ ਮੰਤਰਾਲਾ ਵੀ ਅਲਾਟ ਕੀਤਾ ਗਿਆ। ਨੱਡਾ ਨੇ ਮੋਦੀ ਸਰਕਾਰ ਦੇ ਪਹਿਲੇ ਕਾਰਜਕਾਲ 'ਚ ਸਿਹਤ ਮੰਤਰਾਲਾ ਸੰਭਾਲਿਆ ਸੀ। ਉਸ ਤੋਂ ਬਾਅਦ 2019 ਵਿੱਚ, ਉਨ੍ਹਾਂ ਨੂੰ ਭਾਜਪਾ ਦਾ ਕਾਰਜਕਾਰੀ ਪ੍ਰਧਾਨ ਦਾ ਅਹੁਦਾ ਦਿੱਤਾ ਗਿਆ ਅਤੇ ਜਨਵਰੀ 2020 ਵਿੱਚ, ਅਮਿਤ ਸ਼ਾਹ ਨੂੰ ਕੇਂਦਰੀ ਗ੍ਰਹਿ ਮੰਤਰੀ ਨਿਯੁਕਤ ਕੀਤੇ ਜਾਣ ਤੋਂ ਬਾਅਦ ਉਨ੍ਹਾਂ ਨੂੰ ਪਾਰਟੀ ਦਾ ਪੂਰਾ ਪ੍ਰਧਾਨ ਬਣਾਇਆ ਗਿਆ।

ਇਹ ਵੀ ਪੜ੍ਹੋ :    ਯਾਤਰੀਆਂ ਨੇ ਕੰਪਨੀ ਦੇ ਮੁਲਾਜ਼ਮਾਂ ’ਤੇ ਲਾਏ ਦੋਸ਼, ਸਾਢੇ 6 ਘੰਟੇ ਹਵਾਈ ਅੱਡੇ ’ਤੇ ਫਸੇ ਰਹੇ ਯਾਤਰੀ, ਹੰਗਾਮਾ

ਭਾਜਪਾ ਪ੍ਰਧਾਨ ਵਜੋਂ ਨੱਡਾ ਦਾ ਕਾਰਜਕਾਲ ਜਨਵਰੀ ਵਿੱਚ ਖ਼ਤਮ ਹੋ ਗਿਆ ਸੀ। ਉਨ੍ਹਾਂ ਨੂੰ 2024 ਦੀਆਂ ਲੋਕ ਸਭਾ ਚੋਣਾਂ ਦੀ ਨਿਗਰਾਨੀ ਲਈ ਛੇ ਮਹੀਨੇ ਦਾ ਵਿਸਥਾਰ ਦਿੱਤਾ ਗਿਆ ਸੀ। ਉਨ੍ਹਾਂ ਦਾ ਕਾਰਜਕਾਲ ਜੂਨ 'ਚ ਖਤਮ ਹੋ ਰਿਹਾ ਹੈ। ਨੱਡਾ (63) ਨੇ ਰਾਸ਼ਟਰੀ ਸਵੈਮ ਸੇਵਕ ਸੰਘ (ਆਰਐਸਐਸ) ਦੇ ਵਿਦਿਆਰਥੀ ਵਿੰਗ ਅਖਿਲ ਭਾਰਤੀ ਵਿਦਿਆਰਥੀ ਪ੍ਰੀਸ਼ਦ (ਏਬੀਵੀਪੀ) ਤੋਂ ਆਪਣਾ ਸਿਆਸੀ ਸਫ਼ਰ ਸ਼ੁਰੂ ਕੀਤਾ। ਉਹ 1991 ਵਿੱਚ ਭਾਰਤੀ ਜਨਤਾ ਯੁਵਾ ਮੋਰਚਾ (BJYM), ਭਾਜਪਾ ਦੇ ਯੂਥ ਵਿੰਗ ਦੇ ਪ੍ਰਧਾਨ ਬਣੇ। ਉਹ ਭਾਜਪਾ ਵਿਚ ਕਈ ਅਹਿਮ ਅਹੁਦਿਆਂ 'ਤੇ ਰਹੇ।

ਇਹ ਵੀ ਪੜ੍ਹੋ :    Bank of Baroda ਨੇ ਗਾਹਕਾਂ ਨੂੰ ਦਿੱਤਾ ਝਟਕਾ, ਹੋਮ ਲੋਨ ਕੀਤਾ ਮਹਿੰਗਾ, ਜਾਣੋ ਕਿੰਨੀ ਵਧੀ ਵਿਆਜ ਦਰ

ਕਈ ਰਾਜਾਂ ਵਿੱਚ ਪਾਰਟੀ ਦੀ ਚੋਣ ਮੁਹਿੰਮ ਦੀ ਅਗਵਾਈ ਕੀਤੀ। ਉਹ ਆਪਣੇ ਗ੍ਰਹਿ ਰਾਜ ਹਿਮਾਚਲ ਪ੍ਰਦੇਸ਼ ਵਿੱਚ ਭਾਜਪਾ ਸਰਕਾਰ ਵਿੱਚ ਮੰਤਰੀ ਵਜੋਂ ਵੀ ਕੰਮ ਕਰ ਚੁੱਕੇ ਹਨ। ਨੱਡਾ 2012 ਵਿੱਚ ਰਾਜ ਸਭਾ ਲਈ ਚੁਣੇ ਗਏ ਸਨ ਅਤੇ 2014 ਵਿੱਚ ਜਦੋਂ ਅਮਿਤ ਸ਼ਾਹ ਪਾਰਟੀ ਪ੍ਰਧਾਨ ਬਣੇ ਸਨ ਤਾਂ ਉਨ੍ਹਾਂ ਨੂੰ ਭਾਜਪਾ ਸੰਸਦੀ ਬੋਰਡ ਦਾ ਮੈਂਬਰ ਬਣਾਇਆ ਗਿਆ ਸੀ।

ਇਹ ਵੀ ਪੜ੍ਹੋ :     UPI Lite ਉਪਭੋਗਤਾਵਾਂ ਨੂੰ ਵੱਡੀ ਰਾਹਤ, ਹੁਣ ਵਾਰ-ਵਾਰ ਪੈਸੇ ਪਾਉਣ ਦੀ ਪਰੇਸ਼ਾਨੀ ਤੋਂ ਮਿਲੇਗਾ ਛੁਟਕਾਰਾ

ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:-  https://play.google.com/store/apps/details?id=com.jagbani&hl=en 

For IOS:-  https://itunes.apple.com/in/app/id538323711?mt=8

  • BJP President
  • JP Nadda
  • Ministry of Chemicals and Fertilizers
  • Charge  
  • ਭਾਜਪਾ ਪ੍ਰਧਾਨ
  • ਜੇ ਪੀ ਨੱਡਾ
  • ਰਸਾਇਣ ਅਤੇ ਖਾਦ ਮੰਤਰਾਲਾ
  • ਚਾਰਜ

ਚਾਰਧਾਮ ਯਾਤਰਾ : 10 ਦਿਨ ਦੀ ਯਾਤਰਾ 5 ਦਿਨ 'ਚ ਪੂਰੀ ਕਰਨ ਦੀ ਜਲਦਬਾਜ਼ੀ, ਇਕ ਮਹੀਨੇ 'ਚ 100 ਮੌਤਾਂ

NEXT STORY

Stories You May Like

  • noida  peaceful  domestic helpers protest
    ਨੋਇਡਾ 'ਚ ਸ਼ਾਂਤੀਪੂਰਨ ਨਿਕਲਿਆ ਘਰੇਲੂ ਸਹਾਇਕਾਂ ਦਾ ਵਿਰੋਧ ਪ੍ਰਦਰਸ਼ਨ, ਪੁਲਸ ਨੇ ਸੰਭਾਲਿਆ ਚਾਰਜ
  • shelly jaitley  civil surgeon  assumed office
    ਡਾ. ਸ਼ੈਲੀ ਜੇਤਲੀ ਨੇ ਬਤੌਰ ਸਿਵਲ ਸਰਜਨ ਪਟਿਆਲਾ ਨੇ ਅਹੁਦਾ ਸੰਭਾਲਿਆ
  • dr  meenakshi dhingra takes over as civil surgeon ferozepur
    ਡਾ. ਮੀਨਾਕਸ਼ੀ ਢੀਂਗਰਾ ਨੇ ਸਿਵਲ ਸਰਜਨ ਫ਼ਿਰੋਜ਼ਪੁਰ ਦਾ ਅਹੁਦਾ ਸੰਭਾਲਿਆ
  • bjp punjab forms teams to assess crop damage
    ਫ਼ਸਲ ਨੁਕਸਾਨ ਦਾ ਅੰਦਾਜ਼ਾ ਲਗਾਉਣ ਲਈ ਭਾਜਪਾ ਪੰਜਾਬ ਵੱਲੋਂ ਟੀਮਾਂ ਦਾ ਗਠਨ
  • balbir punj passes away
    ਭਾਜਪਾ ਦੇ ਸੀਨੀਅਰ ਆਗੂ ਅਤੇ ਸਾਬਕਾ ਰਾਜ ਸਭਾ ਮੈਂਬਰ ਬਲਬੀਰ ਪੁੰਜ ਦਾ ਦਿਹਾਂਤ, PM ਮੋਦੀ ਨੇ ਜਤਾਇਆ ਦੁੱਖ
  • sec and adani jointly seek extension of time in us case
    ਅਮਰੀਕੀ ਮਾਮਲੇ ’ਚ SEC ਅਤੇ ਅਡਾਣੀ ਨੇ ਸਾਂਝੇ ਤੌਰ ’ਤੇ ਸਮਾਂ ਵਧਾਉਣ ਦੀ ਮੰਗ ਕੀਤੀ
  • bjp workers celebrated the party s 47th foundation day in dinanagar
    ਦੀਨਾਨਗਰ 'ਚ ਭਾਜਪਾ ਵਰਕਰਾਂ ਨੇ ਮਨਾਇਆ ਪਾਰਟੀ ਦਾ 47ਵਾਂ ਸਥਾਪਨਾ ਦਿਵਸ, ਸੀਨੀਅਰ ਆਗੂਆਂ ਦਾ ਸਨਮਾਨ
  • bibi jagir kaur  s appointment as punjab women  s wing president
    ਬੀਬੀ ਜਗੀਰ ਕੌਰ ਦੇ ਇਸਤਰੀ ਵਿੰਗ ਪੰਜਾਬ ਪ੍ਰਧਾਨ ਬਣਨ ਦਾ ਮਨਜੀਤ ਸਿੰਘ ਦਸੂਹਾ ਨੇ ਕੀਤਾ ਸਵਾਗਤ
  • punjab police asi s son dies of heart attack wedding to be held on may 5
    ਜਲੰਧਰ: ਖ਼ੁਸ਼ੀਆਂ ਮਾਤਮ 'ਚ ਬਦਲੀਆਂ! ASI ਦੇ ਪੁੱਤ ਦੀ ਅਚਾਨਕ ਹੋਈ ਮੌਤ, 5 ਮਈ ਨੂੰ...
  • nooran sisters father needs money for treatment
    ਕੋਈ ਸਾਡੀ ਮਦਦ ਕਰ ਦਿਓ....ਨੂਰਾਂ ਸਿਸਟਰਜ਼ ਦੇ ਪਿਤਾ ਦੇ ਇਲਾਜ ਲਈ ਪੈਸਿਆਂ ਦੀ...
  • clashed erupt at wedding function in jalandhar
    ਜਲੰਧਰ: ਵਿਆਹ ਸਮਾਗਮ 'ਚ ਪੈ ਗਿਆ ਭੜਥੂ! ਬਰਾਤ ਜਾਣ ਮੌਕੇ ਵਰ੍ਹਿਆ ਇੱਟਾਂ ਦਾ...
  • recruitment of riders launched in uae noon company
    UAE ਦੀ NOON ਕੰਪਨੀ 'ਚ ਨਿਕਲੀ ਰਾਈਡਰਾਂ ਦੀ ਭਰਤੀ, ਮਹੀਨੇ ਦੇ 1 ਲੱਖ ਤੱਕ ਕਮਾਉਣ...
  • 4 smugglers including two brothers arrested with weapons
    ਦੋ ਸਕੇ ਭਰਾਵਾਂ ਸਣੇ 4 ਸਮੱਗਲਰ ਹਥਿਆਰਾਂ ਸਮੇਤ ਗ੍ਰਿਫ਼ਤਾਰ, ਸੁਖਮੀਤ ਡਿਪਟੀ ਕਤਲ...
  • powercom employee who was fixing a fault attacked
    ਜਲੰਧਰ 'ਚ ਜੰਗਲ ਰਾਜ! ਫਾਲਟ ਠੀਕ ਕਰ ਰਹੇ ਪਾਵਰਕਾਮ ਮੁਲਾਜ਼ਮ 'ਤੇ ਹਮਲਾ, ਮੋਬਾਈਲ...
  • punjab weather changes heat wave and warm night yellow alert issue
    ਪੰਜਾਬ ਦੇ ਮੌਸਮ ਨੂੰ ਲੈ ਕੇ ਵੱਡੀ ਚਿਤਾਵਨੀ! 21, 22, 23 ਤਾਰੀਖ਼ ਲਈ 12...
  • brother and sister died in a horrific accident on jalandhar pathankot nh
    ਜਲੰਧਰ-ਪਠਾਨਕੋਟ NH 'ਤੇ ਵਾਪਰੇ ਭਿਆਨਕ ਹਾਦਸੇ ਨੇ ਰੋਲ਼ 'ਤਾ ਪਰਿਵਾਰ ! ਭੈਣ-ਭਰਾ...
Trending
Ek Nazar
clashed erupt at wedding function in jalandhar

ਜਲੰਧਰ: ਵਿਆਹ ਸਮਾਗਮ 'ਚ ਪੈ ਗਿਆ ਭੜਥੂ! ਬਰਾਤ ਜਾਣ ਮੌਕੇ ਵਰ੍ਹਿਆ ਇੱਟਾਂ ਦਾ...

atlee  priya atlee blessed with a baby girl

ਵਿਆਹ ਦੇ 12 ਸਾਲ ਬਾਅਦ ਦੂਜੀ ਵਾਰ ਪਿਤਾ ਬਣਿਆ ਮਸ਼ਹੂਰ ਬਾਲੀਵੁੱਡ ਨਿਰਦੇਸ਼ਕ, ਪਤਨੀ...

this famous singer used to drink more alcohol than necessary

ਕਦੇ ਜ਼ਰੂਰਤ ਤੋਂ ਵੱਧ ਸ਼ਰਾਬ ਪੀਂਦੀ ਸੀ ਇਹ ਮਸ਼ਹੂਰ Singer, ਅੱਜ ਹਰ ਇਕ ਦੇ ਦਿਲ...

long power cut

ਸੋਮਵਾਰ ਸਵੇਰੇ ਹੀ ਲੱਗ ਜਾਵੇਗਾ ਬਿਜਲੀ ਦਾ ਕੱਟ! ਪੰਜਾਬ ਦੇ ਇਨ੍ਹਾਂ ਇਲਾਕਿਆਂ 'ਚ...

ipl 2026 most expensive over priyansh arya cooper connolly

6,6,6,6,6...! IPL 2026 ਦਾ ਸਭ ਤੋਂ ਮਹਿੰਗਾ ਓਵਰ, ਪੰਜਾਬ ਦੇ ਸ਼ੇਰਾਂ ਨੇ LSG ਦਾ...

summer vacation starts tomorrow

ਸੋਮਵਾਰ ਤੋਂ ਗਰਮੀਆਂ ਦੀਆਂ ਛੁੱਟੀਆਂ ਸ਼ੁਰੂ! ਛੱਤੀਸਗੜ੍ਹ 'ਚ ਹੁਣ 16 ਜੂਨ ਨੂੰ...

mijia refrigerator pro premium 508l

ਆ ਗਿਆ 'ਸੁਪਰ' ਸਮਾਰਟ ਫਰਿੱਜ, ਮਿੰਟੋ-ਮਿੰਟ ਜੰਮੇਗੀ ਬਰਫ! ਮੋਬਾਇਲ ਨਾਲ ਹੋਵੇਗਾ...

anushka sharma debut for india

ਅਨੁਸ਼ਕਾ ਸ਼ਰਮਾ ਨੇ TEAM INDIA ਲਈ ਕੀਤਾ ਡੈਬਿਊ!

world liver day energy drinks are harming the liver

Energy Drinks ਪੀਣ ਵਾਲੇ ਸਾਵਧਾਨ! ਲਿਵਰ ਲਈ ਬਣ ਰਹੇ ਹਨ 'ਜ਼ਹਿਰ', ਰਿਸਰਚ 'ਚ...

firecracker factory blast

ਤਾਮਿਲਨਾਡੂ : ਪਟਾਕਾ ਫੈਕਟਰੀ 'ਚ ਜ਼ਬਰਦਸਤ ਧਮਾਕਾ, 16 ਲੋਕਾਂ ਦੀ ਮੌਤ, ਕਈ ਜ਼ਖਮੀ

ipl 2026 csk

CSK ਲਈ ਬੁਰੀ ਖ਼ਬਰ! ਟੂਰਨਾਮੈਂਟ ਤੋਂ ਬਾਹਰ ਹੋ ਸਕਦੈ ਟੀਮ ਦਾ ਸਭ ਤੋਂ ਸਫਲ...

ipl 2026 cricket

IPL ਵਿਚਾਲੇ ਧਾਕੜ ਖਿਡਾਰੀ ਦੇ ਘਰ ਗੂੰਜੀਆਂ ਕਿਲਕਾਰੀਆਂ, ਪਤਨੀ ਨੇ ਪੁੱਤ ਨੂੰ...

suv prices increased

ਵੱਡਾ ਝਟਕਾ! 4 ਮਹੀਨਿਆਂ 'ਚ ਦੂਜੀ ਵਾਰ ਮਹਿੰਗੀ ਹੋਈ ਧਾਕੜ SUV

the team s coach changed

ਚਲਦੀ ਲੀਗ ਵਿਚਾਲੇ ਬਦਲ ਗਿਆ ਕੋਚ, ਬੰਗਲਾਦੇਸ਼ ਦੌਰੇ ਲਈ ਹੋਇਆ ਟੀਮ ਦਾ ਐਲਾਨ

sick woman

5 ਮਹੀਨਿਆਂ ਤੋਂ ਆਪਣੇ ਹੀ ਘਰ 'ਚ ਨਰਕ ਭਰੀ ਜ਼ਿੰਦਗੀ ਜੀਅ ਰਹੀ ਔਰਤ, ਮਾਮਲਾ ਜਾਣ...

green jersey unlucky for rcb

RCB ਲਈ ਫਿਰ ਮਨਹੂਸ ਸਾਬਤ ਹੋਈ 'ਹਰੀ ਜਰਸੀ'! ਦੇਖੋ ਹਾਰ-ਜਿੱਤ ਦਾ ਰਿਕਾਰਡ

p tet paper will be held on april 26

ਪੰਜਾਬ: ਬਦਲ ਗਈ ਪ੍ਰੀਖਿਆ ਦੀ ਤਾਰੀਖ਼, ਇਸ ਦਿਨ ਹੋਵੇਗਾ ਪੀ-ਟੈੱਟ ਪੇਪਰ

punjabi boy dies under suspicious circumstances in lebanon

ਪੰਜਾਬੀ ਨੌਜਵਾਨ ਦੀ ਲਿਬਨਾਨ 'ਚ ਸ਼ੱਕੀ ਹਾਲਾਤ 'ਚ ਮੌਤ, 3 ਮਹੀਨੇ ਪਹਿਲਾਂ ਗਿਆ ਸੀ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • illegal cutting trees landslides floods
      'ਰੁੱਖਾਂ ਦੀ ਗ਼ੈਰ-ਕਾਨੂੰਨੀ ਕਟਾਈ ਕਾਰਨ ਆਈਆਂ ਜ਼ਮੀਨ ਖਿਸਕਣ ਅਤੇ ਹੜ੍ਹ ਵਰਗੀ...
    • earthquake earth people injured
      ਭੂਚਾਲ ਦੇ ਝਟਕਿਆਂ ਨਾਲ ਕੰਬੀ ਧਰਤੀ, ਡਰ ਦੇ ਮਾਰੇ ਘਰਾਂ 'ਚੋਂ ਬਾਹਰ ਨਿਕਲੇ ਲੋਕ
    • new virus worries people
      ਨਵੇਂ ਵਾਇਰਸ ਨੇ ਚਿੰਤਾ 'ਚ ਪਾਏ ਲੋਕ, 15 ਦੀ ਹੋਈ ਮੌਤ
    • dawn warning issued for punjabis
      ਪੰਜਾਬੀਆਂ ਲਈ ਚੜ੍ਹਦੀ ਸਵੇਰ ਚਿਤਾਵਨੀ ਜਾਰੀ! ਇਨ੍ਹਾਂ ਪਿੰਡਾਂ ਲਈ ਵੱਡਾ ਖ਼ਤਰਾ,...
    • fashion young woman trendy look crop top with lehenga
      ਮੁਟਿਆਰਾਂ ਨੂੰ ਟਰੈਂਡੀ ਲੁਕ ਦੇ ਰਹੇ ਹਨ ਕ੍ਰਾਪ ਟਾਪ ਵਿਦ ਲਹਿੰਗਾ
    • yamuna water level in delhi is continuously decreasing
      ਦਿੱਲੀ 'ਚ ਯਮੁਨਾ ਦਾ ਪਾਣੀ ਲਗਾਤਾਰ ਹੋ ਰਿਹਾ ਘੱਟ, ਖਤਰਾ ਅਜੇ ਵੀ ਬਰਕਰਾਰ
    • another heartbreaking incident in punjab
      ਪੰਜਾਬ 'ਚ ਫਿਰ ਰੂਹ ਕੰਬਾਊ ਘਟਨਾ, ਨੌਜਵਾਨ ਨੂੰ ਮਾਰੀ ਗੋਲੀ, ਮੰਜ਼ਰ ਦੇਖਣ ਵਾਲਿਆਂ...
    • abhijay chopra blood donation camp
      ਲੋਕਾਂ ਦੀ ਸੇਵਾ ਕਰਨ ਵਾਲੇ ਹੀ ਅਸਲ ਰੋਲ ਮਾਡਲ ਹਨ : ਅਭਿਜੈ ਚੋਪੜਾ
    • big news  famous singer abhijit in coma
      ਵੱਡੀ ਖਬਰ ; ਕੋਮਾ 'ਚ ਪਹੁੰਚਿਆ ਮਸ਼ਹੂਰ Singer ਅਭਿਜੀਤ
    • alcohol bottle ration card viral
      ਸ਼ਰਾਬ ਦੀ ਬੋਤਲ ਵਾਲਾ ਰਾਸ਼ਨ ਕਾਰਡ ਵਾਇਰਲ, ਅਜੀਬ ਘਟਨਾ ਨੇ ਉਡਾਏ ਹੋਸ਼
    • 7th pay commission  big good news for 1 2 crore employees  after gst now
      7th Pay Commission : 1.2 ਕਰੋੜ ਕਰਮਚਾਰੀਆਂ ਲਈ ਵੱਡੀ ਖ਼ੁਸ਼ਖ਼ਬਰੀ, GST ਤੋਂ...
    • ਦੇਸ਼ ਦੀਆਂ ਖਬਰਾਂ
    • dating apps  drug trafficking  youth  digital networks  fake profiles
      ਡੇਟਿੰਗ ਐਪਸ ਬਣ ਰਹੀਆਂ ਹਨ ਨਸ਼ਾ ਤਸਕਰੀ ਦਾ ਨਵਾਂ ਅੱਡਾ, ਨੌਜਵਾਨਾਂ ਨੂੰ ਇੰਝ ਬਣਾ...
    • children  heart disease  report  aiims hospital  health
      ਸਾਵਧਾਨ ! ਖੇਡਣ ਦੀ ਉਮਰ 'ਚ ਬੱਚਿਆਂ ਨੂੰ ਲੱਗ ਰਹੀ ਦਿਲ ਦੀ ਬੀਮਾਰੀ, ਰਿਪੋਰਟ 'ਚ...
    • supreme court  road safety  expressway
      ਸੁਪਰੀਮ ਕੋਰਟ ਨੇ ਸੜਕ ਸੁਰੱਖਿਆ ਨੂੰ ਲੈ ਕੇ ਪੂਰੇ ਦੇਸ਼ ਲਈ ਜਾਰੀ ਕੀਤੇ...
    • drug control department  fake vaccines  seized  70 lakhs
      ਡਰੱਗ ਕੰਟਰੋਲ ਵਿਭਾਗ ਦੀ ਵੱਡੀ ਕਾਰਵਾਈ, 70 ਲੱਖ ਦੇ ਨਕਲੀ ਟੀਕੇ ਕੀਤੇ ਬਰਾਮਦ
    • major accident in thane
      ਠਾਣੇ 'ਚ ਵੱਡਾ ਹਾਦਸਾ: ਜਲੂਸ ਦੌਰਾਨ ਨੱਚ ਰਹੇ ਲੋਕਾਂ 'ਤੇ ਡਿੱਗਿਆ DJ...
    • summer vacation starts tomorrow
      ਸੋਮਵਾਰ ਤੋਂ ਗਰਮੀਆਂ ਦੀਆਂ ਛੁੱਟੀਆਂ ਸ਼ੁਰੂ! ਛੱਤੀਸਗੜ੍ਹ 'ਚ ਹੁਣ 16 ਜੂਨ ਨੂੰ...
    • pm modi enjoys jhalmuri
      "ਮੈਨੂੰ ਝਾਲਮੁੜੀ ਖਵਾਓ"..., ਦੇਸੀ ਅੰਦਾਜ਼ 'ਚ ਕਰਿਆਨੇ ਦੀ ਦੁਕਾਨ 'ਤੇ ਜਾ ਪੁੱਜੇ...
    • snowfall and rain on the high peaks of himachal
      ਹਿਮਾਚਲ ਦੀਆਂ ਉੱਚੀਆਂ ਚੋਟੀਆਂ ’ਤੇ ਬਰਫ਼ਬਾਰੀ ਤੇ ਮੀਂਹ
    • rajnath singh gives strong warning on terrorism
      'ਅਸੀਂ ਕਿਸੇ ਨੂੰ ਛੇੜਦੇ ਨਹੀਂ, ਪਰ ਜੇ ਕੋਈ ਛੇੜੇ ਤਾਂ ਛੱਡਦੇ ਨਹੀਂ', ਰਾਜਨਾਥ ਦੀ...
    • world liver day energy drinks are harming the liver
      Energy Drinks ਪੀਣ ਵਾਲੇ ਸਾਵਧਾਨ! ਲਿਵਰ ਲਈ ਬਣ ਰਹੇ ਹਨ 'ਜ਼ਹਿਰ', ਰਿਸਰਚ 'ਚ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +